Deaths - Sach Kahoon Punjabi
ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਦੁੱਲ੍ਹਾ-ਦੁਲਹਨ ਸਮੇਤ 100 ਲੋਕਾਂ ਦੀ ਮੌਤ
ਇਰਾਕ। ਇਰਾਕ ਦੇ ਨੀਨਵੇਹ ਪ੍ਰਾਂਤ ਦੇ ਹਮਦਾਨੀਆ ਜ਼ਿਲ੍ਹੇ ਵਿੱਚ ਇੱਕ ਵਿਆਹ ਸਮਾਗਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁੱਲ੍ਹਾ-ਦੁਲਹਨ ਸਮਤੇ 100 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਘੱਟੋ-ਘੱਟ 150 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਦਸੇ ਦਾ ਕਾਰਨ ਆਤਿਸ਼ਬਾਜ਼ੀ ਦੱਸਿਆ ਜਾ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ ਉੱਤਰ-ਪੂਰਬੀ ਖੇਤਰ ਦੇ ਇੱਕ ਵੱਡੇ ਸਮਾਗਮ ਹਾਲ ਵਿੱਚ ਜਸ਼ਨਾਂ ਦੌਰਾਨ ਆਤਿਸ਼ਬਾਜ਼ੀ ਚਲਾਉਣ ਤੋਂ ਬਾਅਦ ਅੱਗ ਲੱਗ ਗਈ।  ( Iraq News)
ਇਹ ਵੀ ਪੜ੍ਹੋ : ਜੇਲ੍ਹ ‘ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਸੀ ਬੰਦੀ ਦੀ ਮੌਤ ਤੋਂ ਬਾਅਦ ਮਾਮਲਾ ਦਰਜ
ਇਰਾਕ ਦੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ
ਇਰਾਕੀ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ ਸੁਦਾਨੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਧਿਕਾਰੀਆਂ ਨੂੰ ਘਟਨਾ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਾਰੇ ਯਤਨ ਕਰਨ ਲਈ ਕਿਹਾ ਹੈ। ਇਰਾਕ ਦੇ ਪ੍ਰਧਾਨ ਮੰਤਰੀ ਦਫਤਰ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ਵਿਚ ਜਾਣਕਾਰੀ ਦਿੱਤੀ। ( Iraq News)
ਸੁਲੇਮਾਨੀ ਜਨਾਜ਼ਾ : ਵਧ ਰਿਹਾ ਐ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ
ਮਰਨ ਵਾਲਿਆਂ ਦੀ ਗਿਣਤੀ 56 ਹੋਈ
ਤੇਹਰਾਨ (ਏਜੰਸੀ)। ਅਮਰੀਕਾ ਦੇ ਡਰੋਨ ਰਾਕੇਟ ਹਮਲੇ ‘ਚ ਪਿਛਲੇ ਹਫ਼ਤੇ ਮਾਰੇ ਗਏ ਇਸਲਾਮਿਕ ਰਿਵੋਨਿਊਸ਼ਨਰੀ ਗਾਰਡ ਕੋਰ ਦੇ ਕੁਦਮ ਬਲ ਦੇ ਮੁਖੀ ਜਨਰਲ ਕਾਸਿਮ ਸੁਲੇਮਾਨੀ Sulemani ਦੀ ਕਰਮਾਨ ‘ਚ ਅੰਤਿਮ ਯਾਤਰਾ ਦੌਰਾਨ ਮੱਚੀ ਭਾਜੜ ‘ਚ ਮਰਨ ਵਾਲਿਆਂ ਦਾ ਅੰਕੜਾ ਵਧ ਕੇ 56 ਹੋ ਗਿਆ ਹੈ। ਜਦੋਂਕਿ ਜਖਮੀਆਂ ਦੀ ਗਿਣਤੀ ਵਧ ਕੇ 213 ਹੋ ਗਈ ਹੈ। ਇਰਾਨ ਐਂਮਰਜੈਂਸੀ ਸੈਟਰ ਦੇ ਮੁਖੀ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਮਰਨ ਵਾਲਿਆਂ ਦਾ ਅੰਕੜਾ 40 ਅਤੇ ਜਖ਼ਮੀਆਂ ਦੀ ਗਿਣਤੀ 190 ਦੱਸੀ ਜਾ ਰਹੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Sulemani
ਉੱਤਰ ਪ੍ਰਦੇਸ਼ ‘ਚ ਸਾੜ-ਫੂਕ, ਭੰਨ-ਤੋੜ ‘ਤੇ ਯੋਗੀ ਸਰਕਾਰ ਭੇਜ ਰਹੀ ਐ ਵਸੂਲੀ ਦੇ ਨੋਟਿਸ
10 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ‘ਤੇ ਮਾਮਲੇ ਦਰਜ, ਬਿਹਾਰ ਬੰਦ ਰਿਹਾ
ਏਜੰਸੀ/ਨਵੀਂ ਦਿੱਲੀ। ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ 12 ਜ਼ਿਲ੍ਹਿਆਂ ‘ਚ ਭੜਕੀ ਹਿੰਸਾ ‘ਚ ਹੁਣ ਤੱਕ 15 ਜਣਿਆਂ ਦੀ ਮੌਤ ਹੋ ਗਈ ਜਦੋਂਕਿ 43 ਪੁਲਿਸ ਮੁਲਾਜ਼ਮਾਂ ਸਮੇਤ 75 ਤੋਂ ਜ਼ਿਆਦਾ ਵਿਅਕਤੀ ਜਖ਼ਮੀ ਹੋ ਗਏ ਸੂਬੇ ‘ਚ ਲਖਨਊ ਸਮੇਤ ਕਈ ਜ਼ਿਲ੍ਹਿਆਂ ‘ਚ ਹੌਲੀ-ਹੌਲੀ ਹਲਾਤ ਆਮ ਹੋ ਰਹੇ ਹਨ ਪਰ ਤਨਾਅ ਬਰਕਰਾਰ ਹੈ ਪੁਲਿਸ ਨੇ ਪਰਿਆਗਰਾਜ, ਗਾਜ਼ੀਆਬਾਦ, ਬਹਿਰਾਈਚ, ਹਾਪੁੜ, ਲਖਨਊ, ਬਾਰਾਬੰਕੀ ਸਮੇਤ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਕਰੀਬ 10 ਹਜ਼ਾਰ ਲੋਕਾਂ ਦੇ ਖਿਲਾਫ਼ ਮਾਮਲੇ ਦਰਜ ਕੀਤੇ ਹਨ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਪਿਛਲੇ ਤਿੰਨ ਦਿਨਾਂ ਤੋਂ ਹੋ ਰਹੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਸ਼ਨਿੱਚਰਵਾਰ ਨੂੰ ਹੋਰਨਾਂ ਇਲਾਕਿਆਂ ‘ਚ ਸ਼ਾਂਤੀ ਰਹੀ। Uttar Pradesh
ਪਰ ਰਾਮਪੁਰ ਧੁਖ ਉੱਠਿਆ ਪ੍ਰਦਰਸ਼ਨ ਦੌਰਾਨ ਭੀੜ ਐਨੀ ਭੜਕ ਗਈ ਕਿ ਉਨ੍ਹਾਂ ਇੱਕ ਪੁਲਿਸ ਜੀਪ ਤੋਂ ਇਲਾਵਾ ਅੱਠ ਹੋਰ ਵਾਹਨਾਂ ਨੂੰ ਅੱਗ ਲਾ ਦਿੱਤੀ ਇਸ ਹਿੰਸਕ ਪ੍ਰਦਰਸ਼ਨ ‘ਚ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਵੀ ਆ ਰਹੀ ਹੈ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪਥਰਾਅ ਵੀ ਕੀਤਾ ਉੱਥੈ ਹੀ ਦਿੱਤੀ ਪੁਲਿਸ ਨੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਸ਼ੁੱਕਰਵਾਰ ਨੂੰ ਚੰਦਰਸ਼ੇਖਰ ਅਜ਼ਾਦ ਨੂੰ ਦਿੱਤੀ ਪੁਲਿਸ ਨੇ ਹਿਰਾਸਤ ‘ਚ ਲਿਆ ਸੀ ਇਸ ਤੋਂ ਬਾਅਦ ਸ਼ਨਿੱਚਰਵਾਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦਿੱਲੀ ਪੁਲਿਸ ਨੇ ਚੰਦਰਸ਼ੇਖਰ ਅਜ਼ਾਦ ਨੂੰ ਸ਼ੁੱਕਰਵਾਰ ਨੂੰ ਜਾਮਾ ਮਸਜ਼ਿਦ ‘ਚ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਸੀ ਦਿੱਲੀ ਦੇ ਸੀਲਮ ਪੁਰ ‘ਚ ਪੈਰਾ ਮਿਲਟਰੀ ਫੋਰਸ ਨੇ ਫਲੈਗ ਮਾਰਚ ਕੀਤਾ ਹੈ ਉੱਧਰ ਬਿਹਾਰ ‘ਚ ਵੀ ਰਾਜਦ ਦੇ ਬੰਦ ਦੌਰਾਨ ਪਟਨਾ-ਹਾਜੀਪੁਰ ‘ਚ ਸਾੜਫੂਕ ਦੀ ਖ਼ਬਰ ਹੈ।
ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਦੇਸ਼ ਭਰ ‘ਚ ਹਿੰਸਾ ਦਾ ਦੌਰ ਜਾਰੀ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕਰਕੇ ਸੂਬੇ ਦੇ ਮੌਜ਼ੂਦ ਹਾਲਾਤ ਦੀ ਜਾਣਕਾਰੀ ਦਿੱਤੀ ਅਧਿਕਾਰਿਕ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਇੱਥੇ ਦੱਸਿਆ ਕਿ ਮੁੱਖ ਮੰਤਰੀ ਨੇ ਸਵੇਰੇ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੌਜ਼ੂਦਾ ਹਾਲਾਤ ਦੀ ਜਾਣਕਾਰੀ ਦਿੱਤੀ ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ‘ਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਪਿਛਲੇ ਦੋ ਦਿਨਾ ਤੋਂ ਜਗ੍ਹਾ-ਜਗ੍ਹਾ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ ਰਾਜਧਾਨੀ ਲਖਨਊ ਤੋਂ ਲੈ ਕੇ ਪੂਰੇ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਲ ਅਤੇ ਹਿੰਸਾ ਦਾ ਮਾਹੌਲ ਹੈ
ਕਿੱਥੇ ਤੇ ਕਿਵੇਂ ਰਹੇ ਹਾਲਾਤ
ਬਿਹਾਰ : ਰਾਜਦ (ਰਾਸ਼ਟਰੀ ਜਨਤਾ ਦਲ) ਦੇ ਵਰਕਰਾਂ ਨੇ ਦਰਭੰਗਾ ‘ਚ ਵਿਰੋਧ ਪ੍ਰਦਰਸ਼ਨ ਕੀਤਾ ਰਾਜਦ ਨੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਅੱਜ ਬਿਹਾਰ ‘ਚ ਬੰਦ ਰੱਖਿਆ
ਕੇਰਲ : ਪੱਛਮੀ ਬੰਗਾਲ ਅਤੇ ਹੁਣ ਕੇਰਲ ਸੂਬਾ ਸਰਕਾਰ ਨੇ ਵੀ ਸੂਬੇ ‘ਚ ਐੱਨਪੀਆਰ ਦੀ ਪ੍ਰਕਿਰਿਆ ਨੂੰ ਫਿਲਹਾਲ ਰੋਕਣ ਦਾ ਫ਼ੈਸਲਾ ਲਿਆ ਹੈ ਇਸ ਦੌਰਾਨ ਅਗਲੇ ਹਫ਼ਤੇ ਹੋਣ ਵਾਲੀ ਕੈਬਿਨੇਟ ਦੀ ਮੀਟਿੰਗ ‘ਚ 2021 ਦੀ ਮਰਦਮ ਸ਼ੁਮਾਰੀ ਅਤੇ ਉਸ ਨਾਲ ਜੁੜੇ ਐੱਨਪੀਆਰ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।
ਤਾਮਿਲਨਾਡੂ : ਚੇਨੱਈ ‘ਚ ਔਰਤ ਅਤੇ ਵਿਦਿਆਰਥੀਆਂ ਦੇ ਸੰਗਠਨਾਂ ਨੇ ਸ਼ਹਿਰ ਦੇ ਸੈਂਟਰਲ ਰੇਲਵੇ ਸਟੇਸ਼ਨ ‘ਤੇ ਧਰਨਾ ਦਿੱਤਾ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਸੋਧੇ ਹੋਏ ਨਾਗਰਿਕਤਾ ਕਾਨੂੰਨ ਖਿਲਾਫ਼ ਜੰਮ ਕੇ
ਕਿੱਥੇ ਤੇ ਕਿਵੇਂ…
ਨਾਅਰੇਬਾਜ਼ੀ ਕੀਤੀ ਉਨ੍ਹਾਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਟਾ ਵਿਚਕਾਰ ਝੜਪ ਵੀ ਹੋਈ।
ਸਿੱਕਿਮ : ਐੱਸਏਸੀਏਏ ਦੇ ਗਠਨ ਦਾ ਮਕਸਦ ਭਵਿੱਖ ‘ਚ ਨਾਗਰਿਕਤਾ ਕਾਨੂੰਨ ਦੇ ਖਿਲਾਫ਼ ਚੁੱਕੇ ਜਾਣ ਵਾਲੇ ਕਦਮਾਂ ਨੂੰ ਤੈਅ ਕਰਨਾ ਹੈ ਫੋਰਮ ‘ਚ 6 ਦਲ ਸਿੱਕਿਮ ਡੈਮੋਕ੍ਰੇਟਿਕ ਫਰੰਟ, ਹਮਰੋ ਸਿੱਕਿਮ ਪਾਰਟੀ, ਸਿੱਕਿਮ ਪ੍ਰਦੇਸ਼ ਕਾਂਗਰਸ ਕਮੇਟੀ, ਸਿੱਕਿਮ ਰਿਪਬਲਿਕਨ ਪਾਰਟੀ, ਸਿੱਕਿਮ ਸੰਗ੍ਰਾਮ ਪਰਿਸ਼ਦ ਪਾਰਟੀ ਅਤੇ ਸਿੱਕਿਮ ਸਬਜੈਕਟ ਕਮੇਟੀ ਸ਼ਾਮਲ ਹਨ।
ਅਸਮ : ਮੁੱਖ ਮੰਤਰੀ ਸਬਰਾਨਦ ਸੋਨੋਵਾਲ ਨੈ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ 2019 ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ਦੀ ਜਾਂਚ ਲਈ ਇੱਕ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ ਜੋ ਲੋਕ ਹਿੰਸਾ ‘ਚ ਸ਼ਾਮਲ ਸਨ, ਉਨ੍ਹਾ ਨੂੰ ਬਖਸ਼ਿਆ ਨਹੀਂ ਜਾਵੇਗਾ।
ਕਰਨਾਟਕ : ਮੈਂਗਲੋਰ ਪੁਲਿਸ ਕਮਿਸ਼ਨਰ ਨੇ ਮੰਗਲੂਰ ਦੀ ਆਪਣਂ ਯਾਤਰਾ ਦੇ ਸਬੰਧ ‘ਚ ਸਾਬਕਾ ਮੁੱਖ ਮੰਤਰੀ ਸਿੱਦਾਰਮੈਆ ਨੂੰ ਨੋਟਿਸ ਜਾਰੀ ਕੀਤਾ, ਜਿਸ ‘ਚ ਕਿਹਾ ਗਿਆ ਹੈ ਕਿ ਸ਼ਹਿਰ ‘ਚ ਉਨ੍ਹਾਂ ਦੇ ਦਾਖ਼ਲੇ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।
ਪੱਛਮੀ ਬੰਗਾਲ : ਨਾਗਰਿਕਤਾ ਕਾਨੂੰਨ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਦੌਰਾਨ 13 ਤੋਂ 17 ਦਸੰਬਰ ਤੱਕ ਹਿੰਸਾ ਅਤੇ ਸਾੜਫੂਕ ਹੋਈ ਸੀ ਪਰ ਅੱਜ ਸਥਿਤੀ ਸ਼ਾਂਤੀਪੂਰਨ ਬਣੀ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀ ਮੁਕਤਸਰ ਸਾਹਿਬ |  ਭਜਨ ਸਮਾਘ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਜਵਾਰੇਵਾਲਾ ‘ਚ ਕਿਸੇ ਝਗੜੇ ‘ਚ ਚੱਲੀਆਂ ਗੋਲੀਆਂ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਤੇ ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ ਜਾਣਕਾਰੀ ਅਨੁਸਾਰ ਪਿੰਡ ਜਵਾਰੇਵਾਲਾ ‘ਚ ਦੋ ਧਿਰਾਂ ‘ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਜੋ ਕਿ ਗੋਲੀਬਾਰੀ ਤੱਕ ਚਲਾ ਗਿਆ ਇਸ ਦੌਰਾਨ ਹੋਈ ਗੋਲੀਬਾਰੀ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜਣੇ ਗੰਭੀਰ ਰੂਪ ‘ਚ ਜਖਮੀ ਹੋ ਗਏ ਜਿਹਨਾਂ ‘ਚੋਂ ਇੱਕ ਨੂੰ ਫਰੀਦਕੋਟ ਮੈਡੀਕਲ ਕਾਲਜ ਲਈ ਰੈਫਰ ਕੀਤਾ ਗਿਆ ਹੈ, ਜੋ ਕਿ ਮਹਿਲਾ ਦੱਸੀ ਜਾ ਰਹੀ ਹੈ ਇਸ ਤੋਂ ਬਿਨਾਂ ਦੂਜੇ ਜ਼ਖਮੀ ਨੂੰ ਸਥਾਨਕ ਨਿੱਜੀ ਹਸਪਤਾਲ ‘ਚ ਦਾਖਲ ਕੀਤਾ ਗਿਆ ਹੈ ਮਾਮਲੇ ਬਾਰੇ ਪਤਾ ਲੱਗਣ ‘ਤੇ ਪੁਲਿਸ ਦੇ ਉਚ ਅਧਿਕਾਰੀ ਘਟਨਾ ਸਥਾਨ ‘ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਝਗੜੇ ‘ਚ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਭੇਜਿਆ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਰਥ  | ਦੱਖਣੀ ਅਸਟਰੇਲੀਆ ਸਮੇਤ ਦੇਸ਼ ਅਸਟਰੇਲੀਆ ‘ਚ ਇਨਫਲੂਏਂਜ਼ਾ ਵਾਇਰਸ (ਇਨਫ਼ੈਕਸ਼ਨ ) ਦੇ ਫ਼ੈਲਣ ਨਾਲ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ । ਅਸਟਰੇਲੀਆ ਦੇ ਨਿਊਜ਼ ਚੈਨਲ ਮੁਤਾਬਕ ਇਸ ਸਾਲ ਹੁਣ ਤੱਕ ਅਸਟਰੇਲੀਆ ਦੇਸ਼ ‘ਚ ਲਗਭਗ 44,160 ਲੋਕ ਇਨਫਲੂਏਂਜਾ ਵਾਇਰਸ ਦੇ ਸ਼ਿਕਾਰ ਹੋਏ ਹਨ ਤੇ ਇਸ ਦੀ ਲਪੇਟ ‘ਚ ਆਉਣ ‘ਤੇ ਗੰਭੀਰ ਬਿਮਾਰ ਹੋਏ 63 ਲੋਕਾਂ ਦੀ ਮੌਤ ਹੋਈ ਹੈ।   ਅਸਟਰੇਲੀਆ ਦੇ ਸਿਹਤ ਵਿਭਾਗ ਵੱਲੋਂ ਇਨਫਲੂਏਂਜ਼ਾ ਵਾਇਰਸ ਦੀ ਰੋਕਥਾਮ ਲਈ ਜਾਰੀ ਕੀਤੀ ਗਈ ਵੈਕਸੀਨ ਹਰੇਕ ਨੂੰ ਲੈਣ ਤੇ ਇਨਫਲੂਏਂਜਾ ਵਾਇਰਸ ਦੇ ਲੱਛਣ ਮਹਿਸੂਸ ਹੋਣ ‘ਤੇ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਨਿੱਜੀ ਡਾਕਟਰ ਨਾਲ ਸੰਪਰਕ ਬਣਾਉਣ ਦੀ ਅਪੀਲ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਇਨਫਲੂਏਂਜ਼ਾ ਵਾਇਰਸ ਦੀ ਰੋਕਥਾਮ ਲਈ ਸਕੂਲਾਂ, ਏਜ਼ਡ ਕੇਅਰ ਸੈਟਰਾਂ, ਹਸਪਤਾਲਾਂ ‘ਚ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਅਸਟਰੇਲੀਆ ‘ਚ ਦਾਖ਼ਲ ਹੋ ਰਹੇ ਪਰਵਾਸੀਆਂ ਨੂੰ ਵੀ ਇਨਫਲੂਏਂਜ਼ਾ ਵਾਇਰਸ ਦੀ ਵੈਕਸੀਨ ਲੈਣ ਲਈ ਅਪੀਲ ਕੀਤੀ ਗਈ ਹੈ। ਅਸਟਰੇਲੀਅਨ ਸਰਕਾਰੀ ਸੰਸਥਾ ਐਨ.ਐਸ.ਡਬਲਿਯੂ. ਮੁਤਾਬਕ ਇਨਫਲੂਏਂਜ਼ਾ ਵਾਇਰਸ ਇੱਕ ਗੰਭੀਰ ਬਿਮਾਰੀ ਹੈ ਜਿਸ ਦੇ ਸ਼ੁਰੂ ‘ਚ ਮਰੀਜ਼ ਨੂੰ ਤੇਜ ਬੁਖਾਰ, ਸਿਰ ਦਰਦ, ਜ਼ੁਕਾਮ ਆਦਿ ਸ਼ਿਕਾਇਤ ਹੁੰਦੀ ਹੈ ਪਰ ਇਸ ਦੇ ਵਿਗੜਨ ਨਾਲ ਮਰੀਜ਼ ਨੂੰ ਨਮੂਨੀਆ ਹੋਣ ਨਾਲ ਇਹ ਰੋਗ ਦਿਲ-ਦਿਮਾਗ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ ਜਿਸ ‘ਚ ਮਰੀਜ਼ ਦੀ ਮੌਤ ਵੀ ਹੋ ਜਾਂਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਬੰਧਕੀ-ਸੁਧਾਰਾਂ ਨਾਲ ਹੀ ਰੁਕਣਗੀਆਂ ਹਿਰਾਸਤੀ ਮੌਤਾਂ
ਮਿੰਟੂ ਗੁਰੂਸਰੀਆ
ਪੰਜਾਬ ਦੇ ਫ਼ਰੀਦਕੋਟ ‘ਚ ਪੁਲਿਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਲਾਡੀ ਦਾ ਮਾਮਲਾ ਇਨ੍ਹੀਂ ਦਿਨੀਂ ਪੂਰਾ ਭਖ਼ਿਆ ਹੋਇਆ ਹੈ। ਪੀੜਤ ਪੁਲਿਸ ‘ਤੇ ਦੋਸ਼ ਲਾ ਰਹੇ ਹਨ ਕਿ ਜਸਪਾਲ ਦੀ ਮੌਤ ਕਥਿਤ ਤੌਰ ‘ਤੇ ਕੀਤੇ ਤਸ਼ੱਦਦ ਕਾਰਨ ਹੋਈ ਹੈ। ਦੂਜੇ ਪਾਸੇ ਪੁਲਿਸ ਦਾਅਵਾ ਕਰ ਰਹੀ ਹੈ ਕਿ ਮੁੰਡਾ ਹਵਾਲਾਤ ਵਿੱਚ ਖੁਦਕੁਸ਼ੀ ਕਰ ਗਿਆ ਸੀ। ਹਾਲਾਂਕਿ ਪੁਲਿਸ ਹਿਰਾਸਤ ‘ਚ ਕਥਿਤ ਤਸ਼ੱਦਦ ਦੇ ਦੋਸ਼ਾਂ ਦੀ ਪੁਸ਼ਟੀ ਲਾਸ਼ ਮਿਲਣ ਤੋਂ ਬਾਅਦ ਹੀ ਹੋ ਸਕਦੀ ਹੈ ਜੋ ਦਸ ਦਿਨ ਬਾਅਦ ਤੱਕ ਵੀ ਨਹੀਂ ਮਿਲੀ। ਪੁਲਿਸ ਦੀ ਦੱਸੀ ਕਹਾਣੀ ਮੁਤਾਬਕ 11 ਵਜੇ ਥਾਣੇ ਲਿਆਂਦੇ ਗਏ ਜਸਪਾਲ ਸਿੰਘ ਨੇ ਪਹਿਲਾਂ ਦੋ ਜਤਨ ਕੀਤੇ ਪਰ ਉਹ ਖੁਦਕੁਸ਼ੀ ਕਰਨ ਵਿੱਚ ਨਾਕਾਮਯਾਬ ਰਿਹਾ। ਅੰਤ ਵਿੱਚ ਉਹਨੇ ਸਵੇਰੇ 4:06 ਵਜੇ ਕਥਿਤ ਤੌਰ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਜਸਪਾਲ ਨੇ ਆਪਣੇ ਲਹੂ ਨਾਲ਼ ਹਵਾਲਾਤ ਦੀ ਕੰਧ ਉੱਤੇ ਇੱਕ ਖੁਦਕੁਸ਼ੀ ਨੋਟ ਵੀ ਲਿਖਿਆ ਸੀ। ਬੱਸ ਇਸੇ ਕਹਾਣੀ ਵਿੱਚ ਹੀ ਸਾਡੀ ਵਿਵਸਥਾ ਦੀ ਅਸਲ ਕਹਾਣੀ ਲੁਕੀ ਹੋਈ ਹੈ। ਹੁਣ ਪੁਲਿਸ ਵੱਲੋਂ ਦਿੱਤੇ ਉਪਰੋਕਤ ਸਮੇਂ ‘ਤੇ ਗੌਰ ਕਰੋ; ਰਾਤ ਦੇ 11 ਤੋਂ 4 ਵਜੇ ਤੱਕ (ਭਾਵ 5 ਘੰਟੇ)। ਕੀ ਇਸ ਦੌਰਾਨ ਸੀ.ਸੀ.ਟੀ.ਵੀ. ਕੈਮਰਿਆਂ ਦੀ ਕੋਈ ਨਿਗਰਾਨੀ ਨਹੀਂ ਸੀ? ਜੇਕਰ ਹਵਾਲਾਤਾਂ ‘ਚ ਲੱਗੇ ਇਨ੍ਹਾਂ ਕੈਮਰਿਆਂ ਬਾਬਤ ਕੋਈ ਐਸਾ ਪ੍ਰਬੰਧ ਹੀ ਨਹੀਂ ਹੈ ਤਾਂ ਫੇਰ ਇਹ ਕੈਮਰੇ ਘਟਨਾ ਨੂੰ ਅਗਾਊਂ ਰੋਕਣ ਤੋਂ ਤਾਂ ਮੰਤਵਹੀਣ ਜਾਪਦੇ ਹਨ। ਇੱਕ ਸੁਆਲ ਇਹ ਵੀ ਹੈ ਕਿ ਇਨ੍ਹਾਂ 5 ਘੰਟਿਆਂ ਦੌਰਾਨ ਥਾਣੇ ਦਾ ਸੰਤਰੀ ਕੀ ਸੀਪ ਖੇਡ ਰਿਹਾ ਸੀ? ਆਮ ਤੌਰ ‘ਤੇ ਸੰਤਰੀ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਬਰੀਕੀ ਨਾਲ਼ ਹਵਾਲਾਤ ਦਾ ਮੁਆਇਨਾ ਕਰਦਾ ਹੈ ਬਲਕਿ ਬੰਦੀ ਨੂੰ ਰਾਤ ਵਿੱਚ ਕਈ ਵਾਰ ਉਠਾ ਕੇ ਵੀ ਵੇਂਹਦਾ ਹੈ। ਜੇਕਰ ਇਹ ਉਕਾਈ ਨਾ ਹੋਈ ਹੁੰਦੀ ਤਾਂ ਹਵਾਲਾਤ ਵਿੱਚ ਡੁੱਲ੍ਹਿਆ ਲਹੂ ਬੜੀ ਸੌਖ ਨਾਲ ਵਾਪਰਨ ਵਾਲੇ ਭਾਣੇ ਨੂੰ ਰੋਕ ਸਕਦਾ ਸੀ। ਪੁਲਿਸ ਮੁਤਾਬਕ ਮ੍ਰਿਤਕ ਨੇ ਚਾਦਰ ਪਾੜ ਕੇ ਫਾਹਾ ਬਣਾਇਆ ਸੀ। ਇਹ ਵੀ ਇੱਕ ਸੁਆਲ ਹੈ ਜਦੋਂ ਪਰਨੇ/ਪੱਗਾਂ ਹਵਾਲਾਤ ਅੰਦਰ ਨਹੀਂ ਜਾਣ ਦਿੱਤੇ ਜਾਂਦੇ ਤਾਂ ਉਹ ਚਾਦਰ ਕਿਵੇਂ ਚਲੀ ਗਈ ਜਿਸ ਦਾ ਫਾਹਾ ਬੜੀ ਸੌਖ ਨਾਲ ਬਣ ਗਿਆ।
ਸਾਡੇ ਦੇਸ਼ ਵਿੱਚ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਇਹੋ-ਜਿਹਾ ਗ਼ੁਨਾਹ ਕੀਤਾ ਗਿਆ ਹੋਵੇ।  ਸਤੰਬਰ 2017 ‘ਚ ਮਹਾਂਰਾਸ਼ਟਰ ਦੇ ਸਾਂਗਲੀ ‘ਚ ਇੱਕ ਇੰਜੀਨੀਅਰ ਨਾਲ ਹੋਈ ਲੁੱਟ-ਖੋਹ ਦੇ ਮਾਮਲੇ ‘ਚ ਅਨਿਕੇਤ ਕੋਥਲੇ ਨਾਂਅ ਦੇ ਨੌਜਵਾਨ ਨੂੰ ਫੜ੍ਹਿਆ ਗਿਆ ਸੀ। ਪੁਲਿਸ ਦੇ ਤਸੀਹਿਆਂ ਕਰਕੇ ਕੋਥਲੇ ਦੀ ਦੌਰਾਨੇ ਹਿਰਾਸਤ ਮੌਤ ਹੋ ਗਈ। ਪੁਲਿਸ ਨੇ ਬਚਣ ਲਈ ਕੋਥਲੇ ਦੀ ਹਿਰਾਸਤ ‘ਚੋਂ ਭੱਜਣ ਦੀ ਝੂਠੀ ਕਹਾਣੀ ਘੜ ਲਈ। ਬਾਅਦ ਵਿੱਚ ਪਤਾ ਲੱਗਾ ਕਿ ਪੁਲਿਸ ਨੇ ਉਕਤ ਨੌਜਵਾਨ ਦੀ ਲਾਸ਼ 130 ਕਿਲੋਮੀਟਰ ਦੂਰ ਲਿਜਾ ਕੇ ਆਪ ਹੀ ਸਾੜ ਦਿੱਤੀ ਸੀ। ਇਸ ਮਾਮਲੇ ‘ਚ 6 ਪੁਲਿਸ ਵਾਲ਼ਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕਈ ਹੋਰ ਮਿਸਾਲਾਂ ਹਨ। ਉੱਤਰ ਪ੍ਰਦੇਸ਼ ਦੇ ਜਿਲ੍ਹੇ ਅਲੀਗੜ ਦੇ ਕਵਾਰਸੀ ਥਾਣੇ ਦਾ ਰਾਮੂ ਸਿੰਘ-ਸ਼ਾਮੂ ਸਿੰਘ ਦਾ ਮਾਮਲਾ ਪੂਰੇ ਦੇਸ਼ ਵਿੱਚ ਗੂੰਜ ਚੁੱਕਾ ਹੈ। 15 ਅਪਰੈਲ 2012 ਨੂੰ ਇਨ੍ਹਾਂ ਦੋ ਸਕੇ ਭਰਾਵਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਸੀ। ਇਸ ਦੌਰਾਨ ਇੱਕ ਦੀ ਮੌਤ ਹੋ ਗਈ। ਬਚ ਗਏ ਰਾਮੂ ਸਿੰਘ ਨੇ ਹਿਊਮਨ ਰਾਈਟਸ ਵਾਚ ਨੂੰ ਦੱਸਿਆ ਸੀ ਕਿ ਮੇਰੇ ਭਰਾ ਨੂੰ ਕਥਿਤ ਤੌਰ ‘ਤੇ ਮੇਰੇ ਸਾਹਮਣੇ ਨੰਗਿਆਂ ਕਰਕੇ ਕੁੱਟਿਆ ਗਿਆ ਤੇ ਨਾਸਾਂ ‘ਚ ਪਾਣੀ ਪਾਇਆ ਗਿਆ। ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਇੱਕ ਪੁਲਿਸ ਵਾਲੇ ਨੇ ਉਸ ਦੇ ਮੂੰਹ ‘ਚ ਇੱਕ ਪੁੜੀ ਉਲੱਧ ਦਿੱਤੀ। ਜਿਸ ਤੋਂ ਬਾਅਦ ਉਹ ਦਮ ਤੋੜ ਗਿਆ।
ਪੱਛਮੀ ਬੰਗਾਲ ਦੇ ਹੁਗਲੀ ਵਿੱਚ ਇੱਕ 35 ਸਾਲ ਦੇ ਨੌਜਵਾਨ ਕਾਜੀ ਨਸੂਰਦੀਨ ਨੂੰ 18 ਜਨਵਰੀ 2013 ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਸੀ। ਨਸੀਰੂਦੀਨ ਤ੍ਰਿਣਮੂਲ ਕਾਂਗਰਸ ਦਾ ਕਾਰਕੁੰਨ ਸੀ। ਹਿਰਾਸਤ ਵਿੱਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਨਸੀਰੂਦੀਨ ਪਖਾਨੇ ‘ਚ ਡਿੱਗ ਕੇ ਜ਼ਖਮੀ ਹੋ ਕੇ ਮਰ ਗਿਆ। ਨਸੀਰੂਦੀਨ ਦੀ ਪਤਨੀ ਅਦਾਲਤ ਚਲੀ ਗਈ। ਮਾਮਲਾ ਪੜਤਾਲ ਵਾਸਤੇ ਸੀ.ਆਈ.ਡੀ. ਨੂੰ ਸੌਂਪਿਆ ਗਿਆ। ਫਿਰ ਇਹ ਮਾਮਲਾ ਸੀ.ਬੀ.ਆਈ. ਕੋਲ ਗਿਆ। ਸੀ.ਬੀ.ਆਈ. ਨੇ ਸੀ.ਆਈ.ਡੀ. ਦੀ ਪੜਤਾਲ ਨੂੰ ਹੀ ਪਰਦਾਪੋਸ਼ੀ ਦੀ ਕਾਰਵਾਈ ਕਰਾਰ ਦਿੱਤਾ ਸੀ। ਐਗਨੇਲੋ ਵਲਦਾਰਿਸ ਦਾ ਮਾਮਲਾ ਕੌਣ ਭੁੱਲ ਸਕਦਾ ਹੈ। 18 ਅਪਰੈਲ 2014 ਦੀ ਸਵੇਰ ਨੂੰ ਵਲਦਾਰਿਸ ਦੀ ਮੌਤ ਹੋਈ ਸੀ। ਪੁਲਿਸ ਦਾ ਕਹਿਣਾ ਸੀ ਕਿ ਹਿਰਾਸਤ ‘ਚੋਂ ਭੱਜਦਿਆਂ ਵਲਾਦਰਿਸ ਦੀ ਮੌਤ ਰੇਲ ਦੀ ਫੇਟ ਵੱਜਣ ਕਾਰਨ ਹੋਈ ਹੈ। ਬਾਅਦ ਵਿੱਚ ਸੀ.ਬੀ.ਆਈ. ਨੇ ਪੜਤਾਲ ‘ਚ ਪਾਇਆ ਕਿ ਪੁਲਿਸ ਨੇ ਸਾਰਾ ਰਿਕਾਰਡ ਹੀ ਗਲਤ ਤਿਆਰ ਕੀਤਾ ਸੀ ਕਿਉਂਕਿ ਪਿੱਛੋਂ ਵਲਾਦਰਿਸ ਦੇ ਨਾਲ ਹਿਰਾਸਤ ‘ਚ ਲਏ ਤਿੰਨ ਨੌਜਵਾਨ ਸਾਹਮਣੇ ਆ ਗਏ ਸਨ। ਉਨ੍ਹਾਂ ਦੱਸਿਆ ਸੀ ਕਿ ਵਲਾਦਰਿਸ ਦੀ ਮੌਤ ਤਸੀਹਿਆਂ ਕਰਕੇ ਹੋਈ।  ਕਸ਼ਮੀਰ, ਮਨੀਪੁਰ, ਛੱਤੀਸਗੜ ਦੇ ਅਨੇਕਾਂ ਮਾਮਲੇ ਇਸ ਪ੍ਰਸੰਗ ਵਿੱਚ ਸਿਸਕੀਆਂ ਭਰਦੇ ਹਨ। ਭਾਰਤ ਵਿੱਚ ਪੁਲਿਸ ਹਿਰਾਸਤ ‘ਚ ਹੋਣ ਵਾਲ਼ੀਆਂ ਮੌਤਾਂ ਬਾਬਤ 17 ਜੂਨ 2016 ਨੂੰ ‘ਇੰਡੀਆ ਟੂਡੇ’ ਨੇ ਇੱਕ ਰਿਪੋਰਟ ਨਸ਼ਰ ਕੀਤੀ ਸੀ। ਇਸ ਵਿੱਚ ਦੱਸਿਆ ਗਿਆ ਕਿ ਸਾਲ 2001 ਤੋਂ ਲੈ ਕੇ ’13 ਤੱਕ 1275 ਹਿਰਾਸਤੀ ਮੌਤਾਂ ਹੋਈਆਂ। ਹੈਰਾਨ ਕਰਨ ਵਾਲੀ ਗੱਲ ਇਹ ਸੀ ਕਿ ਇਨ੍ਹਾਂ ‘ਚੋਂ ਅੱਧੇ ਮਾਮਲੇ ਦਰਜ ਹੀ ਨਹੀਂ ਕੀਤੇ ਗਏ। ਪਿਛਲੇ ਸਾਲ ਏਸ਼ੀਅਨ ਸੈਂਟਰ ਫਾਰ ਹਿਊਮਨ ਰਾਇਟਸ ਨੇ ਇੱਕ ਰਿਪੋਰਟ ਦਿੱਤੀ ਸੀ। ਰਿਪੋਰਟ ‘ਚ ਦੱਸਿਆ ਗਿਆ ਕਿ 1 ਅਪਰੈਲ 2017 ਤੋਂ ਲੈ ਕੇ 28 ਫਰਵਰੀ 2018 ਤੱਕ ਦੇ 10 ਮਹੀਨਿਆਂ ਦੌਰਾਨ ਭਾਰਤ ਵਿੱਚ ਕੁੱਲ 1674 ਹਿਰਾਸਤੀ ਮੌਤਾਂ ਹੋਈਆਂ। ਇਨ੍ਹਾਂ ਵਿੱਚੋਂ 144 ਪੁਲਿਸ ਹਿਰਾਸਤ ਦੀਆਂ ਮੌਤਾਂ ਸਨ। ਇਸ ਰਿਪੋਰਟ ਵਿੱਚ ਪੰਜਾਬ ਨੂੰ 128 ਹਿਰਾਸਤੀ ਮੌਤਾਂ ਨਾਲ਼ ਦੇਸ਼ ਭਰ ‘ਚੋਂ ਤੀਜੇ ਨੰਬਰ ‘ਤੇ ਰੱਖਿਆ ਗਿਆ।
ਇੱਕ ਹੋਰ ਰਿਪੋਰਟ ਮੁਤਾਬਕ ਕੌਮੀ ਪੱਧਰ ‘ਤੇ ਹੁੰਦੀਆਂ ਹਿਰਾਸਤੀ ਮੌਤਾਂ ਦੇ ਮਾਮਲਿਆਂ ‘ਚ 100 ਹਿਰਾਸਤੀ ਮੌਤਾਂ ਪਿੱਛੇ ਸਿਰਫ 2 ਪੁਲਿਸ ਵਾਲ਼ਿਆਂ ਨੂੰ ਹੀ ਦੋਸ਼ੀ ਠਹਿਰਾਇਆ ਗਿਆ। ਹਰ ਦਰਜ ਮਾਮਲੇ ‘ਚ 100 ਪਿੱਛੇ ਸਿਰਫ 34 ਵਿੱਚ ਹੀ ਪੁਲਿਸ ਵਾਲ਼ਿਆਂ ਖਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਗਿਆ ਤੇ ਇਨ੍ਹਾਂ ‘ਚੋਂ ਸਿਰਫ 12 ਫੀਸਦੀ ਹੀ ਸਜ਼ਾ ਤੱਕ ਅੱਪੜ ਸਕੇ। 1997 ਵਿੱਚ ਸੁਪਰੀਮ ਕੋਰਟ ਨੇ ਡੀ. ਕੇ. ਬਾਸੂ ਬਨਾਮ ਪੱਛਮੀ ਬੰਗਾਲ ਮਾਮਲੇ ਵਿੱਚ ਪੁਲਿਸ ਹਿਰਾਸਤ ‘ਚ ਅੱਤਿਆਚਾਰ ਰੋਕਣ ਲਈ ਇੱਕ ਨਿਯਮਾਵਲੀ ਬਣਾਈ ਗਈ ਸੀ। ਜਿਸ ਨੂੰ ਬਾਅਦ ਵਿੱਚ ਕੋਡ ਆਫ ਕ੍ਰਿਮਨਲ ਪ੍ਰੋਸੀਜ਼ਰ ਵਿੱਚ ਸ਼ਾਮਲ ਕੀਤਾ ਗਿਆ। ਇਸ ਤਹਿਤ ਕਿਸੇ ਨੂੰ ਹਿਰਾਸਤ ‘ਚ ਲੈਣ ਵੇਲੇ ਪੁਲਿਸ ਨੂੰ ਪਛਾਣ ਦੱਸਣੀ ਜ਼ਰੂਰੀ ਹੋਵੇਗੀ। ਫਿਰ ਇੱਕ ਮੀਮੋ ਤਿਆਰ ਕਰਨਾ ਹੋਵੇਗਾ। ਇਸ ਵਿੱਚ ਗ੍ਰਿਫ਼ਤਾਰੀ ਦੀ ਤਾਰੀਕ ਤੇ ਸਮਾਂ ਦੱਸ ਕੇ ਨਾਲ ਇੱਕ ਸੁਤੰਤਰ ਗ਼ਵਾਹ ਤੇ ਗ੍ਰਿਫ਼ਤਾਰ ਵਿਅਕਤੀ ਦੇ ਦਸਤਖ਼ਤ ਹੋਣਗੇ।  ਪਿਲਸ ਨੂੰ ਜ਼ਰੂਰੀ ਹੈ ਕਿ ਉਹ ਹਰ ਹਾਲ ਗ੍ਰਿਫ਼ਤਾਰ ਵਿਅਕਤੀ ਦੇ ਪਰਿਵਾਰ ਨੂੰ ਸੂਚਿਤ ਕਰੇ ਤੇ ਹਿਰਾਸਤ ਦੀ ਜਗ੍ਹਾ ਦੀ ਜਾਣਕਾਰੀ ਮੁਹੱਈਆ ਕਰਵਾਵੇ। ਹਿਰਾਸਤ ‘ਚ ਲੈਣ ਉਪਰੰਤ ਵਿਅਕਤੀ ਦਾ ਮੈਡੀਕਲ ਕਰਵਾਇਆ ਜਾਵੇ। ਇਹ ਇਸ ਮੰਤਵ ਲਈ ਕਿ ਪਹਿਲਾਂ ਲੱਗੀਆਂ ਸੱਟਾਂ ਦਾ ਬਿਊਰਾ ਮਿਲ ਸਕੇ। ਇਸ ਤੋਂ ਇਲਾਵਾ ਗ੍ਰਿਫ਼ਤਾਰ ਵਿਅਕਤੀ ਨੂੰ 24 ਘੰਟਿਆਂ ਅੰਦਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਹਿਰਾਸਤੀ ਮੌਤਾਂ ਦਾ ਵੱਡਾ ਕਾਰਨ ਪੁਲਿਸ ਦੀਆਂ ਅੱਤਿਆਚਾਰੀ ਵਧੀਕੀਆਂ ਹਨ। ਪਰ ਪੰਜਾਬ ਦੇ ਅੰਦਰ ਥਾਣਿਆਂ ‘ਚ ਕਥਿਤ ਖੁਦਕੁਸ਼ੀਆਂ ਵੀ ਫ਼ਰਜ਼ੀ ਮੁਕਾਬਲਿਆਂ ਵਾਂਗ ਡਰਾਉਣੀਆਂ ਬਣ ਰਹੀਆਂ ਹਨ। ਇਹ ਦੋਹਰੀ ਚਿੰਤਾ ਦਾ ਵਿਸ਼ਾ ਹੈ। ਖੁਦਕੁਸ਼ੀ ਵੀ ਸਿੱਧੇ ਤੌਰ ‘ਤੇ ਪੁਲਸ ਦੀ ਹੀ ਨਾ-ਅਹਿਲੀਅਤ ਹੈ।  ਪਰ ਪੰਜਾਬ ਪੁਲਿਸ ਨੇ ਤਾਂ ਜਿਵੇਂ ਇਸ ਮਾਮਲੇ ‘ਚ ਸਬਕ ਨਾ ਸਿੱਖਣ ਦੀ ਸਹੁੰ ਖਾ ਰੱਖੀ ਹੈ। ਪੁਲਿਸ ਸਬਕ ਸਿੱਖ ਨਹੀਂ ਰਹੀ ਤੇ ਸਰਕਾਰ ਸਿਖਾ ਵੀ ਨਹੀਂ ਰਹੀ। ਪਿਛਲੇ ਸਾਲ ਅਕਤੁਬਰ ਵਿੱਚ ਗਿੱਦੜਬਾਹਾ ਥਾਣੇ ਅੰਦਰ ਇੱਕ 22 ਸਾਲਾਂ ਦਾ ਨੌਜਵਾਨ ਫਾਹ ਲੈ ਗਿਆ ਸੀ। ਦਿਸੰਬਰ 2017 ਵਿੱਚ ਮੋਹਾਲੀ ਦੇ ਮਟੌਰ ਥਾਣੇ ‘ਚ ਇੱਕ ਨੌਜਵਾਨ ਖੁਦਕੁਸ਼ੀ ਕਰ ਗਿਆ। ਇਸ ਤੋਂ ਪਹਿਲਾਂ ਜੂਨ 2017 ਵਿੱਚ ਨੂਰਮਹਿਲ ਥਾਣੇ ਅੰਦਰ ਇੱਕ ਲਾਹੌਰੀ ਨਾਂਅ ਦਾ ਬੰਦਾ ਖੁਦਕੁਸ਼ੀ ਕਰ ਗਿਆ ਜਦਕਿ ਪੁਲਿਸ ਵਾਲ਼ੇ ਕੋਲ ਘੂਕ ਸੁੱਤੇ ਰਹੇ। ਖ਼ੈਰ! ਜਸਪਾਲ ਦੇ ਮਾਪਿਆਂ ਨੂੰ ਨਿਆਂ ਮਿਲਣਾ ਤਾਂ ਦੂਰ, ਹਾਲ਼-ਫਿਲਹਾਲ ਲਾਸ਼ ਨਹੀਂ ਮਿਲ ਰਹੀ। ਫਰਜ਼ੀ ਮੁਕਾਬਲਿਆਂ ਲਈ ਬਦਨਾਮ ਪੰਜਾਬ ਪੁਲਸ ਲਈ ਇਹ ਇੱਕ ਹੋਰ ਸਿਆਹ ਧੱਬਾ ਹੈ। ਪੁਲਿਸ ਨੂੰ ਰਾਜਨੀਤੀ ਤੋਂ ਮੁਕਤ ਕਰਕੇ ਵਰਕਸ਼ਾਪਾਂ ਅਤੇ ਟ੍ਰੇਨਿੰਗ ਰਾਹੀਂ ਜਨਤਾ ਦਾ ਸੇਵਕ ਤੇ ਮਿੱਤਰ ਬਣਾਇਆ ਜਾਵੇ। ਪੁਲਿਸ ਐਕਟ ਦੀ ਤਬਦੀਲੀ ਅਤਿ ਲਾਜ਼ਮੀ ਹੈ। ਨਹੀਂ ਤਾਂ ਜਸਪਾਲ ਵਰਗੇ ਕਾਂਡ ਵੀ ਵਾਪਰਨਗੇ ਤੇ ਵਿਜੈ ਮਾਲੀਆ ਮਾਮਲੇ ਵਿੱਚ ਹੋਈ ਫ਼ਜ਼ੀਹਤ ਵਾਂਗ ਕੌਮਾਂਤਰੀ ਪੱਧਰ ‘ਤੇ ਭੰਡੀ ਵੀ ਹੁੰਦੀ ਰਹੇਗੀ।
ਗੁਰੂਸਰ ਜੋਧਾ (ਮਲੋਟ), ਸ੍ਰੀ ਮੁਕਤਸਰ ਸਾਹਿਬ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
160 ਵਿਅਕਤੀ ਜ਼ਖਮੀ, ਮੀਂਹ ਨਾਲ ਕਈ ਇਲਾਕੇ ਪਾਣੀ?’ਚ ਡੁੱਬੇ
ਭੁਵਨੇਸ਼ਵਰ/ਨਵੀਂ ਦਿੱਲੀ | ਭਾਰੀ ਮੀਂਹ ਤੇ ਕਰੀਬ 225 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਦੀਆਂ ਚੱਲਦੀਆਂ ਹਵਾਵਾਂ ਦੇ ਨਾਲ ਚੱਕਰਵਾਤੀ ਤੂਫ਼ਾਨ ‘ਫਾਨੀ’ ਨੇ ਅੱਜ ਸਵੇਰੇ ਓਡੀਸ਼ਾ ਤਟ ‘ਤੇ ਦਸਤਕ ਦਿੱਤੀ ਭਿਆਨਕ ਤੂਫ਼ਾਨ ਕਾਰਨ ਇਸ ਦੇ ਪ੍ਰਭਾਵ ਵਾਲੇ ਇਲਾਕਿਆਂ ‘ਚ ਕਈ ਥਾਵਾਂ ‘ਤੇ ਦਰੱਖਤ ਪੁੱਟੇ ਗਏ, ਝੌਂਪੜੀਆਂ ਤਬਾਹ ਹੋ ਗਈਆਂ ਤੇ ਪੁਰੀ ਦੇ ਕਈ ਇਲਾਕੇ ਪਾਣੀ ‘ਚ ਡੁੱਬੇ ਹੋਏ ਹਨ ਤੂਫ਼ਾਨ ਤੋਂ ਬਾਅਦ ਹੁਣ ਤੱਕ ਤਿੰਨ ਵਿਅਕਤੀਆਂ ਦੀ ਮੌਤ ਦੀ ਖਬਰ ਹੈ ਇਸ ਦੇ ਨਾਲ ਹੀ ਤਕਰੀਬਨ 12 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ ਨੁਕਸਾਨ ਦਾ ਸਹੀ ਅੰਦਾਜਾ ਹੁਣ
ਤੱਕ ਨਹੀਂ ਹੋ ਸਕਿਆ ਹੈ ਹਾਲਾਂਕਿ ਹੁਣ ਇਸ ਦੀ ਰਫ਼ਤਾਰ ਮੱਠੀ ਪੈਣ ਲੱਗੀ ਹੈ ਪਿਛਲੇ 20 ਸਾਲ ਦੌਰਾਨ ਉੜੀਸਾ ਦੀ ਧਰਤੀ ‘ਤੇ ਆਉਣ ਵਾਲਾ ਇਹ ਸਭ ਤੋਂ ਖ਼ਤਰਨਾਕ ਤੂਫ਼ਾਨ ਮੰਨਿਆ ਜਾ ਰਿਹਾ ਹੈ 1999 ਵਿਚ ਆਏ ਸੁਪਰ ਸਾਈਕਲੋਨ ਦੌਰਾਨ 10 ਹਜ਼ਾਰ ਲੋਕ ਮਾਰੇ ਗਏ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਲੰਬੋ ਹਸਪਤਾਲ ਨੇ 9 ਵਿਦੇਸ਼ੀ ਨਾਗਰਿਕਾਂ ਦੇ ਮਾਰੇ ਜਾਣ ਦੀ ਪੁਸ਼ਟੀ
ਕੋਲੰਬੋ | ਈਸਟਰ ਮੌਕੇ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ‘ਚ ਅੱਜ ਤਿੰਨ ਕੈਥੋਲਿਕ ਚਰਚ ਤੇ ਤਿੰਨ ਪੰਜ ਸਿਤਾਰਾ ਹੋਟਲਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕਿਆਂ ‘ਚ ਘੱਟ ਤੋਂ ਘੱਟ 185 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਕਰੀਬ 500 ਵਿਅਕਤੀ ਜ਼ਖਮੀ ਹੋ ਗਏ ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਤੇ ਹੋਰ ਸ਼ਹਿਰਾਂ ‘ਚ ਚਰਚ ਤੇ ਹੋਟਲਾਂ ਨੂੰ ਨਿਸ਼ਾਨਾ ਬਣਾ ਕੇ ਕੁੱਲ 8 ਧਮਾਕੇ ਕੀਤੇ ਗਏ ਸ੍ਰੀਲੰਕਾ ਦੀ ਸਥਾਨਕ ਨਿਊਜ਼ ਵੈੱਬਸਾਈਟ ‘ਕੋਲੰਬੋ ਟੇਲੀਗ੍ਰਾ’ ਦੀ ਰਿਪੋਰਟ ਅਨੁਸਾਰ ਸਵੇਰੇ ਸਾਢੇ ਅੱਠ ਵਜੇ ਤੋਂ 9 ਵਜੇ ਦਰਮਿਆਨ ਕੋਲੰਬੋ ‘ਚ ਕੋਚੀਕਡੇ ਦੇ ਸੇਂਟ ਐਂਥਨੀ ਚਰਚ, ਕਟੁਵਾਪੀਟੀਆ ਦੇ ਸੇਂਟ ਸੇਬੇਸਟੀਅਨ ਚਰਚ ਤੇ ਬਟੀਕਾਲੋਆ ਦੇ ਇੱਕ ਚਰਚ ‘ਚ ਲੜੀਵਾਰ ਧਮਾਕੇ ਹੋਏ ਇਸ ਤੋਂ ਇਲਾਵਾ ਰਾਜਧਾਨੀ ਕੋਲੰਬੋ ਦੇ ਹੀ ਤਿੰਨ ਪੰਜ ਸਿਤਾਰਾ ਹੋਟਲ ਸ਼ੰਗਰੀ-ਲਾ, ਸਿਨਾਮਨ ਗ੍ਰੇਂਡ ਤੇ ਕਿੰਗਸਬਰੀ ‘ਚ ਵੀ ਧਮਾਕੇ ਹੋਏ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਲਬੇ ‘ਚੋਂ ਆ ਰਹੀਆਂ ਹਨ ਲੋਕਾਂ ਦੀਆਂ ਆਵਾਜ਼ਾਂ
ਬੈਂਗਲੁਰੂ (ਏਜੰਸੀ)। ਉੱਤਰੀ ਕਰਨਾਟਕ ਦੇ ਧਾਰਵਾੜ ਜ਼ਿਲ੍ਹੇ ਵਿਚ ਦੋ ਦਿਨ ਪਹਿਲਾਂ ਡਿੱਗੀ ਇਕ ਨਿਰਮਾਣ ਅਧੀਨ ਇਮਾਰਤ ਦੇ ਮਲਬੇ ਵਿਚੋਂ ਬਚਾਅ ਕਰਮਚਾਰੀਆਂ ਨੇ ਹੁਣ ਤੱਕ 14 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਹੈ। ਬਚਾਅ ਕਰਮਚਾਰੀਆਂ ਨੂੰ ਘੱਟ ਤੋਂ ਘੱਟ 12 ਤੋਂ 15 ਹੋਰ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਸ਼ੱਕ ਹੈ, ਕਿਉਂਕਿ ਉਨ੍ਹਾਂ ਨੇ ਮਲਬੇ ਅੰਦਰੋਂ ਆਵਾਜ਼ਾਂ ਆਉਂਦੀਆਂ ਸੁਣੀਆਂ ਹਨ। ਚਾਰ ਮੰਜ਼ਿਲਾ ਇਮਾਰਤ ਕਾਂਗਰਸ ਨੇਤਾ ਅਤੇ ਸਾਬਕਾ ਮੰਤਰੀ ਵਿਨੈ ਕੁਲਕਰਣੀ ਦੇ ਰਿਸ਼ਤੇਦਾਰਾਂ ਵਿਚੋਂ ਇਕ ਦੀ ਸੀ। ਇਹ ਇਮਾਰਤ ਮੰਗਲਵਾਰ ਨੂੰ ਡਿੱਗੀ ਸੀ। ਹਾਦਸੇ ‘ਚ 55 ਵਿਅਕਤੀ ਜ਼ਖਮੀ ਹੋਏ ਸਨ।
ਪੁਲਸ ਨੇ ਦੱਸਿਆ ਕਿ ਵੀਰਵਾਰ ਨੂੰ ਦਿਵਿਯਾ ਉਨਾਕਲ (8), ਦਕਸ਼ਾਇਣੀ (45) ਅਤੇ ਇਕ ਹੋਰ ਵਿਅਕਤੀ ਦੀ ਲਾਸ਼ ਬਚਾਅ ਮੁਹਿੰਮ ਦੇ ਤੀਜੇ ਦਿਨ ਮਲਬੇ ਵਿਚੋਂ ਕੱਢਿਆ ਗਿਆ। ਮਲਬੇ ਵਿਚ ਫਸੇ ਹੋਏ ਜ਼ਿਆਦਾਤਰ ਲੋਕ ਉਤਰੀ ਭਾਰਤ ਦੇ ਪ੍ਰਵਾਸੀ ਮਜ਼ਦੂਰ ਹਨ ਜੋ ਉਥੇ ਟਾਈਲਾਂ ਲਾ ਰਹੇ ਸਨ। ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਕਿਹਾ ਕਿ ਉਹ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਦੀ ਖਬਰ ਮਿਲਣ ਨਾਲ ਸਦਮੇ ‘ਚ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਐੱਮ ਤ੍ਰਿਵੇਂਦਰ ਸਿੰਘ ਨੇ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ
ਦੇਹਰਾਦੂ/ਸਹਾਰਨਪੁਰ | ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਤੇ ਸਰਹੱਦੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ‘ਚ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 57 ਹੋ ਗਈ ਹੈ ਮ੍ਰਿਤਕਾਂ ‘ਚ 21 ਹਰਿਦੁਆਰ ਜ਼ਿਲ੍ਹੇ ਦੇ ਅਤੇ 36 ਜਣੇ ਸਹਾਰਨਪੁਰ ਜ਼ਿਲ੍ਹੇ ਦੇ ਹਨ
ਉੱਤਰਾਖੰਡ ਦੇ ਪੁਲਿਸ ਜਨਰਲ ਡਾਇਰੈਕਟਰ (ਕਾਨੂੰਨ-ਵਿਵਸਥਾ) ਅਸ਼ੋਕ ਕੁਮਾਰ ਨੇ ਯੂਨੀਵਾਰਤਾ ਨੂੰ ਦੱਸਿਆ ਕਿ  ਸ਼ਰਾਬ ਪੀਣੀ ਨਾਲ ਹਰਿਦੁਆਰਾ ‘ਚ ਸ਼ੁੱਕਰਵਾਰ ਤੋਂ ਹੁਣ ਤੱਕ 21 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦੋਂਕਿ ਸਹਾਰਨਪੁਰ ਦੇ ਸੀਨੀਅਰ ਪੁਲਿਸ ਮੁਖੀ  ਦਿਨੇਸ਼ ਕੁਮਾਰ ਨੇ ਟੈਲੀਫੋਨ ‘ਤੇ ਦੱਸਿਆ ਕਿ ਉਨ੍ਹਾਂ ਦੇ ਜ਼ਿਲ੍ਹੇ ‘ਚ ਵੀ ਜ਼ਹਿਰੀਲੀ ਸ਼ਰਾਬ ਦੀ ਵਰਤੋਂ ਨਾਲ ਹੁਣ ਤੱਕ 36 ਵਿਅਕਤੀਆਂ ਦੀ ਮੌਤ ਹੋ ਗਈ ਹੈ ਕੁਮਾਰ ਨੇ ਦੱਸਿਆ ਕਿ ਗੰਭੀਰ ਤੌਰ ‘ਤੇ ਪੀੜਤਾਂ ਦਾ ਸਥਾਨਕ ਹਸਪਤਾਲ ‘ਚ ਇਲਾਜ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਸ ਮਾਮਲੇ ਦੀ ਤੁਰੰਤ ਨਿਆਂਇਕ ਜਾਂਚ ਕਰਾਉਣ ਦੇ ਨਿਰਦੇਸ਼ ਦਿੱਤੇ ਹਨ ਉਨ੍ਹਾਂ ਮੁੱਖ ਸਕੱਤਰ ਤੇ ਪੁਲਿਸ ਜਨਰਲ ਡਾਇਰੈਕਟਰ ਨੂੰ ਇਸ ਮਾਮਲੇ ‘ਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਗੰਭੀਰ ਬਿਮਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ ਆਬਾਕਾਰੀ ਮੁਖੀ ਸਕੱਤਰ ਆਨੰਦ ਵਰਧਨ ਨੇ ਇੱਕ ਵਿਸ਼ੇਸ਼ ਜਾਂਚ ਟੀਮ ਸਬੰਧਿਤ ਖੇਤਰ ‘ਚ ਗੈਰ ਕਾਨੂੰਨੀ ਸ਼ਰਾਬ ਦੀ ਵਿਕਰੀ ਤੇ ਉਤਪਾਦਨ ਤੇ ਪ੍ਰਭਾਵੀ ਕੰਟਰੋਲ ਦੇ ਲਈ ਗਠਿਤ ਕੀਤੀ ਹੈ ਇਸ ‘ਚ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਤੇ ਪ੍ਰਸ਼ਾਸਨ ਦੇ ਵੀ ਅਧਿਕਾਰੀ ਸ਼ਾਮਲ ਕੀਤੇ ਗਏ ਹਨ ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਹੋਈ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਸਨ ਨੇ ਰੂੜਕੀ ਖੇਤਰ ਦੇ ਦੋ ਆਬਕਾਰੀ ਨਿਰੀਕਸ਼ਕਾਂ ਤੇ 11 ਅਧੀਨਸਥ ਆਬਕਾਰੀ ਕਰਮੀਆਂ ਦੇ ਨਿਲੰਬਨ ਦੇ ਆਦੇਸ਼ ਦਿੱਤੇ ਸਨ ਇਸ ਮਾਮਲੇ ‘ਚ ਥਾਣਾ ਇੰਚਾਰਜ਼ ਝਬਰੇੜਾ, ਸਬੰਧਿਤ ਚੌਂਕੀ ਇੰਚਾਰਜ਼ ਤੇ ਦੋ ਬੀਟ ਕਾਂਸਟੇਬਲ ਵੀ ਬਰਖਾਸਤ ਕੀਤੇ ਗਏ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਵਾਈਨ ਫਲੂ ਨਾਲ 1 ਸਾਲ ਦੀ ਬੱਚੀ ਦੀ ਮੌਤ
ਫਰੀਦਕੋਟ। ਦੇਸ਼ ਭਰ ‘ਚ ਸਵਾਈਨ ਫਲੂ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਸਵਾਈਨ ਫਲੂ ਹੌਲੀ-ਹੌਲੀ ਪੰਜਾਬ ‘ਚ ਹੌਲੀ-ਹੌਲੀ ਵੱਧ ਰਿਹਾ ਹੈ। ਫਰੀਦਕੋਟ ‘ਚ ਵੀ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਇਕ ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਸਵਾਈਨ ਫਲੂ ਦੇ 2 ਹੋਰ ਮਾਮਲੇ ਸਾਹਮਣੇ ਵੀ ਆਏ ਹਨ, ਜਿਨ੍ਹਾਂ ‘ਚੋਂ ਇਕ ਦਾ ਇਲਾਜ ਫਰੀਦਕੋਟ ਦੇ ਮੈਡੀਕਲ ਹਸਪਤਾਲ ‘ਚ ਚੱਲ ਰਿਹਾ ਹੈ ਅਤੇ ਇਕ ਦਾ ਮੋਹਾਲੀ ਫੋਰਟਿਸ ‘ਚ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮਲੋਟ ਦੇ ਨੇੜਲੇ ਪਿੰਡ ਵਿਖੇ ਇਕ 5 ਸਾਲਾ ਮਾਸੂਮ ਬੱਚੇ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿਮਲਾ ਗਏ ਸੈਲਾਨੀਆਂ ਨਾਲ ਵਾਪਰਿਆ ਹਾਦਸਾ
ਕਾਰ ਖੱਡ ‘ਚ ਡਿੱਗਣ ਨਾਲ ਹੋਈਆਂ 4 ਮੌਤਾਂ
ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਠਿਓਗ ਨੇੜੇ ਅੱਜ ਇੱਕ ਕਾਰ ਨਾਲ ਖਾਈ ‘ਚ ਡਿੱਗ ਪਈ ਜਿਸ ਨਾਲ 4 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਕਾਰ ਸੈਨਾਨੀਆਂ ਦੀ ਸੀ ਜਿਸ ਵਿੱਚ 6 ਲੋਕ ਸਵਾਰ ਸਨ, ਮ੍ਰਿਤਕਾਂ ਨੂੰ ਫਾਇਰਬ੍ਰਿਗੇਡ ਦੀ ਮਦਦ ਨਾਲ ਕੱਢਿਆ ਗਿਆ।। ਮ੍ਰਿਤਕਾਂ ਦੇ ਪਛਾਣ ਜਗਪ੍ਰੀਤ, ਦੀਪਕ, ਅਜੈ ਤੇ ਲੋਕੇਸ਼ ਵਜੋਂ ਹੋਈ ਹੈ। ਜਦਕਿ ਜ਼ਖ਼ਮੀਆਂ ਦੇ ਨਾਂ ਰਾਹੁਲ ਤੇ ਰੋਹਤਾਸ਼ ਦੱਸਿਆ ਜਾ ਰਿਹਾ ਹੈ।। ਇਹ ਹਰਿਆਣਾ ਦੇ ਫਰੀਦਾਬਾਦ ਦੇ ਨਿਵਾਸੀ ਦੱਸੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।