Omicron Variant - Sach Kahoon Punjabi
ਰਾਹਤ! ਕਰੋਨਾ ਦੀ ਕੁਦਰਤੀ ਵੈਕਸੀਨ ਬਣੇਗਾ ਓਮੀਕਰੋਨ
ਰਾਹਤ! ਕਰੋਨਾ ਦੀ ਕੁਦਰਤੀ ਵੈਕਸੀਨ ਬਣੇਗਾ ਓਮੀਕਰੋਨ
ਨਵੀਂ ਦਿੱਲੀ। ਦੱਖਣੀ ਅਫ਼ਰੀਕਾ ਦੇ ਵਿਗਿਆਨੀਆਂ ਨੇ ਕਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਲੈ ਕੇ ਨਵਾਂ ਅਧਿਐਨ ਕੀਤਾ ਹੈ। ਇਸ ਅਧਿਐਨ ਤੋਂ ਪਤਾ ਚੱਲਿਆ ਹੈ ਕਿ ਜਿਹੜੇ ਲੋਕ ਓਮੀਕਰੋਨ ਵੇਰੀਐਂਟ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ ਉਹ ਡੈਲਟਾ ਵੇਰੀਐਂਟ ਅਤੇ ਉਸ ਤੋਂ ਬਾਅਦ ਦੇ ਸੰਕਰਮਣਾਂ ਨੂੰ ਦੂਰ ਕਰਨ ਦੇ ਯੋਗ ਹੋ ਸਕਦੇ ਹਨ। ਵਿਗਿਆਨੀਆਂ ਦਾ ਕਹਿਣਾ ਹੈ ਕਿ ਓਮੀਕਰੋਨ ਦੇ ਮਾਮਲਿਆਂ ਵਿੱਚ ਕੁਝ ਦਿਨਾਂ ਤੱਕ ਵਾਧਾ ਸੰਭਵ ਹੈ ਪਰ ਲੰਬੇ ਸਮੇਂ ‘ਚ ਜੇਕਰ ਲੰਬੇ ਸਮੇਂ ਦੀ ਗੱਲ ਕਰੀਏ ਤਾ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਹੋਣ ਤੇ ਹਸਪਤਾਲ ਵਿੱਚ ਭਰਤੀ ਹੋਣ ਦੀ ਜ਼ਰੂਰਤ ਨਾ ਆਉਣ ਦੀ ਸੰਭਾਵਨਾ ਜ਼ਿਆਦਾ ਰਹੇਗੀ ਅਤੇ ਮੌਤਾਂ ਵੀ ਬਹੁਤ ਘੱਟ ਹੋਣਗੀਆਂ। ਇਹ ਵੀ ਦੱਸਿਆ ਗਿਆ ਹੈ ਕਿ ਓਮੀਕਰੋਨ ਵੇਰੀਐਟ ਦੂਜੇ ਵੇਰੀਐਂਟਸ ਦੇ ਮੁਕਾਬਲੇ ਬਹੁਤ ਘੱਟ ਨੁਕਸਾਲ ਪਹੁੰਚਾਵੇਗਾ।
ਡੈਲਟਾ ਵੇਰੀਐਂਟ ਦੀ ਸਫਾਈ ਚੰਗੀ ਖ਼ਬਰ?
ਦੱਖਣੀ ਅਫ਼ਰੀਕਾ ਦੇ ਡਰਬਨ ਵਿੱਚ ਅਫਰੀਕਾ ਹੈਲਥ ਰਿਸਰਚ ਇੰਸਟੀਚਿਊਟ ਦੇ ਇੱਕ ਵਾਇਰੋਲੋਜਿਸਅ ਐਲੇਕਸ ਸੀਗੇਲ ਨੇ ਦੱਸਿਆ ਹੈ ਕਿ ਓਮੀਕਰੋਨ ਵੇਰੀਐਂਟ ਡੈਲਟਾ ਵੇਰੀਐਂਟ ਨੂੰ ਹਟਾ ਰਿਹਾ ਹੈ। ਹੋ ਸਕਦਾ ਹੈ ਕਿ ਡੈਲਟਾ ਵੇਰੀਐਂਟ ਨੂੰ ਹਟਾਉਣਾ ਅਸਲ ਵਿੱਚ ਚੰਗੀ ਗੱਲ ਹੈ। ਸਾਡੇ ਅਧਿਐਨ ਤੋਂ ਪਤਾ ਚੱਲਿਆ ਹੈ ਕਿ ਅਸੀਂ ਓਮੀਕਰੋਨ ਵੇਰੀਐਂਟ ਨਾਲ ਹੋਰ ਆਸਾਨੀ ਨਾਲ ਰਹਿ ਸਕਦੇ ਹਾਂ। ਇਹ ਵੇਰੀਐਂਟ ਸਾਨੂੰ ਦੁਜੇ ਪਾਸੇ ਪਿਛਲੇ ਵੇਰੀਐਂਟਸ ਨਾਲੋਂ ਬਹੁਤ ਘੱਟ ਨੁਕਸਾਨ ਪਹੁੰਚਾਏਗਾ। ਲੰਡਨ ਸਕੂਲ ਆਫ ਹਾਈਜੀਨ ਐਂਡ ਟ੍ਰੋਪਿਕਲ ਮੈਡੀਸਨ ਦੇ ਇੱਕ ਮਹਾਂਮਾਰੀ ਵਿਗਿਆਨੀ, ਕਾਰਲ ਪੀਅਰਸਨ ਨੇ ਕਿਹਾ ਕਿ ਹਾਲਾਂਕਿ ਇਹ ਰਿਪੋਰਟਾਂ ਮੁੱਢਲੀਆਂ ਹਨ ਪਰ ਇਹ ਸੱਚ ਹੈ ਕਿ ਜਦੋਂ ਓਮੀਕਰੋਨ ਆਉਂਦਾ ਹੈ, ਇਹ ਤੇਜ਼ੀ ਨਾਲ ਫੈਲਦਾ ਹੈ ਅਤੇ ਡੈਲਟਾ ਰੂਪਾਂ ਦਾ ਸਫਾਇਆ ਹੋਣਾ ਸ਼ੁਰੂ ਹੋ ਜਾਂਦਾ ਹੈ। ਯੇਲ ਸਕੂਲ ਆਫ ਪਬਲਿਕ ਹੈਲਥ ਦੇ ਇੱਕ ਮਹਾਂਮਾਰੀ ਵਿਗਿਆਨੀ ਨਾਥਨ ਗ੍ਰੁਬੌਗ ਨੇ ਕਿਹਾ ਕਿ ਅਸੀਂ ਕਨੈਕਟੀਕਟ ਵਿੱਚ ਵੀ ਇਹੀ ਪੈਟਰਨ ਦੇਖ ਰਹੇ ਹਾਂ। ਅਸੀਂ ਦੇਖ ਰਹੇ ਹਾਂ ਕਿ ਓਮੀਕਰੋਨ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਡੈਲਟਾ ਦੇ ਮਾਮਲੇ ਘੱਟ ਰਹੇ ਹਨ।
ਓਮੀਕਰੋਨ ਵਿੱਚ ਉੱਚ ਪੱਧਰ ਦੇ ਐਂਟੀਬਾਡੀਜ਼?
ਵਿਗਿਆਨੀਆਂ ਨੇ ਉਨ੍ਹਾਂ ਲੋਕਾਂ ’ਤੇ ਆਪਣਾ ਅਧਿਐਨ ਕੀਤਾ ਜੋ ਇਸ ਓਮੀਕਰੋਨ ਵੇਰੀਐਂਟ ਤੋਂ ਠੀਕ ਹੋ ਗਏ ਸਨ ਅਤੇ ਪਾਇਆ ਕਿ ਇਨ੍ਹਾਂ ਲੋਕਾਂ ਵਿੱਚ ਐਂਟੀਬਾਡੀਜ਼ ਦੇ ਉੱਚ ਪੱਧਰ ਸਨ। ਇਹ ਐਂਟੀਬਾਡੀਜ਼ ਡੈਲਟਾ ਵਰਗੇ ਖਤਰਨਾਕ ਰੂਪਾਂ ਦੇ ਵਿਰੁੱਧ ਵੀ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਏ ਹਨ। ਅਜਿਹੀ ਸਥਿਤੀ ਵਿੱਚ, ਕਰੋਨਾ ਵਾਇਰਸ ਦਾ ਓਮੀਕਰੋਨ ਵੇਰੀਅੇਂਟ ਇਸ ਘਾਤਕ ਮਹਾਂਮਾਰੀ ਦੇ ਅੰਤ ਦਾ ਕਾਰਨ ਬਣ ਸਕਦਾ ਹੈ। ਹਾਲਾਂਕਿ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਦੇਖਣਾ ਹੈ ਕਿ ਬਿਨਾਂ ਟੀਕਾਕਰਨ ਵਾਲੇ ਲੋਕਾ ’ਤੇ ਕੀ ਅਸਰ ਹੁੰਦਾ ਹੈ ਕਿ ਜੇਕਰ ਉਹ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਹੁੰਦੇ ਹਨ। ਭਾਵੇਂ ਓਮੀਕਰੋਨ ਵੇਰੀਐਂਟ ਡੈਲਟਾ ਨੂੰ ਖਤਮ ਕਰ ਦਿੰਦਾ ਹੈ, ਇਸਦਾ ਮਤਲਬ ਇਹ ਨਹੀਂ ਕਿ ਇਹ ਕਈ ਪੀੜ੍ਹੀਆਂ ਲਈ ਸਰਵਉੱਚ ਰਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਵਧਦਾ ਓਮੀਕਰੋਨ ਚਿੰਤਾ ਦਾ ਸਬੱਬ
ਵਧਦਾ ਓਮੀਕਰੋਨ ਚਿੰਤਾ ਦਾ ਸਬੱਬ
ਵਿਸ਼ਵ ਭਰ ’ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਐਤਵਾਰ ਨੂੰ ਸਮਾਪਤ ਹੋਏ ਹਫ਼ਤੇ ’ਚ ਪਿਛਲੇ ਹਫ਼ਤੇ ਦੇ ਮੁਕਾਬਲੇ 11 ਫੀਸਦੀ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ ਉਥੇ ਵਿਸ਼ਵ ਸਿਹਤ ਸੰਗਠਨ ਨੇ ਦੱਸਿਆ ਕਿ 20 ਤੋਂ 26 ਦਸੰਬਰ ਦਰਮਿਆਨ ਵਿਸ਼ਵ ਭਰ ’ਚ 49 ਲੱਖ ਨਵੇਂ ਕੋਰੋਨਾ ਮਾਮਲੇ ਮਿਲੇ ਹਨ ਸਭ ਤੋਂ ਜ਼ਿਆਦਾ ਮਾਮਲੇ ਅਮਰੀਕਾ, ਬਿ੍ਰਟੇਨ ਅਤੇ ਫਰਾਂਸ ਵਰਗੇ ਦੇਸ਼ਾਂ ਤੋਂ ਮਿਲੇ ਹਨ। ਅਮਰੀਕਾ ’ਚ ਹਾਲਾਤ ਸਭ ਤੋਂ ਜ਼ਿਆਦਾ ਖਤਰਨਾਕ ਹਨ, ਜਿੱਥੇ ਮੰਗਲਵਾਰ ਨੂੰ ਤਿੰਨ ਲੱਖ 12 ਹਜ਼ਾਰ ਮਾਮਲੇ ਸਾਹਮਣੇ ਆਏ। ਫਰਾਂਸ ਅਤੇ ਬਿ੍ਰਟੇਨ ’ਚ ਲਗਾਤਾਰ ਹਾਲਾਤ ਵਿਗੜ ਰਹੇ ਹਨ ਜਿੱਥੇ ਇੱਕ ਪਾਸੇ ਯੂਕੇ ’ਚ 1. 29 ਲੱਖ ਮਾਮਲੇ ਮੰਗਲਵਾਰ ਨੂੰ ਮਿਲੇ ਤੇ ਉੱਥੇ ਦੂਜੇ ਪਾਸੇ ਫਰਾਂਸ ’ਚ 1. 80 ਲੱਖ ਕਰੀਬ ਦੇ ਨਵੇਂ ਮਾਮਲੇ ਮਿਲੇ ਹਨ ਇਸ ਤੋਂ ਇਲਾਵਾ ਅਫ਼ਰੀਕਾ ’ਚ ਵੀ ਨਵੇਂ ਮਾਮਲਿਆਂ ’ਚ 7 ਫੀਸਦੀ ਦਾ ਇਜਾਫ਼ਾ ਹੋਇਆ ਹੈ ਅਫ਼ਰੀਕੀ ਦੇਸ਼ਾਂ ’ਚ ਬੀਤੇ ਹਫ਼ਤੇ 275, 000 ਨਵੇਂ ਮਾਮਲੇ ਮਿਲੇ ਹਨ।
ਕਈ ਦੇਸ਼ਾਂ ’ਚ ਡੇਲਟਾ ਵੈਰੀਅੰਟ ਤੋਂ ਜ਼ਿਆਦਾ ਓਮੀਕ੍ਰੋਨ ਦੇ ਮਾਮਲੇ ਵਧਣ ਦੇ ਸੰਕੇਤ ਹਨ ਵਿਸ਼ਵ ਸਿਹਤ ਸੰਗਠਨ ਨੇ ਓਮੀਕ੍ਰੋਨ ਸਬੰਧੀ ਕਿਹਾ ਹੈ ਕਿ ਇਹ ਡੂੰਘੀ ਚਿੰਤਾ ਦਾ ਵਿਸ਼ਾ ਹੈ ਭਾਰਤ ’ਚ ਵੀ ਲਗਾਤਾਰ ਸੰਕਟ ਵਧਦਾ ਦਿਸ ਰਿਹਾ ਹੈ ਓਮੀਕ੍ਰੋਨ ਦੇ ਮਾਮਲੇ ਤੇਜ਼ੀ ਨਾਲ ਵਧਦੇ ਹੋਏ 800 ਤੋਂ ਪਾਰ ਪਹੰੁਚ ਗਏ ਹਨ ਰਾਜਸਥਾਨ ’ਚ ਬੁੱਧਵਾਰ ਨੂੰ ਇਕੱਠੇ 23 ਨਵੇਂ ਮਾਮਲੇ ਓਮੀਕ੍ਰੋਨ ਵੈਰੀਅੰਟ ਦੇ ਮਿਲੇ ਹਨ ਆਖਰ ਵੱਖ-ਵੱਖ ਦੇਸ਼ਾਂ ਤੋਂ ਮਿਲ ਰਹੇ ਅੰਕੜਿਆਂ ਅਤੇ ਮਾਹਿਰਾਂ ਦੀਆਂ ਸਲਾਹਾਂ ਅਨੁਸਾਰ ਫੈਸਲਾ ਹੋਇਆ ਕਿ ਤੈਅ ਪ੍ਰਕਿਰਿਆ ਮੁਤਾਬਿਕ ਟੀਕਾਕਰਨ ਮੁਹਿੰਮ ਜਿੰਨੀ ਸੰਭਵ ਤੇਜ਼ੀ ਨਾਲ ਜਾਰੀ ਰੱਖਦਿਆਂ ਵੀ ਉਨ੍ਹਾਂ ਲੋਕਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਣਾ ਜ਼ਰੂਰੀ ਹੈ, ਜਿਨ੍ਹਾਂ ਨੂੰ ਜ਼ਿਆਦਾ ਖ਼ਤਰਾ ਹੈ ਇਸ ਨੀਤੀ ਤਹਿਤ ਗੰਭੀਰ ਬਿਮਾਰੀਆਂ ਤੋਂ ਗ੍ਰਸਤ ਬਜ਼ੁਰਗਾਂ ਅਤੇ ਫਰੰਟ ਲਾਈਨ ਵਾਰੀਅਰਸ ਨੂੰ ਪ੍ਰੀਕਾਸ਼ਨ ਡੋਜ਼ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੱਚਿਆਂ ’ਚ ਓਮੀਕ੍ਰੋਨ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਟੀਕੇ ਦਿਵਾਉਣ ਦਾ ਫੈਸਲਾ ਹੋਇਆ ਹੈ, ਜੋ ਸਹੀ ਹੀ ਹੈ ਇਸ ਸਬੰਧੀ ਇਹ ਵੀ ਜ਼ਰੂਰੀ ਹੈ ਕਿ ਦੋ ਟੀਕਿਆਂ ਵਿਚਕਾਰ ਫ਼ਰਕ ਘੱਟ ਕਰਨ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ।
ਬਦਲੇੇ ਹਾਲਾਤ ’ਚ ਇਸ ਫਰਕ ਨੂੰ ਵੱਡਾ ਬਣਾਈ ਰੱਖਣ ਦਾ ਮਤਲਬ ਇਹ ਹੋਵੇਗਾ ਕਿ ਇੱਕ ਡੋਜ਼ ਲੈ ਚੁੱਕੇ ਲੋਕ ਜ਼ਿਆਦਾ ਸਮੇਂ ਤੱਕ ਟੀਕੇ ਦੀ ਪੂਰਨ ਸੁਰੱਖਿਆ ਹਾਸਲ ਕਰਨ ਤੋਂ ਵਾਂਝੇ ਰਹਿਣਗੇ ਸਰਕਾਰ ਨੂੰ ਨਾ ਸਿਰਫ਼ ਵੈਕਸੀਨ ਦੀ ਭਰਪੂਰ ਉਪਲੱਬਧਤਾ ਯਕੀਨੀ ਕਰਨੀ ਹੋਵੇਗੀ, ਸਗੋਂ ਕੋਰੋਨਾ ਰੋਕਣ ਦੀਆਂ ਦਵਾਈਆਂ ਵਿਕਸਿਤ ਕਰਨ ਦੇ ਯਤਨਾਂ ’ਤੇ ਵੀ ਜ਼ੋਰ ਦੇਣਾ ਹੋਵੇਗਾ ਹਸਪਤਾਲਾਂ ’ਚ ਬੈਡ ਦਾ ਇੰਤਜਾਮ ਕਰਨਾ ਹੀ ਕਾਫ਼ੀ ਨਹੀਂ ਹੈ ਦੂਜੀ ਲਹਿਰ ਦੇ ਤਜ਼ਰਬੇ ਨੂੰ ਦੇਖਦਿਆਂ ਆਕਸੀਜਨ ਆਦਿ ਤਮਾਮ ਵਸਤੂਆਂ ਦੀ ਭਰਪੂਰ ਉਤਪਾਦਨ ਦੀ ਵਿਵਸਥਾ ਬਣਾਈ ਰੱਖਣ ਦੇ ਨਾਲ ਹੀ ਸਪਲਾਈ ਲਾਈਨ ਨੂੰ ਵੀ ਦਰੁਸਤ ਰੱਖਣ ਦੀ ਜ਼ਰੂਰਤ ਹੈ ਸਭ ਤੋਂ ਮਹੱਤਵਪੂਰਨ ਮੋਰਚਾ ਫ਼ਿਰ ਵੀ ਆਮ ਲੋਕਾਂ ਦਾ ਹੀ ਬਣਦਾ ਹੈ ਇਹ ਸਾਰਿਆਂ ਨੂੰ ਸਮਝਣ ਦੀ ਲੋੜ ਹੈ ਕਿ ਉਨ੍ਹਾਂ ਦੇ ਪੱਧਰ ’ਤੇ ਥੋੜ੍ਹੀ ਜਿਹੀ ਵਾਧੂ ਸਾਵਧਾਨੀ ਸੰਕਟ ਨਾਲ ਨਜਿੱਠਣਾ ਸੁਖਾਲਾ ਬਣਾ ਸਕਦੀ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਦੇ ਸਾਰੇ ਪੀ.ਐਚ.ਸੀਜ਼, ਸੀ.ਐਚ.ਸੀਜ਼ ਅਤੇ ਆਕਸੀਜਨ ਪਲਾਟਾਂ ਨੂੰ ਚਲਾਉਣ ਦੇ ਹੁਕਮ
ਓਮੀਕਰੋਨ ਵੇਰੀਐਂਟ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬੈੱਡਾਂ ਦੀ ਉਪਲੱਬਧਤਾ ਸਬੰਧੀ ਸਮੀਖਿਆ ਕਰਨ ਦੇ ਨਿਰਦੇਸ਼
(ਅਸ਼ਵਨੀ ਚਾਵਲਾ) ਚੰਡੀਗੜ੍ਹ। ਕੌਮੀ ਪੱਧਰ ’ਤੇ ਓਮੀਕਰੋਨ ਦੇ ਵਧ ਰਹੇ ਮਾਮਲਿਆਂ ਦਰਮਿਆਨ ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ. ਸੋਨੀ, ਜਿਨਾਂ ਕੋਲ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਦਾ ਚਾਰਜ ਵੀ ਹੈ, ਨੇ ਅੱਜ ਸਾਰੇ ਪ੍ਰਾਇਮਰੀ ਹੈਲਥ ਸੈਂਟਰਾਂ (ਪੀ.ਐਚ.ਸੀਜ਼), ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀਜ਼) ਅਤੇ ਆਕਸੀਜਨ ਪਲਾਂਟਾਂ ਨੂੰ ਚਲਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਮਰੀਜ਼ਾਂ ਦੀ ਗਿਣਤੀ ਵਿੱਚ ਸੰਭਾਵੀ ਵਾਧੇ ਨਾਲ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ।
ਰੋਕਥਾਮ ਉਪਾਵਾਂ ਦੀ ਸਥਿਤੀ ਦਾ ਜਾਇਜਾ ਲੈਂਦਿਆਂ ਸ੍ਰੀ ਸੋਨੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬੈੱਡਾਂ ਦੀ ਉਪਲਬਧਤਾ ਬਾਰੇ ਨਿਯਮਤ ਤੌਰ ’ਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਉਨਾਂ ਨੂੰ ਡਾਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਲਈ ਕਿਹਾ। ਉਨਾਂ ਪੀਐਚਸੀਜ਼ ਨੂੰ ਸੀਐਚਸੀਜ਼, ਸੀਐਚਸੀਜ਼ ਨੂੰ ਐਸਡੀਐਚ (ਸਬ ਡਵੀਜਨਲ ਹਸਪਤਾਲਾਂ) ਵਿੱਚ ਅਪਗ੍ਰੇਡ ਕਰਨ ਦੇ ਵੀ ਨਿਰਦੇਸ਼ ਦਿੱਤੇ। ਏ.ਐਨ.ਐਮਜ, ਐਨ.ਐਚ.ਐਮ ਸਟਾਫ ਅਤੇ ਆਸਾ ਵਰਕਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਮੁੱਦੇ ’ਤੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਇਹ ਮਾਮਲਾ ਮੁੱਖ ਮੰਤਰੀ ਕੋਲ ਉਠਾਉਣਗੇ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਭਾਵੇਂ ਇਸ ਵੇਲੇ ਕੇਸਾਂ ਦੀ ਗਿਣਤੀ ਘੱਟ ਹੈ ਪਰ ਦਵਾਈਆਂ, ਆਕਸੀਜਨ ਟੈਂਕਰ, ਆਕਸੀਮੀਟਰ ਅਤੇ ਹੋਰ ਲੋੜੀਂਦੇ ਸਮਾਨ ਸਮੇਤ ਸਾਰੀਆਂ ਤਿਆਰੀਆਂ ਜਲਦ ਤੋਂ ਜਲਦ ਪੂਰੀਆਂ ਕਰ ਲਈਆਂ ਜਾਣ। ਉਨਾਂ ਨੇ ਮੀਟਿੰਗ ਵਿੱਚ ਦੱਸਿਆ ਕਿ ਵਾਇਰਸ ਦੀ ਨਵੀਂ ਲਹਿਰ ਵਿੱਚ ਹਲਕੇ ਲੱਛਣ ਪਾਏ ਜਾ ਰਹੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿੱਚ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਲੋੜ ਨਹੀਂ ਹੈ। ਇਸ ਲਈ ਘਰੇਲੂ ਇਕਾਂਤਵਾਸ ਵਿੱਚ ਹੀ ਲੋਕਾਂ ਦੇ ਇਲਾਜ ਸਬੰਧੀ ਤਿਆਰੀਆਂ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਰਾਜ ਕਮਲ ਚੌਧਰੀ, ਮਿਸਨ ਡਾਇਰੈਕਟਰ ਨੈਸਨਲ ਹੈਲਥ ਮਿਸਨ ਸ੍ਰੀ ਕੁਮਾਰ ਰਾਹੁਲ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਸ੍ਰੀ ਭੁਪਿੰਦਰ ਸਿੰਘ ਅਤੇ ਡਾ. ਓ ਪੀ ਗੋਜਰਾ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਗਲੇ 2-3 ਮਹੀਨਿਆਂ ਵਿੱਚ ਓਮੀਕ੍ਰੋਨ ਦੇ ਆ ਸਕਦੇ ਹਨ 3 ਅਰਬ ਮਾਮਲੇ: ਆਈਐਚਐਮਈ
ਅਗਲੇ 2-3 ਮਹੀਨਿਆਂ ਵਿੱਚ ਓਮੀਕ੍ਰੋਨ ਦੇ ਆ ਸਕਦੇ ਹਨ 3 ਅਰਬ ਮਾਮਲੇ: ਆਈਐਚਐਮਈ
ਨਵੀਂ ਦਿੱਲੀ (ਸੱਚ ਕੰਹੂ ਨਿਊਜ) ਇੱਕ ਗੋਲਬਲ ਹੈਲਥ ਰਿਸਰਚ ਨੇ ਅਨੁਮਾਨ ਲਗਾਇਆ ਹੈ ਕਿ ਅਗਲੇ ਦੋ ਮਹੀਨਿਆਂ ਵਿੱਚ ਦੁਨੀਆਂ ਭਰ ਵਿੱਚ ਕੋਰਨਾਵਾਇਰਸ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਨਾਲ ਸੰਕਰਮਿਤ 3 ਅਰਬ ਮਾਮਲੇ ਹੋਣਗੇ। ਇਸ ਦੌਰਾਨ, ਭਾਰਤ ਵਿੱਚ ਓਮੀਕ੍ਰੋਨ ਦੇ ਮਾਮਲਿਆਂ ਦੀ ਗਿਣਤੀ 360 ਦੇ ਨੇੜੇ ਪਹੁੰਚ ਗਈ ਹੈ। ਅਮਰੀਕਾ ਵਿੱਚ ਵਾਸ਼ਿੰਗਟਨ ਯੂਨੀਵਰਸਿਟੀ ਦੇ ਇੰਸਟੀਚਿਊਟ ਫਾਰ ਹੈਲਥ ਮੈਟ੍ਰਿਕਸ ਐਂਡ ਇਵੈਲੂਏਸ਼ਨ (ਆਈਐਚਐਮਈ) ਦੁਆਰਾ ਜਾਰੀ ਤਾਜ਼ਾ ਖੋਜ਼ ਦੇ ਅਨੁਸਾਰ, ਦੁਨੀਆ ਵਿੱਚ ਤਿੰਨ ਅਰਬ ਕੋਵਿਡ-19 ਸੰਕਰਮਿਤ ਹੋਣਗੇ। ਜਿਸ ਵਿੱਚ ਓਮੀਕ੍ਰੋਨ ਵੇਰੀਐਂਟ ਨਾਲ ਸਭ ਤੋਂ ਵੱਧ ਪੀੜਤ ਹੋਣਗੇ।
ਆਈਐਚਐਮਈ ਦੁਆਰਾ ਜਾਰੀ ਇੱਕ ਬਿਆਨ ਅਨੁਸਾਰ, ਅਗਲੇ ਦੋ ਮਹੀਨਿਆਂ ਵਿੱਚ ਤਿੰਨ ਅਰਬ ਓਮੀਕ੍ਰੋਨ ਸੰਕਰਮਿਤ ਹੋਣਗੇ। ਇਹ ਸੰਖਿਆ ਮਹਾਂਮਾਰੀ ਕਾਰਨ ਪਿਛਲੇ ਦੋ ਸਾਲਾਂ ਵਿੱਚ ਸਭ ਤੋਂ ਵੱਧ ਹੋਵੇਗੀ। ਜਨਵਰੀ ਦੇ ਅੱਧ ਵਿੱਚ, ਸੰਕਰਮਿਤਾਂ ਦੀ ਗਿਣਤੀ ਸਭ ਤੋਂ ਵੱਧ ਹੋਵੇਗੀ ਜਿਸ ਵਿੱਚ ਹਰ ਰੋਜ਼ 3.5 ਕਰੋੜ ਮਾਮਲੇ ਸਾਹਮਣੇ ਆਉਣਗੇ। ਇਹ ਡੇਲਟਾ ਵੇਰੀਐਂਟ ਤੋਂ ਅ੍ਰਪੈਲ ਵਿੱਚ ਸਾਹਮਣੇ ਆਏ ਮਾਮਲਿਆਂ ਤੋਂ ਤਿੰਨ ਗੁਣਾ ਜ਼ਿਆਦਾ ਹੋਵੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਭਵਿੱਖ ‘ਚ ਨਿਊਜ਼ੀਲੈਂਡ ਵਰਗੇ ਸਖ਼ਤ ਸਰਹੱਦੀ ਨਿਯਮਾਂ ਵਾਲੇ ਦੇਸ਼ ਅਤੇ ਚੀਨ ਸਮੇਤ ਹੋਰ ਦੇਸ਼ਾਂ ਵਿੱਚ ਓਮੀਕ੍ਰੋਨ ਵੱਧਦਾ ਦੇਖਣ ਨੂੰ ਮਿਲੇਗਾ। ਇਹ ਪਿਛਲੀ ਲਹਿਰ ਨਾਲੋਂ ਤਿੰਨ ਗੁਣਾ ਵੱਧ ਹੋਵੇਗਾ। ਇਕੱਲੇ ਅਮਰੀਕਾ ਵਿੱਚ ਇਹ 400,000 ਮਿਲੀਅਨ ਹੋਣਗੇ।
ਡੈਲਟਾ ਨਾਲੋਂ ਮੌਤ ਦਰ ਵੀ 97 ਤੋਂ 99 ਫੀਸਦੀ ਘੱਟ
ਰਿਪੋਰਟ ਵਿੱਚ ਦੱਸਿਆ ਗਿਆ ਕਿ ਸੰਕਰਮਿਤ ਲੋਕਾਂ ਦਾ ਹਸਪਤਾਲ ’ਚ ਭਰਤੀ ਹੋਣ ਦਾ ਅੰਕੜਾ ਡੈਲਟਾ ਤੋਂ 90 ਤੋਂ 96 ਫੀਸਦੀ ਘੱਟ ਹੈ। ਇਸ ਦੇ ਨਾਲ ਹੀ ਮੌਤ ਦਰ ਵੀ ਡੈਲਟਾ ਨਾਲੋਂ 97 ਤੋਂ 99 ਫੀਸਫੀ ਘੱਟ ਹੈ। ਓਮੀਕ੍ਰੋਨ ਤੋਂ ਕੇਸਾਂ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ, ਆਈਐਚਐਮਈ ਦੇ ਨਿਰਦੇਸ਼ਕ ਕ੍ਰਿਸਟੋਫਰ ਮਰੇ ਨੇ ਕਿਹਾ ਕਿ ਕੰਪਨੀਆਂ ਅਤੇ ਸਕੂਲਾਂ ਨੂੰ ਟੈਸਟਿੰਗ ਅਤੇ ਕੁਆਰੰਟੀਨ ਪ੍ਰਕਿਰਿਆ ਦੀ ਦੁਬਾਰਾ ਜਾਂਚ ਕਰਨੀ ਚਾਹੀਦੀ ਹੈ। ਉਸਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਹੋਣ ਅਤੇ ਮੌਤ ਦੇ ਅਨੁਮਾਨਾਂ ’ਤੇ ਓਮੀਕ੍ਰੋਨ ਦਾ ਮਜ਼ਬੂਤ ਪ੍ਰਭਾਵ ਹੈ। ਇਸ ਦੇ ਨਾਲ ਹੀ ਤਿੰਨ ਤੋਂ ਚਾਰ ਹਫ਼ਤਿਆਂ ਵਿੱਚ ਆਉਣ ਵਾਲ ਨਵਾਂ ਅੰਕੜਾ ਸਥਿਤੀ ਨੂੰ ਬਦਲ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਮਰੀਕਾ ‘ਚ ਓਮੀਕ੍ਰਾਨ ਵੇਰੀਐਂਟ ਦਾ ਖੌਫ਼, ਅਮਰੀਕੀ ਰਾਸ਼ਟਰਪਤੀ ਨੇ ਜਤਾਈ ਚਿੰਤਾ
ਵਾਸ਼ਿੰਗਟਨ (ਏਜੰਸੀ)। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਓਮਾਈਕਰੋਨ ਵੇਰੀਐਂਟ ਵਧਣਾ ਸ਼ੁਰੂ ਹੋ ਗਿਆ ਹੈ। ਇਹ ਹੁਣ ਇੱਥੇ ਹੈ, ਇਹ ਫੈਲ ਰਿਹਾ ਹੈ ਅਤੇ ਇਹ ਵਧਣ ਜਾ ਰਿਹਾ ਹੈ, ਬਿਡੇਨ ਨੇ ਵ੍ਹਾਈਟ ਹਾਊਸ ਵਿੱਚ ਕਿਹਾ। ਉਸਨੇ ਕਿਹਾ ਕਿ ਉਸਦੇ ਪ੍ਰਸ਼ਾਸਨ ਨੇ ਓਮੀਕ੍ਰਾਨ ਦੇ ਫੈਲਣ ਨੂੰ ਰੋਕਣ ਲਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਓਮੀਕ੍ਰਾਨ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਕਾਰਨ ਇਹ ਦੇਸ਼ ਵਿੱਚ ਓਨੀ ਤੇਜ਼ੀ ਨਾਲ ਨਹੀਂ ਫੈਲ ਰਹੀ ਜਿੰਨੀ ਤੇਜ਼ੀ ਨਾਲ ਯੂਰਪ ਵਿੱਚ ਫੈਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਬੂਸਟਰ ਸ਼ਾਟ ਪ੍ਰਭਾਵਸ਼ਾਲੀ ਹੈ।
ਮਲੇਸ਼ੀਆ ਵਿੱਚ ਕੋਰੋਨਾ ਸੰਕਰਮਣ ਦੇ 4,262 ਨਵੇਂ ਮਾਮਲੇ ਸਾਹਮਣੇ ਆਏ ਹਨ
ਮਲੇਸ਼ੀਆ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ (ਕੋਵਿਡ 19) ਦੇ 4,262 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 27,07,402 ਹੋ ਗਈ ਹੈ। ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲੇ ਦੇ ਅਨੁਸਾਰ, ਵੀਰਵਾਰ ਦੇਰ ਰਾਤ ਤੱਕ ਇਸ ਬਿਮਾਰੀ ਕਾਰਨ 37 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 31,026 ਹੋ ਗਈ ਹੈ।
ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਸਮੇਂ ਦੌਰਾਨ 4,985 ਮਰੀਜ਼ ਠੀਕ ਹੋਏ ਹਨ। ਦੇਸ਼ ਵਿੱਚ ਹੁਣ ਤੱਕ 2,620,147 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਇਸ ਸਮੇਂ 56,229 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 383 ਮਰੀਜ਼ਾਂ ਨੂੰ ਇੰਟੈਂਸਿਵ ਕੇਅਰ ਵਿੱਚ ਰੱਖਿਆ ਗਿਆ ਹੈ ਅਤੇ 198 ਮਰੀਜ਼ਾਂ ਨੂੰ ਆਕਸੀਜਨ ਸਪੋਰਟ ’ਤੇ ਰੱਖਿਆ ਗਿਆ ਹੈ। ਮਲੇਸ਼ੀਆ ‘ਚ ਵੀਰਵਾਰ ਨੂੰ 1,75,511 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਗਿਆ ਹੈ। ਹੁਣ ਤੱਕ ਦੇਸ਼ ਦੀ 79.5 ਫੀਸਦੀ ਯੋਗ ਆਬਾਦੀ ਨੂੰ ਕੋਰੋਨਾ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ, ਜਦਕਿ 78.2 ਫੀਸਦੀ ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਦੁਨੀਆ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 27.28 ਕਰੋੜ ਹੈ
ਦੁਨੀਆ ‘ਚ ਕੋਰੋਨਾ ਵਾਇਰਸ (ਕੋਵਿਡ 19) ਮਹਾਮਾਰੀ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 272,860,151 ਹੋ ਗਈ ਹੈ। ਜੌਹਨ ਹੌਪਕਿੰਸ ਯੂਨੀਵਰਸਿਟੀ ਦੇ ਅਨੁਸਾਰ, ਇਸ ਵਾਇਰਸ ਕਾਰਨ ਹੁਣ ਤੱਕ 5,335,758 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੁਨੀਆ ਭਰ ਵਿੱਚ ਹੁਣ ਤੱਕ 8,588,425,101 ਲੋਕਾਂ ਨੂੰ ਕੋਵਿਡ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਸ ਸਮੇਂ ਅਮਰੀਕਾ, ਜਰਮਨੀ, ਬ੍ਰਿਟੇਨ, ਫਰਾਂਸ, ਰੂਸ ਇਸ ਮਹਾਮਾਰੀ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ।
ਅਮਰੀਕਾ ਵਿੱਚ ਸੰਕਰਮਣ ਦੇ ਕੁੱਲ ਮਾਮਲੇ 50,511,161 ਤੱਕ ਪਹੁੰਚ ਗਏ ਹਨ। ਉਥੇ ਹੀ ਹੁਣ ਤੱਕ 803,633 ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਜਰਮਨੀ ਵਿੱਚ 6,709,228 ਇਸ ਤੋਂ ਪ੍ਰਭਾਵਿਤ ਹਨ। ਇਸ ਦੇ ਨਾਲ ਹੀ ਇਸ ਕਾਰਨ 107,36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਿਟੇਨ ਵਿੱਚ 11,161, 236 ਇਸ ਨਾਲ ਸੰਕਰਮਿਤ ਹੋਏ ਹਨ ਅਤੇ 147,395 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਰਾਂਸ ਵਿੱਚ 8564,979 ਲੋਕ ਪ੍ਰਭਾਵਿਤ ਹਨ ਅਤੇ 122,156 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ ਵਿੱਚ ਸੰਕਰਮਿਤਾਂ ਦੀ ਗਿਣਤੀ 9,995,308 ਤੱਕ ਪਹੁੰਚ ਗਈ ਹੈ ਅਤੇ ਹੁਣ ਤੱਕ 288,240 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰੂਸ ‘ਚ ਓਮੀਕ੍ਰਾਨ ਵੈਰੀਐਂਟ ਖਿਲਾਫ਼ ਟੀਕਾ ਤਿਆਰ
ਮਾਸਕੋ (ਏਜੰਸੀ)। ਰੂਸ ਦੇ ਗਮਾਲਿਆ ਨੈਸ਼ਨਲ ਰਿਸਰਚ ਸੈਂਟਰ ਆਫ ਐਪੀਡੈਮਿਓਲੋਜੀ ਐਂਡ ਮਾਈਕ੍ਰੋਬਾਇਓਲੋਜੀ ਨੇ ਕੋਰੋਨਾ ਵਾਇਰਸ ਦੇ ਓਮੀਕ੍ਰਾਨ ਵੇਰੀਐਂਟ ਦੇ ਖਿਲਾਫ ਇੱਕ ਟੀਕਾ ਤਿਆਰ ਕੀਤਾ ਹੈ। ਕੇਂਦਰ ਦੇ ਨਿਰਦੇਸ਼ਕ ਅਲੈਗਜ਼ੈਂਡਰ ਗਿੰਟਸਬਰਗ ਨੇ ਕਿਹਾ ਕਿ ਓਮੀਕ੍ਰਾਨ ਵੇਰੀਐਂਟ ਦੇ ਵਿਰੁੱਧ ਇੱਕ ਟੀਕਾ ਤਿਆਰ ਕੀਤਾ ਗਿਆ ਹੈ, ਪਰ ਮੁੱਖ ਟੀਕੇ ਨੂੰ ਬਦਲਣ ਦਾ ਅਜੇ ਕੋਈ ਕਾਰਨ ਨਹੀਂ ਹੈ। ਗਿੰਟਸਬਰਗ ਨੇ ਕਿਹਾ ਕਿ ਇਸ ਨੂੰ ਕੋਰੋਨਾ ਵਾਇਰਸ ਦੇ ਸਾਰੇ ਪਿਛਲੇ ਰੂਪਾਂ ਦੇ ਵਿਰੁੱਧ ਤਿਆਰ ਕੀਤਾ ਗਿਆ ਹੈ। ਪਰ ਅਜੇ ਤੱਕ ਮੁੱਖ ਟੀਕੇ ਨੂੰ ਬਦਲਣ ਦਾ ਕੋਈ ਕਾਰਨ ਨਹੀਂ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ