Punjab Pensioners Union - Sach Kahoon Punjabi

ਭਗਵੰਤ ਮਾਨ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦੇ ਪੱਲੇ ਪਾ ਰਹੀ ਹੈ ਨਿਰਾਸ਼ਾ : ਪੰਜਾਬ ਪੈਨਸ਼ਨਰ ਯੂਨੀਅਨ
ਭਗਵੰਤ ਮਾਨ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦੇ ਪੱਲੇ ਪਾ ਰਹੀ ਹੈ ਨਿਰਾਸ਼ਾ : ਪੰਜਾਬ ਪੈਨਸ਼ਨਰ ਯੂਨੀਅਨ (Punjab Pensioners Union)

ਫਰੀਦਕੋਟ, (ਸੁਭਾਸ਼ ਸ਼ਰਮਾ)। ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿੱਚ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸ਼ੋਕ ਕੌਸ਼ਲ , ਪ੍ਰੇਮ ਚਾਵਲਾ ਤੇ ਪ੍ਰਦੀਪ ਸਿੰਘ ਬਰਾੜ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਟਰਕਾਊ ਅਤੇ ਲਮਕਾਊ ਨੀਤੀਆਂ ਤੋਂ ਤੰਗ ਆ ਕੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੇ ਭਗਵੰਤ ਮਾਨ ਸਰਕਾਰ ਬਨਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਪਰ ਪਿਛਲੇ ਚਾਰ ਕੁ ਮਹੀਨਿਆਂ ਦੀ ਕਾਰਗੁਜ਼ਾਰੀ ਵੇਖ ਕੇ ਹੀ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦਾ ਸਾਰਾ ਉਤਸ਼ਾਹ ਮੱਠਾ ਪੈੰਦਾ ਜਾ ਰਿਹਾ ਹੈ ਅਤੇ ਪਿਛਲੇ ਬਜਟ ਇਜਲਾਸ ਦੌਰਾਨ ਮੁਲਾਜ਼ਮ ਵਰਗ ਨੂੰ ਪੂਰੀ ਤਰਾਂ ਅੱਖੋਂ ਪਰੋਖੇ ਕਰ ਕੇ ਭਗਵੰਤ ਮਾਨ ਸਰਕਾਰ ਨੇ ਇਸ ਵਰਗ ਨੂੰ ਮੁੜ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਕਰ ਦਿੱਤਾ ਹੈ । (Punjab Pensioners Union)

ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਕੇਜਰੀਵਾਲ ਅਤੇ ਉਸਦੀ ਪਾਰਟੀ ਨੇ ਕੱਚੇ ਮੁਲਾਜ਼ਮ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕਾਂਗਰਸ ਸਰਕਾਰ ਵਲੋਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਸਮੇਂ ਪੈਨਸ਼ਨਰ ਵਰਗ ਨਾਲ ਕੀਤੀ ਘੋਰ ਬੇਇਨਸਾਫ਼ੀ ਦੂਰ ਕਰਨ ਅਤੇ ਡੀ.ਏ. ਦੀਆਂ ਕਿਸ਼ਤਾਂ ਤੁਰੰਤ ਅਦਾ ਕਰਨ ਦੇ ਵਾਅਦੇ ਕੀਤੇ ਸਨ, ਪਰ ਇਨਾਂ ਵਿੱਚੋਂ ਇੱਕ ਵੀ ਵਾਅਦਾ ਵਫਾ ਨਹੀਂ ਹੋਇਆ। ਨਵੇਂ ਨਿਯੁਕਤ ਮੁਲਾਜ਼ਮਾਂ ਨੂੰ ਤਿੰਨ ਸਾਲ ਸਿਰਫ ਮੁੱਢਲੀ ਤਨਖ਼ਾਹ ਦੇਣ ਵਾਲਾ ਬਾਦਲ ਸਰਕਾਰ ਦਾ ਕਾਲਾ ਫੁਰਮਾਨ ਵੀ ਉਸੇ ਤਰਾਂ ਕਾਇਮ ਹੈ। ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਸਮੇਤ ਕਈ ਸਹੂਲਤਾਂ ਖੋਹ ਲਈਆਂ ਗਈਆਂ ਹਨ ਜੋ ਸਰਕਾਰ ਦੇ ਮੁਲਾਜ਼ਮ ਵਿਰੋਧੀ ਰੁਖ਼ ਨੂੰ ਸਾਬਿਤ ਕਰਨ ਲਈ ਕਾਫ਼ੀ ਹਨ।

ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੀ ਪਿਛਲੇ ਦਿਨੀਂ ਲੁਧਿਆਣੇ ਵਿਖੇ ਹੋਈ ਮੀਟਿੰਗ ਵੱਲੋਂ ਉਲੀਕੇ ਐਕਸ਼ਨ ਪ੍ਰੋਗਰਾਮ ਅਨੁਸਾਰ 29 ਜੁਲਾਈ ਨੂੰ ਸਾਰੇ ਜਿਲਾ ਕੇਂਦਰਾਂ ਤੇ ਰੋਸ ਰੈਲੀਆਂ ਕਰਨ ਬਾਅਦ 7 ਅਗਸਤ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸੂਬਾਈ ਕਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ। ਆਗੂਆਂ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਪੰਜਾਬ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ । ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੁਖਚੈਨ ਸਿੰਘ ਥਾਂਦੇਵਾਲਾ , ਮੈਡਮ ਗੁਰਦੀਪ ਕੌਰ ਬਰਾੜ, ਗੁਰਚਰਨ ਸਿੰਘ ਮਾਨ, ਹਰਦੀਪ ਸਿੰਘ ਫਿੱਡੂ ਭਲਵਾਨ, ਮਾਸਟਰ ਅਰਜਨ ਸਿੰਘ , ਗੇਜ ਰਾਮ ਭੋਰਾ ਅਤੇ ਬਿਜਲੀ ਬੋਰਡ ਦੇ ਪੈਨਸ਼ਨਰ ਆਗੂ ਰਮੇਸ਼ ਕੌਸ਼ਲ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੀ ਮੀਟਿੰਗ ਕੋਟਕਪੂਰਾ ਵਿਖੇ ਭਲਕੇ 9 ਜੂਨ ਨੂੰ
ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੀ ਮੀਟਿੰਗ ਕੋਟਕਪੂਰਾ ਵਿਖੇ ਭਲਕੇ 9 ਜੂਨ ਨੂੰ

ਕੋਟਕਪੂਰਾ, (ਸੁਭਾਸ਼ ਸ਼ਰਮਾ)| ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਜਨਰਲ ਸਕੱਤਰ ਅਸ਼ੋਕ ਕੌਸ਼ਲ, ਵਿੱਤ ਸਕੱਤਰ ਸੋਮਨਾਥ ਅਰੋੜਾ ਤੇ ਪ੍ਰੈੱਸ ਸਕੱਤਰ ਇਕਬਾਲ ਸਿੰਘ ਮੰਘੇੜਾ ਨੇ ਦੱਸਿਆ ਹੈ ਕਿ ਜੱਥੇਬੰਦੀ ਦੀ ਮਹੀਨਾਵਾਰ ਮੀਟਿੰਗ ਮਿਤੀ 9 ਜੂਨ ਦਿਨ ਵੀਰਵਾਰ ਨੂੰ ਸਵੇਰੇ ਠੀਕ 9 ਵਜੇ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਬੱਸ ਸਟੈਂਡ ਕੋਟਕਪੂਰਾ ਵਿਖੇ ਰੱਖੀ ਗਈ ਹੈ| ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਧਾਰਨ ਕੀਤੀ ਚੁੱਪ ਜਿਵੇਂ ਮਹਿੰਗਾਈ ਭੱਤੇ ਦੀਆਂ ਪਿਛਲੀਆਂ ਦੋ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਦਾ ਕੀਤੀਆਂ ਗਈਆਂ ਤਰੁੱਟੀਆਂ ਦੂਰ ਕਰਨਾ ਆਦਿ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਦੀ ਅਗਲੀ ਰਣਨੀਤੀ ਘੜੀ ਜਾਵੇਗੀ|

ਆਗੂਆਂ ਨੇ ਕਿਹਾ ਕਿ ਜੇਕਰ 9 ਜੂਨ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਦਰਮਿਆਨ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ 16 ਜੂਨ ਤੋੰ 21 ਜੂਨ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ|

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਫ਼ਰੀਦਕੋਟ ਜ਼ਿਲ੍ਹੇ ਦੇ ਪੈਂਨਸ਼ਨਰ 17 ਦਸੰਬਰ ਨੂੰ ਜਲੰਧਰ ਕਨਵੈਨਸ਼ਨ ਅਤੇ 19 ਦਸੰਬਰ ਨੂੰ ਖਰੜ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ
ਮਾਨਸਾ ਅਤੇ ਪੰਜਾਬ ਵਿੱਚ ਹੋਰ ਵੱਖ ਵੱਖ ਥਾਵਾਂ ਤੇ ਬੇਰੁਜ਼ਗਾਰਾਂ ਦੇ ਕੀਤੇ ਗਏ ਪੁਲਿਸ ਲਾਠੀਚਾਰਜ ਦੀ ਸਖ਼ਤ ਨਿਖੇਧੀ

ਕੋਟਕਪੂਰਾ।  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ‘ ਝੂਠਾਂ ਦੀ ਪੰਡ ‘ ਸਾਬਤ ਹੋਈ ਹੈ ਤੇ ਅੱਜ ਤੱਕ ਪੰਜਾਬ ਦੇ ਕਿਸੇ ਇੱਕ ਵੀ ਪੈਨਸ਼ਨਰ ਦੇ ਪੱਲੇ ਧੇਲਾ ਵੀ ਨਹੀਂ ਪਿਆ , ਇਹ ਦੋਸ਼ ਅੱਜ ਇੱਥੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਬਲਦੇਵ ਸਿੰਘ ਸਹਿਦੇਵ , ਪ੍ਰੇਮ ਚਾਵਲਾ , ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਵੱਲੋਂ ਸਾਂਝੇ ਤੌਰ ਤੇ ਲਾਇਆ ਗਿਆ । ਸਥਾਨਕ ਡਾ .ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ।ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੇ ਖ਼ਿਲਾਫ਼ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਤੇ ਹੋਰ ਮੰਗਾਂ ਨੂੰ ਲੈ ਕੇ ਵਿੱਢੇ ਗਏ ਸੰਘਰਸ਼ ਦੇ 378 ਦਿਨਾਂ ਬਾਅਦ ਫਤਹਿ ਹਾਸਲ ਕਰਨ ਦੀਆਂ ਸਾਰੇ ਸਾਥੀਆਂ ਨਾਲ ਮੁਬਾਰਕਾਂ ਸਾਂਝੀਆਂ ਕੀਤੀਆਂ ਤੇ ਕਿਸਾਨੀ ਸੰਘਰਸ਼ ਦੌਰਾਨ ਵੱਖ ਵੱਖ ਕਾਰਨਾਂ ਕਰਕੇ 750 ਦੇ ਗ਼ਰੀਬ ਕਿਸਾਨਾਂ ਵੱਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਨੂੰ ਯਾਦ ਕੀਤਾ ਗਿਆ ।

ਬੁਲਾਰਿਆਂ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ , ਪੈਨਸ਼ਨਰਾਂ ਤੇ ਕੱਚੇ ਮੁਲਾਜ਼ਮਾਂ ਨਾਲ ਕੀਤੀਆਂ ਜਾ ਰਹੀਆਂ ਵਾਅਦਾ ਖ਼ਿਲਾਫ਼ੀਆਂ ਦੇ ਰੋਸ ਵਜੋਂ ਮਾਨਸਾ ਅਤੇ ਪੰਜਾਬ ਵਿਚ ਹੋਰ ਵੱਖ ਵੱਖ ਥਾਵਾਂ ਤੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੰਜਾਬ ਪੁਲਿਸ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਅੰਨ੍ਹੇਵਾਹ ਕੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ , 1 ਜਨਵਰੀ 2016 ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਬੇਸਿਕ ਤਨਖਾਹ / ਪੈਨਸ਼ਨ ਵਿੱਚ125 ਫ਼ੀਸਦੀ ਮਹਿੰਗਾਈ ਭੱਤਾ ਜੋੜ ਕੇ ਅਤੇ 15 ਫ਼ੀਸਦੀ ਵਾਧਾ ਦੇ ਕੇ ਬੇਸ਼ਕ ਪੈਨਸ਼ਨ ਨਿਸ਼ਚਿਤ ਕੀਤੀ ਜਾਵੇ , ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 1 ਜਨਵਰੀ 2016 ਤੋੰ ਤਨਖਾਹਾਂ , ਪੈਨਸ਼ਨਾਂ ਅਤੇ ਮਹਿੰਗਾਈ ਭੱਤੇ ਦਾ ਬਣਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ।

ਫ਼ੈਸਲਾ ਕੀਤਾ ਗਿਆ ਕਿ ਪੰਜਾਬ ਪੈਨਸ਼ਨਰ ਯੂਨੀਅਨ ਵੱਲੋਂ 17 ਦਸੰਬਰ ਨੂੰ ਪੈਨਸ਼ਨਰ ਦਿਵਸ ਦੇ ਮੌਕੇ ‘ ਤੇ ਜਲੰਧਰ ਵਿਖੇ ਹੋ ਰਹੀ ਸੂਬਾਈ ਕਨਵੈਨਸ਼ਨ ਅਤੇ 19 ਦਸੰਬਰ ਨੂੰ ਪੰਜਾਬ ਯੂ .ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਦੇ ਸ਼ਹਿਰ ਖਰੜ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਪੈਨਸ਼ਨਰ ਭਰਵੀਂ ਸ਼ਮੂਲੀਅਤ ਕਰਨਗੇ । ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ ,ਗੁਰਚਰਨ ਸਿੰਘ ਮਾਨ ,ਸ਼ਾਮ ਲਾਲ ਚਾਵਲਾ , ਸੁਖਚੈਨ ਸਿੰਘ ਥਾਂਦੇਵਾਲਾ ,ਸੁਖਮੰਦਰ ਸਿੰਘ ਰਾਮਸਰ , ਜਗਸੀਰ ਸਿੰਘ ਖਾਰਾ , ਪ੍ਰਿੰਸੀਪਲ ਦਰਸ਼ਨ ਸਿੰਘ ,ਪ੍ਰਿੰਸੀਪਲ ਨੰਦ ਲਾਲ ,ਜਗਵੰਤ ਸਿੰਘ ਬਰਾੜ ‘, ਜਸਮੇਲ ਸਿੰਘ ਬਰਾੜ , ਰਮੇਸ਼ਵਰ ਸਿੰਘ ਸੁਪਰਡੈਂਟ ਡੀ. ਸੀ .ਦਫ਼ਤਰ , ਗੁਰਕੀਰਤ ਸਿੰਘ ,ਮੇਜਰ ਸਿੰਘ , ਕੇਵਲ ਸਿੰਘ ਲੰਭਵਾਲੀ ,ਗੁਰਾ ਸਿੰਘ ਢਿੱਲਵਾਂ , ਬਿੱਕਰ ਸਿੰਘ ਗੋਂਦਾਰਾ , ਹਰੀ ਚੰਦ ਧਿੰਗੜਾ , ਗੇਜ ਰਾਮ ਭੋਰਾ ਤੇ ਮਿੱਠੂ ਸਿੰਘ ਆਦਿ ਸ਼ਾਮਲ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ