Yaad-e-Murshid Eye Camp - Sach Kahoon Punjabi

Sirsa News: ਪੜ੍ਹੋ, ਚਾਰ ਰੋਜ਼ਾ 33ਵੇਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫਰੀ ਆਈ ਕੈਂਪ ਸਬੰਧੀ ਜ਼ਰੂਰੀ ਜਾਣਕਾਰੀ
ਕੈਂਪ ਲਈ ਮਰੀਜਾਂ ਦੀ ਰਜਿਸਟਰੇਸ਼ਨ ਸ਼ੁਰੂ | Yaad-e-Murshid Eye Camp

Sirsa News: ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਤੋਂ 15 ਦਸੰਬਰ ਤੱਕ 33ਵਾਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਫਰੀ ਆਈ ਕੈਂਪ ਲਾਇਆ ਜਾ ਰਿਹਾ ਹੈ। ਇਹ ਕੈਂਪ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ ’ਚ ਲਾਇਆ ਜਾ ਰਿਹਾ ਹੈ। ਕੈਂਪ ਦਾ ਸਮਾਂ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਇਸ ਕੈਂਪ ’ਚ ਸਪੈਸ਼ਲਿਸਟ ਤੇ ਸੁਪਰ ਸਪੈਸ਼ਲਿਸਟ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।

Read Also : Blood Donation: ਨਵਜੰਮੇ ਬੱਚਿਆਂ ਨੂੰ ਖੂਨ ਦੀ ਲੋੜ ਪੈਣ ’ਤੇ ਦੌੜੇ ਆਏ ਡੇਰਾ ਸ਼ਰਧਾਲੂ

ਕੈਂਪ ’ਚ ਚੁਣੇ ਗਏ ਮਰੀਜ਼ਾਂ ਦੇ ਚਿੱਟਾ ਮੋਤੀਆ ਦੇ ਲੈਂਸ ਵਾਲੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ। ਕੈਂਪ ਸਬੰਧੀ ਪਰਚੀਆਂ 10 ਦਸੰਬਰ ਤੋਂ ਬਣਨੀਆਂ ਸ਼ੁਰੂ ਹੋ ਗਈਆਂ ਹਨ ਅਤੇ 12 ਦਸੰਬਰ ਵੀਰਵਾਰ ਤੋਂ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ ਨੇੜੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਆਪ੍ਰੇਸ਼ਨ ਹੋਣਗੇ। ਦੱਸ ਦੇਈਏ ਕਿ ਇਹ ਕੈਂਪ 1992 ਤੋਂ ਲੈ ਕੇ 2023 ਤੱਕ 27819 ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕਰਕੇ ਉਨ੍ਹਾਂ ਦੀ ਹਨੇਰੀ ਜ਼ਿੰਦਗੀ ’ਚ ਰੌਸ਼ਨੀ ਭਰ ਚੁੱਕੇ ਹਨ ਅਤੇ ਇਹ ਕਾਰਜ ਲਗਾਤਾਰ ਜਾਰੀ ਹੈ। Yaad-e-Murshid Eye Camp

ਮਰੀਜ਼ਾਂ ਲਈ ਜ਼ਰੂਰੀ ਹਦਾਇਤਾਂ : ਕੈਂਪ ’ਚ ਆਉਣ ਵਾਲੇ ਮਰੀਜ਼ਾਂ ਨਾਲ ਪਰਿਵਾਰ ਦਾ ਇੱਕ ਮੈਂਬਰ/ਵਾਰਸ ਦਾ ਹੋਣਾ ਜ਼ਰੂਰੀ ਹੈ। ਮਰੀਜ਼ ਆਪਣੇ ਨਾਲ ਕੋਈ ਵੀ ਇੱਕ ਸਰਕਾਰੀ ਪਛਾਣ ਪੱਤਰ/ਆਈਡੀ ਪਰੂਫ ਜ਼ਰੂਰ ਲੈ ਕੇ ਆਵੇ। ਮਰੀਜ਼ ਆਪਣੇ ਨਾਲ ਪੁਰਾਣੀਆਂ ਪਰਚੀਆਂ ਵੀ ਜ਼ਰੂਰ ਲੈ ਕੇ ਪਹੁੰਚੇ। ਇਸ ਤੋਂ ਇਲਾਵਾ ਜਿਸ ਮਰੀਜ਼ ਨੂੰ ਸ਼ੂੁਗਰ, ਦਿਲ ਜਾਂ ਦਮੇ ਦੀ ਬਿਮਾਰੀ ਹੈ, ਉਨ੍ਹਾਂ ਦੇ ਆਪ੍ਰੇਸ਼ਨ ਇਸ ਕੈਂਪ ’ਚ ਨਹੀਂ ਕੀਤੇ ਜਾਣਗੇ। ਜ਼ਿਆਦਾ ਜਾਣਕਾਰੀ ਲਈ 82955-91519, 70828-91519 ’ਤੇ ਸੰਪਰਕ ਕਰੋ। Sirsa News

ਸੇਵਾਦਾਰ 11 ਸ਼ਾਮ ਤੱਕ ਪਹੁੰਚਣ: ਕੈਂਪ ਪ੍ਰਬੰਧਕ ਕਮੇਟੀ | Yaad-e-Murshid Eye Camp

ਕੈਂਪ ’ਚ ਹਰ ਸਾਲ ਸੇਵਾ ਕਰਨ ਵਾਲੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਅੱਜ ਸ਼ਾਮ (11 ਦਸੰਬਰ) ਤੱਕ ਆਪਣੀ ਵਰਦੀ ਅਤੇ ਗਰਮ ਕੱਪੜੇ ਸਮੇਤ ਜ਼ਰੂਰ ਪਹੁੰਚ ਜਾਣ।

Yaad-e-Murshid Eye Camp: 33ਵਾਂ ਯਾਦ-ਏ-ਮੁਰਸ਼ਿਦ ਫਰੀ ਆਈ ਕੈਂਪ ਇਸ ਦਿਨ ਤੋਂ ਸ਼ੁਰੂ! ਪਰਚੀਆਂ ਇਸ ਦਿਨ ਤੋਂ ਲੱਗਣਗੀਆਂ ਬਣਨ !
10 ਦਸੰਬਰ ਤੋਂ ਸ਼ੁਰੂ ਹੋਣਗੀਆਂ ਪਰਚੀਆਂ ਬਣਨੀਆਂ

ਚਾਰ ਰੋਜ਼ਾ 33ਵਾਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫਰੀ ਆਈ ਕੈਂਪ 12 ਨੂੰ

Yaad-e-Murshid Eye Camp: ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਤੋਂ 15 ਦਸੰਬਰ ਤੱਕ 33ਵਾਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਫਰੀ ਆਈ ਕੈਂਪ ਲਾਇਆ ਜਾ ਰਿਹਾ ਹੈ ਇਹ ਕੈਂਪ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ ਸਰਸਾ ’ਚ ਲਾਇਆ ਜਾ ਰਿਹਾ ਹੈ ਕੈਂਪ ਦਾ ਸਮਾਂ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ। Yaad-e-Murshid Eye Camp

ਇਹ ਖਬਰ ਵੀ ਪੜ੍ਹੋ : Road Accident: ਨੈਸ਼ਨਲ ਹਾਈਵੇ ’ਤੇ ਟਕਰਾਈਆਂ 5 ਗੱਡੀਆਂ, 4 ਫੱਟੜ, ਇੱਕ ਦੀ ਹਾਲਤ ਗੰਭੀਰ

ਇਸ ਕੈਂਪ ’ਚ ਸਪੈਸ਼ਲਿਸਟ ਤੇ ਸੁਪਰ ਸਪੈਸ਼ਲਿਸਟ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਕੈਂਪ ’ਚ ਚੁਣੇ ਗਏ ਮਰੀਜ਼ਾਂ ਦੇ ਚਿੱਟਾ ਮੋਤੀਆ ਦੇ ਲੈਂਸ ਵਾਲੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ ਕੈਂਪ ਸਬੰਧੀ ਪਰਚੀਆਂ 10 ਦਸੰਬਰ ਤੋਂ ਬਣਨੀਆਂ ਸ਼ੁਰੂ ਹੋ ਜਾਣਗੀਆਂ ਅਤੇ 12 ਦਸੰਬਰ ਵੀਰਵਾਰ ਤੋਂ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ ਸਰਸਾ ’ਚ ਕੈਂਪ ਸ਼ੁਰੂ ਹੋ ਜਾਵੇਗਾ ਦੱਸ ਦੇਈਏ ਕਿ ਇਨ੍ਹਾਂ ਕੈਂਪਾਂ ’ਚ 1992 ਤੋਂ ਲੈ ਕੇ 2023 ਤੱਕ 27819 ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕਰਕੇ ਉਨ੍ਹਾਂ ਦੀ ਹਨੇਰੀ ਜ਼ਿੰਦਗੀ ’ਚ ਰੌਸ਼ਨੀ ਭਰ ਚੁੱਕੇ ਹਨ ਅਤੇ ਇਹ ਕਾਰਜ ਲਗਾਤਾਰ ਜਾਰੀ ਹੈ।

ਮਰੀਜ਼ਾਂ ਲਈ ਜ਼ਰੂਰੀ ਹਦਾਇਤਾਂ | Yaad-e-Murshid Eye Camp

ਕੈਂਪ ’ਚ ਆਉਣ ਵਾਲੇ ਮਰੀਜ਼ਾਂ ਨਾਲ ਪਰਿਵਾਰ ਦਾ ਇੱਕ ਮੈਂਬਰ/ਵਾਰਸ ਦਾ ਹੋਣਾ ਜ਼ਰੂਰੀ ਹੈ ਮਰੀਜ਼ ਆਪਣੇ ਨਾਲ ਕੋਈ ਵੀ ਇੱਕ ਸਰਕਾਰੀ ਪਛਾਣ ਪੱਤਰ/ਆਈਡੀ ਪਰੂਫ ਜ਼ਰੂਰ ਲੈ ਕੇ ਆਵੇ ਮਰੀਜ਼ ਆਪਣੇ ਨਾਲ ਪੁਰਾਣੀਆਂ ਪਰਚੀਆਂ ਵੀ ਜ਼ਰੂਰ ਲੈ ਕੇ ਪਹੁੰਚੇ ਇਸ ਤੋਂ ਇਲਾਵਾ ਜਿਸ ਮਰੀਜ਼ ਨੂੰ ਸ਼ੂੁਗਰ, ਦਿਲ ਜਾਂ ਦਮੇ ਦੀ ਬਿਮਾਰੀ ਹੈ, ਉਨ੍ਹਾਂ ਦੇ ਆਪ੍ਰੇਸ਼ਨ ਇਸ ਕੈਂਪ ’ਚ ਨਹੀਂ ਕੀਤੇ ਜਾਣਗੇ ਜ਼ਿਆਦਾ ਜਾਣਕਾਰੀ ਲਈ 82955-91519, 70828-91519 ’ਤੇ ਸੰਪਰਕ ਕਰੋ।

‘ਯਾਦ-ਏ-ਮੁਰਸ਼ਿਦ’ : 30 ਵੇਂ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਦੂਜਾ ਦਿਨ, 37 ਮਰੀਜ਼ਾਂ ਦੇ ਹੋਏ ਅਪ੍ਰੇਸ਼ਨ
ਆਪ੍ਰੇਸ਼ਨ ਲਈ 52 ਸਫੇਦ ਮੋਤੀਆਬਿੰਦ ਅਤੇ 4 ਕਾਲੇ ਮੋਤੀਆਬਿੰਦ ਦੇ ਮਰੀਜ਼ਾਂ ਦੀ ਆਪ੍ਰੇਸ਼ਨ ਲਈ ਹੋਈ ਚੋਣ

3800 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਹੋ ਚੁੱਕੀ ਹੈ ਜਾਂਚ

ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਸ਼ੁਰੂ ਹੋਏ ‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ‘ਯਾਦ-ਏ-ਮੁਰਸ਼ਿਦ’ 30ਵੇਂ ਅੱਖਾਂ ਦੇ ਮੁਫਤ ਕੈਂਪ (ਵਿਸ਼ਾਲ ਅੱਖਾਂ ਦਾ ਜਾਂਚ ਕੈਂਪ) ਦੇ ਦੂਜੇ ਦਿਨ ਸੋਮਵਾਰ ਨੂੰ ਦੁਪਹਿਰ ਬਾਅਦ ਕੋਵਿਡ-19 ਸਬੰਧੀ ਸਾਰੇ ਨਿਯਮਾਂ ਨੂੰ ਦੀ ਪਾਲਣਾ ਕਰਦਿਆਂ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਆਪ੍ਰੇਸ਼ਨ ਸ਼ੁਰੂ ਹੋ ਗਏ ਹਨ। ਆਪ੍ਰੇਸ਼ਨ ਦਾ ਸ਼ੁੱਭ ਆਰੰਭ ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ ਤੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਡਾਕਟਰਾਂ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਇਲਾਹੀ ਨਾਅਰਾ ਬੋਲ ਕੇ ਕੀਤਾ। ਕੈਂਪ ‘ਚ ਦੂਜੇ ਦਿਨ ਖਬਰ ਲਿਖੇ ਜਾਣ ਤੱਕ 3800 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਹੋ ਚੁੱਕੀ ਸੀ ਤੇ 56 ਮਰੀਜ਼ਾਂ ਦੀ ਆਪ੍ਰੇਸ਼ਨ ਲਈ ਚੋਣ ਹੋ ਚੁੱਕੀ ਸੀ, ਜਿਨਾਂ ‘ਚ 4 ਕਾਲਾ ਮੋਤਿਆਿਬਿੰਦ ਤੇ 52 ਸਫੇਤ ਮੋਤੀਆਬਿੰਦ ਦੇ ਮਰੀਜ਼ ਸ਼ਾਮਲ ਹਨ। ਇਸ ਦੇ ਨਾਲ ਹੀ 37 ਅੱਖਾਂ ਰੋਗੀਆਂ ਦੇ ਆਪ੍ਰੇਸ਼ਨ ਹੋ ਚੁੱਕੇ ਸਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਸੀ।

ਕੌਮੀ ਅੰਧਤਾ ਕੰਟਰੋਲ ਪ੍ਰੋਗਰਾਮ ਤਹਿਤ ਸ਼ਾਹ ਸਤਿਨਾਮ ਜੀ ਰਿਸਰਟ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਦੀ ਅਗਵਾਈ ‘ਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਆਪ੍ਰੇਸ਼ਨ ਥੀਏਟਰਾਂ ਵਿੱਚ ਅੱਖਾਂ ਦੇ ਮਾਹਿਰ ਡਾ. ਮੋਨਿਕਾ ਗਰਗ ਅਤੇ ਡਾ. ਦੀਪਿਕਾ ਵੱਲੋਂ ਆਪਰੇਸ਼ਨ ਕੀਤੇ ਜਾ ਰਹੇ ਹਨ।

ਕੋਵਿਡ -19 ਦੇ ਕਾਰਨ, ਆਪਰੇਸ਼ਨ ਥੀਏਟਰਾਂ ਵਿੱਚ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਆਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਦੇ ਰਹਿਣ, ਸੌਣ ਅਤੇ ਖਾਣ-ਪੀਣ ਲਈ ਹਸਪਤਾਲ ਦੇ ਮੈਡੀਕਲ ਵਾਰਡ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮਰੀਜ਼ਾਂ ਦੀ ਸੰਭਾਲ ਲਈ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭਾਈ-ਭੈਣਾਂ ਜੁੱਟੇ ਹੋਏ ਹਨ। ਜੋ ਮਰੀਜ਼ਾਂ ਨੂੰ ਸਮੇਂ ਸਿਰ ਭੋਜਨ ਕਰਵਾਉਣਾ, ਦੁੱਧ, ਚਾਹ ਅਤੇ ਰਫਾਹਾਜ਼ਤ ਆਦਿ ਰੋਜ਼ਾਨਾ ਕੰਮਾਂ ਵਿੱਚ ਮਦਦ ਕਰ ਰਹੇ ਹਨ। ਆਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਦੇ ਰਹਿਣ ਅਤੇ ਸੌਣ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ। ਮਰੀਜ਼ਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਡੇਰਾ ਸੱਚਾ ਸੌਦਾ ਵੱਲੋਂ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ