Eduction - Sach Kahoon Punjabi

ਸੂਬੇ ਦੇ 31 ਸਕੂਲਾਂ ਦੇ ਨਾਂਅ ਰੱਖੇ ਗਏ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂਅ ’ਤੇ
ਖਟਕੜ ਕਲਾਂ ਸਕੂਲ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ

(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਚਾਲੂ ਸਾਲ ਦੌਰਾਨ ਤੀਜੇ ਗੇੜ ਵਿੱਚ ਹੁਣ 31 ਸਰਕਾਰੀ ਸਕੂਲਾਂ ਦੇ ਨਾਂਅ ਬਦਲੇ ਗਏ ਹਨ। (School Name)

ਇਹ ਵੀ ਪੜ੍ਹੋ : ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਵੀ ਜਾਣੂ ਹੋ ਸਕਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂਅ ਬਦਲੇ ਗਏ ਹਨ ਉਹਨਾਂ ਵਿੱਚ ਸਭ ਤੋਂ ਪ੍ਰਮੱਖ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਹੈ।

ਇਹਨਾਂ ਸਕੂਲਾਂ ਦੇ ਬਦਲੇ ਨਾਂਅ

ਇਸੇ ਤਰਾਂ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲਾ ਅੰਮਿ੍ਰਤਸਰ ਦਾ ਨਾਂਅ ਬਦਲ ਕੇ ਸ਼ਹੀਦ ਸੁਰਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲਾ ਅੰਮਿ੍ਰਤਸਰ, ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲਾ ਬਠਿੰਡਾ ਦਾ ਨਾਂਅ ਫਰੀਡਮ ਫਾਈਟਰ ਨਰੈਣ ਸਿੰਘ ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲਾ ਬਠਿੰਡਾ, ਸਰਕਾਰੀ ਮਿਡਲ ਸਕੂਲ ਬਾਘਾ ਜ਼ਿਲਾ ਬਠਿੰਡਾ ਦਾ ਸ਼ਹੀਦ ਸਿਪਾਹੀ ਸੇਵਕ ਸਿੰਘ ਸਰਕਾਰੀ ਹਾਈ ਸਕੂਲ, ਬਾਘਾ ਜ਼ਿਲਾ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲਾ ਬਠਿੰਡਾ ਦਾ ਸ਼ਹੀਦ ਜਗਰਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ ਦਾ ਸ਼ਹੀਦ ਸਿਪਾਹੀ ਜਸਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲਾ ਫਿਰੋਜਪੁਰ ਦਾ ਫਰੀਡਮ ਫਾਈਟਰ ਗੁਰਬਖਸ਼ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲਾ ਫਿਰੋਜਪੁਰ,

ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਗਨਰ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ, ਸੀੜਾਂ ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਸਿਪਾਹੀ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ, ਸੀੜਾਂ ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਗਨਰ ਗੁਰਬਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ,

ਮੁਗੋਵਾਲ ਜ਼ਿਲਾ ਹੁਸ਼ਿਆਰਪੁਰ ਦਾ ਫਰੀਡਮ ਫਾਈਟਰ ਬਾਬੂ ਮੰਗੂ ਰਾਮ ਸਰਕਾਰੀ ਪ੍ਰਾਇਮਰੀ ਸਕੂਲ, ਮੁਗੋਵਾਲ ਜ਼ਿਲਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ ਸ਼ਹੀਦ ਨਾਇਕ ਬੂਟਾ ਸਿੰਘ ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲਾ ਲੁਧਿਆਣਾ ਦਾ ਸ਼ਹੀਦ ਹੌਲਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲਾ ਲੁਧਿਆਣਾ, ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਪ੍ਰਸਿੰਨ ਸਿੰਘ ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਕੁੰਦਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲਾ ਮਾਨਸਾ, ਸਰਕਾਰੀ ਹਾਈ ਸਕੂਲ,

ਬੂੜਾ ਗੁੱਜਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ, ਬੂੜਾ ਗੁੱਜਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲਾ ਪਠਾਨਕੋਟ ਦਾ ਸ਼ਹੀਦ ਗੌਤਮ ਸਿੰਘ ਪਠਾਣੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ ਦਾ ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ, ਸਰਕਾਰੀ ਹਾਈ ਸਕੂਲ, ਨਰੜੂ ਜ਼ਿਲਾ ਪਟਿਆਲਾ ਦਾ ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ, ਨਰੜੂ ਜ਼ਿਲਾ ਪਟਿਆਲਾ, ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲਾ ਰੂਪਨਗਰ ਦਾ ਸ਼ਹੀਦ ਜਸਵੰਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲਾ ਰੂਪਨਗਰ,

ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲਾ ਐਸ.ਏ.ਐਸ. ਨਗਰ ਦਾ ਸ਼ਹੀਦ ਲਾਂਸ ਨਾਇਕ ਧਰਮ ਸਿੰਘ ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੰਡੀਵਿੰਡ ਜ਼ਿਲਾ ਤਰਨਤਾਰਨ ਦਾ ਫਰੀਡਮ ਫਾਈਟਰ ਅੱਛਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੰਡੀਵਿੰਡ ਜ਼ਿਲਾ ਤਰਨਤਾਰਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲਾ ਤਰਨਤਾਰਨ ਦਾ ਨਾਂਅ ਬਦਲ ਕੇ ਸ਼ਹੀਦ ਸਿਪਾਹੀ ਜਸਬੀਰ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲਾ ਤਰਨਤਾਰਨ ਕੀਤਾ ਗਿਆ ਹੈ।

ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ, ਜ਼ਿਲਾ ਬਰਨਾਲਾ ਦਾ ਨਾਂਅ ਸ਼ਹੀਦ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ, ਜ਼ਿਲ੍ਹਾ ਬਰਨਾਲਾ, ਸਰਕਾਰੀ ਹਾਈ ਸਕੂਲ ਕੈਰੇ, ਜ਼ਿਲ੍ਹਾ ਬਰਨਾਲਾ ਦਾ ਨਾਂਅ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਕੈਰੇ, ਜ਼ਿਲਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲਾ ਫਰੀਦਕੋਟ ਦਾ ਨਾਮ ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਕੂਲ ਗੋਹਗੜੋਂ, ਜ਼ਿਲਾ ਹੁਸ਼ਿਆਰਪੁਰ ਦਾ ਨਾਮ ਸ਼ਹੀਦ ਪਰਮਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਗੋਹਗੜੋਂ, ਜ਼ਿਲਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲਾ ਮਾਨਸਾ ਦਾ ਨਾਂਅ ਸ਼ਹੀਦ ਸਿਪਾਹੀ ਨਛੱਤਰ ਸਿੰਘ ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲ੍ਹਾ ਮਾਨਸਾ ਅਤੇ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲਾ ਸੰਗਰੂਰ ਦਾ ਨਾਮ ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲਾ ਸੰਗਰੂਰ ਰੱਖਿਆ ਗਿਆ ਹੈ। (School Name)

ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਪੰਜਾਬ ਰਾਜ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਂਅ ਵੀ ਬਦਲੇ ਗਏ ਹਨ ਜਿਹਨਾਂ ਦੇ ਨਾਮ ਜਾਤੀ ਅਧਾਰਿਤ ਸਨ। ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਂਅ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ। ਸਿੱਖਿਆ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਮ ਕਿਸੇ ਨਾਮੀ ਹਸਤੀ ਦੇ ਨਾਂਅ ‘ਤੇ ਰਖਵਾਉਣਾ ਚਾਹੁੰਦੇ ਹਨ ਤਾਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।

ਪੰਜਾਬੀ ਯੂਨੀਵਰਸਿਟੀ ਵੱਲੋਂ ਦਾਖ਼ਲਾ ਲੈਣ ਦੀ ਅੰਤਿਮ ਮਿਤੀ ’ਚ ਵਾਧਾ
ਐੱਲ. ਐੱਲ. ਐੱਮ. ਦੀ ਦਾਖ਼ਲਾ ਵਿਧੀ ’ਚ ਕੀਤੀ ਜਾ ਰਹੀ ਤਬਦੀਲੀ (Punjabi University Patiala)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਵਿਖੇ ਪੋਸਟ ਗਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਹੁਣ ਇੱਕ ਹੋਰ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ (Punjabi University Patiala) ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈਣ ਦੀ ਅੰਤਿਮ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਹੁਣ ਤੱਕ ਕਈ ਵਿਦਿਆਰਥੀ ਆਪਣੇ ਇਮਤਿਹਾਨਾਂ ਵਿੱਚ ਰੁਝੇ ਹੋਏ ਸਨ ਹੁਣ ਬੀ.ਏ., ਬੀ.ਐੱਸ.ਸੀ. ਅਤੇ ਬੀ.ਕੌਮ ਦੇ ਪੰਜ ਸਮੈਸਟਰ ਪਾਸ ਕਰ ਚੁੱਕੇ ਵਿਦਿਆਰਥੀ ਦਾਖਲੇ ਲਈ ਅਰਜ਼ੀ ਦੇ ਸਕਦੇ ਹਨ ਉਨ੍ਹਾਂ ਦੇ ਆਖਰੀ ਸਮੈਸਟਰ ਦਾ ਨਤੀਜਾ ਆਉਣ ਤੱਕ ਇਹ ਦਾਖਲਾ ਆਰਜ਼ੀ ਮੰਨਿਆ ਜਾਵੇਗਾ ਅਤੇ ਨਤੀਜਾ ਆਉਣ ਉਪਰੰਤ ਨਤੀਜੇ ਮੁਤਾਬਕ ਪੱਕਾ ਕਰ ਦਿੱਤਾ ਜਾਵੇਗਾ ਦਾਖਲਾ ਪੰਜ ਸਮੈਸਟਰਾਂ ਦੀ ਮੈਰਿਟ ਦੇ ਆਧਾਰ ਉੱਤੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੀ ਤੁਹਾਡੇ ਵੀ ਡੁੱਬੇ ਨੇ ਪਰਲ ਕੰਪਨੀ ਵਿੱਚ ਪੈਸੇ? ਤਾਂ ਇਹ ਖ਼ਬਰ ਤੁਹਾਡੇ ਕੰਮ ਦੀ…

ਕੇਂਦਰੀ ਦਾਖਲਾ ਸੈੱਲ ਦੇ ਕੋਆਰਡੀਨੇਟਰ ਡਾ. ਗੁਲਸ਼ਨ ਬਾਂਸਲ ਨੇ ਦੱਸਿਆ ਕਿ ਹੁਣ ਚਾਹਵਾਨ ਵਿਦਿਆਰਥੀ 11 ਜੁਲਾਈ 2023 ਤੱਕ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਲਈ ਅਰਜ਼ੀ ਦੇ ਸਕਦੇ ਹਨ ਇਸ ਉਪਰੰਤ 13 ਅਤੇ 14 ਜੁਲਾਈ ਨੂੰ ਇਨ੍ਹਾਂ ਅਰਜ਼ੀਆਂ ਦੇ ਅਧਾਰ ਉੱਤੇ ਇੰਟਰਵਿਊ ਰੱਖੀ ਜਾਵੇਗੀ। (Punjabi University Patiala)

ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਐੱਲ. ਐੱਲ. ਐੱਮ. ਦੀ ਦਾਖ਼ਲਾ ਵਿਧੀ ਵਿੱਚ ਤਬਦੀਲੀ ਕੀਤੀ ਗਈ ਹੈ ਐੱਲ. ਐੱਲ. ਐੱਮ ਦਾ ਦਾਖ਼ਲਾ, ਜੋ ਪਹਿਲਾਂ ਮੈਰਿਟ ਅਧਾਰ ਉੱਤੇ ਹੋਣਾ ਸੀ, ਇਹ ਹੁਣ ਪ੍ਰਵੇਸ਼ ਪ੍ਰੀਖਿਆ (ਐਂਟਰਸ ਟੈਸਟ) ਦੇ ਅਧਾਰ ਉੱਤੇ ਹੋਣਾ ਹੈ ਇਸ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸ਼ਡਿਊਲ ਜਲਦ ਹੀ ਵੈਬਸਾਈਟ ਉੱਤੇ ਸਾਂਝਾ ਕਰ ਦੇਣਾ ਹੈ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ ਅਜਿਹੇ ਵਿਦਿਆਰਥੀ ਜੋ ਕਿਸੇ ਕਾਰਨ ਪਹਿਲਾਂ ਦਾਖਲਾ ਅਰਜ਼ੀ ਦੇਣ ਤੋਂ ਖੁੰਝ ਗਏ ਹਨ, ਉਹ ਹੁਣ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ।

ਹੁਣ ਨਹੀਂ ਚੱਲੇਗੀ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ : ਹਰਜੋਤ ਬੈਂਸ
ਜਿਆਦਾ ਫੀਸ ਵਸੂਲਣ ’ਤੇ ਹੋਵੇਗਾ ਐਕਸ਼ਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਾਈਵੇਟ ਸਕੂਲਾਂ ਖਿਲ਼ਾਫ ਸਖ਼ਤ ਐਕਸ਼ਨ ਲਿਆ ਹੈ। ਪ੍ਰਾਈਵੇਟ ਸਕੂਲ ਲਗਾਤਾਰ ਮਨਮਾਨੀ ਕਰਦੇ ਨਜ਼ਰ ਆ ਰਹੇ ਤੇ ਬੱਚਿਆਂ ਤੋਂ ਵੱਧ ਫੀਸ ਵਸੂਲ ਰਹੇ ਹਨ। ਹਰਜੋਤ ਸਿੰਘ ਬੈਂਸ (Harjot Bains) ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪ੍ਰਾਈਵੇਟ ਸਕੂਲ ਵੱਧ ਫੀਸ ਲੈਂਦਾ ਹੈ ਤਾਂ ਉਸ ਦੀ ਤੁਰੰਤ ਸਿਕਾਇਤ ਦਿੱਤੀ ਜਾਵੇ। ਉਨਾਂ ਨੇ ਸਿਕਾਇਤ ਲਈ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵੱਧ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।

ਜਿਕਰਯੋਗ ਹੈ ਕਿ ਪ੍ਰਾਈਵੇਟ ਸਕੂਲ ਲੋੜ ਤੋਂ ਵੱਧ ਫੀਸਾਂ ਵਸੂਲ ਰਹੇ ਹਨ, ਜਿਸ ਕਾਰਨ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਲਈ ਆਪਣੇ ਬੱਚਿਆਂ ਨੂੰ ਪੜ੍ਹਾਉਣਾ ਔਖਾ ਹੋ ਗਿਆ ਹੈ। ਇਸ ਮਾਮਲੇ ’ਚ ਮਾਨ ਸਰਕਾਰ ਲਗਾਤਾਰ ਐਕਸ਼ਨ ਲਈ ਹੈ। ਮਾਨ ਸਰਕਾਰ ਚਾਹੁੰਦੀ ਹੈ ਹਰ ਬੱਚਾ ਪੜ੍ਹਾਈ ਜ਼ਰੂਰੀ ਕਰੇ ਤਾਂ ਜੋ ਉਹ ਪੜ੍ਹ-ਲਿਖ ਕੇ ਸਮਾਜ ’ਚ ਚੰਗਾ ਯੋਗਦਾਨ ਪਾ ਸਕੇ। ਸੂਬੇ ‘ਚ ਆਮ ਆਦਮੀ ਸਰਕਾਰ ਬਣਨ ਤੋਂ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਕੰਮ ਕਰ ਰਹੇ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ