Vaccination - Sach Kahoon Punjabi

Awareness campaign: ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਐਚ.ਪੀ.ਵੀ ਵੈਕਸੀਨ ਬਾਰੇ ਕੀਤਾ ਜਾਗਰੂਕ
Awareness campaign:  (ਗੁਰਪ੍ਰੀਤ ਪੱਕਾ) ਫ਼ਰੀਦਕੋਟ/ਸਾਦਿਕ। ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ  ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਫਰੀਦਕੋਟ ਡਾ. ਹੁਸਨ ਪਾਲ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਸਕੂਲ ਦੀਆਂ ਬੱਚੀਆਂ ਨੂੰ ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਕੀਤਾ ਗਿਆ l

ਇਸ ਮੌਕੇ ਡਾ. ਹੁਸਨ ਪਾਲ ਨੇ ਦੱਸਿਆ ਕਿ ਇਹ ਨਵੀਂ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵੈਕਸੀਨ) 14 ਸਾਲ ਦੀ ਲੜਕੀ ਨੂੰ ਇਹ ਵੈਕਸੀਨ ਲੱਗਣੀ ਹੈ, ਭਾਵ ਜਿਸ ਲੜਕੀ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੋਵੇ ਅਤੇ 15ਵਾਂ ਜਨਮਦਿਨ ਨਹੀਂ ਮਨਾਇਆl ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ ਤੇ ਲਗਾਈ ਜਾਵੇਗੀl ਇਹ ਵੈਕਸੀਨ ਆਉਣ ਵਾਲੇ ਸਮੇਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿੱਚ ਬਹੁਤ ਸਹਾਈ ਹੋਵੇਗੀl ਕਿਉਂਕਿ ਇਹ ਕੈਂਸਰ ਔਰਤਾਂ ਵਿੱਚ ਜ਼ਿਆਦਾ ਹੁੰਦਾ ਹੈl ਇਹ

Awareness campaign: ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਐਚ.ਪੀ.ਵੀ ਵੈਕਸੀਨ ਬਾਰੇ ਕੀਤਾ ਜਾਗਰੂਕ

ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਮਾਪਿਆਂ ਦੀ ਸਹਿਮਤੀ ਨਾਲ ਲਗਾਈ ਜਾਵੇਗੀ l

ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਐਚ.ਪੀ.ਵੀ ਵੈਕਸੀਨ ਮਾਰਕੀਟ ਵਿੱਚ ਪ੍ਰਾਇਵੇਟ ਤੌਰ ਤੇ ਵੀ ਲਗਾਈ ਜਾ ਰਹੀ ਹੈ ਜਿਸਦੀ ਕੀਮਤ ਹਜਾਰਾਂ ਰੁਪਏ ਵਿੱਚ ਹੈ, ਪਰ ਇਸਦੇ ਉਲਟ ਸਰਕਾਰ ਵੱਲੋ ਇਹ ਵੈਕਸੀਨ ਸਰਕਾਰੀ ਹਸਪਤਾਲ ਵਿੱਚ ਬਿਲਕੁੱਲ ਮੁਫ਼ਤ ਲਗਾਈ ਜਾ ਰਹੀ ਹੈ lਇਸ ਮੌਕੇ ਇਕਬਾਲ ਸਿੰਘ ਬਲਾਕ ਅਕਾਊਂਟੰਟ, ਸੁਰਜੀਤ ਸਿੰਘ ਸਿਹਤ ਵਰਕਰ, ਕਮਲਜੀਤ ਕੌਰ ਐਲ. ਐਚ. ਵੀ., ਅਨੁਰਾਧਾ ਰਾਣੀ ਤੇ ਵੀਰਪਾਲ ਕੌਰ ਏ. ਐਨ. ਐਮ, ਰਮਨਦੀਪ ਕੌਰ ਸੀ. ਐਚ. ਓ. ਤੋਂ ਇਲਾਵਾ ਸਮੂਹ ਆਸ਼ਾ ਵਰਕਰ ਅਤੇ ਸਕੂਲ ਦੇ ਮੁਖੀ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀl

3 ਜਨਵਰੀ ਤੋਂ ਸ਼ੁਰੂ ਹੋਵੇਗਾ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ
18 ਸਾਲ ਤੋਂ ਉਪਰ ਦੀ ਉਮਰ ਵਾਲਿਆਂ ਲਈ ਹਾਲੇ ਨਹੀਂ ਹੋਇਆ ਸੌ ਫੀਸਦੀ ਟੀਕਾਕਰਨ

(ਗੁਰਪ੍ਰੀਤ ਸਿੰਘ) ਸੰਗਰੂਰ। ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਵੇਖਦਿਆਂ ਸਿਹਤ ਵਿਭਾਗ ਵੱਲੋਂ ਹੁਣ 15 ਤੋਂ 18 ਸਾਲ ਦੀ ਉਮਰ ਦੇ ਨੌਜਵਾਨਾਂ ਦੇ ਵੀ ਟੀਕੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ ਜ਼ਿਲ੍ਹਾ ਸੰਗਰੂਰ ’ਚ 3 ਜਨਵਰੀ ਤੋਂ ਇਹ ਪ੍ਰਿਆ ਆਰੰਭ ਹੋ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਸੰਗਰੂਰ ਵਿੱਚ ਬੇਸ਼ੱਕ ਹਾਲੇ ਦੂਜੇ ਉਮਰ ਵਰਗ ਵਾਲਿਆਂ ਦੇ ਵੱਡੀ ਗਿਣਤੀ ’ਚ ਟੀਕਾ ਨਹੀਂ ਲੱਗਿਆ।

ਇਸ ਕਾਰਨ ਪ੍ਰਸ਼ਾਸਨ ਵੱਲੋਂ 3 ਜਨਵਰੀ ਤੋਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਕੋਵਿਡ ਟੀਕਾਕਰਨ ਕਰਨ ਦਾ ਫੈਸਲਾ ਕੀਤਾ ਗਿਆ ਹੈ ਇਸ ਕੰਮ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ 15 ਤੋਂ 18 ਸਾਲ ਦੇ ਬੱਚਿਆਂ ਦੀ ਨਿਸ਼ਾਨਦੇਹੀ ਕੀਤੀ ਹੈ ਜ਼ਿਲ੍ਹਾ ਸੰਗਰੂਰ ਵਿੱਚ ਵੱਡੀ ਗਿਣਤੀ ਵਿੱਚ 15 ਤੋਂ 18 ਸਾਲ ਦੇ ਉਮਰ ਦੇ ਬੱਚੇ ਮੌਜ਼ੂਦ ਹਨ ਇਸ ਕੰਮ ਲਈ ਵੱਖ-ਵੱਖ ਸਿਹਤ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਜਾ ਚੁੱਕੀਆਂ ਹਨ ਸਿਹਤ ਵਿਭਾਗ ਵੱਲੋਂ ਅਧਿਕਾਰੀਆਂ ਨੂੰ ਇਸ ਮਾਮਲੇ ’ਤੇ ਬਹੁਤ ਹੀ ਧਿਆਨ ਨਾਲ ਕੰਮ ਕਰਨ ਬਾਰੇ ਕਿਹਾ ਹੈ।

15 ਤੋਂ 18 ਸਾਲ ਦਾ ਕੋਈ ਬੱਚਾ ਨਹੀਂ ਰਹੇਗਾ ਵਾਂਝਾ : ਸਿਵਲ ਸਰਜਨ

ਇਸ ਸਬੰਧੀ ਗੱਲਬਾਤ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲਾ ਅਤੇ ਨੈਸ਼ਨਲ ਟੈਕਨੀਕਲ ਅਡਵਾਈਜ਼ਰ ਗਰੁੱਪ ਆਨ ਇਮੂਨਾਇਜ਼ੇਸ਼ਨ ਵੱਲੋਂ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਵਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਇਹ ਟੀਕਾਕਰਨ ਮੁਹਿੰਮ 3 ਜਨਵਰੀ 2022 ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ 15 ਤੋਂ 18 ਸਾਲ ਦੀ ਉਮਰ ਵਰਗ ਦੇ ਬੱਚਿਆਂ ਨੂੰ ਕੋਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ।

ਵੱਡੀ ਗਿਣਤੀ ’ਚ ਦੂਜੇ ਉਮਰ ਵਰਗ ਵਾਲਿਆਂ ਦੇ ਟੀਕੇ ਨਹੀਂ ਲੱਗੇ

ਇਸ ਸਬੰਧੀ ਜਦੋਂ ਸਿਹਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਕਿ ਹਾਲੇ 18 ਸਾਲ ਤੋਂ ਉੱਪਰ ਵਾਲਿਆਂ ਦੇ ਸੌ ਫੀਸਦੀ ਟੀਕਾਕਰਨ ਨਹੀਂ ਹੋਇਆ, ਦੂਜਾ ਸਿਹਤ ਮੁਲਾਜ਼ਮਾਂ ਦੀ ਹੜਤਾਲ ਕਾਰਨ ਪਿਛਲੇ ਪੰਦਰਾਂ ਦਿਨਾਂ ਤੋਂ ਟੀਕਾਕਰਨ ਦਾ ਕੰਮ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਇਆ ਹੈ ਇਸ ਸਬੰਧੀ ਗੱਲਬਾਤ ਕਰਦਿਆਂ ਸੰਗਰੂਰ ਦੇ ਨੌਜਵਾਨ ਸਨੀ ਨੇ ਦੱਸਿਆ ਕਿ ਉਸ ਨੇ ਦੂਜੇ ਰਾਜ ਵਿੱਚ ਕਿਸੇ ਕੰਮ ਲਈ ਜਾਣਾ ਸੀ ਪਰ ਉਸ ਨੇ ਕੋਰੋਨਾ ਰੋਕੂ ਟੀਕਾ ਨਹੀਂ ਲੱਗਿਆ ਹੋਇਆ ਪਰ ਜਦੋਂ ਵੀ ਹਸਪਤਾਲ ਗਿਆ ਤਾਂ ਉਸ ਨੂੰ ਇਹ ਜਵਾਬ ਮਿਲਿਆ ਕਿ ਸਿਹਤ ਕਰਮੀ ਹੜਤਾਲ ਤੇ ਹੋਣ ਕਾਰਨ ਉਨ੍ਹਾਂ ਦੇ ਟੀਕਾ ਲੱਗਣਾ ਫਿਲਹਾਲ ਸੰਭਵ ਨਹੀਂ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸਿਹਤ ਵਿਭਾਗ ਤੇਜ਼ ਗਤੀ ਨਾਲ ਹੁਣ ਟੀਕਾਕਰਨ ਅੰਜਾਮ ਦੇਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ