Corona Cases in Punjab - Sach Kahoon Punjabi
ਪੰਜਾਬ ’ਚ ਕੋਰੋਨਾ ਦੇ ਮਾਮਲੇ ਪੁੱਜੇ ਰਿਕਾਰਡ 7849, 27 ਮੌਤਾਂ
ਪੰਜਾਬ ਵਿੱਚ ਓਮੀਕ੍ਰਾਨ ਦੇ ਚਲਦੇ ਵੱਧ ਰਹੇ ਹਨ ਮਾਮਲੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 2 ਦਿਨਾਂ ਦੌਰਾਨ ਕੁਝ ਕਟੌਤੀ ਤੋਂ ਬਾਅਦ ਫਿਰ ਤੋਂ ਕੋਰੋਨਾ ਦੇ ਮਾਮਲੇ ਵਿੱਚ ਤੇਜ਼ੀ ਦਰਜ਼ ਕੀਤੀ ਜਾ ਰਹੀ ਹੈ। ਪਿਛਲੇ 24 ਘੰਟੇ ਦੌਰਾਨ ਪੰਜਾਬ ਵਿੱਚ 7849 ਨਵੇਂ ਮਾਮਲੇ ਆਏ ਹਨ ਤਾਂ 27 ਦੀ ਮੌਤ ਵੀ ਹੋਈ ਹੈ।
ਪੰਜਾਬ ਵਿੱਚ ਇਹ ਪਿਛਲੇ 6 ਮਹੀਨੇ ਦੇ ਰਿਕਾਰਡ ਮਾਮਲੇ ਹਨ, ਇਸ ਤੋਂ ਪਹਿਲਾਂ ਡੈਲਟਾ ਕੋਰੋਨਾ ਦੇ ਚਲਦੇ ਦੂਜੀ ਲਹਿਰ ਮੌਕੇ ਇੰਨੀ ਵੱਡੀ ਮਾਮਲੇ ਆਏ ਸਨ। ਬੁੱਧਵਾਰ ਨੂੰ ਆਏ ਨਵੇਂ ਮਾਮਲੇ ਵਿੱਚ ਲੁਧਿਆਣਾ ਵਿਖੇ 1325, ਮੁਹਾਲੀ ਵਿਖੇ 1231 ਅਤੇ ਜਲੰਧਰ ਵਿਖੇ 888 ਆਏ ਹਨ ਤਾਂ 27 ਮੌਤਾਂ ਵਿੱਚ ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ 6-6, ਜਲੰਧਰ ਵਿਖੇ 5, ਬਠਿੰਡਾ ਵਿਖੇ 2, ਗੁਰਦਾਸਪੁਰ ਵਿਖੇ 2, ਸੰਗਰੂਰ ਵਿਖੇ 2, ਮੁਹਾਲੀ ਵਿਖੇ 2, ਹੁਸ਼ਿਆਰਪੁਰ ਅਤੇ ਪਟਿਆਲਾ ਵਿਖੇ 1-1 ਮੌਤ ਹੋਈ ਹੈ।
ਸੋਮਵਾਰ ਨੂੰ ਕਿਹੜੇ ਜ਼ਿਲ੍ਹੇ ਵਿੱਚ ਕਿੰਨੇ ਆਏ ਮਰੀਜ਼ ?
ਜ਼ਿਲਾ                        ਨਵੇਂ ਆਏ ਮਾਮਲੇ
ਲੁਧਿਆਣਾ                   1325
ਮੁਹਾਲੀ                       1231
ਜਲੰਧਰ                      888
ਹੁਸ਼ਿਆਰਪੁਰ                  643
ਅੰਮਿ੍ਰਤਸਰ                   471
ਪਟਿਆਲਾ                     418
ਬਠਿੰਡਾ                       414
ਰੋਪੜ                        330
ਗੁਰਦਾਸਪੁਰ                  272
ਪਠਾਨਕੋਟ                   257
ਫਿਰੋਜ਼ਪੁਰ                   216
ਐਸਬੀਐਸ                   179
ਮੁਕਤਸਰ                   163
ਫਾਜ਼ਿਲਕਾ                   158
ਕਪੂਰਥਲਾ                   149
ਮਾਨਸਾ                      131
ਸੰਗਰੂਰ                     123
ਤਰਨਤਾਰਨ                 116
ਫਤਿਹਗੜ ਸਾਹਿਬ           115
ਬਰਨਾਲਾ                     90
ਮੋਗਾ                         84
ਫਰੀਦਕੋਟ                   76
ਕੁੱਲ                        7849
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ’ਚ ਕੋਰੋਨਾ ਨੇ ਫੜ੍ਹੀ ਰਫ਼ਤਾਰ : 417 ਨਵੇਂ ਕੋਰੋਨਾ ਦੇ ਮਾਮਲੇ ਮਿਲੇ
ਪਠਾਨਕੋਟ ’ਚ ਚੌਥੀ ਜਮਾਤ ਤੱਕ ਦੇ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਕੋਰੋਨਾ ਤੇਜ਼ੀ ਨਾਲ ਵਧ ਰਿਹਾ ਹੈ। ਸੂਬੇ ’ਚ ਪਿਛਲੇ 24 ਘੰਟਿਆਂ ’ਚ 417 ਨਵੇਂ ਮਾਮਲੇ ਮਿਲੇ ਹਨ ਤੇ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਮਾਮਲਿਆਂ ਦੀ ਸਕਾਰਤਮਕਤਾ ਦਰ ਵੱਧ ਕੇ 3.01% ਹੋ ਗਈ ਹੈ। ਸੂਬੇ ’ਚ ਤਰ੍ਹਾਂ ਕੋਰੋਨਾ ਨੇ ਰਫ਼ਤਾਰ ਫੜੀ ਹੈ ਉਹ ਉਸਨੇ ਚਿੰਤਾ ਜ਼ਰੂਰ ਵਧ ਦਿੱਤੀ ਹੈ। ਜੇਕਰ ਸੂਬੇ ’ਚ ਕੋਰੋਨਾ ਦੇ ਕੇਸ ਇਸੇ ਤਰਾਂ ਵੱਧਦੇ ਗਏ ਤਾਂ ਰਾਤ ਦਾ ਕਰਫਿਊ ਲਾਇਆ ਜਾ ਸਕਦਾ ਹੈ।
ਕੋਰੋਨਾ ਦੇ 78 ਮਾਮਲੇ ਪਠਾਨਕੋਟ ਸ਼ਹਿਰ ’ਚੋਂ ਮਿਲੇ ਹਨ, ਜਿਸ ਨੂੰ ਵੇਖਦਿਆਂ ਉੱਥੋਂ ਦੇ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਚੌਥੀ ਜਮਾਤ ਤੱਕ ਦੇ ਸਾਰੇ ਸਕੂਲ ਅਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਹਨ। ਇਨ੍ਹਾਂ ਸਾਰਿਆਂ ਨੂੰ 14 ਜਨਵਰੀ ਤੱਕ ਬੰਦ ਰੱਖਣ ਲਈ ਕਿਹਾ ਗਿਆ ਹੈ। ਉਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈ ਕੇ ਅਗਲਾ ਕਦਮ ਚੁੱਕਿਆ ਜਾਵੇਗਾ। ਇਹ ਫੈਸਲਾ ਪਠਾਨਕੋਟ ਵਿੱਚ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਚੰਡੀਗੜ੍ਹ ਵਿੱਚ ਕੋਰੋਨਾ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਵੀ ਸਖ਼ਤੀ ਵਧਾ ਦਿੱਤੀ ਹੈ। ਚੰਡੀਗੜ੍ਹ ਵਿੱਚ ਸਥਿਤ ਹੋਟਲ, ਕੈਫੇ, ਕੌਫੀ ਸ਼ਾਪ, ਖਾਣ-ਪੀਣ ਦੀਆਂ ਥਾਵਾਂ, ਮੈਰਿਜ ਪੈਲੇਸ, ਬੈਂਕੇਟ ਹਾਲ ਆਦਿ ਹੁਣ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ।
ਜਨਤਕ ਥਾਵਾਂ ‘ਤੇ ਤਾਇਨਾਤ ਹੋਣ ਸਿਰਫ ਡਬਲ ਡੋਜ਼ ਵਾਲੇ ਕਰਮਚਾਰੀ
ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਬਾਰ, ਸਿਨੇਮਾ ਹਾਲ, ਮਾਲ, ਜਿੰਮ, ਅਜਾਇਬ ਘਰ, ਰੈਸਟੋਰੈਂਟ, ਸਪਾ ਪ੍ਰਬੰਧਕਾਂ ਨੂੰ ਟੀਕੇ ਦੀ ਡਬਲ ਡੋਜ਼ ਵਾਲੇ ਕਰਮਚਾਰੀ ਹੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਕੋਈ ਵੀ ਕਰਮਚਾਰੀ ਡਿਊਟੀ ‘ਤੇ ਨਾ ਹੋਵੇ। ਇਸ ਦੇ ਲਈ ਬੁੱਧਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਸ ਤੋਂ ਬਾਅਦ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਮੂਹ ਕਾਲਜਾਂ ਅਤੇ ਕੋਚਿੰਗ ਸੈਂਟਰਾਂ ਵਿੱਚ ਸਟਾਫ਼ ਨੂੰ ਵੀ ਟੀਕਾਕਰਨ ਕੀਤਾ ਜਾਵੇ। ਇਸ ਤੋਂ ਇਲਾਵਾ 15 ਜਨਵਰੀ ਤੋਂ ਬਾਅਦ ਪੰਜਾਬ ਵਿੱਚ ਜਨਤਕ ਥਾਵਾਂ ‘ਤੇ ਟੀਕੇ ਤੋਂ ਬਿਨ੍ਹਾਂ ਲੋਕਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੋਨੀਆਂ ਗਾਂਧੀ ਨੇ ਚੰਨੀ ਨੂੰ ਕਿਹਾ ਕੋਰੋਨਾ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੋਨੀਆਂ ਗਾਂਧੀ ਨੇ ਚਿੰਤਾ ਪ੍ਰਗਟ ਕੀਤੀ ਹੈ। ਸੂਬੇ ’ਚ ਐਤਵਾਰ ਨੂੰ 24 ਘੰਟਿਆਂ ਦੌਰਾਨ 417 ਮਰੀਜ਼ ਮਿਲੇ ਹਨ। ਇਸ ਦੇ ਨਾਲ ਹੀ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। 49 ਮਰੀਜ਼ਾਂ ਦਾ ਹਾਲੇ ਇਲਾਜ ਚੱਲ ਰਿਹਾ ਹੈ। ਹੁਣ 1,349 ਐਕਟਿਵ ਕੇਸ ਹਨ। ਅਜਿਹੇ ‘ਚ ਪੰਜਾਬ ‘ਚ ਕੋਰੋਨਾ ਦੇ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਸੀਐੱਮ ਚਰਨਜੀਤ ਚੰਨੀ ਤੋਂ ਇਸ ਦੀ ਰਿਪੋਰਟ ਲਈ ਹੈ।
ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨੂੰ ਕੋਰੋਨਾ ਨਾਲ ਨਜਿੱਠਣ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਹੈ। ਸੋਨੀਆ ਨੇ ਕਿਹਾ ਕਿ ਕੋਰੋਨਾ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਵਿਚ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ। ਹਰ ਸੰਭਾਵਨਾ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਸੀਐਮ ਚੰਨੀ ਨੇ ਕਿਹਾ ਕਿ ਮੁੱਖ ਸਕੱਤਰ ਨੂੰ ਡਿਪਟੀ ਕਮਿਸ਼ਨਰਾਂ ਨਾਲ ਰੋਜ਼ਾਨਾ ਅਧਾਰ ‘ਤੇ ਕੋਵਿਡ ਦੀ ਸਥਿਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਸੀ।
ਇਸ ਦੇ ਨਾਲ ਹੀ ਲਗਾਤਾਰ ਵੱਧ ਰਹੇ ਕੋਰੋਨਾ ਮਰੀਜ਼ਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਰਾਤ ਦਾ ਕਰਫਿਊ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਸਕ ਨੂੰ ਲੈ ਕੇ ਵੀ ਸਖ਼ਤੀ ਕੀਤੀ ਜਾ ਸਕਦੀ ਹੈ। ਮੰਤਰੀ ਕਾਕਾ ਰਣਦੀਪ ਨੇ ਕਿਹਾ ਕਿ ਜੇਕਰ ਮਾਮਲੇ ਇਸੇ ਤਰ੍ਹਾਂ ਵਧਦੇ ਰਹੇ ਤਾਂ ਸਰਕਾਰ ਰਾਤ ਨੂੰ ਕਰਫਿਊ ਲਗਾਉਣ ਬਾਰੇ ਜ਼ਰੂਰ ਵਿਚਾਰ ਕਰੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ