Thousands - Sach Kahoon Punjabi
ਮਾਲੇਰਕੋਟਲਾ ਰਿਹਾ ਮੁਕੰਮਲ ਬੰਦ, ਘਰਾਂ ਦੁਕਾਨਾਂ ‘ਤੇ ਲੱਗੀਆਂ ਕਾਲੀਆਂ ਝੰਡੀਆਂ
ਪੰਜਾਬੀਆਂ ਨੂੰ ਕੋਈ ਡਰਾ ਨਹੀਂ ਸਕਦਾ: ਉਮਰ ਖਾਲਿਦ
ਗੁਰਤੇਜ ਜੋਸ਼ੀ/ਮਾਲੇਰਕੋਟਲਾ। ਮੋਦੀ ਸਰਕਾਰ ਵੱਲੋਂ ਸੀ.ਏ.ਏ\ਐਨ.ਆਰ.ਸੀ ਐਕਟ ਲਾਗੂ ਕਰਨ ‘ਤੇ ਜਿੱਥੇ ਅੱਜ ਪੂਰੇ ਪੰਜਾਬ ਵਿੱਚ ਕਾਲੇ ਦਿਨ ਵਜੋਂ ਮਨਾਇਆ ਜਾ ਰਿਹਾ ਹੈ, ਉਥੇ ਹੀ ਅੱਜ ਮਾਲੇਰਕੋਟਲਾ ਵਿਖੇ ਵੀ ਸਥਾਨਕ ਕਮਲ ਸਿਨੇਮਾ ਰੋਡ ‘ਤੇ ਹੋਈ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਨੇ ਕਿਹਾ ਕਿ ਮਾਲੇਰਕੋਟਲਾ ਉਹ ਇਤਿਹਾਸਕ ਧਰਤੀ ਹੈ, ਜਿੱਥੇ ਦੇਸ਼ ਦੀ ਵੰਡ ਸਮੇਂ ਜਦੋਂ ਥਾਂ-ਥਾਂ ‘ਤੇ ਦੰਗੇ ਹੋ ਰਹੇ ਸਨ, ਜੇਕਰ ਕਿਤੇ ਅਮਨ ਸ਼ਾਂਤੀ ਸੀ ਤਾਂ ਸਿਰਫ ਤੇ ਸਿਰਫ ਮਾਲੇਰਕੋਟਲਾ ‘ਚ ਸੀ। ਉਨ੍ਹਾਂ ਕਿਹਾ ਕਿ ਮੋਦੀ ਤੇ ਅਮਿਤ ਸ਼ਾਹ ਇਨ੍ਹਾਂ ਦੇ ਸਾਥੀ ਅੰਗਰੇਜ਼ਾਂ ਦੇ ਪਿੱਠੂ ਸਨ ਅਤੇ ਅਸੀਂ ਜਦੋਂ ਅੰਗਰੇਜ਼ਾਂ ਨੂੰ ਦੇਸ਼ ‘ਚੋਂ ਬਾਹਰ ਕੱਢ ਸੁੱਟਿਆ ਤਾਂ ਤੁਸੀਂ ਤਾਂ ਕੀ ਚੀਜ਼ ਹੋ।
ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਸੰਸਦ ‘ਚ ਕਿਹਾ ਕਿ ਮੁਸਲਮਾਨਾਂ ਨੂੰ ਇਸ ਕਾਨੂੰਨ ਤੋਂ ਡਰਨ ਦੀ ਲੋੜ ਨਹੀਂ ਮੈਂ ਉਨ੍ਹਾਂ ਨੂੰ ਦੱੱਸਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਪੰਜਾਬ ‘ਚ ਸਾਡੇ ਸਿੱਖ ਭਾਈ ਨਾਲ ਖੜ੍ਹੇ ਹਨ ਸਾਨੂੰ ਕੋਈ ਖਤਰਾ ਨਹੀਂ ਹੈ। 2024 ਤੱਕ ਅਮਿਤ ਸ਼ਾਹ ਕਹਿ ਰਿਹਾ ਹੈ ਕਿ ਇੱਕ ਇੱਕ ਘੁਸਪੈਠੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਆਸਾਮ ਦੇ 19 ਲੱਖ ਲੋਕ ਜੋ ਐਨਆਰਸੀ ਤੋਂ ਬਾਹਰ ਰਹਿ ਗਏ ਹਨ, ਉਨ੍ਹਾਂ ਦੀ ਹਾਲਤ ਬਦ ਤੋਂ ਬਦਤਰ ਹੈ।
ਅੱਜ ਸਵੇਰ ਤੋਂ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਮਾਲੇਰਕੋਟਲਾ ਮੁਕਮੰਲ ਬੰਦ ਰਿਹਾ
ਅਸੀਂ ਐਨਆਰਸੀ ਦੇ ਸਮੇਂ ਆਪਣੇ ਦਸਤਾਵੇਜ਼ ਤਾਂ ਹੀ ਦਿਖਾਵਾਂਗੇ ਜੇਕਰ ਮੋਦੀ ਆਪਣੀ ਡਿਗਰੀ ਦਿਖਾਵੇਗਾ। ਆਪਣੇ ਸੰਬੋਧਨ ਦੌਰਾਨ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਮੁਫਤੀ ਆਜ਼ਮ ਪੰਜਾਬ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਅਸੀਂ ਵੱਡੀ ਗਿਣਤੀ ‘ਚ ਇਕੱਠੇ ਹੋਏ ਹਾਂ ਉਸ ਦੇ ਲਈ ਮਾਲੇਰਕੋਟਲਾ ਵਾਸੀ ਮੁਬਾਰਕਬਾਦ ਦੇ ਹੱਕਦਾਰ ਹਨ। ਇਸ ਤੋਂ ਪਹਿਲਾਂ ਅੱਜ ਸਵੇਰ ਤੋਂ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਮਾਲੇਰਕੋਟਲਾ ਮੁਕਮੰਲ ਬੰਦ ਰਿਹਾ ਅਤੇ ਪੂਰੇ ਸ਼ਹਿਰ ਦੇ ਘਰਾਂ, ਦੁਕਾਨਾਂ ਤੇ ਮਸਜਿਦਾਂ ‘ਤੇ ਲੋਕਾਂ ਨੇ ਕਾਲੇ ਝੰਡੇ ਲਹਿਰਾ ਕੇ ਆਪਣੇ ਮੋਢਿਆਂ ‘ਤੇ ਕਾਲੀਆਂ ਪੱਟੀਆਂ ਬੰਨੀਆਂ ਹੋਈਆਂ ਸਨ। ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਹਾਲਾਤ ‘ਤੇ ਕਾਬੂ ਰੱਖਣ ਲਈ ਪੀਸ ਕਮੇਟੀ ਦੀ ਮੀਟਿੰਗ ਸੱਦੀ, ਜਿੱਥੇ ਸਾਰੇ ਸ਼ਹਿਰਵਾਸੀਆਂ ਨੂੰ ਮਾਹੌਲ ਨੂੰ ਅਮਨ ਸ਼ਾਂਤੀ ਵਾਲਾ ਬਣਾਈ ਰੱਖਣ ‘ਚ ਸਹਿਯੋਗ ਦੀ ਮੰਗ ਕੀਤੀ ਅਤੇ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ‘ਚ ਫਲੈਗ ਮਾਰਚ ਵੀ ਕੱਢਿਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਤੜਾਂ ਪੁਲਿਸ ਨੇ ਹਜ਼ਾਰ ਤੋਂ ਵੱਧ ਚੋਰੀ ਹੋਈਆਂ ਝੋਨੇ ਦੀਆਂ ਬੋਰੀਆਂ ਕੀਤੀਆਂ ਬਰਾਮਦ
ਭੂਸ਼ਣ ਸਿੰਗਲਾ/ਪਾਤੜਾਂ । ਪਾਤੜਾਂ ਦੇ ਉਪ ਪੁਲਿਸ ਕਪਤਾਨ ਦਲਬੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਮਿਤੀ 10 ਅਕਤੂਬਰ 2019 ਨੂੰ ਦਰਸ਼ਨ ਸਿੰਘ ਨੇ ਇੱਕ ਟਰਾਲਾ ਟਰਾਂਸਪੋਰਟ ਸੰਤ ਬਾਬਾ ਰਾਮ ਸਿੰਘ ਟਰੇਡ ਕੈਰੀਅਰ ਜੀਟੀ ਰੋਡ ਜਡਿਆਲਾ ਤੋਂ ਕਟਵਾਇਆ ਸੀ ਇਸ ਵਿੱਚ 1044 ਬੋਰੀਆਂ ਝੋਨਾ ਪਰਮਲ ਬਟਾਲਾ ਤੋਂ ਲੋਡ ਕਰਵਾਕੇ ਪੰਜਾਬ ਰਾਈਸ ਮਿੱਲ ਮੂਨਕ ਲਈ ਭੇਜਿਆ ਗਿਆ।  Pathan Police
ਜਦੋਂ ਇਹ ਜੀਰੀ ਟਰੱਕ ਚਾਲਕ ਨੇ ਉਕਤ ਸ਼ੈਲਰ ਵਿੱਚ ਨਹੀਂ ਪਹੁੰਚਾਈ ਤਾਂ ਦਰਸ਼ਨ ਸਿੰਘ ਨੇ ਉਸ ਨੂੰ ਫੋਨ ਕੀਤੇ ਪਰ ਟਰਾਲੇ ਦੇ ਡਰਾਈਵਰ ਮੋਹਰ ਸਿੰਘ ਚਿਚੜਵਾਲਾ ਥਾਣਾ ਪਾਤੜਾਂ ਨੇ ਆਪਣਾ ਫੋਨ ਬੰਦ ਕਰ ਲਿਆ, ਜਿਸ ਮਗਰੋਂ ਦਰਸ਼ਨ ਸਿੰਘ ਵੱਲੋਂ ਦਿੱਤੀ ਗਈ ਇਤਲਾਹ ਦੀ ਥਾਣਾ ਮੁਖੀ ਪਾਤੜਾਂ ਰਣਬੀਰ ਸਿੰਘ ਨੇ ਪੜਤਾਲ ਮਗਰੋਂ ਮੋਹਰ ਸਿੰਘ, ਬਲਜਿੰਦਰ ਸਿੰਘ, ਕੁਲਵੰਤ ਸਿੰਘ ਵਾਸੀਅਨ ਚਿੱਚੜਵਾਲਾ ਤੇ ਗੋਪੀ, ਦਲੇਰ ਸਿੰਘ ਵਾਸੀਅਨ ਦੁਗਾਲ ਕਲਾਂ, ਪ੍ਰਗਟ ਸਿੰਘ ਵਾਸੀ ਪਿੰਡ ਮੋਮੀਆਂ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਚੋਰੀ ਅਤੇ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ ।  Pathan Police |
ਜਿਸ ਦੀ ਪੜਤਾਲ ਜਾਰੀ ਰੱਖਦਿਆਂ ਸਹਾਇਕ ਥਾਣੇਦਾਰ ਲਾਭ ਸਿੰਘ ਨੇ ਬਲਜਿੰਦਰ ਸਿੰਘ ਵਾਸੀ ਚਿੱਚੜਵਾਲਾ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ ‘ਤੇ ਅਨਾਜ ਮੰਡੀ ਬਕਰਾਹਾ ਤੋਂ 605 ਬੋਰੀਆਂ ਤੇ ਸਮਾਧਾ ਹਰਿਆਣਾ ਦੀ ਅਨਾਜ ਮੰਡੀ 407 ਬੋਰੀਆਂ ਸਮੇਤ ਟਰੈਕਟਰ ਟਾਰਲੀ ਬਰਾਮਦ ਕੀਤੀ ਗਈ ਹੈ ਕਾਬੂ ਕੀਤੇ ਗਏ ਵਿਅਕਤੀ ਤੋਂ ਹੋਰ ਪੁੱਛ ਪੜਤਾਲ ਲਈ ਅਦਾਲਤ ‘ਚ ਪੇਸ਼ ਕਰਕੇ ਇਸ ਦਾ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤੇ ਗ੍ਰਿਫ਼ਤ ‘ਚੋਂ ਬਾਹਰ ਵਿਅਕਤੀਆਂ ਦੀ ਭਾਲ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਇਸ ਪੁੱਛ ਪੜਤਾਲ ਦੌਰਾਂਨ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ‘ਚੋਂ ਇੱਕ ਵਿਅਕਤੀ ਨੇ ਟਰੱਕ ਦੀ ਜਾਅਲੀ ਰਜਿਸਟਰੇਸ਼ਨ ਕਾਪੀ ਵੀ ਬਣਵਾਈ ਹੈ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੱਖ-ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਆਗੂਆਂ ਵੱਲੋਂ ਸ਼ਮੂਲੀਅਤ
ਨੌਜਵਾਨਾਂ ਵੱਲੋਂ ਫਤਹਿਵੀਰ ਹਰਿਆਵਲ ਲਹਿਰ ਚਲਾਉਣ ਦਾ ਐਲਾਨ
ਕਰਮ ਥਿੰਦ, ਸੁਨਾਮ, ਊਧਮ ਸਿੰਘ ਵਾਲਾ
ਸਥਾਨਕ ਨਵੀ ਅਨਾਜ ਮੰਡੀ ਵਿਖੇ ਫਤਹਿਵੀਰ ਸਿੰਘ ਨਮਿੱਤ ਪਾਠ ਦਾ ਭੋਗ ਪਾਇਆ ਗਿਆ, ਜਿਸ ‘ਚ ਹਜ਼ਾਰਾਂ ਦੀ ਗਿਣਤੀ ‘ਚ ਲੋਕਾ ਨੇ ਉਸ ਮਾਸੂਮ ਫਤਹਿਵੀਰ ਨੂੰ ਸ਼ਰਧਾਂਜਲੀ ਦਿੱਤੀ. ਭੋਗ ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਰਪਾਲ ਚੀਮਾ ਵਿਧਾਇਕ ਤੇ ਵਿਰੋਧੀ ਨੇਤਾ, ਦਾਮਨ ਥਿੰਦ ਬਾਜਵਾ ਹਲਕਾ ਇੰਚਾਰਜ ਸੁਨਾਮ ਕਾਂਗਰਸ, ਅਮਨ ਅਰੋੜਾ ਵਿਧਾਇਕ ਸੁਨਾਮ, ਵਿਨਰਜੀਤ ਗੋਲਡੀ, ਇਕਬਾਲ ਝੂੰਦਾਂ, ਬਲਦੇਵ ਮਾਨ, ਰਾਜਿੰਦਰ ਦੀਪਾ, ਜ਼ਿਲ੍ਹਾ ਪ੍ਰਧਾਨ ਕਾਂਗਰਸ ਰਜਿੰਦਰ ਰਾਜਾ ਬੀਰ ਕਲਾਂ ਤੇ ਹੋਰ ਕਈ ਮੁਖ ਸਖਸ਼ੀਅਤਾ ਪੁੱਜੀਆਂ ਹੋਈਆਂ ਸਨ ਇਸ ਮੌਕੇ ਪ੍ਰ੍ਰਸ਼ਾਸਨ ਵੱਲੋਂ ਵੀ ਸਮਾਗਮ ਦੇ ਸਾਰੇ ਪੁਖ਼ਤਾ ਇੰਤਜਾਮ ਕੀਤੇ ਗਏ ਸਨ ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤੇ ਫਾਇਰ ਬ੍ਰਿਗੇਡ ਮੌਜੂਦ ਸੀ। ਇਸ ਮੌਕੇ ਦਾਮਨ ਥਿੰਦ ਬਾਜਵਾ, ਐੱਸਡੀਐੱਮ ਮੈਡਮ ਮਨਜੀਤ ਕੌਰ, ਤਹਿਸੀਲਦਾਰ ਮੈਡਮ ਗੁਰਲੀਨ ਕੌਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਫਤਹਿਵੀਰ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਫਤਹਿਵੀਰ ਦੀ ਮੌਤ ਦਾ ਦੁੱਖ ਸਮੁੱਚੇ ਵਿਸ਼ਵ ਵਿੱਚ ਵਸਦੇ ਪੰਜਾਬੀ ਤੇ ਆਮ ਲੋਕਾਂ ਨੇ ਮਨਾਇਆ ਹੈ ਉਨ੍ਹਾਂ ਕਿਹਾ ਕਿ ਫਤਿਹਵੀਰ ਹਮੇਸ਼ਾ ਹੀ ਲੋਕਾਂ ਦੇ ਦਿਲਾਂ ‘ਚ ਵਸਦਾ ਰਹੇਗਾ
ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨਹੀਂ ਪੁੱਜ ਸਕੇ
ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਲ ਚੀਮਾ ਨੇ ਕਿਹਾ ਕਿ ਉਹ ਫਤਿਹਵੀਰ ਨੂੰ ਸ਼ਰਧਾਂਜਲੀ ਦੇਣ ਆਏ ਹਨ ਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਵੀ ਕੀਤੀ ਕਿ ਉਹ ਨਵੀਂ ਤਕਨੀਕ ਲੈ ਕੇ ਆਉਣ ਤਾਂ ਕਿ ਭਵਿਖ ‘ਚ ਕੋਈ ਅਜਿਹੀ ਮੰਦਭਾਗੀ ਘਟਨਾ ਦੁਬਾਰਾ ਨਾ ਵਾਪਰ ਸਕੇ ਉਨ੍ਹਾਂ ਕਿਹਾ ਕਿ ਮਾਨ ਸਾਹਿਬ ਪਾਰਲੀਮੈਂਟ ਸੈਸ਼ਨ ‘ਚ ਹੋਣ ਕਾਰਨ ਇੱਥੇ ਪਹੁੰਚੇ ਨਹੀਂ ਸਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਮਾਤਾ ਜੀ ਵੱਲੋਂ ਭੋਗ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ ਹੈ
ਡੇਰਾ ਸੱਚਾ ਸੌਦਾ ਦੇ ਜ਼ਿੰਮੇਵਾਰ ਸੇਵਾਦਾਰਾਂ ਤੇ ਸਾਧ-ਸੰਗਤ ਨੇ ਦਿੱਤੀ ਸ਼ਰਧਾਂਜਲੀ
ਇਸ ਮੌਕੇ ਡੇਰਾ ਸੱਚਾ ਸੌਦਾ ਵੱਲੋਂ ਹਰਿੰਦਰ ਸਿੰਘ ਇੰਸਾਂ 45 ਮੈਂਬਰ, ਬਲਦੇਵ ਸਿੰਘ ਇੰਸਾਂ 45 ਮੈਂਬਰ, ਬਲਾਕ ਭੰਗੀਦਾਸ, ਪਿੰਡਾਂ ਸ਼ਹਿਰਾਂ ਦੇ ਭੰਗੀਦਾਸ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਨੇ ਫ਼ਤਿਹਵੀਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਫਤਹਿਵੀਰ ਹਰਿਆਵਲ ਲਹਿਰ:
ਫਤਹਿਵੀਰ ਨੂੰ ਜਿੱਥੇ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਉਥੇ ਧਨੌਲਾ ਤੇ ਬਰਨਾਲਾ ਦੇ ਨੌਜਵਾਨਾਂ ਵੱਲੋਂ ਫਤਹਿਵੀਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਬੂਟੇ ਲਾਉਣ ਲਈ ਫਤਹਿਵੀਰ ਰਹਿਆਵਲ ਲਹਿਰ ਆਰੰਭ ਕਰਨ ਦਾ ਐਲਾਨ ਕੀਤਾ ਉਨ੍ਹਾਂ ਦੱਸਿਆ ਕਿ ਕਿ ਉਹ ਅੱਜ 2000 ਦੇ ਕਰੀਬ ਬੂਟੇ ਲੋਕਾਂ ਨੂੰ ਦੇ ਰਹੇ ਹਨ ਤਾਂ ਕਿ ਫਤਹਿਵੀਰ ਸਿੰਘ ਦੀ ਯਾਦ ਵਿੱਚ ਥਾਂ-ਥਾਂ ‘ਤੇ ਪੌਦੇ ਲਾਏ ਜਾਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰੈਂਡ ਜ਼ੋਨ ਦਾ ਸ਼ਟਰ ਤੋੜ ਕੇ ਚੋਰਾਂ ਨੇ ਲੱਖਾਂ ਦਾ ਮਾਲ ਉਡਾਇਆ
ਪਟਿਆਲਾ । ਸਥਾਨਕ ਢਿੱਲੋਂ ਹੋਟਲ ਦੇ ਨੇੜੇ ਸਥਿਤ ਟਰੈਂਡ ਜ਼ੋਨ ਵਿਖੇ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਅਤੇ ਦਰਵਾਜੇ ਦਾ ਸ਼ੀਸ਼ਾ ਭੰਨ ਤੇ ਲੱਖਾਂ ਦਾ ਮਾਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਜਾਂਦੇ ਸਮੇਂ ਕੋਈ ਸਬੂਤ ਨਾ ਰਹੇ, ਇਸ ਲਈ ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ. ਆਰ. ਵੀ ਨਾਲ ਲੈ ਗਏ। ਦੁਕਾਨ ਦੇ ਮਾਲਕ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਉਦੋਂ ਪਤਾ ਲੱਗਾ ਜਦੋਂ ਸਵੇਰੇ ਦੁਕਾਨ ਖੋਲਣ ਆਏ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਉਨਾਂ ਨੇ ਇਹ ਦੁਕਾਨ ਕੀਤੀ ਸੀ ਤੇ ਐਤਵਾਰ ਨੂੰ ਰੋਜ਼ਾਨਾ ਦੀ ਤਰਾਂ ਰਾਤ ਪੌਣੇ 9 ਵਜੇ ਉਹ ਦੁਕਾਨ ਬੰਦ ਕਰਕੇ ਚਲੇ ਗਏ ਤੇ ਸਵੇਰੇ ਜਦੋਂ ਦੁਕਾਨ ਖੋਲਣ ਲਈ ਆਏ ਤਾਂ ਦੁਕਾਨ ਦੇ ਸ਼ਟਰ ਦੇ ਤਾਲੇ ਨਹੀਂ ਸਨ। ਜਦੋਂ ਸ਼ਟਰ ਚੁੱਕ ਕੇ ਦੇਖਿਆ ਤਾਂ ਅੰਦਰ ਐਂਟਰੀ ਵਾਲੇ ਦਰਵਾਜੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ। ਅੰਦਰ ਜਾ ਕੇ ਪਤਾ ਲੱਗਾ ਕਿ ਦੁਕਾਨ ਵਿਚੋਂ ਲੱਖਾਂ ਰੁਪਏ ਦੇ ਕਪੜੇ ਅਤੇ 40 ਹਜ਼ਾਰ ਰੁਪਏ ਨਗਦੀ ਚੋਰੀ ਕਰ ਲਏ। ਉਨਾਂ ਮੌਕੇ ‘ਤੇ ਪੁਲਿਸ ਨੂੰ 181 ‘ਤੇ ਸੂਚਨਾ ਦਿੱਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੱਖਾਂ ਸ਼ਰਧਾਲੂਆਂ ਨੇ ਕੀਤਾ ਸਾਈਂ ਜੀ ਨੂੰ ਸਜਦਾ
ਮਾਨਵਤਾ ਨੂੰ ਸਮਰਪਿਤ ਰਿਹਾ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਦਿਹਾੜਾ
4307 ਯੂਨਿਟ ਖੂਨਦਾਨ, 4414 ਮਰੀਜ਼ਾਂ ਦੀ ਜਾਂਚ, 15 ਅਪਾਹਿਜ਼ਾਂ ਨੂੰ ਮਿਲੀ ਟਰਾਈ ਸਾਈਕਲ
ਸੱਚ ਕਹੂੰ ਨਿਊਜ਼, ਸਰਸਾ
ਮਾਨਵਤਾ ਭਲਾਈ ਕਾਰਜਾਂ ‘ਚ ਮੋਹਰੀ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ ‘ਤੇ ਅੱਜ ਸ਼ਾਹ ਸਤਿਨਾਮ ਜੀ ਧਾਮ ਦੇ ਸੱਚਖੰਡ ਹਾਲ ‘ਚ ਵਿਸ਼ਾਲ ਖੂਨਦਾਨ ਕੈਂਪ ਤੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ  ਖੂਨਦਾਨ ਕੈਂਪ ਦਾ ਸ਼ੁੱਭ ਆਰੰਭ ਡੇਰਾ ਸੱਚਾ ਸੌਦਾ ਦੀ ਸੀਨੀਅਰ ਵਾਈਸ ਚੇਅਰਮੈਨ ਸ਼ੋਭਾ ਇੰਸਾਂ ਤੇ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਗਾ ਕੇ ਤੇ ਬੇਨਤੀ ਦੇ ਸ਼ਬਦ ਨਾਲ ਕੀਤਾ ਇਸ ਮੌਕੇ ਡੇਰਾ ਸੱਚਾ ਸੌਦਾ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ, ਡਾਕਟਰ ਤੇ ਵੱਖ-ਵੱਖ ਸੂਬਿਆਂ ਤੋਂ ਆਈਆਂ ਵੱਖ-ਵੱਖ ਬਲੱਡ ਬੈਂਕ ਟੀਮਾਂ ਦੇ ਮੈਂਬਰ ਮੌਜ਼ੂਦ ਰਹੇ ਬੇਪਰਵਾਹ ਸਾਈਂ ਜੀ ਦੇ ਪਵਿੱਤਰ ਭੰਡਾਰੇ ਨੂੰ ਸਮਰਪਿਤ ਸ਼ਾਹ ਸਤਿਨਾਮ ਜੀ ਧਾਮ ਵਿਖੇ ਨਾਮ ਚਰਚਾ ਹੋਈ, ਜਿਸ ‘ਚ ਵੱਡੀ ਗਿਣਤੀ ‘ਚ ਸਾਧ-ਸੰਗਤ ਪਹੁੰਚੀ ਨਾਮ ਚਰਚਾ ਦੌਰਾਨ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ 11-11 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਗਰਮ ਕੱਪੜੇ ਵੰਡੇ ਗਏ ਇਸ ਤੋਂ ਇਲਾਵਾ 15 ਅਪਾਹਿਜ਼ਾਂ ਨੂੰ ਟਰਾਈ ਸਾਈਕਲ ਵੀ ਦਿੱਤੇ ਗਏ
ਨਾਮ ਚਰਚਾ ਦੀ ਸਮਾਪਤੀ ‘ਤੇ ਸਾਧ-ਸੰਗਤ ‘ਚ ਪ੍ਰਸਾਦ ਤੇ ਲੰਗਰ ਦਾ ਵੰਡਿਆ ਗਿਆ ਪਵਿੱਤਰ ਅਵਤਾਰ ਦਿਹਾੜੇ ‘ਤੇ ਸੱਚਖੰਡ ਹਾਲ ‘ਚ ਲੱਗੇ ਖੂਨਦਾਨ ਕੈਂਪ ‘ਚ 4307 ਖੂਨ ਇਕੱਠਾ ਕੀਤਾ ਗਿਆ ਤੇ ਜਨ ਕਲਿਆਣ ਪਰਮਾਰਥੀ ਕੈਂਪ ‘ਚ 4414 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਨਾਮ ਚਰਚਾ ‘ਚ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਆਦਰਯੋਗ ਮਾਤਾ ਜੀ) ਸਮੇਤ ਆਦਰਯੋਗ ਸ਼ਾਹੀ ਪਰਿਵਾਰ ਦੇ ਸਮੂਹ ਮੈਂਬਰਾਂ ਤੇ ਡੇਰਾ ਸੱਚਾ ਸੌਦਾ ਪ੍ਰਬੰਧਨ ਕਮੇਟੀ ਤੋਂ ਇਲਾਵਾ ਆਸ-ਪਾਸ ਤੋਂ ਲੱਖਾਂ ਦੀ ਗਿਣਤੀ ‘ਚ ਸਾਧ-ਸੰਗਤ ਨੇ ਸ਼ਿਰਕਤ ਕੀਤੀ
ਇਸ ਮੌਕੇ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ‘ਚੋਂ ਭਜਨ ਗਾ ਕੇ ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕੀਤਾ ਨਾਮ ਚਰਚਾ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਇੱਕ ਰਿਕਾਰਡਿਡ ਵੀਡੀਓ ਚਲਾਈ ਗਈ, ਜਿਸ ‘ਚ ਪੂਜਨੀਕ ਗੁਰੂ ਜੀ ਨੇ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਜੀਵਨ ਤੇ ਉਨ੍ਹਾਂ ਦੇ ਮਾਨਵਤਾ ‘ਤੇ ਕੀਤੇ ਗਏ ਪਰਉਪਕਾਰਾਂ ‘ਤੇ ਚਾਨਣਾ ਪਾਇਆ ਨਾਮ ਚਰਚਾ ਉਪਰੰਤ ਡੇਰਾ ਸੱਚਾ ਸੌਦਾ ਦੀ ਪਰੰਪਰਾ ਅਨੁਸਾਰ ਮਾਨਵਤਾ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦਿਆਂ 11 ਲੋੜਵੰਦ ਪਰਿਵਾਰਾਂ ਨੂੰ ਪੂਜਨੀਕ ਮਾਤਾ ਜੀ ਤੇ ਡੇਰਾ ਮੈਨੇਜਮੈਂਟ ਵੱਲੋਂ ਰਾਸ਼ਨ ਵੰਡਿਆ ਗਿਆ ਜ਼ਿਕਰਯੋਗ ਹੈ ਕਿ ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਸੰਨ 1891 ‘ਚ ਕਤਕ ਦੀ ਪੂਰਨਮਾਸੀ ਦੇ ਦਿਨ ਪਿੰਡ ਗੋਟੜਾ, ਤਹਿਸੀਲ ਗੰਧੇਅ ਜ਼ਿਲ੍ਹਾ ਬਲੋਚਿਸਤਾਨ (ਵਰਤਮਾਨ ‘ਚ ਪਾਕਿਸਤਾਨ ‘ਚ ਹੈ) ‘ਚ ਪੂਜਨੀਕ ਪਿਤਾ ਪਿੱਲਾਮਲ ਜੀ ਤੇ ਪੂਜਨੀਕ ਮਾਤਾ ਤੁਲਸਾ ਬਾਈ ਜੀ ਦੇ ਘਰ ਅਵਤਾਰ ਧਾਰਿਆ ਆਪ ਜੀ ਨੇ 29 ਅਪਰੈਲ 1948 ‘ਚ ਡੇਰਾ ਸੱਚਾ ਸੌਦਾ ਦੀ ਨੀਂਹ ਰੱਖੀ
ਯੁਗਾਂ-ਯੁਗਾਂ ਤੱਕ ਮਨੁੱਖਤਾ ਦਾ ਰਾਹ ਰੌਸ਼ਨ ਕਰਨਗੀਆਂ ਸਾਈਂ ਜੀ ਦੀਆਂ ਸਿੱਖਿਆਵਾਂ
ਪੂਜਨੀਕ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਸਾਲ 1948 ‘ਚ ਸਰਸਾ ‘ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ, ਜਿਨ੍ਹਾਂ ਮਾਨਵਤਾ ਨੂੰ ਕਰਮ ਕਾਂਡਾ ਤੇ ਪਾਖੰਡਾਂ ‘ਚੋਂ ਕੱਢ ਕੇ ਪਰਮਾਤਮਾ ਨਾਲ ਜੋੜਿਆ ਤੇ ਮਨੁੱਖ  ਨੂੰ ਪਰਮਾਤਮਾ ਨਾਲ ਮਿਲਣ ਦਾ ਬੇਹੱਦ ਸੌਖਾ ਰਸਤਾ ਦੱਸਿਆ  ਆਪ ਜੀ ਨੇ ਬਿਨਾ ਕਿਸੇ ਦਾਨ ਚੜ੍ਹਾਵੇ ਜਾਂ ਪੈਸਾ ਲਏ ਪਰਮਾਤਮਾ ਦਾ ਸੱਚਾ ਨਾਮ ਜਪਾਇਆ ਆਪ ਜੀ ਦੀਆਂ ਉਕਤ ਸਿੱਖਿਆਵਾਂ ਨੂੰ ਆਪ ਜੀ ਤੋਂ ਬਾਅਦ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਅੱਗੇ ਵਧਾਇਆ ਅੱਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਇਨ੍ਹਾਂ ਸਿੱਖਿਆਵਾਂ ਨੂੰ ਅੱਗੇ ਵਧਾ ਰਹੇ ਹਨ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਪ੍ਰੇਰਨਾਵਾਂ ਨਾਲ ਡੇਰਾ ਸੱਚਾ ਸੌਦਾ ਤੇ ਸ਼ਰਧਾਲੂ 133 ਮਾਨਵਤਾ ਭਲਾਈ ਦੇ ਕਾਰਜ ਲਗਾਤਾਰ ਕਰ ਰਹੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਿਰੂਵਨੰਤਪੁਰਮ (ਏਜੰਸੀ)। ਕੇਰਲ ‘ਚ ਹੜ੍ਹ ਦੇ ਕਹਿਰ ਨਾਲ ਤਬਾਹੀ ਤੋਂ ਬਾਅਦ ਪੀੜਤਾਂ ਦੇ ਹੰਝੂ ਪੂੰਝਣ ਲਈ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਗਿਆ ਹੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਥਾਪਤ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਜਵਾਨ ਪਿਛਲੇ ਤਿੰਨ ਦਿਨਾਂ ਤੋਂ ਰਾਹਤ ਤੇ ਬਚਾਅ ਕਾਰਜਾਂ ‘ਚ ਪ੍ਰਸ਼ਾਸਨ ਦੇ ਨਾਲ ਜੀਅ-ਜਾਨ ਨਾਲ ਜੁਟੇ ਹਨ। (Dera Sacha Sauda)
ਸ਼ਾਹ ਸਤਿਨਾਮ ਜੀ ਗਰੀਨ ਐੱਸ  ਫੋਰਸ ਵਿੰਗ ਦੇ ਸੈਂਕੜੇ ਸੇਵਾਦਾਰ ਰਾਹਤ ਕੈਂਪਾਂ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਘਰ-ਘਰ ਜਾ ਕੇ ਰਾਹਤ ਸਮੱਗਰੀ ਵੰਡ ਰਹੇ ਹਨ ਅੱਜ ਵੀ ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਤਮਿਲਨਾਡੂ ਤੋਂ ਆਏ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਕੇਰਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਕੇਲਪੱਟਾ, ਆਚੂਰ ਤੇ ਵਾਈਤਰੀ ‘ਚ ਰਾਹਤ ਤੇ ਬਚਾਅ ਅਭਿਆਨ ਚਲਾਇਆ। ਸੇਵਾਦਾਰ ਘਰ-ਘਰ ਜਾ ਕੇ ਰਾਹਤ ਸਮੱਗਰੀ ਦੇ ਪੈਕੇਟ ਵੰਡ ਰਹੇ ਸਨ, ਜਿਨ੍ਹਾਂ ‘ਚ ਖਾਣ-ਪੀਣ ਦੀਆਂ ਵਸਤੂਆਂ ਸਨ ਸੇਵਾਦਾਰਾਂ ਤੋਂ ਰਾਸ਼ਨ ਪ੍ਰਾਪਤ ਕਰਕੇ ਹੜ੍ਹ ਪੀੜਤ ਲੋਕ ਫੁੱਲੇ  ਨਹੀਂ ਸਮਾ ਰਹੇ ਸਨ ਉਨ੍ਹਾਂ ਪੂਜਨੀਕ ਗੁਰੂ ਜੀ ਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ। (Dera Sacha Sauda)
ਇਹ ਵੀ ਪੜ੍ਹੋ : ਇਸ ਜ਼ਿਲ੍ਹੇ ਵਿੱਚ 29 ਜੁਲਾਈ ਤੱਕ ਮੁੜ ਕਰਨੀਆਂ ਪਈਆਂ ਛੁੱਟੀਆਂ
ਜ਼ਿਕਰਯੋਗ ਹੈ ਕਿ ਕੇਰਲ ‘ਚ ਹੜ੍ਹ ਦੇ ਕਹਿਰ ਨਾਲ ਹੁਣ ਤੱਕ ਸੈਂਕੜੇ ਹਜ਼ਾਰਾਂ ਲੋਕ ਹੁਣ ਵੀ ਹੜ੍ਹ ਦੇ ਪਾਣੀ ‘ਚ ਫਸੇ ਹਨ ਜਿਨ੍ਹਾਂ ਨੂੰ ਕੱਢਣ ਲਈ ਰਾਹਤ ਤੇ ਬਚਾਅ ਟੀਮਾਂ ਜੀਅ-ਜਾਨ ਨਾਲ ਜੁਟੀਆਂ ਹਨ ਆਫਤਾ ਦੀ ਇਸ ਘੜੀ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਨੇ ਵੀ ਮੱਦਦ ਦਾ ਹੱਥ ਵਧਾਇਆ ਹੈ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਥਾਪਿਤ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਦੱਖਣੀ ਭਾਰਤੀ ਦੇ ਸੂਬਿਆਂ ਦੇ ਸੇਵਾਦਾਰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਹੜ੍ਹ ਪੀੜਛਾਂ ਦੇ ਹੰਝੂ ਪੁੰਜ ਰਹੇ ਹਨ ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਤਮਿਲਨਾਡੂ ਦੇ ਹਜ਼ਾਰਾਂ ਗਰੀਨ ਐੱਸ ਸੇਵਾਦਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਥਿੱਤ ਰਾਹਤ ਕੈਂਪਾਂ ‘ਚ ਜਾ ਕੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡ ਰਹੇ ਹਨ। (Dera Sacha Sauda)
ਸੰਨੀ ਇੰਸਾਂ ਨੇ ਦੱÎਸਿਆ ਕਿ ਇਸ ਦੁਖੀ ਦੀ ਘਡੀ ‘ਚ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਪ੍ਰਸ਼ਾਸਨ ਦੇ ਨਾਲ ਹੈ ਜਿੱਥੇ ਵੀ ਲੋੜ ਪਵੇਗੀ ਉਹ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਅਭਿਆਨ ‘ਚ ਪ੍ਰਸ਼ਾਸਨ ਨਾਲ ਹੱਥ ਵੱਟਾਉਣਗੇ ਉਨ੍ਹਾਂ ਕਿਹਾ ਕਿ ਰਾਹਤ ਤੇ ਬਚਾਅ ਕਾਰਜ ਹਾਲੇ ਐਤਵਾਰ ਤੱਕ ਜਾਰੀ ਰਹੇਗਾ ਕੇਰਲ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਗਰੀਨ ਐੱਸ ਦੇ ਹਜ਼ਾਰਾਂ ਸੇਵਾਦਾਰ ਤਿਆਰ ਹਨ। (Dera Sacha Sauda)
ਸੱਤ ਹਜ਼ਾਰ ਦੀ ਨਕਦੀ ਕੀਤੀ ਵਾਪਸ
ਸੰਗਤ ਮੰਡੀ (ਸੱਚ ਕਹੂੰ ਨਿਊਜ਼)। ਕਲਯੁੱਗ ਦੇ ਸਮੇਂ ‘ਚ ਜਿਥੇ ਹੱਥ ਨੂੰ ਹੱਥ ਖਾ ਰਿਹਾ ਹੈ ਅਤੇ ਥੋੜ¤ਜਿਹੇ ਪੈਸਿਆ ਪਿੱਛੇ ਇਕ ਵਿਅਕਤੀ ਦੂਸਰੇ ਵਿਅਕਤੀ ਦੀ ਜਾਨ ਤੱਕ ਲੈ ਲੈਦਾ ਹੈ ਉਥੇ ਡੇਰਾ ਸੱਚਾ ਸੱਚਾ ਸੌਦਾ ਸਿਰਸਾ ਦੇ ਸ਼ਰਧਾਂਲੂ ਨੂੰ ਪਰਸ ‘ਚੋਂ ਮਿਲੀ ਹਜ਼ਾਰਾ ਰੁਪਿਆ ਦੀ ਨਕਦੀ ਵੀ ‘ਇਮਾਨ’ ਨਹੀਂ ਡੁਲਾ ਸਕੀ। ਉਕਤ ਸ਼ਰਧਾਂਲੂ ਵੱਲੋਂ ਪਰਸ ਮਾਲਕ ਦੀ ਭਾਲ ਕਰਕੇ ਉਸ ਨੂੰ ਸਹੀ ਸਲਾਮਤ ਨਕਦੀ ਸਮੇਤ ਪਰਸ ਸੌਂਪ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਨਰੂਆਣਾ ਦੇ ਇਕ ਡੇਰਾ ਪ੍ਰੇਮੀ ਰਣਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਨੂੰ ਡਿਊਟੀ ਤੋਂ ਸ਼ਾਮ ਸਮੇਂ ਘਰ ਜਾਂਦਿਆਂ ਘਰ ਦੇ ਨੇੜਿਓ ਹੀ ਰਸਤੇ ‘ਚ ਡਿੱਗਿਆ ਇਕ ਪਰਸ ਮਿਲਿਆ ਜਿਸ ‘ਚ 7 ਹਜ਼ਾਰ ਤੋਂ ਉਪਰ ਦੀ ਨਕਦੀ ਅਤੇ ਕੁੱਝ ਜਰੂਰੀ ਕਾਗਯਾਤ ਸਨ।
ਕਾਗਯਾਤ ਉਪਰ ਮੋਬਾਇਲ ਨੰਬਰ ਵੀ ਲਿਖਿਆ ਹੋਇਆ ਸੀ, ਜਦ ਉਕਤ ਸ਼ਰਧਾਂਲੂ ਵੱਲੋਂ ਉਸ ਨੰਬਰ ‘ਤੇ ਫੋਨ ਕੀਤਾ ਤਾਂ ਪਤਾ ਲੱਗਿਆ ਕਿ ਇਹ ਪਰਸ ਪ੍ਰਗਟ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਬੀੜ ਤਲਾਬ ਬਸਤੀ ਨੰ. 3 ਦਾ ਸੀ। ਪ੍ਰਗਟ ਸਿੰਘ ਨੇ ਦੱਸਿਆ ਉਹ ਬਠਿੰਡਾ ਵਿਖੇ ਇਕ ਲੱਕੜ ਦੇ ਆਰੇ ‘ਤੇ ਮਿਸਤਰੀ ਦਾ ਕੰਮ ਕਰਦਾ ਹੈ, ਸ਼ਾਮ ਸਮੇਂ ਉਸ ਉਸ ਨੇ ਇਕ ਗ੍ਰਾਂਹਕ ਨੂੰ ਲੱਕੜ ਵੇਚੀ ਸੀ ਅਤੇ ਉਸ ਦੇ ਪੈਸੇ ਉਹ ਘਰ ਹੀ ਲੈ ਆਇਆ ਸੀ ‘ਤੇ ਆਉਦੇ ਸਮੇਂ ਰਸਤੇ ‘ਚ ਉਸ ਦਾ ਪਰਸ ਨਿਕਲ ਗਿਆ। ਡੇਰਾ ਸ਼ਰਧਾਂਲੂ ਵੱਲੋਂ ਮੋਹਤਵਰ ਵਿਅਕਤੀਆਂ ਦੀ ਮੌਜੂਦਗੀ ‘ਚ ਪਰਸ ਉਕਤ ਵਿਅਕਤੀ ਨੂੰ ਦਿੱਤਾ ਗਿਆ। ਪ੍ਰਗਟ ਸਿੰਘ ਵੱਲੋਂ ਜਿਥੇ ਡੇਰਾ ਸ਼ਰਧਾਂਲੂ ਰਣਜੀਤ ਸਿੰਘ ਇੰਸਾਂ ਦੀ ਇਮਾਨਦਾਰੀ ਦੀ ਤਾਰੀਫ਼ ਕੀਤੀ ਉਥੇ ਪਿੰਡ ਦੇ ਦੂਸਰੇ ਲੋਕਾਂ ਵੱਲੋਂ ਵੀ ਉਸ ਦੀ ਭਰਪੂਰ ਸਲਾਘਾ ਕੀਤੀ। ਇਸ ਮੌਕੇ ਉਨ•ਾਂ ਨਾਲ ਭੰਗੀਦਾਸ ਸੁਰੇਸ ਕੁਮਾਰ ਇੰਸਾਂ, ਸੁਖਦੇਵ ਸਿੰਘ ਇੰਸਾਂ ਤੇ ਫੌਜ਼ੀ ਗੁਰਪ੍ਰੀਤ ਇੰਸਾਂ ਮੌਜੂਦ ਸਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਦਿੱਤਾ ਧਰਨਾ
ਸੰਗਰੂਰ, (ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼)। ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ਤੇ ਲੈਣ ਅਤੇ ਪਲਾਟਾਂ ਦੀ ਮੰਗ ਲਈ ਹਜ਼ਾਰਾਂ ਦਲਿਤਾਂ ਵੱਲੋਂ ਪ੍ਰਸ਼ਾਸਨ ਦੀਆਂ ਰੋਕਾਂ ਦੇ ਬਾਵਜੂਦ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸ਼ਹਿਰ ਅੰਦਰ ਮੁਜ਼ਾਹਰਾ ਕਰਕੇ ਡੀਸੀ ਦਫ਼ਤਰ ਸੰਗਰੂਰ ਦਾ ਘਿਰਾਓ ਕਰਦਿਆਂ ਐਲਾਨ ਕੀਤਾ ਕਿ ਜੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 15 ਜੂਨ ਤੋਂ ਆਪਣੇ ਹਿੱਸੇ ਦੀ ਜ਼ਮੀਨ ਵਿਚ ਫਸਲਾਂ ਦੀ ਬਿਜਾਈ ਸ਼ੁਰੂ ਕਰਨਗੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਿਲ੍ਹਾ ਪ੍ਰਧਾਨ ਮੁਕੇਸ਼ ਮਲੌਦ ਤੇ ਬਲਵਿੰਦਰ ਝਲੂਰ ਨੇ ਕਿਹਾ ਕਿ ਪਿੰਡਾਂ ਅੰਦਰ ਰਾਖਵੇਂ ਕੋਟੇ ਦੀਆਂ ਜ਼ਮੀਨਾਂ ਡੰਮੀ ਬੋਲੀ ਹੋਣ ਕਾਰਨ ਅਸਲ ਦਲਿਤਾਂ ਦੀ ਪਹੁੰਚ ਤੋਂ ਬਾਹਰ ਹੋ ਚੁਕੀਆਂ ਹਨ, ਜਿਸ ਕਾਰਨ ਜ਼ਮੀਨ ਵਿਹੂਣੇ ਦਲਿਤਾਂ ਨੂੰ ਬੇਗਾਨੇ ਖੇਤਾਂ ਵਿਚ ਜਲੀਲ ਹੋਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਲੰਮੇ ਸੰਘਰਸ਼ ਤੋਂ ਬਾਅਦ ਜਿਹਨਾਂ ਪਿੰਡਾਂ ਵਿਚ ਜ਼ਮੀਨ ਮਿਲੀ ਵੀ ਉਸ ਵਿਚ ਪ੍ਰਸ਼ਾਸਨ ਵੱਲੋਂ (5 ਤੋਂ 20% ਪ੍ਰਸੈਂਟ) ਤੱਕ ਰੇਟ ਵਿਚ ਵਾਧਾ ਕਰਕੇ ਬੋਲੀ ਦੇਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਜਿਸ ਖਿਲਾਫ ਜਿਲੇ ਵਿਚਲੇ 29 ਪਿੰਡਾਂ ਅੰਦਰ ਕਈ ਵਾਰ ਬੋਲੀਆਂ ਰੱਦ ਹੋ ਚੁੱਕੀਆਂ ਹਨ।
ਮਨਪ੍ਰੀਤ ਭੱਟੀਵਾਲ, ਜਸਵਿੰਦਰ ਨਿਆਮਤਪੁਰ ਅਤੇ ਗੁਰਚਰਨ ਸਿੰਘ ਡਕੌਂਦਾ, ਗੁਰਦੀਪ ਧੰਦੀਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀ ਭਾਜਪਾ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਦਲਿਤਾਂ ਨੂੰ ਕੁਚਲਣ ਦੀ ਨੀਤੀ ਆਪਣਾ ਰਹੀਆਂ ਹਨ ਅਤੇ ਦਲਿਤਾਂ ਨਾਲ ਹੋ ਰਹੀ।
ਇਸ ਧੱਕੇਸਾਹੀ ਨੂੰ ਰੋਕਣ ਲਈ ਕੋਈ ਉਪਰਾਲਾ ਨਹੀਂ ਕਰ ਰਹੀਆਂ ਹਰਬੰਸ ਕੌਰ ਕੁਲਾਰਾਂ, ਬਿੰਦਾ ਸਿੰਘ ਅਤੇ ਗੁਰਪ੍ਰੀਤ ਖੇੜੀ ਨੇ ਪ੍ਰਸ਼ਾਸਨ ਉਪਰ ਦੋਸ਼ ਲਾਉਂਦਿਆਂ ਕਿਹਾ ਕਿ ਭਾਵੇਂ ਦਲਿਤਾਂ ਲਈ ਰਾਖਵੇਂ ਕੋਟੇ ਦਾ ਮਤਲਬ ਆਰਥਿਕ ਤੌਰ ‘ਤੇ ਕਮਜੋਰ ਵਰਗ ਨੂੰ ਉਪਰ ਚੁੱਕਣਾ ਹੈ ਪਰੰਤੂ ਧਨਾਢ ਚੌਧਰੀਆਂ ਅਤੇ ਪ੍ਰਸ਼ਾਸਨ ਵੱਲੋਂ ਮਿਲੀਭੁਗਤ ਕਰਕੇ ਦਲਿਤਾਂ ਨੂੰ ਪਾੜ ਕੇ ਡੰਮੀ ਬੋਲੀ ਕਰਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਦਾ ਰੇਟ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪ੍ਰਸਾਸ਼ਨ ਦੇ ਇਸ ਅੜੀਅਲ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ੍ਰੀਦੇਵੀ ਨੂੰ ਹਜ਼ਾਰਾਂ ਪ੍ਰਸੰਸਕਾਂ ਵੱਲੋਂ ਅੰਤਿਮ ਵਿਦਾਈ
ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ
ਮੁੰਬਈ (ਏਜੰਸੀ)। ਸ੍ਰੀਦੇਵੀ ਇਸ ਦੁਨੀਆ ਨੂੰ ਅਲਵਿਦਾ ਕਹਿ ਕੇ ਪੰਜ ਤੱਤਾਂ ‘ਚ ਵਿਲੀਨ ਹੋ ਗਈ ਉਨ੍ਹਾਂ ਦਾ ਅੰਤਿਮ ਸੰਸਕਾਰ ਵਿਲੇ ਪਾਰਲੇ ਸਥਿੱਤ ਸ਼ਮਸ਼ਾਨ ਭੂਮੀ ‘ਚ ਹੋਇਆ ਉਨ੍ਹਾਂ ਦੇ ਅੰਤਿਮ ਸਸਕਾਰ ਲਈ ਵਿਸ਼ੇਸ਼ ਤੌਰ ‘ਤੇ ਤਾਮਿਲਨਾਡੂ ਤੋਂ ਪੰਡਿਤ ਸੱਦੇ ਗਏ ਸਨ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਤੀ ਬੋਨੀ ਕਪੂਰ ਨੇ ਦਿੱਤੀ ਇਸ ਦੌਰਾਨ ਪੂਰਾ ਪਰਿਵਾਰ ਸ਼ਮਸ਼ਾਨਘਾਟ ‘ਚ ਮੌਜ਼ੂਦ ਸੀ ਪਤੀ ਬੋਨੀ ਕਪੂਰ ਤੇ ਦੋਵੇਂ ਪੁੱਤਰੀਆਂ ਸ਼ਮਸ਼ਾਨਘਾਟ ‘ਚ ਮੌਜ਼ੂਦ ਸਨ ਇਸ ਦੌਰਾਨ ਅਰਜੁਨ ਕਪੂਰ, ਦਿਓਰ ਅਨਿਲ ਕਪੂਰ ਤੇ ਸੰਜੈ ਕਪੂਰ ਵੀ ਬੋਨੀ ਕਪੂਰ ਨਾਲ ਮੌਜ਼ੂਦ ਸਨ।
ਜ਼ਿਕਰਯੋਗ ਹੈ ਕਿ ਅੰਤਿਮ ਸਸਕਾਰ ਦੇ ਸਮੇਂ ਸ਼ਾਹਰੁਖ ਖਾਨ, ਪ੍ਰਸੂਨ ਜੋਸ਼ੀ ਤੇ ਸੁਨੀਲ ਸ਼ੈਟੀ ਵਰਗੇ ਕਈ ਨਾਮੀ ਸਿਤਾਰੇ ਵੀ ਮੌਜ਼ੂਦ ਸਨ ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਅਨੁਪਮ ਖੇਰ, ਅਮਿਤਾਭ ਬੱਚਨ, ਜਾਵੇਦ ਅਖ਼ਤਰ, ਸ਼ਬਾਨਾ ਆਜਮੀ, ਫਰਦੀਨ ਖਾਨ ਤੇ ਕਰਣ ਜੌਹਰ ਵੀ ਅੰਤਿਮ ਸਸਕਾਰ ਸਮੇਂ ਮੌਜ਼ੂਦ ਸਨ ਸ਼ਮਸ਼ਾਨਘਾਟ ਦੇ ਅੰਦਰ ਸਭ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਸੀ ਸਿਰਫ਼ ਕੁਝ ਖਾਸ ਵਿਅਕਤੀਆਂ ਨੂੰ ਹੀ ਅੰਤਿਮ ਸਸਕਾਰ ਲਈ ਸਮਸ਼ਾਨ ਘਾਟ ਦੇ ਅੰਦਰ ਜਾਣ ਦਿੱਤਾ ਗਿਆ ਸੀ।
ਸਰਕਾਰੀ ਸਨਮਾਨ ਨਾਲ ਦਿੱਤੀ ਅੰਤਿਮ ਵਿਦਾਈ
ਸ੍ਰੀਦੇਵੀ ਦੀ ਅੰਤਿਮ ਵਿਦਾਈ ਸਰਕਾਰੀ ਸਨਮਾਨ ਭਾਵ ਗਾਰਡ ਆਫ਼ ਆਨਰ ਦੇ ਨਾਲ ਹੋਇਆ ਸ੍ਰੀਦੇਵੀ ਨੂੰ ਪਦਮਸ਼੍ਰੀ ਸਨਮਾਨ ਮਿਲਣ ਦੌਰਾਨ ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਸਰਕਾਰੀ ਸਨਮਾਨ ਨਾਲ ਪੂਰਾ ਕੀਤਾ ਗਿਆ ਮੁੰਬਈ ਪੁਲਿਸ ਦੇ ਜਵਾਨਾਂ ਨੇ ਸ੍ਰੀਦੇਵੀ ਦੀ ਮ੍ਰਿਤਕ ਦੇਹ ਦੇ ਸਾਹਮਣੇ ਗਾਰਡ ਆਫ਼ ਆਨਰ ਦਿੱਤਾ।
ਸ੍ਰੀਦੇਵੀ ਦੀ ਮ੍ਰਿਤਕ ਦੇਹ ਨੂੰ ਦੇਸ਼ ਭੇਜਣ ‘ਚ ਇੱਕ ਭਾਰਤੀ ਨੇ ਕੀਤੀ ਸੀ ਮੱਦਦ
ਅਜਮਾਨ (ਸੰਯੁਕਤ ਅਰਬ ਅਮੀਰਾਤ) ਕੈਮਰੇ ਦੀ ਚਕਾਚੌਂਧ ਤੇ ਭਾਰਤ ‘ਚ ਆਪਣੇ ਲੱਖਾਂ ਪ੍ਰਸੰਸਕਾਂ ਦੀ ਨਜ਼ਰਾਂ ਤੋਂ ਦੂਰ ਬਾਲੀਵੁੱਡ ਹੀਰੋਇਨ ਸ੍ਰੀਦੇਵੀ ਦੀ  ਮ੍ਰਿਤਕ ਦੇਹ ਜਦੋਂ ਸੰਯੁਕਤ ਅਰਬ ਅਮੀਰਾਤ ਦੇ ਇੱਕ ਸਾਧਾਰਨ ਜਿਹੇ ਮੁਰਦਾ ਘਰ ‘ਚ ਰੱਖੀ ਹੋਈ ਸੀ ਉਦੋਂ ਉਸ ਨੂੰ ਸਵਦੇਸ਼ ਭੇਜਣ ‘ਚ ਇੱਕ ਹਮਵਤਨ ਹੀ ਮੱਦਦਗਾਰ ਵਜੋਂ ਸਾਹਮਣੇ ਆਇਆ ਦੁਬਈ ‘ਚ ਮੌਜ਼ੂਦ ਅਸ਼ਰਫ ਸ਼ੇਰੀ ਥਾਮਾਰਾਸਰੀ ਭਾਰਤ ਦੇ ਕੇਰਲਾ ਦੇ ਰਹਿਣ ਵਾਲੇ ਹਨ ਜੋ ਇੱਥੇ ਅਮੀਰਾਤ ‘ਚ ਮਰਨ ਵਾਲੇ ਲੋਕਾਂ ਨੂੰ ਸਵਦੇਸ਼ ਭੇਜਣ ‘ਚ ਮੱਦਦ ਕਰਦੇ ਹਨ ਥਾਮਾਰਾਸਰੀ ਨੇ ਕਰਜ਼ ਹੇਠਾਂ ਡੁੱਬੇ ਮਜ਼ਦੂਰਾਂ ਤੋਂ ਲੈ ਕੇ ਅਮੀਰਾਂ ਤੱਕ 47,00 ਲਾਸ਼ਾਂ ਨੂੰ ਵਿਸ਼ਵ ਦੇ 38 ਦੇਸ਼ਾਂ ਤੱਕ ਭੇਜਣ ‘ਚ ਮੱਦਦ ਕੀਤੀ ਹੈ।
ਹਜ਼ਾਰਾਂ ਦਰਸ਼ਕਾਂ ਨੇ ਇਕੱਠੀ ਵੇਖੀ ਫਿਲਮ
ਸੱਚ ਕਹੂੰ ਨਿਊਜ਼,ਸਰਸਾ: ਫਿਲਮਾਂ ਰਾਹੀਂ ਸਮਾਜ ਸੁਧਾਰ ਦਾ ਸੰਦੇਸ਼ ਦੇਣ ਵਾਲੇ ਸੁਪਰ ਸਟਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਸਾਹਿਬਜ਼ਾਦੀ ਹਨੀਪ੍ਰੀਤ ਜੀ ਇੰਸਾਂ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਜੱਟੂ ਇੰਜੀਨੀਅਰ’ ਸਫ਼ਲਤਾ ਦੇ ਨਿੱਤ ਨਵੇਂ ਰਿਕਾਰਡ ਬਣਾ ਰਹੀ ਹੈ।
ਸ਼ਨਿੱਚਰਵਾਰ ਨੂੰ ਰਾਤੀ ਸਰਸਾ ਦੀ ਅਨਾਜ ਮੰਡੀ ‘ਚ ਆਨਲਾਈਨ ਮਾਹੀ ਸਿਨੇਮਾ ਵੱਲੋਂ ਤਿੰਨ ਵੱਡੀਆਂ ਸਕਰੀਨਾਂ ਦੇ ਦੁਆਰਾ ਦਿਖਾਏ ਗਏ ਮੈਗਾ ਸ਼ੋਅ ‘ਚ ਸਰਸਾ ਸ਼ਹਿਰ ਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਦਰਸ਼ਕ ਪੁੱਜੇ। ਇਸ ਮੌਕੇ ਸ਼ਹਿਰ ਦੇ ਅਨੇਕ ਪਤਵੰਤੇ ਸੱਜਣਾਂ ਨੇ ਵੀ ਇਸ ਫਿਲਮ ਦਾ ਆਨੰਦ ਲਿਆ। 8:17 ਮਿੰਟ ‘ਤੇ ਫਿਲਮ ਸ਼ੁਰੂ ਹੋਈ ਇਸ ਆਨਲਾਈਨ ‘ਚ ਸ਼ੋਅ ‘ਚ ਸਿਨੇ ਪ੍ਰੇਮੀਆਂ ਦੇ ਬੈਠਣ ਲਈ ਵੱਡੇ ਪ੍ਰਬੰਧ ਕੀਤੇ ਗਏ ਸਨ। ਇਸ ਕਾਰਜ ‘ਚ ਸੈਂਕੜੇ ਸੇਵਾਦਾਰਾਂ ਨੇ ਸਹਿਯੋਗ ਦਿੱਤਾ।
ਜ਼ਿਕਰਯੋਗ ਹੈ ਕਿ ਇਹ ਫਿਲਮ 57 ਦਿਨਾਂ ‘ਚ 526 ਕਰੋੜ ਤੋਂ ਵੱਧ ਦਾ ਬਿਜਨੈੱਸ ਕਰਕੇ ਲਗਾਤਾਰ ਦਰਸ਼ਕਾਂ ਦੀ ਪਸੰਦ ਬਣੀ ਹੋਈ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਪਟਿਆਲਾ ‘ਚ 51,365, ਸੰਗਰੂਰ ‘ਚ 32,730, ਬਠਿੰਡਾ ‘ਚ 7577, ਕੁਰੂਕਸ਼ੇਤਰ ‘ਚ 37,025 ਦਰਸ਼ਕਾਂ ਨੇ ਇਕੱਠੇ ਆਨਲਾਈਨ ਮਾਹੀ ਸਿਨੇਮਾ ‘ਚ ਇਹ ਫਿਲਮ ਦੇਖੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।