Samyukta Kisan Morcha - Sach Kahoon Punjabi

Farmers Protest: ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨ ਵੱਲੋਂ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
Farmers Protest: (ਗੁਰਪ੍ਰੀਤ ਪੱਕਾ) ਫਰੀਦਕੋਟ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜੋ ਲੋਕ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕਰਨ, ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਐਕਟ 2025, ਸੀਡ ਬਿੱਲ, ਚਾਰ ਲੇਬਰ ਕੋਡ ਲਾਗੂ ਕਰਨ ਅਤੇ ਮਨਰੇਗਾ ਵਰਗੇ ਕਾਨੂੰਨ ਰੱਦ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਆਸ਼ਾ ਵਰਕਰ ਆਂਗਣਵਾੜੀ ਵਰਕਰਾਂ ਅਤੇ ਮਿੱਡ-ਏ-ਮੀਲ ਵਰਕਰਾਂ ਨੂੰ ਉੱਜਰਤਾ ਦੇ ਘੇਰੇ ਵਿੱਚ ਲਿਆਉਣਾ, ਪੰਜਾਬ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਅਤੇ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ਼ ਪੂਰੇ ਦੇਸ਼ ਵਿੱਚ ਟਰੇਡ ਜੱਥੇਬੰਦੀਆਂ ਜਿਨ੍ਹਾਂ ਵਿੱਚ ਐਸ.ਕੇ.ਐਮ. ਪੰਜਾਬ, ਮੁਲਾਜ਼ਮ ਫ਼ੈਡਰੇਸ਼ਨਾਂ, ਮਜ਼ਦੂਰ ਜੱਥੇਬੰਦੀਆਂ, ਸਨਅਤੀ ਅਤੇ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਅੱਜ ਦਾ ਧਰਨਾ ਅਤੇ ਰੋਸ ਮੁਜ਼ਾਹਰਾ ਡੀਸੀ ਦਫ਼ਤਰ ਫਰੀਦਕੋਟ ਜਾਮਨਾ ਥੱਲੇ ਕੀਤਾ ਗਿਆ।

ਇਹ ਵੀ ਪੜ੍ਹੋ: Check Bounce Case: ਰਾਜਪਾਲ ਯਾਦਵ ਨੂੰ ਨਹੀ ਮਿਲੀ ਜ਼ਮਾਨਤ

ਅੱਜ ਦੀ ਹੜਤਾਲ ਵਿੱਚ ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਸਿਮਰਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਸਰਾਂ, ਸੁਖਵਿੰਦਰ ਸਿੰਘ ਸੁੱਖੀ, ਜਸਕਰਨ ਸਿੰਘ ਵਾੜਾ ਦਰਾਕਾ, ਸੁਖਚੈਨ ਸਿੰਘ, ਲਵਪ੍ਰੀਤ ਸਿੰਘ, ਲਖਵਿੰਦਰ ਕੌਰ, ਸਰਬਜੀਤ ਕੌਰ, ਸੁਖਮੰਦਰ ਸਿੰਘ ਗਿੱਲ, ਜਸਵੀਰ ਸਿੰਘ ਟਹਿਣਾ, ਅਮੀ ਚੰਦ, ਅਜੀਤ ਸਿੰਘ ਖਾਲਸਾ, ਡਾ. ਅਮ੍ਰਿਤਵੀਰ ਸਿੰਘ ਸਿੱਧੂ, ਇੰਦਰਜੀਤ ਸਿੰਘ ਖੀਵਾ, ਗੁਰਦਿਆਲ ਸਿੰਘ ਭੱਟੀ, ਕੁਲਦੀਪ ਕੁਮਾਰ ਸ਼ਰਮਾ, ਕਿਸਾਨ ਆਗੂ ਸ਼ਮਸ਼ੇਰ ਸਿੰਘ ਕਿੰਗਰਾ, ਭੁਪਿੰਦਰ ਸਿੰਘ ਔਲਖ, ਰਾਜਵੀਰ ਸਿੰਘ ਗਿੱਲ ਸੰਧਵਾਂ, ਸਰਜੀਤ ਸਿੰਘ ਹਰੀਏ ਵਾਲਾ, ਵੀਰਇੰਦਰ ਜੀਤ ਸਿੰਘ ਪੁਰੀ, ਗੁਰਚਰਨ ਸਿੰਘ ਨੱਥਲ ਵਾਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਰਜਿੰਦਰ ਸਿੰਘ ਕਿੰਗਰਾ, ਬਲਵਿੰਦਰ ਸਿੰਘ ਜੇਈ, ਸੁਖਦੇਵ ਸਿੰਘ ਬਹਿਬਲ, ਮਲਕੀਤ ਸਿੰਘ ਬਹਿਬਲ, ਮਾਸਟਰ ਮੱਖਣ ਸਿੰਘ, ਜੋਰਾ ਸਿੰਘ ਭਾਣਾ, ਵਿਦਿਆਰਥੀ ਆਗੂ ਹਰਵੀਰ ਕੌਰ, ਮਜ਼ਦੂਰ ਆਗੂ ਗੁਰਪਾਲ ਸਿੰਘ ਨੰਗਲ, ਗੁਰਤੇਜ ਸਿੰਘ ਹਰੀਨੋ, ਬਲਕਾਰ ਸਿੰਘ ਔਲਖ, ਸਤਨਾਮ ਸਿੰਘ ਪੱਖੀ, ਬੁਲਾਰਿਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਇਹ ਕਾਨੂੰਨ ਵਾਪਸ ਨਾ ਲਏ ਤਾਂ ਲੋਕ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ। Farmers Protest

ਫਰੀਦਕੋਟ ਜ਼ਿਲ੍ਹਾ ਕੰਪਲੈਕਸ ਅੰਦਰ ਜਨਤਕ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਦਿੱਤੇ ਧਰਨੇ ਅੰਦਰ ਬਿਜਲੀ ਕਾਮਿਆਂ ਵੱਲੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

Farmers Protest Punjab: ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਦੇ ਸੱਦੇ ’ਤੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਪੀਐਮ ਮੋਦੀ ਦੇ ਪੁਤਲੇ ਫੂਕੇ ਗਏ
Farmers Protest Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਬਲਾਕ ਫਰੀਦਕੋਟ ਵਿਖੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਦੇ ਸੱਦੇ ’ਤੇ ਫੂਕੇ ਗਏ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਅਮਰੀਕੀ ਰਾਸ਼ਟਰਪਤੀ ਟਰੰਪ ਵਪਾਰ ਸਮਝੌਤੇ ਨੂੰ ਲੈ ਕਿ ਭਾਰਤ ਤੇ ਕਈ ਤਰ੍ਹਾਂ ਨਾਲ ਦਬਾ ਪਾ ਰਿਹਾ ਹੈ ਜੋ ਕਿ ਘਟੀਆ ਹਰਕਤ ਹੈ ਕਿਤੇ ਭਾਰਤ ਤੇ 25 ਪ੍ਰਤੀਸ਼ਤ ਟਰੈਫ ਅਤੇ ਹੁਣ 50 ਪ੍ਰਤੀਸ਼ਤ ਟਰੈਫ ਲਗਾਉਣ ਦਾ ਐਲਾਨ ਕੀਤਾ।

ਜੇਕਰ ਭਾਰਤ ਅਮਰੀਕਾ ਦੇ ਦਬਾਅ ਹੇਠ ਆ ਕਿ ਜੇ ਸਮਝੌਤਾ ਕਰਦਾ ਹੈ ਤਾੰ ਇਸ ਨਾਲ ਖੇਤੀਬਾੜੀ ਸੈਕਟਰ, ਬਾਗਵਾਨੀ ਸੈਕਟਰ, ਡੈਅਰੀ ਫਾਰਮਿੰਗ ਅਤੇ ਹੋਰ ਸੈਕਟਰ ਵੀ ਪ੍ਰਭਾਵਿਤ ਹੋਣਗੇ। ਭਾਰਤੀ ਦੀਆਂ ਮੰਡੀਕਰਨ ਸਿਰਫ ਖਤਮ ਹੋ ਜਾਵੇਗਾ। ਇਹ ਅਮਰੀਕਨ ਮੰਡੀਕਰਨ ਵਿੱਚ ਤਬਦੀਲ ਹੋ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੰਦਾ ਹੈ ਜੇਕਰ ਅਮਰੀਕੀ ਦਬਾਅ ਹੇਠ ਆ ਕਿ ਕੋਈ ਸਮਝੌਤਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸਦਾ ਭਾਰਤ ਨੂੰ ਬਹੁਤ ਵੱਡਾ ਖਾਮਿਆਜ਼ਾ ਭੁਗਤਨਾ ਪਵੇਗਾ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਹਿੱਤਾ ਦੀ ਰਾਖੀ ਕਰਨ ਸਖਤ ਸਟੈਂਡ ਲੈਣ ।

ਇਹ ਵੀ ਪੜ੍ਹੋ: Rohit Sharma: ਆਈਸੀਸੀ ਰੈਂਕਿੰਗ, ਹਿਟਮੈਨ ਨੇ ਬਾਬਰ ਆਜ਼ਮ ਨੂੰ ਛੱਡਿਆ ਪਿੱਛੇ

ਇਸ ਮੌਕੇ ਜਸਕਰਨ ਸਿੰਘ ਗੋਲੇ ਵਾਲਾ ਸੂਬਾ ਖਜ਼ਾਨਚੀ ਕੌਮੀ ਕਿਸਾਨ ਯੂਨੀਅਨ, ਜੋਰਾ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਰੇਸ਼ਮ ਸਿੰਘ ਪੱਖੀ ਖੁਰਦ ਜ਼ਿਲ੍ਹਾ ਸਕੱਤਰ ਜਰਨਲ ਭਾਰਤੀ ਕਿਸਾਨ ਯੂਨੀਅਨ ਕਾਦੀਆ, ਰਾਜਬੀਰ ਸੰਧਵਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਦਾ ਬੁਰਜ ਗਿੱਲ, ਸੁਖਦੀਪ ਸਿੰਘ ਘੁਗਿਆਣਾ ਬਲਾਕ ਜਨਰਲ ਸਕੱਤਰ ਫਰੀਦਕੋਟ ਕਿਸਾਨ ਯੂਨੀਅਨ ਉਗਰਾਹਾ, ਸੁਖਜਿੰਦਰ ਸਿੰਘ ਤੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਅਮਨਦੀਪ ਸਿੰਘ ਜ਼ਿਲ੍ਹਾ ਆਗੂ ਕਰਾਂਤੀਕਾਰੀ ਕਿਸਾਨ ਯੂਨੀਅਨ, ਰਵੀ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਅਮਰਜੀਤ ਸਿੰਘ ਵਾਲੀਆ ਜ਼ਿਲਾ ਆਗੂ ਕਿਰਤੀ ਕਿਸਾਨ ਯੂਨੀਅਨ, ਵਰਿੰਦਰਜੀਤ ਸਿੰਘ ਪੁਰੀ ਮੰਡੀਕਰਨ ਬੋਰਡ, ਹਰਪਾਲ ਸਿੰਘ ਮਚਾਕੀ ਪੈਨਸ਼ਨ ਐਸੋਸੀਏਸ਼ਨ ਆਦਿ ਹਾਜ਼ਰ ਸਨ। Farmers Protest Punjab

ਪੰਜਾਬ ਸਰਕਾਰ ਨੇ ਲੈਂਡਿੰਗ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਤਾਂ ਕਰ ਦਿੱਤਾ ਪਰ ਅਜੇ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਬੁਲਾ ਕੇ ਜੋ ਪੰਜਾਬ ਸਰਕਾਰ ਨੇ ਨੋਟੀਫੀਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਰੱਦ ਕੀਤਾ ਜਾਵੇ ਅਖੀਰ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਨਰਿੰਦਰ ਮੋਦੀ ਦੇ ਪੁਤਲੇ ਡੀਸੀ ਦਫਤਰ ਦੇ ਸਾਹਮਣੇ ਫੂਕੇ ਗਏ।

ਸੰਯੁਕਤ ਕਿਸਾਨ ਮੋਰਚੇ ਨੂੰ ਦਿੱਲੀ ਵਿਖੇ ਮਹਾਂ ਪੰਚਾਇਤ ਦੀ ਮਿਲੀ ਮਨਜ਼ੂਰੀ
(ਖੁਸਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕੀਤੀ ਜਾਣ ਵਾਲੀ ਮਹਾਂ ਪੰਚਾਇਤ ਨੂੰ ਦਿੱਲੀ ਪੁਲਿਸ ਵੱਲੋਂ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨ ਆਗੂਆਂ ਵੱਲੋਂ ਦੇਸ਼ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਇਸ ਮਹਾਂ ਪੰਚਾਇਤ ਵਿੱਚ ਪੁੱਜਣ। Kisan Maha Panchayat

ਇਹ ਵੀ ਪੜ੍ਹੋ: ਮੈਂਬਰ ਪਾਰਲੀਮੈਂਟ ਪਰਨੀਤ ਕੌਰ ਭਲਕੇ ਹੋਣਗੇ ਭਾਜਪਾ ‘ਚ ਸ਼ਾਮਲ

ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਤੇ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਮਨਜ਼ੂਰੀ ਦਾ ਪੱਤਰ ਉਨ੍ਹਾਂ ਨੂੰ ਮਿਲ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਤਹੱਈਆ ਸੀ ਕਿ ਉਹ ਮਨਜ਼ੂਰੀ ਨਾ ਮਿਲਣ ਦੀ ਸੂਰਤ ਵਿੱਚ ਵੀ ਉੱਥੇ ਮਹਾਂ ਪੰਚਾਇਤ ਜ਼ਰੂਰ ਕਰਦੇ। ਉਨ੍ਹਾਂ ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ, ਉਤਰਾਖੰਡ, ਮੱਧ ਪ੍ਰਦੇਸ਼ ਤੇ ਗੁਜਰਾਤ ਆਦਿ ਸੂਬਿਆਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਵੱਲ ਚਾਲੇ ਪਾ ਦੇਣ। Kisan Maha Panchayat

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਕਰਨਗੇ ਵੱਡਾ ਐਲਾਨ, ਸਿਆਸਤ ’ਚ ਆਵੇਗਾ ਭੂਚਾਲ

ਚੰਡੀਗੜ੍ਹ। ਕਿਸਾਨ ਪਿਛਲੇ ਮਹੀਨੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਸੂਬੇ ਦੀਆਂ ਹੱਦਾਂ ’ਤੇ ਦਿੱਲੀ ਜਾਣ ਦੀ ਜਿਦ ਵਿੱਚ ਬੈਠੇ ਹਨ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੱਜ ਵੱਡਾ ਐਲਾਨ ਕਰਨ ਵਾਲੇ ਹਨ। ਉਨ੍ਹਾਂ ਆਖਿਆ ਕਿ ਅੱਜ ਦਾ ਐਲਾਨ ਸਿਆਸੀ ਭੂਚਾਲ ਲਿਆਉਣ ਵਾਲਾ ਹੈ ਅਤੇ ਕੇਂਦਰ ਸਰਕਾਰ ਐੱਮਐੱਸਪੀ ਦੇਣ ਲਈ ਮਜ਼ਬੂਰ ਹੋ ਜਾਵੇਗੀ। (Sarwan Singh Pandher)

ਉਨ੍ਹਾਂ ਕਿਹਾ ਕਿ ਅੱਜ 3 ਵਜੇ ਉਹ ਸ਼ੰਭੂ ਬਾਰਡਰ ਉੱਤੇ ਐਲਾਨ ਕਰਨਗੇ। ਦੋਵਾਂ ਫੋਰਮਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਅੱਜ ਵੱਡਾ ਐਨਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਸ ਕਿਸਮ ਦਾ ਐਲਾਨ ਹੋਵੇਗਾ ਜੋ ਪੰਜਾਬ ਅਤੇ ਦੇਸ਼ ਦੀ ਸਿਆਸਤ ਵਿੱਚ ਭੂਚਾਲ ਲਿਆ ਦੇਵੇਗਾ। ਸਰਕਾਰ ਨੂੰ ਮਜ਼ਬੂਰ ਕਰ ਦੇਵੇਗਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ।

ਗਵਾਹਾਂ ਨੂੰ ਧਮਕਾਉਣ ਤੋਂ ਬਾਅਦ ਭੜਕਿਆ ਸੰਯੁਕਤ ਕਿਸਾਨ ਮੋਰਚਾ
ਕਿਸਾਨਾਂ 24 ਨੂੰ ਕਰਨਗੇ ਲਖੀਮਪੁਰ ਖੇੜੀ ਵੱਲ ਕੂਚ  (Samyukta Kisan Morcha)

ਪੰਜਾਬ, ਹਰਿਆਣਾ, ਰਾਜਸਥਾਨ ਅਤੇ ਚੰਡੀਗੜ੍ਹ ਦੇ ਕਿਸਾਨ ਆਗੂ ਅੰਬਾਲਾ ਤੋਂ ਰਵਾਨਾ ਹੋਣਗੇ

(ਸੱਚ ਕਹੂੰ ਨਿਊਜ਼ ) ਨਵੀਂ ਦਿੱਲੀ। ਲਖੀਮਪੁਰ ਖੀਰੀ ’ਚ ਕਿਸਾਨਾਂ ਨੂੰ ਕੁਚਲਣ ਸਬੰਧੀ ਕਿਸਾਨ ਯੂਨੀਅਨਾਂ ਦਾ ਗੁੱਸਾ ਇੱਕ ਵਾਰ ਫਿਰ ਭੜਕ ਗਿਆ ਹੈ। ਇਸ ਕਾਂਡ ਦੇ ਗਵਾਹਾਂ ਨੂੰ ਧਮਕਾਉਣ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ (Samyukta Kisan Morcha) ਨੇ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਚੰਡੀਗੜ੍ਹ ਤੇ ਤਿੰਨ ਸੂਬਿਆਂ ਦੇ ਕਿਸਾਨ ਆਗੂ 24 ਅਪਰੈਲ ਨੂੰ ਲਖੀਮਪੁਰ ਖੀਰੀ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਦੇ ਲਈ ਸਾਰੀਆਂ ਯੂਨੀਅਨਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਘੱਟ ਤੋਂ ਘੱਟ ਇੱਕ ਗੱਡੀ ਲੈ ਕੇ ਆਉਣ।

ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਨਿਰਦੋਸ਼ ਕਿਸਾਨਾਂ ’ਤੇ ਗੱਡੀ ਚਾੜ ਦਿੱਤੀ ਗਈ ਸੀ। ਜਿਸ ’ਚ ਕਈ ਕਿਸਾਨਾਂ ਦੀ ਮੌਤ ਹੋ ਗਈ ਸੀ। ਉਨਾਂ ਨੂੰ ਇਨਸਾਫ ਦਿਵਾਉਣ ਹੈ। ਉਹ ਇਸ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਰਹਿਣਗੇ। ਇਸ ਕਾਂਡ ਦੇ ਗਵਾਹਾਂ ਨੂੰ ਧਮਕਾਇਆ ਜਾ ਰਿਹਾ ਹੈ। ਇਸ ਲਈ ਇਨ੍ਹਾਂ ਗਵਾਹਾਂ ਨੂੰ ਮਿਲਣ ਲਈ ਕਿਸਨਾਂ ਦਾ ਵਫਦ ਲਖੀਮਪੁਰ ਖੀਰੀ ਜਾ ਰਿਹਾ ਹੈ।

ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿਾ ਲਖੀਮੁਰ ਖੀਰੀ ਜਾਣ ਲਈ ਕਿਸਾਨ ਯੂਨੀਅਨ 24 ਅਪਰੈਲ ਨੂੰ ਅੰਬਾਲਾ ’ਚ ਇਕੱਠੇ ਹੋਣਗੇ ਤੇ ਇੱਥੋਂ ਹੀ ਕਿਸਾਨ ਲਖੀਮਪੁਰ ਖੀਰੀ ਵੱਲ ਰਵਾਨਾ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਚੋਣਾਂ ਲੜਨ ਵਾਲੇ ਪੰਜਾਬ ਦੇ 22 ਸੰਗਠਨ ਸੰਯੁਕਤ ਕਿਸਾਨ ਮੋਰਚੇ ’ਚੋਂ ਸਸਪੈਂਡ
ਕੇਂਦਰ ਨੂੰ ਮੰਗਾਂ ਮੰਨਣ ਲਈ 31 ਜਨਵਰੀ ਦਾ ਅਲਟੀਮੇਟਮ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਚੋਣਾਂ ਲੜ ਰਹੇ 22 ਕਿਸਾਨ ਸੰਗਠਨਾਂ ਨੂੰ 4 ਮਹੀਨਿਆਂ ਲਈ ਸੰਯੁਕਤ ਕਿਸਾਨ ਮੋਰਚਾ (Samyukta Kisan Morcha) ’ਚੋਂ ਸਸਪੈਂਡ ਕਰ ਦਿੱਤਾ ਗਿਆ ਹੈ ਇਸ ਤੋਂ ਬਾਅਦ ਫਿਰ ਚਰਚਾ ਹੋਵੇਗੀ ਕਿ ਉਹਨਾਂ ਬਾਰੇ ਅੱਗੇ ਕੀ ਫੈਸਲਾ ਲੈਣਾ ਹੈ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੋਰਚੇ ਦਾ ਸਿਆਸਤ ਨਾਲ ਕੋਈ ਸਬੰਧ ਨਹੀਂ ਹੈ।

ਇਸ ਤੋਂ ਇਲਾਵਾ ਮੋਰਚੇ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਕਮੇਟੀ ਅਤੇ ਕੇਸ ਵਾਪਸ ਲੈਣ ਲਈ 31 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਹੈ ਮੰਗਾਂ ਪੂਰੀਆਂ ਨਾ ਹੋਣ ’ਤੇ ਕੇਂਦਰ ਸਰਕਾਰ ਖਿਲਾਫ਼ ਵਾਅਦਾ ਖਿਲਾਫੀ ਦਿਵਸ ਮਨਾਇਆ ਜਾਵੇਗਾ ਫਿਰ 1 ਫਰਵਰੀ ਤੋਂ ਪੱਛਮੀ ਬੰਗਾਲ ਵਾਂਗ ਮਿਸ਼ਨ ਯੂਪੀ ਅਤੇ ਉੱਤਰਾਖੰਡ ਸ਼ੁਰੂ ਕਰ ਦਿੱਤਾ ਜਾਵੇਗਾ ਉਹਨਾਂ ਕਿਹਾ ਕਿ 9 ਦਸੰਬਰ 2021 ਨੂੰ ਸਰਕਾਰ ਨੇ ਸਾਨੂੰ ਪੱਤਰ ਭੇਜਿਆ ਸੀ ਪਰ ਉਸ ਤੋਂ ਬਾਅਦ ਕੋਈ ਕਾਰਵਾਈ ਨਹੀਂ ਕੀਤੀ ਗਈ। Samyukta Kisan Morcha

ਮੀਟਿੰਗ ’ਚ ਲਖੀਮਪੁਰ ਖੀਰੀ ’ਚ ਕਿਸਾਨਾਂ ਨੂੰ ਕੁਚਲਣ ਦਾ ਵੀ ਮੁੱਦਾ ਉੱਠਿਆ

ਇਸ ਮੀਟਿੰਗ ’ਚ ਲਖੀਮਪੁਰ ਖੀਰੀ ’ਚ ਕਿਸਾਨਾਂ ਨੂੰ ਕੁਚਲਣ ਦਾ ਵੀ ਮੁੱਦਾ ਉੱਠਿਆ ਤੇ ਉਹਨਾਂ ਕੇਂਦਰੀ ਮੰਤਰੀ ਟੇਨੀ ’ਤੇ ਕਾਰਵਾਈ ਨਾ ਹੋਣ ਦਾ ਵਿਰੋਧ ਪ੍ਰਗਟਾਇਆ ਮੀਟਿੰਗ ’ਚ ਫੈਸਲਾ ਲਿਆ ਗਿਆ ਕਿ 21 ਜਨਵਰੀ ਤੋਂ 3 ਦਿਨ ਲਈ ਰਾਕੇਸ਼ ਟਿਕੈਤ ਲਖੀਮਪੁਰ ਖੀਰੀ ਜਾਣਗੇ ਉਹ ਇਸ ਘਟਨਾ ’ਚ ਮਰੇ ਲੋਕਾਂ ਦੇ ਪਰਿਵਾਰ ਅਤੇ ਕੇਸ ’ਚ ਨਾਮਜ਼ਦ ਸਾਰੇ ਪੀੜਤਾਂ ਨੂੰ ਮਿਲਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ