BJP Candidate - Sach Kahoon Punjabi
ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ
ਗੁਰੂਹਰਸਹਾਏ (ਵਿਜੈ ਹਾਂਡਾ)। ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਵੱਡੇ ਭਰਾ ਗੁਰੂ ਹਰਦੀਪ ਸਿੰਘ ਸੋਢੀ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਗੁਰੂ ਹਰਦੀਪ ਸਿੰਘ ਸੋਢੀ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਮੋਹਨ ਕੇ ਉਤਾੜ ਵਿਖੇ ਅੱਜ ਸ਼ਾਮ ਨੂੰ ਕੀਤਾ ਜਾਵੇਗਾ। ਇਸ ਮੌਕੇ ਰਾਣਾ ਸੋਢੀ ਦੇ ਨਾਲ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Also Read : ਦੇਹਾਂਤ ਉਪਰੰਤ ਮਾਨਵਤਾ ਦੇ ਲੇਖੇ ਲੱਗੇ ਪ੍ਰੇਮੀ ਅਮਰਜੀਤ ਸਿੰਘ ਇੰਸਾਂ
ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਦੀ ਝੜਪ
ਪੁਲਿਸ ਵੱਲੋਂ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ’ਚ ਕਿਸਾਨਾਂ ਨੇ ਥਾਣੇ ਅੱਗੇ ਲਾਇਆ ਧਰਨਾ
(ਮਨੋਜ ਗੋਇਲ) ਘੱਗਾ। ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਅੱਜ ਇੱਥੇ ਆਪਣਾ ਦਫ਼ਤਰ ਖੋਲ੍ਹਣ ਸਮੇਂ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਦੀ ਝੜਪ ਸਮੇਂ ਦੋ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਇੱਕ ਕਿਸਾਨ ਦੀ ਪੱਗ ਉਤਾਰਨ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੁਲਿਸ ਸਟੇਸ਼ਨ ਘੱਗਾ ਦੇ ਸਾਹਮਣੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ । Farmers Protest
ਜਾਮ ਕਾਰਨ ਲੋਕਾਂ ਨੂੰ ਕਰਨਾ ਪਿਆ ਪ੍ਰੇਸ਼ਾਨੀ ਦਾ ਸਾਹਮਣਾ (Farmers Protest)
ਇਸ ਮੌਕੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਸੀ। ਜਦਕਿ ਪਾਤੜਾਂ-ਪਟਿਆਲਾ ਮੇਨ ਰੋਡ ਬੰਦ ਹੋਣ ਕਾਰਨ ਮੁਸਾਫ਼ਰਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਅਤੇ ਸਮੁੱਚੇ ਪ੍ਰਸ਼ਾਸਨ ਨੂੰ ਪਤਾ ਹੈ ਕਿ ਕਿਸਾਨਾਂ ਵੱਲੋਂ ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਫਿਰ ਜਾਣਬੁੱਝ ਕੇ ਭਾਜਪਾ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਆਪਣਾ ਦਫ਼ਤਰ ਮੇਨ ਰੋਡ ’ਤੇ ਖੋਲ੍ਹਿਆ ਹੈ ਤਾਂ ਕਿ ਕਿਸਾਨਾਂ ਅਤੇ ਪੁਲਿਸ ਦੀ ਆਪਸ ਵਿੱਚ ਝੜਪ ਹੋ ਜਾਵੇ ।
ਇਹ ਵੀ ਪੜ੍ਹੋ: ਬੰਦ ਪਈ ਰਾਇਸ ਮਿੱਲ ’ਚ ਲੱਗੀ ਭਿਆਨਕ ਅੱਗ
ਉਨ੍ਹਾਂ ਕਿਹਾ ਕਿ ਭਾਜਪਾ ਦਾ ਦਫਤਰ ਖੋਲ੍ਹਣ ਆਈ ਮਹਾਰਾਣੀ ਪ੍ਰਨੀਤ ਕੌਰ ਦਾ ਜਦੋਂ ਅਸੀਂ ਸ਼ਾਂਤ ਢੰਗ ਨਾਲ ਵਿਰੋਧ ਕਰ ਰਹੇ ਸੀ ਤਾਂ ਪੁਲਿਸ ਨੇ ਕਿਸਾਨਾਂ ਨਾਲ ਹੱਥੋਪਾਈ ਕੀਤੀ ਅਤੇ ਸਾਡੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਓਧਰ ਜਦੋਂ ਥਾਣਾ ਘੱਗਾ ਦੇ ਇੰਚਾਰਜ ਸਬ ਇੰਸਪੈਕਟਰ ਦਰਸ਼ਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਨਾ ਹੀ ਕਿਸੇ ਕਿਸਾਨ ਦੀ ਪੱਗ ਉਤਾਰੀ ਹੈ । ਓਧਰ ਭਾਰੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਪੱਗ ਉਤਾਰਨ ਵਾਲੇ ਪੁਲਿਸ ਅਧਿਕਾਰੀ ਤੋਂ ਮੁਆਫੀ ਅਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਤੁਰੰਤ ਰਿਹਾਈ ’ਤੇ ਅੜੇ ਹੋਏ ਸਨ ਦੇਰ ਰਾਤ ਤੱਕ ਧਰਨਾ ਜਾਰੀ ਸੀ।
BJP ਉਮੀਦਵਾਰ ਪਰਨੀਤ ਕੌਰ ਵੱਲੋਂ ਨਾਮਜਾਦਗੀ ਪੱਤਰ ਦਾਖਲ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪੁੱਜੇ | Parneet Kaur
ਪਟਿਆਲਾ (ਖੁਸਵੀਰ ਸਿੰਘ ਤੂਰ)। ਲੋਕ ਸਭਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਨੇ ਅੱਜ ਆਪਣੀ ਨਾਮਜਾਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪਟਿਆਲਾ ਸ਼ਹਿਰ ਅੰਦਰ ਰੋਡ ਸ਼ੋ ਕੱਢਿਆ ਗਿਆ। ਨਾਮਜਦਗੀ ਪੱਤਰ ਤੋਂ ਪਹਿਲਾਂ ਪਰਨੀਤ ਕੌਰ ਨੇ ਪਟਿਆਲਾ ਦੇ ਇਤਿਹਾਸਕ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮੱਥਾ ਟੇਕਿਆ। ਇਸ ਮੌਕੇ ਉਹਨਾਂ ਨਾਲ ਭਾਜਪਾ ਆਗੂ ਅਨਿਲ ਸਰੀਨ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਨਾਮਜਾਦਗੀ ਪੱਤਰ ਦਾਖਲ ਕਰਨ ਵੇਲੇ ਪਰਨੀਤ ਕੌਰ ਦੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪੁੱਜੇ, ਦੱਸਿਆ ਜਾ ਰਿਹਾ ਹੈ ਕਿ ਉਹ ਬਿਮਾਰ ਹੋਣ ਕਾਰਨ ਨਹੀਂ ਪੁੱਜ ਸਕੇ ਅਤੇ ਦੁਪਹਿਰ 2 ਵਜੇ ਦੇ ਕਰੀਬ ਉਨ੍ਹਾਂ ਦੇ ਟੈਸਟ ਵਗੈਰਾ ਹੋਣੇ ਹਨ। (Parneet Kaur)
ਇਹ ਵੀ ਪੜ੍ਹੋ : Haryana School Holidays : ਗਰਮੀ ਦਾ ਡਰ, ਹਰਿਆਣਾ ’ਚ ਇਸ ਦਿਨ ਤੋਂ ਸ਼ੁਰੂ ਹੋ ਸਕਦੀਆਂ ਹਨ ਗਰਮੀਆਂ ਦੀਆਂ ਛੁੱਟੀਆਂ
BJP Candidate: ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਬਠਿੰਡਾ ਸੀਟ ਬਾਰੇ ਕੀ ਕਿਹਾ?
ਭਾਜਪਾ ਵੱਲੋਂ ਉਮੀਦਵਾਰ ਐਲਾਨਣ ਮਗਰੋਂ ਪਰਮਪਾਲ ਕੌਰ ਨੇ ਕੀਤਾ ਦਾਅਵਾ | BJP Candidate
ਬਠਿੰਡਾ (ਸੁਖਜੀਤ ਮਾਨ)। ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਠਿੰਡਾ ਪੁੱਜੇ ਸੇਵਾ ਮੁਕਤ ਆਈਏਐਸ ਪਰਮਪਾਲ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਿਕਟ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ‘ਉਨ੍ਹਾਂ ਦੇ ਆਉਣ ਨਾਲ ਸੀਟ ਦਿਲਚਸਪ ਜ਼ਰੂਰ ਬਣ ਗਈ ਹੈ ਪਰ ਹਾਟ ਨਹੀਂ ਕਿਉਂਕਿ ਉਨ੍ਹਾਂ ਨੂੰ ਕੋਈ ਚੁਣੌਤੀ ਨਹੀਂ। ਕੋਈ ਨੇੜੇ-ਤੇੜੇ ਵੀ ਨਹੀਂ ਆਵੇਗਾ, ਹਾਟ ਸੀਟ ਤਾਂ ਹੋਵੇਗੀ ਜੇਕਰ ਕੋਈ ਮੁਕਾਬਲਾ ਹੋਵੇ।’ (BJP Candidate)
‘ਮੇਰੇ ਆਉਣ ਨਾਲ ਸੀਟ ਦਿਲਚਸਪ ਬਣੀ ਪਰ ਹਾਟ ਨਹੀਂ, ਮੈਨੂੰ ਕੋਈ ਚੁਣੌਤੀ ਨਹੀਂ’ | BJP Candidate
ਟਿਕਟ ਮਿਲਣ ਤੋਂ ਬਾਅਦ ਹੁਣ ਸਿਕੰਦਰ ਸਿੰਘ ਮਲੂਕਾ ਵੱਲੋਂ ਉਨ੍ਹਾਂ ਦਾ ਸਾਥ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਜੋ ਵੀ ਉਮੀਦਵਾਰ ਹੁੰਦਾ ਹੈ, ਉਹ ਸਭ ਦੇ ਸਾਥ ਦੀ ਉਮੀਦ ਕਰਦਾ ਹੈ ਤੇ ਫਿਰ ਘਰ ਦਿਆਂ ਦੇ ਸਾਥ ਦੀ ਉਮੀਦ ਕਿਉਂ ਨਹੀਂ ਕਰਾਂਗੇ। ਚੋਣ ਮੁੱਦਿਆਂ ਸਬੰਧੀ ਉਨ੍ਹਾਂ ਦੱਸਿਆ ਕਿ ਅਮਨ-ਕਾਨੂੰਨ ਵੱਡਾ ਮੁੱਦਾ ਹੈ, ਲੁੱਟਾਂ-ਖੋਹਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਵਿਕਾਸ ਵੀ ਮੁੱਖ ਮੁੱਦਿਆਂ ’ਚ ਸ਼ਾਮਲ ਹੈ।
ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਕੀਤੇ ਜਾਣ ਦੇ ਮਸਲੇ ’ਤੇ ਉਨ੍ਹਾਂ ਕਿਹਾ ਕਿ ਉਹ ਤਾਂ ਖੁਦ ਕਿਸਾਨ ਹਨ ਤੇ ਉਮੀਦ ਹੈ ਉਨ੍ਹਾਂ ਦਾ ਵਿਰੋਧ ਕਿਸਾਨਾਂ ਵੱਲੋਂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ’ਚ ਉਹ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਜਾਣਗੇ। ਇਸ ਮੌਕੇ ਉਨ੍ਹਾਂ ਨੂੰ ਟਿਕਟ ਮਿਲਣ ’ਤੇ ਭਾਜਪਾ ਵਰਕਰਾਂ ਤੇ ਆਗੂਆਂ ਵੱਲੋਂ ਲੱਡੂ ਵੀ ਵੰਡੇ ਗਏ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਸਮੇਤ ਹੋਰ ਆਗੂ ਤੇ ਵਰਕਰ ਮੌਜ਼ੂਦ ਸਨ। (BJP Candidate)
ਇਹ ਲੋਕ ਸਭਾ ਚੋਣਾਂ ਅਗਲੀਆਂ ਵਿਧਾਨ ਸਭਾ ਦੀ ਤਿਆਰੀ : ਪਰਮਪਾਲ ਕੌਰ | BJP Candidate
ਪਰਮਪਾਲ ਕੌਰ ਨੇ ਕਿਹਾ ਕਿ ਇਹ ਲੋਕ ਸਭਾ ਚੋਣਾਂ ਉਨ੍ਹਾਂ ਦੀ ਅਗਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਹੈ। ਜੇਕਰ ਲੋਕ ਸਭਾ ਚੋਣਾਂ ’ਚ ਜਿੱਤਾਂਗੇ ਤਾਂ ਹੌਂਸਲਾ ਵਧੇਗਾ ਫਿਰ ਵਿਧਾਨ ਸਭਾ ਚੋਣਾਂ ਜਿੱਤ ਕੇ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਫਿਰ ਕੇਂਦਰ ਤੇ ਸੂਬਾ ਸਰਕਾਰ ਦਾ ਤਾਲਮੇਲ ਕਰਕੇ ਡਬਲ ਇੰਜਣ ਦੀ ਸਰਕਾਰ ਬਣੇਗੀ। ਅਜਿਹਾ ਹੋਣ ਨਾਲ ਵਿਕਾਸ ਹੋਵੇਗਾ ਕਿਉਂਕਿ ਕੇਂਦਰ ਦੀਆਂ ਜਿੰਨੀਆਂ ਵੀ ਸਕੀਮਾਂ, ਉਹਨਾਂ ਨੂੰ ਤੋੜ ਮਰੋੜ ਕੇ ਨਹੀਂ, ਸਗੋਂ ਸਹੀ ਢੰਗ ਨਾਲ ਇੱਥੇ ਲਾਗੂ ਕੀਤੀਆਂ ਜਾਣਗੀਆਂ।
2011 ਬੈਚ ਦੇ ਆਈਏਐੱਸ ਅਧਿਕਾਰੀ ਸਨ ਪਰਮਪਾਲ ਕੌਰ
ਪਰਮਪਾਲ ਕੌਰ ਨੇ ਆਪਣੀ ਨੌਕਰੀ ਪੀਸੀਐੱਸ ਅਧਿਕਾਰੀ ਵਜੋਂ ਬਤੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ਼ੁਰੂ ਕੀਤੀ ਸੀ। ਉਹ ਕਈ ਜ਼ਿਲ੍ਹਿਆਂ ’ਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਵੀ ਰਹੇ। ਤਰੱਕੀ ਮਿਲਣ ’ਤੇ ਉਹ ਡਿਪਟੀ ਡਾਇਰੈਕਟਰ ਬਣੇ। 2015 ’ਚ ਉਹ ਆਈਏਐੱਸ ਬਣੇ। ਬਠਿੰਡਾ ਤੇ ਮਾਨਸਾ ਜ਼ਿਲ੍ਹੇ ’ਚ ਵਧੀਕ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਸੇਵਾਵਾਂ ਨਿਭਾਈਆਂ। ਸੇਵਾ ਮੁਕਤੀ ਲੈਣ ਮੌਕੇ ਉਹ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੇ ਸਨ। ਉਨ੍ਹਾਂ ਨੇ ਇਸੇ ਸਾਲ 31 ਅਕਤੂਬਰ ਨੂੰ ਸੇਵਾ ਮੁਕਤ ਹੋਣਾ ਸੀ ਪਰ ਸਵੈ ਇੱਛਾ ਤਹਿਤ ਪਹਿਲਾਂ ਹੀ ਸੇਵਾ ਮੁਕਤੀ ਲੈ ਕੇ ਸਿਆਸੀ ਮੈਦਾਨ ’ਚ ਕੁੱਦ ਪਏ।
Also Read : ਪਟਿਆਲਾ ਲੋਕ ਸਭਾ ਸੀਟ: ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦਾ ਹੋਇਆ ਐਲਾਨ, ਅਗਲੇ ਦਿਨਾਂ ’ਚ ਭਖੇਗਾ ਅਖਾੜਾ
ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ
ਪਰਨੀਤ ਕੌਰ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ
ਪਾਤੜਾਂ ਵਿਖੇ ਭਾਜਪਾ ਵੱਲੋਂ ਰੱਖੀ ਸਮਾਗਮ ’ਚ ਪੁੱਜੀ ਪਰਨੀਤ ਕੌਰ
ਕਿਸਾਨ ਆਗੂਆਂ ਨੇ ਸਮਾਗਮ ਵਾਲੇ ਰਸਤੇ ’ਚ ਲਾਇਆ ਧਰਨਾ ਤੇ ਕੀਤੀ ਨਾਰੇਬਾਜੀ
ਪਟਿਆਲਾ (ਖੁਸਵੀਰ ਸਿੰਘ ਤੂਰ)। ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਪਰਨੀਤ ਕੌਰ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ’ਚ ਭਾਜਪਾ ਉਮੀਦਵਾਰ ਸਮੇਤ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਰੇਬਾਜੀ ਕੀਤੀ। ਜਾਣਕਾਰੀ ਅਨੁਸਾਰ ਪਾਤੜਾਂ ਵਿਖੇ ਭਾਜਪਾ ਵੱਲੋਂ ਇੱਕ ਪੈਲਸ ’ਚ ਵਿਸ਼ੇਸ਼ ਸਮਾਗਮ ਰੱਖਿਆ ਗਿਆ ਸੀ ਜਿਸ ’ਚ ਭਾਜਪਾ ਉਮੀਦਵਾਰ ਪਰਨੀਤ ਕੌਰ ਵੱਲੋਂ ਪੁੱਜਿਆ ਗਿਆ। (Parneet Kaur)
ਇਸ ਦੌਰਾਨ ਜਦੋਂ ਪਰਨੀਤ ਕੌਰ ਪਹੁੰਚੀ ਤਾਂ ਪੈਲੇਸ ਦੇ ਸਾਹਮਣੇ ਕਿਸਾਨਾਂ ਵੱਲੋਂ ਪਰਨੀਤ ਕੌਰ ਖਿਲਾਫ ਨਾਅਰੇਬਾਜੀ ਕੀਤੀ। ਇਸ ਦੌਰਾਨ ਭਾਵੇਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਹੋਏ ਸਨ ਅਤੇ ਪੁਲਿਸ ਨੇ ਪਰਨੀਤ ਕੌਰ ਨੂੰ ਗੱਡੀ ’ਚੋਂ ਸੁਰੱਖਿਆ ਬਹਾਰ ਕੱਢ ਕੇ ਪੈਲਸ ਤੱਕ ਪਹੁੰਚਾਇਆ ਭਾਵੇਂ ਕਿ ਕਿਸਾਨਾਂ ਵੱਲੋਂ ਇਸ ਦੌਰਾਨ ਆਪਣੀ ਨਾਅਰੇਬਾਜੀ ਜਾਰੀ ਰੱਖੀ ਪਰ ਪਰਨੀਤ ਕੌਰ ਨੇ ਕਿਸਾਨਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਮੌਕੇ ਕਿਸਾਨ ਮਹਿਲਾ ਆਗੂ ਚਰਨਜੀਤ ਕੌਰ ਨੇ ਕਿਹਾ ਕਿ ਭਾਜਪਾ ਉਮੀਦਵਾਰ ਨੂੰ ਪਿੰਡਾਂ ’ਚ ਵੜਨ ਨਹੀਂ ਦਿੱਤਾ ਜਾਵੇਗਾ ਤੇ ਕਿਸਾਨਾਂ ਤੇ ਕਿਸਾਨ ਬੀਬੀਆਂ ਵੱਲੋਂ ਇਹਨਾਂ ਦਾ ਵਿਰੋਧ ਕੀਤਾ ਜਾਵੇਗਾ। (Parneet Kaur)
ਕੇਵਲ ਢਿੱਲੋਂ ਹੋਣਗੇ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ
ਕੇਵਲ ਢਿੱਲੋਂ ਹੋਣਗੇ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ
ਸੰਗਰੂਰ। ਸੰਗਰੂਰ ਲੋਕ ਸਭਾ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕੇਵਲ ਸਿੰਘ ਢਿੱਲੋਂ ਬੀਤੇ ਕੱਲ੍ਹ ਹੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਘੇ ਕਾਰੋਬਾਰੀ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹੇ ਕੇਵਲ ਸਿੰਘ ਢਿੱਲੋਂ ਕੱਲ੍ਹ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਕੇਵਲ ਸਿੰਘ ਢਿੱਲੋਂ 2019 ’ਚ ਮੈਂਬਰ ਪਾਰਲੀਮੈਂਟ ਦੀ ਚੋਣ ਕਾਂਗਰਸ ਪਾਰਟੀ ਦੀ ਟਿਕਟ ਉਤੇ ਲੜੇ ਸਨ, ਪਰ ਉਹ ਆਪ ਦੇ ਮੈਂਬਰ ਪਾਰਲੀਮੈਂਟ ਰਹੇ ਤੇ ਮੌਜੂਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਚੋਣ ਹਾਰ ਗਏ ਸਨ। 2007 ਤੇ 2012 ਦੀ ਵਿਧਾਨ ਸਭਾ ਵਿੱਚ ਉਹ ਦੋ ਵਾਰੀ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਲਗਾਤਾਰ ਚੋਣ ਜਿੱਤ ਕੇ ਵਿਧਾਇਕ ਬਣੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਡਾ. ਰਾਜੂ  (Jagmohan Raju) ਨੇ ਸਮਰੱਥਕਾਂ ਸਮੇਤ ਲਾਇਆ ਧਰਨਾ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਚੋਣਾਂ ਲੈ ਕੈ ਸਾਰੀਆਂ ਪਾਰਟੀਆਂ ਇੱਕ-ਦੂਜੇ ਆਗੂ ਵਿਰੁੱਧ ਕੋਈ ਨਾ ਕੋਈ ਦੋਸ਼ ਲਾ ਰਹੇ ਹਨ। ਇਸ ਦੌਰਾਨ ਸੂਬੇ ਦੀ ਸਭ ਤੋਂ ਹਾਟ ਸੀਟ ਅੰਮ੍ਰਿਤਸਰ ਪੂਰਬੀ ‘ਤੇ ਭਾਜਪਾ ਉਮੀਦਵਾਰ ਸੇਵਾ ਮੁਕਤ ਆਈਏਐਸ ਡਾਕਟਰ ਜਗਮੋਹਨ ਰਾਜੂ (Jagmohan Raju) ਨੇ ਬਿਕਰਮ ਮਜੀਠੀਆ ‘ਤੇ ਆਪਣੀ ਪਤਨੀ ਨੂੰ ਧਮਕੀਆਂ ਦੇਣ ਅਤੇ ਹਮਲਾ ਕਰਨ ਦੇ ਦੋਸ਼ ਲਾਏ ਹਨ।
ਡਾ: ਰਾਜੂ ਨੇ ਆਪਣੇ ਸਮਰਥਕਾਂ ਸਮੇਤ ਹਾਲ ਗੇਟ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਧਰਨੇ ’ਤੇ ਬੈਠੇ ਡਾ: ਰਾਜੂ ਨੇ ਦੱਸਿਆ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਡਰਾ ਧਮਕਾ ਕੇ ਅੰਮ੍ਰਿਤਸਰ ਪੂਰਬੀ ਨੂੰ ਸੰਵੇਦਨਸ਼ੀਲ ਐਲਾਨਣ ਲਈ ਪੱਤਰ ਲਿਖਿਆ ਹੈ। ਸ਼ੁੱਕਰਵਾਰ ਰਾਤ ਨੂੰ ਉਨ੍ਹਾਂ ਨੂੰ ਫੋਨ ਆਇਆ ਅਤੇ ਮਜੀਠੀਆ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਇਲਾਕੇ ‘ਚ ਚੋਣ ਪ੍ਰਚਾਰ ਨਾ ਕਰਨ ਦੀ ਧਮਕੀ ਦਿੱਤੀ।
ਜਦੋਂ ਤੱਕ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਹੁੰਦੀ, ਧਰਨਾ ਰਹੇਗਾ ਜਾਰੀ
ਸਵੇਰੇ ਉਨਾਂ ਦੀ ਪਤਨੀ ਏਅਰਪੋਰਟ ’ਤੇ ਸੀ। ਉਦੋਂ ਇਕ ਸਫੈਦ ਰੰਗ ਦੀ ਕਾਰ ਨੇ ਉਸ ਦੀ ਕਾਰ ਨੂੰ ਘੇਰ ਕੇ ਰੋਕ ਲਿਆ। ਇਸ ਤੋਂ ਬਾਅਦ ਇਕ ਨੌਜਵਾਨ ਨੇ ਉਨਾਂ ਦੀ ਪਤਨੀ ਦੇ ਦੁਪੱਟੇ ‘ਤੇ ਹੱਥ ਪਾਇਆ। ਉਹ ਉਸ ਸਮੇਂ ਇਲਾਕੇ ਦੇ ਰਿਟਰਨਿੰਗ ਅਫ਼ਸਰ ਨਾਲ ਗੱਲਬਾਤ ਕਰ ਰਹੀ ਸੀ। ਉਨ੍ਹਾਂ ਕਿਸੇ ਤਰ੍ਹਾਂ ਚੁੰਨੀ ਨੂੰ ਮੁਲਜ਼ਮਾਂ ਤੋਂ ਛੁਡਾਇਆ ਅਤੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ।
ਡਾ: ਰਾਜੂ ਨੇ ਦੱਸਿਆ ਕਿ ਉਸ ਨੇ ਪੁਲਿਸ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਪਰ ਫਿਰ ਵੀ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਉਹ ਹੁਣ ਹਾਲ ਗੇਟ ਦੇ ਬਾਹਰ ਪੱਕੇ ਧਰਨੇ ’ਤੇ ਬੈਠ ਗਏ ਹਨ। ਜਦੋਂ ਤੱਕ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਭਰੋਸਾ ਨਹੀਂ ਦਿੰਦਾ, ਉਹ ਇਸ ਧਰਨੇ ਨੂੰ ਖ਼ਤਮ ਨਹੀਂ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ