Looting - Sach Kahoon Punjabi
ਦਿੱਲੀ ‘ਚ ਚੱਲੀਆਂ ਗੋਲੀਆਂ, ਲੁਟੇਰੇ 5 ਲੱਖ ਲੁੱਟ ਕੇ ਫਰਾਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਲੁੱਟ ਦੀ ਇੱਕ ਘਟਨਾ ਵਾਪਰੀ ਹੈ। ਇਹ ਘਟਨਾ ਦਿੱਲੀ ਦੇ ਸ਼ਕਤੀ ਨਗਰ ਇਲਾਕੇ ਦੀ ਹੈ। ਜਦੋਂ ਇੱਕ ਵਿਅਕਤੀ ਜਾ ਰਿਹਾ ਸੀ ਤਾਂ ਉਦੋਂ 2 ਮੋਟਰਸਾਈਕਲ ਸਵਾਰ ਆਏ ਤੇ ਉਨਾਂ ਬਦੂੰਕ ਕੱਢੀ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਇੱਕ ਗੋਲੀ ਵਿਅਕਤੀ ਦੇ ਪੈਰ ਤੇ ਵੱਜੀ ਤੇ ਉਸ ਤੋਂ ਬਾਅਦ ਲੁਟੇਰੇ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ ਬੈਗ ’ਚ ਪੰਜ ਲੱਖ ਰੁਪਏ ਸਨ।
ਦਿੱਲੀ ਪੁਲਿਸ ਅਨੁਸਾਰ ਕਾਲੜਾ ਨਾਂਅ ਦਾ ਇੱਕ ਵਿਅਕਤੀ 5 ਲੱਖ ਰੁਪਏ ਦੀ ਪੇਮੈਂਟ ਲੈ ਕੇ ਜਾ ਰਿਹਾ ਸੀ। ਕਾਲੜਾ ਬਹਾਦੁਰਗੜ੍ਹ ਰੋਡ, ਸਦਰ ਬਾਜ਼ਾਰ ਤੋਂ ਨਿਕਲਿਆ ਸੀ ਤਾਂ 4 ਵਿਅਕਤੀ ਉਸ ਦਾ ਪਿੱਛਾ ਕਰ ਰਹੇ ਸਨ ਉਨਾਂ ਮੌਕਾ ਵੇਖਦਿਆਂ ਦੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਕਾਲੜਾ ਤੋਂ ਨਗਦੀ ਲੈ ਕੇ ਫਰਾਰ ਹੋ ਗਏ।  ਜ਼ਖਮੀ ਕਾਲੜਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਲੁਟੇਰਿਆਂ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅੱਸੀ ਹਜਾਰ ਦੇ ਲੁੱਟਣ ਦੇ ਦੋਸ਼ ’ਚ ਦੋ ਗ੍ਰਿਫ਼ਤਾਰ
ਅੱਸੀ ਹਜਾਰ ਦੇ ਲੁੱਟਣ ਦੇ ਦੋਸ਼ ’ਚ ਦੋ ਗ੍ਰਿਫ਼ਤਾਰ
ਹਿਸਾਰ। ਹਰਿਆਣਾ ਦੇ ਸ਼ਹਿਰ ਦੀ ਡੋਗਰਨ ਮੌਹਲਾ ਚੌਕੀ ਪੁਲਿਸ ਨੇ 80 ਹਜ਼ਾਰ ਰੁਪਏ ਖੋਹਣ ਦੇ ਦੋਸ਼ ਵਿੱਚ ਦੋ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਅੱਜ ਇਥੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ 8 ਮਾਰਚ ਨੂੰ ਸਥਾਨਕ ਰੈਡ ਸਕੁਏਅਰ ਬਾਜ਼ਾਰ ਵਿੱਚ ਸਥਾਨਕ ਸਿਓਂ ਮੁਹੱਲਾ ਨਿਵਾਸੀ ਕਿਰਨ ਕੋਲੋਂ ਪੈਸੇ ਖੋਹ ਲਏ ਸਨ ਅਤੇ ਮੋਟਰਸਾਈਕਲ ’ਤੇ ਫਰਾਰ ਹੋ ਗਏ ਸਨ। ਮੁਲਜ਼ਮਾਂ ਨੇ ਪੁੱਛ-ਗਿੱਛ ਵਿੱਚ ਇਕਬਾਲ ਕੀਤਾ ਕਿ ਜਦੋਂ ਉਹ ਜੁਰਮ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਫਰਾਰ ਹੋ ਰਹੇ ਸਨ ਤਾਂ ਉਹ ਰੇਲਵੇ ਸਟੇਸ਼ਨ ’ਤੇ ਪਹੁੰਚਣ ’ਤੇ ਮੋਟਰਸਾਈਕਲ ਸਮੇਤ ਡਿੱਗ ਪਏ। ਡਿੱਗਣ ਕਾਰਨ ਪੋਲੀਥੀਨ ਫਟ ਗਈ ਅਤੇ ਉਸ ਵਿਚੋਂ ਕੁਝ ਰੁਪਏ ਅਤੇ ਬੈਂਕ ਦੀ ਕਾਪੀ ਡਿੱਗ ਪਈ। ਉਸ ਕੋਲ ਜਿਹੜੀ ਰਕਮ ਸੀ ਉਸ ਵਿਚੋਂ ਉਸ ਕੋਲੋਂ 40 ਹਜ਼ਾਰ ਰੁਪਏ ਬਚੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਲੁੱਟ ਦੀ ਯੋਜਨਾ ਬਣਾਉਂਦੇ 3 ਕਾਬੂ, ਭੇਜੇ ਜੇਲ੍ਹ
ਮਨੋਜ ਮਲੋਟ,ਸ਼ਹਿਰ ‘ਚ ਲੁੱਟ ਤੇ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਮਲੋਟ ਪੁਲਿਸ ਵੱਲੋਂ ਦੌਰਾਨੇ ਗਸ਼ਤ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਤਿੰਨ ਵਿਅਕਤੀ ਨੂੰ ਕਾਬੂ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜ਼ੇਲ੍ਹ ਭੇਜ ਦਿੱਤਾ ਗਿਆ ਹੈ, ਜਦ ਕਿ ਦੋ ਨੌਜਵਾਨ ਫ਼ਰਾਰ ਹੋ ਗਏ।
ਥਾਣਾ ਸਿਟੀ ਪੁਲਿਸ ਨੇ ਪੰਜ ਵਿਅਕਤੀਆਂ ‘ਤੇ ਪਰਚਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਗੁਰਪ੍ਰੀਤ ਸਿੰਘ ਗਿੱਲ ਤੇ ਡੀਐੱਸਪੀ ਸੁਲਖਣ ਸਿੰਘ ਦੇ ਆਦੇਸ਼ ‘ਤੇ ਥਾਣਾ ਸਿਟੀ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੰਤਾ ਸਿੰਘ ਨੇ ਦੱਸਿਆ ਕਿ ਗੁਪਤਾ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਫ਼ੋਕਲ ਪੁਆਇੰਟ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ, ਜੇਕਰ ਮੌਕੇ ‘ਤੇ ਜਾਕੇ ਉਨ੍ਹਾਂ ਕਾਬੂ ਕੀਤਾ ਜਾਵੇ ਤਾਂ ਉਨ੍ਹਾਂ ਦੀ ਯੋਜਨਾ ਅਸਫ਼ਲ ਹੋ ਸਕਦੀ ਹੈ।
ਸੂਚਨਾ ਉਪਰੰਤ ਪੁਲਿਸ ਨੇ ਫ਼ੋਕਲ ਪੁਆਇੰਟ ‘ਤੇ ਜਾ ਕੇ ਦੇਖਿਆ ਤਾਂ ਕਾਪੇ, ਡੰਡੇ ਸਮੇਤ ਲੁੱਟ ਦੀ ਯੋਜਨਾ ਬਣਾਉਣ ਦੇ ਦੋਸ਼ ‘ਚ ਪਰਮਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਔਲਖ, ਕੁਲਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਨਿਵਾਸੀ ਕਬਰਵਾਲਾ, ਅਮਨ ਪੁੱਤਰ ਜਗਦੀਪ ਕੁਮਾਰ ਨਿਵਾਸੀ ਮਲੋਟ ਨੂੰ ਕਾਬੂ ਕਰ ਲਿਆ ਹੈ, ਜਦਕਿ ਸੁਖਬੀਰ ਤੇ ਮੱਦੀ ਨਿਵਾਸੀ ਮਲੋਟ ਭੱਜਣ ‘ਚ ਕਾਮਯਾਬ ਹੋ ਗਏ। ਕਾਬੂ ਕੀਤੇ ਤਿੰਨਾਂ ਵਿਅਕਤੀਆਂ ਦਾ ਸਰਕਾਰੀ ਹਸਪਤਾਲ ਵਿਖੇ ਮੈਡੀਕਲ ਕਰਵਾਉਣ ਉਪਰੰਤ ਉਨ੍ਹਾਂ ਨੂੰ ਸਬ ਡਵੀਜਨ ਜੁਡੀਸ਼ੀਅਲ ਮੈਜਿਸਟ੍ਰੇਟ ਸ਼ਿਲਪੀ ਗੁਪਤਾ ਦੀ ਅਦਾਲਤ ‘ਚ ਪੇਸ਼ ਕੀਤਾ ਤਾਂ ਮਾਣਯੋਗ ਜੱਜ ਦੇ ਆਦੇਸ਼ਾਂ ‘ਤੇ ਤਿੰਨਾਂ ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਭੇਜ ਦਿੱਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ