SWIFT - Sach Kahoon Punjabi

ਲੁਧਿਆਣਾ ’ਚ ਲੱਗੀ ਭਿਆਨਕ ਅੱਗ , ਸਵਿਫਟ ਕਾਰ ਸੜ ਕੇ ਸੁਆਹ
(ਸੱਚ ਕਹੂੰ ਨਿਊਜ਼)

ਲੁਧਿਆਣਾ । ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਅਤੇ ਸਵਿਫਟ ਕਾਰ ਸੜ ਕੇ ਸੁਆਹ ਹੋ ਗਈ। ਘਟਨਾ ਮਾਇਆ ਪੁਰੀ ਦੀ ਹੈ। ਸੁਭਾਸ਼ ਨਗਰ ਟਾਵਰ ਲਾਈਨ ਨੰਬਰ 2 ਵਿੱਚ ਉੱਨ ਦੇ ਗੋਦਾਮ ਵਿੱਚ ਅੱਗ ਲੱਗ ਗਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਜਿਵੇਂ ਹੀ ਇਲਾਕੇ ਦੇ ਲੋਕਾਂ ਨੇ ਦੇਖਿਆ ਕਿ ਗੋਦਾਮ ‘ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਲੋਕ ਖੁਦ ਵੀ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਰਹੇ। ਅੱਗ ਕੁਝ ਦੇਰ ‘ਚ ਵੱਧ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਕਰੀਬ 7 ਤੋਂ 8 ਗੱਡੀਆਂ ਹੁਣ ਤੱਕ ਲਗਾਈਆਂ ਜਾ ਚੁੱਕੀਆਂ ਹਨ। ਅੱਗ ਇੰਨੀ ਭਿਆਨਕ ਹੈ ਕਿ ਅੱਗ ਦਾ ਧੂੰਆਂ ਸ਼ਹਿਰ ‘ਚ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਿਹਾ ਹੈ। ਇਲਾਕਾ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਅੱਗ ਦੀਆਂ ਲਪਟਾਂ ਹੌਲੀ-ਹੌਲੀ ਨਾਲ ਲੱਗਦੀਆਂ ਇਮਾਰਤਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਰਹੀਆਂ ਹਨ। ਉੱਨ ਦੀ ਰਹਿੰਦ-ਖੂੰਹਦ ਦੇ ਗੋਦਾਮ ਕਾਰਨ ਅੱਗ ਨਹੀਂ ਬੁਝੀ। ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਰੂਸੀ ਬੈਂਕਾਂ ਨੂੰ ਸਫ਼ਿਟ ਤੋਂ ਬੇਦਖ਼ਲ ਕੀਤਾ ਜਾਵੇਗਾ
ਰੂਸੀ ਬੈਂਕਾਂ ਨੂੰ ਸਫ਼ਿਟ ਤੋਂ ਬੇਦਖ਼ਲ ਕੀਤਾ ਜਾਵੇਗਾ

ਬ੍ਰਸੇਲਜ਼। ਯੂਰਪੀ ਸੰਘ, ਅਮਰੀਕਾ ਅਤੇ ਇਸ ਦੇ ਸਹਿਯੋਗੀ ਦੇਸ਼ਾਂ ਨੇ ਐਤਵਾਰ ਨੂੰ ਰੂਸ ਨੂੰ ਸਵਿਫ਼ਟ ਤੋਂ ਵੱਖ ਹੋਣ ਦਾ ਐਲਾਨ ਕੀਤਾ। ਇਹ ਇੱਕ ਅੰਤਰਰਾਸ਼ਟਰੀ ਭੁਗਤਾਨ ਪ੍ਰਣਾਲੀ ਹੈ। ਬੀਬੀਸੀ ਨੇ ਐਤਵਾਰ ਨੂੰ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇੱਕ ਬੁਲਾਰੇ ਨੇ ਕਿਹਾ,‘‘ਇਹ ਇਨ੍ਹਾਂ ਸੰਸਥਾਵਾਂ ਦੇ ਅੰਤਰਾਸ਼ਟਰੀ ਵਿੱਤੀ ਪ੍ਰਵਾਹ ਵਿੱਚ ਵਿਘਨ ਪਾਉਣ ਦਾ ਇਰਾਦਾ ਹੈ।’’ ਇਹ ਰੂਸ ਦੇ ਗਲੋਬਲ ਵਪਾਰ ਨੂੰ ਵੱਡੇ ਪੱਧਰ ’ਤੇ ਸੀਮਤ ਕਰੇਗਾ। ਇਹ ਇਸ ਹਫ਼ਤੇ ਯੂਕਰੇਨ ’ਤੇ ਹਮਲੇ ਤੋਂ ਬਾਅਦ ਰੂਸ ’ਤੇ ਲਗਾਈਆਂ ਗਈਆਂ ਨਵੀਆਂ ਪਾਬੰਦੀਆਂ ਦਾ ਹਿੱਸਾ ਹੈ। ਇਸ ਦਾ ਰੂਸ ’ਤੇ ਮਹੱਤਵਪੂਰਨ ਪ੍ਰਭਾਵ ਪੈਣ ਦੀ ਸੰਭਾਵਨਾ ਹੈ । ਕਿਉਂਕਿ ਰੂਸ ਤੇਲ ਅਤੇ ਗੈਸ ਦੀ ਬਰਾਮਦ ਲਈ ਸਵਿਫ਼ਟ ਬੈਂਕਿੰਗ ਪ੍ਰਣਾਲੀ ’ਤੇ ਨਿਰਭਰ ਹੈ।

ਹਾਲਾਂਕਿ ਇਸ ਨਾਲ ਨਾ ਤਾਂ ਸਿਰਫ਼ ਰੂਸ ਪ੍ਰਭਾਵਿਤ ਹੋਵੇਗਾ, ਸਗੋਂ ਇਹ ਰੂਸ ਦੇ ਨਾਲ ਵਪਾਰ ਕਰਨ ਵਾਲੇ ਲੋਕਾਂ ਨੂੰ ਵੀ ਪ੍ਰਭਾਵਿਤ ਕਰੇਗਾ। ਜਿਸ ਵਿੱਚ ਕਈ ਪੱਛਮੀ ਦੇਸ਼ ਸ਼ਾਮਿਲ ਹਨ। ਸਵਿਫ਼ਟ ਦਾ ਪੂਰਾ ਨਾਮ ‘ਸੋਸਾਇਟੀ ਫ਼ਾਰ ਵਰਲਡਵਾਈਡ ਇੰਟਰਬੈਂਕ ਫਾਈਨੈਂਸ਼ੀਅਲ ਟੈਲੀਕਮਿਊਨੀਕੇਸ਼ਨ ’ ਹੈ। ਇਹ ਬੈਲਜੀਅਮ ਵਿੱਚ ਸਥਿੱਤ ਹੈ। ਇਹ ਇੱਕ ਬਹੁਤ ਹੀ ਸੁਰੱਖਿਅਤ ਮੈਸੇਜਿੰਗ ਸਿਸਟਮ ਹੈ ਜੋ ਸਰਹੱਦ ਦੇ ਪਾਰ ਦੂਜੇ ਦੇਸ਼ਾਂ ਨਾਲ ਪੈਸੇ ਦੇ ਸੌਖੇ ਲੈਣ ਦੇਣ ਦੀ ਆਗਿਆ ਦਿੰਦਾ ਹੈ। ਇਹ ਦੁਨੀਆਂ ਭਰ ਦੇ 11000 ਤੋਂ ਵੱਧ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨਾਲ ਵਿੱਤੀ ਲੈਣ ਦੇਣ ਦੀ ਸਹੂਲਤ ਦਿੰਦਾ ਹੈ, ਇਸ ਤਰ੍ਹਾਂ ਅੰਤਰਰਾਸ਼ਟਰੀ ਪੱਧਰ ’ਤੇ ਨਿਰਪੱਖ ਅਤੇ ਸੁਰੱਖਿਅਤ ਵਪਾਰ ਨੂੰ ਸਮਰੱਥ ਬਣਾਉਂਦਾ ਹੈ। ਹਾਲਾਂਕਿ ਵਿਸ਼ਵ ਅਰਥਵਿਵਸਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਬਾਵਜ਼ੂਦ, ਸਵਿਫ਼ਟ ਕੋਲ ਪਾਬੰਦੀਆਂ ਬਾਰੇ ਫੈਸਲੇ ਲੈਣ ਦਾ ਕੋਈ ਅਧਿਕਾਰ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ