Punjab elections - Sach Kahoon Punjabi

Election Observer Meeting: ਚੋਣ ਅਬਜ਼ਰਵਰ ਵੱਲੋਂ ਜ਼ਿਲ੍ਹਾ ਚੋਣ ਅਫਸਰ, ਐਸਐਸਪੀ ਤੇ ਏਡੀਸੀ ਨਾਲ ਅਹਿਮ ਮੀਟਿੰਗ
Election Observer Meeting: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜ਼ਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਤ ਸਾਰੇ ਪ੍ਰਬੰਧਾਂ, ਆਦਰਸ਼ ਚੋਣ ਜਾਬਤੇ ਦੀ ਪਾਲਣਾ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

Election Observer Meeting: ਚੋਣ ਅਬਜ਼ਰਵਰ ਵੱਲੋਂ ਜ਼ਿਲ੍ਹਾ ਚੋਣ ਅਫਸਰ, ਐਸਐਸਪੀ ਤੇ ਏਡੀਸੀ ਨਾਲ ਅਹਿਮ ਮੀਟਿੰਗ

ਚੋਣ ਅਬਜ਼ਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸੰਪੰਨ ਹੋ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੇ ਹਰ ਪੜਾਅ ’ਤੇ ਪੂਰੀ ਪਾਰਦਰਸ਼ਤਾ ਅਤੇ ਸੁਰੱਖਿਆ ਪ੍ਰਬੰਧ ਬਣਾਈ ਰੱਖੇ ਜਾਣ ਤਾਂ ਜੋ ਵੋਟਰਾਂ ਅਤੇ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਅਤੇ ਵੋਟਰਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉੱਧਰ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

Punjab Elections: ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਲਈ ਇਕ ਨਾਮਜ਼ਦਗੀ ਪੱਤਰ ਅਤੇ ਬਲਾਕ ਸੰਮਤੀ ਲਈ ਇਕ ਨਾਮਜ਼ਦਗੀ ਰੱਦ : ਜ਼ਿਲ੍ਹਾ ਚੋਣ ਅਫ਼ਸਰ
ਕਿਹਾ, 6 ਦਸੰਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਰੀ ਮਿਤੀ

Punjab Elections: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਸਨ।

ਇਹ ਵੀ ਪੜ੍ਹੋ: High Court: ਪੰਜਾਬ ਦੇ ਹਸਪਤਾਲਾਂ ’ਚ ਕਮੀਆਂ ਨੂੰ ਲੈ ਕੇ ਹਾਈਕੋਰਟ ਸਖ਼ਤ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਰੱਦ ਕੀਤੇ ਨਾਮਜ਼ਦਗੀ ਪੱਤਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਪ੍ਰਾਪਤ ਹੋਈਆਂ 50 ਨਾਮਜਦਗੀਆਂ ਵਿੱਚੋਂ 1 ਅਰਜੀ ਨੂੰ ਰੱਦ ਕੀਤਾ ਗਿਆ ਹੈ। ਇਸੇ ਤਰ੍ਹਾਂ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ ਪ੍ਰਾਪਤ ਹੋਈਆਂ 59 ਨਾਮਜ਼ਦਗੀਆਂ ਵਿੱਚੋਂ 1 ਅਰਜ਼ੀ ਨੂੰ ਰੱਦ ਕੀਤਾ ਗਿਆ। ਬਲਾਕ ਸੰਮਤੀ ਅਮਰਗੜ੍ਹ ਲਈ ਪ੍ਰਾਪਤ ਹੋਈਆਂ 64 ਨਾਮਜ਼ਦਗੀਆਂ ਅਤੇ ਬਲਾਕ ਸੰਮਤੀ ਮਾਲੇਰਕੋਟਲਾ (ਐਚ) ਲਈ 59 ਨਾਮਜ਼ਦਗੀ ਪੱਤਰਾਂ ਵਿੱਚੋਂ ਕੋਈ ਨਾਮਜ਼ਦਗੀ ਸਹੀ ਪਾਈਆ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ 6 ਦਸੰਬਰ ਨੂੰ ਬਾਅਦ ਦੁਪਹਿਰ ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। 14 ਦਸੰਬਰ ਨੂੰ ਚੋਣਾਂ ਬੈਲਟ ਪੇਪਰਾਂ ਦੀ ਵਰਤੋਂ ਨਾਲ ਕਰਵਾਈਆਂ ਜਾਣੀਆਂ ਹਨ ਅਤੇ 17 ਦਸੰਬਰ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ ਸਥਾਪਿਤ ਕੀਤੇ ਗਿਣਤੀ ਕੇਂਦਰਾਂ ’ਤੇ ਕੀਤੀ ਜਾਣੀ ਹੈ।

Punjab Elections: ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੇਂਡੂ ਸਿਆਸਤ ਗਰਮਾਈ
Punjab Elections: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਰਾਜ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਨੇ ਸੂਬੇ ਵਿੱਚ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੀਆਂ ਆਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਦੇ ਨਾਲ ਹੀ ਪੇਂਡੂ ਖੇਤਰਾਂ ਵਿੱਚ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਸੂਬਾ ਚੋਣ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਦੌਰਾਨ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 154 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: Railway News: ਪੰਜਾਬ ’ਚ ਬਦਲ ਰਹੇ ਮੌਸਮ ਵਿਚਕਾਰ ਰੇਲਵੇ ਨੇ ਲਿਆ ਅਹਿਮ ਫੈਸਲਾ

ਸੂਬਾ ਚੋਣ ਕਮਿਸ਼ਨਰ ਨੇ ਦੱਸਿਆ ਕਿ 14 ਦਸੰਬਰ ਦਿਨ ਐਤਵਾਰ ਨੂੰ ਵੋਟਾਂ ਪੈਣਗੀਆਂ ਅਤੇ 17 ਦਸੰਬਰ ਨੂੰ ਨਤੀਜੇ ਆਉਣਗੇ। 1 ਤੋਂ 4 ਦਸੰਬਰ ਤੱਕ ਕਾਗ਼ਜ਼ ਭਰੇ ਜਾਣਗੇ । 5 ਨੂੰ ਕਾਗਜ਼ ਦੀ ਪੜਤਾਲ ਹੋਵੇਗੀ ਅਤੇ 6 ਦਸੰਬਰ ਨੂੰ ਨਾਮਜ਼ਦਗੀ ਵਾਪਸ ਲਏ ਜਾ ਸਕਦੇ ਹਨ। ਵੋਟਾਂ ਪੈਣ ਦਾ ਸਮਾਂ ਸਵੇਰ 8 ਤੋਂ ਸ਼ਾਮ ਚਾਰ 4 ਵਜੇ ਤੱਕ ਹੋਵੇਗਾ। ਇਸ ਐਲਾਨ ਦੇ ਨਾਲ ਹੀ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। Punjab Elections

Panchayat Elections: ਪੰਚਾਇਤੀ ਚੋਣਾਂ ’ਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਤਕੜੇ ਹੋ ਕੇ ਲੜੋ ਚੋਣਾਂ : ਰਣਦੀਪ ਸਿੰਘ ਨਾਭਾ
Panchayat Elections: ਕਿਹਾ, ਪੰਚਾਇਤੀ ਚੋਣਾਂ ਕਰਵਾਉਣ ’ਚ ਸਭ ਤੋਂ ਨਿਕੰਮੀ ਸਾਬਤ ਹੋਈ ਭਗਵੰਤ ਮਾਨ ਸਰਕਾਰ

Panchayat Elections: ਅਮਲੋਹ (ਅਨਿਲ ਲੁਟਾਵਾ)। ਦੇਸ਼ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਕਰਾਰੀ ਹਾਰ ਅਤੇ ਕਾਂਗਰਸ ਪਾਰਟੀ ਨੂੰ ਲੋਕਾਂ ਵੱਲੋਂ ਪਸੰਦ ਕਰਨਾ, ਪਿੰਡਾਂ ਵਿੱਚ ’ਆਪ’ ਦਾ ਵੋਟ ਬੈਂਕ ਘੱਟ ਜਾਣ ਤੋਂ ਡਰੀ ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਤੋਂ ਪਿਛਲੇ ਇਕ ਸਾਲ ਤੋਂ ਟਾਲ ਮਟੋਲ ਦੀ ਨੀਤੀ ਤੇ ਤੁਰੀ ਹੋਈ ਸੀ, ਜਿਸ ਨੂੰ ਹਾਈਕੋਰਟ ਦੇ ਡੰਡੇ ਨਾਲ ਪੰਚਾਇਤੀ ਚੋਣਾਂ ਕਰਵਾਉਣ ਲਈ ਮਜਬੂਰ ਹੋਣਾ ਪਿਆ। ਇਸ ਗੱਲ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਾਂਗਰਸ ਦਫ਼ਤਰ ਅਮਲੋਹ ’ਚ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਕਿਸੇ ਨਾਲ ਵੀ ਧੱਕਾ ਜਾ ਧਾਦਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਕਾਂਗਰਸ ਪਾਰਟੀ ਦੇ ਵਰਕਰ ਤੇ ਆਗੂ ਤੱਕੜੇ ਹੋ ਕੇ ਪੰਚਾਇਤੀ ਚੋਣਾਂ ਲੜਨ। ਉਹਨਾਂ ਕਿਹਾ ਕਿ ਅੱਜ ਜਿੱਥੇ ਕਿਸਾਨ ਤੇ ਮਜ਼ਦੂਰ ਅਨਾਜ਼ ਮੰਡੀਆਂ ਵਿੱਚ ਰੁਲ ਰਹੇ ਹਨ। ਉਥੇ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰ ਬੀ ਡੀ ਪੀ ਓ ਦਫ਼ਤਰਾਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਪੰਚਾਇਤੀ ਚੋਣਾਂ ਕਰਵਾਉਣ ਵਿਚ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ, ਪਿਛਲੇ ਇੱਕ ਸਾਲ ਦੋਰਾਨ ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਨਾ ਹੋਣ ਅਤੇ ਪੰਚਾਇਤੀ ਚੋਣਾਂ ਝੋਨੇ ਦੀ ਕਟਾਈ ਦੇ ਸੀਜਨ ਵਿੱਚ ਕਰਵਾਉਣ ਦੇ ਫੈਸਲੇ ਨਾਲ ਕਿਸਾਨਾਂ, ਮਜ਼ਦੂਰਾਂ ਨੂੰ ਮੰਡੀਆਂ ਵਿੱਚ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਖੱਜਲਖੁਆਰ ਹੋਣਾ ਪੈ ਰਿਹਾ ਹੈ।

Panchayat Elections

ਉਹਨਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 27 ਸਤੰਬਰ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣੀ ਸੀ, ਪਿੰਡਾਂ ਦੀਆਂ ਵੋਟਰ ਸੂਚੀਆਂ ਨਾ ਮਿਲਣ ਕਾਰਨ ਕੋਈ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਜਮਾਂ ਨਹੀਂ ਕਰਵਾ ਸਕੇ ਉਨ੍ਹਾਂ ਕਿਹਾ ਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਐਨਓਸੀ ਲੈਣ ਅਤੇ ਚੁੱਲਾ ਟੈਕਸ ਜਮ੍ਹਾਂ ਕਰਵਾਉਣ ਲਈ ਘੰਟਿਆਂ ਬੱਧੀ ਲਾਈਨਾਂ ਵਿੱਚ ਪ੍ਰੇਸਾਨ ਹੋਣਾ ਪੈ ਰਿਹਾ ਹੈ, ਦਫਤਰਾਂ ਵਿੱਚ ਲੋੜੀਦੇ ਪ੍ਰਬੰਧ ਨਹੀਂ ਕੀਤੇ ਗਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਕਿ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸਾਨ ਤੇ ਨਹੀਂ ਹੋਣਗੀਆਂ ਕਿੰਨੇ ਹਾਸੋਹੀਣੇ ਹਨ, ਜਦੋਂ ਕਿ ਅੱਜ ਤੱਕ ਕਦੇ ਵੀ ਪੰਚਾਇਤ ਦੀ ਚੋਣ ਪਾਰਟੀ ਚੋਣ ਨਿਸ਼ਾਨ ਤੇ ਨਹੀਂ ਹੋਈ ।

Panchayat Elections

ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਪੰਚਾਇਤੀ ਚੋਣਾਂ ਲੜਨ ਲਈ ਅੱਗੇ ਨਹੀਂ ਆ ਰਹੇ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਿਹੇ ਬੇਤੁਕੇ ਬਿਆਨ ਦਿੱਤੇ ਜਾ ਰਹੇ ਹਨ ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਪਿੰਡਾਂ ਵਿੱਚ ਪੂਰੀ ਮਜਬੂਤੀ ਨਾਲ ਪੰਚਾਇਤੀ ਚੋਣਾਂ ਲੜ ਕੇ ਵੱਡੇ ਪੱਧਰ ’ਤੇ ਪਿੰਡਾਂ ਵਿੱਚ ਆਪਣੀਆਂ ਪੰਚਾਇਤਾਂ ਬਣਾਉਣਗੇ, ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਅਤੇ ਧਾਂਦਲੀਆਂ ਬਰਦਾਸਤ ਨਹੀਂ ਕਰਾਂਗੇ।

Read Also : Panchayat Election: ‘ਨੋ ਡਿਊ’ ’ਚ ਉਲਝੇ ਪੰਚੀ-ਸਰਪੰਚੀ ਦੇ ਉਮੀਦਵਾਰਾਂ ਲਈ ਰਾਹਤ ਦੀ ਖ਼ਬਰ

ਜੇਕਰ ਕਿਸੇ ਵੀ ਅਧਿਕਾਰੀ ਜਾ ਆਮ ਆਦਮੀ ਪਾਰਟੀ ਦੇ ਆਗੂ ਨੇ ਇਹਨਾਂ ਚੋਣਾਂ ਵਿੱਚ ਧਾਦਲੀ ਕਰਨ ਦੀ ਕੋਸ਼ਿਸ਼ ਕੀਤੀ ਤਾ ਕਾਂਗਰਸ ਪਾਰਟੀ ਹਰ ਧਾਦਲੀ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ। ਇਸ ਮੌਕੇ ਇਸ ਮੌਕੇ ਬਲਾਕ ਕਾਂਗਰਸ ਦੇ ਬਲਾਕ ਅਮਲੋਹ ਦੇ ਪ੍ਧਾਨ ਜਗਵੀਰ ਸਿੰਘ ਸਲਾਣਾ, ਸੀਨੀਅਰ ਆਗੂ ਜਸਮੀਤ ਸਿੰਘ ਰਾਜਾ, ਡਾ. ਮਨਮੋਹਨ ਕੌਸ਼ਲ, ਮਹਿੰਦਰ ਪਜਨੀ, ਸ਼ਿਵ ਕੁਮਾਰ ਗਰਗ, ਬਲਵੀਰ ਸਿੰਘ ਮਿੰਟੂ ਕੁਲਦੀਪ ਸਿੰਘ ਚੋਬਦਾਰਾਂ, ਕੁਲਵਿੰਦਰ ਕੌਰ ਲਾਡਪੁਰ, ਦਫਤਰ ਇੰਚਾਰਜ ਮਨਪ੍ਰੀਤ ਸਿੰਘ ਮਿੰਟਾਂ ਤੋਂ ਇਲਾਵਾ ਕਾਂਗਰਸੀ ਵਰਕਰ ਹਾਜ਼ਰ ਸਨ।

ਪੰਜਾਬ ਚੋਣਾਂ ’ਤੇ ਅਮਿਤ ਸ਼ਾਹ ਦਾ ਵੱਡਾ ਬਿਆਨ
ਕਿਹਾ, ਪੰਜਾਬ ’ਚ ਉਮੀਦ ਨਾਲੋਂ ਵਧੀਆ ਨਤੀਜੇ ਆਉਣਗੇ (Amit Shah)

ਭਾਜਪਾ ਨੇ ਦਿੱਲੀ ’ਚ ਕੀਤੀ ਪ੍ਰੈਸ ਕਾਨਫਰੰਸ

ਪੰਜਾਬ ’ਚ ਸਾਡੀ ਸਥਿਤੀ ਪਹਿਲਾਂ ਨਾਲੋਂ ਬਿਹਤਰ

ਪੰਜਾਬ ’ਚ ਭਾਜਪਾ ਪਹਿਲੀ ਵਾਰ ਗਠਜੋੜ ਦੀ ਵੱਡੀ ਪਾਰਟੀ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਭਾਜਪਾ ਨੇ ਦਿੱਲੀ ’ਚ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah), ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਤੋਂ ਇਲਾਵਾ ਭਾਜਪਾ ਦੇ ਕਈ ਵੱਡੀ ਆਗੂ ਹਾਜ਼ਰ ਸ਼ਨ। ਪ੍ਰੈਸ ਕਾਨਫਰੰਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਚਾਰ ਸੂਬਿਆਂ ’ਚ ਫਿਰ ਤੋਂ ਸਰਕਾਰ ਬਣਾਉਣ ਜਾ ਰਹੇ ਹਾਂ।  ਉਨਾਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੀ ਵੱਡਾ ਬਿਆਨ ਦਿੱਤਾ। ਉਨਾਂ ਕਿਹਾ ਕਿ ਪੰਜਾਬ ’ਚ ਉਮੀਦ ਨਾਲੋਂ ਵਧੀਆ ਨਤੀਜੇ ਆਉਣਗੇ। ਪੰਜਾਬ ’ਚ ਸਾਡੀ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੈ ਤੇ ਪੰਜਾਬ ’ਚ ਭਾਜਪਾ ਪਹਿਲੀ ਵਾਰ ਗਠਜੋੜ ਦੀ ਵੱਡੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਵੇਗੀ। ਉਨਾਂ ਦਾਅਵਾ ਕੀਤਾ ਕਿ ਸੂਬੇ ਅੰਦਰ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ।

ਜਿਕਰਯੋਗ ਹੈ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ, ਜਿਸ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਸੂਬੇ ’ਚ ਸਾਰੀਆਂ ਪਾਰਟੀਆਂ ਆਪਣੀ-ਆਪਣੀ ਜਿੱਤ ਦਾ ਦਾਅਵਾ ਕਰ ਰਹੀਆਂ ਹਨ ਪਰ 10 ਮਾਰਚ ਨੂੰ ਤਸਵੀਰ ਸਾਫ ਹੋ ਜਾਵੇਗੀ ਕਿ ਸੂਬੇ ’ਚ ਕਿਹੜੀ ਪਾਰਟੀ ਸੱਤਾ ’ਚ ਆਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ