Pakistani Drone - Sach Kahoon Punjabi
ਜਲੰਧਰ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪੰਜਾਬ ਦੇ ਤਰਨਤਾਰਨ ਜ਼ਿਲੇ ਦੇ ਪਿੰਡ ਖਾਲਦਾ ਤੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ।
ਬੀਐਸਐਫ ਦੇ ਇੱਕ ਜਨਸੰਪਰਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੀਐਸਐਫ ਵੱਲੋਂ ਇੱਕ ਡਰੋਨ ਦੀ ਮੌਜੂਦਗੀ ਦੀ ਵਿਸ਼ੇਸ਼ ਸੂਚਨਾ ‘ਤੇ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਖਾਲਦਾ ਦੇ ਬਾਹਰੀ ਹਿੱਸੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ, ਇੱਕ ਖੇਤ ਵਿੱਚੋਂ ਇੱਕ ਕਵਾਡਕਾਪਟਰ (ਮਾਡਲ – DJI Mavic 3 ਕਲਾਸਿਕ, ਚੀਨ ਵਿੱਚ ਬਣਿਆ) ਡਰੋਨ ਬਰਾਮਦ ਕੀਤਾ ਗਿਆ।
ਭਾਰਤੀ ਹੱਦ ’ਚ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਬੀਐੱਸਐੱਫ਼ ਨੇ ਡੇਗਿਆ
ਅੰਮਿ੍ਰਤਸਰ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਭੈਣੀ ਰਾਜਪੂਤਾਨਾ ਵਿੱਚ ਇੱਕ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਹੈ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਰਾਤ ਕਰੀਬ 9.10 ਵਜੇ ਬੀਐਸਐਫ ਦੇ ਡੂੰਘਾਈ ਵਿੱਚ ਤਾਇਨਾਤ ਜਵਾਨਾਂ ਨੇ ਪਿੰਡ ਭੈਣੀ ਰਾਜਪੂਤਾਨਾ ਜ਼ਿਲ੍ਹਾ ਅੰਮਿ੍ਰਤਸਰ ਨੇੜੇ ਇੱਕ ਸ਼ੱਕੀ ਡਰੋਨ ਦੀ ਹਲਕੀ ਗੂੰਜ ਸੁਣੀ। ਨਿਰਧਾਰਤ ਅਭਿਆਸ ਦੇ ਅਨੁਸਾਰ, ਬੀਐਸਐਫ ਦੇ ਜਵਾਨਾਂ ਨੇ ਡਰੋਨ ਨੂੰ ਰੋਕਣ ਲਈ ਤੁਰੰਤ ਪ੍ਰਤੀਕਿਰਿਆ ਦਿੱਤੀ। ਇਸ ਦੌਰਾਨ ਬੀਐਸਐਫ ਪਾਰਟੀ ਨਾਲ ਪੁਲਿਸ ਨਾਕਾ ਪਾਰਟੀ ਵੀ ਸ਼ਾਮਲ ਹੋ ਗਈ ਅਤੇ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਪਿੰਡ ਭੈਣੀ ਰਾਜਪੂਤਾਨਾ ਦੇ ਬਾਹਰਵਾਰ ਇੱਕ ਖੇਤ ਵਿੱਚੋਂ ਟੁੱਟੀ ਹਾਲਤ ਵਿੱਚ ਇੱਕ ਮਾਡਲ ਡੀਜੇਆਈ 300 ਸੀਰੀਜ ਦਾ ਕਵਾਡਕਾਪਟਰ ਡਰੋਨ ਬਰਾਮਦ ਹੋਇਆ। (Pakistani Drone)
ਕੁਪਵਾੜਾ ’ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ, ਹਥਿਆਰ ਤੇ ਗੋਲਾ ਬਾਰੂਦ ਬਰਾਮਦ | Pakistani Drone
ਜੰਮੂ-ਕਸਮੀਰ ’ਚ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਕੁਪਵਾੜਾ ਜ਼ਿਲ੍ਹੇ ’ਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ ਕਰਨ ਤੋਂ ਬਾਅਦ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਬਰਾਮਦ ਕੀਤਾ। ਪੁਲਿਸ ਨੇ ਇੱਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਲਾਬ ਇਲਾਕੇ ’ਚ ਅੱਤਵਾਦੀਆਂ ਦੇ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ। ਇਸ ਆਪਰੇਸ਼ਨ ਰਾਹੀਂ ਅੱਤਵਾਦੀਆਂ ਦੀਆਂ ਸੱਕੀ ਗਤੀਵਿਧੀਆਂ ਅਤੇ ਇਲਾਕੇ ਦੀ ਸ਼ਾਂਤੀ ਭੰਗ ਕਰਨ ਦੇ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ।
ਪੁਲਿਸ ਨੇ ਦੱਸਿਆ ਕਿ ਲੋਲਾਬ ਦੇ ਚਾਰਕੁਟ ਖੇਤਰ ’ਚ ਤਾਇਨਾਤ ਰਾਸ਼ਟਰੀ ਰਾਈਫਲਜ ਦੇ ਜਵਾਨਾਂ ਨੂੰ ਮੰਗਲਵਾਰ ਸਵੇਰੇ ਕਾਂਗੂਰ ਨਾਲਾ, ਟੇਕੀਪੋਰਾ ਦੇ ਜਨਰਲ ਖੇਤਰ ’ਚ ਅੱਤਵਾਦੀਆਂ ਦੇ ਇੱਕ ਪੁਰਾਣੇ ਟਿਕਾਣੇ ਤੇ ਕੁਝ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਚਨਾ ਮਿਲੀ।
ਇਹ ਵੀ ਪੜ੍ਹੋ : ਉਦਾਸੀਨਤਾ ਦੀ ਬਜਾਏ ਹਮਦਰਦੀ ਦੀ ਲੋੜ
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਲੋਲਾਬ ਵਿਖੇ ਤਾਇਨਾਤ 28 ਰਾਸਟਰੀ ਰਾਈਫਲਜ ਨੇ ਤੁਰੰਤ ਉੱਥੇ ਤਲਾਸੀ ਮੁਹਿੰਮ ਸ਼ੁਰੂ ਕੀਤੀ ਪਰ ਗਹਿਰੀ ਤਲਾਸ਼ੀ ਦੇ ਬਾਵਜ਼ੂਦ ਕੱਲ੍ਹ ਕੋਈ ਨਤੀਜਾ ਨਹੀਂ ਨਿਕਲਿਆ। ਸੂਤਰਾਂ ਨੂੰ ਅੱਤਵਾਦੀ ਟਿਕਾਣੇ ਦੀ ਮੌਜੂਦਗੀ ਬਾਰੇ ਪੂਰਾ ਭਰੋਸਾ ਸੀ, ਇਸ ਲਈ, ਆਰਆਰ ਅਤੇ ਵਿਸ਼ੇਸ਼ ਬਲਾਂ ਦੇ ਵਾਧੂ ਜਵਾਨਾਂ ਨੇ ਅੱਜ ਤੜਕੇ ਇੱਕ ਤੀਬਰ ਤਲਾਸੀ ਅਭਿਆਨ ਚਲਾਇਆ ਅਤੇ ਕੰਗੂਰ ਨਾਲੇ ਦੇ ਦੋਵੇਂ ਪਾਸੇ ਫੈਲੇ ਅੱਤਵਾਦੀਆਂ ਦੇ ਛੁਪਣਗਾਹ ਦਾ ਪਰਦਾਫ਼ਾਸ਼ ਕੀਤਾ। ਆਪਰੇਸਨ ਦੌਰਾਨ ਇੱਕ ਰੂਸੀ ਬਣਿਆ ਅੰਡਰ ਬੈਰਲ ਗ੍ਰੇਨੇਡ ਲਾਂਚਰ, ਇੱਕ ਗ੍ਰਨੇਡ, ਛੇ ਚੀਨੀ ਗਰਨੇਡ ਟਾਈਪ 1, ਦੋ ਚੀਨੀ ਹੈਂਡ ਗ੍ਰੇਨੇਡ, ਦੋ ਏਕੇ 47 ਮੈਗਜੀਨ, ਕੁਝ ਏਕੇ 47 ਰਾਊਂਡ, ਇੱਕ ਦੂਰਬੀਨ ਅਤੇ ਇੱਕ ਪਾਊਚ ਬਰਾਮਦ ਕੀਤਾ ਗਿਆ ਹੈ।
ਬੀਐੱਸਐੱਫ ਨੇ ਸੁੱਟਿਆ ਪਾਕਿਸਤਾਨੀ ਡਰੋਨ
21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ | Amritsar News
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ-ਪਾਕਿਸਤਾਨ (Amritsar News) ਸਰਹੱਦ ’ਤੇ ਪਾਕਿਸਤਾਨੀ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ ’ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸੀ ਤੋਂ ਬਾਅਦ ਡਰੋਨ ਨੂੰ ਕਬਜੇ ’ਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਡਰੋਨ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਹਾਸਲ ਹੋਈ ਜਾਣਕਾਰੀ ਮੁਤਾਬਿਕ ਬੀਐੱਸਐੱਫ ਦੇ ਜਵਾਨਾਂ ਨੂੰ ਅੰਮਿ੍ਰਤਸਰ (Amritsar) ਦੇ ਅਟਾਰੀ ਅੰਤਰਰਾਸ਼ਟਰੀ ਸਰਹੱਦ ਅਧੀਨ ਪੈਂਦੇ ਪਿੰਡ ਰਤਨਾਖੁਰਦ ਨੇੜੇ ਇਹ ਸਫਲਤਾ ਮਿਲੀ ਹੈ। ਬੀਐੱਸਐੱਫ ਦੇ ਜਵਾਨ ਗਸਤ ’ਤੇ ਸਨ। ਰਾਤ 9.45 ਵਜੇ ਡਰੋਨ ਦੀ ਆਵਾਜ ਸੁਣਾਈ ਦਿੱਤੀ। ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ ਬੰਦ ਹੋ ਗਈ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਟੁਕੜਿਆਂ ’ਚ ਮਿਲਿਆ ਘੁਸਪੈਠ ਕਰਨ ਵਾਲਾ ਡਰੋਨ | Amritsar News
ਬੀਐੱਸਐੱਫ (Amritsar) ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਅਟਾਰੀ ਦੇ ਖੇਤਾਂ ’ਚੋਂ ਡਰੋਨ ਮਿਲਿਆ। ਡਰੋਨ ਦੇ ਟੁਕੜੇ ਹੋ ਗਏ ਸਨ। ਨੇੜਿਓਂ ਇੱਕ ਪੀਲੇ ਰੰਗ ਦਾ ਬੈਗ ਵੀ ਮਿਲਿਆ ਹੈ, ਜਿਸ ਨੂੰ ਡਰੋਨ ਦੇ ਨਾਲ ਭਾਰਤੀ ਸਰਹੱਦ ਵੱਲ ਭੇਜਿਆ ਗਿਆ ਸੀ। ਦੇ ਜਵਾਨਾਂ ਨੇ ਬੈਗ ਨੂੰ ਕਬਜੇ ’ਚ ਲੈ ਕੇ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਸੀ। ਜਿਸ ਦਾ ਕੁੱਲ ਵਜਨ 3.2 ਕਿਲੋ ਸੀ। ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਮਹੀਨੇ ਦਾ ਪਹਿਲਾ ਡਰੋਨ ਅਤੇ ਤੀਜੀ ਖੇਪ | Amritsar News
ਬੀਐੱਸਐੱਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਸ ਮਹੀਨੇ ਦਾ ਇਹ ਪਹਿਲਾ ਡਰੋਨ ਹੈ, ਜਿਸ ਨੂੰ ਜਵਾਨਾਂ ਨੇ ਡੇਗਿਆ ਹੈ। ਜਦੋਂਕਿ ਪਹਿਲਾਂ ਵੀ ਦੋ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
3 ਜੂਨ ਨੂੰ ਜਵਾਨਾਂ ਨੇ ਪਿੰਡ ਰਾਏ ਤੋਂ 5.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ। ਇਹ ਵੀ ਡਰੋਨ ਤੋਂ ਹੀ ਸੁੱਟਿਆ ਗਿਆ ਸੀ।
2 ਜੂਨ ਨੂੰ ਫਾਜ਼ਿਲਕਾ ਦੇ ਪਿੰਡ ਚੱਖੇਵਾ ਤੋਂ ਜਵਾਨਾਂ ਨੇ 2.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ।
ਬੀਐੱਸਐੱਫ ਨੇ ਅੰਮ੍ਰਿਤਸਰ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਨੂੰ ਸੁੱਟਿਆ
ਜਲੰਧਰ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਸ਼ਨਿੱਚਰਵਾਰ ਰਾਤ ਅੰਮਿ੍ਰਤਸਰ ਜ਼੍ਹਿਲੇ ਦੇ ਪਿੰਡ ਧਨੋਕਲਾਂ ਨੇੜੇ ਇੱਕ (Pakistani Drone) ਪਾਕਿਸਤਾਨੀ ਡਰੋਨ ਨੂੰ ਸੁੱਟਿਆ ਹੈ। ਬੀਐੱਸਐੱਫ ਦੇ ਇੱਕ ਲੋਕ ਸੰਪਰਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮਿ੍ਰਤਸਰ ਦੇ ਪਿੰਡ ਧਨੋਕਲਾਂ ਨੇੜੇ ਇੱਕ ਸ਼ੱਕੀ ਪਾਕਿਸਤਾਨੀ ਡਰੋਨ ਦੀ ਆਵਾਜ ਸੁਣੀ ਹੈ। ਉਨ੍ਹਾਂ ਕਿਹਾ ਕਿ ਜਵਾਨਾਂ ਨੇ ਡਰੋਨ ਨੂੰ ਰੋਕਣ ਲਈ ਤੁਰੰਤ ਪ੍ਰਤੀਕਿਰਿਆ ਦਿੱਤੀ ਅਤੇ ਨਸ਼ੀਲੇ ਪਦਾਰਥਾਂ ਨਾਲ ਪਾਕਿਤਾਨੀ ਡਰੋਨ ਨੂੰ ਸਫਲਤਾਪੂਰਵਕ ਸੁੱਟਿਆ। ਖੇਤਰ ਦੀ ਸ਼ੁਰੂਆਤੀ ਤਲਾਸ਼ੀ ਦੌਰਾਨ, ਬੀਐੱਸਐੱਫ ਦੇ ਜਵਾਨਾਂ ਨੇ 3.3 ਕਿਲੋਗ੍ਰਾਮ ਹੈਰੋਇਨ ਦੀ ਖੇਪ ਸਮੇਤ ਇੱਕ ਡਰੋਨ (ਕਵਾਡਕਾਪਟਰ, ਡੀਜੇਆਈ ਮੈਟਿ੍ਰਕਸ, 300 ਆਰਟੀਕੇ) ਬਰਾਮਦ ਕੀਤਾ।
ਜੰਮੂ ਕਸ਼ਮੀਰ ਏਸਆਈਯੂ ’ਚ ਡੋਡਾ ’ਚ ਛਾਪੇਮਾਰੀ ਕੀਤੀ | Pakistani Drone
ਜੰਮੂ-ਕਸਮੀਰ ਪੁਲਿਸ ਦੀ ਸਟੇਟ ਇਨਵੈਸਟੀਗੇਸਨ ਯੂਨਿਟ ਨੇ ਸ਼ਨਿੱਚਰਵਾਰ ਨੂੰ ਡੋਡਾ ਜ਼ਿਲ੍ਹੇ ਦੇ ਗੰਡੋਹ ਇਲਾਕੇ ’ਚ ਛਾਪੇਮਾਰੀ ਕੀਤੀ ਅਤੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜੇ ਵਾਲੇ ਕਸਮੀਰ ਤੋਂ ਘੁਸਪੈਠ ਕਰਨ ਵਾਲੇ ਅੱਤਵਾਦੀਆਂ ਦੇ ਘਰਾਂ ਦੀ ਤਲਾਸ਼ੀ ਲਈ। ਡੋਡਾ ਦੇ ਸੀਨੀਅਰ ਪੁਲਿਸ ਕਪਤਾਨ ਅਬਦੁਲ ਕਯੂਮ ਨੇ ਕਿਹਾ ਕਿ ਇਹ ਛਾਪੇਮਾਰੀ ਵਿਸ਼ੇਸ਼ ਜਾਂਚ ਯੂਨਿਟ, ਡੋਡਾ ਵੱਲੋਂ ਗੰਡੋਹ ਪੁਲਿਸ ਸਟੇਸ਼ਨ ’ਚ ਦਰਜ ਕੀਤੇ ਗਏ ਇੱਕ ਕੇਸ ਦੇ ਸਬੰਧ ’ਚ ਕੀਤੀ ਗਈ ਸੀ।
ਓਪਰੇਸਨ ’ਚ, ਡੋਡਾ ਨੇ ਮੌਜੂਦਾ ਸਮੇਂ ’ਚ ਤੋਂ ਕੰਮ ਕਰ ਰਹੇ ਸਥਾਨਕ ਅੱਤਵਾਦੀਆਂ ਦੇ ਘਰਾਂ ਦੀ ਤਲਾਸ਼ੀ ਲਈ, ਜਿਨ੍ਹਾਂ ’ਚ ਟਾਂਟਾ ਕਹਾੜਾ ਦੇ ਅੱਤਾ ਮੁਹੰਮਦ ਆਦਿਲ ਮੁਬੱਸਿਰ, ਕੁੰਥਲ ਟਾਂਟਾ ਦੇ ਮੁਹੰਮਦ ਯਾਸਿਰ ਉਰਫ ਸਾਹਿਦ, ਮੁਹੰਮਦ ਤਿ੍ਰੰਕਲ ਤਹਿਸੀਲ ਕਹਾਰਾ ਦੇ ਸਫੀ ਉਰਫ ਦੇ ਘਰਾਂ ਦੀ ਤਲਾਸ਼ੀ ਲਈ। ਇਹ ਸਾਰੇ ਸਥਾਨਕ ਅੱਤਵਾਦੀ 90 ਦੇ ਦਹਾਕੇ ਦੀ ਸ਼ੁਰੂਆਤ ’ਚ ਪਾਕ ਜਾਂ ਪੀਓਕੇ ’ਚ ਘੁਸਪੈਠ ਕਰ ਚੁੱਕੇ ਹਨ ਅਤੇ ਮੌਜ਼ੂਦਾ ਸਮੇਂ ’ਚ ਪਾਕਿਸਤਾਨ ਅਤੇ ਡੋਡਾ ਜ਼ਿਲੇ੍ਹ ਤੋਂ ਵੱਖ-ਵੱਖ ਵਰਚੁਅਲ ਢੰਗਾਂ ਰਾਹੀਂ ਸਥਾਨਕ ਨੌਜਵਾਨਾਂ ਨਾਲ ਸੰਪਰਕ ਕਰਕੇ ਅਤੇ ਉਨ੍ਹਾਂ ਨੂੰ ਖਾੜਕੂਵਾਦ ’ਚ ਸ਼ਾਮਲ ਹੋਣ ਲਈ ਉਕਸਾਉਂਦੇ ਹੋਏ ਖਾੜਕੂਵਾਦ ਨੂੰ ਮੁੜ ਸ਼ੁਰੂ ਕਰਨ ਦੀ ਸਖਤ ਕੋਸ਼ਿਸ਼ ਕਰ ਰਹੇ ਹਨ।
ਬੀ.ਐੱਸ.ਐੱਫ. ਜਵਾਨਾਂ ਨੇ ਕੀਤੀ ਲਗਾਤਾਰ ਫਾਇਰਿੰਗ
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ’ਚ ਇੱਕ ਵਾਰੀ ਫਿਰ ਪਾਕਿਸਤਾਨ ਤੋਂ ਆਏ ਡਰੋਨ (Pakistani Drone ) ਨੂੰ ਭਾਰਤੀ ਜਵਾਨਾਂ ਨੇ ਫਾਈਰਿੰਗ ਕਰਕੇ ਵਾਪਸ ਭਜਾ ਦਿੱਤਾ। ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਆਏ ਦਿਨ ਕੋਈ ਨਾ ਕੋਈ ਡਰੋਨ ਭਾਰਤ ਵਾਲੇ ਪਾਸੇ ਭੇਜਿਆ ਜਾ ਰਿਹਾ ਹੈ। ਪਰ ਭਾਰਤ ਦੇ ਚੌਕਸ ਜਵਾਨਾਂ ਪਾਕਿਸਤਾਨ ਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਬੀ.ਐੱਸ.ਐੱਫ. ਜਵਾਨਾਂ ਨੇ ਜਿਵੇਂ ਹੀ ਗੁਰਦਾਸਪੁਰ ਸੈਕਟਰ ‘ਚ ਡਰੋਨ ਦੀ ਹਰਕਤ ਦੇਖਣ ਨੂੰ ਮਿਲੀ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਵਾਪਸ ਭਜਾਉਣ ‘ਚ ਸਫਲਤਾ ਹਾਸਲ ਕੀਤੀ ਹੈ।
ਇਹ ਡਰੋਨ ਮੂਵਮੈਂਟ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਅੱਡਾ ਚੌਕੀ ਵਿਖੇ ਦੇਖੀ ਗਈ। ਬੀਐਸਐਫ ਜਵਾਨਾਂ ਨੇ ਰਾਤ ਸਮੇਂ ਭਾਰਤੀ ਸਰਹੱਦ ਵਿੱਚ ਡਰੋਨ ਦੀ ਆਵਾਜ਼ ਸੁਣੀ। ਡਰੋਨ ਦੀ ਹਰਕਤ ਸੁਣਨ ਤੋਂ ਬਾਅਦ ਜਵਾਨਾਂ ਨੇ ਇਸ ਦੀ ਲੋਕੇਸ਼ਨ ਟਰੇਸ ਕੀਤੀ ਅਤੇ ਦਰਜਨਾਂ ਰਾਉਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਡਰੋਨ ਵਾਪਸ ਭੱਜ ਗਿਆ। ਇਸ ਘਟਨਾ ਤੋਂ ਇਲਾਕੇ ’ਚ ਸ਼ੰਨਾਟਾ ਛਾ ਗਿਆ ਤੇ ਇਲਾਕੇ ਦੀ ਸੁਰੱਖਿਆ ਸਖਤ ਕੀਤੀ ਗਈ। ਸਵੇਰ ਹੁੰਦੇ ਹੀ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਿਤੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਬੀਐਸਐਫ ਦੇ ਚੌਕਸ ਜਵਾਨਾਂ ਨੇ ਭਜਾਇਆ ਵਾਪਸ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪਠਾਨਕੋਟ ਦੇ ਬਮਿਆਲ ਬਾਰਡਰ ਦੀ ਬੀਓਪੀ ਜੈਤਪੁਰ ਥਾਣਾ ਨਰੋਟ ਜੈਮਲ ਸਿੰਘ ਵਿਖੇ ਸਵੇਰੇ ਡਰੋਨ ਦੇਖਿਆ ਗਿਆ। ਚੌਕਸ ਬੀਐਸਐਫ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਡਰੋਨ ਪਾਕਿਸਤਾਨ ਦੀ ਸਰਹੱਦ ਵੱਲ ਵਾਪਸ ਭੇਜ ਦਿੱਤਾ। ਬੀਐਸਐਫ ਦੀ ਜਵਾਨ ਜਦੋਂ ਸਰਹੱਦ ’ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਐਤਵਾਰ ਸਵੇਰੇ 4 ਵਜੇ ਦੇ ਕਰੀਬ ਪਾਕਿਸਤਾਨ ਤੋਂ ਡਰੋਨ ਦੀ ਆਵਾਜ਼ ਸੁਣਾਈ ਦਿੱਤੀ।
ਡਰੋਨ ਦੀ ਆਵਾਜ਼ ਸੁਣਦੇ ਸਾਰ ਹੀ ਭਾਰਤ ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।  ਜਵਾਨਾਂ ਨੇ ਕੁੱਲ 19 ਰਾਉਂਡ ਫਾਇਰ ਕੀਤੇ ਗਏ, ਜਿਸ ਤੋਂ ਬਾਅਦ ਡਰੋਨ ਪਾਕਿਸਤਾਨੀ ਸਰਹੱਦ ਵੱਲ ਵਾਪਸ ਚਲਾ ਗਿਆ। ਇਸ ਤੋਂ ਬਾਅਦ ਬੀਐਸਐਫ ਨੇ ਪੁਲਿਸ ਨਾਲ ਮਿਲ ਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ…
ਅੰਮ੍ਰਿਤਸਰ ’ਚ ਬੀਐਸਐਫ ਨੇ ਸੁੱਟਿਆ ਪਾਕਿਸਤਾਨੀ ਡਰੋਨ (Pakistani Drone), 74 ਕਰੋੜ ਦੀ ਹੈਰੋਇਨ ਵੀ ਬਰਾਮਦ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ’ਚ ਆਏ ਦਿਨ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਭਾਰਤ ਦੇ ਚੌਕਸ ਜਵਾਨ ਇਨ੍ਹਾਂ ਨਸ਼ਾ ਤਸਕਰਾਂ ਦੇ ਇਰਾਦਿਆਂ ਨੂੰ ਨਾਕਾਮ ਕਰ ਦਿੰਦੇ ਹਨ। ਅੰਮ੍ਰਿਤਸਰ ’ਚ ਬਾਰਡਰ ਸਿਕਿਊਰਿਟੀ ਫੋਰਸ ਨੇ ਐਤਵਾਰ ਦੀ ਰਾਤ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ’ਚ ਭੇਜੇ ਗਏ ਡਰੋਨ (Pakistani Drone) ਨੂੰ ਤਾਂ ਬੀਐਸਐਮ ਨੇ ਮਾਰ ਸੁੱਟਿਆ ਤੇ ਇਸ ਤੋਂ ਇਲਾਵਾ 74 ਕਰੋੜ ਰੁਪਏ ਦੀ ਹੈਰੋਇਨ ਨੂੰ ਵੀ ਜ਼ਬਤ ਕਰ ਲਿਆ।
ਬੀਐਸਐਮ ਦੇ ਜਵਾਨ ਰਾਤ ਨੂੰ ਗਸ਼ਤ ਕਰ ਰਹੇ ਸਨ ਤਾਂ ਉਦੋਂ ਪਾਕਿਸਤਾਨੀ ਤਸਕਰਾਂ ਨੇ ਡਰੋਨ ਨੂੰ ਭਾਰਤ ਦੀ ਹੱਦ ’ਚ ਭੇਜਿਆ। ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣਦਿਆਂ ਹੀ ਉਸ ’ਤੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਡਰੋਨ ਨੂੰ ਹੇਟਾਂ ਸੁੱਟ ਦਿੱਤਾ। ਕੁਝ ਦੇਰ ਬਾਅਦ ਹੀ ਜਵਾਨਾਂ ਨੇ ਡਰੋਨ ਨੂੰ ਖੇਤਾਂ ’ਚ ਬਰਾਮਦ ਕਰ ਲਿਆ। ਜਵਾਨਾਂ ਨੂੰ ਡਰੋਨ ਦੇ ਨਾਲ ਇੱਕ ਕਾਲੇ ਰੰਗ ਦਾ ਬੈਗ ਵੀ ਮਿਲਿਆ। ਬੀਐਸਐਫ ਅਧਿਕਾਰੀਆਂ ਨੇ ਜਦੋਂ ਬੈਗ ਨੂੰ ਖੋਲ੍ਹਿਆ ਤਾਂ ਉਸ ’ਚ ਇੱਕ ਬੋਰੀ ਮਿਲੀ। ਜਿਸ ਨੂੰ ਖੋਲ੍ਹਿਆ ਤਾਂ ਉਸ ’ਚ ਪੀਲੇ ਰੰਗ ਦੀ ਟੇਪ ’ਚ 9 ਪੈਕੇਟ ਬੰਨ ਹੋਏ ਸਨ। ਪੈਕਟਾਂ ਦੀ ਜਾਂਚ ਸ਼ੁਰੂ ਕੀਤੀ ਤਾਂ ਉਨ੍ਹਾਂ ’ਚੋਂ 10.670 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ. ਜਿਸ ਦੀ ਕੀਮਤ 74 ਕਰੋੜ ਦੱਸੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅੰਮ੍ਰਿਤਸਰ ’ਚ ਬੀਐਸਐਫ ਨੇ ਸੁੱਟਿਆ ਪਾਕਿਸਤਾਨੀ ਡਰੋਨ, 74 ਕਰੋੜ ਦੀ ਹੈਰੋਇਨ ਵੀ ਬਰਾਮਦ
ਅੰਮ੍ਰਿਤਸਰ ’ਚ ਬੀਐਸਐਫ ਨੇ ਸੁੱਟਿਆ ਪਾਕਿਸਤਾਨੀ ਡਰੋਨ (Pakistani Drone), 74 ਕਰੋੜ ਦੀ ਹੈਰੋਇਨ ਵੀ ਬਰਾਮਦ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ’ਚ ਆਏ ਦਿਨ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਭਾਰਤ ਦੇ ਚੌਕਸ ਜਵਾਨ ਇਨ੍ਹਾਂ ਨਸ਼ਾ ਤਸਕਰਾਂ ਦੇ ਇਰਾਦਿਆਂ ਨੂੰ ਨਾਕਾਮ ਕਰ ਦਿੰਦੇ ਹਨ। ਅੰਮ੍ਰਿਤਸਰ ’ਚ ਬਾਰਡਰ ਸਿਕਿਊਰਿਟੀ ਫੋਰਸ ਨੇ ਐਤਵਾਰ ਦੀ ਰਾਤ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ’ਚ ਭੇਜੇ ਗਏ ਡਰੋਨ (Pakistani Drone) ਨੂੰ ਤਾਂ ਬੀਐਸਐਮ ਨੇ ਮਾਰ ਸੁੱਟਿਆ ਤੇ ਇਸ ਤੋਂ ਇਲਾਵਾ 74 ਕਰੋੜ ਰੁਪਏ ਦੀ ਹੈਰੋਇਨ ਨੂੰ ਵੀ ਜ਼ਬਤ ਕਰ ਲਿਆ।
ਬੀਐਸਐਮ ਦੇ ਜਵਾਨ ਰਾਤ ਨੂੰ ਗਸ਼ਤ ਕਰ ਰਹੇ ਸਨ ਤਾਂ ਉਦੋਂ ਪਾਕਿਸਤਾਨੀ ਤਸਕਰਾਂ ਨੇ ਡਰੋਨ ਨੂੰ ਭਾਰਤ ਦੀ ਹੱਦ ’ਚ ਭੇਜਿਆ। ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣਦਿਆਂ ਹੀ ਉਸ ’ਤੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਡਰੋਨ ਨੂੰ ਹੇਟਾਂ ਸੁੱਟ ਦਿੱਤਾ। ਕੁਝ ਦੇਰ ਬਾਅਦ ਹੀ ਜਵਾਨਾਂ ਨੇ ਡਰੋਨ ਨੂੰ ਖੇਤਾਂ ’ਚ ਬਰਾਮਦ ਕਰ ਲਿਆ। ਜਵਾਨਾਂ ਨੂੰ ਡਰੋਨ ਦੇ ਨਾਲ ਇੱਕ ਕਾਲੇ ਰੰਗ ਦਾ ਬੈਗ ਵੀ ਮਿਲਿਆ। ਬੀਐਸਐਫ ਅਧਿਕਾਰੀਆਂ ਨੇ ਜਦੋਂ ਬੈਗ ਨੂੰ ਖੋਲ੍ਹਿਆ ਤਾਂ ਉਸ ’ਚ ਇੱਕ ਬੋਰੀ ਮਿਲੀ। ਜਿਸ ਨੂੰ ਖੋਲ੍ਹਿਆ ਤਾਂ ਉਸ ’ਚ ਪੀਲੇ ਰੰਗ ਦੀ ਟੇਪ ’ਚ 9 ਪੈਕੇਟ ਬੰਨ ਹੋਏ ਸਨ। ਪੈਕਟਾਂ ਦੀ ਜਾਂਚ ਸ਼ੁਰੂ ਕੀਤੀ ਤਾਂ ਉਨ੍ਹਾਂ ’ਚੋਂ 10.670 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ. ਜਿਸ ਦੀ ਕੀਮਤ 74 ਕਰੋੜ ਦੱਸੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
BSF ਨੇ ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੂੰ ਡੇਗਿਆ, 4 ਕਿਲੋ ਹੈਰੋਇਨ ਬਰਾਮਦ
ਜਲੰਧਰ (ਏਜੰਸੀ)। ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਇੱਕ ਵਾਰ ਫਿਰ ਪਾਕਿਸਤਾਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਫਿਰੋਜ਼ਪੁਰ ਸੈਕਟਰ ਦੇ ਏਓਆਰ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਡਰੋਨ ਨੂੰ ਡੇਗ ਦਿੱਤਾ। ਇਲਾਕੇ ਦੀ ਤਲਾਸ਼ੀ ਲੈਣ ‘ਤੇ ਚਾਰ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਹੋਈ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਚੌਕਸ ਬੀਐਸਐਫ ਦੇ ਜਵਾਨਾਂ ਨੇ ਥਾਣਾ ਵਲਟੋਹਾ ਦੇ ਖੇਤਰ ਵਿੱਚ ਪੈਂਦੇ ਪਿੰਡ ਪਾਲੋ ਪੱਤੀ ਨੇੜੇ ਪਾਕਿਸਤਾਨ ਤੋਂ ਆ ਰਹੇ ਇੱਕ ਡਰੋਨ ਨੂੰ ਗੋਲੀ ਮਾਰ ਦਿੱਤੀ। ਇਹ ਇੱਕ ਕਵਾਡਕਾਪਟਰ (ਡੀਜੇਆਈ ਮੈਟ੍ਰਿਸ 300 ਆਰਟੀਐਕਸ) ਹੈ।
ਇਸ ਦੀ ਜਾਂਚ ਦੌਰਾਨ ਚਾਰ ਕਿਲੋ ਹੈਰੋਇਨ ਬਰਾਮਦ ਹੋਈ। ਬੀਐਸਐਫ ਵੱਲੋਂ ਮੌਕੇ ’ਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਿੱਚ ਪੰਜਾਬ ਪੁਲਿਸ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਮਾਰਚ ਨੂੰ ਦੁਪਹਿਰ 2.55 ਵਜੇ ਦੇ ਕਰੀਬ ਫਿਰੋਜ਼ਪੁਰ ਸੈਕਟਰ ਦੇ ਏ.ਓ.ਆਰ. ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵੱਲ ਆਉਣ ਵਾਲੀ ਸ਼ੱਕੀ ਵਸਤੂ ਦੀ ਆਵਾਜ਼ ਸੁਣਾਈ ਦਿੱਤੀ। ਸਾਰਿਆਂ ਨੂੰ ਤੁਰੰਤ ਚੌਕਸ ਕੀਤਾ ਗਿਆ ਅਤੇ ਸੈਨਿਕਾਂ ਨੇ ਉੱਡਣ ਵਾਲੀ ਵਸਤੂ ‘ਤੇ ਗੋਲੀਬਾਰੀ ਕੀਤੀ ਅਤੇ ਪੈਰਾ ਬੰਬਾਂ ਨੇ ਖੇਤਰ ਨੂੰ ਰੌਸ਼ਨ ਕਰ ਦਿੱਤਾ ਅਤੇ ਡਰੋਨ ਨੂੰ ਡੇਗ ਦਿੱਤਾ ਗਿਆ।
ਡਰੋਨ ਦੇ ਨਾਲ ਹਰੇ ਰੰਗ ਦਾ ਬੈਗ ਬਰਾਮਦ
ਉਨ੍ਹਾਂ ਦੱਸਿਆ ਕਿ ਡਰੋਨ ਦੇ ਨਾਲ ਇੱਕ ਹਰੇ ਰੰਗ ਦਾ ਬੈਗ ਬਰਾਮਦ ਕੀਤਾ ਗਿਆ, ਜਿਸ ਵਿੱਚ ਪੀਲੇ ਪੈਕਿੰਗ ਵਿੱਚ ਚਾਰ ਪੈਕੇਟ ਅਤੇ ਕਾਲੇ ਪੈਕਿੰਗ ਵਿੱਚ ਇੱਕ ਛੋਟਾ ਪੈਕੇਟ 4 ਕਿਲੋ 267 ਗ੍ਰਾਮ ਸੀ। ਪਾਕਿਸਤਾਨ ਲਗਾਤਾਰ ਭਾਰਤੀ ਸਰਹੱਦ ‘ਤੇ ਡਰੋਨ ਰਾਹੀਂ ਹਥਿਆਰ ਅਤੇ ਹੈਰੋਇਨ ਭੇਜਣ ਦੀ ਤਿਆਰੀ ‘ਚ ਹੈ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਦੇਰ ਰਾਤ ਪਾਕਿਸਤਾਨੀ ਡਰੋਨ ਨੂੰ ਦੋ ਵਾਰ ਦੇਖਿਆ ਗਿਆ ਸੀ। ਉਹ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ‘ਤੇ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ ਕਰੀਬ 28 ਗੋਲੀਆਂ ਚਲਾਈਆਂ। ਰੌਸ਼ਨੀ ਵਾਲੇ ਗੋਲੇ (ਇਲਊ ਬੰਬ) ਵੀ ਸੁੱਟੇ ਗਏ। ਇਸ ਤੋਂ ਬਾਅਦ ਡਰੋਨ ਵਾਪਸ ਚਲਾ ਗਿਆ। ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਨੇ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ ਪਰ ਇਸ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ