Haryana Budget - Sach Kahoon Punjabi
Haryana Budget: ਚੰਡੀਗੜ੍ਹ,(ਆਈਏਐਨਐਸ) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਵਿੱਤੀ ਸਾਲ 2026-27 ਲਈ ਸੂਬੇ ਦਾ 2.23 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਸ ਸਾਲ ਹਰਿਆਣਾ ਸਰਕਾਰ ਦਾ ਬਜਟ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ‘ਤੇ ਕੇਂਦ੍ਰਿਤ ਹੈ। ਸੋਮਵਾਰ ਨੂੰ ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨ ਭਾਈਚਾਰੇ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇੱਕ ਤੀਜੀ ਬਿਜਲੀ ਵੰਡ ਕੰਪਨੀ, ਹਰਿਆਣਾ ਐਗਰੀ ਡਿਸਕੌਮ, ਬਣਾਉਣ ਦਾ ਐਲਾਨ ਕੀਤਾ।
ਹਰਿਆਣਾ ਐਗਰੀ ਡਿਸਕੌਮ ਦੀ ਸਿਰਜਣਾ 5,084 ਖੇਤੀਬਾੜੀ ਫੀਡਰਾਂ ਦਾ ਪ੍ਰਬੰਧਨ ਕਰੇਗੀ, ਜਿਸ ਨਾਲ 7.12 ਲੱਖ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ। ਇਸ ਯੋਜਨਾ ਰਾਹੀਂ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਪ੍ਰਦਾਨ ਕੀਤੇ ਜਾਣਗੇ। ਰਾਜ ਦੀਆਂ ਦੋ ਹੋਰ ਬਿਜਲੀ ਵੰਡ ਕੰਪਨੀਆਂ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ (UHBVN) ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ (DHBVN) ਹਨ। ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ, ₹500 ਕਰੋੜ ਦੇ ਫੰਡ ਵਾਲਾ ਇੱਕ ਵਿਸ਼ੇਸ਼ ਫੰਡ, “ਸਕਸ਼ਮ”, ਪ੍ਰਸਤਾਵਿਤ ਕੀਤਾ ਗਿਆ ਹੈ। ਇਸਦਾ ਉਦੇਸ਼ ਚੁਣੇ ਹੋਏ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਸਥਾਨਕ ਅਰਥਵਿਵਸਥਾ ਨੂੰ ਹੁਲਾਰਾ ਦੇਣਾ ਹੈ।
ਇਹ ਵੀ ਪੜ੍ਹੋ: Mizoram Cancer Cases: ਚਿੰਤਾਜਨਕ, ਮਿਜ਼ੋਰਮ ’ਚ ਕੈਂਸਰ ਦੇ ਸਭ ਤੋਂ ਵੱਧ ਕੇਸ
ਆਪਣਾ ਦੂਜਾ ਬਜਟ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਵਿੱਤੀ ਘਾਟਾ ₹40,293.17 ਕਰੋੜ ਹੋਣ ਦਾ ਅਨੁਮਾਨ ਹੈ, ਜੋ ਕਿ ਕੁੱਲ ਘਰੇਲੂ ਉਤਪਾਦ (GDP) ਦਾ 2.65 ਪ੍ਰਤੀਸ਼ਤ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਲੀਆ ਘਾਟਾ GDP ਦਾ 0.87 ਪ੍ਰਤੀਸ਼ਤ ਅਤੇ ਪ੍ਰਭਾਵਸ਼ਾਲੀ ਮਾਲੀਆ ਘਾਟਾ 0.41 ਪ੍ਰਤੀਸ਼ਤ ਹੋਣ ਦਾ ਅਨੁਮਾਨ ਹੈ। ਪੂੰਜੀਗਤ ਖਰਚ ਜੀਡੀਪੀ ਦਾ 1.86 ਪ੍ਰਤੀਸ਼ਤ ਅਤੇ ਪ੍ਰਭਾਵੀ ਪੂੰਜੀਗਤ ਖਰਚ 2.32 ਪ੍ਰਤੀਸ਼ਤ ਹੋਣ ਦਾ ਅਨੁਮਾਨ ਹੈ। ਸਿੱਖ ਦਸਤਾਰ ਪਹਿਨ ਕੇ ਬਜਟ ਭਾਸ਼ਣ ਦਿੰਦੇ ਹੋਏ, ਸੀਐਮ ਸੈਣੀ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪੂੰਜੀ ਨਿਵੇਸ਼ ਵਧਾਉਣ ‘ਤੇ ਜ਼ੋਰ ਦਿੱਤਾ।
2047 ਤੱਕ ਰਾਜ ਨੂੰ ਇੱਕ ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਦਾ ਟੀਚਾ
ਇਸ ਸਾਲ, ਬਜਟ ਵਿੱਚ ਪੂੰਜੀਗਤ ਖਰਚ ਲਈ ₹28,205 ਕਰੋੜ ਦਾ ਪ੍ਰਸਤਾਵ ਹੈ, ਜੋ ਕੁੱਲ ਬਜਟ ਦਾ 12.6 ਪ੍ਰਤੀਸ਼ਤ ਦਰਸਾਉਂਦਾ ਹੈ, ਜਦੋਂ ਕਿ ਪ੍ਰਭਾਵਸ਼ਾਲੀ ਪੂੰਜੀਗਤ ਖਰਚ ₹35,216 ਕਰੋੜ (ਕੁੱਲ ਬਜਟ ਦਾ 15.7 ਪ੍ਰਤੀਸ਼ਤ) ਹੈ। ਇਹ 2025-26 ਵਿੱਚ ₹27,650 ਕਰੋੜ (ਕੁੱਲ ਬਜਟ ਦਾ 13.6 ਪ੍ਰਤੀਸ਼ਤ) ਤੋਂ ਵੱਧ ਹੈ। ਸੀਐਮ ਯੋਗੀ ਨੇ ਭਾਰਤ ਦੀ ਵਧਦੀ ਅਰਥਵਿਵਸਥਾ ਵਿੱਚ ਹਰਿਆਣਾ ਦੀ ਮਹੱਤਵਪੂਰਨ ਭੂਮਿਕਾ ਦਾ ਹਵਾਲਾ ਦਿੰਦੇ ਹੋਏ, 2047 ਤੱਕ ਰਾਜ ਨੂੰ ਇੱਕ ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਦਾ ਟੀਚਾ ਰੱਖਿਆ।
ਉਨ੍ਹਾਂ ਕਿਹਾ ਕਿ ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ, ਪਿਛਲੇ ਵਿੱਤੀ ਸਾਲ ਵਿੱਚ ਕੁੱਲ ਬਜਟ ਦਾ 98 ਪ੍ਰਤੀਸ਼ਤ ਸਫਲਤਾਪੂਰਵਕ ਵਰਤਿਆ ਗਿਆ ਸੀ। ਆਪਣੇ ਬਜਟ ਭਾਸ਼ਣ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਹਰਿਆਣਾ ਵਿੱਚ ਪ੍ਰਮੁੱਖ ਰਾਜਾਂ ਵਿੱਚੋਂ ਪ੍ਰਤੀ ਵਿਅਕਤੀ ਆਮਦਨ ਸਭ ਤੋਂ ਵੱਧ ਹੈ। ਮੌਜ਼ੂਦਾ ਕੀਮਤਾਂ ‘ਤੇ ਪ੍ਰਤੀ ਵਿਅਕਤੀ ਆਮਦਨ 2014-15 ਵਿੱਚ ₹147,382 ਤੋਂ ਵਧ ਕੇ 2023-24 ਵਿੱਚ ₹324,958 ਹੋਣ ਦਾ ਅਨੁਮਾਨ ਹੈ। ਇਹ 2024-25 ਵਿੱਚ ₹358,171 ਤੱਕ ਹੋਰ ਵਧੇਗੀ, ਜੋ ਕਿ ਰਾਸ਼ਟਰੀ ਔਸਤ ₹219,575 ਹੈ। 2025-26 ਵਿੱਚ ₹395,618 ਤੱਕ ਪਹੁੰਚਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ 2014 ਅਤੇ 2024 ਦੇ ਵਿਚਕਾਰ ਵਿੱਤੀ ਘਾਟਾ 2.75 ਪ੍ਰਤੀਸ਼ਤ ਵਧਿਆ ਹੈ, ਜੋ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ 44 ਪ੍ਰਤੀਸ਼ਤ ਸੀ। Haryana Budget
Haryana Budget: ਸਰਸਾ ਨੂੰ ਵੱਡਾ ਤੋਹਫ਼ਾ, ਤਿੰਨ ਏਕੜ ਜ਼ਮੀਨ ’ਚ ਲੱਗੇਗਾ ਪਲਾਂਟ, ਕਿਸਾਨਾਂ ਦੀ ਬੱਲੇ! ਬੱਲੇ!
Haryana Budget: ਸਰਸਾ (ਸੱਚ ਕਹੂੰ ਨਿਊਜ਼)। ਹਰਿਆਣਾ ਓਬੀਸੀ ਮੋਰਚਾ ਦੇ ਸੂਬਾਈ ਉਪ ਪ੍ਰਧਾਨ ਡਾ. ਵਿਨੋਦ ਸਵਾਮੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸਾਲ 2026-27 ਲਈ ਪੇਸ਼ ਕੀਤਾ ਗਿਆ ਬਜਟ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਦੀ ਭਾਵਨਾ ਨਾਲ ਭਰਪੂਰ ਹੈ। ਇਹ ਬਜਟ ‘ਕਿਰਤ ਕਰ, ਨਾਮ ਜਪ, ਵੰਡ ਛਕ’ ਦੇ ਫਲਸਫੇ ਨੂੰ ਅੱਗੇ ਵਧਾਉਂਦਾ ਹੈ, ਜੋ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦਾ ਸੰਦੇਸ਼ ਦਿੰਦਾ ਹੈ।
ਡਾ. ਸਵਾਮੀ ਨੇ ਸਰਸਾ ਦੇ ਵਸਨੀਕਾਂ ਲਈ ਐਲਾਨੇ ਗਏ ਵੱਡੇ ਤੋਹਫ਼ੇ ਦਾ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਬਜਟ ਵਿੱਚ ਐਲਾਨ ਕੀਤਾ ਹੈ ਕਿ ਬੇਗੂ ਰੋਡ ’ਤੇ ਮਿਲਕ ਪਲਾਂਟ ਕੰਪਲੈਕਸ ਵਿੱਚ ਤਿੰਨ ਏਕੜ ਜ਼ਮੀਨ ’ਤੇ ਇੱਕ ਵਿਸ਼ਾਲ ਕਿੰਨੂ ਜੂਸ ਪਲਾਂਟ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਾਂ ਦੇ ਬਿਹਤਰ ਭਾਅ ਪ੍ਰਦਾਨ ਕਰੇਗਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਏਗਾ ਅਤੇ ਸਰਸਾ ਦੀ ਖੇਤੀਬਾੜੀ-ਅਧਾਰਤ ਉਦਯੋਗ ਹੱਬ ਵਜੋਂ ਪਛਾਣ ਨੂੰ ਹੋਰ ਮਜ਼ਬੂਤ ​​ਕਰੇਗਾ। Sirsa News
Read Also : ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਾਲ 2026-27 ਲਈ ਕੁੱਲ ₹2,23,658.17 ਕਰੋੜ ਦਾ ਬਜਟ ਪ੍ਰਸਤਾਵਿਤ ਕੀਤਾ ਹੈ, ਜੋ ਕਿ ਸਾਲ 2025-26 ਲਈ ₹2,02,816.66 ਕਰੋੜ ਦੇ ਸੋਧੇ ਹੋਏ ਅੰਕੜੇ ਨਾਲੋਂ 10.28 ਪ੍ਰਤੀਸ਼ਤ ਵੱਧ ਹੈ। ਇਹ ਵਾਧਾ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡਾ. ਵਿਨੋਦ ਸਵਾਮੀ ਨੇ ਕਿਹਾ ਕਿ ਸੰਤੁਲਿਤ ਵਿੱਤੀ ਪ੍ਰਬੰਧਨ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨਾ ਸਰਕਾਰ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜਟ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਵੱਲ ਵੀ ਵਿਸ਼ੇਸ਼ ਧਿਆਨ ਦਿੰਦਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਬਜਟ ਰਾਜ ਦੇ ਸਮੁੱਚੇ ਵਿਕਾਸ ਵੱਲ ਇੱਕ ਮਜ਼ਬੂਤ ​​ਅਤੇ ਇਤਿਹਾਸਕ ਕਦਮ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਹੋਵੇਗਾ ਅਤੇ ਹਰਿਆਣਾ ਤਰੱਕੀ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰ ਸਕੇਗਾ। Haryana Budget
Haryana Budget: ਔਰਤਾਂ ਨੂੰ ਮਿਲ ਸਕਦੈ 2100 ਰੁਪਏ ਦਾ ਤੋਹਫ਼ਾ, ਦੋ ਲੱਖ ਕਰੋੜ ਨੂੰ ਪਾਰ ਕਰੇਗਾ ਹਰਿਆਣਾ ਦਾ ਬਜਟ
Haryana Budget: ਇਸ ਸਰਕਾਰ ਦੇ ਪਹਿਲੇ ਬਜਟ ਵਿੱਚ ਕਈ ਵੱਡੇ ਐਲਾਨ ਕਰ ਸਕਦੇ ਹਨ ਮੁੱਖ ਮੰਤਰੀ ਨਾਇਬ ਸੈਣੀ
ਪਿਛਲਾ ਬਜਟ 1 ਲੱਖ 89 ਹਜ਼ਾਰ 877 ਕਰੋੜ ਰੁਪਏ ਦਾ ਹੋਇਆ ਸੀ ਪੇਸ਼ | Haryana Budget
Haryana Budget: ਚੰਡੀਗੜ੍ਹ (ਅਸ਼ਵਨੀ ਚਾਵਲਾ)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੀ ਇਸ ਸਰਕਾਰ ਦੇ ਪਹਿਲੇ ਬਜਟ ਨੂੰ ਅੱਜ (ਸੋਮਵਾਰ) ਨੂੰ ਪੇਸ਼ ਕਰਨ ਜਾ ਰਹੇ ਹਨ। ਨਾਇਬ ਸਿੰਘ ਸੈਣੀ ਆਪਣੇ ਇਸ ਪਹਿਲੇ ਬਜਟ ਵਿੱਚ ਕਮਾਲ ਕਰਦੇ ਹੋਏ 2 ਲੱਖ ਕਰੋੜ ਰੁਪਏ ਨੂੰ ਪਾਰ ਕਰ ਸਕਦੇ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ 1 ਲੱਖ 89 ਹਜ਼ਾਰ 877 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ ਪਰ ਨਾਇਬ ਸਿੰਘ ਸੈਣੀ ਇਸ ਬਜਟ ਨੂੰ 2 ਲੱਖ ਕਰੋੜ ਰੁਪਏ ਦੇ ਪਾਰ ਕਰਨ ਦੇ ਨਾਲ ਹੀ ਕਈ ਵਰਗਾਂ ਨੂੰ ਵੱਡਾ ਤੋਹਫ਼ਾ ਵੀ ਦੇ ਸਕਦੇ ਹਨ।
Read Also : Punjab Government: ਮਾਨ ਸਰਕਾਰ ਨੇ ਵਾਅਦੇ ਪੂਰੇ ਕਰਕੇ ਤਿੰਨ ਸਾਲਾਂ ’ਚ ਲੋਕਾਂ ਦਾ ਮਨ ਜਿੱਤਿਆ
ਦੱਸਿਆ ਜਾ ਰਿਹਾ ਹੈ ਕਿ ਅੱਜ ਦੇ ਬਜਟ ਦੌਰਾਨ ਔਰਤਾਂ ਨੂੰ ਖ਼ਾਸ ਤੌਰ ’ਤੇ ਫੋਕਸ ਵਿੱਚ ਰੱਖਿਆ ਜਾਵੇਗਾ ਅਤੇ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਬਜਟ ਦੌਰਾਨ ਕੀਤਾ ਜਾ ਸਕਦਾ ਹੈ। ਹਾਲਾਂਕਿ ਔਰਤਾਂ ਨੂੰ ਦਿੱਤੇ ਜਾਣ ਵਾਲੇ ਇਸ 2100 ਰੁਪਏ ਸਬੰਧੀ ਕਈ ਤਰ੍ਹਾਂ ਦੀਆਂ ਸ਼ਰਤਾਂ ਵੀ ਲਾਈਆਂ ਜਾ ਰਹੀਆ ਹਨ, ਜਿਨ੍ਹਾਂ ਬਾਰੇ ਬਜਟ ਸੈਸ਼ਨ ਤੋਂ ਬਾਅਦ ਹੀ ਜਾਣਕਾਰੀ ਮਿਲ ਸਕੇਗੀ। ਇਥੇ ਹੀ ਨਾਇਬ ਸਿੰਘ ਸੈਣੀ ਵੱਲੋਂ ਔਰਤਾਂ ਨੂੰ ਦਿੱਤੇ ਜਾਣ ਵਾਲੇ 500 ਰੁਪਏ ਪ੍ਰਤੀ ਗੈਸ ਸਿਲੰਡਰ ਦਾ ਦਾਇਰਾ ਵੀ ਵਧਾਇਆ ਜਾ ਸਕਦਾ ਹੈ। ਹੁਣ ਤੱਕ ਇਸ ਸਕੀਮ ਅਧੀਨ 13 ਲੱਖ ਔਰਤਾਂ ਨੂੰ ਲਾਭ ਮਿਲ ਰਿਹਾ ਹੈ ਤਾਂ ਹਰਿਆਣਾ ਸਰਕਾਰ ਇਸ ਨੂੰ 18 ਲੱਖ ਤੱਕ ਲੈ ਕੇ ਜਾਣ ਬਾਰੇ ਸੋਚ ਰਹੀ ਹੈ।
Haryana Budget
ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ’ਤੇ ਆਪਣਾ ਫੋਕਸ ਵਧਾਉਂਦੇ ਹੋਏ ਨਾਇਬ ਸਿੰਘ ਸੈਣੀ ਵੱਲੋਂ 50 ਹਜ਼ਾਰ ਦੇ ਕਰੀਬ ਨਵੀਂ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਵੀ ਬਜਟ ਦੌਰਾਨ ਕੀਤਾ ਜਾ ਸਕਦਾ ਹੈ ਅਤੇ ਬਕਾਇਦਾ ਇਨ੍ਹਾਂ 50 ਹਜ਼ਾਰ ਨੌਕਰੀਆਂ ਬਾਰੇ ਵੇਰਵਾ ਵੀ ਸਾਂਝਾ ਕਰਨ ਬਾਰੇ ਹਰਿਆਣਾ ਸਰਕਾਰ ਵਿਚਾਰ ਕਰ ਰਹੀ ਹੈ। ਨਾਇਬ ਸਿੰਘ ਸੈਣੀ ਵੱਲੋਂ ਸੋਮਵਾਰ ਨੂੰ 12 ਵਜੇ ਦੇ ਕਰੀਬ ਆਪਣਾ ਬਜਟ ਭਾਸ਼ਣ ਸ਼ੁਰੂ ਕੀਤਾ ਜਾਵੇਗਾ ਅਤੇ 2 ਵਜੇ ਤੋਂ ਪਹਿਲਾਂ ਬਜਟ ਦੇ ਭਾਸ਼ਣ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਹਰਿਆਣਾ ਬਜ਼ਟ ਦਾ ਹਾਲ : 250 ਰੁਪਏ ਪੈਨਸ਼ਨ ’ਚ ਵਾਧਾ, ਗਊ ਸੇਵਾ ਦਾ ਬਜਟ ਵੀ ਵਧਾਇਆ
ਮਨੋਹਰ ਸਰਕਾਰ ਨੇ ਪੇਸ਼ ਕੀਤਾ ਇਕ ਲੱਖ 83 ਹਜ਼ਾਰ ਕਰੋੜ ਦਾ ਬਜਟ
ਨਵਾਂ ਟੈਕਸ ਲਾਉਣ ਦਾ ਕੋਈ ਪ੍ਰਸਤਾਵ ਨਹੀਂ, ਸਦਨ 17 ਮਾਰਚ ਤੱਕ ਮੁਲਤਵੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੀਰਵਾਰ ਨੂੰ ਵਿਧਾਨ ਸਭਾ ’ਚ ਵਿੱਤੀ ਸਾਲ 2023-24 ਲਈ ਸੂਬੇ ਦਾ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਸੂਬੇ ਦੇ ਲੋਕਾਂ ’ਤੇ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ। ਮੁੱਖ ਮੰਤਰੀ ਕੋਲ ਸੂਬੇ ਦੇ ਵਿੱਤ ਮੰਤਰਾਲੇ ਦਾ ਚਾਰਜ ਵੀ ਹੈ। ਉਨ੍ਹਾਂ ਨੇ ਆਉਣ ਵਾਲੇ ਵਿੱਤੀ ਸਾਲ ਲਈ 1,83,950 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜੋ ਕਿ 1,64,808 ਕਰੋੜ ਰੁਪਏ ਦੇ ਸੋਧੇ ਅਨੁਮਾਨ ਤੋਂ 11.6 ਫੀਸਦੀ ਵੱਧ ਹੈ। ਭਾਜਪਾ-ਜੇਜੇਪੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਚੌਥਾ ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਇੱਥੇ ਵਿਧਾਨ ਸਭਾ ਨੂੰ ਦੱਸਿਆ ਕਿ ਨਵੇਂ ਟੈਕਸ ਲਾਉਣ ਦੀ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਨੇ ਹਰਿਆਣਾ ਗਊ ਰਕਸ਼ਾ ਸੇਵਾ ਆਯੋਗ ਲਈ ਫੰਡ ਮੌਜੂਦਾ 40 ਕਰੋੜ ਤੋਂ ਵਧਾ ਕੇ 400 ਕਰੋੜ ਰੁਪਏ ਕਰਨ ਦਾ ਵੀ ਮਤਾ ਰੱਖਿਆ ਉਨ੍ਹਾਂ ਨੇ 2023-24 ਵਿੱਚ ਘੱਟੋ-ਘੱਟ 65,000 ਰੈਗੂਲਰ ਅਸਾਮੀਆਂ ਭਰਨ ਦਾ ਐਲਾਨ ਕੀਤਾ।
ਬਜਟ ਦੀਆਂ ਮੁੱਖ ਗੱਲਾਂ | Haryana Budget
ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਹੈ। ਸਾਲ 2023-24 ਦਾ ਬਜਟ 1 ਲੱਖ, 83 ਹਜ਼ਾਰ, 950 ਕਰੋੜ ਰੁਪਏ ਰੱਖਿਆ ਗਿਆ ਹੈ।
ਪਰਿਵਾਰ ਦੀ ਸੁਰੱਖਿਆ ਲਈ ਮੌਜੂਦਾ ਬੀਮਾ ਯੋਜਨਾਵਾਂ ਵਿੱਚ ਦਾਅਵਿਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸਿੱਧੇ ਲਾਭ ਪ੍ਰਦਾਨ ਕਰਨ ਲਈ ਹਰਿਆਣਾ ਪਰਿਵਾਰ ਸੁਰੱਖਿਆ ਨਿਆਸ ਦੀ ਸਥਾਪਨਾ ਕੀਤੀ ਜਾਵੇਗੀ।
ਡਾਕਟਰੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ, ਗੁਰੂਗ੍ਰਾਮ ਵਿੱਚ 700 ਬਿਸਤਰਿਆਂ ਵਾਲਾ ਅਤਿ-ਆਧੁਨਿਕ ਮਲਟੀ-ਸਪੈਸ਼ਲਿਟੀ ਜ਼ਿਲ੍ਹਾ ਹਸਪਤਾਲ ਸਥਾਪਤ ਕੀਤਾ ਜਾਵੇਗਾ। ਤਿੰਨ ਲੱਖ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ’ਚਿਰਾਯੂ-ਆਯੁਸ਼ਮਾਨ ਭਾਰਤ’ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ।
ਰਾਜ ਵਿੱਚ 11 ਨਵੇਂ ਮੈਡੀਕਲ ਕਾਲਜ ਅਤੇ ਪੈਰਾ ਮੈਡੀਕਲ ਕਾਲਜ ਸ਼ੁਰੂ ਹੋਣਗੇ। ਇਸ ਦੇ ਨਾਲ ਹੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਡੈਂਟਲ ਸਾਇੰਸ ਰੋਹਤਕ ਅਤੇ ਸ਼ਹੀਦ ਹਸਨ ਖਾਨ ਮੇਵਾਤੀ ਸਰਕਾਰੀ ਮੈਡੀਕਲ ਕਾਲਜ ਨਲਹਡ ਨੂਹ ਉਤਕੁਸ਼ਟਾ ਦੇ ਕੇਂਦਰ ਬਣ ਜਾਣਗੇ।
ਰਾਜ ਸਰਕਾਰ ਨੇ ਸਮਾਜ ਭਲਾਈ ਲਈ ਪੈਨਸ਼ਨ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਬੁਢਾਪਾ ਸਤਿਕਾਰ ਭੱਤਾ, ਵਿਧਵਾ ਪੈਨਸ਼ਨ ਅਤੇ ਅੰਗਹੀਣ ਪੈਨਸ਼ਨ ਸਮੇਤ ਸਮਾਜਿਕ ਸੁਰੱਖਿਆ ਪੈਨਸ਼ਨ 2500 ਰੁਪਏ ਤੋਂ ਵਧਾ ਕੇ 2750 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸਰਕਾਰ ਨੇ 20 ਹਜ਼ਾਰ ਏਕੜ ਰਕਬੇ ਵਿੱਚ ਕੁਦਰਤੀ ਖੇਤੀ ਦਾ ਟੀਚਾ ਰੱਖਿਆ ਹੈ। ਹਿਸਾਰ, ਜੀਂਦ ਅਤੇ ਸਰਸਾ ਜ਼ਿਲ੍ਹਿਆਂ ਦੇ ਮਾਂਗੀਆਣਾ ਵਿਖੇ ਕੁਦਰਤੀ ਖੇਤੀ ਲਈ ਤਿੰਨ ਸਿਖਲਾਈ ਕੇਂਦਰ ਬਣਾਏ ਜਾਣਗੇ, ਜਿਨ੍ਹਾਂ ਵਿੱਚ 500 ਨੌਜਵਾਨ ਕਿਸਾਨਾਂ ਨੂੰ ਡਰੋਨ ਚਲਾਉਣ ਦੀ ਸਿਖਲਾਈ ਦਿੱਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹਰਿਆਣਵੀਆਂ ਦੇ ਖ਼ਾਲੀ ਰਹਿ ’ਗੇ ਹੱਥ, ਨਹੀਂ ਮਿਲਿਆ ਬਜਟ ’ਚ ਕੋਈ ਤੋਹਫ਼ਾ
Haryana Budget : ਕਰਜ਼ ਵੱਧ ਕੇ ਹੋਇਆ 2 ਲੱਖ 43 ਹਜ਼ਾਰ 779 ਕਰੋੜ, ਹਰ ਸਾਲ ਵੱਧ ਰਿਹਾ ਐ 10 ਫੀਸਦੀ ਕਰਜ਼
ਮਹਿਲਾਵਾਂ ਲਈ 2 ਹੋਏ ਵੱਡੇ ਐਲਾਨ ਤਾਂ ਵਿਰੋਧੀ ਧਿਰਾਂ ਨੇ ਕਿਹਾ ਬਜਟ ਸਿਰਫ਼ ਖ਼ਾਲੀ ਢੋਲ
(ਅਸ਼ਵਨੀ ਚਾਵਲਾ) ਚੰਡੀਗੜ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਮੰਗਲਵਾਰ ਨੂੰ ਪੇਸ਼ ਕੀਤੇ ਗਏ ਆਪਣੇ ਬਜਟ (Haryana Budget) ਵਿੱਚ ਹਰਿਆਣਵੀਆਂ ਨੂੰ ਕੁਝ ਵੀ ਨਹੀਂ ਦਿੱਤਾ ਹੈ। ਇਸ ਵਾਰ ਬਜਟ ਵਿੱਚ ਕੋਈ ਵੱਡਾ ਐਲਾਨ ਨਹੀਂ ਹੋਇਆ ਹੈ, ਜਿਸ ਨੂੰ ਲੈ ਕੇ ਹਰਿਆਣਾ ਦੀ ਭਾਜਪਾ ਸਰਕਾਰ ਆਪਣੀ ਪਿੱਠ ਥਾਪੜ ਸਕੇ। ਜਿਸ ਕਾਰਨ ਹੀ ਭਾਜਪਾ ਸਰਕਾਰ ਦੀ ਵਿਰੋਧੀ ਧਿਰਾਂ ਵੱਲੋਂ ਇਸ ਬਜਟ ਨੂੰ ਖ਼ਾਲੀ ਢੋਲ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਵਿੱਚੋਂ ਆਵਾਜ਼ ਤਾਂ ਆ ਰਹੀ ਹੈ ਪਰ ਅੰਦਰ ਤੋਂ ਪੂਰੀ ਤਰਾਂ ਖ਼ਾਲੀ ਹੈ। ਇਸ ਬਜਟ ਵਿੱਚ ਇੱਕ ਵਾਰ ਫਿਰ ਤੋਂ ਕਰਜ਼ ਵੱਧ ਗਿਆ ਹੈ ਅਤੇ ਹੁਣ ਹਰਿਆਣਾ ਦੇ ਸਿਰ ’ਤੇ ਕੁਲ ਕਰਜ਼ਾ 2 ਲੱਖ 43 ਹਜ਼ਾਰ 779 ਕਰੋੜ ਰੁਪਏ ਹੋ ਜਾਏਗਾ। ਹਰਿਆਣਾ ਸਰਕਾਰ ਲਗਾਤਾਰ ਪਿਛਲੇ ਕੁਝ ਸਾਲਾਂ ਤੋਂ 10 ਫੀਸਦੀ ਦਰ ਨਾਲ ਕਰਜ਼ਾ ਲੈ ਰਹੀ ਹੈ। ਜਿਸ ਕਾਰਨ ਹੀ ਇਸ ਸਾਲ ਵੀ 20 ਹਜ਼ਾਰ ਕਰੋੜ ਰੁਪਏ ਤੋਂ ਜਿਆਦਾ ਦਾ ਕਰਜ਼ ਲਿਆ ਗਿਆ ਹੈ।
ਦੂਜੇ ਕਾਰਜਕਾਲ ਦਾ ਤੀਜਾ ਬਜਟ ਪੇਸ਼
ਹਰਿਆਣਾ ਦੇ ਮੁੱਖ ਮੰਤਰੀ ਆਪਣੇ ਦੂਜੇ ਕਾਰਜਕਾਲ ਦਾ ਤੀਜਾ ਬਜਟ ਪੇਸ਼ ਕਰਦੇ ਹੋਏ ਇਸ ਨੂੰ ਕਾਫ਼ੀ ਜਿਆਦਾ ਸ਼ਾਨਦਾਰ ਬਜਟ ਕਰਾਰ ਦਿੱਤਾ ਹੈ ਅਤੇ ਇਸ ਸਾਲ 1 ਲੱਖ 77 ਹਜ਼ਾਰ 255.99 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ, ਜਿਹੜਾ ਕਿ ਪਿਛਲੇ ਸਾਲ ਨਾਲੋਂ 15.6 ਫੀਸਦੀ ਜਿਆਦਾ ਹੈ। ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵਲੋਂ ਹਰ ਸਾਲ ਬਜਟ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਹੁਣ ਹਰਿਆਣਾ ਦਾ ਬਜਟ ਪੌਣੇ ਦੋ ਲੱਖ ਕਰੋੜ ਨੂੰ ਵੀ ਪਾਰ ਕਰ ਗਿਆ ਹੈ। ਜਿਸ ਨੂੰ ਕਿ ਭਾਜਪਾ ਸਰਕਾਰ ਵਲੋਂ ਮੀਲ ਪੱਥਰ ਕਰਾਰ ਦਿੱਤਾ ਜਾ ਰਿਹਾ ਹੈ।
ਦੇਸ਼ ਵਿੱਚ ਜੀਐਸਟੀ ਲਗੀ ਹੋਈ ਹੈ ਅਤੇ ਸੂਬਾ ਸਰਕਾਰਾਂ ਕੋਲ ਨਵਾਂ ਕੋਈ ਵੀ ਟੈਕਸ ਲਗਾਉਣ ਦਾ ਅਧਿਕਾਰ ਨਹੀਂ ਹੈ ਪਰ ਫਿਰ ਵੀ ਮਨੋਹਰ ਲਾਲ ਖੱਟਰ ਵੱਲੋਂ ਆਪਣੇ ਭਾਸ਼ਣ ਦੇ ਆਖਰ ਵਿੱਚ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਇਸ ਬਜਟ ਵਿੱਚ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ, ਜਿਸ ਦੀ ਸੱਤਾ ਪੱਖ ਵੱਲੋਂ ਟੇਬਲ ਥੱਪ ਥਪਾ ਕੇ ਸੁਆਗਤ ਵੀ ਕੀਤਾ ਗਿਆ ਪਰ ਹੈਰਾਨੀ ਇਹ ਹੈ ਕਿ ਨਵਾਂ ਟੈਕਸ ਲਗਾਇਆ ਹੀ ਨਹੀਂ ਜਾ ਸਕਦਾ ਹੈ।
14 ਮਾਰਚ ਨੂੰ ਮੁੜ ਤੋਂ ਸਦਨ ’ਚ ਬੈਠਕਾਂ ਦਾ ਦੌਰ ਸ਼ੁਰੂ ਹੋਵੇਗਾ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਇਸ ਬਜਟ ’ਤੇ ਬਹਿਸ ਲਈ ਵਿਰੋਧੀ ਧਿਰਾਂ ਅਤੇ ਵਿਧਾਇਕਾਂ ਨੂੰ ਲੰਬਾ ਸਮਾਂ ਦਿੱਤਾ ਹੈ ਅਤੇ ਹੁਣ 14 ਮਾਰਚ ਨੂੰ ਮੁੜ ਤੋਂ ਸਦਨ ’ਚ ਬੈਠਕਾਂ ਦਾ ਦੌਰ ਸ਼ੁਰੂ ਹੋਏਗਾ। ਉਸ ਸਮੇਂ ਤੱਕ ਬਜਟ ਸੈਸ਼ਨ ਵਿੱਚ ਛੁੱਟੀ ਹੀ ਰਹਿਣਗੀਆਂ।
ਮਨੋਹਰ ਲਾਲ ਖੱਟਰ ਵਲੋਂ ਮਹਿਲਾ ਦਿਵਸ ਮੌਕੇ ਬਜਟ ਪੇਸ਼ ਕਰਨ ਦੇ ਚੱਲਦੇ ਸ਼ੁਸਮਾ ਸਵਰਾਜ ਇਨਾਮ ਦੀ ਘੋਸ਼ਣਾ ਕੀਤੀ ਹੈ। ਜਿਸ ਵਿੱਚ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਕਿ ਹਰਿਆਣਾ ਦੀ ਮਹਿਲਾਵਾਂ ਖੇਡ ਅਤੇ ਰਾਜਨੀਤੀ ਵਿੱਚ ਕਾਫ਼ੀ ਜਿਆਦਾ ਨਾਂਅ ਕਮਾ ਰਹੀਆਂ ਹਨ, ਜਿਸ ਕਾਰਨ ਸ਼ੁਸਮਾ ਸਵਰਾਜ ਸੂਬਾ ਪੱਧਰੀ ਇਨਾਮ ਦੀ ਘੋਸ਼ਣਾ ਕੀਤੀ ਜਾ ਰਹੀ ਹੈ ਅਤੇ ਇਹ ਇਨਾਮ ਉਨਾਂ ਨੂੰ ਦਿੱਤਾ ਜਾਏਗਾ, ਜਿਹੜੀ ਕਿ ਸੂਬਾ ਪੱਧਰ ਅਤੇ ਕੌਮੀ ਪੱਧਰ ‘ਤੇ ਹਰਿਆਣਾ ਦੀ ਨਾਅ ਰੋਸ਼ਨ ਕਰਨਗੀਆਂ। ਇਸ ਸ਼ੁਸਮਾ ਸਵਰਾਜ ਇਨਾਮ ਵਿੱਚ ਪੰਜ ਲੱਖ ਰੁਪਏ ਇਨਾਮ ਅਤੇ ਪ੍ਰਸੰਸਾ ਪੱਤਰ ਦਿੱਤਾ ਜਾਏਗਾ।
ਪੰਚਾਇਤੀ ਰਾਜ ਵਿੱਚ 50 ਫੀਸਦੀ ਭਾਗੀਦਾਰੀ ਦੇਣ ਦਾ ਵੀ ਐਲਾਨ ਮੁੱਖ ਮੰਤਰੀ ਵਲੋਂ ਕੀਤਾ ਗਿਆ ਹੈ। ਹੁਣ ਤੋਂ ਬਾਅਦ ਹਰਿਆਣਾ ਵਿੱਚ ਮਹਿਲਾਵਾਂ ਲਈ 33 ਫੀਸਦੀ ਨਹੀਂ ਸਗੋਂ 50 ਫੀਸਦੀ ਰਾਖਵਾਕਰਨ ਹੋਏਗਾ ਤਾਂ ਕਿ ਮਹਿਲਾਵਾਂ ਨੂੰ ਸਿਆਸਤ ਵਿੱਚ ਅੱਗੇ ਆਉਣ ਦਾ ਮੌਕਾ ਮਿਲ ਸਕੇ। ਇਥੇ ਹੀ ਮੁੱਖ ਮੰਤਰੀ ਵਲੋਂ ਹਰਿਆਣਾ ਵਿੱਚ ਤਿੰਨ ਨਵੇਂ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ ਹੈ। ਹਰਿਆਣਾ ਵਿੱਚ ਹਰ 20 ਕਿਲੋਮੀਟਰ ਦੇ ਦਾਇਰੇ ਵਿੱਚ ਕੋਈ ਨਾ ਕੋਈ ਮਹਿਲਾ ਕਾਲਜ ਜਰੂਰ ਹੋਏਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ