Chief Minister Bhagwant Mann - Sach Kahoon Punjabi

Punjab: ਮੁੱਖ ਮੰਤਰੀ ਨੇ ਆਪਣੇ ਓਐਸਡੀ ਨੂੰ ਹਟਾਇਆ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। Punjab: ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਓੈਐਸਡੀ ਨੂੰ ਕਿਉਂ ਹਟਾਇਆ ਗਿਆ ਹੈ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ ‘ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਮਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।

ਇਹ ਵੀ ਪੜ੍ਹੋ: Delhi News: ਕੇਜਰੀਵਾਲ ਦੀ ਕੁਰਸੀ ’ਤੇ ਨਹੀਂ ਬੈਠੇ Atishi Marlena, ਸੰਭਾਲੀ ਦਿੱਲੀ CM ਦੀ ਕਮਾਨ

ਓਂਕਾਰ ਸਿੰਘ ਮੂਲ ਰੂਪ ਤੋਂ ਸੰਗਰੂਰ ਦਾ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਉਹ ਸੀਐਮ ਭਗਵੰਤ ਮਾਨ ਸਿੰਘ ਦੇ ਖਾਸ ਮੰਨੇ ਜਾਂਦੇ ਹਨ। ਇਸ ਦੇ ਨਾਲ ਹੀ ਉਹ ਪਹਿਲਾਂ ਵੀ ਕਈ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਹਾਲਾਂਕਿ ਇਸ ਮਾਮਲੇ ‘ਚ ਅਜੇ ਤੱਕ ਕੋਈ ਕੁਝ ਨਹੀਂ ਬੋਲ ਰਿਹਾ ਹੈ।

ਵਿੱਤ ਕਮਿਸ਼ਨ ਤੋਂ ਮੁੱਖ ਮੰਤਰੀ ਮਾਨ ਨੇ ਸੂਬੇ ਲਈ ਮੰਗਿਆ 1,32,247 ਕਰੋੜ ਦਾ ਵਿਸ਼ੇਸ਼ ਪੈਕੇਜ਼
16ਵੇਂ ਵਿੱਤ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ (Punjab News)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। 16ਵੇਂ ਵਿੱਤ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਚੰਡੀਗੜ੍ਹ ਵਿੱਚ 16ਵੇਂ ਵਿੱਤ ਕਮਿਸ਼ਨ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਨੀਤੀ ਆਯੋਗ ਦੇ ਸਾਬਕਾ ਉਪ ਚੇਅਰਮੈਨ ਅਰਵਿੰਦ ਪਨਗੜੀਆ ਸਮੇਤ ਪੰਜਾਬ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। Punjab News

ਇਹ ਵੀ ਪੜ੍ਹੋ: ਦੁਕਾਨਦਾਰਾਂ ਨੂੰ ਪਛਾਣ ਦੱਸਣ ਦੀ ਜ਼ਰੂਰਤ ਨਹੀਂ : ਸੁਪਰੀਮ ਕੋਰਟ

ਮੀਟਿੰਗ ’ਚ ਮੁੱਖ ਮੰਤਰੀ ਮਾਨ ਨੇ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਫਸਵ ਵਿਵਿਧਤਾ, ਡਿੱਗਦੇ ਪਾਣੀ ਦੇ ਪੱਧਰ ਅਤੇ ਉਦਯੋਗ ਮੁੱਦਿਆਂ ਸਮੇਤ ਕਈ ਹੋਰ ਮੁੱਦਿਆਂ ’ਤੇ ਚਰਚਾ ਕੀਤੀ। ਮੁੱਖ ਮੰਤਰੀ ਮਾਨ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਲਈ ਵਿੱਤ ਕਮਿਸ਼ਨ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਵਿਚਾਰ ਕੀਤਾ ਗਿਆ ਕਿ ਕਿਸਾਨਾਂ ਨੂੰ ਝੋਨੇ ਦੀ ਖੇਤੀ ਬਜਾਇ ਦੂਜੀਆਂ ਫਸਲਾਂ ਦੀ ਖੇਤੀ ਕਰਨੀ ਚਾਹੀਦਾ ਹੈ।  Punjab News

ਪੰਜਾਬ ਸਰਕਾਰ ਨੇ ਝੋਨੇ ਦੀ ਫਸਲ ਦੀ ਥਾਂ ਹੋਰ ਫਸਲ ਲਈ ਕੀਤਾ ਹੈ ਵੱਡਾ ਐਲਾਨ

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਫਸਲੀ ਵਿਭਿੰਨਤਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਜਿਹੜੇ ਕਿਸਾਨ ਝੋਨੇ ਦੀ ਬਜਾਏ ਹੋਰ ਫਸਲਾਂ ਦੀ ਕਾਸ਼ਤ ਕਰਦੇ ਹਨ, ਉਨ੍ਹਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Punjab News: CM ਭਗਵੰਤ ਮਾਨ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਕੀਤਾ ਇਹ ਵੱਡਾ ਦਾਅਵਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਤੇ ਜਲੰਧਰ ’ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਗੂਆਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਸਖਤ ਮਿਹਨਤ ਕਰਨ ਲਈ ਕਿਹਾ ਹੈ। ਮਾਨ ਨੇ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਫਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਗਰੀਬ ਪਰਿਵਾਰ ’ਚੋਂ ਹਨ ਪਰ ਆਪਣੀ ਮਿਹਨਤ ਨਾਲ ਬੁਲੰਦੀਆਂ ’ਤੇ ਪਹੁੰਚੇ ਹਨ। ਉਨ੍ਹਾਂ ਦਾ ਜੀਵਨ ਸੰਘਰਸ਼ਾਂ ਨਾਲ ਭਰਿਆ ਹੋਇਆ ਸੀ, ਪਰ ਉਨ੍ਹਾਂ ਨੇ ਸਫਲਤਾ ਹਾਸਲ ਕੀਤੀ। (Punjab News)

ਵਰਕਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਲੋੜੀਂਦੀ ਬਿਜਲੀ ਮਿਲ ਰਹੀ ਹੈ। ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਜੀਰੋ ਬਿਜਲੀ ਬਿੱਲ ਨੇ ਉਨ੍ਹਾਂ ਦਾ ਆਰਥਿਕ ਬੋਝ ਹਲਕਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ-ਘਰ ਰਾਸਨ ਮਿਲ ਰਿਹਾ ਹੈ, ਲੋਕ ਰਜਿਸਟਰੀ ਤੇ ਦਸਤਾਵੇਜ ਵਰਗੀਆਂ ਸਰਕਾਰੀ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੋਦੀ-ਮੋਦੀ’ ਵਰਗੇ ਨਾਅਰੇ ਸੁਣਨ ਲਈ ਸਾਨੂੰ ਕਿਸੇ ਨੂੰ ਪੈਸੇ ਨਹੀਂ ਦੇਣੇ ਪੈਂਦੇ, ਸਗੋਂ ਅਸੀਂ ਇਸ ਤਰ੍ਹਾਂ ਕੰਮ ਕਰਦੇ ਹਾਂ ਕਿ ਲੋਕ ਸਾਡੇ ਨਾਅਰੇ ਪੂਰੇ ਦਿਲ ਨਾਲ ਲਾਉਣ। (Punjab News)

World Health Day: ਚੰਗੀ ਸੋਚ, ਡੂੰਘੀ ਨੀਂਦ, ਹੱਥੀਂ ਕੰਮ ਤੇ ਵਧੀਆ ਖੁਰਾਕ ਚੰਗੀ ਸਿਹਤ ਦੇ ਰਾਜ਼

ਮਾਨ ਨੇ ਕਿਹਾ ਕਿ ਭਾਜਪਾ ਨੂੰ ਇਹ ਗਲਤਫਹਿਮੀ ਹੈ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜ਼ੇਲ੍ਹ ’ਚ ਡੱਕ ਦਿੱਤਾ ਗਿਆ ਤਾਂ ‘ਆਪ’ ਤਬਾਹ ਹੋ ਜਾਵੇਗੀ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਕੇਜਰੀਵਾਲ ਕਿਸੇ ਵਿਅਕਤੀ ਦਾ ਨਾਂ ਨਹੀਂ, ਸਗੋਂ ਇੱਕ ਸੋਚ ਹੈ। ਤੁਸੀਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਸਕਦੇ ਹੋ ਤੇ ਉਸ ਨੂੰ ਜ਼ੇਲ੍ਹ ’ਚ ਸੁੱਟ ਸਕਦੇ ਹੋ, ਪਰ ਤੁਸੀਂ ਉਸਦੀ ਸੋਚ ਨੂੰ ਕਿਵੇਂ ਕੈਦ ਕਰ ਸਕਦੇ ਹੋ। ਵਰਕਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਜ ਸਭਾ ਮੈਂਬਰ ਤੇ ਪਾਰਟੀ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਇਸ ਔਖੀ ਘੜੀ ’ਚ ਇਕੱਠੇ ਹੋਣ ਦੀ ਅਪੀਲ ਕੀਤੀ। (Punjab News)

ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਦੋ ਮਹੀਨੇ ਆਪਣੇ ਮੁੱਦਿਆਂ ਨੂੰ ਪਾਸੇ ਰੱਖ ਕੇ ‘ਆਪ’ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਦਿਵਾਉਣ ਲਈ ਕੰਮ ਕਰਨ। ਪਾਠਕ ਨੇ ਸਮੂਹ ਪਾਰਟੀ ਵਰਕਰਾਂ ਨੂੰ ਭਲਕੇ ਖਟਕੜ ਕਲਾਂ ਵਿਖੇ ਵੱਡੀ ਗਿਣਤੀ ’ਚ ਮਰਨ ਵਰਤ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਾਰਟੀ ਲੋਕਾਂ ਦੀ ਹੈ, ਜਿੱਥੇ ਵੀ ਅਸੀਂ ਜਿੱਤੇ ਹਾਂ, ਇਹ ਸਾਡੇ ਵਲੰਟੀਅਰਾਂ ਦੀ ਮਿਹਨਤ ਦਾ ਨਤੀਜਾ ਹੈ। ਅੱਜ ਉਹ (ਭਾਜਪਾ) ਸਾਡੀ ਪਾਰਟੀ ਨੂੰ ਤੋੜਨ ਅਤੇ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਜੁਲਮ ਜਾਂ ਬੇਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਦਾ, ਇਹ ਜਵਾਬ ਦਿੰਦਾ ਹੈ। (Punjab News)

Gurpatwant Pannu : ਪੰਜਾਬ CM ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ
ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤੀ ਹੈ ਧਮਕੀ

ਡੀਜੀਪੀ ਗੌਰਵ ਯਾਦਵ ਨੂੰ ਵੀ ਦਿੱਤੀ ਹੈ ਧਮਕੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ-ਨਾਲ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਵੀ ਇਹ ਧਮਕੀ ਦਿੱਤੀ ਗਈ ਹੈ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਹ ਧਮਕੀ ਦਿੱਤੀ ਹੈ। ਆਉਣ ਵਾਲੀ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਹਮਲਾ ਕਰਨ ਲਈ ਪੰਨੂ ਨੇ ਗੈਂਗਸਟਰਾਂ ਨੂੰ ਇੱਕਠਾ ਹੋਣ ਲਈ ਕਿਹਾ ਹੈ। ਕਿਉਂਕਿ ਇਸ ਹੀ ਦਿਨ ਗਣਤੰਤਰ ਦਿਵਸ ਵੀ ਹੈ। (Gurpatwant Pannu)

Indigo Airlines : ਯਾਤਰੀ ਦੇਣ ਧਿਆਨ, 12 ਘੰਟੇ ਲੇਟ ਇਹ ਉਡਾਣ

ਪੰਨੂ ਨੇ 26 ਜਨਵਰੀ ਨੂੰ ਮੁੱਖ ਮੰਤਰੀ ’ਤੇ ਹਮਲਾ ਕਰਨ ਲਈ ਗੈਂਗਸਟਰਾਂ ਦਾ ਸਾਥ ਮੰਗਿਆ ਹੈ। ਦੱਸ ਦੇਈਏ ਕਿ ਖਾਲਿਸਤਾਨੀਆਂ ਅਤੇ ਗੈਂਗਸਟਰਾਂ ’ਤੇ ਹੋ ਰਹੀ ਲਗਾਤਾਰ ਕਾਰਵਾਈ ਕਾਰਨ ਖਾਲਿਸਤਾਨੀ ਅਤੇ ਗੈਂਗਸਟਰ ਘਬਰਾ ਗਏ ਹਨ। ਕਿਉਂਕਿ ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਖਾਲਿਸਤਾਨੀ ਅੱਤਵਾਦੀਆਂ ਖਿਲਾਫ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਤੇਜ਼ ਕਾਰਵਾਈਆਂ ਵੀ ਵੇਖਣ ਨੂੂੰ ਮਿਲ ਰਹੀਆਂ ਹਨ। (Gurpatwant Pannu)

ਨਾਭਾ ਪੁੱਜੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ
ਨਾਭਾ ਪਹੁੰਚਣ ’ਤੇ ਵਿਧਾਇਕ ਅਤੇ ਆਪ ਆਗੂਆਂ ਵੱਲੋਂ ਸਨਮਾਨ

ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ : ਮਨਪ੍ਰੀਤ ਕੌਰ

(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ (Manpreet Kaur) ਦਾ ਆਪ ਆਗੂਆਂ ਅਤੇ ਹਲਕਾ ਵਿਧਾਇਕ ਦੇਵ ਮਾਨ ਵੱਲੋਂ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਬੀਬੀ ਮਨਪ੍ਰੀਤ ਕੌਰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਦਫਤਰ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਬੀ ਮਨਪ੍ਰੀਤ ਕੌਰ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲੈ ਰਹੀ ਹੈ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। (Nabha News)

ਇਹ ਵੀ ਪੜ੍ਹੋ : ਹਰਿਆਣਾ ਵਾਂਗ ਯੂਪੀ ’ਚ ਵੀ ਪ੍ਰੀਖਿਆਰਥੀਆਂ ਦੀ ਮੱਦਦ ਲਈ ਹੈਲਪ ਡੈਸਕ ਲਾਇਆ

ਇਸ ਮੌਕੇ ਵਿਧਾਇਕ ਦੇਵਮਾਨ ਅਤੇ ਆਪ ਟੀਮ ਵੱਲੋ ਬੀਬੀ ਮਨਪ੍ਰੀਤ ਕੌਰ (Manpreet Kaur) ਨੂੰ ਫੁਲਕਾਰੀ ਅਤੇ ਉਨ੍ਹਾਂ ਦੇ ਪਤੀ ਤਰਲੋਕ ਸਿੰਘ ਤੂਰ ਨੂੰ ਲੋਈ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬੀਬੀ ਨਗਾਹ ਡਾਂਗ ਧਰਮਪਤਨੀ ਦੇਵ ਮਾਨ, ਸੀਨੀਅਰ ਕੌਂਸਲਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤ, ਰੁਪਿੰਦਰ ਸਿੰਘ ਐਮ ਸੀ ਭਾਦਸੋਂ, ਤੇਜਿੰਦਰ ਸਿੰਘ ਖਹਿਰਾ, ਗੁਰਲਾਲ ਸਿੰਘ ਮੱਲੀ ਚੇਅਰਮੈਨ ਲੈਂਡ ਮਾਰਗੇਜ ਬੈਂਕ ਨਾਭਾ, ਦੀਪਕ ਨਾਗਪਾਲ, ਹਰਸਿਮਰਨ ਸਿੰਘ ਸਾਹਨੀ , ਪ੍ਰਸਿੱਧ ਗਾਇਕ ਕਰਮਾ ਟੋਪਰ, ਹਰਮੇਸ਼ ਮੇਸ਼ੀ, ਜਗਵਿੰਦਰ ਪੂਨੀਆ, ਮੈਡਮ ਜਗਜੀਤ ਕੌਰ ਜਵੰਧਾ, ਚੇਅਰਮੈਨ ਧਰਮਿੰਦਰ ਸਿੰਘ ਸੁਖੇਵਾਲ, ਸਾਬਕਾ ਪ੍ਰਧਾਨ ਨਰਿੰਦਰਜੀਤ ਸਿੰਘ ਭਾਟੀਆ, ਕਰਮ ਸਿੰਘ ਮਟੋਰੜਾ, ਟਰੱਕ ਯੂਨੀਅਨ ਪ੍ਰਧਾਨ ਅਮਨਦੀਪ ਸਿੰਘ ਰਹਿਲ, ਡਾ. ਸੁਖਦੇਵ ਸਿੰਘ ਸੰਧੂ, ਨਰਿੰਦਰ ਜੋਸ਼ੀ ਭਾਦਸੋ, ਦਲਜੀਤ ਸਰਪੰਚ, ਬਿੱਟੂ ਸਰਪੰਚ ਧਾਂਰੋਕੀ ਆਦਿ ਆਪ ਆਗੂ ਮੌਜੂਦ ਰਹੇ। Nabha News

ਸਿੱਧੂ ਮੂਸੇਵਾਲਾ ਦੇ ਪਿੰਡ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ
ਮੀਂਹ ਨਾਲ ਨੁਕਸਾਨੇ ਮਕਾਨ ਦੇ ਮਾਲਕ ਨੂੰ ਦਿੱਤਾ ਸਹਾਇਤਾ ਰਾਸ਼ੀ ਦਾ ਚੈੱਕ

(ਗੁਰਜੀਤ ਸ਼ੀਂਹ) ਸਰਦੂਲਗੜ੍ਹ। ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ. ਮਾਨਸਾ ਪ੍ਰਮੋਦ ਸਿੰਗਲਾ ਵੱਲੋਂ ਅੱਜ ਪਿੰਡ ਮੂਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਤਿੰਨ ਲੱਖ, ਪੰਜਾਹ ਹਜ਼ਾਰ ਰੁਪਏ ਦਾ ਚੈੱਕ ਪੀੜ੍ਹਤ ਪਰਿਵਾਰ ਨੂੰ ਸੌਂਪਿਆ ਗਿਆ। (Village Moosa)

ਇਹ ਵੀ ਪੜ੍ਹੋ : ਮਰਹੂਮ ਸੁਰਿੰਦਰ ਛਿੰਦਾ ਨੂੰ ਰਾਜਨੀਤਿਕ, ਧਾਰਮਿਕ, ਸਮਾਜਿਕ ਸਖ਼ਸੀਅਤਾਂ ਤੇ ਗਾਇਕਾਂ ਵੱਲੋਂ ਸ਼ਰਧਾ ਦੇ ਫੁੱਲ ਕੀਤੇ ਭੇਂਟ

ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਮੂਸਾ ਵਿਖੇ ਪਿਛਲੇ ਦਿਨੀਂ ਪਏ ਮੀਂਹਾਂ ਨਾਲ ਘੁੱਕਰ ਸਿੰਘ ਦੇ ਘਰ ਦੀ ਛੱਤ ਡਿੱਗਣ ਕਾਰਨ ਜਿੱਥੇ ਉਸ ਦੇ ਸੱਟਾਂ ਲੱਗੀਆਂ ਉੱਥੇ ਹੀ ਘੁੱਕਰ ਸਿੰਘ ਦੀ ਪਤਨੀ ਰਾਣੀ ਕੌਰ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਮਿ੍ਰਤਕਾ ਦੇ ਪਤੀ ਨੂੰ 50 ਹਜ਼ਾਰ ਰੁਪਏ ਦਾ ਚੈੱਕ ਫ਼ੌਰੀ ਤੌਰ ’ਤੇ ਦਿੱਤਾ ਗਿਆ ਸੀ। (Village Moosa) ਉਨ੍ਹਾਂ ਦੱਸਿਆ ਕਿ ਘੁੱਕਰ ਸਿੰਘ ਨੂੰ ਕੁੱਲ 4 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਮੁਹੱਈਆ ਕਰਵਾਏ ਗਏ ਹਨ ਉਨ੍ਹਾਂ ਕਿਹਾ ਕਿ ਭਾਵੇਂ ਕਿ ਕੁਦਰਤੀ ਆਫ਼ਤ ਕਰਕੇ ਅਜਾਈ ਜਾਣ ਵਾਲੀਆਂ ਮਨੁੱਖੀ ਜਾਨਾਂ ਦੀ ਕੀਮਤ ਅਦਾ ਨਹੀਂ ਕੀਤੀ ਜਾ ਸਕਦੀ, ਪਰੰਤੂ ਪੰਜਾਬ ਸਰਕਾਰ ਨੇ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਦਿਆਂ ਔਖੇ ਵੇਲੇ ਬਾਂਹ ਜਰੂਰ ਫੜ੍ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਹਰੇਕ ਹੜ੍ਹ ਪੀੜਤ ਦੀ ਮਦਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਟਰੈਫਿਕ ਹਾਕਸ’ ਐਪ ਲਾਂਚ
ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਹਨਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ। (Traffic Hawks App)

ਐਪ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਲੁਧਿਆਣਾ ਟਰੈਫਿਕ ਪੁਲਿਸ ਦੀ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ ’ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। ਐਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਗਿਣਾਉਂਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਪਭੋਗਤਾ ਕਿਸੇ ਵੀ ਕਿਸਮ ਦੀ ਟਰੈਫਿਕ ਉਲੰਘਣਾ ਨਾਲ ਸਬੰਧਿਤ ਵੀਡੀਓ ਅਤੇ ਸਬੂਤ ਪ੍ਰਦਾਨ ਕਰਕੇ ਟਰੈਫਿਕ ਉਲੰਘਣਾ (Traffic Hawks App) ਦੀ ਰਿਪੋਰਟ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਪਲੀਕੇਸ਼ਨ ਵਿੱਚ ਖਿੱਚੀਆਂ ਗਈਆਂ ਤਸਵੀਰਾਂ ਮੁਤਾਬਿਕ ਉਪਭੋਗਤਾ ਦੇ ਜੀ.ਪੀ.ਐਸ. ਕੋਆਰਡੀਨੇਟਸ ਨੂੰ ਆਪਣੇ ਆਪ ਸਬੰਧਤ ਅਧਿਕਾਰੀਆਂ ਤੱਕ ਭੇਜ ਦੇਵੇਗੀ ਤਾਂ ਜੋ ਸ਼ਿਕਾਇਤਕਰਤਾ ਦੇ ਅਸਲ ਸਥਾਨ ਨੂੰ ਟਰੈਕ ਕੀਤਾ ਜਾ ਸਕੇ।

ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਵਿੱਚ ਉਪਭੋਗਤਾ ਰੋਸ ਮੁਜ਼ਾਹਰੇ, ਸੜਕ ਬਣਾਉਣ ਕਾਰਨ, ਸੜਕ ਦੀ ਮੁਰੰਮਤ ਅਤੇ ਹੋਰਾਂ ਕਾਰਨਾਂ ਕਰਕੇ ਟਰੈਫਿਕ ਜਾਮ ਵਰਗੀਆਂ ਸਾਰੀਆਂ ਘਟਨਾਵਾਂ ਨੂੰ ਦੇਖ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਉਪਭੋਗਤਾ ਹਾਦਸਾ ਹੋਣ ਸਬੰਧੀ ਜਾਂ ਟਰੈਫਿਕ ਜਾਮ ਸਬੰਧੀ ਆਪਸ਼ਨ ਚੁਣਦਾ ਹੈ ਅਤੇ ਸਬੰਧਤ ਘਟਨਾ ਦੇ ਵੇਰਵੇ ਪ੍ਰਦਾਨ ਕਰਦਾ ਹੈ ਤਾਂ ਐਪਲੀਕੇਸ਼ਨ ਆਪਣੇ ਆਪ ਸਬੰਧਿਤ ਸਥਾਨ ਦੀ ਜੀ.ਪੀ. ਐਸ. ਕੋਆਰਡੀਨੇਟਸ ਅਧਿਕਾਰੀਆਂ ਨੂੰ ਭੇਜ ਦੇਵੇਗੀ।

ਐਪ ’ਚ ਟਰੈਫਿਕ ਅਪਰਾਧਾਂ ਦੀ ਸੂਚੀ ਤਹਿਤ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ (Traffic Hawks App)

ਉਨ੍ਹਾਂ ਕਿਹਾ ਕਿ ਹੋਰ ਟੈਬਸ ’ਤੇ ਉਪਭੋਗਤਾ ਆਪਣੇ ਸਥਾਨ ਅਨੁਸਾਰ ਨਕਸ਼ੇ ’ਤੇ ਨਜ਼ਦੀਕੀ ਅਧਿਕਾਰੀ ਨੂੰ ਵੀ ਦੇਖ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਮਾਡਿਊਲ ਵਿੱਚ ਚਲਾਨ ਭਰਨ ਦੇ ਵੱਖ-ਵੱਖ ਤਰੀਕਿਆਂ ਦੀ ਵੀ ਬਾਰੀਕੀ ਨਾਲ ਵਿਆਖਿਆ ਕੀਤੀ ਗਈ ਹੈ। ਇੰਨਾਂ ਹੀ ਨਹੀਂ ਇਸ ਐਪ ’ਚ ਟਰੈਫਿਕ ਅਪਰਾਧਾਂ ਦੀ ਸੂਚੀ ਤਹਿਤ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ। ਉਹਨਾਂ ਇਹ ਵੀ ਕਿਹਾ ਕਿ ਇੱਕ ਫਾਰਮ ਜਿੱਥੇ ਉਪਭੋਗਤਾ/ਜਨਤਾ ਪੁਲਿਸ ਨੂੰ ਖੁੱਲ੍ਹੇ ਸੁਝਾਅ ਦੇ ਸਕਦਾ ਹੈ ਵੀ ਇਸ ਐਪ ’ਤੇ ਉਪਲਬਧ ਹੈ।

ਮੇਰੇ ’ਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ : ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ਸ਼ੱਕ ਉਨਾਂ ਉਪਰ ਪੰਜਾਬ ਦੇ ਵਿਕਾਸ ਦਾ ਪਾਗਲਪਣ ਸਵਾਰ ਹੈ ਕਿਉਂਕਿ ਉਹ ਦਿਨ-ਰਾਤ ਪੰਜਾਬ ਵਾਸੀਆਂ ਦੀ ਸੇਵਾ ਵਿਚ ਜੁਟੇ ਹੋਏ ਹਨ ਅਤੇ ਆਪਣੇ ਜਾਂ ਪਰਿਵਾਰ ਦੇ ਨਿੱਜੀ ਮੁਫਾਦਾਂ ਦੀ ਖਾਤਰ ਕੰਮ ਨਹੀਂ ਕਰਦੇ।

ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਤੇ ਉਸ ਦੇ ਪਰਿਵਾਰ ਦੇ ਦੋਗਲੇ ਕਿਰਦਾਰ ਅਤੇ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਬਾਰੇ ਹਰ ਕੋਈ ਭਲੀ-ਭਾਂਤ ਜਾਣਦਾ ਹੈ। ਭਗਵੰਤ ਮਾਨ ਨੇ ਕਿਹਾ, ਮੈਨੂੰ ਦੂਜੇ ਸੂਬੇ ਅਤੇ ਵਿਦੇਸ਼ਾਂ ਵਿੱਚੋਂ ਪੜ੍ਹੇ ਹੋਏ ਸੁਖਬੀਰ ਬਾਦਲ ਦੀ ਹਾਲਤ ’ਤੇ ਤਰਸ ਆਉਂਦਾ ਹੈ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ’ਤੇ ਸੂਬੇ ਬਾਰੇ ਭੋਰਾ ਵੀ ਸਮਝ ਨਹੀਂ ਹੈ।

ਇਹ ਵੀ ਪੜ੍ਹੋ : ਸਰਸਾ ’ਚ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਪ੍ਰਸ਼ਾਸ਼ਨ ਹੋਇਆ ਪੱਬਾ ਭਾਰ

ਸੁਖਬੀਰ ਦੀ ਤੁੱਛ ਬੁੱਧੀ ਦਾ ਅੰਦਾਜ਼ਾ ਤਾਂ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਉਸ ਨੂੰ ਸੂਬੇ ਦੀ ਸੇਵਾ ਕਰ ਚੁੱਕੇ ਮੁੱਖ ਮੰਤਰੀਆਂ ਦੇ ਨਾਂਅ ਤੱਕ ਵੀ ਨਹੀਂ ਪਤਾ। ਮੁੱਖ ਮੰਤਰੀ (CM Bhagwant Mann) ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ, ਤੁਹਾਡੇ ਹਿਸਾਬ ਨਾਲ ਤਾਂ ਮੈਂ ਪਾਗਲ ਹਾਂ ਕਿਉਂਕਿ ਮੈਂ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਨਹੀਂ ਬਣਾਉਂਦਾ, ਮੈਂ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਨਹੀਂ ਕਰਦਾ, ਸੂਬੇ ਵਿਚ ਲੱਗਣ ਵਾਲੇ ਉਦਯੋਗ ਵਿੱਚ ਹਿੱਸਾ ਨਹੀਂ ਮੰਗਦਾ, ਮਾਫੀਏ ਨੂੰ ਸਿਰ ਨਹੀਂ ਚੁੱਕਣ ਦਿੰਦਾ ਅਤੇ ਸੂਬੇ ਨੂੰ ਲੀਹੋਂ ਲਾਹੁਣ ਵਾਲੇ ਘਿਨੌਣੇ ਮਨਸੂਬਿਆਂ ਦਾ ਭਾਈਵਾਲ ਨਹੀਂ ਬਣਦਾ।

ਮੇਰੇ ਉੱਤੇ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਲੋਕਾਂ ਦੀ ਭਲਾਈ ਕਰਨ ਦਾ ਪਾਗਲਪਣ ਸਵਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਿਛਲੇ ਸੱਤਾਧਾਰੀਆਂ ਵਾਂਗ ਗੈਰ-ਕਾਨੂੰਨੀ ਢੰਗ ਨਾਲ ਪੈਸਾ ਨਹੀਂ ਕਮਾਉਂਦੇ ਸਗੋਂ ਉਨ੍ਹਾਂ ਉੱਪਰ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦਾ ਜਨੂੰਨ ਸਵਾਰ ਹੈ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਕਿਹਾ, ਤੁਹਾਨੂੰ ਤੇ ਤੁਹਾਡੇ ਕੁਨਬੇ ਦੇ ਬਾਕੀ ਮੈਂਬਰਾਂ ਨੂੰ ਤਾਂ ਤੁਹਾਡੇ ਪਿਤਾ ਕਰਕੇ ਕੁਰਸੀਆਂ ਨਸੀਬ ਹੋਈਆਂ ਹਨ ਜਦਕਿ ਮੈਂ ਲੋਕਾਂ ਦੇ ਭਰੋਸੇ ਤੇ ਪਿਆਰ ਸਦਕਾ ਸੂਬੇ ਦੀ ਸੇਵਾ ਨਿਭਾਅ ਰਿਹਾ ਹਾਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ

(ਅਸ਼ਵਨੀ ਚਾਵਲਾ) ਨਵੀਂ ਦਿੱਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ (Hardeep Puri) ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਅੱਜ ਇੱਥੇ ਹਰਦੀਪ ਪੁਰੀ (Hardeep Puri) ਨਾਲ ਉਨਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਅਤੇ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜੋਰ ਦਿੱਤਾ। ਉਨਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਚੰਡੀਗੜ, ਮੋਹਾਲੀ ਅਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰਕੇ ਮੋਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫਤਰ ਵੀ ਇਸੇ ਸਹਿਰ ਵਿੱਚ ਹਨ, ਜਿਸ ਕਾਰਨ ਇਸ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਲਾਜਮੀ ਹੈ।

ਇਹ ਵੀ ਪੜ੍ਹੋ : ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ : ਸਰਬਜੀਤ ਕੌਰ ਮਾਣੂੰਕੇ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਸ ਦੇ ਸਰਬਪੱਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਮੋਹਾਲੀ ਅਤੇ ਇਸ ਦੇ ਨਾਲ ਲਗਦੀਆਂ ਮਿਉਂਸਪਲ ਕਮੇਟੀਆਂ ਜਿਵੇਂ ਜੀਰਕਪੁਰ, ਖਰੜ, ਡੇਰਾਬੱਸੀ ਅਤੇ ਕੁਰਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ/ਵਿਦਿਅਕ ਸੰਸਥਾਵਾਂ/ਟਾਊਨਸ਼ਿਪਾਂ ਅਤੇ ਉਦਯੋਗਾਂ ਦੀ ਸਥਾਪਨਾ ਦੇ ਰੂਪ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤਰ ਨੂੰ ਯੋਜਨਾਬੱਧ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸੇਸ ਫੰਡਾਂ ਦੀ ਲੋੜ ਹੈ। (Hardeep Puri)

ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਪਹਿਲਾਂ ਵਾਂਗ ਅਮਰੁਤ 1 ਦੀ ਤਰ੍ਹਾਂ ਹੀ ਅਮਰੁਤ 2.0 ਤਹਿਤ ਵੀ ਫੰਡਾਂ ਦੇ ਉਸੇ ਅਨੁਪਾਤ ਨੂੰ ਬਹਾਲ ਕਰਨ ਦੀ ਬੇਨਤੀ ਕੀਤੀ । ਉਨਾਂ ਕਿਹਾ ਕਿ ਅਮਰੁਤ 1.0 ਤਹਿਤ ਇਕ ਲੱਖ ਤੋਂ 10 ਲੱਖ ਆਬਾਦੀ ਦੀ ਸ੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ 50:50 ਸੀ ਜਦੋਂ ਕਿ ਅਮਰੁਤ 2.0 ਤਹਿਤ, ਆਬਾਦੀ ਦੀ ਇਸੇ ਸ੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ ਬਦਲ ਕੇ 33:67 ਕਰ ਦਿੱਤਾ ਗਿਆ ਹੈ।

ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ @HardeepSPuri ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ ਨੂੰ ਲੈਕੇ ਚਰਚਾ ਹੋਈ…

ਸਮਾਰਟ ਸਿਟੀ ਪ੍ਰੋਜੈਕਟ 'ਚ ਪੰਜਾਬ ਦੇ ਕਈ ਸ਼ਹਿਰਾਂ ਖਾਸ ਤੌਰ 'ਤੇ ਮੁਹਾਲੀ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਤੇ ਨਾਲ ਹੀ ਪੰਜਾਬ ਦੇ ਸ਼ਹਿਰਾਂ 'ਚ ਸਾਫ ਸਫਾਈ ਦੇ ਨਵੇਂ… pic.twitter.com/yNudy7ARrI

— Bhagwant Mann (@BhagwantMann) June 15, 2023

(Hardeep Puri) ਉਨਾਂ ਅੱਗੇ ਕਿਹਾ ਕਿ ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ 10 ਲੱਖ ਤੋਂ ਵੱਧ ਆਬਾਦੀ ਵਾਲੇ ਸਹਿਰਾਂ ਲਈ ਇਹ ਅਨੁਪਾਤ 33:67 (ਕੇਂਦਰ ਅਤੇ ਰਾਜ ਦਾ ਹਿੱਸਾ) ਸੀ ਅਤੇ ਅਮਰੁਤ 2.0 ਤਹਿਤ, ਇਹ ਅਨੁਪਾਤ ਹੁਣ 75:25 ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਹਿਰ ਬਹੁਤ ਤੇਜੀ ਨਾਲ ਫੈਲ ਰਹੇ ਹਨ, ਇਸ ਲਈ ਇਨਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਗਾਤਾਰ ਲੋੜ ਹੈ, ਜਿਸ ਲਈ ਪੁਰਾਣਾ ਅਨੁਪਾਤ ਹੀ ਬਹਾਲ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਖਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ (Z Plus Security) ਦੇਣ ਦੇ ਹੁਕਮ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ ਮਾਨ ਦੀ ਸੁਰੱਖਿਆ ‘ਚ ਹੁਣ NSG ਕਮਾਂਡੋ ਅਤੇ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਸਮੇਤ CRPF ਦੇ 55 ਜਵਾਨ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ : ਸਾਬਕਾ ਸੀਐਮ ਚੰਨੀ ਨੂੰ ਮੁੱਖ ਮੰਤਰੀ ਮਾਨ ਦੀ ਚੇਤਾਵਨੀ, ਰਿਸ਼ਵਤ ਮੰਗਣ ਦੀ ਜਾਣਕਾਰੀ ਸਾਂਝੀ ਕਰੋ

ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ CM ਮਾਨ ਦੀ ਜਾਨ ਨੂੰ ਖਤਰਾ ਹੈ। ਇਹ ਜਾਣਕਾਰੀ ਮਿਲਦੇ ਹੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੀ.ਐਮ.ਮਾਨ ਦੀ ਸੁਰੱਖਿਆ ਲਈ ਸੀਆਰਪੀਐਫ ਵੱਲੋਂ 55 ਹਥਿਆਰਬੰਦ ਜਵਾਨਾਂ ਦੀ ਟੀਮ ਤਾਇਨਾਤ ਕੀਤੀ ਜਾਵੇਗੀ।

ਮੁਹਾਲੀ ਵਿਖੇ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ
(ਸੱਚ ਕਹੂੰ ਨਿਊਜ਼) ਮੁਹਾਲੀ। ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਕਾਨਫਰੰਸ ਕਰ ਰਹੇ ਹਨ। ਮੁੱਖ ਮੰਤਰੀ ਪਰਾਲ਼ੀ ਦੀ ਸਾਂਭ-ਸੰਭਾਲ ਲਈ ਸੰਬੋਧਨ ਕਰ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁੱਦੇ ‘ਤੇ ਪੰਜਾਬ ਦਾ ਪੱਖ ਰੱਖਦੇ ਹਾਂ। ਪਹਿਲਾਂ SYL ਦੇ ਮੁੱਦੇ ‘ਤੇ ਪੰਜਾਬ ਦਾ ਪੱਖ ਰੱਖਿਆ ਤੇ ਅੱਜ ਪਰਾਲ਼ੀ ਦੇ ਮੁੱਦੇ ‘ਤੇ ਪੰਜਾਬ ਦਾ ਪੱਖ ਰੱੱਖ ਰਹੇ ਹਾਂ। ਅਸੀਂ ਪੰਜਾਬ ਤੇ ਪੰਜਾਬੀਆਂ ਲਈ ਪੂਰੇ ਵਚਨਬੱਧ ਹਾਂ। ਪੰਜਾਬੀਆਂ ਦੀ ਕਿਸੇ ਵੀ ਕਿਸਮ ਦੀ ਹੁੰਦੀ ਲੁੱਟ ਨੂੰ ਬੰਦ ਕਰਨ ਲਈ ਲੱਗੇ ਹੋਏ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮੁੱਖ ਮੰਤਰੀ ਭਗਵੰਤ ਮਾਨ ਪ੍ਰ੍ਰੈਸ ਕਾਨਫਰੰਸ ਦੌਰਾਨ ਕਰ ਰਹੇ ਹਨ ਵੱਡੇ ਐਲਾਨ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨਾਂ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜ਼ੂਦ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ 2 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਸੂਬੇ ਲਈ 38,175 ਕਰੋੜ ਨਿਵੇਸ਼ ਆਇਆ ਹੈ ਜੋ ਸੂਬੇ ਦੇ ਵਿਕਾਸ ਲਈ ਖਰਚ ਹੋਵੇਗਾ। ਉਨਾਂ ਕਿਹਾ ਕਿ ਕਿਸੇ ਵੀ ਦਫਤਰ ’ਚ ਲੋਕਾਂ ਨੂੰ ਹੁਣ ਖੱਜਰ-ਖੁਆਰ ਨਹੀਂ ਹੋਣਾ ਪਵੇਗਾ ਤੇ ਉਨਾਂ ਨੂੰ ਇਹ ਸਾਰੀਆਂ ਸਹੂਲਤਾਂ ਆਨਲਾਈਨ ਮਿਲਣਗੀਆਂ। ਉਨਾਂ ਕਿਹਾ ਕਿ ਹੁਣ ਸੂਬੇ ਦੇ ਲੋਕਾਂ ਨੂੰ ਸਾਢੇ ਪੰਜ ਫੁੱਟ ਲੋਕਾਂ ਨੂੰ ਰੇਤ ਮਿਲ ਰਹੀ ਹੈ।

ਸੰਬੋਧਨ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਗੈਂਗਸਟ ਪੈਦਾ ਕਰ ਦਿੱਤੇ। ਅਸੀਂ ਕੋਈ ਗੈਂਗਸਟਰ ਪੈਦਾ ਨਹੀਂ ਹੋਣ ਦਿਆਂਗੇ। ਸਗੋਂ ਪੰਜਾਬ ਵਿੱਚ ਗੈਂਗਸਟਰ ਕਲਚਰ ਖ਼ਤਮ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਸਾਡੇ ਰਾਜ ਵਿੱਚ 15-15 ਘੰਟੇ ਬਿਜਲੀ ਆਉਣੀ ਸ਼ੁਰੂ ਹੋ ਗਈ। ਕਿਸਾਨਾਂ ਨੇ ਦੱਸਿਆ ਹੈ ਕਿ ਇਸ ਵਾਰ ਅਸੀਂ ਝੋਨਾ ਵੀ ਮੋਟਰਾਂ ਬੰਦ ਕਰਕੇ ਲਾਇਆ ਹੈ। ਬਿਜਲੀ ਵਾਧੂ ਆਉਣ ਕਰਕੇ ਪਾਣੀ ਦੀ ਕੋਈ ਕਮੀ ਨਹੀਂ ਰਹੀ।

ਕਾਨਫੰਰਸ ਦੀਆਂ ਅਹਿਮ ਗੱਲਾਂ

ਪੰਜਾਬ ’ਚ 38175 ਕਰੋੜ ਦਾ ਨਿਵੇਸ਼ ਆਇਆ ਹੈ

2 ਲੱਖ 43 ਲੱਖ 248 ਰੁਜ਼ਗਾਰ ਮਿਲੇਗਾ

ਲੋਕਾਂ ਨੂੰ ਦਫਰਤਾਂ ਦੇ ਨਹੀਂ ਖਾਣੇ ਪੈਣਗੇ ਧੱਕੇ, ਆਨਲਾਈਨ ਹੋਵੇਗਾ ਸਾਰਾ ਕੰਮ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ