Cleanliness Campaign - Sach Kahoon Punjabi
Cleanliness Campaign: ਗੁਰੂਗ੍ਰਾਮ (ਭੀਮ ਸੈਨ ਇੰਸਾਂ)। ਪੂਜਨੀਕ ਗੁਰੂ ਸੰਤ ਡਾਕਟਰ ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਗੁਰੂਗ੍ਰਾਮ ਵਿਖੇ ਚਲਾਏ 36ਵੇਂ ਸਫਾਈ ਮਹਾ ਅਭਿਆਨ ਤਹਿਤ ਸੇਵਾਦਾਰਾਂ ਦੇ ਜਜਬੇ ਨੂੰ ਸਲਾਮ ਕਰਦਿਆਂ ਦਿੱਲੀ ਦੇ ਐਡਵੋਕੇਟ ਭਗਵਾਨ ਝਾਅ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਗੁਰੂਗ੍ਰਾਮ ਵਿਖੇ ਆਪਣੀ ਪਤਨੀ ਦਾ ਇਲਾਜ ਕਰਾਉਣ ਲਈ ਇੱਥੇ ਆਇਆ ਹੋਇਆ ਹਾਂ ਪਰੰਤੂ ਅੱਜ ਮੈਨੂੰ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਦੀ ਪੂਰੇ ਗੁਰੂਗ੍ਰਾਮ ਦੀ ਸਫਾਈ ਕਰਦਿਆਂ ਵੇਖ ਕੇ ਮੈਂ ਉਹਨਾਂ ਦੀ ਬਹੁਤ ਸ਼ਲਾਘਾ ਕਰਦਾ ਹਾਂ।
Cleanliness Campaign
ਉਹਨਾਂ ਕਿਹਾ ਕਿ ਦਿੱਲੀ ਦੇ ਵਿੱਚ ਮੈਂ ਜਾ ਕੇ ਦੱਸਾਂਗਾ ਕਿ ਸਾਨੂੰ ਇਹਨਾਂ ਸੇਵਾਦਾਰ ਵੀਰਾਂ ਤੋਂ ਸ਼ਿਕਸ਼ਾ ਲੈਣੀ ਚਾਹੀਦੀ ਹੈ, ਉਨ੍ਹਾਂ ਕਿਹਾ ਕਿ ਸਾਡਾ ਸਮਾਜ ਸੇਵਾ ਵਾਸਤੇ ਹੈ, ਅਸੀਂ ਲੋਕ ਸਰਕਾਰਾਂ ਤੇ ਛੱਡ ਦਿੰਦੇ ਹਾਂ ਪਰ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਕੁਝ ਘੰਟਿਆਂ ਵਿੱਚ ਪੂਰੇ ਗੁਰੂ ਗ੍ਰਾਮ ਦੀ ਸਫਾਈ ਕਰ ਦਿੱਤੀ ਹੈ, ਉਨ੍ਹਾਂ ਕਿਹਾ ਕਿ ਸੜਕਾਂ ਤੇ ਬਹੁਤ ਗੰਦ ਪਿਆ ਸੀ, ਪਰ ਸੇਵਾਦਾਰਾਂ ਨੇ ਸੜਕਾਂ ਨੂੰ ਸ਼ੀਸ਼ੇ ਵਾਂਗ ਚਮਕਾ ਦਿੱਤਾ ਹੈ, ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਸਾਡੇ ਲਈ ਇੱਕ ਪ੍ਰੇਰਨਾਦਾਇਕ ਹੈ, ਜਿਨ੍ਹਾਂ ਨੇ ਪੂਰੇ ਗੁਰੂ ਗ੍ਰਾਮ ਨੂੰ ਚਮਕਾ ਦਿੱਤਾ ਹੈ , ਸਾਡੇ ਲੋਕਾਂ ਦੇ ਵਿੱਚ ਸਮਾਜ ਸੇਵਾ ਕਰਨ ਦੀ ਭਾਵਨਾ ਕੁੱਟ ਕੁੱਟ ਕੇ ਭਰ ਰਹੀ ਹੈ। Cleanliness Campaign
Read Also : ਜੇ ਹੋਵੇ ਸੇਵਾ ਦਾ ਜ਼ਜਬਾ ਬਾ-ਕਮਾਲ ਤਾਂ ਕੋਈ ਅੜਿੱਕਾ ਆ ਹੀ ਨਹੀਂ ਸਕਦਾ
ਉਨ੍ਹਾਂ ਕਿਹਾ ਕਿ ਕਿਸੇ ’ਤੇ ਦੋਸ਼ ਲਾਉਣਾ ਅਲੱਗ ਗੱਲ ਹੈ, ਦੋਸ਼ ਲਾਉਣ ਨਾਲ ਕੁਝ ਨਹੀਂ ਹੁੰਦਾ, ਧਰਤੀ ’ਤੇ ਧਰਮ ਜਿੰਦਾ ਹੈ, ਉਨ੍ਹਾਂ ਕਿਹਾ ਕਿਸੇ ਤੇ ਕਿਸੇ ਨੂੰ ਦੋਸ਼ ਲਾਉਣ ਨਾਲ ਕੁਝ ਨਹੀਂ ਹੁੰਦਾ, ਜਦ ਤਕ ਧਰਮ ਨਾਲ ਜੁੜੇ ਰਹਾਂਗੇ ਤਾਂ ਧਰਮ ਜਿੰਦਾ ਰਹੇਗਾ, ਧਰਮ ਜਿੰਦਾ ਰਹੇਗਾ ਤਾਂ ਸਮਾਜ ਜਿੰਦਾ ਰਹੇਗਾ, ਭਾਵਨਾ ਕਲਿਆਣ ਹੈ ਭਾਵਨਾ ਦੇ ਨਾਲ ਹੀ ਜਨ ਕਲਿਆਣ ਹੈ, ਉਨ੍ਹਾਂ ਡੇਰਾ ਸੱਚਾ ਸੌਦਾ ਸਰਸਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਧੰਨ ਹਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਜਿਨ੍ਹਾਂ ਨੇ ਆਪਣੇ ਕਰੋੜਾਂ ਸੇਵਾਦਾਰਾਂ ਨੂੰ ਸਮਾਜ ਵਿੱਚ ਮਾਨਵਤਾ ਭਲਾਈ ਦੇ ਕੰਮਾਂ ਦੀ ਅਲਖ ਜਗਾਈ ਹੈ।
ਅਲਵਰ ਦੇ ਵਿਧਾਇਕ ਨੇ ਸਫ਼ਾਈ ਅਭਿਆਨ ਲਈ ਕਹੀ ਵੱਡੀ ਗੱਲ
ਪੂਜਨੀਕ ਹਜ਼ੂਰ ਪਿਤਾ ਜੀ ਦਾ ਧੰਨਵਾਦ
ਅਲਵਰ (ਸੱਚ ਕਹੂੰ ਨਿਊਜ਼)| ਰਾਜਸਥਾਨ ਦੇ ਹਲਕਾ ਅਲਵਰ ਦੇ ਵਿਧਾਇਕ ਸੰਜੇ ਸ਼ਰਮਾ ਅੱਜ ਸਵੇਰ ਤੋਂ ਹੀ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨਾਲ ਸਫ਼ਾਈ ਮੁਹਿੰਮ ਵਿੱਚ ਲੱਗੇ ਹੋਏ ਹਨ | ਅੱਜ ਉਨ੍ਹਾਂ ਪੂਜਨੀਕ ਹਜ਼ੂਰ ਪਿਤਾ ਜੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਡੇਰਾ ਪ੍ਰੇਮੀਆਂ ਵੱਲੋਂ ਅਲਵਰ ਦੀ ਗਲੀ ਗਲੀ ਨੂੰ ਸਫ਼ਾਈ ਕਰਕੇ ਚਮਕਾਇਆ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਲਾ ਮਿਸਾਲ ਹੈ | ਉਨ੍ਹਾਂ ਕਿਹਾ ਕਿ ਮੈਨੂੰ ਹਲਕੇ ਵਿੱਚੋਂ ਧੜਾ ਧੜ ਫੋਨ ਆ ਰਹੇ ਹਨ ਕਿ ਡੇਰਾ ਪ੍ਰੇਮੀ ਉਨ੍ਹਾਂ ਦੇ ਮੁਹੱਲਿਆ ਵਿੱਚ ਸਫ਼ਾਈ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਜ਼ੂਰ ਪਿਤਾ ਜੀ ਸਫ਼ਾਈ ਦੇ ਨਾਲ ਨਾਲ ਅਲਵਰ ਨੂੰ ਨਸ਼ਾ ਮੁਕਤ ਕਰਨ ਲਈ ਆਸ਼ੀਰਵਾਦ ਦਿਓ | ਉਨ੍ਹਾਂ ਡੇਰਾ ਸੱਚਾ ਸੌਦਾ ਦੀ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਦੀ ਵੀ ਤਹਿ ਦਿਲੋਂ ਸ਼ਲਾਘਾ ਕੀਤੀ | (Cleanliness Campaign)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਬਿਮਾਰੀਆਂ ਤੋਂ ਮਿਲੇਗੀ ਰਾਹਤ : ਐਸਐਮਓ
ਭੀਮ ‘ਰਾਜਸਥਾਨ’ (ਸੱਚ ਕਹੂੰ ਨਿਊਜ਼)। ਮੁੱਢਲਾ ਸਿਹਤ ਕੇਂਦਰ ਭੀਮ (ਰਾਜਸਥਾਨ) ਦੇ ਐਸਐਮਓ ਪ੍ਰਵੀਨ ਕੁਮਾਰ ਨੇ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਅੱਜ ਰਾਜਸਥਾਨ ਵਿੱਚ ਚਲਾਈ ਸਫਾਈ ਮੁਹਿੰਮ ਤਹਿਤ ਸ਼ਹਿਰ ਭੀਮ ਵਿੱਚ ਕੀਤੀ ਮੁਕੰਮਲ ਸਫਾਈ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਸਲਾਘਾਯੋਗ ਕਾਰਜ ਹੈ। ਉਹਨਾਂ ਕਿਹਾ ਕਿ ਇਸ ਮੁਹਿੰਮ ਨਾਲ ਬਿਮਾਰੀਆਂ ਤੋਂ ਰਾਹਤ ਮਿਲੇਗੀ।ਸਾਫ ਸਫਾਈ ਹੋਣ ਨਾਲ ਮਨੁੱਖਾਂ ਤੇ ਪਸ਼ੂਆਂ ਦੋਵਾਂ ਨਾਲ ਸਬੰਧਿਤ ਬਿਮਾਰੀਆਂ ਨਹੀਂ ਫੈਲਣਗੀਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਰਾਜਸਥਾਨ ਨੂੰ ਨਸ਼ਾ ਮੁਕਤ ਤੇ ਲਾਵਾਰਸ ਪਸ਼ੂਆਂ ਦੀ ਸੰਭਾਲ ਹੋਵੇ : ਵਿਧਾਇਕ ਰਾਜ ਕੁਮਾਰ ਗੌੜ
ਸ੍ਰੀ ਗੰਗਾਨਗਰ (ਸੱਚ ਕਹੂੰ ਨਿਊਜ਼)| ਡੇਰਾ ਸੱਚਾ ਸੌਦਾ ਵੱਲੋਂ ਰਾਜਸਥਾਨ ਵਿੱਚ ਜੰਗੀ ਪੱਧਰ ਤੇ ਮਹਾਂ ਸਫ਼ਾਈ ਮੁਹਿੰਮ ਚੱਲ ਰਹੀ ਹੈ | ਪੂਜ਼ਨੀਕ ਹਜ਼ੂਰ ਪਿਤਾ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਜਨਮ ਭੂਮੀ ਸ੍ਰੀ ਗੰਗਾਨਗਰ ਵਿੱਚ ਜੰਗੀ ਪੱਧਰ ਤੇ ਸਫ਼ਾਈ ਚੱਲ ਰਹੀ ਹੈ | ਸ੍ਰੀ ਗੰਗਾਨਗਰ ਦੇ ਵਿਧਾਇਕ ਰਾਜ ਕੁਮਾਰ ਗੌੜ ਨੇ ਇਸ ਸਫ਼ਾਈ ਮੁਹਿੰਮ ਲਈ ਪੂਜਨੀਕ ਪਿਤਾ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ 2013 ਵਿੱਚ ਵੀ ਪ੍ਰੇਮੀਆਂ ਵੱਲੋਂ ਰਾਜਸਥਾਨ ਨੂੰ ਇਸੇ ਤਰ੍ਹਾਂ ਹੀ ਚਮਕਾਇਆ ਸੀ |
ਉਨ੍ਹਾਂ ਇਹ ਵੀ ਕਿਹਾ ਕਿ ਅੱਜ ਰਾਜਸਥਾਨ ਨੂੰ ਸਫ਼ਾਈ ਦੇ ਨਾਲ ਨਾਲ ਨਸ਼ਾ ਮੁਕਤ ਕਰਨ ਦੀ ਵੀ ਲੋੜ ਹੈ, ਇਸ ਸਬੰਧੀ ਵੀ ਡੇਰਾ ਸੱਚਾ ਸੌਦਾ ਨੂੰ ਮੁਹਿੰਮ ਚਲਾਉਣ ਦੀ ਲੋੜ ਹੈ | ਇਸ ਤੋਂ ਇਲਾਵਾ ਲਾਵਾਰਸ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੋਣਾ ਵੀ ਜ਼ਰੂਰੀ ਹੈ ਜਿਸ ਕਾਰਨ ਇੱਥੇ ਹਾਦਸੇ ਵਾਪਰ ਰਹੇ ਹਨ|
ਵਿਧਾਇਕ ਦੇ ਸਵਾਲ ਤੇ ਪੂਜ਼ਨੀਕ ਹਜ਼ੂਰ ਪਿਤਾ ਜੀ ਨੇ ਫਰਮਾਇਆ ਕਿ ਡੇਰਾ ਸੱਚਾ ਸੌਦਾ ਲਾਵਾਰਸ ਪਸ਼ੂਆਂ ਨੂੰ ਸਾਂਭਣ ਲਈ ਤਿਆਰ ਹੈ ਪਰ ਇਨ੍ਹਾਂ ਦੀ ਸੰਭਾਲ ਲਈ ਜਗ੍ਹਾ ਚਾਹੀਦੀ ਹੈ ਜੇਕਰ ਸਰਕਾਰ ਇਹ ਮੁਹੱਈਆ ਕਰਵਾਉਂਦੀ ਹੈ ਤਾਂ ਡੇਰਾ ਸੱਚਾ ਸੌਦਾ ਇਨ੍ਹਾਂ ਲਾਵਾਰਸ ਪਸ਼ੂਆਂ ਦੇ ਚਾਰੇ, ਪਾਣੀ ਅਤੇ ਛਾਂ ਆਦਿ ਦਾ ਪ੍ਰਬੰਧ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ |
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਸੜਕਾਂ ਤੇ ਮਨ ਵੀ ਸਾਫ਼ ਹੋਵੇਗਾ : ਵਿਧਾਇਕ ਵਾਸਦੇਵ ਦੇਵਨਾਨੀ
ਅਜਮੇਰ (ਸੱਚ ਕਹੂੰ ਨਿਊਜ਼)| ਅੱਜ ਰਾਜਸਥਾਨ ਵਿਖੇ ਡੇਰਾ ਸੱਚਾ ਸੌਦਾ ਵਿਖੇ ਮਹਾਂ ਸਫਾਈ ਮੁਹਿੰਮ ਦੌਰਾਨ ਹਲਕਾ ਅਜਮੇਰ ਦੇ ਵਿਧਾਇਕ ਵਾਸਦੇਵ ਦੇਵਨਾਨੀ ਨੇ ਕਿਹਾ ਕਿ ਅੱਜ ਰਾਜਸਥਾਨ ਦੇ ਲੋਕਾਂ ਦੇ ਭਾਗ ਜਾਗ ਗਏ ਹਨ ਕਿਉਂਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਸਫ਼ਾਈ ਕਰਨ ਲਈ ਉਥੇ ਆਏ ਹੋਏ ਹਨ, ਉਨ੍ਹਾਂ ਕਿਹਾ ਕਿ ਇਸ ਵੱਡੇ ਸਫ਼ਾਈ ਅਭਿਆਨ ਨਾਲ ਸਿਰਫ਼ ਸੜਕਾਂ ਹੀ ਨਹੀਂ ਸਾਫ਼ ਹੋਣਗੀਆਂ ਬਲਕਿ ਲੋਕਾਂ ਦੇ ਮਨ ਵੀ ਸਾਫ਼ ਹੋਣਗੇ ਅਤੇ ਲੋਕਾਂ ਨੂੰ ਸਫ਼ਾਈ ਰੱਖਣ ਦਾ ਵੱਡੇ ਸੁਨੇਹਾ ਵੀ ਮਿਲੇਗਾ ਅਤੇ ਜਨ ਜਨ ਤਕ ਡੇਰਾ ਸੱਚਾ ਸੌਦਾ ਦੀ ਇਹ ਮੁਹਿੰਮ ਪਹੁੰਚੇਗੀ | (Cleanliness Campaign)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਭਲਕੇ ਸਫ਼ਾਈ ਦਾ ਅਨੋਖਾ ਤੋਹਫ਼ਾ ਦੇਵੇਗੀ ਡੇਰਾ ਸੱਚਾ ਸੌਦਾ ਦੀ ਰਾਜਸਥਾਨ ਦੀ ਸਾਧ-ਸੰਗਤ
ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਨੂੰ ਵੱਖ-ਵੱਖ ਜੋਨਾਂ ’ਚ ਵੰਡ ਕੇ ਚਲਾਇਆ ਜਾਵੇਗਾ ਪੂਰੇ ਰਾਜਸਥਾਨ ’ਚ ਸਫ਼ਾਈ ਮਹਾਂ-ਅਭਿਆਨ
ਰਾਜਸਥਾਨ ਦੀ ਸਾਧ-ਸੰਗਤ ਦੀ ਮੰਗ ’ਤੇ ਯੂਪੀ ਆਸ਼ਰਮ ਤੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਕਰਨਗੇ ਅਭਿਆਨ ਦੀ ਸ਼ੁਰੂਆਤ
ਜੈਪੁਰ (ਸੱਚ ਕਹੂੰ ਨਿਊਜ਼)। ਰਾਜਸਥਾਨ ਸੂਬੇ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨਾਲ ਕਰੀਬ ਪੰਜ ਸਾਲ ਬਾਅਦ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦਾ ਐੱਮਐੱਸਜੀ ਮਹਾਂ ਰਹਿਮੋ-ਕਰਮ ਮਹੀਨੇ ਦਾ ਸ਼ੁੱਭ ਭੰਡਾਰਾ ਮਨਾਉਣ ਦੀ ਖੁਸ਼ੀ ’ਚ ਸ਼ਨਿੱਚਰਵਾਰ 4 ਫਰਵਰੀ ਨੂੰ ਰਾਜਸਥਾਨ ਨੂੰ ਸਫ਼ਾਈ ਦਾ ਅਨੋਖਾ ਤੋਹਫ਼ਾ ਦੇਵੇਗੀ। ਰਾਜਸਥਾਨ ਦੀ ਸਾਧ-ਸੰਗਤ ਦੀ ਅਪੀਲ ’ਤੇ ਇਸ ਸਫ਼ਾਈ ਮਹਾਂ ਅਭਿਆਨ ਦੀ ਸ਼ੁਰੂਆਤ ਪੂਜਨੀਕ ਗੁਰੂ ਜੀ ਭਲਕੇ 4 ਫਰਵਰੀ ਦਿਨ ਸ਼ਨਿੱਚਰਵਾਰ ਸਵੇਰੇ 10 ਵਜੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਯੂਪੀ ਤੋਂ ਕਰਨਗੇ। ਸਫ਼ਾਈ ਅਭਿਆਨ ਸਬੰਧੀ ਸੂਬੇ ਦੀ ਸਾਧ-ਸੰਗਤ ਬਹੁਤ ਹੀ ਉਤਸ਼ਾਹਿਤ ਹੈ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣ ’ਚ ਜੁਟੀ ਹੋਈ ਹੈ। (Cleanliness Campaign)
ਸਾਧ-ਸੰਗਤ ਸਫਾਈ ਕਰਨ ਲਈ ਔਜਾਰ ਜਿਵੇਂ ਝਾੜੂ, ਕਹੀਆਂ, ਬੱਠਲ, ਪੱਲੀ, ਆਰੀ, ਕੁਹਾੜੀ ਆਦਿ ਆਪਣੇ ਨਾਲ ਲੈ ਕੇ ਆਵੇਗੀ। ਇਸ ਤੋਂ ਇਲਾਵਾ ਡੇਰਾ ਸ਼ਰਧਾਲੂ ਆਪਣੇ ਖਾਣ-ਪੀਣ ਦੀ ਸਮੱਗਰੀ ਵੀ ਆਪਣੇ ਨਾਲ ਲੈ ਕੇ ਆਉਣਗੇ। ਸਫ਼ਾਈ ਦੇ ਨਾਲ ਸੇਵਾਦਾਰ ਭਵਿੱਖ ਵਿੱਚ ਆਪਣੇ ਆਸ-ਪਾਸ ਦੇ ਇਲਾਕੇ ਨੂੰ ਸਾਫ਼-ਸੁਥਰਾ ਰੰਖਣ ਲਈ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਦੇ ਸਹੂੰ ਪੱਤਰ ਵੀ ਭਰਵਾਉਣਗੇ।
ਰਾਜਸਥਾਨ ਸਟੇਟ ਕਮੇਟੀ ਦੇ ਜ਼ਿੰਮੇਵਾਰਾਂ ਨੇ ਦੱਸਿਆ ਕਿ ਸਫ਼ਾਈ ਅਭਿਟਾਨ ਨੂੰ ਲੈ ਕੇ ਸਾਰੇ ਸ਼ਹਿਰਾਂ ਨੂੰ ਵੱਖ-ਵੱਖ ਜੋਨਾ ’ਚ ਵੰਡ ਕੇ ਸਫ਼ਾਈ ਅਭਿਆਨ ਚਲਾਇਆ ਜਾਵੇਗਾ ਅਤੇ ਸਾਰੇ ਸ਼ਹਿਰਾਂ ਤੇ ਪਿੰਡਾਂ ਨੂੰ ਸਾਫ਼-ਸੁਥਰਾ ਬੁਣਾਇਆ ਜਾਵੇਗਾ। (Cleanliness Campaign)
23 ਜਨਵਰੀ ਨੂੰ ਡੇਰਾ ਸ਼ਰਧਾਲੂਆਂ ਨੂੰ 5 ਘੰਟਿਆਂ ’ਚ ਚਮਕਾਇਆ ਸੀ ਪੂਰਾ ਹਰਿਆਣਾ
ਦੱਸ ਦਈਏ ਕਿ ਇਸ ਤੋਂ ਪਹਿਲਾਂ 23 ਜਨਵਰੀ ਨੂੰ ਹਰਿਆਣਾ ਸੂਬੇ ਦੀ ਸਾਧ-ਸੰਗਤ ਨੇ ਸਿਰਫ਼ 5 ਘੰਟਿਆਂ ਵਿੱਚ ਪੂਰੇ ਹਰਿਆਣਾ ਦੀ ਸਫਾਈ ਕਰਕੇ ਪੂਜਨੀਕ ਗੁਰੂ ਜੀ ਨੂੰ ਅਨੋਖਾ ਤੋਹਫ਼ਾ ਦਿੱਤਾ ਸੀ।
ਜ਼ਿਕਰਯੋਗ ਹੈ ਕਿ 28 ਫਰਵਰੀ 1960 ਨੂੰ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਨੂੰ ਡੇਰਾ ਸੱਚਾ ਸੌਦਾ ਦੀ ਦੂਜੀ ਗੁਰੂਗੱਦੀ ਬਖਸ਼ਿਸ਼ ਕੀਤੀ ਸੀ। ਇਸ ਲਈ ਪੂਰੇ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਐੱਮਐੱਸਜੀ ਮਹਾਂ ਰਹਿਮੋ-ਕਰਮ ਮਹੀਨੇ ਦੇ ਰੂਪ ’ਚ ਮਨਾਉਂਦੀ ਹੈ। ਪੂਜਨੀਕ ਗੁਰੂ ਜੀ ਨਾਲ ਇਸ ਪਵਿੱਤਰ ਭੰਡਾਰੇ ਨੂੰ ਮਨਾਉਣ ਦੀ ਖੁਸ਼ੀ ’ਚ ਸ਼ਨਿੱਚਰਵਾਰ ਨੂੰ ਰਾਜਸਥਾਨ ਦੀ ਸਾਧ-ਸੰਗਤ ਪੂਰੇ ਸੂਬੇ ’ਚ ਸਫ਼ਾਈ ਅਭਿਆਨ ਚਲਾ ਕੇ ਪੂਜਨੀਕ ਗੁਰੂ ਜੀ ਨੂੰ ਤੋਹਫ਼ਾ ਦੇਣ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਰੋਹਤਕ ਵਿੱਚ 3 ਅਪ੍ਰੈਲ ਨੂੰ ਸਫਾਈ ਮਹਾਂ ਅਭਿਆਨ
ਰੋਹਤਕ ਵਿੱਚ 3 ਅਪ੍ਰੈਲ ਨੂੰ ਸਫਾਈ ਮਹਾਂ ਅਭਿਆਨ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਇੱਕ ਵਾਰ ਫਿਰ ਰੋਹਤਕ ਦੀ ਇਤਿਹਾਸਕ ਧਰਤੀ ਨੂੰ 3 ਅਪ੍ਰੈਲ ਨੂੰ ਸਫਾਈ ਮਹਾਂ ਅਭਿਆਨ ਚਲਾ ਕੇ ਸਫ਼ਾਈ ਦਾ ਤੋਹਫ਼ਾ ਦੇਣ ਜਾ ਰਹੀ ਹੈ। ਦੱਸ ਦੇਈਏ ਕਿ ਸਤਿਕਾਰਯੋਗ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ 9ਵੇਂ ਰੂਹਾਨੀ ਪੱਤਰ ਵਿੱਚ ਡੇਰਾ ਸੱਚਾ ਸੌਦਾ ਪ੍ਰਬੰਧਕਾਂ ਨੂੰ ਸਾਧ-ਸੰਗਤ ਦੀਆਂ ਇੱਛਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਬੰਧ ਵਿੱਚ ਪ੍ਰਸ਼ਾਸਨ ਤੋਂ ਪ੍ਰਵਾਨਗੀ ਲੈਣ ਲਈ ਕਿਹਾ ਸੀ। ਜਿਸ ‘ਤੇ ਡੇਰਾ ਸੱਚਾ ਸੌਦਾ ਮੈਨੇਜਮੈਂਟ ਵੱਲੋਂ ਰੋਹਤਕ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਫਾਈ ਮਹਾਂ ਅਭਿਆਨ ਸਬੰਧੀ ਮਨਜ਼ੂਰੀ ਲਈ ਗਈ ਹੈ। ਸਫਾਈ ਮਹਾਂ ਅਭਿਆਨ ਦੀ ਸੂਚਨਾ ਮਿਲਦਿਆਂ ਹੀ ਸਾਧ-ਸੰਗਤ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਹਰ ਕੋਈ ਝਾੜੂ, ਟੋਚਨ, ਗੱਟੀ, ਕੱਸੀ ਆਦਿ ਸਫ਼ਾਈ ਦੇ ਸੰਦ ਲੈ ਕੇ ਆਪਣੀਆਂ ਤਿਆਰੀਆਂ ਵਿੱਚ ਜੁੱਟ ਗਏ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰੋਹਤਕ ਵਿਖੇ 13 ਫਰਵਰੀ 2013 ਨੂੰ ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਹਜ਼ੂਰੀ ‘ਚ ‘ਹੋ ਪ੍ਰਿਥਵੀ ਸਾਫ, ਮਿਟੇ ਰੋਗ ਅਭਿਸ਼ਾਪ’ ਮੁਹਿੰਮ ਤਹਿਤ 3 ਲੱਖ ਸੇਵਾਦਾਰਾਂ ਨੇ ਗੰਦਗੀ ਮੁਕਤ ਕੀਤਾ ਸੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦੇਸ਼ ਦੀ ਰਾਜਧਾਨੀ ਦਿੱਲੀ, ਜੈਪੁਰ, ਪੁਰੀ, ਕੋਟਾ, ਗੁਰੂਗ੍ਰਾਮ, ਸਰਸਾ, ਜੋਧਪੁਰ, ਕੋਟਾ, ਹੌਂਸ਼ਗਾਬਾਦ, ਪੁਰੀ (ਉੜੀਸਾ), ਹਿਸਾਰ, ਰਿਸ਼ੀਕੇਸ਼, ਗੰਗਾਜੀ ਅਤੇ ਹਰਿਦੁਆਰ, ਅਜਮੇਰ, ਪੁਸ਼ਕਰ, ਰੋਹਤਕ, ਫਰੀਦਾਬਾਦ, ਨਰੇਲਾ (ਦਿੱਲੀ), ਕਰਨਾਲ, ਕੈਥਲ, ਨੋਇਡਾ, ਨਵੀਂ ਦਿੱਲੀ, ਸੀਕਰ (ਰਾਜ.), ਅਲਵਰ, ਦੌਸਾ, ਸਵਾਈ ਮਾਧੋਪੁਰ (ਰਾਜ.), ਸ਼ਿਓਪੁਰ (ਮੱਧ ਪ੍ਰਦੇਸ਼), ਟੋਂਕ (ਰਾਜ.), ਦੇਸ਼ ਦੀ ਵਿੱਤੀ ਰਾਜਧਾਨੀ ਕਹੀ ਜਾਣ ਵਾਲੀ ਮੁੰਬਈ, ਪਾਣੀਪਤ, ਜੈਪੁਰ, ਕਰਨਾਲ, ਸਮੇਤ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ 33 ਸਫਾਈ ਮਹਾਂ ਅਭਿਆਨ ਕਰ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ