Meteorological Department - Sach Kahoon Punjabi
IMD News: ਮੌਸਮ ਵਿਭਾਗ ਤੋਂ ਆਈ ਚੰਗੀ ਖ਼ਬਰ, ਹੁਣ ਦੁਨੀਆਂ ਭਰ ’ਚ ਭਾਰਤੀ ਮੌਸਮ ਵਿਭਾਗ ਦੀ ਹੋਵੇਗੀ ਝੰਡੀ
IMD News: ਨਵੀਂ ਦਿੱਲੀ (ਏਜੰਸੀ)। ਸਵਦੇਸ਼ੀ ਉੱਚ ਰੈਜ਼ੋਲੂਸ਼ਨ ਭਾਰਤ ਪੂਰਵਲੀ ਅਨੁਮਾਨ ਪ੍ਰਣਾਲੀ (ਬੀਐੱਫਐੱਸ) ਲਾਂਚ ਕੀਤੀ ਗਈ ਹੈ। ਇਸ ਨਾਲ ਮੀਂਹ ਦੀ ਸਹੀ ਭਵਿੱਖਬਾਣੀ ਕੀਤੀ ਜਾ ਸਕੇਗੀ ਅਤੇ ਕਿਸੇ ਵੀ ਆਫ਼ਤ ਕਾਰਨ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਿੱਚ ਵੀ ਮੱਦਦ ਮਿਲੇਗੀ। ‘ਬੀਐੱਫਐੱਸ’ ਨੂੰ ਧਰਤੀ ਵਿਗਿਆਨ ਮੰਤਰਾਲੇ (ਐੱਮਓਈਐੱਸ) ਦੇ ਅਧੀਨ ਭਾਰਤ ਮੌਸਮ ਵਿਭਾਗ (ਆਈਐੱਮਡੀ) ਵੱਲੋਂ ਲਾਂਚ ਕੀਤਾ ਗਿਆ ਹੈ।
ਇਸ ਪ੍ਰਣਾਲੀ ਵਿੱਚ 6 ਕਿ.ਮੀ. ਰੈਜ਼ੋਲਿਊਸ਼ਨ ਨਾਲ ਭਵਿੱਖਬਾਣੀ ਕਰਨ ਦੀ ਯੋਗਤਾ ਹੈ, ਜੋ ਦੁਨੀਆ ਵਿੱਚ ਸਭ ਤੋਂ ਜ਼ਿਆਦਾ ਹੈ। ਇਹ ਸਿਸਟਮ ਮੌਸਮ ਵਿਭਾਗ ਨੂੰ ਛੋਟੇ ਪੈਮਾਨੇ ਦੇ ਮੌਸਮ ਦੀਆਂ ਵਿਸ਼ੇਸ਼ਤਾਵਾਂ ਦੀ ਵਧੇਰੇ ਸਹੀ ਭਵਿੱਖਬਾਣੀ ਕਰਨ ਵਿੱਚ ਮੱਦਦ ਕਰੇਗਾ। ਕੇਂਦਰੀ ਧਰਤੀ ਵਿਗਿਆਨ ਰਾਜ ਮੰਤਰੀ (ਸੁਤੰਤਰ ਚਾਰਜ) ਜਤਿੰਦਰ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘ਆਈਐੱਮਡੀ ਦੀਆਂ ਸਮਰੱਥਾਵਾਂ ਵਿੱਚ ਇੱਕ ਵੱਡੀ ਛਾਲ, ਇਹ ਸਫਲਤਾ ਭਾਰਤ ਨੂੰ ਮੌਸਮ ਦੀ ਭਵਿੱਖਬਾਣੀ ਵਿੱਚ ਵਿਸ਼ਵ ਆਗੂਆਂ ਵਿੱਚ ਸ਼ਾਮਲ ਕਰਦੀ ਹੈ। IMD News
ਇਹ ਖਬਰ ਵੀ ਪੜ੍ਹੋ : Chandigarh Corona News: ਚੰਡੀਗੜ੍ਹ ’ਚ ਵੀ ਕੋਰੋਨਾ ਦੀ Entry ਨਾਲ ਦਹਿਸ਼ਤ ਦਾ ਮਾਹੌਲ, ਹੋ ਜਾਓ ਸਾਵਧਾਨ
ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਵਜੋਂ ਸਾਡੇ ਉਭਾਰ ਦਾ ਮਾਣਮੱਤਾ ਸੰਕੇਤ ਹੈ।’ ਇਹ ਵਿਲੱਖਣ ਭਵਿੱਖਬਾਣੀ ਪ੍ਰਣਾਲੀ ਸੰਭਾਵੀ ਨੁਕਸਾਨਾਂ ਤੋਂ ਬਚ ਕੇ ਅਤੇ ਸੰਭਾਵੀ ਲਾਭ ਜੋੜ ਕੇ ਭਾਰਤ ਦੀ ਆਰਥਿਕਤਾ ਨੂੰ ਪੂਰਕ ਕਰੇਗੀ। IMD News
ਡਾ. ਜਿਤੇਂਦਰ ਸਿੰਘ ਨੇ ਕਿਹਾ, ‘ਇਹ ਪ੍ਰਣਾਲੀ ਮਾਨਸੂਨ ਟਰੈਕਿੰਗ, ਹਵਾਬਾਜ਼ੀ, ਚੱਕਰਵਾਤ, ਆਫ਼ਤ ਪ੍ਰਬੰਧਨ, ਖੇਤੀਬਾੜੀ, ਜਲ ਮਾਰਗ, ਰੱਖਿਆ, ਹੜ੍ਹ ਦੀ ਭਵਿੱਖਬਾਣੀ ਨੂੰ ਹੁਲਾਰਾ ਦੇਵੇਗੀ। ਇਹ ਪ੍ਰਮੁੱਖ ਮੰਤਰਾਲਿਆਂ ਨੂੰ ਵੀ ਸਹਾਇਤਾ ਪ੍ਰਦਾਨ ਕਰੇਗੀ। ਇਸ ਦੀ ਵਿਸ਼ੇਸ਼ ਵਿਸ਼ੇਸ਼ਤਾ ਇਹ ਹੈ ਕਿ ਇਹ ਭਾਰਤ ਦੀਆਂ ਪੰਚਾਇਤ ਪੱਧਰ ਦੀਆਂ ਜ਼ਰੂਰਤਾਂ ’ਤੇ ਧਿਆਨ ਕੇਂਦਰਿਤ ਕਰਦੀ ਹੈ ਅਤੇ ਉਨ੍ਹਾਂ ਨੂੰ ਪੂਰਾ ਕਰਦੀ ਹੈ।’
Weather Today: ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਹਨ੍ਹੇਰੀ, ਝੱਖੜ ਤੇ ਪੈ ਸਕਦੈ ਮੀਂਹ
ਚੰਡੀਗੜ੍ਹ। ਵਾਤਾਵਰਣ ਤਬਦੀਲੀ ਕਾਰਨ ਮੌਸਮ ਰੋਜ਼ਾਨਾ ਹੀ ਆਪਣੇ ਰੰਗ ਬਦਲ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਵੀ ਤਰ੍ਹਾਂ ਤਰ੍ਹਾਂ ਦੀਆਂ ਸੂਚਨਾਵਾਂ ਦਿੱਤੀਆਂ (Weather Today) ਜਾਂਦੀਆਂ ਹਨ। ਇਸੇ ਤਰ੍ਹਾਂ ਹੀ ਅੱਜ ਫਿਰ ਮੌਸਮ ਵਿਭਾਗ ਅਲਰਟ ਜਾਰੀ ਕਰ ਕੇ ਕਿਸਾਨਾਂ ਨੂੂੰ ਚੌਕਸ ਕੀਤਾ ਹੈ। 18 ਅਪ੍ਰੈਲ ਤੋਂ ਪੱਛਮੀ ਗੜਬਾੜੀ ਕਾਰਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ ਜਦਕਿ 19 ਤੋਂ 20 ਅਪ੍ਰੈਲ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੂੜ ਭਰੀਆਂ ਹਵਾਵਾਂ ਚੱਲਣ, ਬੂੰਦਾਬਾਂਦੀ ਤੇ ਹਲਕੇ ਮੀਂਹ ਦੀ ਸੰਭਾਵਨਾ ਹੈ। (Meteorological Department)
ਜਾਣਕਾਰੀ ਅਨੁਸਾਰ ਪੱਛਮੀ ਗੜਬੜੀ ਦੇ ਅਸਰ ਕਾਰਨ ਸੋਮਵਾਰ ਨੂੰ ਮੱਧ ਰਾਤ ਤੋਂ ਬਾਅਦ ਤੋਂ ਮੰਗਲਵਾਰ ਸਵੇਰੇ ਪੰਜ ਵਜੇ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਮੀਂਹ ਤੇ ਬੂੰਦਾਬਾਂਦੀ ਹੋਈ। (Weather Today) ਹਾਲਾਂਕਿ ਸਵੇਰੇ ਅੱਠ ਵਜੇ ਤੋਂ ਬਾਅਦ ਤੋਂ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਹੋ ਗਿਆ ਤੇ ਤੇਜ਼ ਧੁੱਪ ਖਿੜਨ ਨਾਲ ਗਰਮੀ ਰਹੀ । ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਮੌਸਮ ਸਾਫ਼ ਰਹੇਗਾ । ਦਿਨ ’ਚ ਗਰਮੀ ਰਹੇਗੀ । 18 ਅਪ੍ਰੈਲ ਤੋਂ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ। ਜਦਕਿ 19 ਤੋਂ 20 ਅਪੈ੍ਰਲ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੂੜ ਭਰੀਆਂ ਹਵਾਵਾਂ ਚੱਲਣ, ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। (Meteorological Department)
Also Read : ਟਿਕਟ ਨਾ ਮਿਲਣ ਮਗਰੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਝਲਕਿਆ ਦਰਦ
ਅਜਿਹੇ ਵਿੱਚ ਕਿਸਾਨ ਆਪਣੀ ਕਣਕ, ਸਰ੍ਹੋਂ, ਜੌਂ ਤੇ ਹੋਰ ਹਾੜ੍ਹੀ ਦੀ ਫ਼ਸਲ ਨੂੰ ਸੰਭਾਲ ਕੇ ਰੱਖਣ। ਤੂੜੀਆਂ ਦੇ ਉੱਡਣ ਦਾ ਖ਼ਤਰਾ ਤੇਜ਼ ਹਵਾਵਾਂ ਵਿੱਚ ਜ਼ਿਆਦਾ ਹੁੰਦਾ ਹੈ ਇਸ ਲਈ ਪਸ਼ੂਆਂ ਦੇ ਚਾਰੇ ਲਈ ਰੱਖੀ ਜਾਣ ਵਾਲੀ ਤੂੜੀ ਦੀ ਸੰਭਾਲ ਵੀ ਕਿਸਾਨ ਸਹੀ ਢੰਗ ਨਾਲ ਸਮੇਂ ਸਮੇਂ ’ਤੇ ਕਰਦੇ ਰਹਿਣ। (weather today)
ਅਗਲੇ 3-4 ਦਿਨ ਮੌਸਮ ਰਹੇਗਾ ਸੁਹਾਵਣਾ, ਗਰਮੀ ਤੋਂ ਮਿਲੇਗੀ ਭਾਰੀ ਰਾਹਤ | Meteorological Department
ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੌਸਮ ਵਿਭਾਗ ਦੀ ਮੰਨੀਏ ਤਾ ਅਗਲੇ ਕਈ ਦਿਨ ਪੰਜਾਬ ਅੰਦਰ ਮੌਸਮ ਸੁਹਾਵਣਾ ਰਹਿਣ ਵਾਲਾ ਹੈ। ਜਿਸ ਦੇ ਤਹਿਤ ਸਮੁੱਚੇ ਪੰਜਾਬ ’ਚ ਬੱਦਲਵਾਈ ਬਣੇ ਰਹਿਣ ਸਮੇਤ ਹੀ ਕਿਤੇ ਕਿਤੇ ਛਿੱਟੇ ਪੈਣ ਦਾ ਅਨੁਮਾਨ ਹੈ।  ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਰੱਖੇ ਸਨ ਪਰ ਅੱਜ ਸਵੇਰ ਤੋਂ ਹੋ ਰਹੀ ਹਲਕੀ ਹਲਕੀ ਕਿਣ- ਮਿਣ ਕਾਰਨ ਮੌਸਮ ’ਚ ਠੰਡਕ ਹੈ। ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਤਰਫ਼ੋਂ ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਮੁਤਾਬਕ ਅਗਲੇ ਕਈ ਦਿਨ ਪੰਜਾਬ ਦੇ ਲੋਕਾਂ ਲਈ ਸੁੱਖਮਈ ਹੋ ਸਕਦੇ ਹਨ। ਕਿਉਂਕਿ ਵਿਭਾਗੀ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਅਗਲੇ 3- 4 ਦਿਨ ਬੱਦਲਵਾਈ ਬਣੇ ਰਹਿਣ ਦੇ ਨਾਲ ਨਾਲ ਹੀ ਕਿਤੇ ਕਿਤੇ ਛਿੱਟੇ ਪੈਣ ਦੀ ਸੰਭਾਵਨਾ ਜਤਾਈ ਹੈ। (Meteorological Department)
ਇੰਨਾਂ ਹੀ ਨਹੀ ਕਿਤੇ ਕਿਤੇ ਛਿੱਟੇ ਵੀ ਪੈ ਸਕਦੇ ਹਨ। ਜਾਣਕਾਰੀ ਮੁਤਾਬਕ ਨੀਮ ਪਹਾੜੀ, ਮੈਦਾਨੀ ਤੇ ਦੱਖਣੀ- ਪੱਛਮੀ ਇਲਾਕਿਆਂ ’ਚ ਅਗਲੇ ਤਿੰਨ ਦਿਨ ਵੱਧ ਤੋਂ ਵੱਧ ਤਾਪਮਾਨ 30- 34 ਡਿਗਰੀ ਸੈਲਸੀਅਸ ਘੱਟ ਤੋਂ ਘੱਟ ਤਾਪਮਾਨ 23 ਤੋਂ 26-27 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਸੰਭਾਵਨੀ ਜਤਾਈ ਗਈ ਹੈ। ਸਨਅੱਤੀ ਸ਼ਹਿਰ ਲੁਧਿਆਣਾ ਵਿਖੇ ਅੱਜ ਦੁਪਿਹਰ ਤੋਂ ਹੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਜਿਸ ਕਰਕੇ ਲੋਕਾਂ ਦੇ ਚਿਹਰਿਆਂ ’ਤੇ ਗਰਮੀ ਤੋਂ ਮਿਲੀ ਰਾਹਤ ਦੀ ਖੁਸ਼ੀ ਸਪੱਸ਼ਟ ਝਲਕ ਰਹੀ ਹੈ। ਕਿਉਂਕਿ ਲੋਕ ਮਾਮੂਲੀ ਬਰਸਾਤ ਦੌਰਾਨ ਬਿਨਾਂ ਰੁਕੇ ਆਪਣੀ ਮੰਜ਼ਿਲ ਵੱਲ ਵਧ ਰਹੇ ਹਨ। (Meteorological Department)
ਇਹ ਵੀ ਪੜ੍ਹੋ : ਸਿਹਤ ਸਹੂਲਤਾਂ ਸਬੰਧੀ ਮੰਤਰੀ ਬਲਬੀਰ ਸਿੰਘ ਦਾ ਵੱਡਾ ਬਿਆਨ
ਮੌਸਮ ਵਿਭਾਗ ਦਾ ਅਡਪੇਟ, ਭਾਰੀ ਮੀਂਹ ਦੇ ਸਾਹਮਣੇ ਲਈ ਰਹੋ ਤਿਆਰ
ਨਵੀਂ ਦਿੱਲੀ। ਉੱਤਰ ਭਾਰਤ ’ਚ ਅੱਜ ਤੋਂ ਮੌਸਮ ’ਚ ਬਦਲਾਅ ਸ਼ੁਰੂ ਹੋ ਗਿਆ ਹੈ। ਜਲਦੀ ਹੀ ਉੱਤਰ ਭਾਰਤ ’ਚ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੇਗੀ ਅਤੇ ਮੌਸਮ ’ਚ ਬਲਦਾਅ ਦੇਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ’ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਸੰਭਾਵਾਨ ਹੈ, ਜਦੋਂਕਿ ਕੁਝ ਇਲਾਕਿਆਂ ’ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। (Meteorological Department)
ਮੌਸਮ ਵਿਭਾਗ ਨੇ ਪੰਜਾਬ ਲਈ ਭਵਿੱਖਬਾਣੀ ਕੀਤੀ ਹੈ ਕਿ ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮਿ੍ਰਤਸਰ, ਗੁਰਦਾਸਪੁਰ ’ਚ ਗਰਜ਼ ਨਾਲ ਦਰਮਿਆਨਾ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਥੇ ਹੀ ਹਰਿਆਣਾ ਦੇ ਕੁਝ ਇਲਾਕਿਆਂ ’ਚ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਮੌਸਮ ਵਿਭਾਗ ਮੁਤਾਬਿਕ ਅੰਮਿ੍ਰਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਅੰਮਿ੍ਰਤਸਰ ਤੇ ਨੇੜੇ ਤੇੜੇ ਦੇ ਇਲਾਕਿਆਂ ’ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਿਕ ਅਗਲੇ ਦੋ ਦਿਨਾਂ ਤੱਕ ਪੰਜਾਬ ’ਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਮੀਂਹ ਨਾਲ ਜਿੱਥੇ ਤਾਪਮਾਨ ’ਚ ਗਿਰਾਵਟ ਆਵੇਗੀ ਉੱਥੇ ਹੀ ਨਮੀ ’ਚ ਵੀ ਕਮੀ ਆਵੇਗੀ।
ਸ਼ਿਮਲਾ ’ਚ ਹੁਣ ਤੱਕ 32 ਲੋਕਾਂ ਦੀ ਮੌਤ, 50 ਘਰਾਂ ਨੂੰ ਖਾਲੀ ਕਰਵਾਇਆ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਮਾਨਸੂਨ ਸੀਜਨ ਦੌਰਾਨ 32 ਲੋਕਾਂ ਦੀ ਮੌਤ ਹੋ ਗਈ ਜਦੋਂਕਿ ਹੁਣ ਤੱਕ 800 ਤੋਂ ਜ਼ਿਆਦਾ ਰੁੱਖ ਡਿੱਗ ਚੁੱਕੇ ਹਨ। ਇਨ੍ਹਾਂ ਨਾਲ ਜਾਨ-ਮਾਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਚਿੰਤਾ ਦੀ ਗੱਲ ਇਹ ਹੈ ਕਿ ਵਣ ਵਿਭਾਗ ਕੋਲ 500 ਤੋਂ ਜ਼ਿਆਦਾ ਖਤਰਨਾਕ ਰੁੱਖਾਂ ਨੂੰ ਕੱਟਣ ਦੇ ਆਦੇਸ਼ ਆ ਚੁੱਕੇ ਹਨ। ਰੁੱਖ ਡਿੱਗਣ ਅਤੇ ਜ਼ਮੀਨ ਖਿਸਕਣ ਕਾਰਨ ਸ਼ਿਮਲਾ ਸ਼ਹਿਰ ’ਚ 50 ਤੋਂ ਜ਼ਿਆਦਾ ਮਕਾਨਾਂ ਨੂੰ ਖਾਲੀ ਕਰਵਾਇਆ ਜਾ ਚੁੱਕਾ ਹੈ। ਕਰੀਬ ਇੱਕ ਦਰਜ਼ ਮਕਾਨ ਢਹਿ ਚੁੱਕੇ ਹਨ।
ਇਹ ਵੀ ਪੜ੍ਹੋ : ਚੰਦਰਯਾਨ-3 ਨੇ ਦੱਸਿਆ, ਚੰਦ ਦੇ ਦੱਖਣੀ ਧਰੁਵ ’ਤੇ ਮਿੱਟੀ ਦਾ ਤਾਪਮਾਨ
ਇਸ ਜਗ੍ਹਾ ਰੁਕ-ਰੁਕ ਕੇ ਪੈ ਰਿਹੈ ਮੀਂਹ, ਮੌਸਮ ਵਿਭਾਗ ਦੀ ਚੇਤਾਵਨੀ
ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਕੀਤੀ ਜਾਰੀ
ਜੈਪੁਰ। ਰਾਜਸਥਾਨ ਵਿੱਚ ਬੁੱਧਵਾਰ ਨੂੰ ਰੁਕ-ਰੁਕ ਕੇ ਮੀਂਹ ਪੈਣ ਦੀ ਸੂਚਨਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਰੁਕ-ਰੁਕ ਕੇ ਪਏ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਜੈਪੁਰ ਤੋਂ ਇਲਾਵਾ ਰਾਜਸਥਾਨ ਦੇ 13 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। (Meteorological Department)
ਮੌਸਮ ਵਿਭਾਗ ਮੁਤਾਬਕ ਪੂਰਬੀ ਭਾਰਤ ’ਚ ਸਰਗਰਮ ਮਾਨਸੂਨ ਕਾਰਨ ਪੂਰਾ ਰਾਜਸਥਾਨ ਪ੍ਰਭਾਵਿਤ ਹੋਵੇਗਾ। ਅਗਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਰਾਜਧਾਨੀ ਜੈਪੁਰ ‘ਚ ਬੁੱਧਵਾਰ ਸਵੇਰ ਤੋਂ ਹੀ ਮੌਸਮ ਨੇ ਕਰਵਟ ਲੈ ਲਈ। ਸਵੇਰ ਵੇਲੇ ਬੱਦਲ ਛਾਏ ਰਹੇ ਅਤੇ ਫਿਰ ਹਲਕੀ ਬਾਰਿਸ ਸੁਰੂ ਹੋ ਗਈ। ਇਸ ਬਾਰਿਸ ਕਾਰਨ ਤਾਪਮਾਨ ‘ਚ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜੈਪੁਰ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅਗਲੇ 24 ਘੰਟਿਆਂ ਵਿੱਚ ਰਾਜ ਦੇ ਜੈਪੁਰ, ਅਲਵਰ, ਭਰਤਪੁਰ, ਟੋਂਕ, ਦੌਸਾ, ਕਰੌਲੀ, ਸਵਾਈ ਮਾਧੋਪੁਰ, ਭੀਲਵਾੜਾ, ਝੁੰਝੁਨੂ, ਸੀਕਰ ਅਤੇ ਧੌਲਪੁਰ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਚੇਤਾਵਨੀ ਹੈ। ਇਸ ਦੇ ਨਾਲ ਹੀ ਪੱਛਮੀ ਰਾਜਸਥਾਨ ਦੇ ਜੋਧਪੁਰ, ਬੀਕਾਨੇਰ ਅਤੇ ਉਦੈਪੁਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ ਹੋਣ ਦੀ ਸੰਭਾਵਨਾ ਹੈ। (Meteorological Department)
ਮੌਸਮ ਵਿਭਾਗ ਮੁਤਾਬਕ ਜੇਕਰ ਮਾਨਸੂਨ ਦੀ ਹੁਣ ਤੱਕ ਦੀ ਸਥਿਤੀ ‘ਤੇ ਨਜਰ ਮਾਰੀਏ ਤਾਂ ਰਾਜਸਥਾਨ ’ਚ ਔਸਤ ਨਾਲੋਂ 34 ਫੀਸਦੀ ਜ਼ਿਆਦਾ ਮੀਂਹ ਪਿਆ ਹੈ। 1 ਜੂਨ ਤੋਂ 15 ਅਗਸਤ ਤੱਕ ਰਾਜ ਵਿੱਚ 294.3 ਮਿਲੀਮੀਟਰ ਮੀਂਹ ਪਿਆ ਹੈ, ਜਦੋਂ ਕਿ ਇਸ ਸੀਜਨ ਵਿੱਚ ਹੁਣ ਤੱਕ 395.2 ਮਿਲੀਮੀਟਰ ਮੀਂਹ ਪੈ ਚੁੱਕਾ ਹੈ। ਸਭ ਤੋਂ ਵੱਧ ਮੀਂਹ ਸਿਰੋਹੀ, ਜਲੌਰ, ਰਾਜਸਮੰਦ, ਪਾਲੀ ਜ਼ਿਲ੍ਹਿਆਂ ਵਿੱਚ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ
ਮੌਸਮ ਵਿਭਾਗ ਵੱਲੋਂ ਆਈ ਅਪਡੇਟ, ਪਿੰਡਾ ਲੂੰਹਦੀ ਗਰਮੀ ਕਰੇਗੀ ਪ੍ਰੇਸ਼ਾਨ
ਤੇਜ ਧੁੱਪ ਨਾਲ ਤਪਸ਼ ’ਚ ਕਾਫੀ ਵਾਧਾ | Meteorological Department
ਲੁਧਿਆਣਾ (ਸੱਚ ਕਹੂੰ ਨਿਊਜ਼)। ਬੀਤੇ ਦਿਨੀਂ ਤੇਜ਼ ਹਵਾਵਾਂ ਚੱਲਣ ਨਾਲ ਭਾਵੇਂ ਕੁਝ ਗਰਮੀ ਤੋਂ ਰਾਹਤ ਮਿਲੀ ਹੈ ਪਰ ਉਸ ਤੋਂ ਬਾਅਦ ਗਰਮੀ ਨੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਦਿਨ ਸਮੇਂ ਤੇਜ ਧੁੱਪ ਨਾਲ ਤਪਸ਼ ’ਚ ਕਾਫੀ ਵਾਧਾ ਹੋਇਆ। ਮੌਸਮ ਵਿਭਾਗ ਮੁਤਾਬਕ ਸੋਮਵਾਰ ਦੇ ਮੁਕਾਬਲੇ ਮੰਗਲਵਾਰ ਤਾਪਮਾਨ ’ਚ 1.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਔਸਤਨ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਰਿਹਾ। (Meteorological Department)
ਸੂਬੇ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਅੰਮਿ੍ਰਤਸਰ ਦਾ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ਦੌਰਾਨ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ ਕਿਉਂਕਿ ਪੰਜਾਬ ’ਚ ਕਈ ਥਾਈਂ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੰਗਲਵਾਰ ਸ਼ਾਮ ਨੂੰ ਵੀ ਤੇਜ ਹਵਾਵਾਂ ਤੇ ਬਿਜਲੀ ਦੀ ਚਮਕ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਅੱਜ ਦਿਲੀ ਦੌਰੇ ’ਤੇ, ਕੇਂਦਰੀ ਮੰਤਰੀ ਨਾਲ ਕਰਨਗੇ ਮੁਲਾਕਾਤ
ਉਧਰ ਗੁਰੂ ਨਗਰੀ ਅੰਮਿ੍ਰਤਸਰ ਵਿਖੇ ਗਰਮੀ ਨੇ ਆਪਣਾ ਰਵੱਈਆ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿਚ 41.5 ਡਿਗਰੀ ਸੈਲਸੀਅਸ ਤਾਪਮਾਨ ਨੋਟ ਕੀਤਾ ਗਿਆ। ਜਿਸ ਤਰ੍ਹਾਂ ਗਰਮੀ ਆਪਣਾ ਰੰਗ ਦਿਖਾ ਰਹੀ ਹੈ, ਉਸੇ ਤਰ੍ਹਾਂ ਇਲੈਕਟ੍ਰਾਨਿਕ ਬਾਜਾਰ ਵਿੱਚ ਏ. ਸੀ. ਅਤੇ ਕੂਲਰ ਦੀ ਮੰਗ ਵਧ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਨਾਲ ਹੀ ਗੁਜਰਾਤ ’ਚ ਸਮੁੰਦਰੀ ਤੂਫ਼ਾਨ ਆਉਣ ਕਾਰਨ ਮੀਹ ਆਉਣ ਦੀ ਸੰਭਾਵਨਾ ਨੂੰ ਵੀ ਟਾਲਿਆ ਨਹੀਂ ਜਾ ਸਕਦਾ।
ਦਿੱਲੀ-ਐਨਸੀਆਰ ’ਚ ਬੱਦਲ ਛਾਏ ਰਹਿਣ ’ਤੇ ਗਰਮੀ ਤੋਂ ਰਾਹਤ ਦੀ ਉਮੀਦ : ਮੌਸਮ ਵਿਭਾਗ
ਦਿੱਲੀ-ਐਨਸੀਆਰ ’ਚ ਬੱਦਲ ਛਾਏ ਰਹਿਣ ’ਤੇ ਗਰਮੀ ਤੋਂ ਰਾਹਤ ਦੀ ਉਮੀਦ : ਮੌਸਮ ਵਿਭਾਗ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਉੱਤਰ ਭਾਰਤ ’ਚ ਅੱਤ ਦੀ ਪੈ ਰਹੀ ਗਰਮੀ ਦਰਮਿਆਨ ਆਸਮਾਨ ’ਚ ਬੱਦਲ ਛਾਏ ਰਹਿਣ ਦੇ ਕਾਰਨ ਦਿੱਲੀ-ਐਨਸੀਆਰ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ(ਆਈਐਮਡੀ) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ, ਰਾਜਸਥਾਨ ਤੇ ਮੱਧ ਪ੍ਰਦੇਸ਼ ’ਚ ਲੋਅ ਚੱਲਣ ਦੇ ਆਸਾਰ ਹਨ। ਆਈਐਮਡੀ ਦੇ ਅਨੁਸਾਰ ਦਿਨ ’ਚ ਵੱਧ ਤੋਂ ਵੱਧ ਤਾਪਮਾਨ ਕਰੀਬ 39 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ।
ਸਫਦਰਜੰਗ ਵੇਧਸ਼ਾਲਾ ਨੇ ਦੱਸਿਆ ਕਿ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਵੱਧ 38.1 ਡਿਗਰੀ ਸੈਲਸੀਅਸ ਰਿਹਾ, ਜਦੋਂਕਿ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਦੇਸ਼ ਦੇ ਮੱਧ ਤੇ ਪੱਛਮੀ ਹਿੱਸਿਆਂ ’ਚ ਲੋਅ ਚੱਲਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਟਵੀਟ ’ਚ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਪੰਜਾਬ, ਦੱਖਣੀ ਹਰਿਆਣਾ-ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ’ਚ ਤੇ ਅਗਲੇ ਦੋ ਦਿਨਾਂ ’ਚ ਗੁਜਰਾਤ, ਵਿਦਰਭ, ਝਾਰਖੰਡ ’ਚ ਲੋਂਅ ਚੱਲਣ ਦਾ ਅੰਦਾਜ਼ਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ