Bhandara Punjab - Sach Kahoon Punjabi

ਪੰਜਾਬ ਦੀ ਸਾਧ-ਸੰਗਤ 10 ਅਪਰੈਲ ਨੂੰ ਮਨਾਵੇਗੀ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦਾ ਭੰਡਾਰਾ
ਸਤਿਨਾਮ ਜੀ ਰੂਹਾਨੀ ਧਾਮ, ਰਾਜਗੜ੍ਹ, ਸਲਾਬਤਪੁਰਾ (ਬਠਿੰਡਾ) ਵਿਖੇ ਹੋਵੇਗਾ ਪਵਿੱਤਰ ਭੰਡਾਰਾ

ਬਠਿੰਡਾ (ਸੱਚ ਕਹੂੰ ਨਿਊਜ਼ )। ਪੰਜਾਬ ਦੀ ਸਾਧ-ਸੰਗਤ ਡੇਰਾ ਸੱਚਾ ਸੌਦਾ ਦਾ ਰੂਹਾਨੀ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ, ਰਾਜਗੜ੍ਹ, ਸਲਾਬਤਪੁਰਾ (ਬਠਿੰਡਾ) ਵਿਖੇ 10 ਅਪਰੈਲ ਦਿਨ ਐਤਵਾਰ ਨੂੰ ਨਾਮ-ਚਰਚਾ ਕਰਕੇ ਬੜੀ ਧੂਮਧਾਮ ਨਾਲ ਮਨਾਵੇਗੀ। ਨਾਮ ਚਰਚਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।

ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਦੇ 45 ਮੈਂਬਰ ਹਰਚਰਨ ਸਿੰਘ ਇੰਸਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ। ਉਨਾਂ ਦੱਸਿਆ ਕਿ ਡੇਰਾ ਸੱਚਾ ਸੌਦਾ ਦਾ ਸਥਾਪਨਾ ਮਹੀਨਾ ਅਪਰੈਲ ਨੂੰ ਸਾਧ-ਸੰਗਤ ਹਰ ਸਾਲ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੀ ਹੈ। ਉਨਾਂ ਦੱਸਿਆ ਕਿ ਭੰਡਾਰੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵੱਖ-ਵੱਖ ਸੰਮਤੀਆਂ ਦਾ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ। ਨਾਮ ਚਰਚਾ ’ਚ ਪਹੁੰਚਣ ਵਾਲੀ ਸਾਧ-ਸੰਗਤ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਸੇਵਾਦਾਰਾਂ ਨੇ ਟਰੈਫਿਕ, ਲੰਗਰ ਤੇ ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਪੂਜਨੀਕ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਵੱਲੋਂ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਆਪ ਜੀ ਨੇ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਮਾਨਵਤਾ ਭਲਾਈ ਦੇ ਕਾਰਜਾਂ ’ਤੇ ਚੱਲਣ ਦਾ ਰਸਤਾ ਦੱਸਿਆ। ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਪੰਜਾਬ ’ਚ ਹਜ਼ਾਰਾਂ ਸਤਿਸੰਗ ਕੀਤੇ, ਜਿੱਥੇ ਲੱਖਾਂ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਇਨਸਾਨੀਅਤ ਦੇ ਰਾਹ ’ਤੇ ਚਲਾਇਆ।

ਮੌਜ਼ੂਦਾ ਗੱਦੀਨਸ਼ੀਨੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮਾਨਵਤਾ ਭਲਾਈ ਦੇ ਇਸ ਕਾਰਵੇਂ ਨੂੰ ਗਤੀ ਦਿੰਦਿਆਂ ਕਰੋੜਾਂ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਉਨਾਂ ਦਾ ਜੀਵਨ ਖੁਸ਼ਹਾਲ ਕੀਤਾ। ਅੱਜ ਕਰੋੜਾਂ ਦੀ ਗਿਣਤੀ ’ਚ ਸਾਧ-ਸੰਗਤ ਪੂਜਨੀਕ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਨਸ਼ੇ ਤੇ ਹੋਰ ਬੁਰਾਈਆਂ ਛੱਡ ਕੇ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ। ਪੂਜਨੀਕ ਗੁਰੂ ਜੀ ਨੇ 29 ਅਪਰੈਲ 2007 ਨੂੰ ਰੂਹਾਨੀ ਜਾਮ ਜਾਮ-ਏ-ਇੰਸਾਂ ਦੀ ਸ਼ੁਰੂਆਤ ਕਰਕੇ ਮਰ ਚੁੱਕੀ ਇਨਸਾਨੀਅਤ ਨੂੰ ਜਿਉਂਦਾ ਰੱਖਣ ਦਾ ਬੀੜਾ ਉਠਾਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ