Amarinder Singh Raja Warring - Sach Kahoon Punjabi

ਮੁਸ਼ਕਿਲ ਨਾਲ ਬਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸ਼ਾਨ੍ਹ ਨੇ ਕੀਤਾ ਅਚਾਨਕ ਪਿੱਛੋਂ ਹਮਲਾ
ਜਲੰਧਰ ਵਿਖੇ ਪ੍ਰਚਾਰ ਦੌਰਾਨ ਮੀਡੀਆ ਨਾਲ ਕਰ ਰਹੇ ਸਨ ਗੱਲਬਾਤ

ਪਿਛੋਂ ਆਏ ਸਾਨ ਤੋਂ ਸੁਰੱਖਿਆ ਕਰਮਚਾਰੀਆਂ ਨੇ ਬਚਾਇਆ, ਇੱਕ ਵਿਅਕਤੀ ਦੀ ਮੁਸ਼ਕਿਲ ਨਾਲ ਬੱਚੀ ਜਾਨ

(ਅਸ਼ਵਨੀ ਚਾਵਲਾ) ਜਲੰਧਰ। ਅਵਾਰਾ ਪਸ਼ੂਆ ਨੂੰ ਲੈ ਕੇ ਵਿਧਾਨ ਸਭਾ ਵਿੱਚ ਰੌਲਾ ਗੋਲਾ ਪਾਉਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਹੀ ਸੋਮਵਾਰ ਨੂੰ ਅਵਾਰਾ ਸ਼ਾਨ੍ਹ ਦੀ ਲਪੇਟ ਵਿੱਚ ਆਉਂਦੇ-ਆਉਂਦੇ ਮਸਾਂ ਬਚੇ। ਸੁਰੱਖਿਆ ਕਰਮਚਾਰੀਆਂ ਵੱਲੋਂ ਰਾਜਾ ਵੜਿੰਗ ਨੂੰ ਇੱਕ ਪਾਸੇ ਕਰਨ ਦੇ ਨਾਲ ਹੀ ਸ਼ਾਨ੍ਹ ਨੂੰ ਇੱਕ ਪਾਸੇ ਕਰ ਦਿੱਤਾ ਅਤੇ ਕਿਸੇ ਨੂੰ ਵੀ ਸੱਟ ਨਹੀਂ ਲੱਗੀ ਤੇ ਬਚਾਅ ਹੋ ਗਿਆ। ਜੇਕਰ ਸਮੇਂ ਸਿਰ ਇੱਕ ਵਿਅਕਤੀ ਵੱਲੋਂ ਰੌਲਾ ਨਾ ਪਾਇਆ ਜਾਂਦਾ ਤਾਂ ਸ਼ਾਨ੍ਹ ਰਾਜਾ ਵੜਿੰਗ ਅਤੇ ਨਾਲ ਖੜੇ ਕਾਂਗਰਸੀਆਂ ਸਣੇ ਮੀਡੀਆ ਕਰਮਚਾਰੀਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਸਕਦਾ ਸੀ।

ਇਹ ਵੀ ਪੜ੍ਹੋ: ਅੰਮ੍ਰਿਤਸਰ ਲੁੱਟ ਕੇਸ: ਪੁਲਿਸ ਨੇ 24 ਘੰਟਿਆਂ ’ਚ ਡਰਾਈਵਰ ਦੀ ਧੀ ਤੇ ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ ਕੀਤੇ

ਜਲੰਧਰ ਵਿਖੇ ਜਿਮਨੀ ਚੋਣ ਪ੍ਰਚਾਰ ਦੇ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਇੱਕ ਸੜਕ ’ਤੇ ਖੜੇ ਹੋ ਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਤਾਂ ਪਿਛਲੀ ਗਲੀਂ ਵਿੱਚੋਂ ਇੱਕ ਸ਼ਾਨ੍ਹ ਬਹੁਤ ਹੀ ਤੇਜ਼ੀ ਨਾਲ ਉਨ੍ਹਾਂ ਵੱਲ ਨੂੰ ਆ ਰਿਹਾ ਸੀ ਰਸਤੇ ਵਿੱਚ ਸ਼ਾਨ੍ਹ ਨੂੰ ਆਉਂਦੇ ਦੇਖ ਇੱਕ ਵਿਅਕਤੀ ਵੱਲੋਂ ਰੌਲਾ ਪਾ ਦਿੱਤਾ ਗਿਆ। ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਪਿੱਛੇ ਮੁੜ ਕੇ ਦੇਖਿਆ ਕਿ ਸਾਨ ਬਹੁਤ ਹੀ ਤੇਜ਼ੀ ਨਾਲ ਉਨਾਂ ਵੱਲ ਆ ਰਿਹਾ ਹੈ ਤਾਂ ਰਾਜਾ ਵੜਿੰਗ ਭੱਜ ਕੇ ਇੱਕ ਸਾਈਡ ਨੂੰ ਹੋ ਗਏ ਤਾਂ ਸੁਰੱਖਿਆ ਕਰਮਚਾਰੀਆਂ ਨੇ ਵੀ ਉਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸ਼ਾਨ੍ਹ ਦੂਜੀ ਸਾਈਡ ਖੜੇ ਇੱਕ ਵਿਅਕਤੀ ’ਤੇ ਤਾਂ ਉਹ ਵਿਅਕਤੀ ਵੀ ਬਹੁਤ ਹੀ ਮੁਸ਼ਕਿਲ ਨਾਲ ਬੱਚਿਆ। ਇਸ ਦੌਰਾਨ ਮੌਕੇ ’ਤੇ ਭਾਜੜ ਦਾ ਮਾਹੌਲ ਵੀ ਪੈਦਾ ਹੋ ਗਿਆ ਸੀ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਅਸਤੀਫਾ
ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ

(ਅਸ਼ਵਨੀ ਚਾਵਲਾ) ਚੰਡੀਗੜ੍ਹ।  ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿਧਾਨ ਸਭਾ ਪੁੱਜੇ ਤੇ ਉਨ੍ਹਾਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ।

ਕੀ ਕਹਿੰਦਾ ਹੈ ਸੰਵਿਧਾਨ?

ਸੰਵਿਧਾਨ ਅਨੁਸਾਰ ਕੋਈ ਵੀ ਵਿਅਕਤੀ ਇੱਕ ਸਮੇਂ ਵਿੱਚ ਵਿਧਾਨ ਸਭਾ ਅਤੇ ਲੋਕ ਸਭਾ ਵਿੱਚੋਂ ਇੱਕ ਹੀ ਸਦਨ ਦਾ ਮੈਂਬਰ ਰਹਿ ਸਕਦਾ ਹੈ। ਸਮਕਾਲੀ ਮੈਂਬਰਸ਼ਿਪ ਦੀ ਮਨਾਹੀ ਨਿਯਮ 1950 ਵਿੱਚ ਸੰਵਿਧਾਨ ਦੇ ਆਰਟੀਕਲ 101 ਅਤੇ 190 ਦੀ ਕਲਾਜ 2 ਦੇ ਤਹਿਤ ਜੇਕਰ ਕੋਈ ਵਿਧਾਨ ਸਭਾ ਦਾ ਮੈਂਬਰ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਜਾਂਦਾ ਹੈ ਜਾਂ ਫਿਰ ਸੰਸਦ ਮੈਂਬਰ ਵੱਲੋਂ ਚੋਣ ਲੜਦੇ ਹੋਏ ਵਿਧਾਨ ਸਭਾ ਦੀ ਮੈਂਬਰਸ਼ਿਪ ਹਾਸਲ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਵਿਸ਼ੇਸ਼ ਨੂੰ ਚੋਣ ਦੀ ਜਿੱਤ ਦੇ ਨੋਟੀਫਿਕੇਸ਼ਨ ਤੋਂ 14 ਦਿਨਾਂ ਦੇ ਅੰਦਰ ਅੰਦਰ ਇੱਕ ਸਦਨ ਦੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦੇਣਾ ਜ਼ਰੂਰੀ ਹੈ। ਸੰਵਿਧਾਨ ਵਿੱਚ ਉਸ ਵਿਅਕਤੀ ਵਿਸ਼ੇਸ਼ ਨੂੰ ਇਹ ਹੱਕ ਦਿੱਤਾ ਗਿਆ ਹੈ ਕਿ ਉਹ ਖ਼ੁਦ ਤੈਅ ਕਰੇਗਾ ਕਿ ਉਹ ਕਿਸ ਸਦਨ ਦਾ ਮੈਂਬਰ ਰਹਿਣਾ ਚਾਹੁੰਦਾ ਹੈ ਪਰ ਇਹ ਫੈਸਲਾ ਤੈਅ ਸਮੇਂ ਅਨੁਸਾਰ 14 ਦਿਨਾਂ ਵਿੱਚ ਹੀ ਲੈਣਾ ਜ਼ਰੂਰੀ ਹੋਵੇਗਾ।

Ludhiana Lok Sabha Seat : ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਤਨੀ ਨਾਲ ਪਾਈ ਵੋਟ
ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਅਧਿਕਾਰਡੀ ਵਰਤੋਂ ਕਰਨ (Amarinder Singh Raja Warring)

(ਸੱਚ ਕਹੂੰ ਨਿਊਜ਼) ਲੁਧਿਆਣਾ। ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਆਪਣੀ ਪਤਨੀ ਸਮੇਤ ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟ ਪਾਈ। ਇਸ ਮੌਕੇ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਅਧਿਕਾਰਡੀ ਵਰਤੋਂ ਕਰਨ ਅਤੇ ਵੋਟ ਪਾਉਣ ਲਈ ਘਰਾਂ ’ਚੋਂ ਬਾਹਰ ਨਿਕਲਣ।

ਸੂਬੇ ਵਿੱਚ ਕੁੱਲ 2 ਕਰੋੜ 14 ਲੱਖ 61 ਹਜ਼ਾਰ 741 ਵੋਟਰ

ਚੋਣ ਕਮਿਸ਼ਨ ਅਨੁਸਾਰ ਸੂਬੇ ਵਿੱਚ ਕੁੱਲ 2 ਕਰੋੜ 14 ਲੱਖ 61 ਹਜ਼ਾਰ 741 ਵੋਟਰ ਹਨ, ਜਿਨ੍ਹਾਂ ਵਿੱਚ 1 ਕਰੋੜ 12 ਲੱਖ 86 ਹਜ਼ਾਰ 727 ਪੁਰਸ਼, 1 ਕਰੋੜ 01 ਲੱਖ 74 ਹਜ਼ਾਰ 241 ਔਰਤਾਂ, 773 ਟਰਾਂਸਜੈਂਡਰ, 1 ਲੱਖ 58 ਹਜ਼ਾਰ 718 ਪੀਡਬਲਿਊਡੀ (ਦਿਵਿਆਂਗ) ਅਤੇ 1614 ਐੱਨਆਰਆਈ (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ।

ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715

ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1 ਲੱਖ 89 ਹਜ਼ਾਰ 855 ਹੈ।

ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ

ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ। ਇਨ੍ਹਾਂ ਵਿੱਚ 1076 ਮਾਡਲ ਪੋਲਿੰਗ ਸਟੇਸ਼ਨ, ਔਰਤਾਂ ਵੱਲੋਂ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਆਬਜ਼ਰਵਰਾਂ ਵੱਲੋਂ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ ’ਤੇ ਬਣਾਏ ਗਏ 117 ਗਿਣਤੀ ਕੇਂਦਰਾਂ ’ਤੇ ਹੋਵੇਗੀ।

ਡਾਈ ਲੱਖ ਤੋਂ ਜ਼ਿਆਦਾ ਮੁਲਾਜ਼ਮ ਸੰਭਾਲ ਰਹੇ ਚੋਣਾਂ ਦੀ ਕਮਾਨ

ਸੂਬੇ ਦੇ ਕੁੱਲ 2 ਲੱਖ 60 ਹਜ਼ਾਰ ਮੁਲਾਜ਼ਮ ਚੋਣ ਡਿਊਟੀ ਨਿਭਾ ਰਹੇ ਹਨ, ਜਿਨ੍ਹਾਂ ਵਿੱਚ 1 ਲੱਖ 20 ਹਜ਼ਾਰ 114 ਪੋਲਿੰਗ ਸਟਾਫ਼, 70 ਹਜ਼ਾਰ 724 ਸੁਰੱਖਿਆ ਮੁਲਾਜ਼ਮ (ਸੂਬਾ ਪੁਲਿਸ ਅਤੇ ਕੇਂਦਰੀ ਹਥਿਆਰਬੰਦ, ਨੀਮ ਫੌਜੀ ਬਲ), 50 ਹਜ਼ਾਰ ਸਪੋਰਟਿੰਗ ਸਟਾਫ਼ ਅਤੇ ਮੁੱਖ ਚੋਣ ਅਧਿਕਾਰੀ, ਦਫ਼ਤਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰਾਂ ਦੇ 25,150 ਮੁਲਾਜ਼ਮ ਸ਼ਾਮਲ ਹਨ।

ਪੰਜਾਬ ਕਾਂਗਰਸ ਨੇ ਘੇਰਿਆ ਹਰਿਆਣਾ ਭਾਜਪਾ ਦਾ ਦਫ਼ਤਰ, ਅਨਿਲ ਵਿੱਜ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
ਅਚਾਨਕ ਦਿੱਤੇ ਧਰਨੇ ਤੋਂ ਪ੍ਰੇਸ਼ਾਨ ਹੋਈ ਚੰਡੀਗੜ੍ਹ ਪੁਲਿਸ, ਕੁਝ ਹੀ ਮਿੰਟ ਬਾਅਦ ਕੀਤਾ ਗ੍ਰਿਫ਼ਤਾਰ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ ਦੌਰਾਨ ਹਰਿਆਣਾ ਪੁਲਿਸ ਨੇ ਕੀਤੇ ਜਾ ਰਹੇ ਹਮਲੇ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਅਚਾਨਕ ਹੀ ਹਰਿਆਣਾ ਭਾਜਪਾ ਦਾ ਦਫ਼ਤਰ ਘੇਰ ਕੇ ਉਸ ਦੇ ਬਾਹਰ ਧਰਨਾ ਦੇ ਦਿੱਤਾ । ਇਸ ਧਰਨੇ ਨੂੰ ਦੇਖ ਕੇ ਚੰਡੀਗੜ੍ਹ ਪੁਲਿਸ ਵੀ ਕਾਫ਼ੀ ਜਿਆਦਾ ਹੈਰਾਨ ਹੋ ਗਈ, ਕਿਉਂਕਿ ਜਿਸ ਸਮੇਂ ਇਹ ਧਰਨਾ ਦਿੱਤਾ ਗਿਆ ਤਾਂ ਹਰਿਆਣਾ ਭਾਜਪਾ ਦਫ਼ਤਰ ਵਿੱਚ ਸੁਰੱਖਿਆ ਦੇ ਇੰਤਜ਼ਾਮ ਵੀ ਨਹੀਂ ਸਨ ਕਾਂਗਰਸ ਨੇ ਹਰਿਆਣਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਖ਼ਿਲਾਫ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ। Punjab Congress

ਕਿਸਾਨਾਂ ਨੂੰ ਉਨਾਂ ਦੇ ਹੱਕ ਮਿਲਣ ਤੱਕ ਆਰਾਮ ਨਹੀਂ ਕਰਾਂਗੇ: ਰਾਜਾ ਵੜਿੰਗ

ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਵਿੱਚ ਹਰ ਕਿਸੇ ਵਿਅਕਤੀ ਨੂੰ ਆਪਣੀ ਗੱਲ ਰੱਖਣ ਅਤੇ ਧਰਨਾ ਦੇਣ ਦਾ ਮੌਲਿਕ ਅਧਿਕਾਰ ਮਿਲਿਆ ਹੋਇਆ ਹੈ ਪਰ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੇ ਮੌਲਿਕ ਅਧਿਕਾਰਾਂ ਨੂੰ ਖੋਹਣ ਦੇ ਨਾਲ ਹੀ ਡਰੋਨ ਅਤੇ ਹਥਿਆਰਾਂ ਦੀ ਵਰਤੋਂ ਰਾਹੀਂ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨਾਂ ਕਿਹਾ ਕਿ ਕਿਸਾਨਾਂ ਨੂੰ ਟਰੈਕਟਰਾਂ ਰਾਹੀਂ ਦਿੱਲੀ ਵਿੱਚ ਦਾਖਲ ਹੋਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਟਰੈਕਟਰ ਦੀ ਵਰਤੋਂ ਵਿਵਾਦਪੂਰਨ ਕਿਵੇਂ ਬਣ ਜਾਂਦੀ ਹੈ? ਸਰਕਾਰ ਸਾਡੇ ਕਿਸਾਨਾਂ ਦਾ ਸ਼ੋਸ਼ਣ ਕਰਦੀ ਰਹਿੰਦੀ ਹੈ ਅਤੇ ਬਾਅਦ ਵਿੱਚ ਉਨਾਂ ਨੂੰ ਅੱਤਵਾਦੀ ਦੱਸਦੀ ਹੈ। ਇਹ ਕਿੱਥੋਂ ਦਾ ਲੋਕ ਤੰਤਰ ਹੋ ਗਿਆ ਹੈ। Punjab Congress

ਇਹ ਵੀ ਪੜ੍ਹੋ: Kisan Protest: ਕਿਸਾਨ ਅੰਦੋਲਨ ‘ਤੇ ਆ ਗਈ ਵੱਡੀ ਖਬਰ!

ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਚੱਲ ਰਹੇ ਇਸ ਧਰਨੇ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਕੁਝ ਹੀ ਦੇਰ ਬਾਅਦ ਇਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸੈਕਟਰ 11 ਦੇ ਥਾਣੇ ਵਿੱਚ ਲੈ ਗਏ। ਜਿੱਥੋਂ ਕਿ ਇਨਾਂ ਨੂੰ ਕੁਝ ਹੀ ਦੇਰ ਬਾਅਦ ਰਿਹਾਅ ਕਰ ਦਿੱਤਾ ਗਿਆ।

ਪੰਜਾਬ ਕਾਂਗਰਸ ਵੱਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਅਤੇ ਇਸ ਮੌਕੇ ਸੀਨੀਅਰ ਆਗੂਆਂ ਜਿਵੇਂ ਕਿ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਪਵਨ ਆਦੀਆ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਰੁਪਿੰਦਰ ਰੂਬੀ, ਰੁਪਿੰਦਰ ਸਿੰਘ ਰਾਜਾ ਗਿੱਲ, ਚੇਅਰਮੈਨ ਓਬੀਸੀ ਸੈੱਲ ਰਾਜਬਖਸ਼ ਕੰਬੋਜ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ, ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਸ਼ਾਮਲ ਸਨ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ, ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ, ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ

ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਰਵਾਏ ਸਮਾਗਮ ਵਿੱਚ ਅਮਰਿੰਦਰ ਸਿੰਘ ਵਡਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ ਪਰ ਉਨ੍ਹਾਂ ਨੇ ਸਟੇਜ ਤੋਂ ਦੂਰੀ ਬਣਾਈ ਰੱਖੀ।ਰਾਜਾ ਵੜਿੰਗ ਅਤੇ ਆਸ਼ੂ ਨੇ ਅਹੁਦਾ ਸੰਭਾਲਣ ਸਮੇਂ ਸਮਾਰੋਹ ਵਿੱਚ ਰਾਸ਼ਟਰੀ ਗੀਤ ਵਿੱਚ ਹਿੱਸਾ ਲਿਆ। ਸਮਾਗਮ ਵਿੱਚ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਨੇ ਟੋਪੀ ਪਾ ਕੇ ਵੜਿੰਗ ਦਾ ਸਵਾਗਤ ਕੀਤਾ। ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ, ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ