DAP Fertilizer - Sach Kahoon Punjabi

Kisan News: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਰਾਹਤ, ਡੀਏਪੀ ਦੀ ਕੀਮਤ ’ਤੇ ਆਇਆ ਅਪਡੇਟ
Kisan News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰ ਸਰਕਾਰ ਨੇ 50 ਕਿਲੋਗ੍ਰਾਮ ਦੀ ਡੀਏਪੀ ਖਾਦ (DAP Fertilizer) ਦੀ ਪ੍ਰਤੀ ਗੱਟਾ ਕੀਮਤ 1350 ਰੁਪਏ ਤੈਅ ਕਰਦੇ ਹੋਏ ਕਿਹਾ ਹੈ ਕਿ ਉਸ ਨੇ ਕਿਸਾਨਾਂ ਦੀ ਲੋੜ ਅਨੁਸਾਰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਬੁੱਧਵਾਰ ਨੂੰ ਇੱਥੇ ਹੋਈ ਮੀਟਿੰਗ ਵਿੱਚ ਫਸਲ ਬੀਮਾ ਯੋਜਨਾ ਦੇ ਮੌਜ਼ੂਦਾ ਖੇਤਰ ਦਾ ਵਿਸਥਾਰ ਕਰਨ ਅਤੇ ਡੀਏਪੀ ਦੇ ਗੱਟੇ ਦੀ ਕੀਮਤ 1350 ਰੁਪਏ ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

Read Also : Lucknow Hotel Murder Case: ਹੋਟਲ ’ਚ ਰੂਹ-ਕੰਬਾਊ ਘਟਨਾ, ਇੱਕ ਪੁੱਤਰ ਤੇ ਭਰਾ ਨੇ ਕੀਤਾ ਖ਼ਤਰਨਾਕ ਕਾਂਡ

ਮੀਟਿੰਗ ਤੋਂ ਬਾਅਦ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਕਿਸਾਨਾਂ ਨੂੰ ਡੀਏਪੀ ’ਤੇ ਵਾਜਬ ਕੀਮਤਾਂ ’ਤੇ ਸਬਸਿਡੀ ਦੇਣਾ ਜਾਰੀ ਰੱਖਣ ਲਈ ਯਕਮੁਸ਼ਤ ਵਿਸ਼ੇਸ਼ ਪੈਕੇਜ ਨੂੰ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮੰਡੀ ਵਿੱਚ ਉਤਰਾਅ-ਚੜ੍ਹਾਅ ਅਤੇ ਸਪਲਾਈ ਵਿੱਚ ਵਿਘਨ ਦੇ ਬਾਵਜ਼ੂਦ ਕਿਸਾਨਾਂ ਨੂੰ ਡੀਏਪੀ ਦਾ 50 ਕਿਲੋ ਦਾ ਬੈਗ ਸਿਰਫ਼ 1350 ਰੁਪਏ ਵਿੱਚ ਮਿਲੇਗਾ। ਇਸ ਦਾ ਵਾਧੂ ਖਰਚਾ ਸਰਕਾਰ ਚੁੱਕੇਗੀ। ਸਰਕਾਰ ਨੇ ਕਿਸਾਨਾਂ ਨੂੰ ਰਿਆਇਤੀ, ਵਾਜਿਬ ਅਤੇ ਵਾਜਬ ਕੀਮਤਾਂ ’ਤੇ ਡੀਏਪੀ ਦੀ ਉਪਲਬਧਤਾ ਯਕੀਨੀ ਬਣਾਈ ਹੈ। DAP Fertilizer

ਫਸਲਾਂ ਦੇ ਖਤਰੇ ਨਾਲ ਨਜਿੱਠਣ ਵਿੱਚ ਮੱਦਦ ਮਿਲੇਗੀ | Kisan News

ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ 2021-22 ਤੋਂ 2025-26 ਤੱਕ 69,515.71 ਕਰੋੜ ਰੁਪਏ ਦੇ ਖਰਚੇ ਨਾਲ ਜਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਫੈਸਲੇ ਨਾਲ ਦੇਸ਼ ਭਰ ਦੇ ਕਿਸਾਨਾਂ ਨੂੰ ਸਾਲ 2025-26 ਤੱਕ ਕੁਦਰਤੀ ਆਫਤਾਂ ਤੋਂ ਫਸਲਾਂ ਦੇ ਖਤਰੇ ਨਾਲ ਨਜਿੱਠਣ ਵਿੱਚ ਮੱਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਯੋਜਨਾ ਨੂੰ ਲਾਗੂ ਕਰਨ ਵਿੱਚ ਤਕਨੀਕ ਦੀ ਵਰਤੋਂ ਨਾਲ ਪਾਰਦਰਸ਼ਤਾ ਵਧੇਗੀ ਅਤੇ ਦਾਅਵਿਆਂ ਦੀ ਗਣਨਾ ਅਤੇ ਨਿਪਟਾਰਾ ਹੋਵੇਗਾ।

ਇਸ ਦੇ ਲਈ ਕੇਂਦਰੀ ਮੰਤਰੀ ਮੰਡਲ ਨੇ 824.77 ਕਰੋੜ ਰੁਪਏ ਦੀ ਰਾਸ਼ੀ ਨਾਲ ਇਨੋਵੇਸ਼ਨ ਐਂਡ ਟੈਕਨਾਲੋਜੀ ਫੰਡ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਨੌਂ ਪ੍ਰਮੁੱਖ ਰਾਜਾਂ ਆਂਧਰਾ ਪ੍ਰਦੇਸ਼, ਅਸਾਮ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਤਾਮਿਲਨਾਡੂ ਅਤੇ ਕਰਨਾਟਕ ਸ਼ਾਮਲ ਹਨ ਅਤੇ ਹੋਰ ਰਾਜਾਂ ਨੂੰ ਵੀ ਤੇਜ਼ੀ ਨਾਲ ਸ਼ਾਮਲ ਕੀਤਾ ਜਾ ਰਿਹਾ ਹੈ।

DAP Fertilizer: ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਕੀਤੀ ਚੈਕਿੰਗ
ਡੀਏਪੀ ਖਾਦ ਦੀ ਜਮ੍ਹਾਖੋਰੀ ਕਰਨ ਵਾਲੇ ਤੇ ਕੀਮਤ ਵੱਧ ਵਸੂਲਣ ਵਾਲੇ ਖਾਦ ਵਿਕਰੇਤਾਵਾਂ ’ਤੇ ਕੀਤੀ ਜਾਵੇਗੀ ਕਾਰਵਾਈ : ਮੁੱਖ ਖੇਤੀਬਾੜੀ ਅਫ਼ਸਰ

DAP Fertilizer: (ਤਰੁਣ ਕੁਮਾਰ ਸ਼ਰਮਾ) ਨਾਭਾ। ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਖਾਦਾਂ ਦੀ ਜਮ੍ਹਾਂਖੋਰੀ, ਕੀਮਤ ਵੱਧ ਵਸੂਲਣ ਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ’ਤੇ ਕਾਰਵਾਈ ਕੀਤੀ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਖੇਤੀਬਾੜੀ ਅਫ਼ਸਰ ਨਾਭਾ ਜੁਪਿੰਦਰ ਸਿੰਘ ਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਨਾਭਾ ਬਲਾਕ ਦੇ ਮੈਸ: ਨਿਊ ਨਾਭਾ ਖਾਦ ਸਟੋਰ, ਮੈਸ: ਬਾਂਸਲ ਐਗਰੋ ਸਰਵਿਸ ਨਾਭਾ, ਮੈਸ: ਜੇ.ਕੇ ਖਾਦ ਸਟੋਰ ਨਾਭਾ, ਮੈਸ: ਸਾਈ ਖਾਦ ਸਟੋਰ ਤੇ ਮੈਸ: ਸਾਈ ਟਰੇਡਿੰਗ ਕੰਪਨੀ ਨਾਭਾ, ਮੈਸ: ਐਮ.ਐਸ. ਗੁਪਤਾ ਐਗਰੋ, ਮੈਸ: ਪਾਲ ਖਾਦ ਸਟੋਰ, ਮੈਸ: ਕਮਲ ਐਗਰੋ ਕੈਮੀਕਲਜ਼, ਮੈਸ: ਨਿਊ ਕਿਸਾਨ ਐਗਰੋ, ਮੈਸ: ਓਕਾਰ ਪੈਸਟੀਸਾਈਡ, ਨਾਭਾ ਦੇ ਖਾਦਾਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: Dengue Fever: ਡੇਂਗੂ ਬੁਖਾਰ ਦੇ ਵਧਦੇ ਮਾਮਲਿਆਂ ਵਧਾਈ ਚਿੰਤਾ, ਡੇਂਗੂ ਬੁਖਾਰ ਤੋਂ ਬਚਣ ਅਤੇ ਤੰਦਰੁਸਤ ਰਹਿਣ ਦੇ ਉਪਾਅ

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਡੀ.ਏ.ਪੀ ਖਾਦ ਉਪਲਬੱਧ ਹੋਣ ਦੇ ਬਾਵਜ਼ੂਦ ਮਨਾ ਕਰੇਗਾ ਜਾਂ ਡੀ.ਏ.ਪੀ. ਖਾਦ ਨਾਲ ਟੈਗਿੰਗ ਕਰੇਗਾ ਜਾਂ ਖਾਦ ਨੂੰ ਕੰਟਰੋਲਡ ਕੀਮਤ ਤੋਂ ਵੱਧ ਵੇਚੇਗਾ ਤਾਂ ਉਸ ਖਾਦ ਵਿਕਰੇਤਾ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਖਾਦ ਕੰਟਰੋਲ ਆਰਡਰ 1985 ਦੇ ਤਹਿਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮਿੱਟੀ ਦੀ ਲੋੜ ਅਨੁਸਾਰ ਹੀ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਮਿੱਟੀ ਦੀ ਜਾਂਚ ਕਰਵਾਉਣ ਤੇ ਮਿੱਟੀ ਨੂੰ ਜਿਹੜੇ ਤੱਤਾਂ ਦੀ ਜ਼ਰੂਰਤ ਹੈ ਉਸ ਹਿਸਾਬ ਨਾਲ ਹੀ ਖਾਦ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਇਹ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਦੇਖਾ-ਦੇਖੀ ਵਿੱਚ ਹੀ ਖਾਦਾਂ ਦੀ ਵੱਧ ਵਰਤੋਂ ਕਰ ਲੈਂਦੇ ਹਨ ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈਦਾ ਹੈ। DAP Fertilizer

Farmers News Update: ਡੀਏਪੀ ਖਾਦ ਨਾ ਮਿਲਣ ਤੋਂ ਤਪੇ ਕਿਸਾਨ, ਸੜਕਾਂ ਜਾਮ ਦੀ ਚੇਤਾਵਨੀ
ਬੀਕੇਯੂ ਏਕਤਾ ਸਿੱਧੂਪੁਰ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

Farmers News Update: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਬੀਕੇਯੂ ਏਕਤਾ ਸਿੱਧੂਪੁਰ ਬਲਾਕ ਸੁਨਾਮ ਦੇ ਇੱਕ ਵਫਦ ਵੱਲੋਂ ਕਿਸਾਨਾਂ ਦੀਆਂ ਝੋਨੇ ਦੇ ਸੀਜ਼ਨ ਦੌਰਾਨ ਚੱਲ ਰਹੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੂੰ ਐਸ ਡੀ ਐਮ ਸੁਨਾਮ ਦੇ ਨਾਮ ਮੰਗ ਪੱਤਰ ਦਿੱਤਾ।

ਇਸ ਮੌਕੇ ਜਿਲਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਮੰਡੀਆਂ ਦੇ ਵਿੱਚ ਰੁਲ ਰਿਹਾ ਹੈ ਆਗੂ ਨੇ ਚੇਤਾਵਨੀ ਦਿੰਦੇ ਕਿਹਾ ਕਿ ਸਰਕਾਰ ਨੇ ਆਪ ਹੀ ਪੂਸਾ 44 ਪਰਮਲ ਦੇ ਬਦਲੇ ਦੇ ਤੌਰ ਤੇ ਘੱਟ ਸਮਾਂ ਲੈਣ ਵਾਲੀ ਕਿਸਮ 126 ਬੀਜਣ ਲਈ ਕਿਸਾਨਾਂ ਨੂੰ ਉਤਸਾਹਿਤ ਕੀਤਾ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਘੱਟ ਸਮੇਂ ਵਾਲੀਆਂ ਕਿਸਮਾਂ ਦਾ ਦਾਣਾ-ਦਾਣਾ ਚੁੱਕਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਹੁਣ ਉਹਨਾਂ ਦੇ ਸਰਕਾਰੀ ਅਫਸਰ ਇਹ ਕਿਸਮਾਂ ਨਾ ਖਰੀਦਣ ਦੇ ਬਿਆਨ ਦੇ ਕੇ ਕਿਸਾਨਾਂ ਦੀ ਲੁੱਟਣ ਦਾ ਕਾਰਨ ਬਣ ਰਹੇ ਹਨ।

ਜੇਕਰ ਝੋਨੇ ਦੀ ਮੰਡੀਆਂ ਚ ਤੁਰੰਤ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਕਰਾਂਗੇ ਸੜਕਾਂ ਜਾਮ : ਰਣ ਸਿੰਘ ਚੱਠਾ | Farmers News Update

ਨੌਜਵਾਨ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਤੁਰੰਤ ਬਾਂਹ ਫੜਦੇ ਹੋਏ ਕਿਸਾਨਾਂ ਦੀਆਂ ਪੁੱਤਾਂ ਵਾਂਗੂ ਪਾਲੀ ਹੋਈ ਫਸਲ ਦਾ ਦਾਣਾ-ਦਾਣਾ ਚੁੱਕਣ ਦਾ ਪ੍ਰਬੰਧ ਨਾ ਕੀਤਾ ਤਾਂ ਫਿਰ ਕਿਸਾਨ ਸੜਕਾਂ ਤੇ ਆਉਣ ਲਈ ਮਜ਼ਬੂਰ ਹੋਣਗੇ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

ਕਿਹਾ, ਜੇਕਰ ਖੇਤਾਂ ਚੋਂ ਪਰਾਲੀ ਨਾ ਚੁੱਕੀ ਗਈ ਤਾਂ ਮਜਬੂਰੀਵੱਸ ਕਿਸਾਨ ਲਾਉਣਗੇ ਅੱਗ

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਗਰੀਨ ਟ੍ਰਿਬਿਊਨਲ ਵੱਲੋਂ 2018 ਵਿੱਚ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਮਰਜ ਕਰਨ ਲਈ ਵਿੱਤੀ ਸਹਾਇਤਾ ਤੇ ਫਰੀ ਸੰਦ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ ਅਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ 2019 ਵਿੱਚ 100 ਰੁਪਏ ਪ੍ਰਤੀ ਕੁਇੰਟਲ ਝੋਨੇ ਉੱਪਰ ਬੋਨਸ ਦੇਣ ਦੇ ਸਰਕਾਰ ਨੂੰ ਹੁਕਮ ਦਿੱਤੇ ਗਏ ਸਨ ਪਰੰਤੂ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਅਤੇ ਸੰਦ ਮੁਹੱਈਆ ਕਰਵਾਉਣ ਦੀ ਬਜਾਏ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਕਿਸਾਨਾਂ ਉੱਪਰ ਪਰਾਲੀ ਸਾੜਨ ਦੇ ਪਰਚੇ ਦਰਜ ਕਰ ਰਹੀ ਹੈ

ਜੋ ਕਿ ਅਤਿ ਨਿੰਦਣ ਯੋਗ ਹਨ ਕਿਉਂਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਅਤੇ ਗ੍ਰੀਨ ਟ੍ਰਿਬਿਊਨਲ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਹੁਕਮ ਲਾਗੂ ਕਰਨ ਦੀ ਬਜਾਏ ਆਪਣੇ ਨਾਦਰਸ਼ਾਹੀ ਰੁਵੱਈਆ ਦਿਖਾ ਰਹੀ ਹੈ ਅਤੇ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮੁੱਦੇ ਤੇ ਕਿਸਾਨਾਂ ਉੱਪਰ ਪਰਚੇ ਦਰਜ ਕਰਨ ਨਾਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਹੈ ਅਤੇ ਕਿਸਾਨਾਂ ਨੂੰ ਪੁਲਿਸ ਤੰਤਰ ਵੱਲੋਂ ਧਮਕਾਇਆ ਜਾਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। Farmers News Update

ਕਿਸਾਨਾਂ ਨੂੰ ਤੁਰੰਤ ਡੀਏਪੀ ਮੁਹੱਈਆ ਕਰਵਾਏ ਸਰਕਾਰ | Farmers News Update

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਦੀ ਗੱਲ ਕਰਦੀ ਹੈ ਪ੍ਰੰਤੂ ਕਿਸਾਨਾਂ ਨੂੰ ਆਲੂ ਬੀਜਣ ਲਈ ਡੀਏਪੀ ਖਾਦ ਨਹੀਂ ਮਿਲ ਰਹੀ ਅਤੇ ਜੋ ਬਾਜ਼ਾਰ ਦੇ ਵਿੱਚੋਂ ਮਿਲਦੀ ਵੀ ਹੈ ਉਸ ’ਤੇ ਦੁਕਾਨਦਾਰ ਵੱਲੋਂ ਵਾਧੂ ਸਮਾਨ ਦਿੱਤਾ ਜਾ ਰਿਹਾ ਹੈ ਇਸ ਲਈ ਪੰਜਾਬ ਸਰਕਾਰ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਤੁਰੰਤ ਕਿਸਾਨਾਂ ਨੂੰ ਡੀਏਪੀ ਮੁਹੱਈਆ ਕਰਵਾਵੇ ਅਤੇ ਜੋ ਪਹਿਲਾ ਪੰਜਾਬ ਸਰਕਾਰ ਦੀਆਂ ਕੋਅਪ੍ਰਟਿਵ ਸੋਸਾਇਟੀਆਂ ਰਾਹੀਂ ਸੈਂਪਲ ਫੇਲ੍ਹ ਹੋਇਆ ਡੀਏਪੀ ਕਿਸਾਨਾਂ ਨੂੰ ਵੰਡਿਆ ਗਿਆ ਸੀ ਉਸ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਜੋ ਦੋਸ਼ੀ ਅਧਿਕਾਰੀਆਂ ਉੱਪਰ ਕਾਰਵਾਈ ਕਰਨ ਲਈ ਕਮੇਟੀ ਗਠਨ ਕੀਤੀ ਗਈ ਸੀ ਉਸ ਦੀ ਰਿਪੋਰਟ ਨੂੰ ਜਨਤਕ ਕੀਤਾ ਜਾਵੇ।

ਇਸ ਮੌਕੇ ਬਲਾਕ ਜਰਨਲ ਸਕੱਤਰ ਜੱਗੀ ਸਿੰਘ ਗੰਢੂਆਂ, ਪ੍ਰਧਾਨ ਹਰੀ ਸਿੰਘ ਚੱਠਾ, ਗੁਰਚਰਨ ਸਿੰਘ ਨਮੋਲ, ਕੇਵਲ ਸਿੰਘ ਜਵੰਧਾਂ, ਦਰਸ਼ਨ ਸਿੰਘ ਛਾਜਲਾ, ਦਲੇਲ ਸਿੰਘ ਚੱਠਾ, ਹਰਬੰਸ ਸਿੰਘ ਖਡਿਆਲ, ਜਗਦੇਵ ਸਿੰਘ ਸ਼ਾਹਪੁਰ ਕਲਾਂ, ਨਸੀਬ ਸਿੰਘ ਜਖੇਪਲ, ਕੁਲਵਿੰਦਰ ਸਿੰਘ ਮਹਿਲਾਂ, ਭਗਵੰਤ ਸਿੰਘ ਮੈਦੇਵਾਸ, ਭੋਲਾ ਸਿੰਘ ਨੀਲੋਵਾਲ, ਮਲਕੀਤ ਸਿੰਘ ਗੰਢੂਆਂ, ਜੋਗਿੰਦਰ ਸਿੰਘ ਛਾਜਲਾ ਆਦਿ ਹਾਜ਼ਰ ਸਨ।

DAP ਖਾਦ ਦੀ ਘਾਟ ਸਬੰਧੀ BKU ਕਾਦੀਆਂ ਨੇ ਦਿੱਤਾ ਮੰਗ ਪੱਤਰ
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪੰਜਾਬ ਭਰ ਵਿੱਚ ਡੀਏਪੀ ਦੀ ਖਾਦ ਦੀ ਘਾਟ ਨੂੰ ਲੈ ਕੇ ਜ਼ਿਲ੍ਹਾ ਹੈਡ ਕੁਆਰਟਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ। ਜਥੇਬੰਦੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਡੀਏਪੀ ਖਾਦ ਦੀ ਘਾਟ ਨੂੰ ਜਲਦ ਪੂਰਾ ਨਾ ਕੀਤਾ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੂਰੇ ਪੰਜਾਬ ’ਚ ਸਬਜੀਆਂ, ਆਲੂਆਂ, ਗੰਨਾ ਤੇ ਮਟਰ ਆਦਿ ਦੀ ਬਿਜਾਈ ਦਾ ਸਮਾਂ ਸਿਰ ’ਤੇ ਹੈ ਪਰ ਸੂਬੇ ਅੰਦਰ ਡੀਏਪੀ ਦੀ ਘਾਟ ਹਲੇ ਤੱਕ ਪੂਰਾ ਨਹੀਂ ਕੀਤਾ ਗਿਆ।

Read This : Ludhiana News: ਡਾ. ਅਮਰਜੀਤ ਕੌਰ ਨੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ

ਉਨਾਂ ਦੋਸ਼ ਲਾਇਆ ਕਿ ਜਿਹੜੇ ਜ਼ਿਲ੍ਹਿਆਂ ’ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਡੀਏਪੀ ਦੀ ਕੋਈ ਘਾਟ ਨਹੀਂ। ਆਗੂਆਂ ਇਹ ਵੀ ਦੱਸਿਆ ਕਿ ਪੰਜਾਬ ’ਚ ਨੈਨੋ ਯੂਰੀਆ ਆਦ ਕਈ ਤਰ੍ਹਾਂ ਦੇ ਪ੍ਰੋਡਕਟ ਉਪਲਬਧ ਹਨ। ਜਿਨਾਂ ਨੂੰ ਕਿਸਾਨਾਂ ਵੱਲੋਂ ਡੀਏਪੀ ਦੀ ਖਰੀਦ ਦੇ ਨਾਲ ਖਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ। ਆਗੂਆਂ ਨੇ ਡੀਏਪੀ ਦੀ ਘਾਟ ਨੂੰ ਪੂਰਾ ਕਰਨ ਸਮੇਤ ਹੀ ਇਹ ਆਪ ਸਰਕਾਰ ਵੱਲੋਂ ਬਣਾਈ ਜਾ ਰਹੀ ਖੇਤੀ ਪਾਲਿਸੀ ਨੂੰ ਜਨਤਿਕ ਕਰਨ ਦੀ ਵੀ ਮੰਗ ਕੀਤੀ। ਆਗੂਆਂ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਪੂਰੇ ਪੰਜਾਬ ’ਚ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਸੋਮੀ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਹਨ। Ludhiana News

DAP Fertilizer: ਖਾਦਾਂ ਦੀ ਜ਼ਰੂਰਤ ਤੇ ਸਮੱਸਿਆਵਾਂ
DAP Fertilizer: ਕਣਕ ਦੀ ਬਿਜਾਈ ਲਈ ਡੀਏਪੀ ਦੀ ਘਾਟ ਦਾ ਮਸਲਾ ਚਰਚਾ ’ਚ ਹੈ ਸੂਬਾ ਸਰਕਾਰਾਂ ਖਾਦ ਲਈ ਕੇਂਦਰ ਤੱਕ ਪਹੁੰਚ ਕਰ ਰਹੀਆਂ ਹਨ ਭਾਵੇਂ ਕਿਸਾਨ ਖੇਤੀ ਵਿਭਾਗ ਦੀਆਂ ਸਿਫਾਰਸਾਂ ਅਨੁਸਾਰ ਖਾਂਦਾ ਦੀ ਵਰਤੋਂ ਕਰਦੇ ਹਨ ਪਰ ਇਸ ਮਸਲੇ ਦਾ ਦੂਜਾ ਪਹਿਲੂ ਵੀ ਚਿੰਤਾਜਨਕ ਹੈ ਕਿ ਅੱਜ ਖੇਤੀ ਖਾਦਾਂ ’ਤੇ ਇੰਨੀ ਜ਼ਿਆਦਾ ਨਿਰਭਰ ਹੋ ਗਈ ਹੈ ਕਿ ਖਾਦਾਂ ਬਿਨਾਂ ਖੇਤੀ ਨੂੰ ਅਸੰਭਵ ਜਿਹਾ ਮੰਨਣ ਦੀ ਧਾਰਨਾ ਬਣ ਗਈ ਹੈ ਜੋ ਧਰਤੀ, ਵਾਤਾਵਰਨ ਤੇ ਮਨੁੱਖੀ ਸਿਹਤ ਲਈ ਬਹੁਤ ਘਾਤਕ ਹੈ ਅਸਲ ’ਚ ਹਰੀ ਕਰਾਂਤੀ ਖਾਦਾਂ ਲੈ ਕੇ ਆਈ ਸੀ ਜਿਸ ਦਾ ਮਕਸਦ ਦੇਸ਼ ਲਈ ਅਨਾਜ ਦੀਆਂ ਜ਼ਰੂਰਤਾਂ ਲਈ ਖਾਂਦਾ ਦੀ ਵਰਤੋਂ ਸੀ।

ਪਰ ਹੌਲੀ-ਹੌਲੀ ਖਾਦ ਕਲਚਰ ਖੇਤੀ ’ਤੇ ਇੰਨੀ ਜ਼ਿਆਦਾ ਹਾਵੀ ਹੋ ਗਈ ਹੈ। ਕਿ ਖਾਂਦਾ ਦੀ ਵਰਤੋਂ ਤੈਅ ਸਿਫਾਰਸ਼ਾਂ ਤੋਂ ਕਈ ਗੁਣਾਂ ਵਧ ਗਈ, ਜਿਸ ਨਾਲ ਨਾ ਸਿਰਫ ਧਰਤੀ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪਿਆ ਸਗੋਂ ਖੁਰਾਕ ’ਚ ਖਾਦ ਦਾ ਜਹਿਰੀਲਾ ਅਸਰ ਪਹੁੰਚ ਗਿਆ ਜਿਸ ਨੇ ਬਿਮਾਰੀਆਂ ਦਾ ਹੜ੍ਹ ਲਿਆਂਦਾ ਹੋਇਆ ਹੈ ਅਸਲ ’ਚ ਬਦਲਦੇ ਸਮਾਜਿਕ-ਆਰਥਿਕ ਢਾਂਚੇ ’ਚ ਧਰਤੀ, ਖੇਤੀ ਤੇ ਅਨਾਜ ਦੇ ਅਰਥ ਹੀ ਬਦਲ ਗਏ ਹਨ ਰਵਾਇਤੀ ਖੇਤੀ ਜੈਵਿਕ ਤੇ ਸਸਤੀ ਖੇਤੀ ਸੀ ਕਿਸਾਨ ਤੇ ਦੇਸ਼ ਦੀਆਂ ਜ਼ਰੂਰਤਾਂ ਸੀਮਿਤ ਸਨ ਹੁਣ ਘੱਟ ਝਾੜ (ਉਤਪਾਦਨ) ਕਿਸਾਨ ਤੇ ਦੇਸ਼ ਦੋਵਾਂ ਲਈ ਸੰਕਟ ਹੈ ਪਰ ਸਿਹਤ ਤੇ ਵਾਤਾਵਰਨ ਦੇ ਮੱਦੇਨਜ਼ਰ ਖਾਦਾਂ ਦੀ ਘੱਟ ਵਰਤੋਂ ਜਾਂ ਜੈਵਿਕ (ਆਰਗੈਨਿਕ) ਖੇਤੀ ਇਸ ਸਮੇਂ ਸਭ ਤੋਂ ਵੱਡੀ ਜ਼ਰੂਰਤ ਹੈ। DAP Fertilizer

Read This : ਡੀਏਪੀ ਖਾਦ ਦੇ ਭਾਅ ਵਧੇ, ਕਿਸਾਨ ’ਚ ਭਾਰੀ ਰੋਹ

ਇਹ ਸੰਕਟ ’ਚੋਂ ਨਿਕਲਣ ਲਈ ਕਿਸਾਨ ਤੇ ਸਰਕਾਰ ਦੋਵਾਂ ਨੂੰ ਰਲਕੇ ਯਤਨ ਕਰਨੇ ਪੈਣਗੇ ਜੇਕਰ ਸਰਕਾਰਾਂ ਆਰਗੈਨਿਕ ਖੇਤੀ ਜਿਣਸਾਂ ਲਈ ਸਹੀ ਮੰਡੀਕਰਨ ਦਾ ਪ੍ਰਬੰਧ ਕਰਨ ਤਾਂ ਕਿਸਾਨਾਂ ਨੂੰ ਆਰਗੈਨਿਕ ਖੇਤੀ ਵੱਲ ਮੋੜਿਆ ਜਾ ਸਕਦਾ ਹੈ ਆਰਗੈਨਿਕ ਅਨਾਜ ਮਹਿੰਗਾ ਹੋਣ ਕਾਰਨ ਕਿਸਾਨ ਲਈ ਵੀ ਫਾਇਦੇਮੰਦ ਹੈ ਜੇਕਰ ਕਿਸਾਨ ਆਪਣੇ ਘਰ ਵਾਸਤੇ ਹੀ ਆਰਗੈਨਿਕ ਸਬਜੀਆਂ ਤੇ ਅਨਾਜ ਪੈਦਾ ਕਰ ਲੈਣ ਘੱਟੋ ਘੱਟ 65 ਫੀਸਦੀ ਅਬਾਦੀ ਖਾਂਦਾ ਤੇ ਕੀਟਨਾਸ਼ਕਾਂ ਦੀ ਵਜ੍ਹਾ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਮੁਕਤ ਹੋ ਸਕਦੀ ਹੈ ਇਸੇ ਤਰ੍ਹਾਂ ਸਰਕਾਰਾਂ ਕੈਂਸਰ ਤੇ ਹੋਰ ਬਿਮਾਰੀਆਂ ’ਤੇ ਖਰਚ ਹੋਣ ਵਾਲੇ ਬਜਟ ਦਾ ਕੁਝ ਹਿੱਸਾ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੱਦਦ ਵਜੋਂ ਦੇਣ ਤਾਂ ਬਿਮਾਰੀਆਂ ਦੀ ਜੜ੍ਹ ਹੀ ਖਤਮ ਹੋ ਸਕਦੀ ਹੈ। DAP Fertilizer

ਡੀਏਪੀ ਖਾਦ ਬਿਨਾ ਕਿਸਾਨ ਔਖੇ, ਤਿੱਖੇ ਸੰਘਰਸ਼ ਦੀ ਚਿਤਾਵਨੀ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਰਾਮਸਰਨ ਸਿੰਘ ਉਗਰਾਹਾਂ ਦੀ ਹਾਜ਼ਰੀ ਹੇਠ ਸੁਨਾਮ ਵਿਖੇ ਹੋਈ, ਅੱਜ ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। (DAP Fertilizer)

ਇਹ ਵੀ ਪੜ੍ਹੋ : NCERT Books India Name Change : ਇੰਡੀਆ ਤੋਂ ਭਾਰਤ ਨਾਂਅ ਬਦਲਣ ਦੀ ਪ੍ਰਕਿਰਿਆ ਸ਼ੁਰੂ

ਇਸ ਮੌਕੇ ਆਗੂਆਂ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਸਰਕਾਰ ਝੋਨੇ ਦੀ ਖਰੀਦ ਨੂੰ ਲੈਕੇ ਤਰ੍ਹਾਂ ਤਰ੍ਹਾਂ ਦੀਆਂ ਸ਼ਰਤਾਂ ਮੜ ਰਹੀ ਹੈ, DAP Fertilizer ਇਸ ਲਈ ਝੋਨੇ ਦੀ ਖਰੀਦ ਤੇ ਲਾਈਆਂ ਸਾਰੀਆਂ ਸ਼ਰਤਾਂ ਖਤਮ ਕੀਤੀਆਂ ਜਾਣ, ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਕਣਕ ਦੀ ਬਿਜਾਈ ਦਾ ਸੀਜ਼ਨ ਸਿਰ ਤੇ ਖੜ੍ਹਾ ਹੈ, ਪਰ ਪੰਜਾਬ ਸਰਕਾਰ ਨੇ ਅਜੇ ਤੱਕ ਡੀ,ਏ,ਪੀ ਖਾਦ ਦਾ ਪ੍ਰਬੰਧ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਡੀ,ਏ,ਪੀ ਖਾਦ ਦਾ ਪ੍ਰਬੰਧ ਨਾ ਕੀਤਾ ਤਾਂ ਸਖ਼ਤ ਸੰਘਰਸ਼ ਕੀਤੇ ਜਾਣਗੇ, ਆਗੂਆਂ ਨੇ ਕਿਹਾ ਕਿ ਮਿਤੀ 1-11-23 ਨੂੰ ਜਲੰਧਰ ਵਿਖੇ ਗ਼ਦਰੀ ਬਾਬਿਆਂ ਦੇ ਮੇਲੇ ‘ਚ ਸੁਨਾਮ ਬਲਾਕ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੁਨਾਮ ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਮਾਣਕ ਕਣਕਵਾਲ, ਗੋਬਿੰਦ ਸਿੰਘ ਚੱਠਾ, ਅਜੈਬ ਸਿੰਘ ਜਖੇਪਲ, ਮਹਿੰਦਰ ਸਿੰਘ ਨਮੋਲ, ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠਾ, ਮਨੀ ਸਿੰਘ ਰਟੌਲ ਵੀ ਹਾਜ਼ਰ ਸਨ।

ਡੀਏਪੀ ਖਾਦ ਨਾਲ ਵਾਧੂ ਪ੍ਰੋਡਕਟ ਦੇਣ ਵਾਲਿਆਂ ਦੀ ਹੁਣ ਖੈਰ ਨਹੀਂ, ਪ੍ਰਸਾਸ਼ਨ ਹੋਇਆ ਸਖ਼ਤ
ਗੁਰਦਾਸਪੁਰ (ਰਾਜਨ ਮਾਨ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਰਜਿਸਟਰਾਰ, ਸਾਹਿਕਾਰੀ ਸਭਾਵਾਂ, ਗੁਰਦਾਸਪੁਰ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਤਾਇਨਾਤ ਇੰਸਪੈਕਟਰਾਂ ਅਤੇ ਸੈਕਟਰੀਆਂ ਦੀ ਡਿਊਟੀ ਲਗਾਈ ਜਾਵੇ ਕਿ ਜਦੋਂ ਵੀ ਕਿਸਾਨ ਸੁਸਾਇਟੀ ਜਾਂ ਪ੍ਰਾਈਵੇਟ ਦੁਕਾਨ ਵਿੱਚ ਡੀ.ਏ.ਪੀ. ਖਾਦ (DAP Fertilizer) ਲੈਣ ਲਈ ਆਵੇ ਤਾਂ ਉਨ੍ਹਾਂ ਨੂੰ ਖਾਦ ਦੇ ਨਾਲ ਕੋਈ ਵਾਧੂ ਪ੍ਰੋਡੈਕਟ ਖ਼ਰੀਦਣ ਲਈ ਮਜ਼ਬੂਰ ਨਾ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਮੀਡੀਆ ਰੀਪਰੋਟਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸਹਿਕਾਰੀ ਸਭਾਵਾਂ ਜਾਂ ਪ੍ਰਾਈਵੇਟ ਦੁਕਾਨਾਂ ਵਿਚ ਜਦੋਂ ਵੀ ਕੋਈ ਕਿਸਾਨ ਡੀ.ਏ.ਪੀ. ਖਾਦ ਦੀ ਖਰੀਦ ਕਰਨ ਜਾਂਦਾ ਹੈ ਤਾਂ ਉਸ ਨੂੰ ਡੀ.ਏ.ਪੀ. (DAP Fertilizer) ਦੇ ਨਾਲ ਵਾਧੂ ਖੇਤੀਬਾੜੀ ਨਾਲ ਸਬੰਧਤ ਪ੍ਰੋਡੈਕਟਸ ਵੀ ਖਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ, ਜਿਸ ਕਰਕੇ ਕਿਸਾਨਾਂ ’ਤੇ ਵਾਧੂ ਵਿੱਤੀ ਬੋਝ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਜਿਹੇ ਰੁਝਾਨ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਭਵਿੱਖ ਵਿੱਚ ਉਨ੍ਹਾਂ ਦੇ ਧਿਆਨ ਵਿੱਚ ਕੋਈ ਅਜਿਹਾ ਮਸਲਾ ਆਇਆ ਤਾਂ ਉਸ ਦੁਕਾਨਦਾਰ ਦੇ ਖ਼ਿਲਾਫ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਦੁਕਾਨਦਾਰ ਖਾਦ ਦੇ ਨਾਲ ਉਨ੍ਹਾਂ ਨੂੰ ਵਾਧੂ ਪ੍ਰੋਡੈਕਟਸ ਵੇਚਦਾ ਹੈ ਤਾਂ ਇਸਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

ਅਣਜਨਮੇ ਬੱਚੇ ਦੇ ਅਧਿਕਾਰਾਂ ਦੀ ਰੱਖਿਆ ਦਾ ਮਨੁੱਖੀ ਫੈਸਲਾ

ਡੀਏਪੀ ਖਾਦ ਦੇ ਭਾਅ ਵਧੇ, ਕਿਸਾਨ ’ਚ ਭਾਰੀ ਰੋਹ
ਡੀਏਪੀ ਖਾਦ (DAP Fertilizer ) 150 ਰੁਪਏ ਮਹਿੰਗੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਿਸਾਨਾਂ ’ਤੇ ਇੱਕ ਤਾਂ ਕੁਦਰਤ ਦਾ ਮਾਰ ਪੈ ਰਹੀ ਹੈ ਤੇ ਉੱਤੋਂ ਕੇਂਦਰ ਸਰਕਾਰ ਨੇ ਡੀਏਪੀ ਖਾਦ (DAP Fertilizer ) ਦੇ ਰੇਟ ਵਧਾ ਦਿੱਤੇ ਹਨ। ਖਾਦ ਦੇ ਭਾਅ ਵਧਣ ਤੇ ਕਿਸਾਨ ਭੜਕ ਗਏ। ਹੁਣ ਕਿਸਾਨਾਂ ਨੂੰ ਡੀਏਪੀ ਖਾਦ 150 ਰੁਪਏ ਮਹਿੰਗੀ ਮਿਲੇਗੀ। ਜਿਸ ’ਤੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇਸ ਫੈਸਲੇ ਨੂੰ ਵਾਪਰ ਲੈਣ ਦੀ ਅਪੀਲ ਕੀਤੀ। ਕਿਸਾਨਾਂ ਤੋਂ ਇਲਾਵਾ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਿਆਸੀ ਪਾਰਟੀਆਂ ਨੇ ਤੇ ਆਮ ਆਦਮੀ ਪਾਰਟੀ ਨੇ ਨਿਖੇਧੀ ਕੀਤੀ। ਕਿਸਾਨਾਂ ਦਾ ਕਹਿਣ ਹੈ ਕਿ ਇੱਕ ਤਾਂ ਪਹਿਲਾਂ ਹੀ ਕਣਕ ਦੇ ਘੱਟ ਝਾੜ ਨੇ ਕਿਸਾਨਾਂ ਨੂੰ ਘਾਟੇ ’ਚ ਪਾ ਦਿੱਤਾ ਹੈ ਤੇ ਹੁਣ ਡੀਏਪੀ ਦੀ ਖਾਦ ਦੀਆਂ ਕੀਮਤਾਂ ਵਧਾ ਕੇ ਸਰਕਾਰ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ।

ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਖਾਦ ਦੇ ਵਧੇ ਰੇਟ ਵਾਪਸ ਨਾ ਲਏ ਗਏ ਤਾਂ ਕਿਸਾਨ ਸਰਕਾਰ ਖਿਲਾਫ ਵੱਡੇ ਮੋਰਚਾ ਖੋਲ੍ਹਣਗੇ। ਜਿਕਰਯੋਗ ਹੈ ਕਿ ਪੰਜਾਬ ਵਿੱਚ ਪਹਿਲਾਂ ਖਾਦ 1200 ਰੁਪਏ ਵਿੱਚ ਮਿਲਦੀ ਸੀ, ਹੁਣ ਇਸ ਦੀ ਕੀਮਤ 1350 ਰੁਪਏ ਹੋ ਗਈ ਹੈ। ਕਿਸਾਨਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ।

ਕੇਂਦਰ ਸਰਕਾਰ ਨੇ ਦਿੱਤੀ ਸਫਾਈ

ਕੇਂਦਰ ਸਰਕਾਰ ਵੱਲੋਂ ਸਫਾਈ ਦਿੱਤੀ ਜਾ ਰਹੀ ਹੈ ਕਿ ਇਹ ਕਦਮ ਅੰਤਰਰਾਸ਼ਟਰੀ ਬਾਜ਼ਾਰ ‘ਚ ਰੇਟ ਵਧਣ ਕਾਰਨ ਚੁੱਕਿਆ ਗਿਆ ਹੈ। ਪਿਛਲੀ ਵਾਰ ਵੀ ਕੇਂਦਰ ਨੇ ਦਰਾਂ ਵਿੱਚ ਵਾਧਾ ਕੀਤਾ ਸੀ। ਫਿਰ ਕਿਸਾਨਾਂ ਨੇ ਵਿਰੋਧ ਕੀਤਾ ਤਾਂ ਫਿਰ ਜਾ ਕੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ