Sultanpur Lodhi Railway - Sach Kahoon Punjabi

ਸੁਲਤਾਨਪੁਰ ਲੋਧੀ ਦੇ ਰੇਲਵੇ ਸ਼ਟੇਸ਼ਨ ਨੂੰ ਬੰਬ ਨਾਲ ਉਡਾਣਉ ਦੀ ਮਿਲੀ ਧਮਕੀ
ਸੁਲਤਾਨਪੁਰ ਲੋਧੀ ਦੇ ਰੇਲਵੇ ਸ਼ਟੇਸ਼ਨ ਮਾਸਟਰ ਨੂੰ ਮਿਲੀ ਚਿੱਠੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੁਲਤਾਨਪੁਰ ਲੋਧੀ ਦੇ ਰੇਲਵੇ ਮਾਸਟਰ ਨੂੰ ਇੱਕ ਚਿੱਠੀ ਮਿਲੀ ਹੈ ਜਿਸ ’ਚ ਰੇਲਵੇ ਸ਼ਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ। ਜਿਸ ਨਾਲ ਰੇਲਵੇ ਅਧਿਕਾਰੀਆਂ ’ਚ ਹੜਕੰਪ ਮੱਚ ਗਿਆ ਤੇ ਪੁਲਿਸ ਪ੍ਰਸ਼ਾਸਨ ਨੂੰ ਹੱਥਾ ਪੈਰਾਂ ਦੀ ਪੈ ਗਈ। ਜਿਸ ਤੋਂ ਬਾਅਦ ਤੇ ਸੁਲਤਾਨਪੁਰ ਸ਼ਹਿਰ ਤੇ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਧਾ ਦਿੱਤੀ ਹੈ। ਇਹ ਚਿੱਠੀ ਰੇਲਵੇ ਦੇ ਲੈਟਰ ਬਾਕਸ ’ਚ ਕਿਸੇ ਅਣਪਛਾਤੇ ਵੱਲੋਂ ਪਾਈ ਗਈ ਸੀ। ਜਦੋਂ ਇਹ ਚਿੱਠੀ ਰੇਲਵੇ ਮਾਸਟਰ ਨੂੰ ਮਿਲੀ ਤਾਂ ਉਸ ਨੂੰ ਪੜ੍ਹ ਕੇ ਉਸ ਦੇ ਹੋਸ਼ ਉੱਡ ਗਏ। ਇਸ ਚਿੱਠੀ ’ਚ ਜੈਸ਼-ਏ-ਮੁਹੰਮਦ ਦਾ ਜਿਕਰ ਵੀ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ