Chief Minister Maan - Sach Kahoon Punjabi

ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ : ਮੁੱਖ ਮੰਤਰੀ
ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਅਤੇ ਸਫਾਈ ਵਰਗੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ (Smart City Mission)

ਸਥਾਨਕ ਸਰਕਾਰਾਂ ਬਾਰੇ ਅਧਿਕਾਰੀਆਂ ਨਾਲ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ

(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ (Smart City Mission) ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ਉਤੇ ਜ਼ੋਰ ਦਿੱਤਾ।

ਉਨਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ। ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਵਿਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪ੍ਰਾਜੈਕਟਾਂ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਤੇ ਸਫਾਈ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ: ਮਨਪ੍ਰੀਤ ਸਿੰਘ ਗਿੱਲ 1 ਮਿੰਟ ’ਚ ਲਾਏ 124 ਡੰਡ, ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼ ’ਚ ਨਾਂਅ ਦਰਜ

ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਆਖਿਆ ਅਤੇ ਇਸ ਸਬੰਧ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਹੋਵੇ। ਉਨਾਂ ਕਿਹਾ ਕਿ ਇਨਾਂ ਪ੍ਰਾਜੈਕਟ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਉਹ ਇਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਇਨਾਂ ਪ੍ਰਾਜੈਕਟ ਲਈ ਫੰਡਾਂ ਦੀ ਵਰਤੋਂ ਸੁਚੱਜੀ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨਾਂ ਪ੍ਰਾਜੈਕਟਾਂ ਦਾ ਸਬੰਧਤ ਏਜੰਸੀ ਪਾਸੋਂ ਨਿਰੀਖਣ ਕਰਵਾਉਣ ਲਈ ਵੀ ਆਖਿਆ ਤਾਂ ਕਿ ਪ੍ਰਾਜੈਕਟਾਂ ਦੀ ਮਿਆਰਤਾ ਨਾਲ ਕੋਈ ਸਮਝੌਤਾ ਨਾ ਹੋ ਸਕੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਇਨਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਵਾਇਆ ਜਾਵੇਗਾ ਅਤੇ ਮਿਆਰ ਦੇ ਮਾਪਦੰਡਾਂ ਅਤੇ ਨੇਮਾਂ ਦੀ ਪਾਲਣਾ ਵਿਚ ਲੋੜ ਮੁਤਾਬਕ ਸੁਝਾਅ ਦਿੱਤੇ ਜਾਣਗੇ। ਮੀਟਿੰਗ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਪਟਿਆਲਾ ’ਚ ਲੱਗੇ ਮੁੱਖ ਮੰਤਰੀ ਦੀ ਤਲਾਸ਼ ਦੇ ਪੋਸਟਰ
ਪੋਸਟਰਾਂ ਤੇ ਲਿਖਿਆ, ਹੜ੍ਹ ਦੇ ਮਾਹੌਲ ਵਿਚ ਲਾਪਤਾ ਮੁੱਖ ਮੰਤਰੀ ਭਗਵੰਤ ਮਾਨ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਚ ਮੁੱਖ ਮੰਤਰੀ ਦੀ ਗੁੰਮਸ਼ੁਦਾ ਦੀ ਤਲਾਸ਼ ਦੇ ਪੋਸਟਰ ਚਿਪਕਾ ਦਿੱਤੇ ਗਏ ਹਨ। ਉਂਝ ਪਤਾ ਲੱਗਦਿਆਂ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਪੋਸਟਰ ਉਤਾਰ ਦਿੱਤੇ ਤੇ ਲਾਉਣ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਪੋਸਟਰ ਅਰਬਨ ਅਸਟੇਟ ਇਲਾਕੇ ‘ਚ ਲਗਾਏ ਗਏ (Poster CM Maan ) ਜਿੱਥੇ ਵੱਡੀ ਨਦੀ ਦੀ ਸਭ ਤੋਂ ਵੱਧ ਮਾਰ ਪਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ

ਪਟਿਆਲਾ ਚ ਕਰੀਬ ਦਰਜਨ ਤੋਂ ਵੱਧ ਕਲੋਨੀਆਂ ਪਾਣੀ ਦੀ ਮਾਰ ਹੇਠ ਆਈਆਂ ਹਨ। ਲੰਘੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਸੰਗਰੂਰ ਜਾਂਦਿਆਂ ਪਾਤੜਾਂ ਬਾਈਪਾਸ ਕੋਲ ਕੁਝ ਮਿੰਟ ਲਈ ਰੁਕੇ ਸਨ ਪਰ ਪਟਿਆਲਾ ਨਹੀਂ ਪੁੱਜੇ। ਸਰਕਾਰ ਦੇ ਮੰਤਰੀ ਪਟਿਆਲਾ ਅੰਦਰ ਲਗਾਤਾਰ ਵਿਚਰ ਰਹੇ ਹਨ। ਇਹ ਪਤਾ ਨਹੀਂ ਲੱਗਾ ਕਿ ਪੋਸਟਰ ਕਦੋਂ ਲਗਾਏ ਗਏ ਹਨ।

ਮਨੀਸ਼ ਸਿਸੋਦੀਆ ਸੀਬੀਆਈ ਸਾਹਮਣੇ ਹੋਏ ਪੇਸ਼, ਕੀ ਬੋਲੇ ਮੁੱਖ ਮੰਤਰੀ ਮਾਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ  (Manish Sisodia) ਸ਼ਰਾਬ ਨੀਤੀ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਸੀਬੀਆਈ ਸਾਹਮਣੇ ਪੇਸ਼ ਹੋਏ। ਇਸ ’ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟਵੀਟ ਕਰਕੇ ਮਨੀਸ਼ ਸਿਸੋਦੀਆ ਨੂੰ ਹੌਂਸਲਾ ਦਿੱਤਾ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਕਿ ਮਨੀਸ਼ ਜੀ ਤੁਸੀਂ ਸੱਚ ਦੀ ਲੜਾਈ ਲੜ ਰਹੇ ਹੋ। ਸਾਰਾ ਦੇਸ਼ ਤੁਹਾਡੇ ਨਾਲ ਹੈ। ਲੱਖਾਂ ਬੱਚਿਆਂ ਦਾ ਪਿਆਰ ਤੁਹਾਡੇ ਨਾਲ ਹੈ। ਭਗਤ ਸਿੰਘ ਜੀ ਕਹਿੰਦੇ ਸਨ ਕਿ ‘ਇਸ ਕਦਰ ਜਾਨਤੀ ਹੈ ਮੇਰੀ ਤਬੀਅਤ ਕੋ ਮੇਰੀ ਕਲਮ, ਕਿ ਇਸ਼ਕ ਵੀ ਲਿਖਤਾ ਹੁੰ ਤੋਂ ਇਨਕਲਾਬ ਲਿਖਾ ਜਾਤਾ ਹੈ।’ ਅਸੀਂ ਸਭ ਅਧਿਆਪਕਾ ਇਨਕਲਾਬੀ ਦੇ ਨਾਲ ਹਾਂ..

मनीष जी आप सत्य की लड़ाई लड़ रहे हो …पूरा देश आपके साथ है..लाखों बच्चों का प्यार आपके साथ है..भगत सिंह जी कहते थे कि..                               इस कदर जानती है मेरी तबीयत को मेरी क़लम ..कि इश्क़ भी लिखता हूँ तो इनकलाब लिखा जाता है…हम सब शिक्षा इनक़लाबी के साथ हैं… https://t.co/1K5TwqksLg

— Bhagwant Mann (@BhagwantMann) February 26, 2023

ਮਨੀਸ਼ ਸਿਸੋਦੀਆ ਤੋਂ ਸੀਬੀਆਈ ਨੇ ਕੀਤੀ ਪੁੱਛਗਿੱਛ

ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਸੀਬੀਆਈ ਸਾਹਮਣੇ ਪੇਸ਼ ਹੋਏ। ਮਨੀਸ਼ ਸਿਸੋਦੀਆ ਪੁੱਛਗਿੱਛ ਤੋਂ ਪਹਿਲਾਂ ਹੀ ਰਾਜਘਾਟ ਪਹੁੰਚ ਗਏ ਸਨ। ਰਾਜਘਾਟ ਪਹੁੰਚਣ ‘ਤੇ ਉਨ੍ਹਾਂ ਕਿਹਾ ਕਿ ਮੈਂ ਇੱਥੇ ਬਾਪੂ ਦਾ ਆਸ਼ੀਰਵਾਦ ਲੈਣ ਆਇਆ ਹਾਂ। ਇਸ ਤੋਂ ਬਾਅਦ ਸਿਸੋਦੀਆ ਨੇ ‘ਆਪ’ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੇਰੇ ‘ਤੇ ਲੱਗੇ ਦੋਸ਼ ਝੂਠੇ ਹਨ, ਮੈਂ ਜੇਲ੍ਹ ਜਾਣ ਤੋਂ ਨਹੀਂ ਡਰਦਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਸਮਰਪਿਤ ਸੈੱਲ ਕਾਇਮ ਕਰਨ ਦੇ ਹੁਕਮ
ਦਿਵਿਆਂਗ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ

ਸਿੰਗਲ ਵਿੰਡੋ ਪਲੇਟਫਾਰਮ ਵਜੋਂ ਕੰਮ ਕਰੇਗਾ ਸੈੱਲ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਤੌਰ ਉਤੇ ਦਿਵਿਆਂਗ ਸੈੱਲ ਕਾਇਮ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਣਕਾਰੀ ਵਿਸਥਾਰ ਵਿਚ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਰਪਿਤ ਸੈੱਲ ਦੇ ਗਠਨ ਨੂੰ ਲੈ ਕੇ ਸਮਾਜ ਦੇ ਇਸ ਵਰਗ ਦੀ ਚਿਰੋਕਣੀ ਮੰਗ ਸੀ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਉਨਾਂ ਦੀ ਭਲਾਈ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਬਹੁਤੀ ਵਾਰ ਇਨਾਂ ਲੋਕਾਂ ਨੂੰ ਆਪਣੇ ਕੰਮ ਲਈ ਇਧਰ-ਉਧਰ ਭਟਕਣਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਲਈ ਸਿੰਗਲ ਵਿੰਡੋ ਪਲੇਟਫਾਰਮ ਵਜੋਂ ਕੰਮ ਕਰੇਗਾ ਤਾਂ ਕਿ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸੇ ਤਰਾਂ ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਇਸ ਸੈੱਲ ਬਾਰੇ ਆਪਣੀ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਕਾਰਗਰ ਬਣਾਉਣ ਲਈ ਆਪਣੇ ਸੁਝਾਅ ਵੀ ਦੇ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ ਦੇ ਇਸ ਵਰਗ ਦੇ ਲੋਕ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ।

ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਉਨਾਂ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਸਾਰੀਆਂ ਭਲਾਈ ਸਕੀਮ ਦਾ ਲਾਭ ਸਮਾਂਬੱਧ ਢੰਗ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਣਥੱਕ ਕਾਰਜ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮੁੱਖ ਮੰਤਰੀ ਨੇ ਪਟਿਆਲਾ ’ਚ ਹੋਈ ਝੜਪ ’ਤੇ ਦੁੱਖ ਜ਼ਾਹਰ ਕੀਤਾ
ਲੋਕਾਂ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਦੀ ਅਪੀਲ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Maan) ਨੇ ਅੱਜ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ।

ਇਸ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿਚ ਸੰਜਮ ਵਰਤਦੇ ਹੋਏ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ। ਉਨਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, “ਪਟਿਆਲਾ ਵਿਚ ਝੜਪ ਹੋਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਹਾਲਾਤ ਉਤੇ ਨੇੜਿਓਂ ਨਿਗਾ ਰੱਖੀ ਹੋਈ ਹੈ ਅਤੇ ਸੂਬੇ ਵਿਚ ਕਿਸੇ ਨੂੰ ਵੀ ਕੋਈ ਗੜਬੜ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਵੱਧ ਮਹੱਤਵਪੂਰਨ ਹੈ।”

ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਾਡਾ ਸ਼ਾਂਤਮਈ ਮਾਹੌਲ ਖਰਾਬ ਹੁੰਦਾ ਹੋਵੇ ਕਿਉਂਕਿ ਅਸੀਂ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸ਼ਾਂਤਮਈ, ਸਦਭਾਵਨਾ ਪੂਰਨ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨੈਤਿਕ ਤੌਰ ‘ਤੇ ਦਿ੍ਰੜ ਅਤੇ ਵਚਨਬੱਧ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ