Beas River - Sach Kahoon Punjabi
Beas River: ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਮੰਡਰਾ ਰਿਹੈ ਖਤਰਾ! ਲੋਕਾਂ ’ਚ ਦਹਿਸ਼ਤ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Beas River: ਬਿਆਸ ਦਰਿਆ ਦੇ ਪਾਣੀ ਦੇ ਪੱਧਰ ਵਧਣ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦਰਿਆਵਾਂ ਵਿੱਚ ਹੜ੍ਹ ਆ ਗਿਆ ਹੈ, ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ ’ਚ ਹੜ੍ਹ ਦਾ ਖ਼ਤਰਾ ਮੰਡ ਉੱਤੇ ਮੰਡ ਖੇਤਰ ’ਚ ਖੇਤੀ ਕਰਨਾ ਬਹੁਤ ਜੋਖਮ ਭਰਿਆ ਹੈ, ਕਿਉਂਕਿ ਕੋਈ ਨਹੀਂ ਜਾਣਦਾ ਕਿ ਦਰਿਆ ਕਦੋਂ ਆਪਣਾ ਰਸਤਾ ਬਦਲ ਲਵੇਗਾ ਤੇ ਉਨ੍ਹਾਂ ਦੀਆਂ ਜ਼ਮੀਨਾਂ ਅਤੇ ਫਸਲਾਂ ਨੂੰ ਰੋੜ੍ਹ ਦੇਵੇਗਾ। Beas River
ਇਹ ਖਬਰ ਵੀ ਪੜ੍ਹੋ : Yamuna Water Level: ਯਮੁਨਾ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਕਰੀਬ, ਪ੍ਰਸ਼ਾਸਨ ਅਲਰਟ
ਇਸ ਸਬੰਧੀ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਮੰਡ ਖੇਤਰ ਦਾ ਦੌਰਾ ਕੀਤਾ, ਜਿੱਥੇ ਬਿਆਸ ਦਰਿਆ ਦਾ ਪਾਣੀ ਅਗਲੇ ਬੰਨ੍ਹ ਤੱਕ ਪਹੁੰਚਣ ਕਾਰਨ ਇਲਾਕੇ ਦੇ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਸੀਚੇਵਾਲ ਨੇ ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੂੰ ਕਿਸਾਨਾਂ ਨਾਲ ਤਾਲਮੇਲ ਬਣਾਈ ਰੱਖਣ ਤੇ ਜਿੱਥੇ ਵੀ ਬੰਨ੍ਹ ਕਮਜ਼ੋਰ ਦਿਖਾਈ ਦਿੰਦਾ ਹੈ, ਉੱਥੇ ਮਿੱਟੀ ਨਾਲ ਭਰੇ ਰੇਤ ਦੇ ਥੈਲੇ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਹੌਸਲਾ ਦਿੱਤਾ ਤੇ ਭਰੋਸਾ ਦਿੱਤਾ ਕਿ ਉਹ ਹਰ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਮੌਕੇ ’ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਢਿਲਵਾਂ ਪੁਲ ਦੇ ਨੇੜੇ 80,000 ਕਿਊਸਿਕ ਪਾਣੀ ਵਹਿ ਰਿਹਾ ਹੈ। ਜੇਕਰ ਇਹ ਵਹਾਅ 1,00,000 ਕਿਊਸਿਕ ਤੋਂ ਵੱਧ ਜਾਂਦਾ ਹੈ, ਤਾਂ ਐਡਵਾਂਸ ਬੰਨ੍ਹ ਦੇ ਸੰਵੇਦਨਸ਼ੀਲ ਹਿੱਸਿਆਂ ਵਿੱਚ ਤਰੇੜਾਂ ਦਾ ਖ਼ਤਰਾ ਵੱਧ ਜਾਵੇਗਾ। ਜ਼ਿਕਰਯੋਗ ਹੈ ਕਿ ਬਿਆਸ ਦਰਿਆ ਦੇ ਅੰਦਰ ਸਥਿਤ ਐਡਵਾਂਸ ਬੰਨ੍ਹ ਕਈ ਥਾਵਾਂ ’ਤੇ ਅਸੁਰੱਖਿਅਤ ਦੱਸੇ ਜਾ ਰਹੇ ਹਨ। 2023 ਵਿੱਚ ਇਸ ਬੰਨ੍ਹ ਦੇ ਟੁੱਟਣ ਨਾਲ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਹਰ ਸਾਲ ਇਸ ਖੇਤਰ ਵਿੱਚ ਲਗਭਗ 25,000 ਤੋਂ 30,000 ਏਕੜ ਵਿੱਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ। Beas River
Beas River: ਦਰਿਆਵਾਂ ’ਚ ਚੜ੍ਹਦਾ ਪਾਣੀ ਕਿਸਾਨਾਂ ਲਈ ਬਣਿਆ ਆਫ਼ਤ, ਇਸ ਇਲਾਕੇ ’ਚ ਚਿੰਤਾ ਹੋਈ ਦੁੱਗਣੀ
Beas River: ਸੁਲਤਾਨਪੁਰ ਲੋਧੀ। ਬੀਤੇ ਦਿਨਾਂ ਤੋਂ ਪਹਾੜੀ ਖੇਤਰਾਂ ਵਿੱਚ ਹੋ ਰਹੀ ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਦਰਿਆ ਬਿਆਸ ਵਿੱਚ ਵੱਡੇ ਪੱਧਰ ’ਤੇ ਆਏ ਪਾਣੀ ਨੇ ਬਹੁਤੇ ਥਾਵਾਂ ’ਤੇ ਝੋਨੇ ਦੀ ਸੈਂਕੜੇ ਏਕੜ ਫਸਲ ਡੋਬ ਦਿੱਤੀ ਹੈ। ਕਈ ਥਾਵਾਂ ਅਤੇ ਆਰਜੀ ਬੰਨ੍ਹਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਮੰਡ ਖੇਤਰ ਦੇ ਉੱਘੇ ਕਿਸਾਨ ਆਗੂ ਕੁਲਦੀਪ ਸਿੰਘ ਸਾਂਗਰਾ ਨੇ ਦੱਸਿਆ ਕਿ ਮੰਡ ਮੁਬਾਰਕਪੁਰ ਦੇ ਨੇੜੇ ਆਰਜੀ ਬੰਨ੍ਹ ਨੂੰ ਬਹੁਤ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਮੰਡ ਨਿਵਾਸੀ ਸਵੇਰ ਤੋਂ ਹੀ ਆਰਜੀ ਬੰਨ੍ਹ ਉੱਪਰ ਮਿੱਟੀ ਪਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੰਡ ਬਾਊਪੁਰ ਤੋਂ ਲੈ ਕੇ ਮੁਬਾਰਕਪੁਰ ਤੱਕ ਆਰਜੀ ਬੰਨ੍ਹ ਕਿਸੇ ਵੇਲੇ ਵੀ ਟੁੱਟ ਸਕਦਾ ਹੈ, ਜਿਸ ਨਾਲ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਆਰਜੀ ਬੰਨ੍ਹ ਤੋਂ ਦਰਿਆ ਵਾਲੇ ਪਾਸੇ ਵੱਲ ਨੂੰ ਝੋਨੇ ਦੀ ਫ਼ਸਲ ਲਗਭਗ ਸਾਰੀ ਹੀ ਡੁੱਬ ਚੁੱਕੀ ਹੈ। ਉਨਾਂ ਕਿਹਾ ਕਿ ਦਰਿਆ ਬਿਆਸ ਵਿੱਚ ਲਗਾਤਾਰ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਰਿਹਾ ਹੈ।
Beas River
ਇਸ ਮੌਕੇ ਮੰਡ ਖੇਤਰ ਦੇ ਆਗੂ ਅਮਰ ਸਿੰਘ ਮੰਡ ਨੇ ਦੱਸਿਆ ਕਿ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਅਤੇ ਸਥਿਤੀ 2023 ਵਾਲੀ ਬਣਦੀ ਜਾ ਰਹੀ ਹੈ। ਜੇਕਰ ਪ੍ਰਸ਼ਾਸਨ ਹੁਣ ਵੀ ਜਾਗ ਪਵੇ ਤਾਂ ਸਥਿਤੀ ਕੰਟਰੋਲ ਵਿੱਚ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਜਿਸ ਤਰ੍ਹਾਂ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ, ਉਸ ਨਾਲ ਪੂਰੇ ਮੰਡ ਖੇਤਰ ਵਿੱਚ ਵੱਡਾ ਨੁਕਸਾਨ ਹੋਣ ਖ਼ਦਸ਼ਾ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਿਆਸੀ ਆਗੂ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ ਅਤੇ ਮੰਡ ਖੇਤਰ ਦੇ ਕਿਸਾਨਾਂ ਵੱਲੋਂ ਆਪਣੇ ਤੌਰ ’ਤੇ ਆਰਜੀ ਬੰਨ੍ਹਾਂ ਉੱਪਰ ਮਿੱਟੀ ਪਾਈ ਜਾ ਰਹੀ ਹੈ।
Read Also : ਪੰਜਾਬ ਦਾ ਇਹ ਹਾਈਵੇ ਬਣੇਗਾ ਖੂਬਸੂਰਤ ਤੋਹਫ਼ਾ, 6 ਲੇਨ ਬਾਈਪਾਸ ਦੇ ਪੂਰਾ ਹੁੰਦਿਆਂ ਬਣੇਗੀ ਮੌਜ
ਮੰਡ ਖੇਤਰ ਦੇ ਕਿਸਾਨਾਂ ਨੇ ਦੱਸਿਆ ਕਿ ਪਰਤਾਪਪੁਰਾ, ਖਿਜਰਪੁਰ, ਸ਼ੇਰਪੁਰ ਡੋਗਰਾਂ, ਮਹੀਂਵਾਲ, ਮੰਡ ਧੂੰਦਾ ਆਦਿ ਪਿੰਡਾਂ ਵਿੱਚ ਵੀ ਝੋਨੇ ਦੀ ਫ਼ਸਲ ਡੁੱਬ ਚੁੱਕੀ ਹੈ ਅਤੇ ਸਥਿਤੀ ਨਾਜ਼ੁਕ ਬਣੀ ਹੋਈ ਹੈ। ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਨੇ ਦੱਸਿਆ ਕਿ ਮੰਡ ਬਾਊਪੁਰ ਦੇ ਨਜਦੀਕ ਦਰਿਆ ਬਿਆਸ ਵਿੱਚ 60 ਹਜਾਰ ਕਿਊਸਿਕ ਦੇ ਕਰੀਬ ਪਾਣੀ ਅੱਗੇ ਜਾ ਰਿਹਾ ਹੈ ਜਦ ਕਿ ਹਰੀਕੇ ਹੈੱਡ ਤੋਂ ਅੱਗੇ ਬਹੁਤ ਘੱਟ ਪਾਣੀ ਰੀਲੀਜ਼ ਕੀਤਾ ਜਾ ਰਿਹਾ ਹੈ। ਜੇਕਰ ਪ੍ਰਸ਼ਾਸਨ ਨੇ ਤਰੁੰਤ ਕਦਮ ਨਾ ਚੁੱਕੇ ਤਾਂ ਸਮੁੱਚੇ ਮੰਡ ਵਿੱਚ ਵੱਡਾ ਨੁਕਸਾਨ ਹੋਣ ਦਾ ਡਰ ਹੈ।
Beas River
ਉਨ੍ਹਾਂ ਨੇ ਦੱਸਿਆ ਕਿ ਕੁਝ ਥਾਵਾਂ ਤੇ ਕਿਸਾਨਾਂ ਵੱਲੋਂ ਆਪਣੇ ਪੱਧਰ ’ਤੇ ਲਾਏ ਗਏ ਆਰਜੀ ਬੰਨ੍ਹ ਵੀ ਟੁੱਟ ਗਏ ਹਨ। ਦਰਿਆ ਬਿਆਸ ਵਿੱਚ ਵੱਧ ਰਹੇ ਲਗਾਤਾਰ ਪਾਣੀ ਦੇ ਪੱਧਰ ਕਾਰਨ ਮੰਡ ਖੇਤਰ ਵਿੱਚ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
ਪੌਂਗ ਡੈਮ ਦਾ ਇਕ ਫਲੋਅ 199568 ਕਿਊਸਕ ਅਤੇ ਓਵਰਫਲੋਅ 12,754 ਕਿਊਸਿਕ ਹੈ। ਉਨ੍ਹਾਂ ਦੱਸਿਆ ਕਿ ਹਰੀਕੇ ਹੈਡ ਤੋਂ ਬੀਤੇ ਦਿਨੀਂ ਸਾਡੇ ਵੱਲੋਂ ਜੋ ਦਰ ਖੁਲਵਾਏ ਗਏ ਸਨ ਉਹ ਫਿਰ ਡੈਮ ਅਧਿਕਾਰੀਆਂ ਨੇ ਬੰਦ ਕਰ ਦਿੱਤੇ ਹਨ ਜਿਸ ਕਾਰਨ ਪਾਣੀ ਬਹੁਤ ਘੱਟ ਮਾਤਰਾ ਵਿੱਚ ਰਿਲੀਜ਼ ਹੋਣ ਕਾਰਨ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ’ਤੇ ਮੰਡ ਖੇਤਰ ਹੜ ਦੀ ਲਪੇਟ ਵਿੱਚ ਆ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਰੀਕੇ ਹੈੱਡ ਵਰਕਸ ਤੋਂ ਜਲਦ ਪਾਣੀ ਰੀਲੀਜ ਕਰਵਾਇਆ ਜਾਵੇ ਤਾਂ ਕਿ ਕਿਸਾਨਾਂ ਨੂੰ ਰਾਹਤ ਮਿਲ ਸਕੇ ਅਤੇ ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਥਿਤੀ ਨੂੰ ਵੇਖਦਿਆਂ ਮੰਡ ਖੇਤਰ ਦੇ ਲੋਕਾਂ ਲਈ ਢੁੱਕਵੇਂ ਪ੍ਰਬੰਧ ਜਲਦ ਕੀਤੇ ਜਾਣ।
Beas River: ਬਿਆਸ ਦਰਿਆ ਕੰਢੇ ਵੱਸੇ ਲੋਕਾਂ ਦੀ ਚਿੰਤਾ, ਵਧ ਗਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ, Heavy Rains
Beas River: ਚੰਡੀਗੜ੍ਹ। ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਇਸ ਵੇਲੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਡੈਮਾਂ, ਨਦੀਆਂ ਤੇ ਨਾਲਿਆਂ ’ਚ ਪਾਣੀ ਦਾ ਪੱਧਰ ਵਧਣ ਲੱਗਿਆ ਹੈ। ਹਿਮਾਚਲ ਪ੍ਰਦੇਸ਼ ’ਚ ਬਹੁਤੀਆਂ ਜਗ੍ਹਾ ’ਤੇ ਬੱਦਲ ਫਟਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਹਿਮਾਚਲ ਪ੍ਰਦੇਸ਼ ’ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। Heavy Rains
ਪਹਾੜਾਂ ’ਤੇ ਬੱਦਲ ਫਟਣ ਕਾਰਨ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬਿਆਸ ਨਾਲ ਲੱਗਦੇ ਇਲਾਕਿਆਂ ’ਚ ਹੜ੍ਹਾਂ ਵਰਗੇ ਹਾਲਾਤ ਬਣਨ ਦਾ ਡਰ ਲੋਕਾਂ ਨੂੰ ਸਤਾ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਦਰਿਆਵਾਂ ਦੇ ਕੰਢਿਆਂ ’ਤੇ ਨਾ ਜਾਣ ਦੀ ਅਪੀਲ ਕੀਤੀ ਹੈ। ਇਸੇ ਤਰ੍ਹਾਂ ਹੀ ਘੱਗਰ ਦਰਿਆ ’ਚ ਵੀ ਰਾਤ ਦਾ ਲਗਾਤਾਰ ਪਾਣੀ ਵਧਦਾ ਜਾ ਰਿਹਾ ਹੈ। ਪਟਿਆਲਾ, ਸੰਗਰੂਰ, ਮਾਨਸਾ ਜ਼ਿਲ੍ਹਿਆਂ ’ਚ ਹੜ੍ਹਾਂ ਤੋਂ ਬਚਾਅ ਲਈ ਅਗਾਊਂ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ ਵੱਲੋਂ ਤਾਜ਼ਾ ਹਾਲਾਤ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕਰ ਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। Beas River
Read Also : Punjab Weather: ਸਵੇਰੇ-ਸਵੇਰੇ ਮੌਸਮ ਵਿਭਾਗ ਦਾ Alert, ਪੰਜਾਬ ਦੇ 10 ਜ਼ਿਲ੍ਹੇ ਰਹਿਣ ਤਿਆਰ
ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਹਿਮਾਚਲ ਦੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ ਤੇ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇੱਥੇ ਭਾਰੀ ਬਾਰਿਸ਼ ਵੀ ਹੋ ਰਹੀ ਹੈ। ਇਸ ਵਿਚਾਲੇ ਮੰਡੀ ਸਣੇ ਕਈ ਥਾਵਾਂ ’ਤੇ ਬੱਦਲ ਫਟਣ ਕਾਰਨ ਹਾਲਾਤ ਹੋਰ ਵਿਗੜ ਗਏ ਹਨ। ਇਸ ਕਾਰਨ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਇਸ ਦੇ ਨਾਲ ਹੀ ਦਰਿਆਵਾਂ ਦਾ ਪਾਣੀ ਚੜ੍ਹਣ ਕਾਰਨ ਹੜ੍ਹ ਦਾ ਅਲਰਟ ਵੀ ਜਾਰੀ ਕੀਤਾ ਜਾ ਚੁੱਕਿਆ ਹੈ। Beas River
#WATCH | Mandi | Due to very heavy rainfall in the region, the Beas River is experiencing severe flooding.
The India Meteorological Department (IMD) has issued a red alert in Himachal Pradesh. pic.twitter.com/dGD7ZSpIjl
— ANI (@ANI) July 1, 2025
ਮਾਨਸੂਨ ਦੀ ਸ਼ੁਰੂਆਤ ਬਣੀ ਤਬਾਹੀ ਦਾ ਕਾਰਨ | Heavy Rains
ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹਿਮਾਚਲ ’ਚ 20 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ 29 ਜੂਨ ਦੀ ਸ਼ਾਮ ਤੱਕ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। 4 ਲੋਕ ਲਾਪਤਾ ਹਨ, ਜਦਕਿ 81 ਲੋਕ ਜ਼ਖਮੀ ਹਨ। ਇਸ ’ਚ ਸੱਪ ਦੇ ਡੰਗਣ, ਡੁੱਬਣ, ਸੜਕ ਹਾਦਸਿਆਂ ਤੋਂ ਇਲਾਵਾ ਪਾਣੀ ’ਚ ਰੁੜ੍ਹੇ ਲੋਕਾਂ ਦੇ ਅੰਕੜੇ ਸ਼ਾਮਲ ਹਨ। ਮਾਨਸੂਨ ਕਾਰਨ 20 ਲੋਕਾਂ ਦੀ ਮੌਤ ਹੋਈ ਹੈ, ਜਦਕਿ 19 ਲੋਕਾਂ ਦੀ ਮੌਤ ਵੱਖ-ਵੱਖ ਹਾਦਸਿਆਂ ’ਚ ਹੋਈ ਹੈ।
ਭਾਰੀ ਮੀਂਹ ਕਾਰਨ ਸੂਬੇ ’ਚ 20 ਤੋਂ 29 ਜੂਨ ਤੱਕ 7,540.09 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸਭ ਤੋਂ ਜ਼ਿਆਦਾ ਨੁਕਸਾਨ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੂੰ 3472.7 ਲੱਖ, ਜਦਕਿ ਜਲ ਸ਼ਕਤੀ ਵਿਭਾਗ ਨੂੰ 3856.56 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। 8 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਜਦਕਿ 13 ਨੂੰ ਨੁਕਸਾਨ ਪਹੁੰਚਿਆ ਹੈ। 8 ਦੁਕਾਨਾਂ ਅਤੇ 12 ਗਊਸ਼ਾਲਾਵਾਂ ਵੀ ਰੁੜ੍ਹ ਗਈਆਂ, ਜਿਨ੍ਹਾਂ ’ਚ 40 ਪਸ਼ੂ ਤੇ ਪੰਛੀ ਸਨ। ਸੂਬੇ ਭਰ ’ਚ 129 ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ। ਇਸ ਦੇ ਨਾਲ ਹੀ 612 ਬਿਜਲੀ ਟਰਾਂਸਫਾਰਮਰ ਅਤੇ 100 ਪੀਣ ਵਾਲੇ ਪਾਣੀ ਦੀਆਂ ਸਕੀਮਾਂ ਪ੍ਰਭਾਵਿਤ ਹੋਈਆਂ ਹਨ। Beas River
ਹੜ੍ਹਾਂ ਦੀ ਮਾਰ : ਪੰਜਾਬ ਦੇ 7 ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟਿਆ
ਹੜ੍ਹਾਂ ਦੀ ਮਾਰ, ਲੋਕਾਂ ਦਾ ਜਿਉਣਾ ਹੋਇਆ ਦੁੱਭਰ | Flood
ਪਟਿਆਲਾ ’ਚ ਛੱਡ ਡਿੱਗਣ ਨਾਲ 2 ਲੋਕਾਂ ਦੀ ਮੌਤ | Flood
ਜਲੰਧਰ, (ਸੱਚ ਕਹੂੰ ਨਿਊਜ਼)। ਪੰਜਾਬ ’ਚ ਹੜ੍ਹਾਂ ਦੀ ਮਾਰ ਬਹੁਤ ਜ਼ਿਆਦਾ ਪੈ ਰਹੀ ਹੈ। ਪੂਰੇ ਪੰਜਾਬ ’ਚ ਹੜ੍ਹਾਂ ਨੇ ਪੂਰੀ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਮਾਨਸਾ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ’ਚ ਮੀਂਹ ਨਾਲ ਸਥਿਤੀ ਬਹੁਤ ਵਿਗੜੀ ਪਈ ਹੈ। ਮਾਨਸਾ-ਸਰਸਾ ਰੋੜ ਦਾ ਇੱਕ ਪਾਸਾ ਪੂਰੀ ਤਰ੍ਹਾਂ ਪਾਣੀ ’ਚ ਡੁੱਬ ਗਿਆ ਹੈ, ਜਦਕਿ ਦੂਜੇ ਪਾਸੇ ਬੰਨ੍ਹ ਬਣਾ ਦਿੱਤਾ ਗਿਆ ਹੈ। ਤਰਨਤਾਰਨ ’ਚ ਬਿਆਸ ਦਰਿਆ ’ਚ ਬੰਨ੍ਹਾ ਟੁੱਟਣ ਤੋਂ ਬਾਅਦ ਪਾਣੀ ਪਿੰਡਾਂ ਵੱਲ ਨੂੰ ਹੋ ਗਿਆ ਹੈ। ਮਾਨਸਾ ’ਚ ਘੱਗਰ ਦੇ ਪਾਣੀ ਨੇ ਸਰਦੂਲਗੜ੍ਹ ’ਚ ਤਬਾਹੀ ਮਚਾਈ ਹੋਈ ਹੈ। (Flood)
ਇਹ ਵੀ ਪੜ੍ਹੋ : ਮੇਥੀ-ਪਾਲਕ ਖਾਣ ਵਾਲੇ ਸਾਵਧਾਨ! ਜ਼ਰਾ ਇਸ ਪਾਸੇ ਵੀ ਦਿਓ ਧਿਆਨ!
ਗੁਰਦਾਸਪੁਰ ’ਚ ਮਕੋੜਾ ਪੱਤਨ ਅਤੇ ਪਠਾਨਕੋਟ ਦੇ ਬਮਿਯਾਲ ’ਚ ਪਾਣੀ ਵੜ ਗਿਆ ਹੈ। ਜੰਮੂ-ਕਸ਼ਮੀਰ ਦੇ ਕਠੁਆ ’ਚ ਡੈਮ ਤੋਂ ਬੁੱਧਵਾਰ ਸਵੇਰੇ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਨਾਲ ਗੁਰਦਾਸਪੁਰ ਦੇ ਦੀਨਾਨਗਰ ’ਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੀ ਉਝ ਨਦੀ ਅਤੇ ਰਾਵੀ ਨਦੀ ’ਚ ਪਾਣੀ ਦਾ ਪੱਧਰ ਵਧਿਆ ਹੈ। ਇਸ ਨਾਲ ਦਰਿਆ ’ਚ ਕਿਸ਼ਤੀ ਦਾ ਚੱਲਣਾਂ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਵਜ੍ਹਾ ਨਾਲ ਭਾਰਤ-ਪਾਕਿਸਤਾਨ ਸਰਹੱਦ ਨਾਲ ਲਗਦੇ 7 ਪਿੰਡਾਂ ਤੂਰ, ਚੇਬੇ, ਭਰਯਾਲ, ਲਾਸਿਯਨ, ਮਮੀ ਚੱਕ ਰੰਗਾ, ਕਜਲੇ ਅਤੇ ਝੂਮਰ ਦਾ ਦੇਸ਼ ਨਾਲ ਸੰਪਰਕ ਟੁੱਟ ਗਿਆ ਹੈ। (Flood)
ਪਟਿਆਲਾ ’ਚ ਮੀਂਹ ਨਾਲ ਮਕਾਨ ਦੀ ਛੱਡ ਡਿੱਗੀ | Flood
ਪੰਜਾਬ ਦੇ ਪਟਿਆਲਾ ’ਚ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਰਾਘੋਮਾਜਰਾ ’ਚ ਇੱਕ ਮਕਾਨ ਦੀ ਛੱਤ ਡਿੱਗ ਗਈ ਹੈ। ਜਿਸ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋਏ ਹਨ। ਮਿ੍ਰਤਕਾਂ ਦੀ ਪਛਾਣ ਹੋ ਗਈ ਹੈ। ਪਟਿਆਲਾ ‘ਚ ਵੀ ਮੀਂਹ ਨਾਲ ਲੋਕਾਂ ਅਤੇ ਕਿਸਾਨਾਂ ਦੇ ਮੱਥੇ ‘ਤੇ ਚਿੰਤਾ ਦੀਆਂ ਲਕੀਰਾਂ ਦਿਖ ਰਹੀਆਂ ਹਨ। (Flood)
ਅੱਜ ਸਾਰੇ ਜ਼ਿਲ੍ਹਿਆਂ ’ਚ ਮੀਂਹ | Flood
ਮੌਸਮ ਵਿਭਾਗ ਨੇ ਅੱਜ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕਈ ਹਿੱਸਿਆਂ ’ਚ ਹਲਕਾ ਮੀਂਹ ਪੈ ਸਕਦਾ ਹੈ, ਅਤੇ ਕਈ ਥਾਵਾਂ ’ਤੇ ਰੂਕ-ਰੂਕ ਕੇ ਮੀਂਹ ਪੈ ਰਿਹਾ ਹੈ। ਪਹਾੜਾਂ ਤੋਂ ਆ ਰਹੇ ਪਾਣੀ ਨੂੰ ਰੋਕਣ ਲਈ ਬੰਨ੍ਹ ਨਾਕਾਫੀ ਸਾਬਤ ਹੋ ਰਹੇ ਹਨ। ਬਿਆਨ ਦਰਿਆ ’ਤੇ ਬਣੇ ਪੌਂਗ ਡੈਮ ਤੋਂ ਛੱਡੇ ਗਏ ਪਾਣੀ ਨਾਲ ਹੇਠਲੇ ਇਲਾਕਿਆਂ ’ਚ ਬਹੁਤ ਪਾਣੀ ਆ ਰਿਹਾ ਹੈ। ਜਿਸ ਕਰਕੇ ਭਾਰੀ ਤਬਾਹੀ ਹੋ ਰਹੀ ਹੈ। (Flood)
Beas | ਬੀਐਸਐਫ ਵੱਲੋਂ ਕੀਤੀ ਜਾ ਰਹੀ ਹੈ ਜਾਂਚ
ਅਜਨਾਲਾ। ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਰਾਵੀ ਦਰਿਆ ‘ਚ ਸ਼ਨਿੱਚਰਵਾਰ ਸਵੇਰੇ ਲਗਭਗ 6 ਵਜੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਕ ਪਾਕਿਸਤਾਨੀ ਬੇੜੀ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਹ ਬੇੜੀ ਪਾਣੀ ਦੇ ਵਹਾਅ ਨਾਲ ਰੁੜ ਕੇ ਇਧਰ ਆਈ ਹੈ। ਫਿਲਹਾਲ ਸੁਰੱਖਿਆ ਏਜੰਸੀਆਂ ਅਤੇ ਬੀ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਵਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੇੜੀ ‘ਤੇ ਉਰਦੂ ‘ਚ ਕੁਝ ਲਿਖਿਆ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Beas river
ਕਿਹਾ, ਪਾਣੀ, ਹਵਾ, ਵਾਤਾਵਰਨ ਅਤੇ ਸਿਹਤ ਨੂੰ ਬਚਾਉਣਾ ਸਰਕਾਰ ਦੀ ਮੁੱਖ ਤਰਜੀਹ | Beas River
ਅੰਮ੍ਰਿਤਸਰ, (ਰਾਜਨ ਮਾਨ)। ਸ੍ਰੀ ਓਮ ਪ੍ਰਕਾਸ਼ ਸੋਨੀ ਸਿਹਤ, ਵਾਤਾਵਰਨ ਤੇ ਸੁਤੰਤਰਤਾ ਸੈਨਾਨੀ ਮੰਤਰੀ ਪੰਜਾਬ ਨੇ ਵਾਤਾਵਰਨ ਨੂੰ ਬਚਾਉਣ ਲਈ ਅੱਜ ਦਰਿਆ ਬਿਆਸ ‘ਚ ਇੱਕ ਲੱਖ ਮੱਛੀਆਂ ਦਾ ਪੂੰਗ ਛੱਡਿਆ ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇੱਕ ਮਿੱਲ ‘ਚੋਂ ਸ਼ੀਰਾ ਰਿਸਣ ਕਾਰਨ ਸੈਂਕੜੇ ਜਲ ਜੀਵ ਮਾਰੇ ਗਏ ਸਨ, ਉਨ੍ਹਾਂ ਜਲ ਜੀਵਾਂ ਦੀ ਘਾਟ ਨੂੰ ਪੂਰਾ ਕਰਨ ਲਈ ਮੱਛੀਆਂ ਦਾ ਪੂੰਗ ਛੱਡਿਆ ਗਿਆ ਹੈ ਅੱਜ ਸਵੇਰੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਤੇ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰਾ ਨਾਲ ਬਿਆਸ ਪੁੱਜੇ ਸ੍ਰੀ ਸੋਨੀ ਕਿਸ਼ਤੀ ‘ਤੇ ਸਵਾਰ ਹੋਏ ਅਤੇ ਦਰਿਆ ‘ਚ ਜਾ ਕੇ ਮੱਛੀਆਂ ਦਾ ਪੂੰਗ ਛੱਡਿਆ।
ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਜਿਸ ਮਿੱਲ ‘ਚੋਂ ਸ਼ੀਰਾ ਰਿਸਣ ਕਾਰਨ ਸੈਂਕੜੇ ਜਲ ਜੀਵ ਮਰ ਗਏ ਸਨ, ਸਰਕਾਰ ਵੱਲੋਂ ਉਸ ਮਿੱਲ ‘ਤੇ 5 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ ਤੇ ਮਿੱਲ ਅਜੇ ਤੱਕ ਬੰਦ ਹੈ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਨ ਨੂੰ ਬਚਾਉਣਾ ਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਵੱਡੀ ਲੋੜ ਹੈ ਉਨ੍ਹਾਂ ਕਿਹਾ ਕਿ ਜੋ ਨੁਕਸਾਨ ਪੰਜਾਬ ਦੀ ਆਬੋ-ਹਵਾ ਦਾ ਹੋ ਚੁੱਕਾ ਹੈ, ਉਸ ਨੂੰ ਭਰਨਾ ਬੜਾ ਔਖਾ ਹੈ, ਪਰ ਇਸ ‘ਚ ਸੁਧਾਰ ਕਰਨ ਦੀਆਂ ਕੋਸ਼ਿਸ਼ਾਂ ਤਾਂ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਦਰਿਆਈ ਪਾਣੀ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਤੱਕ ਕੋਸ਼ਿਸ਼ ਜਾਰੀ ਰਹੇਗੀ ਸ੍ਰੀ ਸੋਨੀ ਨੇ ਦੱਸਿਆ ਕਿ ਨਸ਼ਿਆਂ ‘ਤੇ ਭਾਵੇਂ ਸਰਕਾਰ ਨੂੰ ਲੱਖ ਔਕੜਾਂ ਦਾ ਸਾਹਮਣਾ ਕਰਨਾ ਪਵੇ ਪਰ ਸਰਕਾਰ ਨਸ਼ਾ ਸਮਾਪਤ ਕਰਕੇ ਹੀ ਦਮ ਲਵੇਗੀ ਤੇ ਪੰਜਾਬ ਜਵਾਨੀ ਨੂੰ ਬਚਾਇਆ ਜਾਵੇਗਾ ਉਨ੍ਹਾਂ ਦੱਸਿਆ ਕਿ 15 ਅਗਸਤ ਤੱਕ ਦਰਿਆ ਬਿਆਸ ‘ਚ 20 ਲੱਖ ਮੱਛੀਆਂ ਦਾ ਪੂੰਗ ਛੱਡਿਆ ਜਾਵੇਗਾ, ਜਿਸ ‘ਚੋਂ ਹੁਣ ਤੱਕ 6 ਲੱਖ ਤੋਂ ਵੱਧ ਪੂੰਗ ਛੱਡਿਆ ਜਾ ਚੁੱਕਾ ਹੈ। ਇਸ ਮੌਕੇ ਸ੍ਰੀ ਸ਼ਿਵਰਾਜ ਸਿੰਘ ਬੱਲ, ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ, ਸ੍ਰੀ ਰਵਿੰਦਰ ਸਿੰਘ ਅਰੋੜਾ ਐੱਸਡੀਐੱਮ ਬਾਬਾ ਬਕਾਲਾ, ਸ੍ਰ. ਐੱਸ ਐੱਸ ਮਰਵਾਹਾ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸ੍ਰ ਗੁਰਿੰਦਰ ਸਿੰਘ ਮਜੀਠੀਆ ਚੀਫ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਆਦਿ ਹਾਜ਼ਰ ਸਨ।
ਨਦੀ ਵਿੱਚੋਂ ਭਰ ਰਹੇ ਸਨ ਰੇਤ
ਨਾਦੌਨ: ਹਿਮਾਚਲ ਦੇ ਨਾਦੌਨ ਗੁਰਦੁਆਰੇ ਦੇ ਨਜ਼ਦੀਕ ਬਿਆਸ ਨਦੀਂ ‘ਚੋਂ ਰੇਤ ਭਰ ਰਿਹਾ ਟਰੈਕਟਰ ਟਰਾਲੀ ਅਚਾਨਕ ਨਦੀ ‘ਚ ਪਾਣੀ ਦਾ ਪੱਧਰ ਵਧਣ ਕਾਰਨ ਰੁੜ੍ਹ ਗਿਆ। ਇਸ ਹਾਦਸੇ ਵਿੱਚ ਡਰਾਈਵਰ ਅਤੇ ਦੋ ਮਜ਼ਦੂਰ ਵੀ ਪਾਣੀ ਵਿੱਚ ਰੁੜ ਗਏ ਪਰੰਤੂ ਉਨ੍ਹਾਂ ਨੇ ਤੈਰ ਕੇ ਆਪਣੀ ਜਾਨ ਬਚਾਈ।
ਮਿਲੀ ਜਾਣਕਾਰੀ ਅਨੁਸਾਰ ਇਕ ਟਰੈਕਟਰ ਡਰਾਈਵਰ ਸਮੱਗਰੀ ਭਰਨ ਲਈ 2 ਮਜ਼ਦੂਰਾਂ ਨਾਲ ਪਹੁੰਚਿਆਂ। ਨਦੀਂ ਵਿਚ ਟਰੈਕਟਰ ਨੂੰ ਖੜ੍ਹਾ ਕਰਕੇ ਮਜ਼ਦੂਰ ਟਰਾਲੀ ‘ਚ ਸਮੱਗਰੀ ਭਰ ਰਹੇ ਸੀ। ਇਸ ਦੌਰਾਨ ਅਚਾਨਕ ਨਦੀਂ ਦਾ ਜਲ ਪੱਧਰ ਵਧਣ ‘ਤੇ ਮਾਈਨਿੰਗ ਸਮੱਗਰੀ ਭਰ ਰਹੇ ਮਜ਼ਦੂਰ ਅਤੇ ਚਾਲਕ ਪਾਣੀ ਦੇ ਵਹਾਅ ਤੇਜ਼ ਹੋਣ ਨਾਲ ਉਹ ਦੂਰ ਤੱਕ ਵਹਿ ਗਏ ਪਰੰਤੂ ਸਾਵਧਾਨੀ ਵਰਤਦੇ ਹੋਏ ਉਨ੍ਹਾਂ ਨੇ ਆਪਣੀ ਜਾਨ ਬਚਾਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।