National Dengue Day - Sach Kahoon Punjabi
National Dengue Day: ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ
National Dengue Day: (ਗੁਰਪ੍ਰੀਤ ਪੱਕਾ) ਫਰੀਦਕੋਟ। ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਅਤੇ ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਭਰ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਵਾਈਆਂ ਗਈਆਂ। ਸਥਾਨਕ ਟ੍ਰੇਨਿੰਗ ਅਨੈਕਸੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਵਿੱਚ ਫੀਲਡ ਸਟਾਫ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਸੁਧੀਰ ਧੀਰ ਅਤੇ ਲਖਵਿੰਦਰ ਕੈਂਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਘਰ-ਘਰ ਜਾ ਕੇ ਸਹਿਯੋਗ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਿਮਾਸ਼ੂ ਗੁਪਤਾ ਦੀ ਅਗਵਾਈ ਅਤੇ ਸਿਹਤ ਸੁਪਰਵਾਈਜ਼ਰ ਧਰਮਿੰਦਰ ਸਿੰਘ, ਮਨਦੀਪ ਸਿੰਘ, ਹਰਭਜਨ ਸਿੰਘ ਅਤੇ ਸੁਰੇਸ਼ ਕੁਮਾਰ ਦੀ ਨਿਗਰਾਨੀ ਹੇਠ ਬਣਾਈਆਂ ਟੀਮਾਂ ਵੱਲੋਂ ਘਰਾਂ, ਦੁਕਾਨਾਂ ਅਤੇ ਸਰਕਾਰੀ-ਪ੍ਰਾਈਵੇਟ ਸਕੂਲਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਜਿੱਥੇ ਵੀ ਲਾਰਵਾ ਮਿਲਿਆ ਉਸ ਨੂੰ ਨਸ਼ਟ ਕਰਵਾਇਆ ਗਿਆ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿੱਛੇ ਦਰਦ ਅਤੇ ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਇਸ ਦੇ ਮੁੱਖ ਲੱਛਣ ਹਨ।
ਇਹ ਵੀ ਪੜ੍ਹੋ: PM Modi Norway News: ਆਫਸ਼ੋਰ ਵਿੰਡ ਤੋਂ ਗ੍ਰੀਨ ਤਕਨਾਲੋਜੀ ਤੱਕ, ਭਾਰਤ ਅਤੇ ਨਾਰਵੇ ਨੇ ਪੰਜ ਵੱਡੇ ਰਣਨੀਤਕ ਸਮਝੌਤਿਆਂ 'ਤੇ ਕੀਤੇ ਦਸਤਖਤ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂਲਰਾਂ, ਫਰਿਜ਼ਾਂ, ਗਮਲਿਆਂ ਅਤੇ ਹੋਰ ਪਾਣੀ ਵਾਲੀਆਂ ਥਾਵਾਂ ਦੀ ਹਰ ਹਫਤੇ ਸਫਾਈ ਕੀਤੀ ਜਾਵੇ। ਛੱਤਾਂ ਉੱਤੇ ਪਾਣੀ ਦੀਆਂ ਟੈਂਕੀਆਂ, ਟੁੱਟੇ ਬਰਤਨ, ਡਰੰਮ ਅਤੇ ਪੁਰਾਣੇ ਟਾਇਰ ਖੁੱਲ੍ਹੇ ਵਿੱਚ ਨਾ ਰੱਖੇ ਜਾਣ ਤਾਂ ਜੋ ਪਾਣੀ ਇਕੱਠਾ ਨਾ ਹੋ ਸਕੇ। ਸਰੀਰ ਨੂੰ ਢੱਕਣ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਤੇਲ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਗਈ।
National Dengue Day: ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ
ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤਰਲੋਕ ਸਿੰਘ, ਜਗਵਿੰਦਰ ਸਿੰਘ, ਕੁਲਦੀਪ ਕੌਰ, ਬਲਵਿੰਦਰ ਸਿੰਘ ਅਤੇ ਵਿਕਰਮ ਵੀ ਹਾਜ਼ਰ ਸਨ।
National Dengue Day: ਭੋਲੂ ਵਾਲਾ ਦੇ ਸਬ ਸਿਹਤ ਕੇਂਦਰ ਵਿਖੇ ਖਾਸ ਰਿਹਾ ਇਹ ਦਿਨ
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਬੀਤੇ ਦਿਨੀਂ ਸਿਹਤ ਕੇਂਦਰ ਦੇ ਸਬ ਸੈਂਟਰ ਭੋਲੂ ਵਾਲਾ ਵਿਖੇ ਨੈਸ਼ਨਲ ਡੇਂਗੂ ਡੇਅ ਮਨਾਇਆ ਗਿਆ। ਜਿਸ ਵਿੱਚ ਡੇਂਗੂ ਦੀ ਰੋਕਥਾਮ ਤੇ ਇਸ ਸਬੰਧੀ ਜਾਗਰੂਕ ਕਰਨ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਬ ਸੈਂਟਰ ਭੋਲੂ ਵਾਲਾ ਦੀ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਦੇ ਡੰਗ ਤੋਂ ਬਚਣ ਦਾ ਸੁਨੇਹਾ ਦਿੱਤਾ ਗਿਆ। ਡਾ. ਰਾਜਵਿੰਦਰ ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਦੀਪਕ ਚੰਦਰ ਸੀਨੀਅਰ ਮੈਡੀਕਲ ਅਫਸਰ ਫਿਰੋਜ਼ਸ਼ਾਹ ਦੀ ਅਗਵਾਈ ਹੇਠ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਤੋਂ ਬਚਾਅ ਏਰੀਏ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। (National Dengue Day)
ਇਸ ਮੌਕੇ ਆਮ ਜਨਤਾ ਨੂੰ ਜਾਗਰੂਕ ਕਰਦਿਆਂ ਕੁਲਵਿੰਦਰ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਨਾਮ ਦੀ ਮਾਦਾ ਮੱਛਰ ਰਾਹੀ ਫੈਲਦਾ ਹੈ ਅਤੇ ਇਹ ਸਾਫ਼ ਪਾਣੀ ਵਿਚ ਪਨਪਦਾ ਹੈ। ਡੇਂਗੂ ਦੇ ਪ੍ਰਕੋਪ ਨੂੰ ਰੋਕਣ ਦੇ ਲਈ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇ ਮਨਾਇਆ ਜਾ ਰਿਹਾ ਹੈ ਜਿਸ ਵਿਚ ਫਰਿੱਜਾਂ, ਕੂਲਰਾਂ, ਗਮਲਿਆਂ ਦੀਆਂ ਦੀ ਟ੍ਰੇਆਂ ਨੂੰ ਹਫਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕੀਤਾ ਜਾਵੇ। ਟੁੱਟੇ ਬਰਤਨ, ਕਬਾੜ ਦੇ ਪੀਪੇ , ਟਾਇਰ ਆਦਿ ਨੂੰ ਖੁੱਲ੍ਹੇ ਸਥਾਨ ’ਤੇ ਨਾ ਸੁਟਿਆ ਜਾਵੇ ਜ਼ਿਆਦਾ ਦਿਨਾਂ ਤੱਕ ਖੜ੍ਹੇ ਪਾਣੀ ਵਿਚ ਸਮੇਂ-ਸਮੇਂ ’ਤੇ ਮਿੱਟੀ ਦਾ ਤੇਲ ਪਾਉਣਾ ਅਤਿ ਜ਼ਰੂਰੀ ਹੈ। (National Dengue Day)
Also Read : Artificial Intelligence: AI ਦੀ ਨਵੀਂ ਗੂੰਜ
ਇਸ ਮੌਕੇ ਸਾਰੇ ਸਟਾਫ਼ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਉਹ ਆਪਣੇ ਘਰਾਂ ਦੀ ਸਫਾਈ ਦਾ ਪੂਰਾ ਧਿਆਨ ਰੱਖਦੇ ਹਨ, ਉਸੀ ਤਰ੍ਹਾਂ ਆਸ ਪਾਸ ਦੀ ਸਫਾਈ ਨੂੰ ਤਰਜ਼ੀਹ ਦੇਣ ਤਾਂ ਜੋ ਗੰਦਗੀ ਅਤੇ ਖੜ੍ਹੇ ਪਾਣੀ ਤੋਂ ਮੱਛਰ ਪੈਦਾ ਨਾ ਹੋ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ ਅਤੇ ਕਾਟਨ ਦੇ ਕੱਪੜਿਆਂ ਦਾ ਹੀ ਇਸਤੇਮਾਲ ਕਰਨ ਤਾਂ ਜੋ ਉਨ੍ਹਾਂ ਦੇ ਸਰੀਰ ’ਤੇ ਡੇਂਗੂ ਮਲੇਰੀਏ ਦਾ ਮੱਛਰ ਨਾ ਕੱਟ ਸਕਣ। ਇਸ ਮੌਕੇ ਸ਼ਰਨਜੀਤ ਕੌਰ ਮਲਟੀਪਰਪਜ ਹੈਲਥ ਵਰਕਰ, ਸੀਐੱਚਓ ਗੁਰਪ੍ਰੀਤ ਕੌਰ, ਆਸ਼ਾ ਵਰਕਰ ਵੀ ਆਦਿ ਹਾਜ਼ਰ ਸਨ।
National Dengue Day : ਮਾਹਿਰਾਂ ਨੇ ਦੱਸਿਆ ਡੇਂਗੂ ਤੋਂ ਕਿਵੇ ਬਚਿਆ ਜਾ ਸਕਦਾ ਹੈ, ਬਸ ਕਰਨਾ ਪਵੇਗਾ ਇਹ ਕੰਮ
ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡੇਂਗੂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸਦੇ ਇਲਾਜ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਲਈ ਸਿਹਤ ਵਿਭਾਗ ਵੱਲੋਂ ਹਰ ਸਾਲ 16 ਮਈ ਨੂੰ ‘ਕੌਮੀ ਡੇਂਗੂ ਦਿਵਸ’ ਮਨਾਇਆ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ‘ਰਾਸ਼ਟਰੀ ਡੇਂਗੂ ਦਿਵਸ’ ਦੇ ਮੌਕੇ ਡੇਂਗੂ ਜਾਗਰੂਕਤਾ ਸਬੰਧੀ ਕੀਤੇ ਗਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੀਤਾ। National Dengue Day
ਇਹ ਵੀ ਪੜ੍ਹੋ: Lok Sabha Seat Ludhiana: ਗਠਜੋੜ ਦੀ ਟੁੱਟ ਭੱਜ ਤੇ ਦਲ ਬਦਲੀ ’ਚ ਉਲਝਿਆ ਵੋਟਰ
ਉਨਾਂ ਇਸ ਸਾਲ ਦੀ ਥੀਮ ‘ਡੇਂਗੂ ਦੀ ਰੋਕਥਾਮ , ਸੁਰੱਖਿਅਤ ਕੱਲ੍ਹ ਲਈ ਸਾਡੀ ਜਿੰਮੇਵਾਰੀ’ ਥੀਮ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਅਤੇ ਇਸ ਮੌਕੇ ਡੇਂਗੂ ਵਿਰੋਧੀ ਜਾਗਰੂਕਤਾ ਗਤੀ ਵਿਧੀਆਂ ਵਿੱਚ ਵਧੀਆ ਕੰਮ ਕਰਨ ਵਾਲੇ ਸਿਹਤ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਸਿਵਲ ਸਰਜਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਾਣਕਾਰੀ ਦੀ ਘਾਟ ਹੋਣ ਕਾਰਨ ਹਰ ਸਾਲ ਹਜ਼ਾਰਾਂ ਲੋਕ ਡੇਂਗੂ ਬੁਖਾਰ ਦੀ ਲਪੇਟ ਵਿੱਚ ਆ ਜਾਂਦੇ ਹਨ। ਇਸ ਕਰਕੇ ਡੇਂਗੂ ਪੀੜਤ ਦਾ ਸਮੇਂ ਸਿਰ ਇਲਾਜ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ।
ਡੇਂਗੂ ਦੇ ਲੱਛਣ ਦਿਸਣ ’ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰੋ
ਉਨ੍ਹਾਂ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਇਹ ਏਡੀਜ਼ ਏਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਦੇ ਸਮੇਂ ਹੀ ਕੱਟਦਾ ਹੈ। ਉਹਨਾਂ ਕਿਹਾ ਕਿ ਤੇਜ਼ ਬੁਖਾਰ, ਸਿਰਦਰਦ, ਚਮੜੀ ਤੇ ਲਾਲ ਧੱਬੇ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਆਦਿ ਇਸਦੇ ਮੁੱਖ ਲੱਛਣ ਹੁੰਦੇ ਹਨ ਅਜਿਹੇ ਲੱਛਣ ਦਿਸਣ ਤੇ ਸਾਨੂੰ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। National Dengue Day
ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ ਨੇ ਕਿਹਾ ਕਿ ਡੇਂਗੂ ਪਾਜ਼ਿਟਿਵ ਮਰੀਜ਼ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਾ ਦਿੱਤੀ ਜਾਵੇ, ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸਿਟਾਮੋਲ ਦੀ ਗੋਲੀ ਹੀ ਦਿੱਤੀ ਜਾਵੇ, ਸੈਲਾਂ ਦੀ ਗਿਣਤੀ 20 ਹਜਾਰ ਤੋਂ ਘਟਣ ਜਾਂ ਕੋਈ ਬਲੀਡਿੰਗ ਹੋਣ ਦੀ ਸੂਰਤ ਵਿੱਚ ਤੁਰੰਤ ਮਰੀਜ਼ ਨੂੰ ਦਾਖਲ ਕਰਵਾਇਆ ਜਾਵੇ।
ਮੱਛਰਾਂ ਦੀ ਪੈਦਾਇਸ਼ ਨੂੰ ਰੋਕਣਾ ਲਈ ਵਰਤੋਂ ਇਹ ਤਰੀਕਾ
ਜਿਲ੍ਹਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣਾ ਡੇਂਗੂ ਤੋਂ ਬਚਣ ਦਾ ਸਭ ਤੋਂ ਅਸਰਦਾਰ ਤਰੀਕਾ ਹੁੰਦਾ ਹੈ। ਉਨ੍ਹਾਂ ਕਿਹਾ ਏਡੀਜ਼ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਪਿਛਲੀ ਟਰੇ, ਟਾਇਰਾਂ, ਬੋਤਲਾਂ, ਕੂਲਰਾਂ, ਗੁਲਦਸਤਿਆਂ ਆਦਿ ਵਿੱਚ ਫੈਲਦੇ ਹਨ, ਇਸ ਲਈ ਇਨ੍ਹਾਂ ਨੂੰ ਘੱਟੋ ਘੱਟ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ। ਇਸ ਮੌਕੇ ਡਾ. ਦੀਪਤੀ, ਡਾ. ਸੰਪਨ, ਬਲਜਿੰਦਰ ਸਿੰਘ,ਗੁਰਦੀਪ ਸਿੰਘ, ਜਸਵਿੰਦਰ ਕੌਰ,ਹਰਭਜਨ ਸਿੰਘ ਜਲੋਵਾਲ,ਇੰਦਰਜੀਤ ਸਿੰਘ, ਮਨਦੀਪ ਕੌਰ, ਦਾਰਪਾਲ, ਸਤਿਆਪਾਲ ਤੋਂ ਇਲਾਵਾ ਸਮੂਹ ਸਿਹਤ ਸੁਪਰਵਾਈਜ਼ਰ, ਕਰਮਚਾਰੀ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
ਰਾਸ਼ਟਰੀ ਡੇਂਗੂ ਦਿਵਸ ‘ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਸੱਚ ਕਹੂੰ/ਸੁਰਜੀਤ ਨਰਾਇਣਗੜ੍ਹ। ਸਿਵਲ ਹਸਪਤਾਲ ਵਿਖੇ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਸੀਨੀਅਰ ਮੈਡੀਕਲ ਅਫਸਰ ਡਾ: ਸੰਜੀਵ ਸਿੱਧੂ ਅਤੇ ਐਚ.ਐਮ.ਓ ਡਾ: ਸੋਮਾ ਚੱਕਰਵਰਤੀ ਨੇ ਜਾਣਕਾਰੀ ਦਿੱਤੀ ਡਾ: ਸੰਜੀਵ ਸਿੱਧੂ ਨੇ ਦੱਸਿਆ ਕਿ ਇਹ ਜਾਗਰੂਕਤਾ ਪ੍ਰੋਗਰਾਮ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਕਰਵਾਇਆ ਗਿਆ ਹੈ ੍ਟ ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦਾ ਬੁਖਾਰ ਹੈ ਤਾਂ ਆਪਣੇ ਖੂਨ ਦੀ ਜਾਂਚ ਕਰਵਾਓ।
ਹਫ਼ਤੇ ਵਿੱਚ ਇੱਕ ਵਾਰ ਡਰਾਈ ਡੇ ਮਨਾਓ, ਕੂਲਰ, ਪਾਣੀ ਦੀ ਟੈਂਕੀ, ਹੌਦੀ, ਫਰਿੱਜ ਦੀ ਟਰੇ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਕੇ ਸੁਕਾਓ। ਸੌਂਦੇ ਸਮੇਂ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਮੱਛਰਦਾਨੀ ਦੀ ਵਰਤੋਂ ਕਰੋ। ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਦੀ ਸਹੂਲਤ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਵਾਹਕ ਏਡੀਜ਼ ਮੱਛਰ ਖੜ੍ਹੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਪਾਣੀ ਇਕੱਠਾ ਨਾ ਹੋਣ ਦਿਓ। ਆਲੇ-ਦੁਆਲੇ ਨੂੰ ਸਾਫ਼ ਰੱਖੋ, ਕੂਲਰ ਦੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰੋ ਅਤੇ ਸੁੱਕਣ ਤੋਂ ਬਾਅਦ ਪਾਣੀ ਨਾਲ ਭਰੋ।
ਡੇਂਗੂ ਤੋਂ ਬਚਣ ਲਈ ਕੀ ਕਰਨਾ ਹੈ
ਪਾਣੀ ਦੇ ਕੰਟੇਨਰਾਂ ਨੂੰ ਢੱਕ ਕੇ ਰੱਖੋ, ਕੂਲਰ, ਡਰੰਮ, ਟੈਂਕੀਆਂ, ਬਾਲਟੀਆਂ, ਪੰਛੀਆਂ ਦੇ ਬਰਤਨ, ਫਰਿੱਜ ਦੀਆਂ ਟਰੇਆਂ ਅਤੇ ਫੁੱਲਦਾਨਾਂ ਆਦਿ ਵਿੱਚ ਪਾਣੀ ਨੂੰ ਖੜ੍ਹਨ ਨਾ ਦਿਓ, ਹਰ ਹਫ਼ਤੇ ਇਨ੍ਹਾਂ ਨੂੰ ਖਾਲੀ ਕਰੋ ਅਤੇ ਦੁਬਾਰਾ ਵਰਤੋਂ ਕਰੋ ਅਤੇ ਚੰਗੀ ਤਰ੍ਹਾਂ ਸੁਕਾਓ। ਟੂਟੀ ਦੇ ਨੇੜੇ ਪਾਣੀ ਇਕੱਠਾ ਨਾ ਹੋਣ ਦਿਓ। ਮਿੱਟੀ ਦਾ ਤੇਲ ਜਾਂ ਮੱਚਿਆ ਹੋਇਆ ਇੰਜਣ ਤੇਲ ਖੜ੍ਹੇ ਪਾਣੀ ਵਿੱਚ ਡੋਲ੍ਹ ਦਿਓ। ਆਲੇ-ਦੁਆਲੇ ਦੀ ਸਫ਼ਾਈ ਰੱਖੋ, ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਕਰੋ, ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਘਰ ਦੇ ਦਰਵਾਜ਼ਿਆਂ ਅਤੇ ਖਿੜਕੀਆਂ ‘ਤੇ ਜਾਲੀ ਲਗਾਓ। ਇਸ ਮੌਕੇ ਡਾ: ਸੋਮਾ ਚੱਕਰਵਰਤੀ ਨੇ ਵੀ ਡੇਂਗੂ ਬਾਰੇ ਜਾਣਕਾਰੀ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ