Speaker Sandhwan - Sach Kahoon Punjabi

Sakhi Shakti Mela: ਪੰਜਾਬ ਸਖੀ ਸ਼ਕਤੀ ਮੇਲੇ ’ਚ ਸਪੀਕਰ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਕਰਨ ਲਈ ਕੀਤੇ ਜਾ ਰਹੇ ਹਨ ਲਗਾਤਾਰ ਉਪਰਾਲੇ : ਸਪੀਕਰ ਸੰਧਵਾਂ

Sakhi Shakti Mela: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਯੋਜਨ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਕੀਤਾ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਮਾ ਰੌਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮਾਗਮ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਹੱਥ ਕਲਾਕਾਰੀ, ਖਾਧ ਪਦਾਰਥ, ਘਰੇਲੂ ਵਰਤੋਂ ਦੀਆਂ ਵਸਤਾਂ, ਹੱਥ ਨਾਲ ਬਣੇ ਸਮਾਨ ਸਮੇਤ ਕਈ ਕਿਸਮ ਦੀ ਉੱਚ ਗੁਣਵੱਤਾ ਵਾਲੀ ਸਮਗਰੀ ਦੀਆਂ ਸਟਾਲਾਂ ਲਗਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਜਿਹੜੀਆਂ ਔਰਤਾਂ ਪਿੰਡਾਂ ਵਿੱਚ ਘਰਾਂ ਵਿੱਚ ਬੈਠ ਕੇ ਹੱਥ ਕਲਾਕਾਰੀ ਦਾ ਕੰਮ ਕਰਦੀਆਂ ਹਨ ਉਨ੍ਹਾਂ ਲਈ ਇਹ ਮੇਲਾ ਆਪਣਾ ਹੁਨਰ ਦਿਖਾਉਣ ਲਈ ਬਹੁਤ ਵਧੀਆ ਮੌਕਾ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਲੋਕਾਂ ਦਾ ਭਾਰੀ ਇੱਕਠ ਤੇ ਉਤਸ਼ਾਹ ਦੇਖਣ ਨੂੰ ਮਿਲਿਆ। ਔਰਤਾਂ ਦੇ ਸਸ਼ਕਤੀਕਰਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਆਰਥਿਕ ਤੌਰ ’ਤੇ ਵੀ ਖੜੀ ਹੈ ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੇਲੇ ’ਚ ਸ਼ਿਰਕਤ ਕਰਨ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਮੇਲੇ ਦੌਰਾਨ ਸਟਾਲਾਂ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਔਰਤਾਂ ਅਤੇ ਸਮਾਜਿਕ ਕਲਿਆਣ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਆਯੋਜਨ 18 ਜਨਵਰੀ ਤੱਕ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਮੇਲੇ ਵਿੱਚ ਸ਼ਿਰਕਤ ਕਰਕੇ ਸਥਾਨਕ ਉਤਪਾਦਾਂ ਦੀ ਖਰੀਦਦਾਰੀ ਕਰਦਿਆਂ ਜ਼ਿਲ੍ਹੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। Sakhi Shakti Mela

ਇਹ ਵੀ ਪੜ੍ਹੋ: Punjab Protest: ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਇਨਕਲਾਬੀ ਜਥੇਬੰਦੀਆਂ ਦੀ ਅਗਵਾਈ ’ਚ ਡੀਸੀ ਦਫ਼ਤਰ ਵਿਖੇ ਕੀਤਾ ਰੋਸ ਪ੍…

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਨੇ ਮੁੱਖ ਮਹਿਮਾਨ ਤੇ ਪਤਵੰਤਿਆਂ ਨੂੰ ਜੀ ਆਂਇਆ ਕਿਹਾ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਮਕਸਦ ਜਿਹੜੀਆਂ ਔਰਤਾਂ ਸੈਲਫ ਹੈਲਪ ਗਰੁੱਪ ਬਣਾ ਕੇ ਕੰਮ ਕਰਦੀਆਂ ਹਨ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਮੌਕੇ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਘਰੇਲੂ ਔਰਤਾਂ ਨੂੰ ਵੀ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਕੁੱਲ 54 ਸਟਾਲਾਂ ਲਗਾਈਆਂ ਗਈਆਂ ਹਨ। ਜਿਸ ਵਿੱਚੋ ਜ਼ਿਲ੍ਹੇ ਦੇ ਨਾਲ ਸਬੰਧਤ 40 ਅਤੇ ਜ਼ਿਲ੍ਹੇ ਤੋਂ ਬਾਹਰ ਦੀਆਂ 12 ਅਤੇ ਰਾਜ ਤੋਂ ਬਾਹਰ ਦੀਆਂ ਦੋ ਸਟਾਲਾਂ ਜੋ ਕਿ ਸ੍ਰੀ ਨਗਰ ਤੋਂ ਹਨ ਵੀ ਲਗਾਈਆਂ ਗਈਆਂ ਹਨ।

ਨਾਟਕ ਰਾਹੀਂ ਫਸਲਾਂ ਤੇ ਨਸਲਾਂ ਬਚਾਉਣ ਲਈ ਵਧੀਆ ਸੰਦੇਸ਼ ਦਿੱਤਾ

ਇਸ ਮੌਕੇ ਨਟਰਾਜ ਰੰਗ ਮੰਚ ਕੋਟਕਪੂਰਾ ਵੱਲੋਂ ਰੰਗ ਹਰਜੀਤ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਾਟਕ “ਬੰਬੀਹਾ ਬੋਲੇ’ ਖੇਡਿਆ ਗਿਆ। ਆਰਟ ਰੰਗ ਮੰਚ ਵੱਲੋਂ “ਅਸਲਾਂ ਤੇ ਨਸਲਾਂ” ਨਾਟਕ ਰਾਹੀਂ ਫਸਲਾਂ ਤੇ ਨਸਲਾਂ ਬਚਾਉਣ ਲਈ ਵਧੀਆ ਸੰਦੇਸ਼ ਦਿੱਤਾ ਗਿਆ। ਜਸਵੰਤ ਸਿੰਘ ਖੇਤੀਬਾੜੀ ਅਫ਼ਸਰ ਨੇ ਸੱਭਿਆਚਾਰਕ ਅਤੇ ਪਰਿਵਾਰਕ ਗੀਤਾਂ ਰਾਹੀਂ ਚੰਗਾ ਰੰਗ ਬੰਨ੍ਹਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਮੰਚ ਸੰਚਾਲਨ ਦੀ ਭੂਮਿਕਾ ਜ਼ਿਲ੍ਹਾ ਗਾਈਡੈਂਸ ਐਂਡ ਕੌਂਸਲਰ ਸ੍ਰੀ ਜਸਬੀਰ ਸਿੰਘ ਜੱਸੀ ਵੱਲੋਂ ਨਿਭਾਈ ਗਈ।

ਇਸ ਮੌਕੇ ਐਡਵੋਕੇਟ ਬਰਿੰਦਰ ਸਿੰਘ ਸੰਧਵਾਂ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ,ਸੁਖਜੀਤ ਸਿੰਘ ਢਿੱਲਵਾਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਅਮਨਦੀਪ ਕੇਸ਼ਵ ਪੀ.ਡੀ.ਆਤਮਾ, ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਵਿਕਾਸ ਕੁਮਾਰ, ਤਹਿਸੀਲਦਾਰ ਕੋਟਕਪੂਰਾ ਰੁਪਿੰਦਰ ਸਿੰਘ ਬੱਲ, ਜਨਰਲ ਮੈਨੇਜਰ ਉਦਯੇਗ ਕੇਂਦਰ ਸ. ਸੁਖਮੰਦਰ ਸਿੰਘ ਰੇਖੀ, ਦਮਨਦੀਪ ਸਿੰਘ, ਪ੍ਰਿੰਸੀਪਲ ਸ੍ਰੀ ਪੰਨਾ ਲਾਲ, ਪ੍ਰਿੰਸੀਪਲ ਪ੍ਰਭਜੋਤ ਸਿੰਘ, ਐਮ.ਸੀ ਸਿਮਰਨਜੀਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Free Medical Camp: ਅੱਖਾਂ ਦੇ ਮੁਫ਼ਤ ਜਾਂਚ ਕੈਂਪ ’ਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ
ਹਰਦੀਪ ਸਿੰਘ ਮਿਨਹਾਸ ਵੱਲੋਂ 13ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ

Free Medical Camp: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਹਰਦੀਪ ਸਿੰਘ ਮਿਨਹਾਸ ਵੱਲੋਂ ਆਪਣੇ ਮਾਤਾ-ਪਿਤਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਿਲ੍ਹਾ ਸਕੂਲ, ਪੁਰਾਣਾ ਸ਼ਹਿਰ, ਨੇੜੇ ਬੱਸ ਅੱਡਾ, ਕੋਟਕਪੂਰਾ ਵਿਥੇ 13ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ ਲਗਾਇਆ। ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: Rohit Sharma: ਸ਼ਾਹਿਦ ਅਫਰੀਦੀ ਨੂੰ ਪਛਾੜ ਕੇ ਰੋਹਿਤ ਸ਼ਰਮਾ ਬਣੇ ਵਨਡੇ ਫਾਰਮੈਟ ’ਚ ‘ਸਿਕਸਰ ਕਿੰਗ’

ਸਪੀਕਰ ਸੰਧਵਾਂ ਨੇ ਕੈਂਪ ’ਚ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਫ਼ਤ ਕੈਂਪ ਜੋ ਲਗਾਏ ਜਾਦੇਂ ਹਨ, ਲੋੜਵੰਦਾਂ ਲਈ ਬਹੁਤ ਲਾਹੇਵੰਦ ਹੁੰਦੇ ਹਨ। ਅੱਖਾਂ ਜੋ ਪਰਮਾਤਮਾ ਦੀ ਮਨੁੱਖ ਨੂੰ ਦਿੱਤੀ ਹੋਈ ਇਕ ਬਹੁਤ ਵੱਡਮੁੱਲੀ ਦੇਣ ਹੈ, ਇਨ੍ਹਾਂ ਤੋਂ ਬਿਨਾਂ ਮਨੁੱਖ ਹਨ੍ਹੇਰੇ ਵਿੱਚ ਹੀ ਰਹਿੰਦਾ ਹੈ, ਇਸ ਕਰਕੇ ਅੱਖਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਫਤ ਕੈਂਪ ਜ਼ਰੂਰ ਲਗਾਉਣੇ ਚਾਹੀਦੇ ਹਨ ਤਾਂ ਜੋ ਕਿਸੇ ਲੋੜਵੰਦ ਮਰੀਜ਼ ਦੀ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ’ਚ ਪਹੁੰਚੇ ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਅਤੇ ਮੁਫਤ ਲੈਂਜ ਪਾਏ ਗਏ। ਇਸ ਮੌਕੇ ਸਿਮਰਣਜੀਤ ਸਿੰਘ ਐਮਸੀ ਵਾਰਡ ਨੰਬਰ 4, ਡਾ. ਦੀਪਕ ਅਰੋੜਾ (ਐਮ.ਐਸ) ਆਈ, ਡਾ.ਭੁਪਿੰਦਰਪਾਲ ਕੌਰ (ਐਮ.ਐਸ) ਆਈ ਅਤੇ ਮੋਨਿਕਾ ਬਲਿਆਨ (ਐਮ.ਐਸ) ਆਈ ਅਤੇ ਵੱਡੀ ਗਿਣਤੀ ’ਚ ਲੋੜਵੰਦ ਹਾਜ਼ਰ ਸਨ। Free Medical Camp

ਸਪੀਕਰ ਸੰਧਵਾਂ ਦੀ ਆਵਾਜ਼ ਚ ਫੋਨ ਕਰਕੇ ਪੈਸੇ ਮੰਗਣ ਵਾਲੇ 2 ਗ੍ਰਿਫ਼ਤਾਰ
(ਅਜੈ ਮਨਚੰਦਾ) ਕੋਟਕਪੂਰਾ। ਕੋਟਕਪੂਰਾ ਦੇ ਇੱਕ ਵਪਾਰੀ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਆਵਾਜ਼ ਵਿੱਚ ਫੋਨ ਕਰਕੇ 27 ਹਜ਼ਾਰ ਰੁਪਏ ਦੀ ਮੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਮੁਲਜ਼ਮ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸਨ ਤੇ ਉਨ੍ਹਾਂ ਵੱਲੋਂ ਉਥੋਂ ਫੋਨ ਕਰਕੇ ਇਸ ਧੋਖਾਧੜੀ ਨੂੰ ਅੰਜਾਮ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ 28 ਜੂਨ ਨੂੰ ਕੋਟਕਪੂਰਾ ਦੇ ਕਾਰੋਬਾਰੀ ਰਾਜਨ ਕੁਮਾਰ ਜੈਨ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਵਟਸਐਪ ’ਤੇ ਫੋਨ ਕਰਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਆਵਾਜ਼ ਰਾਹੀਂ ਆਪਣੇ ਬੱਚੇ ਦੀ ਪੜ੍ਹਾਈ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਖਾਤੇ ’ਚ 27543 ਰੁਪਏ ਜਮ੍ਹਾਂ ਕਰਵਾਉਣ ਦੀ ਲਈ ਕਿਹਾ ਸੀ, ਉਸ ਵੱਲੋਂ ਪਿੰਡ ਸੰਧਵਾਂ ਕੋਠੀ ਵਿੱਚ ਪੈਸੇ ਲੈਣ ਦੀ ਗੱਲ ਵੀ ਕੀਤੀ। Fraud Call

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੈਸਲਾ, ਇਸ ਆਗੂ ਨੂੰ ਬਣਾਇਆ ਹਰਿਆਣਾ ਦਾ ਸੂਬਾ ਪ੍ਰਧਾਨ

ਉਕਤ ਕਾਰੋਬਾਰੀ ਨੇ ਜਦੋਂ ਇਸ ਸਬੰਧੀ ਸਪੀਕਰ ਸੰਧਵਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਅਜਿਹੀ ਕਿਸੇ ਵੀ ਗੱਲ ਤੋਂ ਇਨਕਾਰ ਕੀਤਾ ਜਿਸ ਤੋਂ ਬਾਅਦ ਰਾਜਨ ਜੈਨ ਵੱਲੋਂ ਇਸ ਸਬੰਧੀ ਸ਼ਿਕਾਇਤ ਐਸਐਸਪੀ ਨੂੰ ਦਿੱਤੀ ਗਈ। ਇਸ ਤੋਂ ਬਾਅਦ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਕਾਲ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਦੋ ਮੁਲਜ਼ਮਾਂ ਨੇ ਕੀਤੀ ਸੀ / Fraud Call

ਇਸ ਮਾਮਲੇ ਦੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਾਲ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਦੋ ਮੁਲਜ਼ਮਾਂ ਭਲਿੰਦਰ ਸਿੰਘ ਉਰਫ਼ ਜਸਰਾਜ ਸਹਿਗਲ ਅਤੇ ਸ਼ਵੇਤ ਠਾਕੁਰ ਵੱਲੋਂ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਨਾਮਜਦ ਕਰ ਲਿਆ ਗਿਆ ਅਤੇ ਰਿਮਾਂਡ ’ਤੇ ਲਿਆ ਕੇ ਪੁੱਛਗਿੱਛ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਇਸ ਫਰਜ਼ੀ ਕਾਲ ਲਈ ਵਰਤਿਆ ਗਿਆ ਮੋਬਾਇਲ ਫੋਨ ਸ਼ਵੇਤ ਠਾਕੁਰ ਦਾ ਸੀ ਅਤੇ ਫੋਨ ਕਾਲ ਭਲਿੰਦਰ ਸਿੰਘ ਨੇ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਫੋਨ ਕਰਕੇ ਪੈਸੇ ਮੰਗਣ ਵਾਲਾ ਮੁਲਜ਼ਮ ਭਲਿੰਦਰ ਸਿੰਘ ਮੁਹਾਲੀ ਦਾ ਵਸਨੀਕ ਹੈ। ਭਲਿੰਦਰ ਸਿੰਘ ਖ਼?ਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਧੋਖਾਧੜੀ ਦੇ 13 ਕੇਸ ਦਰਜ ਹਨ ਤੇ 14ਵਾਂ ਕੇਸ ਕੋਟਕਪੂਰਾ ਵਿੱਚ ਦਰਜ ਕੀਤਾ ਗਿਆ ਹੈ। ਇਹ ਸਾਰੇ ਮਾਮਲੇ ਇੱਕ ਸਮਾਨ ਧੋਖਾਧੜੀ ਦੇ ਹਨ ਅਤੇ ਪੁਲਿਸ ਅਨੁਸਾਰ ਉਹ ਪਹਿਲਾਂ ਵੀ ਤਿੰਨ-ਚਾਰ ਵਿਧਾਇਕਾਂ ਦੇ ਨਾਂਅ ’ਤੇ ਪੈਸੇ ਮੰਗ ਕੇ ਲੋਕਾਂ ਨੂੰ ਠੱਗ ਚੁੱਕਾ ਹੈ। ਇਸ ਸਬੰਧੀ ਉਸ ਖ਼ਿਲਾਫ਼ ਥਾਣਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਵੀ ਕੇਸ ਦਰਜ ਕੀਤਾ ਗਿਆ ਹੈ।