Tractor - Sach Kahoon Punjabi
ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਡਿੱਗੀ ਬੱਸ
ਬੱਸ ਤੇ ਟਰੈਕਟਰ ਡਰਾਈਵਰ ਜਖ਼ਮੀ, ਇੱਕ ਸਵਾਰੀ ਨੂੰ ਮਾਮੂਲੀ ਸੱਟ, ਜਾਨੀ ਨੁਕਸਾਨ ਤੋਂ ਬਚਾਅ Road Accident
(ਮੇਵਾ ਸਿੰਘ) ਅਬੋਹਰ।  Road Accident ਅਪਰੈਲ ਅਬੋਹਰ ਤੋਂ ਮਲੋਟ ਰੋਡ ’ਤੇ ਪਿੰਡ ਗੋਬਿੰਦਗੜ੍ਹ ਨੇੜੇ ਪੀਆਰਟੀਸੀ ਦੀ ਇੱਕ ਬੱਸ ਟਰੈਕਟਰ-ਟਰਾਲੀ ਨਾਲ ਟਕਰਾਉਣ ਤੋਂ ਬਾਅਦ ਓਵਰਬਰਿਜ ਦੀ ਰੇਲਿੰਗ ਤੋੜ ਕੇ ਪੁਲ ਤੋਂ ਥੱਲੇ ਡਿੱਗ ਪਈ। ਇਸ ਘਟਨਾ ਵਿਚ ਬੱਸ ਅਤੇ ਟਰੈਕਟਰ ਡਰਾਈਵਰ ਜ਼ਖ਼ਮੀ ਹੋ ਗਏ। ਜਦੋਂਕਿ ਬੱਸ ਵਿੱਚ ਸਵਾਰ ਇੱਕ ਔਰਤ ਨੂੰ ਮਾਮੂਲੀ ਜਿਹੀ ਸੱਟ ਲੱਗੀ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ: Earthquake In Sirsa: ਹਰਿਆਣਾ-ਪੰਜਾਬ ‘ਚ ਭੂਚਾਲ ਦੇ ਝਟਕੇ, ਸਰਸਾ ਰਿਹਾ ਕੇਂਦਰ ਬਿੰਦੂ
ਜਾਣਕਾਰੀ ਅਨੁਸਾਰ ਬੱਸ ਡਰਾਈਵਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 5-15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਹੇ ਸਨ, ਜਦੋਂ ਉਹ ਗੋਬਿੰਦਗੜ੍ਹ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਹੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਤੇ ਓਵਰਬ੍ਰਿਜ ਦੀਆਂ ਲਾਈਟਾਂ ਵੀ ਬੰਦ ਸਨ, ਜਿਸ ਕਾਰਨ ਉਸ ਨੂੰ ਬੱਸ ਦੇ ਅੱਗੇ ਜਾ ਰਿਹਾ ਟਰੈਕਟਰ-ਟਰਾਲੀ ਨਜ਼ਰ ਨਹੀਂ ਆਏ, ਜਿਸ ਕਰਕੇ ਬੱਸ ਟਰੈਕਟਰ-ਟਰਾਲੀ ਨਾਲ ਟਕਰਾਉਣ ਤੋਂ ਬਾਅਦ ਦੋਵੇਂ ਵਾਹਨ ਬੁਰੀ ਨੁਕਸਾਨੇ ਗਏ ਅਤੇ ਬੱਸ ਓਵਰਬ੍ਰਿਜ ਤੋਂ 4 ਫੁੱਟ ਥੱਲੇ ਵਾਲੇ ਪਾਸੇ ਪਲਟ ਗਈ। Road Accident
ਬੱਸ ਵਿੱਚ ਸਵਾਰ ਸਨ ਕਰੀਬ 15 ਸਵਾਰੀਆਂ
ਬੱਸ ਡਰਾਈਵਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਸਮੇਤ ਟਰੈਕਟਰ ਡਰਾਈਵਰ ਭਗਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਗਦਰਖੇੜਾ (ਰਾਜਸਥਾਨ), ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਦੋਦਾ ਜਖ਼ਮੀ ਹੋ ਗਏ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੋਂ ਭਗਤ ਸਿੰਘ ਤੇ ਸੁਖਪਾਲ ਸਿੰਘ ਦੀਆਂ ਸੱਟਾਂ ਨੂੰ ਦੇਖਦਿਆਂ ਡਾਕਟਰਾਂ ਨੇ ਦੋਵਾਂ ਨੂੰ ਰੈਫਰ ਕਰ ਦਿੱਤਾ। ਬੱਸ ਡਰਾਈਵਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਸਮੇਂ ਬੱਸ ਵਿੱਚ ਕਰੀਬ 15 ਸਵਾਰੀਆਂ ਸਵਾਰ ਸਨ, ਇਨ੍ਹਾਂ ਵਿੱਚ ਇਕ ਔਰਤ ਨੂੰ ਮਾਮੂਲੀ ਸੱਟ ਲੱਗੀ ਹੈ, ਜਿਸ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਬੱਸ ਡਰਾਈਵਰ ਨੇ ਦੱਸਿਆ ਕਿ ਇਸ ਘਟਨਾ ਕਾਰਨ ਟਰੈਕਟਰ-ਟਰਾਲੀ ਦੇ ਤਿੰਨ ਟੁਕੜੇ ਹੋ ਗਏ ਅਤੇ ਬੱਸ ਦਾ ਭਾਰੀ ਨੁਕਸਾਨ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ, ਪੁਲਿਸ ਇਸ ਘਟਨਾ ਦੀ ਜਾਂਚ ਪੜਤਾਲ ਵਿੱਚ ਲੱਗ ਗਈ ਹੈ।
ਚੋਰੀ ਕੀਤੇ ਟਰੈਕਟਰ ਸਮੇਤ ਇੱਕ ਕਾਬੂ
ਦੋ ਦੀ ਭਾਲ ਜਾਰੀ
(ਸੁਸ਼ੀਲ ਕੁਮਾਰ) ਭਾਦਸੋਂ। ਥਾਣਾ ਭਾਦਸੋਂ ਦੀ ਪੁਲਿਸ ਵਲੋਂ ਇੱਕ ਟਰੈਕਟਰ ਚੋਰੀ ਕਰਨ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਦੋ ਦੀ ਭਾਲ ਜਾਰੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਬਲਵਿੰਦਰ ਸਿੰਘ ਆਲੋਵਾਲ ਦੇ ਡੇਰੇ ਵਿਚੋ ਚੋਰਾਂ ਵਲੋਂ ਜਾਨਡੀਅਰ ਕੰਪਨੀ ਦਾ ਕਰੀਬ 8 ਲੱਖ ਦੀ ਕੀਮਤ ਦਾ ਟਰੈਕਟਰ ਚੋਰੀ ਕੀਤਾ ਗਿਆ ਅਤੇ ਥਾਣਾ ਭਾਦਸੋਂ ਵਲੋਂ ਮੁਸਤੈਦੀ ਵਿਖਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਜਦਕਿ ਦੋ ਵਿਅਕਤੀਆਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: Bollywood News: ‘ਦੰਗਲ’ ਦੀ ਛੋਟੀ ਬਬੀਤਾ ਦੀ 19 ਸਾਲ ਦੀ ਉਮਰ ‘ਚ ਹੋਈ ਮੌਤ
ਪੁਲਿਸ ਵੱਲੋਂ ਗੁਰਜੋਤ ਸਿੰਘ ਪੁੱਤਰ ਧਰਮਜੀਤ ਸਿੰਘ ਵਾਸੀ ਲਚਕਾਣੀ,ਸੁਖਰਾਜ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਦੌਣ ਖੁਰਦ,ਗੁਰਸੇਵਕ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਰੋੜੇਵਾਲ ਖਿਲਾਫ ਆਈ ਪੀ ਸੀ ਦੀ ਧਾਰਾ 457,380 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਵੈਲਡਿੰਗ ਕਰਦੇ ਸਮੇਂ ਤੇਲ ਵਾਲੀ ਟੈਂਕੀ ਫ਼ੱਟਣ ਨਾਲ ਵਿਅਕਤੀ ਦੀ ਮੌਤ
(ਵਿਜੈ ਹਾਂਡਾ) ਗੁਰੂਹਰਸਹਾਏ। ਗੁਰੂਹਰਸਹਾਏ ਦੇ ਕੁਟੀ ਮੋੜ ਵਿਖੇ ਤੇਲ ਵਾਲੀ ਟੈਂਕੀ ਫ਼ੱਟਣ ਨਾਲ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਕੁਟੀ ਮੋੜ ’ਤੇ ਖੇਤੀਬਾੜੀ ਦੇ ਸੰਦ ਬਣਾਉਣ ਵਾਲੇ ਮਿਸਤਰੀ ਤੇਲ ਵਾਲੀ ਟੈਂਕੀ ਨੂੰ ਵੈਲਡਿੰਗ ਕਰ ਰਿਹਾ ਸੀ ਤਾਂ ਟੈਂਕੀ ਵਿਚ ਗੈਸ ਬਣਨ ਨਾਲ ਟੈਂਕੀ ਫੱਟ ਗਈ ਜਿਸ ਨਾਲ ਵੈਲਡਿੰਗ ਕਰ ਰਹੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਸ਼ਿੰਦਰ ਸਿੰਘ(55) ਪੁੱਤਰ ਨਿਰੰਜਨ ਸਿੰਘ ਵਾਸੀ ਕੁਟੀ ਮੋੜ ਗੁਰੂਹਰਸਹਾਏ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਅਫੀਮ ਸਮੇਤ ਗ੍ਰਿਫਤਾਰ
ਪਿੰਡ ਖੋਖਰ ਨੇੜੇ ਟਰੈਕਟਰ ਭਾਖੜਾ ਨਹਿਰ ’ਚ ਡਿੱਗਿਆ, 3 ਮਜ਼ਦੂਰ ਔਰਤਾਂ ਡੁੱਬੀਆਂ
ਡਰਾਈਵਰ ਸਮੇਤ 9 ਨੂੰ ਬਚਾਇਆ | Bhakra Canal
ਖਨੋਰੀ (ਕੁਲਵੰਤ ਸਿੰਘ)। ਪਿੰਡ ਖੋਖਰ ਨੇੜੇ ਟਰੈਕਟਰ ਭਾਖੜਾ (Bhakra Canal) ਨਹਿਰ ਵਿੱਚ ਡਿਗਣ ਨਾਲ 3 ਮਜ਼ਦੂਰ ਔਰਤਾਂ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਈਆਂ। ਜਦੋਂ ਕਿ ਟਰੈਕਟਰ ਡਰਾਈਵਰ ਸਮੇਤ 9 ਨੂੰ ਬਚਾ ਲਿਆ। ਮੌਕੇ ‘ਤੇ ਪ੍ਰਾਪਤ ਜਾਣਕਾਰੀ ਅਨੁਸਾਰ ਟਰੈਕਟਰ ਚਾਲਕ ਪਿੰਡ ਮਨੀਆਣਾ ਤੋਂ 12 ਮਜ਼ਦੂਰਾ ਨੂੰ ਲੇ ਕੇ ਝੋਨਾ ਲਾਉਣ ਲਈ ਭਾਖੜਾ ਨਹਿਰ ਦੀ ਪਟੜੀ ‘ਤੇ ਜਾ ਰਿਹਾ ਸੀ। ਕੁੱਝ ਦੂਰੀ ‘ਤੇ ਜਾ ਕੇ ਮੌੜ ‘ਤੇ ਟਰੈਕਟਰ ਤੋਂ ਸੰਤਲ‌ਨ ਵਿਗੜ ਗਿਆ। ਇਸ ਦੌਰਾਨ ਦੋ ਆਦਮੀ ਅਤੇ ਇੱਕ ਔਰਤ ਤਾਂ ਬਾਹਰ ਹੀ ਛਾਲ ਮਾਰ ਗਏ। ਜਦੋਂ ਕਿ 8 ਔਰਤਾਂ ਅਤੇ ਡਰਾਈਵਰ ਨਹਿਰ ਵਿੱਚ ਡਿੱਗ ਗਏ।
ਇਹ ਵੀ ਪੜ੍ਹੋ : ‘ਪਰਲੋਕਾਰੀ ਵਿਸਫੋਟ’ ਦੇ ਟੁਕੜਿਆਂ ’ਚ ਮਿਲੀ ਲਾਪਤਾ ਟਾਈਟੈਨਿਕ ਪਨਡੁੱਬੀ, ਸਵਾਰ ਪੰਜਾਂ ਦੀ ਮੌਤ
ਰੌਲਾ ਪੈਣ ‘ਤੇ 5 ਔਰਤਾਂ ਅਤੇ ਡਰਾਈਵਰ ਨੂੰ ਬਚਾ ਲਿਆ ਪਰ 3 ਔਰਤਾਂ ਕਮਲੇਸ਼ ਪਤਨੀ ਗੁਰਮੀਤ ਸਿੰਘ 38 ਸਾਲ, ਗੀਤਾਂ ਪਤਨੀ ਸੁਖਚੈਨ ਸਿੰਘ 35 ਸਾਲ, ਪਾਇਲ ਪੁੱਤਰੀ ਕਾਲਾ 16 ਸਾਲ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਈਆਂ। ਹਲਕਾ ਵਿਧਾਇਕ ਬਰਿੰਦਰ ਗੋਇਲ ਡੀਐੱਸਪੀ ਸ ਮਨੋਜ਼ ਗੋਰਸੀ, ਥਾਣਾ ਮੁਖੀ ਸੌਰਵ ਸੱਭਰਵਾਲ ਨੂੰ ਮੌਕੇ ‘ਤੇ ਪਹੁੰਚ ਕੇ ਤੁਰੰਤ ਹਰ ਸੰਭਵ ਮਦਦ ਕਰਨ ਲਈ ਕਿਹਾ। ਟਰੈਕਟਰ ਨੂੰ ਜੇਬੀਸੀ ਅਤੇ ਗੋਤਾ ਖੋਰਾਂ ਦੀ ਮਦਦ ਨਾਲ ਬਾਹਰ ਕੱਢ ਲਿਆ ਗਿਆ। ਖ਼ਬਰ ਲਿਖੇ ਜਾਣ ਤੱਕ ਗੋਤਾ ਖੋਰਾਂ ਦੀ ਮਦਦ ਨਾਲ ਮਰਨ ਵਾਲਿਆਂ ਦੀਆਂ ਲਾਸ਼ਾਂ ਦੀ ਭਾਲ ਜਾਰੀ ਸੀ।
ਟਰੈਕਟਰ ਪਲਟਣ ਨਾਲ ਟਰੈਕਟਰ ਚਾਲਕ ਦੀ ਮੌਤ
ਟਰੈਕਟਰ ਪਲਟਣ ਨਾਲ ਟਰੈਕਟਰ ਚਾਲਕ ਦੀ ਮੌਤ
ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ) ਨੇੜਲੇ ਪਿੰਡ ਸਾਹਪੁਰ ਕਲਾਂ ਦੇ ਜਗਮੇਲ ਸਿੰਘ ਦੀ ਅਚਾਨਕ ਟਰੈਕਟਰ (tractor) ਪਲਟਣ ਨਾਲ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਗਮੇਲ ਸਿੰਘ ਦੇ ਭਰਾ ਜਸਮੇਲ ਸਿੰਘ ਨੇ ਦੱਸਿਆ ਕਿ ਜਗਮੇਲ ਸਿੰਘ ਉਮਰ 45 ਸਾਲ ਜੋ ਕਿ ਕੋਠੀਆਂ ਵਗੈਰਾ ਦੇ ਲੈਂਟਰ ਪਾਉਣ ਦਾ ਕੰਮ ਕਰਦਾ ਸੀ ਜੋ ਕਿ ਅੱਜ ਸਵੇਰੇ ਤਕਰੀਬਨ ਸਵਾ ਅੱਠ ਵਜੇ ਸ਼ਾਹਪੁਰ ਕਲਾਂ ਤੋਂ ਪਿੰਡ ਬਖਸ਼ੀਵਾਲਾ ਜਾ ਰਿਹਾ ਸੀ
ਜਿਸ ਦਾ ਟਰੈਕਟਰ ਪਿੰਡ ਮਾਡਲ ਟਾਊਨ ਨੰਬਰ 1 ਦੇ ਕੋਲ ਬਣੇ ਬਿਜਲੀ ਗਰਿੱਡ ਦੇ ਨਜਦੀਕ ਪੰਜ ਫੁੱਟ ਡੂੰਘੇ ਖੱਡੇ ਦੇ ਵਿੱਚ ਪਲਟ ਗਿਆ ਜਿਸ ਕਾਰਨ ਉਸ ਦੀ ਗਰਦਨ ਤੇ ਸੱਟ ਵੱਜਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ, ਜਸਮੇਲ ਸਿੰਘ ਨੇ ਅੱਗੇ ਦੱਸਿਆ ਕਿ ਜਗਮੇਲ ਦੀ ਪਤਨੀ ਦੀ ਮੌਤ ਕਾਫੀ ਸਾਲ ਪਹਿਲਾਂ ਹੋ ਚੁੱਕੀ ਹੈ ਜਗਮੇਲ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਿਹਾ ਸੀ ਅਤੇ ਬਹੁਤ ਹੀ ਮਿਹਨਤੀ ਸੀ ਜਗਮੇਲ ਸਿੰਘ ਆਪਣੇ ਪਿੱਛੇ ਦੋ ਪੁੱਤਰ ਛੱਡ ਗਿਆ ਹੈ।
ਇਸ ਮੌਕੇ ਏਐੱਸਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਮੇਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ ਅਤੇ ਮ੍ਰਿਤਕ ਜਗਮੇਲ ਸਿੰਘ ਦੇ ਪੁੱਤਰ ਜਸਵੀਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਿਆਣਾ। ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ 90 ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ। ਚੋਣ ‘ਚ ਮੁੱਖ ਰੂਪ ਨਾਲ ਮੁਕਾਬਲਾ ਸੱਤਾਧਾਰੀ ਭਾਜਪਾ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਿਚਾਲੇ ਦੇਖਿਆ ਜਾ ਰਿਹਾ ਹੈ। ਇਹ ਦੋਵੇਂ ਦਲ 90-90 ਸੀਟਾਂ ‘ਤੇ ਚੋਣ ਲੜ ਰਹੇ ਹਨ, ਜਦਕਿ ਇਨੈਲੋ ਅਤੇ ਜਨਨਾਇਕ ਜਨਤਾ ਪਾਰਟੀ ‘ਚ ਵੀ (ਜੇ. ਜੇ. ਪੀ.) ਚੋਣ ਮੈਦਾਨ ਵਿਚ ਹੈ। ਚੋਣ ਮੈਦਾਨ ਵਿਚ 1169 ਉਮੀਦਵਾਰ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਕਰਨਾਲ ਸੀਟ ਤੋਂ ਚੋਣ ਮੈਦਾਨ ਵਿਚ ਡਟੇ ਹਨ। ਖੱਟੜ ਸਾਈਕਲ ‘ਤੇ ਬੂਥ ਨੰਬਰ-174 ‘ਤੇ ਵੋਟ ਪਾਉਣ ਪਹੁੰਚੇ। ਜਦਕਿ ਜਨਨਾਇਕ ਜਨਤਾ ਦਲ ਦੇ ਨੇਤਾ  ਦੁਸ਼ਯੰਤ ਚੌਟਾਲਾ ਆਪਣੇ ਪਰਿਵਾਰ ਨਾਲ ਟਰੈਕਟਰ ‘ਤੇ ਸਰਸਾ ‘ਚ ਵੋਟ ਪਾਉਣ ਪਹੁੰਚੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰੈਕਟਰ ਪਲਟਣ ਨਾਲ ਪੰਜ ਦੀ ਮੌਤ
ਟਰੈਕਟਰ ਪਲਟਣ ਨਾਲ ਪੰਜ ਦੀ ਮੌਤ
ਬਿਲਾਸਪੁਰ, ਏਜੰਸੀ। ਛਤੀਸਗੜ੍ਹ ‘ਚ ਬਿਲਾਸਪੁਰ ਦੇ ਹਿਰੀ ਥਾਣਾ ਖੇਤਰ ਦੇ ਅਟਰਾਰ ਪਿੰਡ ‘ਚ ਇੱਕ ਟਰੈਕਟਰ ਦੇ ਬੇਕਾਬੂ ਹੋਕੇ ਪਲਟ ਜਾਣ ਨਾਲ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਕੋਨੀ ਖੇਤਰ ਦੇ ਚੁਮਕੰਵਾ ਨਿਵਾਸੀ ਮਜ਼ਦੂਰ ਐਤਵਾਰ ਦੀ ਸ਼ਾਮ ਇੱਕ ਠੇਕੇਦਾਰ ਦੇ ਤਹਿਤ ਬਿਜਲੀ ਮਾਰ ਲਾਉਣ ਦੇ ਕੰਮ ਤੋਂ ਬਾਅਦ ਅਟਰਾਰ ਪੰਚਾਇਤ ਭਵਨ ਵਾਪਸ ਜਾ ਰਹੇ ਸਨ ਜਿੱਥੇ ਉਹਨਾਂ ਦੇ ਠਹਿਰਨ ਦੀ ਵਿਵਸਥਾ ਕੀਤੀ ਗਈ ਸੀ। ਇਸੇ ਦੌਰਾਨ ਟਰੈਕਟਰ ਬੇਕਾਬੂ ਹੋ ਕੇ ਪਾਣੀ ਨਾਲ ਭਰੇ ਖੱਡੇ ‘ਚ ਪਲਟ ਗਿਆ। ਹਾਦਸੇ ‘ਚ ਟਰੈਕਟਰ ਚਾਲਕ ਅਤੇ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਟਰੈਕਟਰ ਚਾਲਕ ਅਕਸ਼ੈ ਖੈਰਵਾਰ, ਸੂਰਜ ਸਾਹੂ, ਰਾਜਕੁਮਾਰ ਨੇਤਾਮ ਅਤੇ ਰਮਾਇਣ ਸਾਹੂ ਵਜੋਂ ਕੀਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜ਼ਰੂਰੀ ਤਫਤੀਸ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਾਸਾਂਸੀ। ਬੀਤੀ ਰਾਤ ਪਿੰਡ ਜਗਦੇਵ ਕਲਾਂ ਨੇੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸਾਹਮਣੇ ਤੋਂ ਆ ਰਹੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਜਾਣ ‘ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਦਵਿੰਦਰ ਸਿੰਘ ਵਾਸੀ ਪਿੰਡ ਜਗਦੇਵ ਕਲਾਂ ਨੇ ਦੱਸਿਆ ਕਿ ਮੇਰਾ ਲੜਕਾ ਧਰਮਬੀਰ ਸਿੰਘ (28) ਕਿਸੇ ਕੰਮ ਲਈ ਮੋਟਰਸਾਈਕਲ ਨੰ. ਪੀ ਬੀ 02 ਡੀ ਸੀ 6872 ‘ਤੇ ਪਿੰਡ ਸੰਤੂਨੰਗਲ ਵੱਲ ਨੂੰ ਜਾ ਰਿਹਾ ਸੀ, ਦੀ ਦੂਜੀ ਸਾਈਡ ਤੋਂ ਤੇਜ਼ ਰਫਤਾਰ ਆ ਰਹੀ ਟਰੈਕਟਰ-ਟਰਾਲੀ, ਜਿਸ ਨੂੰ ਸਤਨਾਮ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਅਦਲੀਵਾਲ ਚਲਾ ਰਿਹਾ ਸੀ, ਨਾਲ ਟੱਕਰ ਹੋ ਗਈ। ਨੌਜਵਾਨ ਦਾ ਸਿਰ ਸੜਕ ‘ਤੇ ਵੱਜਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚਾਲਕ ਮੌਕੇ ਤੋਂ ਟਰੈਕਟਰ-ਟਰਾਲੀ ਭਜਾਉਣ ‘ਚ ਕਾਮਯਾਬ ਹੋ ਗਿਆ। ਮੌਕੇ ‘ਤੇ ਪੁੱਜੀ ਥਾਣਾ ਰਾਜਾਸਾਂਸੀ ਦੀ ਪੁਲਸ ਨੇ ਦਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਟਰੈਕਟਰ-ਟਰਾਲੀ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੜਕ ਹਾਦਸੇ ‘ਚ ਟਰੈਕਟਰ ਟਰਾਲੀ ਸਵਾਰ ਛੇ ਜਣਿਆਂ ਦੀ ਮੌਤ
ਮੁਰਾਦਾਬਾਦ, ਏਜੰਸੀ। ਉਤਰ ਪ੍ਰਦੇਸ਼ ‘ਚ ਮੁਰਾਦਾਬਾਦ ਜ਼ਿਲ੍ਹੇ ਦੇ ਡਿਲਾਰੀ ਖੇਤਰ ‘ਚ ਭਿਆਨਕ ਸੜਕ ਹਾਦਸੇ ‘ਚ ਟਰੈਕਟਰ ਟਰਾਲੀ ‘ਤੇ ਸਵਾਰ ਦੋ ਬੱਚਿਆਂ ਸਮੇਤ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ। ਪੁਲਿਸ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਭਾਜਲਪੁਰ ਪਿੰਡ ‘ਚ ਐਤਵਾਰ ਸ਼ਾਮ ਲਗਭਗ 30 ਵਿਅਕਤੀ ਟਰੈਕਟਰ ਟਰਾਲੀ ‘ਤੇ ਸਵਾਰ ਹੋ ਕੇ ਨਾਖੂਨਕਾ ਪਿੰਡ ‘ਚ ਜਨਮ ਦਿਨ ਸਮਾਰੋਹ ‘ਚ ਗਏ ਸਨ। ਉਹਨਾ ਦੱਸਿਆ ਕਿ ਦੇਰ ਰਾਤ ਕਰੀਬ ਪੌਣੇ ਦੋ ਵਜੇ ਸਾਰੇ ਲੋਕ ਟਰੈਕਟਰ ਟਰਾਲੀ ਰਾਹੀਂ ਵਾਪਸ ਪਿੰਡ ਆ ਰਹੇ ਸਨ।
ਉਹਨਾ ਦੱਸਿਆ ਕਿ ਪਿੰਡ ਦੇ ਨੇੜੇ ਹੀ ਅਚਾਨਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ ‘ਚ ਪਲਟ ਗਈ। ਹਾਦਸੇ ‘ਚ ਛੇ ਮਹੀਨੇ ਦੀ ਬੱਚੀ ਅਤੇ ਦਸ ਸਾਲ ਦੇ ਬੱਚੇ ਸਮੇਤ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ ਜਦੋਂ ਕਿ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮ੍ਰਿਤਕਾਂ ‘ਚ ਛੇ ਮਹੀਨੇ ਦੀ ਜੋਤੀ, ਦਸ ਸਾਲ ਦਾ ਮੋਨੂੰ, ਬਿਸਮਾ, ਪਰਮੇਸ਼ਵਰੀ, ਗੱਬਰ ਅਤੇ ਸ੍ਰੀਮਤੀ ਸ਼ੀਲਾ ਸ਼ਾਮਲ ਹਨ। ਸਾਰੇ ਮ੍ਰਿਤਕ ਤਿਥਾਵਲੀ ਪਿੰਡ ਦੇ ਰਹਿਣ ਵਾਲੇ ਹਨ। ਉਹਨਾ ਦੱਸਿਆ ਕਿ ਗੰਭੀਰ ਜ਼ਖਮੀਆਂ ‘ਚ ਨੀਰਜ, ਜੋਤੀ ਅਤੇ ਸਰੋਜ ਸ਼ਾਮਲ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਰੂਹਰਸਹਾਏ (18 ਫਰਵਰੀ) | ਫਿਰੋਜ਼ਪੁਰ – ਫਾਜ਼ਿਲਕਾ ਜੀ ਟੀ ਰੋਡ ‘ਤੇ ਕਾਰ ਤੇ ਗੰਨਿਆਂ ਨਾਲ ਲੱਦੇ ਟਰੈਕਟਰ ਟਰਾਲੇ ਦੀ ਟੱਕਰ ‘ਚ ਪਿਉ ਪੁੱਤ ਦੀ ਮੌਤ ਅਤੇ ਹੋਰ ਚਾਰ ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ  ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸਾਈਡ ਤੋਂ ਗੰਨਿਆਂ ਨਾਲ ਭਰਿਆ ਟਰੈਕਟਰ ਟਰਾਲਾ ਜੋ ਫਾਜ਼ਿਲਕਾ ‘ਚ ਸਥਿਤ ਗੰਨਾ ਮਿੱਲ ਜਾ ਰਿਹਾ ਸੀ ਕਿ ਪਿੰਡ ਪਿੰਡੀ ਅਤੇ ਗੋਲੂ ਕਾ ਮੋੜ  ਵਿਚਕਾਰ ਆ ਕੇ ਪੈਂਚਰ ਹੋ ਗਿਆ ਪੈਂਚਰ ਹੋਏ ਟਰਾਲੇ ਦੇ ਪਿੱਛੇ ਗੰਨਿਆਂ ਨਾਲ ਭਰਿਆ ਇੱਕ ਹੋਰ ਟਰੈਕਟਰ ਟਰਾਲਾ ਆ ਕੇ ਰੁਕ ਗਿਆ ਅਤੇ ਰਾਤ 10 ਵਜੇ ਦੇ ਕਰੀਬ ਫਿਰੋਜ਼ਪੁਰ ਸਾਈਡ ਤੋਂ ਆ ਰਹੀ ਮਰੂਤੀ ਕਾਰ ਨੰ ਐਚ ਆਰ 26 ਈ 4310 ਜਿਸ ਨੂੰ ਸਾਹਮਣੇ ਖੜ੍ਹਾ ਟਰੈਕਟਰ ਟਰਾਲਾ ਦਿਖਾਈ ਨਾ ਦੇਣ ਕਾਰਨ ਪਿੱਛੋਂ ਸਿੱਧੀ ਗੰਨਿਆਂ ਨਾਲ ਲੱਦੇ ਟਰਾਲੇ ਵਿੱਚ ਜਾ ਵੱਜੀ ਇਸ ਹਾਦਸੇ ਵਿੱਚ ਅਵਤਾਰ ਸਿੰਘ (42) ਅਤੇ ਉਸ ਦੇ ਪੁੱਤਰ ਪਿਆਰਪੀਤ ਸਿੰਘ (22) ਵਾਸੀ ਜਲਾਲਾਬਾਦ ਦੀ ਮੌਕੇ ‘ਤੇ ਮੋਤ ਹੋ ਗਈ ਜਦਕਿ ਪਿਛਲੀ ਸੀਟ ‘ਤੇ ਬੈਠੀ ਉਸ ਦੀ ਪਤਨੀ ,ਬੇਟੀ ਅਤੇ ਇੱਕ ਹੋਰ ਔਰਤ ਗੰਭੀਰ ਰੂਪ ਵਿੱਚ ਜਖਮੀ ਹੋ ਗਈਆਂ, ਜਿੰਨ੍ਹਾਂ ਵਿੱਚ ਇੱਕ ਦੋ ਸਾਲ ਦਾ ਬੱਚਾ ਵੀ ਸ਼ਾਮਿਲ ਸੀ
ਇਸ ਹਾਦਸੇ ਵਿੱਚ ਜਖਮੀ ਔਰਤਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਵਿਆਹ ਸਮਾਗਮ ਤੋਂ ਵਾਪਸ ਆਪਣੇ ਘਰ ਜਲਾਲਾਬਾਦ ਸ਼ਹਿਰ ਜਾ ਰਿਹਾ ਸੀ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ ਇਸ ਦੁਰਘਟਨਾ ਦੀ ਜਾਂਚ ਕਰ ਰਹੇ ਥਾਣਾ ਗੁਰੂਹਰਸਹਾਏ ਦੇ ਏ ਐਸ ਆਈ ਦਰਸਨ ਲਾਲ ਨੇ ਦੱਸਿਆ ਕਿ  ਟਰੈਕਟਰ ਟਰਾਲਾ ਚਾਲਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ  ਪੁਲਿਸ ਵੱਲੋਂ ਟਰੈਕਟਰ  ਟਰਾਲੇ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਰ ਸਵਾਰ ਵਿਆਹ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਸਨ
ਪੱਕਾ ਕਲਾਂ | ਬੀਤੀ ਸ਼ਾਮ ਰਾਮਾ ਰਿਫਾਇਨਰੀ ਰੋਡ ‘ਤੇ ਪਿੰਡ ਪੱਕਾ ਕਲਾਂ ਨਜ਼ਦੀਕ ਕਾਰ ਤੇ ਟ੍ਰੈਕਟਰ ਟਰਾਲੀ ਦੀ ਟੱਕਰ ‘ਚ ਇਕ 11 ਮਹੀਨਿਆਂ ਦੇ ਬੱਚੇ ਦੀ ਮੌਤ ਹੋ ਗਈ ਜਦਕਿ 3 ਔਰਤਾਂ ਸਮੇਤ 5 ਵਿਅਕਤੀ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰ ਸ਼ਾਮ ਸਮੇਂ ਵਿਆਹ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਸਨ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਲਖਵਿੰਦਰ ਸਿੰਘ ਦੀ ਪਤਨੀ ਅਮਨਦੀਪ ਕੌਰ, ਲਖਵਿੰਦਰ ਸਿੰਘ ਦਾ 11 ਮਹੀਨਿਆਂ ਦਾ ਲੜਕਾ ਸਹਿਜਦੀਪ ਸਿੰਘ, ਸੰਦੀਪ ਕੌਰ ਪਤਨੀ ਦਰਸ਼ਨ ਸਿੰਘ, ਪਰਮਿੰਦਰ ਸ਼ਰਮਾ ਪੁੱਤਰ ਮੇਘਰਾਜ ਸਿੰਘ, ਦਰਸ਼ਨਾ ਦੇਵੀ ਪਤਨੀ ਮੇਘ ਰਾਜ ਸ਼ਰਮਾ ਵਾਸੀਆਨ ਪੱਕਾ ਕਲਾਂ ਕਾਰ ‘ਤੇ ਸਵਾਰ ਹੋ ਕੇ ਪਿੰਡ ਅਸ਼ੀਰ ਵਿਖੇ ਵਿਆਹ ਸਮਾਗਮ ਦੌਰਾਨ ਕੱਢੀ ਜਾ ਰਹੀ ਜਾਗੋ ‘ਚ ਸ਼ਾਮਲ ਹੋਣ ਜਾ ਰਹੇ ਸਨ, ਜਦ ਉਹ ਪਿੰਡ ਤੋਂ ਰਿਫਾਇਨਰੀ ਰੋਡ ‘ਤੇ ਚੜ੍ਹੇ ਤਾਂ ਉਨ੍ਹਾਂ ਦੀ ਕਾਰ ਕਿਸੇ ਵਾਹਨ ਦੀਆਂ ਲਾਇਟਾਂ ਪੈਣ ਕਾਰਨ ਅੱਗੇ ਜਾ ਰਹੀ ਟ੍ਰੈਕਟਰ ਟਰਾਲੀ ਨਾਲ ਪਿੱਛੋ ਟਕਰਾ ਗਈ। ਹਾਦਸੇ ਦੌਰਾਨ ਬੱਚੇ ਸਹਿਜਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬਾਕੀ ਵਿਅਕਤੀਆਂ ਦੇ ਵੀ ਕਾਫੀ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਇਲਾਜ਼ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਦੌਰਾਨ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਸਬੰਧੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਕਾਰ ਦੇ ਪਿੱਛੋ ਟ੍ਰੈਕਟਰ ਟਰਾਲੀ ‘ਚ ਵੱਜਣ ਕਾਰਨ ਵਾਪਰਿਆ ਹੈ। ਟ੍ਰੈਕਟਰ ਨੂੰ ਕਬਜ਼ੇ ‘ਚ ਲੈ ਲਿਆ ਹੈ ਜੋ ਕਿ ਨਰੰਗ ਦਾ ਸੀ,ਪ੍ਰੰਤੂ ਹਾਲੇ ਤੱਕ ਪਰਿਵਾਰਕ ਮੈਂਬਰਾਂ ਵੱਲੋਂ ਟ੍ਰੈਕਟਰ ਚਾਲਕ ਵਿਰੁੱਧ ਕੋਈ ਕਾਰਵਾਈ ਨਹੀਂ ਕਰਵਾਈ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ
ਪੰਜ ਦੀ ਮੌਤ, ਕਈ ਜਖ਼ਮੀ
ਝਾਂਸੀ (ਏਜੰਸੀ)। ਉੱਤਰ ਪ੍ਰਦੇਸ਼ ‘ਚ ਝਾਂਸੀ ਦੇ ਸੀਪਰੀ ਬਜ਼ਾਰ ਥਾਣਾ ਖ਼ੇਤਰ ‘ਚ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਨੂੰ ਸੋਮਵਾਰ ਸਵੇਰੇ ਇੱਕ ਟਰੱਕ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪੰਜ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਕਈ ਹੋਰ ਗੰਭਰ ਜਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਸ਼ਰਧਾਲੂ ਰਤਨਗੜ੍ਹ ਦੇ ਇੱਕ ਧਾਰਮਿਕ ਸਥਾਨ ‘ਤੇ ਜਾ ਰਹੇ ਸਨ ਇਸੇ ਦੌਰਾਨ ਉਲਟ ਦਿਸ਼ਾ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟਰਾਲੀ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਦੇ ਸਮੇਂ ਟਰਾਲੀ ‘ਚ ਲਗਭਗ 20 ਜਣੇ ਸਵਾਰ ਸਨ। ਟਰੱਕ ਦੀ ਟੱਕਰ ਨਾਲ ਟਰਾਲੀ ਪਲਟ ਗਈ ਤੇ ਪੰਜ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਬਾਕੀ ਗੰਭੀਰ ਰੂਪ ‘ਚ ਜਖ਼ਮੀ ਹੋ ਗਏ। (Accident)
ਹਾਦਸੇ ਦੀ ਸੂਚਨਾ ਮਿਲਦੇ ਹਨ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਖ਼ਮੀਆਂ ਨੂੰ ਕੱਢਿਆ ਤੇ ਇਲਾਜ਼ ਲਈ ਮੈਡੀਕਲ ਕਾਲਜ ਭੇਜਿਆ। ਮ੍ਰਿਤਕਾਂ ‘ਚ ਲਗਗ ਕਰਨ ਸਿੰਘ ਯਾਦਵ (45), ਹਰੀ ਸਿੰਘ ਯਾਂਦਵ (40), ਪਰਮਾਨੰਦ ਕੁਸ਼ਵਾਹਾ (60) ਨਿਵਾਸੀ ਪਜਨਪੁਰਾ ਮੱਧ ਪ੍ਰਦੇਸ਼, ਮੇਵਾ ਵੰਸ਼ਕਾਰ (50) ਨਿਵਾਸੀ ਸੇਸਾ ਪੁੰਛ ਤੇ ਗਿਆਦੀਨ ਵੰਸ਼ਕਾਰ (60) ਨਿਵਾਸੀ ਅਸਾਟੀ ਮੱਧ ਪ੍ਰਦੇਸ਼ ਸ਼ਾਮਲ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।