Pastor - Sach Kahoon Punjabi
ਪਟਿਆਲਾ। ਜਲੰਧਰ ਦੇ ਪਾਦਰੀ ਐਂਥਨੀ ਦੇ ਘਰ ਰੇਡ ਦੌਰਾਨ ਬਰਾਮਦ ਕਰੋੜਾਂ ਰੁਪਏ ਦੇ ਮਾਮਲੇ ‘ਚ ਸ਼ਾਮਲ ਪਟਿਆਲਾ ਪੁਲਸ ਦੇ ਏ. ਐੈੱਸ. ਆਈ. ਜੋਗਿੰਦਰ ਸਿੰਘ ਅਤੇ ਏ. ਐੈੱਸ. ਆਈ. ਰਾਜਪ੍ਰੀਤ ਸਿੰਘ ਨੂੰ ਐੈੱਸ. ਐੈੱਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਸਸਪੈਂਡ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੋਵਾਂ ਖਿਲਾਫ ਏਅਰਪੋਰਟਸ ‘ਤੇ ਐੈੱਲ. ਓ. ਸੀ. (ਲੁੱਕ-ਆਊਟ ਸਰਕੂਲਰ) ਜਾਰੀ ਕਰ ਦਿੱਤਾ ਹੈ।
ਐੱਸ. ਐੈੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਅਤੇ ਮੋਹਾਲੀ ਵਿਖੇ ਕੇਸ ਰਜਿਸਟਰਡ ਹੋਣ ‘ਤੇ ਬਾਅਦ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਰੇਡ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਖੰਨਾ ਪੁਲਸ ਵੱਲੋਂ 31 ਮਾਰਚ ਨੂੰ ਦਾਅਵਾ ਕੀਤਾ ਗਿਆ ਸੀ ਕਿ ਸੜਕ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਐਂਥਨੀ ਨਾਂ ਦੇ ਪਾਦਰੀ ਕੋਲੋਂ 9 ਕਰੋੜ 66 ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ। ਅਗਲੇ ਦਿਨ ਪਾਦਰੀ ਐਥਨੀ ਨੇ ਦਾਅਵਾ ਕੀਤਾ ਸੀ ਕਿ ਪੁਲਸ ਨੇ 15 ਕਰੋੜ 65 ਲੱਖ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਸੀ। ਇਸ ਤੋਂ ਬਾਅਦ ਖੰਨਾ ਪੁਲਸ ਕਰੋੜਾਂ ਰੁਪਏ ਖੁਰਦ-ਬੁਰਦ ਕਰਨ ਦੇ ਦੋਸ਼ਾਂ ‘ਚ ਘਿਰ ਗਈ ਸੀ।। ਡੀ. ਜੀ. ਪੀ. ਦਫਤਰ ਦਾ ਦਾਅਵਾ ਹੈ ਕਿ ਇਹ ਹੁਕਮ ਜਾਰੀ ਨਹੀਂ ਹੋਏ ਸਨ। ਕਿਸੇ ਪੁਲਸ ਮੁਲਾਜ਼ਮ ਨੇ ਵਟਸਐਪ ਰਾਹੀਂ ਫੋਟੋ ਹਾਸਲ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੁਰਕੀ ਤੋਂ ਰਿਹਾਅ ਹੋਏ ਅਮਰੀਕਾ ਪਾਦਰੀ ਬਰੂਸਨ ਨੇ ਕੀਤੀ ਟਰੰਪ ਨਾਲ ਮੁਲਾਕਾਤ
ਵਾਸ਼ਿੰਗਟਨ, ਏਜੰਸੀ।
ਤੁਰਕੀ ਤੋਂ ਦੋ ਸਾਲ ਬਾਅਦ ਰਿਹਾਅ ਹੋਏ ਅਮਰੀਕੀ ਪਾਦਰੀ ਐਡਰਿਊ ਬਰੂਸਨ ਨੇ ਸ਼ਨਿੱਚਰਵਾਰ ਨੂੰ ਵਾਈਟ ਹਾਊਸ ‘ਚ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕੀਤੀ। ਨਿਊਜ ਏਜੰਸੀ ਅਨੁਸਾਰ ਇਸ ਦੌਰਾਨ ਬਰੂਸਨ ਨੇ ਆਪਣੀ ਰਿਹਾਈ ਨਿਸ਼ਚਿਤ ਕਰਨ ਲਈ ਰਾਸ਼ਟਰਪਤੀ ਦਾ ਟਰੰਪ ਤੇ ਉਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਲਈ ਅਰਦਾਸ ਕੀਤੀ। ਉਨ੍ਹਾ ਨੇ ਓਵਲ ਦਫਤਰ ‘ਚ ਟਰੰਪ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਨੂੰ ਅਮਰੀਕਾ ਲਈ ਮਹਾਨ ਆਸ਼ੀਰਵਾਦ ਦੱਸਿਆ।
ਇਸ ਤੋਂ ਪਹਿਲਾਂ ਟਰੰਪ ਨੇ ਬਰੂਨਰ ਦੀ ਰਿਹਾਈ ‘ਚ ਮੱਦਦ ਕਰਨ ਲਈ ਤੁਰਕੀ ਦੇ ਰਾਸ਼ਟਰਪਤੀ ਰੇਸੀਪ ਤਇਪ ਏਰਦੋਗਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਬਰੂਨਰ ਦੀ ਰਿਹਾਈ ਦੇ ਫੈਸਲੇ ਨੂੰ ਦੋਵਾਂ ਦੇਸ਼ਾਂ ਦਰਮਿਆਨ ‘ਵੱਡੇ ਸਬੰਧਾਂ’ ਵੱਲ ਵਧਣ ਵਾਲਾ ਸ਼ਾਨਦਾਰ ਕਦਮ ਕਰਾਰ ਦਿੱਤਾ। ਜ਼ਿਕਰਯੋਗ ਹੈ ਕਿ ਤੁਰਕੀ ਦੇ ਪ੍ਰਸ਼ਾਸਨ ਨੇ ਬਰੂਸਨ ‘ਤੇ ਗੈਰ ਕਾਨੂੰਨੀ ਕੁਰਦਿਸਤਾਨ ਵਰਕਰ ਪਾਰਟੀ ਅਤੇ ਸਾਲ 2016 ‘ਚ ਤੁਰਕੀ ‘ਚ ਸੱਤਾ ਤਬਦੀਲ ਦੀ ਅਸਫਲ ਕੋਸ਼ਿਸ਼ ਕਰਨ ਵਾਲੇ ਗੁਲੇਨਿਸਟ ਅੰਦੋਲਨ ਨਾਲ ਸਬੰਧਿਕ ਹੋਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਨੇ ਜੇਲ ਤੋਂ ਰਿਹਾਅ ਕਰਕੇ ਮੁਕੱਦਮਾ ਚੱਲਣ ਤੱਕ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਅਤੇ ਤੁਰਕੀ ਦੀ ਇੱਕ ਅਦਾਲਤ ਨੇ ਪਿਛਲੇ ਸ਼ੁੱਕਰਵਾਰ ਨੂੰ ਉਸ ਨੂੰ ਰਿਹਾਅ ਕਰ ਕਰਨ ਦਾ ਆਦੇਸ਼ ਦਿੱਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੁਰਕੀ ਨੇ ਅਮਰੀਕੀ ਪਾਦਰੀ ਬਰੂਨਸਨ ਨੂੰ ਕੀਤਾ ਰਿਹਾਅ
ਬਰੂਨਸਨ ਨੇ ਰਾਸ਼ਟਰਪਤੀ, ਪ੍ਰਸ਼ਾਸਨ ਅਤੇ ਕਾਂਗਰਸ ਦਾ ਕੀਤਾ ਸ਼ੁਕਰੀਆ
ਅੰਕਾਰਾ, ਏਜੰਸੀ। ਤੁਰਕੀ ਦੀ ਇੱਕ ਅਦਾਲਤ ਨੇ ਸਾਲ 2006 ‘ਚ ਅੱਤਵਾਦ ਨਾਲ ਸਬੰਧਿਤ ਇੱਕ ਮਾਮਲੇ ‘ਚ ਨਜਰਬੰਦ ਅਮਰੀਕਾ ਦੇ ਪਾਦਰੀ ਐਂਡਰਿਊ Brunson ਨੂੰ ਰਿਹਾਅ ਕਰ ਦਿੱਤਾ ਹੈ। ਸ੍ਰੀ ਬਰੂਨਸਨ ਨੇ ਆਪਣੀ ਰਿਹਾਈ ‘ਤੇ ਖੁਸ਼ੀ ਜਾਹਿਰ ਕਰਦੇ ਹੋਏ ਕਿਹਾ ਕਿ ਇਸ ਦਿਨ ਲਈ ਸਾਡਾ ਪਰਿਵਾਰ ਪ੍ਰਾਰਥਨਾ ਕਰ ਰਿਹਾ ਸੀ। ਮੈਂ ਅਮਰੀਕਾ ‘ਚ ਆਪਣੇ ਘਰ ਜਾਣ ਲਈ ਖੁਸ਼ ਹਾਂ। ਮੇਰੇ ਪੂਰੇ ਪਰਿਵਾਰ ਵੱਲੋਂ ਦ੍ਰਿੜ ਸਮਰਥਨ ਲਈ ਰਾਸ਼ਟਰਪਤੀ, ਪ੍ਰਸ਼ਾਸਨ ਅਤੇ ਕਾਂਗਰਸ ਨੂੰ ਸ਼ੁਕਰੀਆ। ਜਿਕਰਯੋਗ ਹੈ ਕਿ ਤੁਰਕੀ ਦੇ ਪ੍ਰਸ਼ਾਸਨ ਨੇ ਸ੍ਰੀ ਬਰੂਨਸਨ ‘ਤੇ ਗੈਰ ਕਾਨੂੰਨੀ ਕੁਰਦੀਸਤਾਨ ਵਰਕਰ ਪਾਰਟੀ (ਪੀਕੇਕੇ) ਅਤੇ ਸਾਲ 2016 ‘ਚ ਤੁਰਕੀ ‘ਚ ਸੱਤਾ ਬਦਲਾਅ ਦੀ ਅਸਫਲ ਕੋਸ਼ਿਸ਼ ਕਰਨ ਵਾਲੇ ਗੁਲੇਨਿਸਟ ਅੰਦੋਲਨ ਨਾਲ ਸਬੰਧਿਤ ਹੋਣ ਦਾ ਦੋਸ਼ ਲਗਾਇਆ ਸੀ। ਉਹਨਾ ਲੇ ਜਾਸੂਸੀ ਦੇ ਮਾਮਲਿਆਂ ‘ਚ ਵੀ 35 ਸਾਲ ਕਾਰਾਵਾਸ ਦੀ ਸਜ਼ਾ ਭੁਗਤਣੀ ਪਈ ਸੀ ਪਰ ਜੁਲਾਈ 2018 ‘ਚ ਸਿਹਤ ਕਾਰਨਾਂ ਕਰਕੇ ਉਹਨਾਂ ਨੂੰ ਜੇਲ੍ਹ ‘ਚੋਂ ਰਿਹਾਅ ਕਰਕੇ ਮੁਕੱਦਮਾ ਚੱਲਣ ਤੰਕ ਘਰ ‘ਚ ਨਜਰਬੰਦ ਕਰ ਦਿੱਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਸਟਰ ਗੋਲੀ ਕਾਂਡ : ਸਰਕਾਰ ਵੱਲੋਂ ਵਿਧਵਾ ਨੂੰ 5 ਲੱਖ ਤੇ ਬੇਟੇ ਨੂੰ ਸਰਕਾਰੀ ਨੌਕਰੀ ਦਾ ਐਲਾਨ
ਮ੍ਰਿਤਕ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
ਚੰਡੀਗੜ੍ਹ: ਲੁਧਿਆਣਾ ਦੀ ਇੱਕ ਚਰਚ ਦੇ ਬਾਹਰ ਸ਼ਨਿੱਚਰਵਾਰ ਰਾਤ  ਨੂੰ ਅਣਪਛਾਤੇ ਵਿਅਕਤੀਆਂ ਵਲੋਂ ਮਾਰੇ ਗਏ ਪਾਦਰੀ ਦੀ ਵਿਧਵਾ ਨੂੰ ਪੰਜਾਬ ਸਰਕਾਰ ਨੇ ਪੰਜ ਲੱਖ ਰੁਪਏ ਤੇ ਉਨ੍ਹਾਂ ਦੇ ਬੇਟੇ ਨੂੰ ਪੁਲਸ ਵਿਭਾਗ ‘ਚ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਮਾਰੇ ਗਏ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨਾਲ ਫੋਨ ਗੱਲ ਕਰਦਿਆਂ ਹਮਦਰਦੀ ਜਤਾਈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ ਵੀ ਦਿਵਾਇਆ। ਇਕ ਸਰਕਾਰੀ ਬੁਲਾਰੇ ਨੇ ਇਥੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਅਜਿਹੀਆਂ ਘਟਨਾਵਾਂ ਨਾਲ ਸੂਬੇ ‘ਚ ਫਿਰਕੂ ਸ਼ਹਿ ਦੇਣ ਦੀ ਕੋਸ਼ਿਸ਼ ਕਰਨ ਵਾਲੀਆਂ ਫਿਰਕਾਪ੍ਰਸਤ ਤਾਕਤਾਂ ਦੇ ਖਿਲਾਫ ਕਾਰਵਾਈ ਕਰਨ ਲਈ ਪੁਲਸ ਨੂੰ ਸਖਤ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਨੇ ਸੁਲਤਾਨ ਮਸੀਹ ਦੀ ਵਿਧਵਾ ਸਰਬਜੀਤ ਕੌਰ ਨੂੰ ਹਰ ਸੰਭਵ ਮਦਦ ਦੇਣ ਦਾ ਵੀ ਭਰੋਸਾ ਦਿਵਾਇਆ ਹੈ। ਉਨ੍ਹਾਂ ਨੇ ਸਰਬਜੀਤ ਕੌਰ ਨੂੰ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੂੰ ਪੁਲਸ ਵਿਭਾਗ ‘ਚ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਰਬਜੀਤ ਕੌਰ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪਤੀ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਕੇ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।