Acquits - Sach Kahoon Punjabi
1984 ਦੰਗੇ : ਸੁਪਰੀਮ ਕੋਰਟ ਨੇ ਕੀਤਾ 9 ਲੋਕਾਂ ਨੂੰ ਬਰੀ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਦੰਗਾ ਮਾਮਲੇ ‘ਚ 9 ਲੋਕਾਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਨੂੰ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ‘ਚ ਅੱਗਜਨੀ ਅਤੇ ਦੰਗਾ ਭੜਕਾਉਣ ਦੇ ਮਾਮਲੇ ‘ਚ ਹੇਠਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਨਵੰਬਰ 2018 ‘ਚ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਹੁਣ ਸੁਪਰੀਮ ਕੋਰਟ ਨੇ ਇਨ੍ਹਾਂ ਨੂੰ ਰਿਹਾਅ ਕਰਦੇ ਹੋਏ ਕਿਹਾ ਕਿ ਇਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਹਨ। ਕੋਈ ਗਵਾਹ ਇਨ੍ਹਾਂ ਦੀ ਸਿੱਧੇ ਤੌਰ ‘ਤੇ ਪਛਾਣ ਨਹੀਂ ਕਰ ਸਕਿਆ। ਦਰਅਸਲ ਕਰੀਬ 34 ਸਾਲ ਪਹਿਲਾਂ 1984 ‘ਚ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ‘ਚ ਸਿੱਖ ਵਿਰੋਧੀ ਦੰਗੇ ਹੋਏ ਸਨ। ਇਸ ਮਾਮਲੇ ‘ਚ ਦਿੱਲੀ ਦੀ ਕੜਕੜਡੂਮਾ ਕੋਰਟ ਨੇ ਦੰਗਾ ਭੜਕਾਉਣ ਅਤੇ ਘਰਾਂ ਨੂੰ ਸਾੜਨ ਦੇ ਦੋਸ਼ ‘ਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਮਾਮਲੇ ਦੀ ਅਪੀਲ ਦਿੱਲੀ ਹਾਈ ਕੋਰਟ ‘ਚ ਗਈ। ਮਾਮਲੇ ‘ਚ ਸੁਣਵਾਈ ਕਰਨ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਨੂੰ ਦੋਸ਼ੀ ਪਾਇਆ ਅਤੇ ਸਜ਼ਾ ਬਰਕਰਾਰ ਰੱਖੀ। ਇਸ ਤੋਂ ਬਾਅਦ ਮਾਮਲੇ ਦੀ ਅਪੀਲ ਸੁਪਰੀਮ ਕੋਰਟ ‘ਚ ਕੀਤੀ ਗਈ ਅਤੇ ਕੋਰਟ ਨੇ ਇਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਪਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀ ਮੁਕਤਸਰ ਸਾਹਿਬ ਅਦਾਲਤ ਨੇ 17 ਡੇਰਾ ਸ਼ਰਧਾਲੂ ਨੂੰ ਕੀਤਾ ਬਾਇੱਜਤ ਬਰੀ
ਸ੍ਰੀ ਮੁਕਤਸਰ ਸਾਹਿਬ (ਸੱਚ ਕਹੂੰ ਨਿਊਜ਼) | ਸਥਾਨਕ ਮਾਣਯੋਗ ਅਦਾਲਤ ਵੱਲੋਂ ਅੱਜ 17 ਡੇਰਾ ਸ਼ਰਧਾਲੂਆਂ ਨੂੰ ਨਿਰਦੋਸ਼ ਕਰਾਰ ਦਿੰਦਿਆਂ  ਬਾਇੱਜਤ ਬਰੀ ਕਰ ਦਿੱਤਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ‘ਚ ਪੈਰਵੀ ਕਰ ਰਹੇ ਐਡਵੋਕੇਟ ਵਿਵੇਕ ਗੁਲਬਧਰ ਨੇ ਦੱਸਿਆ ਕਿ 25 ਅਗਸਤ 2017 ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਥਾਣਾ ਕਬਰਵਾਲਾ ‘ਚ 17 ਜਣਿਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹੋਏ ਸਨ ਉਨ੍ਹਾਂ ਦੱਸਿਆ ਕਿ ਸਾਰਾ ਮਾਮਲਾ ਪੁਲਿਸ ਵੱਲੋਂ ਝੂਠੀ ਕਹਾਣੀ ਸੀ ਤੇ ਅਦਾਲਤ ਨੇ ਅੱਜ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਦੇ ਜੱਜ ਸ੍ਰ. ਕੰਵਲਜੀਤ ਸਿੰਘ (ਅਡੀਸ਼ਨਲ ਤੇ ਸੈਸ਼ਨ ਜੱਜ) ਦੁਆਰਾ ਅੱਜ ਸਬੂਤਾਂ ਦੀ ਘਾਟ ਕਰਕੇ 17 ਡੇਰਾ ਸ਼ਰਧਾਲੂਆਂ ਜਿਨ੍ਹਾਂ ‘ਚ ਸੁਲਖਨ ਸਿੰਘ, ਗੋਰਖਨਾਥ, ਜਗਦੀਸ਼ ਕੁਮਾਰ, ਰਾਕੇਸ਼ ਕੁਮਾਰ, ਗੁਰਜੀਤ ਕੁਮਾਰ, ਗੁਰਦਾਸ ਸਿੰਘ, ਅਨਿਲ ਕੁਮਾਰ, ਸਤਪਾਲ ਸਿੰਘ, ਕੁਲਦੀਪ ਸਿੰਘ, ਸੁਖਦਰਸ਼ਨ ਸਿੰਘ, ਪਿਆਰਾ ਸਿੰਘ, ਰਤਨਪਾਲ, ਸੁਖਵਿੰਦਰ ਸਿੰਘ, ਰਾਹੁਲ ਬਜਾਜ, ਸ਼ੀਸ਼ਪਾਲ, ਮੋਹਿਤ ਸ਼ਾਮਲ ਹਨ ਨੂੰ ਬਰੀ ਕਰ ਦਿੱਤਾ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਬੀਆਈ ਦੀ ਅਦਾਲਤ ਨੇ ਦਿੱਤੀ ਸੀ ਜਗੀਰ ਕੌਰ ਨੂੰ 5 ਸਾਲ ਦੀ ਸਜਾ
ਚੰਡੀਗੜ। ਪੰਜਾਬ ਤੇ ਹਰਿਆਦਾ ਹਾਈਕੋਰਟ ਨੇ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਪਲਟਦਿਆਂ ਅਕਾਲੀ ਆਗੂ ਜਾਗੀਰ ਕੌਰ ਨੂੰ ਬਰੀ ਕਰਾਰ ਦਿੱਤਾ ਹੈ ਹਾਈਕੋਰਟ ਨੇ ਉਨ੍ਹਾਂ ਨੂੰ ਬੇਗੁਨਾਹ ਕਰਾਰ ਦਿੰਦਿਆਂ ਪੰਜ ਸਾਲ ਦੀ ਸਜਾ ਰੱਦ ਕਰਕੇ ਬਾਇੱਜਤ ਬਰੀ ਕੀਤਾ ਹੈ ਉਨਾਂ ਦੇ ਨਾਲ 7 ਹੋਰਣਾ ਨੂੰ ਵੀ ਬਾਇੱਜ਼ਤ ਬਰੀ ਕੀਤਾ ਹੈ, ਜਿਨਾਂ ਨੂੰ ਸੀਬੀਆਈ ਅਦਾਲਤ ਨੇ ਸਜਾ ਸੁਣਵਾਈ ਸੀ। ਬੀਬੀ ਜਾਗੀਰ ਕੌਰ ਨੂੰ ਆਪਣੀ ਹੀ ਧੀ ਹਰਪ੍ਰੀਤ ਕੌਰ ਉਰਫ਼ ਰੋਜੀ ਦੇ ਕਤਲ ਮਾਮਲੇ ਵਿੱਚ ਸਜਾ ਸੁਣਾਈ ਗਈ ਸੀ, ਜਿਸ ਨੂੰ ਕਿ ਅੱਜ ਹਾਈ ਕੋਰਟ ਨੇ ਗਲਤ ਕਰਾਰ ਦੇ ਦਿੱਤਾ ਹੈ। ਇਸ ਨਾਲ ਹੀ ਸੀਬੀਆਈ ਵਲੋਂ ਕੀਤੀ ਗਈ ਅਪੀਲ ਨੂੰ ਵੀ ਖ਼ਾਰਜ ਕਰ ਦਿੱਤਾ ਹੈ, ਜਿਸ ਵਿੱਚ ਸਜਾ ਵਧਾਉਣ ਦੀ ਮੰਗ ਕੀਤੀ ਗਈ ਸੀ।
ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਏ.ਬੀ.ਚੌਧਰੀ ਦੇ ਡਵੀਜ਼ਨ ਬੈਂਚ ਵਲੋਂ ਸੁਣਾਇਆ ਗਿਆ ਹੈ। ਜਿਸ ਨਾਲ ਬੀਬੀ ਜਗੀਰ ਕੌਰ ਨੂੰ ਵੱਡੇ ਪੱਧਰ ‘ਤੇ ਰਾਹਤ ਮਿਲੀ ਹੈ। ਇਥੇ ਜਿਕਰ ਯੋਗ ਹੈ ਕਿ ਬੀਬੀ ਜਾਗੀਰ ਕੌਰ ਦੀ ਪੁੱਤਰੀ ਹਰਪ੍ਰੀਤ ਕੌਰ ਉਰਫ ਰੋਜੀ ਦੀ 20 ਅਪ੍ਰੈਲ 2000 ਦੀ ਰਾਤ ਨੂੰ ਸ਼ੱਕੀ ਤੌਰ ‘ਤੇ ਮੌਤ ਹੋ ਗਈ ਸੀ। ਜਿਸ ਦਾ 21 ਅਪ੍ਰੈਲ ਨੂੰ ਬੈਗੋਵਾਲ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਕੁਝ ਦਿਨਾਂ ਬਾਅਦ ਬੈਗੋਵਾਲ ਦੇ ਵਾਸੀ ਕਮਲਜੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਹ ਹਰਪ੍ਰੀਤ ਕੌਰ ਦਾ ਪਤੀ ਹੈ ਅਤੇ ਹਰਪ੍ਰੀਤ ਕੌਰ ਗਰਭਵਤੀ ਸੀ। 27 ਅਪ੍ਰੈਲ ਨੂੰ ਕਮਲਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਹੋਣੀ ਚਾਹੀਦੀ ਹੈ। ਜਿਸ ਤੋਂ ਬਾਅਦ 9 ਜੂਨ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ ਤਾਂ ਸੀਬੀਆਈ ਨੇ 3 ਅਕਤੂਬਰ 2000 ਨੂੰ ਬੀਬੀ ਜਾਗੀਰ ਕੌਰ, ਪਰਮਜੀਤ ਸਿੰਘ ਰਾਏਪੁਰ, ਸੱਤਿਆ ਦੇਵੀ, ਦਲਵਿੰਦਰ ਕੌਰ, ਹਰਵਿੰਦਰ ਸਿੰਘ, ਸੰਜੀਵ ਕੁਮਾਰ, ਡਾ. ਬਲਵਿੰਦਰ ਸਿੰਘ ਅਤੇ ਏ.ਐਸ.ਆਈ. ਨਿਸ਼ਾਨ ਸਿੰਘ ਦੇ ਖ਼ਿਲਾਫ਼ ਕਤਲ, ਧੱਕੇਨਾਲ ਗਰਭਪਾਤ ਕਰਵਾਉਣ ਅਤੇ ਕਤਲ ਦੀ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਸੀ। ਇਸ ਮਾਮਲੇ ਵਿੱਚ 30 ਮਾਰਚ 2012 ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਲੋਂ ਬੀਬੀ ਜਾਗੀਰ ਕੌਰ ਨੂੰ 5 ਸਾਲ ਦੀ ਸਜਾ ਸੁਣਾਈ ਸੀ, ਜਿਸ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਕੋਰਟ ਵਿੱਚ ਬੀਬੀ ਜਗੀਰ ਕੌਰ ਵਲੋਂ ਅਪੀਲ ਪਾਈ ਗਈ ਸੀ। ਜਿਸ ‘ਤੇ ਲੰਮੀ ਸੁਣਵਾਈ ਕਰਨ ਤੋਂ ਬਾਅਦ ਹਾਈ ਕੋਰਟ ਵਲੋਂ ਅਕਤੂਬਰ ਵਿੱਚ ਇਸ ਦੇ ਫੈਸਲੇ ਲਈ ਰਾਖਵਾਂ ਰੱਖ ਲਿਆ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੰਗਰੂਰ ਅਦਾਲਤ ਵੱਲੋਂ 6 ਡੇਰਾ ਪ੍ਰੇਮੀ ਬਾਇੱਜਤ ਬਰੀ
ਅਦਾਲਤ ਨੇ ਮੰਨਿਆ ਬੇਕਸੂਰ
ਸੰਗਰੂਰ, ਗੁਰਪ੍ਰੀਤ ਸਿੰਘ
ਸੰਗਰੂਰ ਦੀ ਇੱਕ ਅਦਾਲਤ ਨੇ ਅੱਜ ਸਾੜ-ਫੂਕ ਤੇ ਤੋੜ-ਭੰਨ ਦੇ ਮਾਮਲੇ ਵਿੱਚ ਥਾਣਾ ਲਹਿਰਾ ਵੱਲੋਂ ਨਾਮਜ਼ਦ ਕੀਤੇ 6 ਡੇਰਾ ਸ਼ਰਧਾਲੂਆਂ ਨੂੰ ਬੇਕਸੂਰ ਮੰਨਦਿਆਂ ਬਾਇੱਜਤ ਬਰੀ ਕਰ ਦਿੱਤਾ ਹੈ ਜਾਣਕਾਰੀ ਅਨੁਸਾਰ 25  ਅਗਸਤ 2017 ਨੂੰ ਲਹਿਰਾਗਾਗਾ ਤਹਿਸੀਲ ਦੀ ਭੰਨ ਤੋੜ ਦੇ ਮਾਮਲੇ ਵਿੱਚ 28 ਅਗਸਤ 2017 ਨੂੰ ਥਾਣਾ ਲਹਿਰਾਗਾਗਾ ਸਿਟੀ ਦੀ ਪੁਲਿਸ ਨੇ ਬਲਾਕ ਲਹਿਰਾ ਦੇ 6 ਡੇਰਾ ਸ਼ਰਧਾਲੂਆਂ ਜਿਨ੍ਹਾਂ ‘ਚ ਜਿੰਮੀ ਬਾਂਸਲ ਪੁੱਤਰ ਗੁਲਜ਼ਾਰੀ ਲਾਲ, ਭੋਲਾ ਸਿੰਘ ਪੁੱਤਰ ਬਲਵੀਰ ਸਿੰਘ, ਟੋਨੀ ਪੁੱਤਰ ਜੁਗਲ ਕਿਸ਼ੋਰ, ਸੋਹਣ ਲਾਲ ਪੁੱਤਰ ਜੋਗੀ ਰਾਮ, ਦਰਸ਼ਨ ਸਿੰਘ ਪੁੱਤਰ ਉਦੇ ਸਿੰਘ, ਹਰਪ੍ਰੀਤ ਸਿੰਘ ਹੈਪੀ ਪੁੱਤਰ ਮੱਖਣ ਸਿੰਘ ਖਿਲਾਫ਼ ਆਈ ਪੀ ਸੀ ਦੀ ਧਾਰਾ 427, 436, 120 ਬੀ ਅਤੇ ਸਰਕਾਰੀ ਪ੍ਰਾਪਟੀ ਭੰਨ ਤੋੜ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਇਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਸੀ ਲਗਭਗ ਸਾਰੇ 2 ਮਹੀਨੇ ਜੇਲ੍ਹ ਰਹਿਣ ਤੋਂ ਬਾਅਦ ਜ਼ਮਾਨਤ ‘ਤੇ ਬਾਹਰ ਆਏ ਹੋਏ ਸਨ
ਲਗਭਗ 1 ਸਾਲ ਦੇ ਅਰਸੇ ਬਾਅਦ ਅੱਜ ਸੰਗਰੂਰ ਅਦਾਲਤ ਦੇ ਸੈਸ਼ਨ ਜੱਜ ਸ: ਜਗਦੀਪ ਸਿੰਘ ਨੇ ਬਚਾਅ ਪੱਖ ਦੇ ਵਕੀਲਾਂ ਵਿਨੋਦ ਕੁਮਾਰ, ਸੰਜੀਵ ਕੁਮਾਰ ਅਤੇ ਅਸ਼ਵਨੀ ਚੌਧਰੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਕਤ ਸਾਰੇ ਡੇਰਾ ਪ੍ਰੇਮੀਆਂ ਨੂੰ ਬਾ ਇੱਜਤ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ
ਸਾਨੂੰ ਇਨਸਾਫ ਦੀ ਉਮੀਦ ਸੀ : ਸੋਹਣ ਲਾਲ
ਇਸ ਸੰਬੰਧੀ ਗੱਲਬਾਤ ਕਰਦਿਆਂ ਪ੍ਰੇਮੀ ਸੋਹਣ ਲਾਲ ਨੇ ਦੱਸਿਆ ਕਿ ਸਾਨੂੰ ਮਾਣਯੋਗ ਅਦਾਲਤ ‘ਤੇ ਪੂਰਾ ਭਰੋਸਾ ਸੀ ਕਿ ਸਾਨੂੰ ਇਨਸਾਫ ਜਰੂਰ ਮਿਲੇਗਾ ਉਹਨਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਸਾਡਾ ਨਿਆਂ ਪ੍ਰਬੰਧ ‘ਤੇ ਵਿਸ਼ਵਾਸ ਹੋਰ ਪਕੇਰਾ ਹੋਇਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਨਾਲਾ ਅਦਾਲਤ ਵੱਲੋਂ 8 ਡੇਰਾ ਪ੍ਰੇਮੀ ਬਾਇੱਜ਼ਤ ਬਰੀ
ਬਰਨਾਲਾ, ਜੀਵਨ ਰਾਮਗੜ੍/ਸੱਚ ਕਹੂੰ ਨਿਊਜ਼
25 ਅਗਸਤ 2017 ਨੂੰ ਹੋਈ ਸਾੜਫੂਕ ਮਾਮਲੇ ‘ਚ ਬਰਨਾਲਾ ਦੀ ਅਦਾਲਤ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ 8 ਡੇਰਾ ਪ੍ਰੇਮੀਆਂ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਵਿਖੇ 25 ਅਗਸਤ 2017 ਨੂੰ ਪਬਲਿਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ‘ਚ ਥਾਣਾ ਠੁੱਲੀਵਾਲ ਵਿਖੇ ਵੱਖ ਵੱਖ ਧਾਰਾਵਾਂ ਤਹਿਤ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਦੇ 8 ਡੇਰਾ ਪ੍ਰੇਮੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ।
ਜਿੰਨ੍ਹਾਂ ‘ਚ ਜਸਦੀਪ ਸਿੰਘ ਉਰਫ਼ ਫੌਜੀ ਪੁੱਤਰ ਸਵ. ਦਰਸ਼ਨ ਸਿੰਘ ਵਾਸੀ ਚੂੰਘਾਂ, ਨਵਦੀਪ ਸਿੰਘ ਉਰਫ਼ ਸੱਤਾ ਪੁੱਤਰ ਨਿਰਮਲ ਸਿੰਘ ਵਾਸੀ ਚੂੰਘਾਂ, ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਸੁਰਜੀਤ ਸਿੰਘ ਵਾਸੀ ਬਖ਼ਤਗੜ੍ਹ, ਗੁਰਸ਼ਰਨਪ੍ਰੀਤ ਸਿੰਘ ਉਰਫ਼ ਮੰਨਾਂ ਪੁੱਤਰ ਮਲਕੀਤ ਸਿੰਘ, ਬਲੌਰ ਸਿੰਘ ਪੁੱਤਰ ਸਾਦੀ ਸਿੰਘ, ਬੂਟਾ ਸਿੰਘ ਪੁੱਤਰ ਬਚਨ ਸਿੰਘ ਵਾਸੀਆਨ ਠੀਕਰੀਵਾਲ, ਬਲਵਿੰਦਰ ਸਿੰਘ ਬਿੱਟੂ ਪੁੱਤਰ ਜੀਤ ਸਿੰਘ ਵਾਸੀ ਚੰਨਣਵਾਲਾ, ਰਣਜੀਤ ਸਿੰਘ ਉਰਫ਼ ਸਤਨਾਮ ਪੁੱਤਰ ਗੁਰਦਿਆਲ ਸਿੰਘ ਵਾਸੀ ਛੀਨੀਵਾਲ ਕਲਾਂ ਦੇ ਖਿਲਾਫ਼ ਮੁਕੱਦਮਾਂ ਨੰਬਰ 37 ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਾਰਾਵਾਂ ਸਮੇਤ ਆਈਪੀਸੀ ਦੀ ਧਾਰਾ 51,148,120ਬੀ ਤਹਿਤ ਥਾਣਾਂ ਠੁੱਲੀਵਾਲ ਵਿਖੇ ਮਾਮਲਾ ਦਰਜ਼ ਕੀਤਾ ਗਿਆ ਸੀ।
ਬਰਨਾਲਾ ਅਦਾਲਤ ਵਿਖੇ ਇੱਕ ਸਾਲ 12 ਦਿਨ ਚੱਲੇ ਇਸ ਕੇਸ ਦੀ ਪੈਰਵਾਈ ਕਰਦਿਆਂ ਉੱਘੇ ਐਡਵੋਕੇਟ ਵਰਿੰਦਰ ਕੁਮਾਰ ਜੇਠੀ ਅਤੇ ਜਗਜੀਤ ਸਿੰਘ ਢਿੱਲੋਂ ਦੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦਿਆਂ ਜੱਜ ਮੈਡਮ ਕੁਲਵਿੰਦਰ ਕੌਰ ਦੀ ਅਦਾਲਤ ਨੇ ਉਕਤਾਨ ਡੇਰਾ ਪ੍ਰੇਮੀਆਂ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੰਗਰੂਰ ਅਦਾਲਤ ਵੱਲੋਂ 10 ਡੇਰਾ ਪ੍ਰੇਮੀ ਬਾਇੱਜ਼ਤ ਬਰੀ
ਸੰਗਰੂਰ, ਸੱਚ ਕਹੂੰ ਨਿਊਜ਼
ਸੰਗਰੂਰ ਅਦਾਲਤ ਨੇ ਆਪਣੇ ਇੱਕ ਫੈਸਲੇ ਵਿੱਚ ਡੇਰਾ ਸੱਚਾ ਸੌਦਾ ਸਰਸਾ ਨਾਲ ਸਬੰਧਿਤ 10 ਡੇਰਾ ਪ੍ਰੇਮੀਆਂ ਨੂੰ ਸਾੜ ਫੂਕ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਕੇਸ ਅਨੁਸਾਰ 25 ਅਗਸਤ 2017 ਨੂੰ ਥਾਣਾ ਚੀਮਾ ਵਿਖੇ ਪੁਲਿਸ ਨੇ ਸਾੜ ਫੂਕ ਦਾ ਦੋਸ਼ ਲਾਉਂਦਿਆਂ ਜਸਪਾਲ ਸਿੰਘ ਪੁੱਤਰ ਰਾਮ ਸਿੰਘ, ਹਰਬੰਸ ਸਿੰਘ ਉਰਫ਼ ਬੂਰਾ ਪੁੱਤਰ ਭੋਲਾ ਸਿੰਘ, ਬੱਗਾ ਸਿੰਘ ਪੁੱਤਰ ਮੇਵਾ ਸਿੰਘ, ਹਰਪਾਲ ਸਿੰਘ ਉਰਫ਼ ਪਾਲ ਪੁੱਤਰ ਕੇਵਲ ਸਿੰਘ, ਲਖਵੀਰ ਸਿੰਘ ਉਰਫ਼ ਬਾਰਾ ਪੁੱਤਰ ਸ਼ੰਭੂ ਸਿੰਘ, ਗੁਰਸੇਵਕ ਸਿੰਘ ਪੁੱਤਰ ਹਰਬੰਸ ਸਿੰਘ, ਕਰਮਜੀਤ ਸਿੰਘ ਪੁੱਤਰ ਪਿਆਰਾ ਸਿੰਘ (ਵਾਸੀਆਨ ਉਭਾਵਾਲ), ਗੁਰਤੇਜ ਸਿੰਘ ਪੁੱਤਰ ਜੀਤ ਸਿੰਘ ਵਾਸੀ ਸ਼ੇਰੋਂ, ਦੁਨੀ ਚੰਦ ਪੁੱਤਰ ਸੁਰਿੰਦਰ ਕੁਮਾਰ ਵਾਸੀ ਸ਼ੇਰਪੁਰ ਅਤੇ ਮੇਜਰ ਸਿੰਘ ਪੁੱਤਰ ਮੀਚਾ ਸਿੰਘ ਦੇ ਖਿਲਾਫ਼ ਧਾਰਾ 436, 511, 120-ਬੀ, ਆਈਪੀਸੀ ਤਹਿਤ ਪਰਚਾ ਦਰਜ਼ ਕੀਤਾ ਗਿਆ ਸੀ।
ਅੱਜ ਇਸ ਕੇਸ ਦੀ ਸੁਣਵਾਈ ਐਡੀਸ਼ਨਲ ਸੈਸ਼ਨ ਜੱਜ ਸ: ਜੇ.ਐਸ. ਭਿੰਡਰ ਦੀ ਅਦਾਲਤ ਵਿੱਚ ਹੋਈ। ਬਚਾਓ ਪੱਖ ਦੇ ਵਕੀਲ ਗੁਰਿੰਦਰ ਸਿੰਘ ਨੇ ਇਸ ਸਬੰਧੀ ਆਪਣੀਆਂ ਠੋਸ ਦਲੀਲਾਂ ਪੇਸ਼ ਕੀਤੀਆਂ। ਇਨਾਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਜੱਜ ਸਾਹਿਬਾਨ ਨੇ ਉਕਤ ਦਸ ਜਣਿਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਹੀਂ ਹਨ ਡੇਰਾ ਪ੍ਰੇਮੀ ਦੋਸ਼ੀ, ਅਦਾਲਤ ਨੇ ਕੀਤਾ ਬਾਇੱਜ਼ਤ ਬਰੀ
ਪੰਚਕੂਲਾ ਦੰਗਿਆਂ ਵਿੱਚ ਕੀਤਾ ਗਿਆ ਸੀ ਗ੍ਰਿਫ਼ਤਾਰ | Panchkula
6 ਡੇਰਾ ਪ੍ਰੇਮੀਆ ਨੂੰ ਵੱਡੀ ਰਾਹਤ | Panchkula
ਪੰਚਕੂਲਾ/ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਚਕੂਲਾ ਹਿੰਸਾ ਮਾਮਲੇ ਵਿੱਚ ਮਾਣਯੋਗ ਅਦਾਲਤ ਵੱਲੋਂ 6 ਡੇਰਾ ਪ੍ਰੇਮੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਸਾਰੇ ਦੋਸ਼ਾਂ ਤੋਂ ਬਾਇੱਜ਼ਤ ਬਰੀ ਕਰ ਦਿੱਤਾ ਹੈ। ਇਨ੍ਹਾਂ 6 ਡੇਰਾ ਪ੍ਰੇਮੀਆਂ ਨੂੰ 25 ਅਗਸਤ ਨੂੰ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਜ਼ਮਾਨਤ ‘ਤੇ ਚੱਲ ਰਹੇ ਸਨ। ਪੰਚਕੂਲਾ ਘਟਨਾਵਾਂ ਨਾਲ ਸਬੰਧਿਤ ਇਹ ਪਹਿਲਾ ਮਾਮਲਾ ਹੈ ਜਿਸ ਵਿਚ ਡੇਰਾ ਸਰਧਾਲੂਆਂ ਨੂੰ ਬਾਇੰਜ਼ਤ ਬਰੀ ਕੀਤਾ ਗਿਆ ਹੈ। (Panchkula)
ਸੀਨੀਅਰ ਵਕੀਲ ਰਾਜ ਕੁਮਾਰ ਚੌਹਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਚਕੂਲਾ ਪੁਲਿਸ ਵੱਲੋਂ 25 ਅਗਸਤ ਨੂੰ ਐਫਆਈਆਰ ਨੰਬਰ 362 ਰਾਹੀਂ ਹੁਸ਼ਿਆਰ ਸਿੰਘ, ਰਵੀ ਕੁਮਾਰ, ਤਰਸੇਮ ਕੁਮਾਰ, ਸੰਘਾ ਰਾਮ, ਗਿਆਨੀ ਰਾਮ ਅਤੇ ਰਾਮ ਕ੍ਰਿਸ਼ਨ ਨੂੰ ਧਾਰਾ 148,149,436,188,511 ਤਹਿਤ ਕਥਿਤ ਦੋਸ਼ੀ ਠਹਿਰਾਉਂਦੇ ਹੋਏ ਗ੍ਰਿਫ਼ਤਾਰ ਕਰਦੇ ਹੋਏ ਜੇਲ੍ਹ ਭੇਜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਕੇਸ ਦੀ ਪੈਰਵੀ ਕਰਦੇ ਨਾ ਸਿਰਫ਼ ਇਨ੍ਹਾਂ ਸਾਰੇ ਦੋਸ਼ਾਂ ਨੂੰ ਗਲਤ ਠਹਿਰਾਇਆ ਗਿਆ। (Panchkula)
ਸਗੋਂ ਪੁਲਿਸ ਦੀ ਸਾਰੀ ਕਾਰਵਾਈ ਦੇ ਖ਼ਿਲਾਫ਼ ਅਦਾਲਤ ਵਿੱਚ ਆਪਣਾ ਪੱਖ ਵੀ ਰੱਖਿਆ ਗਿਆ। ਰਾਜ ਕੁਮਾਰ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਾਣਯੋਗ ਰੀਤੂ ਟੈਗੌਰ ਦੀ ਅਦਾਲਤ ਵੱਲੋਂ ਪੰਚਕੂਲਾ ਪੁਲਿਸ ਨੂੰ ਪੂਰਾ ਸਮਾਂ ਦਿੰਦੇ ਹੋਏ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਪੰਚਕੂਲਾ ਪੁਲਿਸ ਇਸ ਮਾਮਲੇ ਵਿੱਚ ਸਬੂਤ ਪੇਸ਼ ਕਰਨ ਵਿੱਚ ਅਸਫ਼ਲ ਸਾਬਤ ਹੋਈ ਹੈ। ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਇਨ੍ਹਾਂ ਸਾਰੇ 6 ਡੇਰਾ ਪ੍ਰੇਮੀਆਂ ਨੂੰ ਬਾਇੱਜ਼ਤ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ। (Panchkula)
ਮੋਗਾ ਔਰਬਿਟ ਬੱਸ ਕਾਂਡ: ਅਦਾਲਤ ਵੱਲੋਂ ਚਾਰੇ ਮੁਲਜ਼ਮ ਬਰੀ
29 ਅਪਰੈਲ 2015 ਨੂੰ ਵਾਪਰੀ ਸੀ ਘਟਨਾ
ਮੋਗਾ: ਮੋਗਾ ਔਰਬਿਟ ਬੱਸ ਕਾਂਡ ਦੇ ਮਾਮਲੇ ਵਿੱਚ ਇੱਥੋਂ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਚਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ।
ਜ਼ਿਕਰਯੋਗ ਹੈ ਕਿ 29 ਅਪਰੈਲ 2015 ਨੂੰ ਔਰਬਿਟ ਬੱਸ ਵਿੱਚ ਵਾਪਰੇ ਹਾਦਸੇ ਵਿੱਚ 15 ਸਾਲਾ ਬੱਚੀ ਅਰਸ਼ਦੀਪ ਕੌਰ ਦੀ ਮੌਤ ਹੋ ਗਈ ਸੀ। ਪਰਿਵਾਰਿਕ ਮੈਂਬਰਾਂ ਤੇ ਮ੍ਰਿਤਕਾ ਦੀ ਮਾਤਾ ਨੇ ਕਥਿਤ ਤੌਰ ‘ਤੇ ਬੱਸ ਕੰਡਟਰ ‘ਤੇ ਉਸ ਦੀ ਬੱਚੀ ਨੂੰ ਧੱਕਾ ਮਾਰ ਕੇ ਸੁੱਟਣ ਦਾ ਦੋਸ਼ ਲਾਇਆ ਸੀ।ਬੱਚੀ ਦੀ ਮਾਂ ਨੇ ਦੋਸ਼ ਲਾਇਆ ਸੀ ਕਿ  ਪਹਿਲਾਂ ਉਨ੍ਹਾਂ ਨੇ ਮੇਰੀ ਬੱਚੀ ਨੂੰ ਬੱਸ ਵਿੱਚ ਬਾਹਰ ਸੁੱਟਿਆ ਫਿਰ ਮੈਨੂੰ।ਜਦੋਂ ਉਸਨੇ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ ਤਾਂ ੳੇਸਨੇ ਬੱਸ ਰੋਕਣ ਦੀ ਬਜ਼ਾਏ ਹੋਰ ਤੇਜ਼ ਕਰ ਦਿੱਤੀ।
ਅੱਜ ਇਸ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਮੈਡਮ ਲਖਵਿੰਦਰ ਕੌਰ ਦੁੱਗਲ ਨੇ ਸਬੂਤਾਂ ਦੀ ਘਾਟ ਕਾਰਨ ਡਰਾਈਵਰ ਰਣਜੀਤ ਸਿੰਘ, ਕੰਡਕਟਰ ਸੁਖਮੰਦਰ ਸਿੰਘ, ਗੁਰਦੀਪ ਸਿੰਘ ਅਤੇ ਅਮਰ ਰਾਮ ਨੂੰ ਬਾਇੱਜਤ ਬਰੀ ਕਰ ਦਿੱਤਾ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।