Faridkot Jail - Sach Kahoon Punjabi

Faridkot Jail: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ
Faridkot Jail: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਦਾ ਨਿਰੀਖਣ ਕੀਤਾ ਗਿਆ । ਇਸ ਮੌਕੇ ਐੱਸ.ਪੀ. (ਇਨਵੈਸਟੀਗੇਸ਼ਨ), ਫਰੀਦਕੋਟ ਵੀ ਮੌਜੂਦ ਰਹੇ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਦੀ ਰੈੱਡ ਕਰਾਸ ਸੁਸਾਇਟੀ ਵੱਲੋਂ 10 ਕੰਪਿਊਟਰ, 05 ਵੀਲ ਚੇਅਰਾਂ ਅਤੇ 100 ਛੱਤ ਵਾਲ਼ੇ ਪੱਖੇ ਕੇਂਦਰੀ ਜੇਲ੍ਹ ਫਰੀਦਕੋਟ ਨੂੰ ਦਿੱਤੇ ਗਏ। ਕੈਦੀਆਂ ਅਤੇ ਹਵਾਲਾਤੀਆਂ ਨੂੰ ਸਹੂਲਤਾਂ ਦੇ ਨਾਲ਼-ਨਾਲ਼ ਕਿੱਤਾ ਮੁਖੀ ਕੋਰਸਾਂ ਦਾ ਅਧਿਐਨ ਕਰਾਉਣ ਦੀ ਮੁਹਿੰਮ ਵੀ ਚਲਾਈ ਗਈ ਤਾਂ ਜੋ ਬੰਦੀ ਇਸ ਜੇਲ੍ਹ ਵਿੱਚੋਂ ਨਿਕਲਣ ਉਪਰੰਤ ਰੁਜ਼ਗਾਰ ਦੇ ਮੌਕੇ ਹਾਸਲ ਕਰ ਸਕਣ। ਇਸ ਸਮੇਂ ਸੁਪਰਡੈਂਟ ਕੇਂਦਰੀ ਜੇਲ੍ਹ ਫਰੀਦਕੋਟ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਦੇ ਇਸ ਸ਼ਲਾਘਾਯੋਗ ਕਦਮ ਦੀ ਤਾਰੀਫ ਕਰਦਿਆਂ ਹੋਇਆਂ ਉਕਤ ਅਫਸਰ ਸਾਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ: Agricultural Land Punjab: ਦਿੱਲੀ ਦੀ ਤਰਜ਼ ’ਤੇ ਪੰਜਾਬ ’ਚ ਜ਼ਮੀਨ ਬਚਾਓ ਅੰਦੋਲਨ ਛੇਤੀ ਹੋਵੇਗਾ ਸ਼ੁਰੂ : ਕੇਐਸਕੇਐਮ

ਇਸ ਉਪਰੰਤ ਸੈਸ਼ਨ ਜੱਜ ਸਾਹਿਬ ਨੇ ਜੇਲ੍ਹ ਦੀਆਂ ਬੈਰਕਾਂ ਦਾ ਵਿਸ਼ੇਸ਼ ਨਿਰੀਖਣ ਕੀਤਾ ਅਤੇ ਬੰਦੀਆਂ ਨੂੰ ਮਿਲਣ ਵਾਲ਼ੇ ਖਾਣੇ ਦਾ ਵੀ ਨਿਰੀਖਣ ਕੀਤਾ। ਅੰਤ ਵਿੱਚ ਜੱਜ ਸਾਹਿਬ ਨੇ ਸਾਰੇ ਬੰਦੀਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜ਼ਿੰਦਗੀ ਬਸਰ ਕਰਨ ਦੀ ਅਪੀਲ ਕੀਤੀ ਅਤੇ ਵਿਦਾਇਗੀ ਲਈ। ਨਿਰੀਖਣ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਰੀਦਕੋਟ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਸੁਪਰਡੈਂਟ ਕੇਂਦਰੀ ਜੇਲ੍ਹ ਫਰੀਦਕੋਟ, ਐੱਲ.ਏ.ਡੀ.ਸੀ.ਐੱਸ., ਫਰੀਦਕੋਟ ਤੇ ਵਕੀਲ ਸਾਹਿਬਾਨ ਵੀ ਮੌਜੂਦ ਰਹੇ। Faridkot Jail

Faridkot Jail: ਜੇਲ੍ਹ ਦੀ ਬਾਹਰਲੀ ਦੀਵਾਰ ਤੋਂ ਫੈਕੇ ਰਾਹੀਂ ਪਾਬੰਦੀਸ਼ੁਦਾ ਸਮਾਨ ਪਹੁੰਚਾਉਣ ਆਏ 4 ਗ੍ਰਿਫਤਾਰ
Faridkot Jail: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੀ ਜੇਲ੍ਹ ਅਕਸਰ ਹੀ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਜਿਸ ਦੀ ਤਾਜ਼ਾ ਮਿਸਾਲ ਹੁਣ ਫਿਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਬਾਹਰਲੀ ਦੀਵਾਰ ਤੋਂ ਫੈਂਕੇ ਰਾਹੀਂ ਅੰਦਰ ਸਮਾਨ ਪਹੁੰਚਾਉਣ ਵਾਲੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨਾ ਮੁਲਜ਼ਮਾਂ ਦੀ ਪਛਾਣ ਕੋਟਕਪੂਰਾ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਭਿੰਦਾ, ਮੁਦਕੀ ਦੇ ਸੰਦੀਪ ਸਿੰਘ, ਪਿੰਡ ਟਹਿਣਾ ਦੇ ਗੁਰਵਿੰਦਰ ਸਿੰਘ ਅਤੇ ਬੂਟਾ ਸਿੰਘ ਵਜੋਂ ਹੋਈ ਜਿਨਾਂ ਦੇ ਖਿਲਾਫ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਇਨ੍ਹਾਂ ਚਾਰਾਂ ਵਿਅਕਤੀਆਂ ਨੂੰ ਜੇਲ੍ਹ ਦੀ ਬਾਹਰਲੀ ਦੀਵਾਰ ਦੇ ਨੇੜਿਓਂ ਜੇਲ੍ਹ ਕਰਮਚਾਰੀਆਂ ਨੇ ਫੈਂਕੇ ਕਰਦੇ ਹੋਏ ਕਾਬੂ ਕੀਤਾ ਜਿਨਾਂ ਕੋਲੋਂ ਤਿੰਨ ਮੋਬਾਇਲ ਫੋਨਾਂ ਤੋਂ ਇਲਾਵਾ ਤੰਬਾਕੂ ,ਹੀਟਰ ਸਪਰਿੰਗ, ਲਾਈਟਰ ਅਤੇ ਸਰਿੰਜ ਸਮੇਤ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਇਆ ਜੋ ਕਿ ਇਹ ਫੈਂਕੇ ਦੇ ਰਾਹੀਂ ਜੇਲ੍ਹ ਦੇ ਅੰਦਰ ਪਹੁੰਚਾਉਣ ਵਾਸਤੇ ਆਏ ਸਨ।

ਇਹ ਵੀ ਪੜ੍ਹੋ: Amritsar News: ਮਾਪੇ ਆਪਣੇ ਬੱਚਿਆਂ ਨੂੰ ਗਲਤ ਰਸਤਿਆਂ ਰਾਹੀ ਵਿਦੇਸ਼ ਨਾ ਭੇਜਣ : ਧਾਲੀਵਾਲ

ਇਸ ਪੂਰੇ ਮਾਮਲੇ ਵਿੱਚ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਜੇਲ੍ਹ ਕਰਮਚਾਰੀਆਂ ਨੇ ਇਹਨਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਹੈ। ਇਹਨਾਂ ਵਿੱਚੋਂ ਭੁਪਿੰਦਰ ਸਿੰਘ ਅਤੇ ਬੂਟਾ ਸਿੰਘ ਦੇ ਖਿਲਾਫ ਪਹਿਲਾਂ ਵੀ ਜੇਲ੍ਹ ਅੰਦਰ ਫੈਂਕੇ ਕੀਤੇ ਜਾਣ ਦੇ ਮਾਮਲੇ ਦਰਜ ਹਨ। ਉਨ੍ਹਾਂ ਦਸਿਆ ਕਿ ਇਹ ਮੁਲਜ਼ਮ ਜੇਲ੍ਹ ਅੰਦਰ ਬੰਦ ਰਹੇ ਹਨ ਜਿਸਦੇ ਚੱਲਦਿਆਂ ਇਨਾਂ ਨੂੰ ਸਮਾਨ ਪਹੁੰਚਾਉਣ ਦੀ ਜਗ੍ਹਾ ਦੀ ਜਾਣਕਾਰੀ ਹੈ। ਹੁਣ ਪੁਲਿਸ ਵੱਲੋਂ ਇਹਨਾਂ ਤੋਂ ਪੁੱਛਗਿਛ ਕਰਕੇ ਹੋਰ ਜਾਣਕਾਰੀਆਂ ਜੁਟਾਈਆਂ ਜਾ ਰਹੀਆਂ। ਦੱਸਣਯੋਗ ਹੋਵੇਗਾ ਕਿ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿੱਚੋਂ ਕੈਦੀਆਂ ਪਾਸੋਂ ਪਾਬੰਦੀਸ਼ੁਦਾ ਸਮਾਨ ਬਰਾਮਦ ਹੁੰਦਾ ਰਹਿੰਦਾ ਹੈ ਅਤੇ ਜੇਲ੍ਹ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਜੇਲ੍ਹ ਦੀ ਬਾਹਰਲੀ ਦੀਵਾਰ ਤੋਂ ਫੈਂਕੇ ਦੇ ਰਾਹੀਂ ਇਹ ਸਮਾਨ ਅੰਦਰ ਪਹੁੰਚਾਇਆ ਜਾਂਦਾ ਹੈ। ਇਸ ਤੋਂ ਪਹਿਲਾਂ ਵੀ ਕਈ ਫੈਕੇ ਕਰਨ ਵਾਲੇ ਮੁਲਜ਼ਮ ਕਾਬੂ ਕੀਤੇ ਜਾ ਚੁੱਕੇ ਹਨ। Faridkot Jail

ਫਰੀਦਕੋਟ ਜੇਲ੍ਹ ’ਚੋਂ ਮੁੜ ਤਲਾਸ਼ੀ ਦੌਰਾਨ ਬਰਾਮਦ ਹੋਏ 7 ਮੋਬਾਇਲ
ਫਰੀਦਕੋਟ ਜੇਲ੍ਹ ’ਚੋਂ ਮੁੜ ਤਲਾਸ਼ੀ ਦੌਰਾਨ ਬਰਾਮਦ ਹੋਏ 7 ਮੋਬਾਇਲ

(ਗੁਰਪ੍ਰੀਤ ਪੱਕਾ) ਫਰੀਦਕੋਟ। ਫਰੀਦਕੋਟ ਦੀ ਮਾਡਰਨ ਜੇਲ੍ਹ ਅਕਸਰ ਹੀ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ ਇਸ ਦੇ ਤਹਿਤ ਫਰੀਦਕੋਟ ਦੀ ਕੇਂਦਰੀ ਜੇਲ੍ਹ ਤੋਂ ਮੋਬਾਇਲ ਮਿਲਣ ਦਾ ਮਾਮਲਾ ਅਕਸਰ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਅੱਜ ਵੀ ਸਥਾਨਕ ਮਾਡਰਨ ਜੇਲ੍ਹ ਵਿੱਚੋਂ 7 ਮੋਬਾਇਲ ਬਰਾਮਦ ਹੋਣ ਦੇ ਮਾਮਲੇ ਵਿੱਚ ਸਥਾਨਕ ਥਾਣਾ ਸਿਟੀ ਵਿਖੇ ਸਬੰਧਤਾ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

ਇਸ ਮੌਕੇ ’ਤੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਣਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਸਨੂੰ ਜੇਲ੍ਹ ਦੇ ਸੁਰੱਖਿਆ ਕਰਮਚਾਰੀਆ ਸਣੇ ਬਲਾਕ-ਈ ਦੀ ਬੈਰਕ-5 ਅਤੇ 6 ਦੀ ਚੈਕਿੰਗ ਕੀਤੀ ਤਾਂ ਹਵਾਲਾਤੀ ਗੁਰਪਿੰਦਰ ਸਿੰਘ, ਹਵਾਲਾਤੀ ਰਾਜਵਿੰਦਰ ਸਿੰਘ, ਹਵਾਲਾਤੀ ਰਾਹੁਲ ਉਰਫ ਆਕਾਸ਼ ਅਤੇ ਹਵਾਲਾਤੀ ਹਰਦੇਵ ਸਿੰਘ ਕੋਲੋਂ 4 ਕੀਪੈਡ ਅਤੇ ਟੱਚ ਸਕਰੀਨ ਵਾਲੇ ਮੋਬਾਇਲ ਸਮੇਤ ਸਿੰਘ ਬਰਾਮਦ ਹੋਏ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਅਤੇ ਭਿਵਮਤੇਜ ਸਿੰਗਲਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਸੁਰੱਖਿਆ ਕਰਮਚਾਰੀਆਂ ਸਣੇ ਜੇਲ ਦੇ ਬਲਾਕ-ਏ ਦੀ ਬੈਰਕ-6 ਦੀ ਚੈਂਕਿੰਗ ਕੀਤੀ ਤਾਂ ਇਸ ਦੇ ਬਾਥਰੂਮ ਵਿੱਚੋਂ 2 ਟੱਚ ਸਕਰੀਨ ਵਾਲੇ ਮੋਬਇਲ ਸਮੇਤ ਸਿੰਮ ਅਤੇ ਬਲਾਕ-ਸੀ ਦੀ ਬੈਰਕ-1 ਅਤੇ 2 ਦੀ ਚੈਕਿੰਗ ਸਮੇਂ 1 ਕੀਪੈਡ ਮੋਬਾਇਲ ਸਮੇਤ ਸਿੰਮ ਲਾਵਾਰਿਸ ਹਾਲਤ ਵਿੱਚ ਮਿਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਫਰੀਦਕੋਟ ਜੇਲ੍ਹ ਦੀ ਵੀਡੀਓ ਵਾਈਰਲ, ਸੁਪਰਡੈਂਟ ਮੁਅੱਤਲ
ਫਰੀਦਕੋਟ ਜੇਲ੍ਹ ਦੀ ਵੀਡੀਓ ਵਾਈਰਲ, ਸੁਪਰਡੈਂਟ ਮੁਅੱਤਲ

ਪੰਜਾਬ ਸਰਕਾਰ ਨੇ ਕੀਤੀ ਕਾਰਵਾਈ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਫਰੀਦਕੋਟ ਜੇਲ੍ਹ (Faridkot Jail) ਵਿੱਚ ਬੰਦਾ ਕੱਚੇ ਕੈਦੀ ਵੱਲੋਂ ਆਪਣੀ ਮੋਬਾਇਲ ਰਾਹੀਂ ਵੀਡੀਓ ਬਣਾਏ ਜਾਣ ਤੋਂ ਬਾਅਦ ਵਾਈਰਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਭਗਵੰਤ ਮਾਨ ਦੀ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਜੇਲ੍ਹ ਸੁਪਰਡੈਂਟ ਦੀ ਗਲਤੀ ਮੰਨਦੇ ਹੋਏ ਸੁਪਰਡੈਂਟ ਜੋਗਿੰਦਰ ਪਾਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੀ ਜੇਲ੍ਹ ਵਿੱਚ ਮੋਬਾਈਲ ਫੋਨ ਦੀ ਵਰਤੋਂ ਕਰਨ ’ਤੇ ਮਨਾਹੀ ਹੈ ਅਤੇ ਇਸ ਤਰ੍ਹਾਂ ਦੀ ਗੈਰ ਕਾਨੂੰਨੀ ਕਾਰਵਾਈ ਹੋਣ ’ਤੇ ਸਰਕਾਰ ਵੱਲੋਂ ਜੇਲ੍ਹ ਸੁਪਰੀਡੈਂਟ ਨੂੰ ਹੀ ਜਿੰਮੇਵਾਰ ਮੰਨੇ ਜਾਣ ਦੇ ਆਦੇਸ਼ ਜਾਰੀ ਕੀਤੇ ਹੋਏ ਸਨ ਪਰ ਇਸ ਦੇ ਬਾਵਜੂਦ ਨਾ ਸਿਰਫ਼ ਫਰੀਦਕੋਟ ਦੀ ਜੇਲ੍ਹ ਵਿੱਚ ਇੱਕ ਕੱਚੇ ਕੈਦੀ ਕੋਲ ਫੋਨ ਪੁੱਜਿਆ, ਸਗੋਂ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਸਰਗਰਮੀ ਵੀ ਕੀਤੀ ਜਾ ਰਹੀ ਸੀ। ਜਿਸ ਕਾਰਨ ਹੀ ਜੇਲ੍ਹ ਵਿੱਚ ਤਿਆਰ ਹੋਈ ਵੀਡੀਓ ਵਾਈਰਲ ਹੋਈ ਹੈ।

ਇੱਥੇ ਦੱਸਣਯੋਗ ਹੈ ਕਿ ਫਰੀਦਕੋਟ ਜੇਲ੍ਹ ਵਿੱਚ ਬੰਦ ਇੱਕ ਕੈਦੀ ਵੱਲੋਂ ਪੰਜਾਬੀ ਗਾਣੇ ਲਗਾ ਮੌਜ ਮਸਤੀ ਕਰਨ ਦੀ ਵੀਡੀਓ ਤਿਆਰ ਕੀਤੀ ਗਈ ਸੀ। ਜਿਸ ਨੂੰ ਕਿ ਉਸ ਵੱਲੋਂ ਆਪਣੇ ਕੁਝ ਦੋਸਤਾਂ ਜਾਂ ਫਿਰ ਰਿਸ਼ਤੇਦਾਰਾਂ ਕੋਲ ਭੇਜਿਆ ਸੀ। ਜਿਸ ਤੋਂ ਬਾਅਦ ਇਹ ਵੀਡੀਓ ਵਾਈਰਲ ਹੋ ਗਈ। ਇਸ ਮਾਮਲੇ ਵਿੱਚ ਫਰੀਦਕੋਟ ਪੁਲਿਸ ਵੱਲੋਂ ਕੱਚੇ ਕੈਦੀ ਕਰਨ ਸ਼ਰਮਾ ਵਾਸੀ ਬਲਬੀਰ ਬਸਤੀ ਫਰੀਦਕੋਟ ਦੇ ਖ਼ਿਲਾਫ਼ ਜੇਲ੍ਹ ਐਕਟ ਦੇ ਤਹਿਤ ਮਾਮਲਾ ਵੀ ਦਰਜ਼ ਕਰ ਲਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ