Moga - Sach Kahoon Punjabi
ਬਿਨਾ ਲਾੜੀ ਤੋਂ ਮੁੜਿਆ ਖਾਲੀ ਹੱਥ | Wedding Viral News
Wedding Viral News: (ਵਿੱਕੀ ਕੁਮਾਰ) ਮੋਗਾ। ਵਿਆਹ ਜਿੱਥੇ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ ਤੇ ਨਵੇਂ ਰਿਸ਼ਤਿਆਂ ਦੀ ਸ਼ੁਰੂਆਤ ਹੁੰਦੀ ਹੈ ਉੱਥੇ ਮੋਗਾ ’ਚ ਐਤਵਾਰ ਨੂੰ ਇਕ ਵਿਆਹ ਜ਼ਿੰਦਗੀ ਦਾ ਸਭ ਤੋਂ ਭਿਆਨਕ ਤੇ ਨਾਟਕੀ ਘਟਨਾ ’ਚ ਤਬਦੀਲ ਹੋ ਗਿਆ। ਲਾੜਾ ਜੋ ਕਿ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡੀ ਤੋਂ ਆਪਣੀ ਬਰਾਤ ਲੈ ਕੇ ਮੋਗਾ ਵਿਹਾਉਣ ਆਇਆ ਸੀ, ਉਸ ਨੂੰ ਨਾ ਲੜਕੀ ਮਿਲੀ, ਨਾ ਪੈਲੇਸ, ਨਾ ਪਰਿਵਾਰ ਤੇ ਨਾ ਹੀ ਕੋਈ ਪਤਾ। ਬਾਜੇ-ਗਾਜੇ ਤੇ ਖ਼ੁਸ਼ੀਆਂ ਨਾਲ ਆਈ ਬਰਾਤ ਨੂੰ ਉਮੀਦ ਸੀ ਕਿ ਉਨ੍ਹਾਂ ਦਾ ਸਵਾਗਤ ਹੋਵੇਗਾ ਪਰ ਸੱਚਾਈ ਇੰਨੀ ਕਰੜੀ ਸੀ ਕਿ ਸਾਰੀ ਬਰਾਤ ਸ਼ਹਿਰ ਦੀਆਂ ਗਲੀਆਂ ’ਚ ਇਕ ਗਲੀ ਤੋਂ ਦੂਜੀ ਗਲੀ, ਇਕ ਮੁਹੱਲੇ ਤੋਂ ਦੂਜੇ ਮੁਹੱਲੇ ’ਚ ਚੱਕਰ ਲਗਾਉਂਦੇ ਰਹੇ।
ਇਹ ਵੀ ਪੜ੍ਹੋ: Delhi News: ਦਿੱਲੀ ਐਨਸੀਆਰ ’ਚ 5 ਬੰਗਲਾਦੇਸ਼ੀ ਪ੍ਰਵਾਸੀਆਂ ’ਤੇ ਕਾਰਵਾਈ, 3 ਨਾਬਾਲਗ ਵੀ ਸ਼ਾਮਲ
ਲਾੜੇ ਦੀ ਭਰਜਾਈ ਮਨਪ੍ਰੀਤ ਕੌਰ ਜਿਸ ਨੇ ਇਹ ਰਿਸ਼ਤਾ ਕਰਵਾਇਆ ਸੀ, ਨੇ ਅੱਖਾਂ ’ਚੋਂ ਹੰਝੂ ਵਗਾਉਂਦਿਆਂ ਕਿਹਾ ਕਿ ਇਹ ਮੇਰੇ ਮਾਮੇ ਦੀ ਲੜਕੀ ਹੈ ਜੋ ਕਿ ਮੇਰੀ ਮਾਤਾ ਦੇ ਚਾਚੇ ਦੀ ਲੜਕੀ ਹੈ। ਲੜਕੀ ਦਾ ਸਾਰਾ ਪਰਿਵਾਰ ਯੂਕੇ ’ਚ ਰਹਿੰਦਾ ਸੀ ਤੇ ਸਾਡੀ ਇਸ ਪਰਿਵਾਰ ਨਾਲ ਹਰ ਰੋਜ਼ ਫੋਨ ਰਾਹੀਂ ਵਿਆਹ ਬਾਰੇ ਗੱਲਬਾਤ ਹੁੰਦੀ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲਿਆਂ ਨਾਲ ਫੋਨ ’ਤੇ ਵਿਆਹ ਦੇ ਪ੍ਰਬੰਧਾਂ ਬਾਰੇ ਵੀ ਗੱਲਬਾਤ ਚੱਲਦੀ ਰਹਿੰਦੀ ਸੀ।
ਉਨ੍ਹਾਂ ਕਿਹਾ ਕਿ ਹੁਣ ਨਾ ਲੜਕੀ, ਨਾ ਉਹਦਾ ਘਰ, ਨਾ ਹੀ ਉਹਦੇ ਮਾਪੇ ਲੱਭ ਰਹੇ ਹਨ। ਉਸ ਨੇ ਦੱਸਿਆ ਕਿ ਉਹ ਮੋਗਾ 15-20 ਸਾਲ ਪਹਿਲਾਂ ਆਈ ਸੀ ਪਰ ਹੁਣ ਮਾਹੌਲ ਬਦਲ ਗਿਆ, ਉਹ ਥਾਂ ਪਛਾਣ ਨਹੀਂ ਰਹੀ। ਬੱਸ ਸਟੈਂਡ ਦੇ ਨਜ਼ਦੀਕ ਛੇ ਨੰਬਰ ਗਲੀ ਕਹਿੰਦੇ ਸੀ ਪਰ ਉੱਥੇ ਅਜਿਹਾ ਕੋਈ ਪਰਿਵਾਰ ਨਹੀਂ। ਉਨ੍ਹਾਂ ਕਿਹਾ ਕਿ ਜਿਸ ਫੋਨ ’ਤੇ ਉਨ੍ਹਾਂ ਦੀ ਗੱਲਬਾਤ ਹੁੰਦੀ ਸੀ ਉਹ ਫੋਨ ਵੀ ਬੰਦ ਆ ਰਿਹਾ ਹੈ।
ਫੋਨ ਰਾਹੀ ਤੈਅ ਹੋਇਆ ਸੀ ਰਿਸ਼ਤਾ | Wedding Viral News
ਲਾੜਾ ਜਿਹੜਾ ਰਾਜਿਆਂ ਵਾਂਗ ਸਜ ਕੇ ਬਰਾਤੀ ਟੱਬਰ ਨਾਲ ਆਇਆ ਸੀ ਤੇ ਉਸ ਨੂੰ ਬਿਨਾ ਲਾੜੀ ਤੋਂ ਹੀ ਮੁੜਨਾ ਪਿਆ। ਜਿਵੇਂ ਕਿ ਹੋਰ ਮਾਮਲਿਆਂ ’ਚ ਵੀ ਹੋ ਰਿਹਾ ਹੈ, ਇਸ ਵਾਰ ਵੀ ਰਿਸ਼ਤਾ ਫੋਨ ਰਾਹੀਂ ਬਣਾਇਆ ਗਿਆ ਸੀ। ਯੂਕੇ ਵਿੱਚ ਰਹਿ ਰਹੀ ਲੜਕੀ ਤੇ ਉਸ ਦੇ ਪਰਿਵਾਰ ਨੇ ਲਾੜੇ ਦੇ ਪਰਿਵਾਰ ਨਾਲ ਦਿਨਾਂ ਦੌਰਾਨ ਗੱਲਾਂ ਕੀਤੀਆਂ, ਵਿਆਹ ਦੀਆਂ ਤਿਆਰੀਆਂ ਹੋਈਆਂ ਤੇ ਵਿਆਹ ਵਾਲੀ ਥਾਂ ਦੀ ਵੀ ਜਾਣਕਾਰੀ ਦਿੱਤੀ ਗਈ
ਪਰ ਜਦੋਂ ਲਾੜਾ ਮੋਗਾ ਆਇਆ ਤਾਂ ਪਤਾ ਲੱਗਿਆ ਕਿ ਸਭ ਕੁਝ ਝੂਠ ਸੀ। ਲਾੜੇ ਦੇ ਪਿਤਾ ਸੁਖਜੀਤ ਸਿੰਘ ਨੇ ਆਖਿਆ ਕਿ ਸਾਨੂੰ ਲੜਕੀ ਦੇ ਪਰਿਵਾਰ ਨੇ ਠੱਗ ਲਿਆ ਹੈ। ਇਹ ਸਿਰਫ਼ ਇਕ ਵਿਆਹ ਨਹੀਂ ਸੀ, ਸਾਡੀ ਇੱਜ਼ਤ, ਸਾਡੀ ਉਮੀਦ, ਸਾਡਾ ਭਰੋਸਾ ਸੀ। ਅਸੀਂ ਇਨਸਾਫ਼ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਜੋ ਪਤਾ ਲੜਕੀ ਵੱਲੋਂ ਦਿੱਤਾ ਗਿਆ ਸੀ, ਉਹ ਵੀ ਝੂਠਾ ਸੀ। ਇਹ ਇਕ ਪੂਰੀ ਤਰ੍ਹਾਂ ਸੋਚੀ-ਸਮਝੀ ਯੋਜਨਾ ਲੱਗ ਰਹੀ ਹੈ।
ਇਹ ਕੋਈ ਪਹਿਲਾ ਮਾਮਲਾ ਨਹੀਂ, ਏਦਾਂ ਦੇ ਪਹਿਲਾ ਵੀ ਕਈ ਮਾਮਲੇ ਆਏ ਹਨ ਸਾਹਮਣੇ
ਇਹ ਕੋਈ ਪਹਿਲਾ ਮਾਮਲਾ ਨਹੀਂ। ਕੁਝ ਮਹੀਨੇ ਪਹਿਲਾਂ ਜਲੰਧਰ ਦੇ ਪਿੰਡ ਮੜਿਆਲਾ ਤੋਂ ਆਇਆ ਨੌਜਵਾਨ ਦੀਪਕ ਜਿਹੜਾ ਦੁਬਈ ਤੋਂ ਆਇਆ ਸੀ, ਉਸ ਨਾਲ ਵੀ ਠੱਗੀ ਹੋਈ। ਲੜਕੀ ਮਨਪ੍ਰੀਤ ਕੌਰ ਨਾਲ ਸੋਸ਼ਲ ਮੀਡੀਆ ਰਾਹੀਂ ਰਿਸ਼ਤਾ ਬਣਿਆ, ਵਿਆਹ ਦੀ ਤਾਰੀਕ ਵੀ ਮੁਕਰਰ ਹੋਈ ਪਰ ਜਦੋਂ ਬਰਾਤ ਮੋਗਾ ਆਈ ਤਾਂ ਲੜਕੀ ਨੇ ਫੋਨ ਬੰਦ ਕਰ ਦਿੱਤਾ ਤੇ ਪਤਾ ਗੁੰਮ। ਇਹ ਘਟਨਾਵਾਂ ਸਿਰਫ਼ ਇਕ ਪਰਿਵਾਰ ਨਹੀਂ ਸਗੋਂ ਸਾਰੇ ਸਮਾਜ ਨੂੰ ਹਿਲਾ ਰਹੀਆਂ ਹਨ। ਮੋਗਾ ਵਿਖੇ ਵਧ ਰਹੀ ਠੱਗੀ ਤੇ ਗੈਂਗਵਾਰ ਦੀਆਂ ਘਟਨਾਵਾਂ ਨੇ ਨੌਜਵਾਨਾਂ ਦੇ ਭਵਿੱਖ ਤੇ ਗੰਭੀਰ ਪ੍ਰਸ਼ਨ ਚੁੱਕੇ ਹਨ।
Crime News: ਤੇਜ਼ਧਾਰ ਹਥਿਆਰ ਨਾਲ ਲੈਸ ਬਦਮਾਸ਼ਾਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ
Crime News: (ਵਿੱਕੀ ਕੁਮਾਰ) ਮੋਗਾ। ਸਥਾਨਕ ਲੁਧਿਆਣਾ ਰੋਡ ’ਤੇ ਸਥਿਤ ਬਿਜਲੀ ਘਰ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਬਦਮਾਸ਼ਾਂ ਨੇ ਦਿਨ-ਦਿਹਾੜੇ ਇਕ ਵਿਅਕਤੀ ਨੂੰ ਰਸਤੇ ’ਚ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਜ਼ਖ਼ਮੀ ਵਿਅਕਤੀ ਨਰਿੰਦਰ ਕੁਮਾਰ ਉਰਫ ਬੱਬੂ ਪੁੱਤਰ ਉਡੀਕ ਚੰਦ ਵਾਸੀ ਬੇਦੀ ਨਗਰ ਮੋਗਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਮੋਗਾ ਦੇ ਬੁੱਘੀਪੁਰਾ ਚੌਕ ਵਿਚ ਰੇਹੜੀ ਲਗਾਉਂਦਾ ਹੈ। Crime News
ਇਹ ਵੀ ਪੜ੍ਹੋ: Fire Accident: ਭਰੇ ਬਜ਼ਾਰ ’ਚ ਇਲੈਕਟ੍ਰੋਨਿਕ ਸ਼ੋਅ ਰੂਮ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਉਨ੍ਹਾਂ ਕਿਹਾ ਕਿ ਜਬਰ-ਜਨਾਹ ਦੇ ਮਾਮਲੇ ’ਚ ਇਕ ਨੌਜਵਾਨ ਜੇਲ੍ਹ ’ਚ ਬੰਦ ਹੈ ਤੇ ਉਸ ਦੇ ਸਾਥੀ ਇਸ ਮਾਮਲੇ ਨੂੰ ਲੈ ਕੇ ਉਸ ਨੂੰ ਧਮਕੀਆਂ ਦਿੰਦੇ ਸਨ ਤੇ ਉਸ ਨੇ ਧਮਕੀਆਂ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ 22 ਅਕਤੂਬਰ ਨੂੰ ਪੁਲਿਸ ਨੂੰ ਇਕ ਦਰਖਾਸਤ ਵੀ ਦਿੱਤੀ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਉਹ ਬੁੱਧਵਾਰ 23 ਅਕਤੂਬਰ ਦੀ ਦੁਪਹਿਰ 3 ਵਜੇ ਦੇ ਕਰੀਬ ਕਿਸੇ ਕੰਮ ਦੇ ਸਬੰਧ ਵਿਚ ਜੀਟੀ ਰੋਡ ’ਤੇ ਜਾ ਰਿਹਾ ਸੀ, ਜਦੋਂ ਉਹ ਲੁਧਿਆਣਾ ਰੋਡ ’ਤੇ ਪੈਂਦੇ ਬਿਜਲੀ ਘਰ ਦੇ ਕੋਲ ਪੁੱਜਾ ਤਾਂ ਉੱਥੇ ਪਹਿਲਾਂ ਤੋਂ ਸਨੀ ਅਤੇ ਰਾਜਨ ਨਾਮਕ ਵਿਅਕਤੀ ਆਪਣੇ 13 ਦੇ ਕਰੀਬ ਅਣਪਛਾਤੇ ਸਾਥੀਆਂ ਨਾਲ ਖੜ੍ਹੇ ਸਨ। ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ ਤੇ ਉਨ੍ਹਾਂ ਉਸ ਨੂੰ ਰਸਤੇ ਵਿਚ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ। Crime News
NIA Raid: ਮੋਗਾ ਦੇ ਪਿੰਡ ਬਿਲਾਸਪੁਰ ’ਚ NIA ਵੱਲੋਂ ਛਾਪੇਮਾਰੀ
(ਵਿੱਕੀ ਕੁਮਾਰ) ਮੋਗਾ। ਪੰਜਾਬ ‘ਚ ਇਕ ਵਾਰ ਫੇਰ ਕੇਂਦਰੀ ਏਜੰਸੀ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਏਜੰਸੀ ਵੱਲੋਂ ਮੋਗਾ ਦੇ ਪਿੰਡ ਬਿਲਾਸਪੁਰ ਵਿਚ ਰੇਡ ਕੀਤੀ ਗਈ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿਚ ਕੀਤੀ ਗਈ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। NIA Raid
ਇਹ ਵੀ ਪੜ੍ਹੋ: Punjab Government News: ਖੁਸ਼ਖਬਰੀ! ਪੰਜਾਬ ਦੇ 22 ਲੱਖ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਸ਼ੁਰੂ ਕੀਤੀ ਇਹ ਯੋਜਨ…
ਜਾਣਕਾਰੀ ਮੁਤਾਬਕ NIA ਦੀ ਟੀਮ ਨੇ ਕੁਲਵੰਤ ਸਿੰਘ (ਉਮਰ 42 ਸਾਲ) ਪੁੱਤਰ ਦੇਵ ਸਿੰਘ ਵਾਸੀ ਪਿੰਡ ਬਿਲਾਸਪੁਰ, ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਘਰ ਛਾਪਾ ਮਾਰਿਆ ਹੈ। ਕੁਲਵੰਤ ਸਿੰਘ ਰਾਮਪੁਰਾ ਸਤਿਥ ਇਕ ਸੀਮਿੰਟ ਫੈਕਟਰੀ ਵਿਚ ਟਰੱਕ ਡਰਾਈਵਰ ਵਜੋਂ ਨੌਕਰੀ ਕਰਦਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਐਨਆਈਏ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਸਮੇਤ ਹੋਰ ਕਈ ਲੋਕਾਂ ਦੇ ਘਰ ਛਾਪੇਮਾਰੀ ਕੀਤੀ ਸੀ।
NIA : ਸਵੇਰੇ-ਸਵੇਰੇ ਪੰਜਾਬ ਤੇ ਹਰਿਆਣਾ ਸਮੇਤ 4 ਸੂਬਿਆਂ ’ਚ NIA ਦਾ ਛਾਪਾ
ਕੁਲ 30 ਥਾਵਾਂ ’ਤੇ ਛਾਪਾ ਮਾਰਨ ਪਹੁੰਚੀਆਂ ਟੀਮਾਂ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਮੰਗਲਵਾਰ ਨੂੰ 4 ਸੂਬਿਆਂ ਦੇ ਕੁਲ 30 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਖਾਲਿਸਤਾਨੀ ਗੈਂਗਸਟਰ ਮਾਮਲੇ ’ਚ ਐੱਨਆਈਏ ਨੇ ਐਕਸ਼ਨ ਲਿਆ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਦੱਸਿਆ ਕਿ ਚੰਡੀਗੜ੍ਹ ’ਚ ਵੀ ਕੁਝ ਥਾਵਾਂ ’ਤੇ ਐੱਨਆਈਏ ਨੇ ਤਲਾਸ਼ੀ ਮੁਹਿੰਮ ਚਲਾਈ ਰੱਖੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੋਗਾ ’ਚ ਕਈ ਥਾਵਾਂ ’ਤੇ ਛਾਪੇਮਾਰੀ ਹੋ ਰਹੀ ਹੈ। ਮੋਗਾ ਤੋਂ ਇਲਾਵਾ ਹਰਿਆਣਾ, ਰਾਜਸਥਾਨ ਤੇ ਮੱਧ-ਪ੍ਰਦੇਸ਼ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ’ਚ ਵੀ ਛਾਪਾ ਪਿਆ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ’ਚ ਛਾਪਾ ਪਿਆ ਹੈ। (NIA)
Artificial Intelligence : ਕੀ ਹੈ ਆਰਟੀਫੀਸ਼ੀਅਲ ਇੰਟੈਲੀਜੈਂਸ, ਇਸ ਦੇ ਗੁਣ ਤੇ ਔਗੁਣ
ਪੰਜਾਬ ਦੇ ਮੋਗਾ ’ਚ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ’ਚ ਐੱਨਆਈਏ ਦੀ ਟੀਮ ਜਾਂਚ ਕਰ ਰਹੀ ਹੈ। ਫਰੀਦਕੋਟ ਦੇ ਕੋਟਕਪੁਰਾ ’ਚ ਵੀ ਐੱਨਆਈਏ ਦੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਫਿਰੋਜ਼ਪੁਰ ਛਾਵਨੀ ਦੀ ਕੁਮਹਾਰ ਮੰਡੀ ’ਚ ਵੀ ਐੱਨਆਈਏ ਦੀ ਟੀਮ ਨੇ ਜਾਂਚ ਕੀਤੀ। ਇਸ ਤੋਂ ਪਹਿਲਾਂ ਸਤੰਬਰ ’ਚ ਹੋਈ ਛਾਪੇਮਾਰੀ ’ਚ ਸਭ ਤੋਂ ਜ਼ਿਆਦਾ ਪੰਜਾਬ ਦੇ 30 ਥਾਵਾਂ ’ਤੇ ਐੱਨਆਈਏ ਦੀ ਟੀਮ ਪਹੁੰਚੀ ਸੀ, ਰਾਜਸਥਾਨ ’ਚ 13 ਥਾਵਾਂ ’ਤੇ, ਉੱਤਰਾਖੰਡ ’ਚ 2 ਜਦਕਿ ਦਿੱਲੀ ਤੇ ਯੂਪੀ ’ਚ 1-1 ਥਾਵਾਂ ’ਤੇ ਐੱਨਆਈਏ ਦੀ ਛਾਪੇਮਾਰੀ ਕੀਤੀ ਗਈ ਸੀ। (NIA)
ਪੰਜਾਬ-ਹਰਿਆਣਾ ’ਚ ਗੜੇਮਾਰੀ, 17 ਜ਼ਿਲ੍ਹਿਆਂ ’ਚ ਮੀਂਹ, ਚੰਡੀਗੜ੍ਹ ’ਚ 7 ਉਡਾਣਾਂ ਰੱਦ | Weather Update
ਚੰਡੀਗੜ੍ਹ ਅਤੇ ਹਿਮਾਚਲ ’ਚ ਬਰਫ਼ਬਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਉੱਤਰੀ ਭਾਰਤ ’ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਰਕੇ ਪਿਛਲੇ 36 ਘੰਟਿਆਂ ਤੋਂ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ’ਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਵੀ ਕਈ ਥਾਵਾਂ ’ਤੇ ਮੀਂਹ ਪਿਆ ਹੈ। ਹਰਿਆਣਾ ਦੇ ਅੰਬਾਲਾ ਅਤੇ ਪੰਜਾਬ ਦੇ ਲੁਧਿਆਣਾ ਤੇ ਮੋਗਾ ’ਚ ਗੜੇਮਾਰੀ ਹੋਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਨੀਪਤ ’ਚ ਮੀਂਹ ਪੈਣ ਦੀ ਸੰਭਾਵਨਾ ਹੈ। (Weather Update)
Welfare Work : ਸੋਨੇ ਦੀ ਵਾਲ਼ੀ ਵੀ ਨਾ ਡੁਲਾ ਸਕੀ ਡੇਰਾ ਸ਼ਰਧਾਲੂ ਦਾ ਇਮਾਨ
ਨਾਲ ਹੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮਾਲੇਰਕੋਟਲਾ ’ਚ ਮੀਂਹ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਹੇਠਲੇ ਇਲਾਕਿਆਂ ’ਚ ਅੱਜ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਿਕ ਦੂਜੀ ਵਾਰ ਪੱਛਮੀ ਗੜਬੜ 3 ਫਰਵਰੀ ਤੋਂ ਸਰਗਰਮ ਹੋ ਜਾਵੇਗਾ। ਹਿਮਾਚਲ ’ਚ ਅੱਜ ਚੰਬਾ, ਕੁੱਲੂ, ਮੰਡੀ, ਸ਼ਿਮਲਾ, ਕਾਂਗੜਾ, ਲਾਹੌਲ-ਸਪੀਤੀ, ਕਿਨੌਰ ਅਤੇ ਸਿਰਮੌਰ ’ਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। (Weather Update)
ਹਰਿਆਣਾ ’ਚ ਪਿਛਲੇ 12 ਘੰਟਿਆਂ ਤੋਂ ਕਈ ਜ਼ਿਲ੍ਹਿਆਂ ’ਚ ਮੀਂਹ | Weather Update
ਹਰਿਆਣਾ ’ਚ ਪਿਛਲੇ 12 ਘੰਟਿਆਂ ਤੋਂ ਕਈ ਜ਼ਿਲ੍ਹਿਆਂ ’ਚ ਮੀਂਹ ਪਿਆ ਹੈ। ਕੁਰੂਕਸ਼ੇਤਰ ’ਚ ਸਭ ਤੋਂ ਜ਼ਿਆਦਾ ਮੀਂਹ ਪਿਆ ਹੈ। ਇੱਥੇ 12 ਘੰਟਿਆਂ ਤੋਂ 13 ਐੱਮਐੱਮ ਮੀਂਹ ਪਿਆ ਹੈ। ਕਰਨਾਲ ’ਚ 7, ਜਦਕਿ ਪਾਨੀਪਤ ’ਚ 5.5 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਿਕ ਇਸ ਤਰ੍ਹਾਂ ਰੋਹਤਕ, ਝੱਜਰ, ਰੇਵਾੜੀ ’ਚ 7.5 ਐੱਮਐੱਮ, ਭਿਵਾਨੀ ’ਚ 3.5 ਐੱਮਐੱਮ, ਜੀਂਦ ’ਚ 2.5 ਐੱਮਐੱਮ ਮੀਂਹ ਪਿਆ ਹੈ। ਫਰੀਦਾਬਾਦ ’ਚ 6.5 ਐੱਮਐੱਮ ਮੀਂਹ ਬਰਸਿਆ ਹੈ। ਇਸ ਤੋਂ ਇਲਾਵਾ ਸੋਨੀਪਤ ਅਤੇ ਕਈ ਹੋਰ ਜ਼ਿਲ੍ਹਿਆਂ ’ਚ ਵੀ ਰਾਤ ਤੋਂ ਰੂਕ-ਰੂਕ ਕੇ ਹਲਕਾ ਮੀਂਹ ਪੈ ਰਿਹਾ ਹੈ। (Weather Update)
ਬਲਵਿੰਦਰ ਕੌਰ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
ਚੰਡੀਗੜ੍ਹ ਏਅਰਪੋਰਟ ਤੋਂ 7 ਉਡਾਣਾਂ ਰੱਦ | Weather Update
ਖਰਾਬ ਮੌਸਮ ਦੇ ਚਲਦੇ ਹੋਏ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਬੁੱਧਵਾਰ ਨੂੰ ਸੱਤ ਉਡਾਣਾਂ ਰੱਦ ਹੋ ਗਈਆਂ ਹਨ। ਜਦਕਿ 31 ਉਡਾਣਾਂ ਦੇ ਸਮੇਂ ’ਚ ਤਬਦੀਲੀ ਕੀਤੀ ਗਈ। ਏਅਰਪੋਰਟ ਸਹਾਇਕ ਨੇ ਦੱਸਿਆ ਕਿ ਵਿਜ਼ੀਬਲਿਟੀ ਘੱਟ ਹੋਣ ਕਰਕੇ ਸਵੇਰੇ ਦੇ ਸਮੇਂ ਕਈ ਉਡਾਣਾਂ ਨੂੰ ਰੱਦ ਕਰਨਾ ਪਿਆ। ਦਿਨ ਦੇ ਸਮੇਂ ਵਾਲੀਆਂ ਉਡਾਣਾਂ ਦੇਰੀ ਨਾਲ ਉੱਡੀਆਂ। ਰੱਦ ਹੋਣ ਵਾਲੀਆਂ ਉਡਾਣਾਂ ’ਚ ਦਿੱਲੀ, ਮੁੰਬਈ, ਜੈਪੁਰ ਅਤੇ ਲਖਨਓ ਦੀਆਂ ਉਡਾਣਾਂ ਰਹੀਆਂ। ਦੇਰੀ ਨਾਲ ਉੱਡਣ ਵਾਲੀਆਂ ਉਡਾਣਾ ’ਚ ਹੈਦਰਾਬਾਦ, ਦਿੱਲੀ, ਲਖਨਓ, ਚੈੱਨਈ, ਬੰਗਲੁਰੂ, ਮੁੰਬਈ, ਗੋਆ, ਜੈਪੂਰ, ਸ਼੍ਰੀਨਗਰ, ਅਹਿਮਦਾਬਾਦ ਅਤੇ ਕਲਕੱਤਾ ਦੀਆਂ ਉਡਾਣਾਂ ਸ਼ਾਮਲ ਹਨ। (Weather Update)
ਪੰਜਾਬ ’ਚ ਇਸ ਦਿਨ ਤੋਂ ਬਦਲੇਗਾ ਮੌਸਮ, ਮੀਂਹ ਦੀ ਵੀ ਸੰਭਾਵਨਾ, ਠੰਢ ’ਚ ਹੋਵੇਗਾ ਵਾਧਾ
ਤਾਪਮਾਨ ਆ ਸਕਦਾ ਹੈ 2 ਡਿਗਰੀ ਤੱਕ ਹੇਠਾਂ | Weather Update Punjab
ਮੀਂਹ ਤੋਂ ਬਾਅਦ ਧੁੰਦ ਵੀ ਪਵੇਗੀ | Weather Update Punjab
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮੌਸਮ ਦਾ ਮਿਜ਼ਾਜ ਜਲਦੀ ਹੀ ਬਦਲਣ ਵਾਲਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਪੂਰਵ ਅਨੁਮਾਨ ਮੁਤਾਬਕ 27 ਨਵੰਬਰ ਤੋਂ ਮੌਸਮ ਬਦਲ ਸਕਦਾ ਹੈ। ਜਿਸ ਕਰਕੇ ਪੱਛਮੀ ਮਾਲਵੇ ’ਚ ਪੈਂਦੇ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਬਠਿੰਡਾ, ਫਰੀਦਕੋਟ ਅਤੇ ਮੁਕਤਸਰ ਨੂੰ ਛੱਡ ਕੇ ਬਾਕੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਦਿਨ ਅਤੇ ਰਾਤ ਦਾ ਤਾਪਮਾਨ 2 ਡਿਗਰੀ ਹੇਠਾਂ ਆ ਸਕਦਾ ਹੈ ਅਤੇ ਜਿਸ ਕਰਕੇ ਠੰਢ ਵੀ ਵਧੇਗੀ।
ਇਹ ਵੀ ਪੜ੍ਹੋ : ਲਾੜੇ ਨੇ ਲਾੜੀ ਨੂੰ ਦਿੱਤਾ ਅਜਿਹਾ ਤੋਹਫ਼ਾ ਕਿ ਦੇਖਣ ਲਈ ਢੁੱਕਿਆ ਪੂਰਾ ਪਿੰਡ
ਨਾਲ ਹੀ ਧੁੰਦ ਦੀ ਵੇਖਣ ਨੂੰ ਮਿਲੇਗੀ। ਅਗਲੇ ਦਿਨ ਭਾਵ ਕਿ 28 ਨਵੰਬਰ ਨੂੰ ਮੌਸਮ ਸਾਫ ਹੋ ਜਾਵੇਗਾ। ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਸਖਤੀ ਤੋਂ ਬਾਅਦ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਪੰਜਾਬ ਦੀ ਹਵਾ ਪ੍ਰਦੂਸ਼ਿਤ ਵੇਖਣ ਨੂੰ ਮਿਲ ਰਹੀ ਹੈ। ਅਜੇ ਤੱਕ ਪੰਜਾਬ ਦੀ ਹਵਾ ’ਚ ਸੁਧਾਰ ਨਹੀਂ ਹੋਇਆ ਹੈ। (Weather Update Punjab)
Breaking : ਹਰਿਆਣਾ-ਪੰਜਾਬ ’ਚ NIA ਦਾ ਵੱਡਾ ਐਕਸ਼ਨ, ਕਈ ਥਾਵਾਂ ’ਤੇ ਮਾਰੇ ਛਾਪੇ
ਹਰਿਆਣਾ ਪੰਜਾਬ ਦੇ 15 ਥਾਵਾਂ ’ਤੇ ਛਾਪੇਮਾਰੀ | NIA
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਰੇ ਹਰਿਆਣਾ ਪੰਜਾਬ ’ਚ ਨੈਸ਼ਨਲ ਇਨਵੈਸਟੀਗੇਸ਼ਨ ਏਜ਼ਸੀ (ਐੱਨਆਈਏ) ਨੇ ਛਾਪਾ ਮਾਰਿਆ ਹੈ। ਹਰਿਆਣਾ ਪੰਜਾਬ ’ਚ ਖਾਲਿਸਤਾਨੀਆਂ ਦੀ ਭਾਲ ’ਚ ਐੱਨਆਈਏ ਲਗਾਤਾਰ ਕਾਰਵਾਈ ਕਰ ਰਹੀ ਹੈ। ਬੁੱਧਵਾਰ ਸਵੇਰੇ ਵੀ ਐੱਨਆਈਏ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਹਰਿਆਣਾ ’ਚ ਕਰੀਬ 15 ਥਾਵਾਂ ’ਤੇ ਐੱਨਆਈਏ ਨੇ ਛਾਪੇਮਾਰੀ ਕੀਤੀ ਹੈ। ਦਰਅਸਲ ਇਹ ਕਾਰਵਾਈ ਖਾਲਿਸਤਾਨੀ ਨੈੱਟਵਰਕ ਦੀ ਜਾਂਚ ਲਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਐੱਨਆਈਏ ਵੱਲੋਂ ਕਈ ਸੂਬਿਆਂ ’ਚ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਸੀ। ਐੱਨਆਈਏ ਨੇ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਪਿੰਡ ਝੰਡਾਵਾਲਾ ’ਚ ਛਾਪੇਮਾਰੀ ਕੀਤੀ। ਇਸ ਤੋਂ ਇਲਾਵਾ ਐੱਨਆਈਏ ਨੇ ਬਟਾਲਾ ਦੇ ਪਿੰਡ ਬੋਲੇਵਾਲ ’ਚ ਵੀ ਛਾਪੇ ਮਾਰੇ। (NIA)
ਇਹ ਵੀ ਪੜ੍ਹੋ : ਹੇਅਰ ਤੋਂ ਨਰਾਜ਼ ਸਨ ਭਗਵੰਤ ਮਾਨ! ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ’ਚ ਰਹੇ ਨਾਕਾਮਯਾਬ
ਜੇਕਰ ਹਰਿਆਣਾ ਦੀ ਗੱਲ ਕੀਤੀ ਜਾਵੇ ਤਾਂ ਯਮੁਨਾਨਗਰ ’ਚ ਵੀ ਐੱਨਆਈਏ ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਵੇਰੇ 6 ਵਜੇ ਤੋਂ ਕੀਤੀ ਜਾ ਰਹੀ ਹੈ।ਐੱਨਆਈਏ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਪੰਨੂ ਵੱਲੋਂ ਧਮਕੀ ਦਿੱਤੇ ਜਾਣ ਸਬੰਧੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ’ਚ ਵੀ ਐੱਨਆਈਏ ਨੇ ਕਰੀਬ 6 ਸੂਬਿਆਂ ਦੇ 51 ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਜ਼ਿਕਰਯੋਗ ਹੈ ਕਿ ਦਿੱਲੀ ’ਚ ਦੋ ਮਹੀਨੇ ਪਹਿਲਾਂ ਇੱਕ ਫਲਾਈਓਵਰ ’ਤੇ ਖਾਲਿਸਤਾਨ ਪੱਖੀ ਪੋਸਟਰ ਮਿਲਣ ਦੇ ਮਾਮਲੇ ’ਚ ਪੁਲਿਸ ਨੇ ਹਰਿਆਣਾ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਤੋਂ ਬਾਅਦ ਪੁਲਿਸ ਦਾ ਸ਼ੱਕ ਹੈ ਕਿ ਉਸ ਨੇ ਇਹ ਪੋਸਟਰ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ ’ਤੇ ਲਾਏ ਸਨ। (NIA)
ਪੰਜਾਬ ’ਚ ਮੀਂਹ ਮੁੜ ਮਚਾ ਸਕਦਾ ਹੈ ਤਬਾਹੀ, 5 ਜ਼ਿਲ੍ਹਿਆਂ ’ਚ ਅਲਰਟ ਜਾਰੀ
ਭਾਖੜਾ ਡੈਮ ਖਤਰੇ ਦੇ ਨਿਸ਼ਾਨ ਦੇ ਕਰੀਬ | Weather Update Punjab
ਪਟਿਆਲਾ ’ਚ 9 ਸਾਲਾਂ ਬੱਚੇ ਦੀ ਮੌਤ | Weather Update Punjab
ਅੰਮ੍ਰਿਤਸਰ, (ਸੱਚ ਕਹੂੰ ਨਿਊਜ਼)। ਪੰਜਾਬ ’ਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਹੈ। ਪੂਰੇ ਸੂਬੇ ’ਚ ਰੂਕ-ਰੂਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸਾ,ਬਠਿੰਡਾ,ਸ੍ਰੀ ਮੁਕਸਤਰ ਸਾਹਿਬ, ਫਰੀਦਕੋਟ ਅਤੇ ਮੋਗਾ ’ਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਦਰਮਿਆਣ ਭਾਖੜਾ ਬੰਨ੍ਹ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਕਰੀਬ ਪਹੁੰਚ ਗਿਆ ਹੈ। ਭਾਖੜਾ ’ਚ ਪਾਣੀ ਦਾ ਪੱਧਰ 1641.30 ਫੁੱਟ ਤੱਕ ਪਹੁੰਚਿਆ ਹੈ। ਜਦਕਿ ਡੈਮ ਦੀ ਫੁੱਲ ਸਮੱਰਥਾ 1680.82 ਫੁੱਟ ਹੈ। ਫਲੱਡ ਗੇਟ ਲੈਵਲ 1645 ਫੁੱਟ ਹੈ। ਪਾਣੀ 1645 ਤੋਂ ਪਾਰ ਹੋਣ ਤੋਂ ਬਾਅਦ ਕਿਸੇ ਸਮੇਂ ਵੀ ਖੋਲ੍ਹਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਆਖਿਰ ਕਿਉਂ ਹੋਈ ਦਿੱਲੀ ਪਾਣੀ-ਪਾਣੀ
ਹੜ੍ਹ ਦੇ ਹਾਲਾਤਾਂ ਤੋਂ ਉਭਰ ਰਹੇ ਪੰਜਾਬ ’ਚ ਹੁਣ ਬਿਮਾਰੀਆਂ ਦਾ ਡਰ ਸਤਾਉਣ ਲੱਗਿਆ ਹੈ। ਇਸ ਤੋਂ ਇਲਾਵਾ ਮੂਣਕ ਦੇ ਪਿੰਡ ਹੱਦਨ ’ਚ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈਕੇ ਜਾ ਰਿਹਾ ਟ੍ਰੈਕਟਰ ਟੁੱਟੀ ਸੜਕ ’ਚ ਡਿੱਗ ਗਿਆ। ਪਟਿਆਲਾ ’ਚ ਕਰੀਬ 9 ਸਾਲਾਂ ਬੱਚੇ ਦੀ ਡਾਇਰਿਆ ਨਾਲ ਮੌਤ ਹੋ ਗਈ ਹੈ। ਪਟਿਆਲਾ ’ਚ ਹੀਰਾ ਬਾਗ ਵਾਸੀ ਬੱਚੇ ਨੂੰ ਰਜਿੰਦਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨਗਰ ਨਿਗਮ ਵੱਲੋਂ ਮੁਹੱਇਆ ਕਰਵਾਏ ਗਏ ਟੈਂਕਰ ਦਾ ਪਾਣੀ ਪੀਤਾ ਸੀ। ਜਿਸ ਕਾਰਨ ਉਨ੍ਹਾਂ ਦੇ ਬੱਚੇ ਦੀ ਮੌਤ ਹੋਈ ਹੈ।
ਸਾਬਕਾ ਸਰਪੰਚ ਨੇ ਆਪਣੇ ਆਪ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
ਸਾਬਕਾ ਸਰਪੰਚ ਨੇ ਆਪਣੇ ਆਪ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
ਨਿਹਾਲ ਸਿੰਘ ਵਾਲਾ (ਗੁਰਮੇਲ ਸਿੰਘ ਗੋਗੀ) ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਦੀਦਾਰ ਸਿੰਘ ਵਾਲਾ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਰੁਪਿੰਦਰ ਸਿੰਘ ਰੂਪੀ ਨੇ ਆਪਣੀ ਬਾਰਾਂ ਬੋਰ ਦੀ ਰਾਈਫਲ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ । ਮਿਲੀ ਜਾਣਕਾਰੀ ਮੁਤਾਬਿਕ ਰੁਪਿੰਦਰ ਸਿੰਘ ਰੂਪੀ ਚੁਬਾਰੇ ਵਿਚ ਬੈਠਾ ਸੀ ਜਦ ਕਿ ਉਸ ਦੇ ਖੇਤਾਂ ਵਿੱਚ ਝੋਨੇ ਦੀ ਕਟਾਈ ਹੋ ਰਹੀ ਸੀ।
ਗੋਲੀ ਦੀ ਅਵਾਜ਼ ਸੁਣ ਕੇ ਜਦੋਂ ਪਰਿਵਾਰਕ ਮੈਂਬਰਾਂ ਨੇ ਕੋਠੇ ਉਪਰ ਚੜ੍ਹ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਸਾਬਕਾ ਸਰਪੰਚਰੁਪਿੰਦਰ ਸਿੰਘ ਰੂਪੀ ਦੀ ਪਤਨੀ ਨੇ ਦੀਨਾ ਸਾਹਿਬ ਪੁਲਿਸ ਚੌਕੀ ਇੰਚਾਰਜ ਸੁਰਜੀਤ ਸਿੰਘ ਨੂੰ ਲਿਖਾਏ ਬਿਆਨਾਂ ਵਿੱਚ ਦੱਸਿਆ ਕਿ ਰੁਪਿੰਦਰ ਸਿੰਘ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ ਅਤੇ ਅੱਜ ਉਸ ਨੇ ਆਪਣੇ-ਆਪ ਨੂੰ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ। ਮ੍ਰਿਤਕ ਦਾ ਇੱਕ ਲੜਕਾ ਕਨੇਡਾ ਵਿੱਚ ਅਤੇ ਇੱਕ ਇੱਧਰ ਹੈ। ਰੁਪਿੰਦਰ ਸਿੰਘ ਮਿਲਾਪੜੇ ਸੁਭਾਅ ਦਾ ਚੰਗਾ ਵਿਅਕਤੀ ਸੀ। ਮਿ੍ਰਤਕ ਦੀ ਲਾਸ ਨੂੰ ਸਮਾਧ ਭਾਈ ਮਿਰਤਕ ਦੇਹ ਸੰਭਾਲ ਘਰ ਵਿੰਚ ਰਖਵਾ ਦਿੱਤਾ ਗਿਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲੀਸ ਵੱਲੋਂ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ।
ਐੱਸਡੀਐੱਮ ਦਫ਼ਤਰ ਦੇ ਸੁਪਰਡੈਂਟ ਮੈਡਮ ਦੀ ਸੜਕ ਹਾਦਸੇ ’ਚ ਮੌਤ
ਐੱਸਡੀਐੱਮ ਦਫ਼ਤਰ ਦੇ ਸੁਪਰਡੈਂਟ ਮੈਡਮ ਦੀ ਸੜਕ ਹਾਦਸੇ ’ਚ ਮੌਤ
ਮੋਗਾ (ਵਿੱਕੀ ਕੁਮਾਰ) ਸ਼ੁੱਕਰਵਾਰ ਨੂੰ ਮੋਗਾ ਵਿਖੇ ਵਾਪਰੀ ਦਰਦਨਾਕ ਦੁਰਘਟਨਾ ’ਚ ਮੋਗਾ ਐੱਸਡੀਐੱਮ ਦਫਤਰ ’ਚ ਸੁਪਰਡੈਂਟ ਵਜੋਂ ਸੇਵਾ ਨਿਭਾ ਰਹੀ ਮੈਡਮ ਊਸ਼ਾ ਰਾਣੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਪਹੁੰਚੇ ਲੋਕਾਂ ਨੇ ਟਰੱਕ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਹਾਦਸੇ ਤੋਂ ਬਾਅਦ ਇੱਕ ਵਾਰ ਫਿਰ ਸ਼ਹਿਰ ਵਾਸੀਆਂ ਦਾ ਗੁੱਸਾ ਭੜਕ ਗਿਆ ਹੈ। ਨਾਰਾਜ਼ ਲੋਕ ਪਲੇਟੀ ਦੀ ਸਮੱਸਿਆ ਨੂੰ ਹੱਲ ਕਰਨ ਦੇ ਫਰਜ਼ੀ ਦਾਅਵਿਆਂ ਨਾਲ ਇੰਟਰਨੈੱਟ ਮੀਡੀਆ ’ਤੇ ਲੱਗੇ ਹੋਰਡਿੰਗਜ਼ ’ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ।
ਸ਼ਹਿਰ ਦੇ ਜੁਝਾਰ ਨਗਰ ਦੀ ਰਹਿਣ ਵਾਲੀ 54 ਸਾਲਾ ਊਸ਼ਾ ਰਾਣੀ ਸ਼ੁੱਕਰਵਾਰ ਸ਼ਾਮ ਕਰੀਬ 5.15 ਵਜੇ ਐੱਸਡੀਐੱਮ ਦਫ਼ਤਰ ਤੋਂ ਆਪਣਾ ਕੰਮ ਖ਼ਤਮ ਕਰਕੇ ਆਪਣੀ ਸਕੂਟੀ ’ਤੇ ਘਰ ਆ ਰਹੇ ਸਨ ਸੁਪਰਡੈਂਟ ਉਸ਼ਾ ਮੈਡਮ ਨੇ ਘਰ ਜਾਣ ਤੋਂ ਪਹਿਲਾਂ ਆਪਣੀ ਦਵਾਈ ਲੈਣ ਜਾਣਾ ਸੀ। ਉਨ੍ਹਾਂ ਦੇ ਪਤੀ ਬਲਵਿੰਦਰ ਸਿੰਘ ਰਿਟਾ ਲੈਕਚਰਾਰ ਆਪਣੇ ਮੋਟਰਸਾਈਕਲ ਤੇ ਮੈਡਮ ਨੂੰ ਦਵਾਈ ਦਵਾਉਣ ਲਈ ਉੱਥੇ ਖੜ੍ਹੇ ਸਨ।
ਪਰ ਜਦੋ ਮੈਡਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਤੋਂ ਬਾਹਰ ਨਿਕਲਦੇ ਹੀ ਗਾਂਧੀ ਰੋਡ ਵੱਲ ਹਾਈਵੇਅ ਪੁਲ ਦੇ ਹੇਠਾਂ ਸੀ, ਜਦੋਂ ਇਹ ਅੱਗੇ ਵਧਣ ਲੱਗਾ ਤਾਂ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਟਰੱਕ ਨੇ ਸਕੂਟੀ ਸਵਾਰ ਸੁਪਰਡੈਂਟ ਨੂੰ ਫੇਟ ਮਾਰ ਦਿੱਤੀ। ਹਾਦਸੇ ’ਚ ਊਸ਼ਾ ਰਾਣੀ ਇਸ ਤਰ੍ਹਾਂ ਟਰੱਕ ਦੇ ਟਾਇਰ ਹੇਠਾਂ ਆ ਗਈ।
ਹਾਦਸਾ ਵਾਪਰਦੇ ਹੀ ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਟਰੱਕ ਚਾਲਕ ਨੂੰ ਭੱਜਣ ਤੋਂ ਪਹਿਲਾਂ ਹੀ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਸਮੇਂ ਡੀਸੀ ਦਫ਼ਤਰ ਦੇ ਮੁਲਾਜ਼ਮ ਵੀ ਵੱਡੀ ਗਿਣਤੀ ਵਿੱਚ ਮੌਕੇ ’ਤੇ ਪੁੱਜੇ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਮਥੁਰਾਦਾਸ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਉਹਨਾਂ ਦੇ ਪਤੀ ਬਲਵਿੰਦਰ ਸਿੰਘ ਦੇ ਬਿਆਨਾਂ ਤੇ ਬਣਦੀ ਕਾਰਵਾਈ ਪਾ ਦਿੱਤੀ ਹੈ, ਡਾਕਟਰਾਂ ਵੱਲੋਂ ਮੈਡਮ ਦੀ ਮਿ੍ਰਤਕ ਦੇਹ ਦਾ ਪੋਸਟਮਾਰਟਮ ਕਰ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ। ਜਿਸ ਮਗਰੋਂ ਮੈਡਮ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ।
ਚੈਕਅਪ ਤੋਂ ਬਾਅਦ ਬਿਨਾਂ ਟੈਸਟ ਤੋਂ ਹੋਇਆ ਗਾਇਬ, ਪੁਲਿਸ ਨੇ ਲਿਆਂਦਾ ਹਸਪਤਾਲ
ਮੋਗਾ, (ਵਿੱਕੀ ਕੁਮਾਰ/ ਭੁਪਿੰਦਰ ਸਿੰਘ) ਮੋਗਾ ਦੇ ਸਿਵਲ ਹਸਪਤਾਲ ‘ਚ ਕੋਰੋਨਾ ਦੇ ਸ਼ੱਕੀ ਮਰੀਜ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ  ਉਕਤ ਮਰੀਜ ਚੈਕਅਪ ਕਰਵਾਉਣ ਤੋਂ ਬਾਅਦ ਡਾਕਟਰਾਂ ਵੱਲੋਂ ਟੈਸਟ ਕਰਵਾਉਣ ਦੀ ਹਦਾਇਤ ਦੇਣ ਦੇ ਬਾਵਜੂਦ ਹਸਪਤਾਲ ‘ਚੋਂ ਚਲਾ ਗਿਆ, ਜਿਸ ਨੂੰ ਬਾਅਦ ‘ਚ ਪੁਲਿਸ ਨੇ ਉਸ ਦੇ ਘਰੋਂ ਸਿਵਲ ਹਸਪਤਾਲ ਮੋਗਾ ‘ਚ ਭਰਤੀ ਕਰਵਾਇਆ
ਦਰਅਸਲ ਗੁਰਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਬੱਧਨੀ ਕਲਾਂ ਬੀਤੇ ਦਿਨੀਂ ਦੁਬਈ ਤੋਂ ਪਰਤਿਆ ਸੀ ਜਿਸ ਨੂੰ ਨਿਮੋਨੀਆ ਹੋ ਗਿਆ ਅਤੇ ਉਹ ਇਲਾਜ ਕਰਵਾਉਣ ਲਈ ਮੋਗਾ ਦੇ ਸਿਵਲ ਹਸਪਤਾਲ ਪੁੱਜਾ ਇਸ ਦੌਰਾਨ ਡਾਕਟਰਾਂ ਵੱਲੋਂ ਉਸ ਦੇ ਲੋੜੀਂਦੇ ਟੈਸਟ ਕੀਤੇ ਗਏ ਟੈਸਟ ਤੋਂ ਬਾਅਦ ਡਾਕਟਰਾਂ ਵੱਲੋਂ ਉਸ ‘ਚ ਕੋਰੋਨਾ ਵਾਇਰਸ ਹੋਣ ਦਾ ਖਦਸ਼ਾ ਪ੍ਰਗਟਾਇਆ ਗਿਆ ਅਤੇ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਨਿਗਰਾਨੀ ਹੇਠ ਰੱਖਣ ਦੀ ਸਲਾਹ ਦਿੱਤੀ ਪਰ ਇਸ ਤੋਂ ਪਹਿਲਾਂ ਹੀ ਉਕਤ ਨੌਜਵਾਨ ਬਿਨਾਂ ਦੱਸੇ ਕਿਤੇ ਚਲਾ ਗਿਆ
ਇਸ ਤੋਂ ਬਾਅਦ ਸਿਵਲ ਸਰਜਨ ਨੇ ਇੱਕ ਪੱਤਰ ਰਾਹੀਂ ਡੀਐਸਪੀ ਬੱਧਨੀ ਕਲਾਂ ਨੂੰ ਸੂਚਿਤ ਕੀਤਾ ਅਤੇ ਉਕਤ ਮਰੀਜ ਨੂੰ ਟਰੇਸ ਕਰਕੇ ਸਿਵਲ ਹਸਪਤਾਲ ਮੋਗਾ ਵਿਖੇ ਲਿਆਉਣ ਦੀ ਅਪੀਲ ਕੀਤੀ ਤਾਂ ਕਿ ਉਸ ਦੇ ਸੈਂਪਲ ਲੈ ਕੇ ਇਲਾਜ ਕੀਤਾ ਜਾ ਸਕੇ ਤੇ ਹੋਰ ਲੋਕਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਉਸ ਦੇ ਘਰੋਂ ਲੱਭ ਕੇ ਸਿਵਲ ਹਸਪਤਾਲ ਲਿਆਂਦਾ ਜਿੱਥੇ ਉਸ ਦੇ ਖੂਨ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ ਤੇ ਰਿਪੋਰਟ ਆਉਣ ਤੋਂ ਬਾਅਦ ਹੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਸਕੇਗੀ ਫਿਲਹਾਲ ਉਕਤ ਨੌਜਵਾਨ ਨੂੰ ਸਖ਼ਤ ਨਿਗਰਾਨੀ ਹੇਠ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ
ਗੁਰਦਾਸਪੁਰ ਤੋਂ ਵੀ ਗਾਇਬ ਹੋਇਆ ਸੀ ਸ਼ੱਕੀ ਮਰੀਜ਼
ਇਸ ਤੋਂ ਪਹਿਲਾਂ 20 ਫਰਵਰੀ ਨੂੰ ਗੁਰਦਾਸਪੁਰ ਦੇ ਹਸਪਤਾਲ ‘ਚੋਂ ਵੀ ਇਕ ਸ਼ੱਕੀ ਮਰੀਜ਼ ਇਸੇ ਤਰ੍ਹਾਂ ਚਲਾ ਗਿਆ ਸੀ ਦਰਅਸਲ ਕਲਾਨੌਰ ਨਿਵਾਸੀ ਇੱਕ 26 ਸਾਲਾ ਨੌਜਵਾਨ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਵਾਇਰਸ ਦਾ ਸ਼ੱਕੀ ਪਾਇਆ ਗਿਆ ਸੀ ਡਾਕਟਰਾਂ ਨੇ ਤੁਰੰਤ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖ ਦਿੱਤਾ ਇਸ ਦੌਰਾਨ ਮਰੀਜ਼ ਨੂੰ ਜਦੋਂ ਕੋਰੋਨਾ ਵਾਇਰਸ ਦੇ ਸ਼ੱਕੀ ਹੋਣ ਦਾ ਪਤਾ ਲੱਗਾ ਤਾਂ ਉਹ ਹਸਪਤਾਲ ਤੋਂ ਚਲਾ ਗਿਆ ਡਾਕਟਰਾਂ ਮੁਤਾਬਕ ਉਨ੍ਹਾਂ ਨੇ ਏਅਰਪੋਰਟ ਤੋਂ ਸੂਚੀ ਦੇ ਅਧਾਰ ‘ਤੇ  ਮਰੀਜ਼ ਨੂੰ ਦਾਖਲ ਕਰਵਾਇਆ ਸੀ ਉਸ ਦੇ ਬਲੱਡ ਸੈਂਪਲ ਜਾਂਚ ਲਈ ਭੇਜੇ ਗਏ ਹਨ ਪਰ ਇਸ ਸਮੇਂ ਦੌਰਾਨ ਉਹ ਕਿਸੇ ਨੂੰ ਦੱਸੇ ਬਿਨਾਂ ਹਸਪਤਾਲ ਤੋਂ ਚਲਾ ਗਿਆ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਗਾ : 70 ਮੋਟਰਸਾਈਕਲ ਹੋਏ ਸੜ ਕੇ ਸੁਆਹ
ਮੋਗਾ । ਮੋਗਾ ਦੇ ਪਿੰਡ ਦੁਨੇਕੇ ਨੇੜੇ ਪੰਕਜ ਮੋਟਰ ਦੇ ਗੁਦਾਮ ਨੂੰ ਅੱਜ ਦੁਪਹਿਰ ਦੇ ਸਮੇਂ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਕਾਰਨ ਦੇਖਦੇ ਹੀ ਦੇਖਦੇ 70 ਦੇ ਕਰੀਬ ਮੋਟਰਸਾਈਕਲ ਸੜ ਕੇ ਸੁਆਹ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜਿਨਾਂ ਵਲੋਂ ਗੁਦਾਮ ‘ਚ ਲੱਗੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।