Flower - Sach Kahoon Punjabi

ਅਦਾਕਾਰ ਸੰਨੀ ਦਿਓਲ ਨੇ ਫੜਿਆ ਭਾਜਪਾ ਦਾ ਫੁੱਲ
ਗੁਰਦਾਸਪੁਰ ਤੋਂ ਹੋ ਸਕਦੇ ਨੇ ਉਮੀਦਵਾਰ

ਨਵੀਂ ਦਿੱਲੀ (ਏਜੰਸੀ)। ਅਦਾਕਾਰ ਸੰਨੀ ਦਿਓਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣ ਦੀ ਖ਼ਬਰ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਅਤੇ ਨਿਰਮਲਾ ਸੀਤਾਰਮਨ ਦੀ ਮੌਜੂਦਗੀ ‘ਚ ਪਾਰਟੀ ਦੀ ਮੈਂਬਰਸ਼ਿਪ ਲਈ। ਭਾਜਪਾ ‘ਚ ਸ਼ਾਮਲ ਹੋਏ ਅਦਾਕਾਰ ਸੰਨੀ ਦਿਓਲ ਨੂੰ ਗੁਰਦਾਸਪੁਰ (ਪੰਜਾਬ) ਸੀਟ ਤੋਂ ਟਿਕਟ ਦਿੱਤਾ ਜਾ ਸਕਦਾ ਹੈ। ਸੰਨੀ ਦਿਓਲ ਨੇ ਤਿੰਨ ਦਿਨ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਤੋਂ ਇਹ ਕਿਆਸ ਲਾਏ ਜਾ ਸਨ ਕਿ ਸੰਨੀ ਦਿਓਲ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

ਮੀਡੀਆ ਰਿਪੋਰਟਾਂ ਅਨੁਸਾਰ ਸੰਨੀ ਦਿਓਲ ਨੂੰ ਭਾਜਪਾ ਪੰਜਾਬ ਦੀ ਗੁਰਦਾਸਪੁਰ ਸੀਟ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਇਸ ਸੀਟ ‘ਤੇ ਕਾਂਗਰਸ ਦੇ ਸੁਨੀਲ ਜਾਖੜ ਚੋਣ ਮੈਦਾਨ ‘ਚ ਖੜ੍ਹੇ ਹਨ। 2014 ਦੀਆਂ ਲੋਕ ਸਭਾ ਚੋਣਾਂ ‘ਚ ਮਰਹੂਮ ਅਦਾਕਾਰ ਵਿਨੋਦ ਖੰਨਾ ਨੇ ਗੁਰਦਾਸਪੁਰ ਸੀਟ ‘ਤੇ ਜਿੱਤ ਦਰਜ ਕੀਤੀ ਸੀ। 27 ਅਪਰੈਲ ਨੂੰ ਉਨ੍ਹਾਂ ਦੇ ਦੇਹਾਂਤ ਮਗਰੋਂ ਜਾਖੜ ਨੇ ਚੋਣਾਂ ਜਿੱਤੀਆਂ। ਵਿਨੋਦ ਖੰਨਾ ਇਸ ਸੀਟ ਤੋਂ ਤਿੰਨ ਵਾਰ ਸਾਂਸਦ ਰਹਿ ਚੁੱਕੇ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਗ੍ਰਹਿ ਮੰਤਰਾਲੇ ਵੱਲੋਂ ਪ੍ਰਧਾਨ ਮੰਤਰੀ ਲਈ ਨਵੇਂ ਆਦੇਸ਼ ਜਾਰੀ
ਪ੍ਰਧਾਨ ਮੰਤਰੀ ਦਾ ਰਾਜਾਂ ‘ਚ ਗੁਲਦਸਤੇ ਨਾਲ ਨਹੀਂ, ਇੱਕ ਫੁੱਲ ਨਾਲ ਹੋਵੇਗਾ ਸਵਾਗਤ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਦੇ ਅਨੁਸਾਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਫੁੱਲਾਂ ਦਾ ਗੁਲਦਾਸਤਾ ਦੇ ਕੇ ਨਹੀਂ ਕੀਤਾ ਜਾਵੇਗਾ ਸਗੋਂ ਖਾਦੀ ਦੇ ਰੁਮਾਲ ‘ਚ ਇੱਕ ਫੁੱਲ ਰੱਖ ਕੇ ਕੀਤਾ ਜਾਵੇ, ਜਾਂ ਫਿਰ ਕੋਈ ਕਿਤਾਬ ਵੀ ਪ੍ਰਧਾਨ ਮੰਤਰੀ ਨੂੰ ਭੇਂਟ ਕਰਕੇ ਸਨਮਾਨ ਦਰਸਾਇਆ ਜਾ ਸਕਦਾ ਹੈ

ਗ੍ਰਹਿ ਮੰਤਰਾਲੇ ਵੱਲੋਂ ਸਾਰਿਆਂ ਸੂਬਾ ਸਰਕਾਰਾਂ ਦੇ ਮੁੱਖ ਸਕੱਤਰ ਤੇ ਸੰਘ ਸ਼ਾਸਿਤ ਖੇਤਰ ਦੇ ਪ੍ਰਸ਼ਾਸਕਾਂ ਨੂੰ ਭੇਜੇ ਪੱਤਰ ‘ਚ ਪ੍ਰਧਾਨ ਮੰਤਰੀ ਦੇ ਸਵਾਗਤ ਸਬੰਧੀ ਉਨ੍ਹਾਂ ਦੀ ਅਪੀਲ ਦੀ ਪਾਲਣਾ ਯਕੀਨੀ ਕਰਨ ਲਈ ਕਿਹਾ ਗਿਆ ਹੈ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ੁੱਭ ਕਾਮਨਾ ਵਜੋਂ ਫੁੱਲਾਂ ਦੇ ਗੁਲਦਸਤੇ ਦੇਣ ਦੀ ਬਜਾਇ ਪੁਸਤਕ ਭੇਂਟ ਕਰਨ ਦੀ ਅਪੀਲ ਕੀਤੀ ਸੀ ਉਨ੍ਹਾਂ ਕਿਹਾ ਸੀ ਕਿ ਪੜ੍ਹਨ ਨਾਲੋਂ ਜ਼ਿਆਦਾ ਆਨੰਦ ਕਿਸੇ ਹੋਰ ਕੰਮ ‘ਚ ਨਹੀਂ ਆਉਂਦਾ ਤੇ ਗਿਆਨ ਨਾਲ ਵੱਡੀ ਕੋਈ ਤਾਕਤ ਨਹੀਂ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।