Naam charcha - Sach Kahoon Punjabi

Tributes Events: ਸਰੀਰਦਾਨੀ ਹਰਬੰਸ ਸਿੰਘ ਇੰਸਾਂ ਨਮਿੱਤ ਹੋਈ ਨਾਮ ਚਰਚਾ
ਸਰੀਰਦਾਨੀ ਹਰਬੰਸ ਸਿੰਘ ਇੰਸਾਂ ਦੇ ਪਰਿਵਾਰ ਨੂੰ ਨਾਮ ਚਰਚਾ ਦੀ ਸਮਾਪਤੀ ’ਤੇ ਯਾਦਗਾਰੀ ਚਿੰਨ ਨਾਲ ਕੀਤਾ ਸਨਮਾਨਿਤ

ਸਰੀਰਦਾਨੀ ਦੀ ਯਾਦ ‘ਚ ਪਰਿਵਾਰ ਨੇ ਮਾਨਵਤਾ ਦੀ ਸੇਵਾ ‘ਚ ਲਾਏ 51 ਹਜ਼ਾਰ ਰੁਪਏ

Tributes Events: ਸੀਤੋਗੁੰਨੋ, (ਮੇਵਾ ਸਿੰਘ)। ਸਰੀਰਦਾਨੀ ਹਰਬੰਸ ਸਿੰਘ ਇੰਸਾਂ ਪੁੱਤਰ ਸਵ: ਭਗਵਾਨ ਸਿੰਘ ਵਾਸੀ ਪਿੰਡ ਭਾਗੂ, ਬਲਾਕ ਸੀਤੋਗੁੰਨੋ, ਜ਼ਿਲ੍ਹਾ ਫਾਜ਼ਿਲਕਾ ਨਮਿੱਤ ਬਲਾਕ ਪੱਧਰੀ ਨਾਮ ਚਰਚਾ ਸ਼ਰਧਾਂਜਲੀ ਸਮਾਗਮ ਦੇ ਰੂਪ ਵਿੱਚ ਕਰਵਾਈ ਗਈ। ਨਾਮ ਚਰਚਾ ਦੀ ਸਮਾਪਤੀ ’ਤੇ ਪੰਜਾਬ ਦੇ ਸੱਚੇ ਨਿਮਰ ਸੇਵਾਦਾਰਾਂ ਨੇ ਸਰੀਰਦਾਨੀ ਦੇ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਸਰੀਰਦਾਨੀ ਦੀ ਧਰਮ ਪਤਨੀ ਗੁਰਦੇਵ ਕੌਰ ਇੰਸਾਂ,ਬੇਟਿਆਂ ਗੁਰਸੇਵਕ ਸਿੰਘ ਇੰਸਾਂ ਪੰਜਾਬ ਦੇ ਸੱਚੇ ਨਿਮਰ ਸੇਵਾਦਾਰ, ਗੁਰਬਾਜ ਸਿੰਘ ਇੰਸਾਂ ਤੇ ਸਮੂਹ ਪਰਿਵਾਰ ਵੱਲੋਂ ਆਪਣੇ ਪਿਤਾ ਸਰੀਰਦਾਨੀ ਹਰਬੰਸ ਸਿੰਘ ਇੰਸਾਂ ਦੀ ਯਾਦ ਵਿਚ 51000/ਰੁਪਏ ਮਾਨਵਤਾ ਤੇ ਸਮਾਜ ਭਲਾਈ ਨਿਸਵਾਰਥ ਸੇਵਾ ਵਿਚ ਲਾਏ ਗਏ। ਇਸ ਤੋਂ ਪਹਿਲਾਂ ਹੋਈ ਬਲਾਕ ਪੱਧਰੀ ਨਾਮਚਰਚਾ ਦੀ ਸਾਰੀ ਕਾਰਵਾਈ ਬਲਾਕ ਬੱਲੂਆਣਾ ਦੇ ਪ੍ਰੇਮੀ ਸੇਵਕ ਰਾਮ ਕੁਮਾਰ ਇੰਸਾਂ ਨੇ ਚਲਾਈ। ਇਸ ਦੌਰਾਨ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨਾਂ ਨੂੰ ਸਾਧ-ਸੰਗਤ ਨੇ ਆਡੀਓ ਕੈਸਟ ਰਾਹੀਂ ਸਰਵਨ ਕੀਤਾ।

ਇਹ ਵੀ ਪੜ੍ਹੋ: World Cancer Day: ਵਿਸ਼ਵ ਕੈਂਸਰ ਦਿਵਸ ਦੇ ਮੌਕੇ ’ਤੇ ਸਿਹਤ ਵਿਭਾਗ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਇਸ ਮੌਕੇ ਸ਼ਰਧਾਂਜਲੀ ਦਿੰਦਿਆਂ ਪੰਜਾਬ ਦੇ ਸੱਚੇ ਨਿਮਰ ਸੇਵਾਦਾਰ ਗੁਰਚਰਨ ਸਿੰਘ ਇੰਸਾਂ ਰਿਟਾ: ਡੀਈਓ ਨੇ ਕਿਹਾ ਕਿ ਸਰੀਰਦਾਨੀ ਹਰਬੰਸ ਸਿੰਘ ਨੇ ਆਪਣੇ ਮਾਨਸ ਜਨਮ ਦਾ ਅਸਲ ਲਾਹਾ ਡੇਰਾ ਸੱਚਾ ਸੌਦਾ ਤੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕਰਕੇ ਖੱਟ ਲਿਆ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਾਰੇ ਪਰਿਵਾਰ ਨੂੰ ਡੇਰਾ ਸੱਚਾ ਸੌਦਾ ਵੱਲੋਂ ਕੀਤੀ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਸੇਵਾ ਨਾਲ ਜੋੜਿਆ, ਉਨ੍ਹਾਂ ਦਾ ਬੇਟਾ ਗੁਰਸੇਵਕ ਸਿੰਘ ਇੰਸਾਂ ਪੰਜਾਬ ਦੇ ਸੱਚੇ ਨਿਮਰ ਸੇਵਾਦਾਰ ਵਜੋਂ ਆਪਣੀ ਡਿਊਟੀ ਨਿਭਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਜਿਊਂਦੇ ਜੀਅ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਦਾ ਫਾਰਮ ਭਰਿਆ ਸੀ ਤੇ ਉਨ੍ਹਾਂ ਦੇ ਇਸ ਲਿਖਤੀ ਵਾਅਦੇ ਨੂੰ ਉਨ੍ਹਾਂ ਦੀ ਅੰਤਿਮ ਇੱਛਾ ਵਜੋਂ ਪਰਿਵਾਰ ਨੇ ਪੂਰਾ ਕਰਵਾਇਆ ਤੇ ਉਹ ਦੁਨੀਆਂ ਤੋਂ ਜਾਂਦੇ ਸਮੇਂ ਵੀ ਮਾਨਵਤਾ ਦੀ ਸੇਵਾ ਕਮਾ ਗਏ। ਇਸ ਦੇ ਨਾਲ ਹੀ ਐਡਵੋਕੇਟ ਵਿਵੇਕ ਇੰਸਾਂ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸਰੀਰਦਾਨੀ ਹਰਬੰਸ ਸਿੰਘ ਇੰਸਾਂ ਨੇ ਜਿੱਥੇ ਆਪਣਾ ਮਾਨਸ ਜਨਮ ਦਾ ਲਾਹਾ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕਰਕੇ ਖੱਟਿਆ, ਉੱਥੇ ਉਨ੍ਹਾਂ ਦਾ ਮ੍ਰਿਤਕ ਸਰੀਰ ਉਨ੍ਹਾਂ ਦੇ ਜਿਊਂਦੇ ਜੀਅ ਕੀਤੇ ਵਾਅਦੇ ਅਨੁਸਾਰ ਪਰਿਵਾਰ ਨੇ ਡਾਕਟਰੀ ਖੋਜਾਂ ਲਈ ਦਾਨ ਕਰਵਾਇਆ, ਇਸ ਲਈ ਉਹ ਐਸੇ ਸਤਿਗੁਰ ਦੇ ਪਿਆਰੇ ਸ਼ਰਧਾਲੂ ਤੇ ਪਰਿਵਾਰ ਨੂੰ ਸਲਾਮ ਕਰਦੇ ਹਨ। Tributes Events

ਇਸ ਮੌਕੇ ਸਰਧਾਂਜਲੀ ਦੇਣ ਵਾਲੇ ਹੋਰ ਜਿੰਮੇਵਾਰਾਂ ਸੱਚੇ ਨਿਮਰ ਸੇਵਾਦਾਰਾਂ ਵਿਚ ਦੁਲੀ ਚੰਦ ਇੰਸਾਂ, ਕ੍ਰਿਸ਼ਨ ਲਾਲ ਇੰਸਾਂ ਜੇਈ, ਦਲੀਪ ਕੁਮਾਰ ਇੰਸਾਂ, ਸਤੀਸ ਕੁਮਾਰ ਇੰਸਾਂ, ਗੁਰਚਰਨ ਸਿੰਘ ਇੰਸਾਂ, ਜਗਦੇਵ ਸਿੰਘ ਇੰਸਾਂ, ਗੁਰਸੇਵਕ ਸਿੰਘ ਇੰਸਾਂ, ਹਰਜਿੰਦਰ ਕੌਰ ਇੰਸਾਂ, ਨਿਰਮਲਾ ਇੰਸਾਂ, ਸੁਰੇਸ ਰਾਣੀ ਇੰਸਾਂ ਰੀਟਾ ਇੰਸਾਂ, ਆਸ਼ਾ ਇੰਸਾਂ, ਰੇਨੂੰ ਇੰਸਾਂ ਤੋਂ ਇਲਾਵਾ ਐਡਵੋਕੇਟ ਵਿਵੇਕ ਇੰਸਾਂ, ਰਾਮ ਕੁਮਾਰ ਇੰਸਾਂ ਬਲਾਕ ਪ੍ਰੇਮੀ ਸੇਵਕ ਬੱਲੂਆਣਾ ਅਤੇ ਸਹੀ ਰਾਮ ਇੰਸਾਂ, ਕੁਲਵੀਰ ਸਿੰਘ ਇੰਸਾਂ ਆਦਿ ਸ਼ਾਮਲ ਸਨ।

Tribute: ਸਰੀਰਦਾਨੀ ਮੁਖਤਿਆਰ ਸਿੰਘ ਇੰਸਾਂ ਨੂੰ ਨਾਮ ਚਰਚਾ ਕਰਕੇ ਦਿੱਤੀ ਸ਼ਰਧਾਂਜਲੀ
ਜਿਉਂਦੇ ਜੀਅ ਦੇਹਾਂਤ ਉਪਰੰਤ ਸਰੀਰਦਾਨ ਦਾ ਕੀਤਾ ਸੀ ਪ੍ਰਣ

ਸਟੇਟ ਕਮੇਟੀ ਵੱਲੋਂ ਪਰਿਵਾਰ ਨੂੰ ਕੀਤਾ ਗਿਆ ਸਨਮਾਨਿਤ

Tribute: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਬਲਾਕ ਦੇ ਪਿੰਡ ਨੀਲੋਵਾਲ ਦੇ ਰਹਿਣ ਵਾਲੇ ਡੇਰਾ ਸ਼ਰਧਾਲੂ ਸੱਚਖੰਡ ਵਾਸੀ ਸਰੀਰਦਾਨੀ ਮੁਖਤਿਆਰ ਸਿੰਘ ਇੰਸਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਜਿਨਾਂ ਦੀ ਉਮਰ (90) ਸਾਲ ਦੀ ਸੀ। ਉਨ੍ਹਾਂ ਨੇ ਜਿਉਦੇ ਜੀਅ ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਅਨੁਸਾਰ ਸਰੀਰ ਦਾਨ ਦਾ ਪ੍ਰਣ ਕੀਤਾ ਹੋਇਆ ਸੀ। ਇਸ ਕੀਤੇ ਗਏ ਪ੍ਰਣ ਉਹਨਾਂ ਦੇ ਪਤਨੀ ਲਾਭ ਕੌਰ ਇੰਸਾਂ, ਪੁੱਤਰ ਕਾਕਾ ਸਿੰਘ, ਪੋਤਰੇ ਜੋਗਾ ਸਿੰਘ ਇੰਸਾਂ, ਮੱਖਣ ਸਿੰਘ ਇੰਸਾਂ, ਬਾਬੂ ਸਿੰਘ ਇੰਸਾਂ, ਮੱਖਣ ਸਿੰਘ ਇੰਸਾਂ, ਬੇਟੀਆਂ ਪੰਮੀ ਕੌਰ, ਪਾਲ ਕੌਰ, ਭੰਤੋ ਕੌਰ, ਪਿਰਤਪਾਲ ਕੌਰ ਅਤੇ ਰਾਣੀ ਕੌਰ ਸਮੇਤ ਸਮੂਹ ਪਰਿਵਾਰ ਵੱਲੋਂ ਪੂਰਾ ਕਰਦਿਆਂ ਉਨ੍ਹਾਂ ਮੁਖਤਿਆਰ ਸਿੰਘ ਇੰਸਾਂ ਦਾ ਸਰੀਰਦਾਨ ਕਰ ਦਿੱਤਾ ਗਿਆ ਸੀ।

ਅੱਜ ਉਨ੍ਹਾਂ ਦੇ ਅੰਤਿਮ ਅਰਦਾਸ ਸਬੰਧੀ ਨਾਮ ਚਰਚਾ ਪਿੰਡ ਨੀਲੋਵਾਲ ਵਿਖੇ ਕੀਤੀ ਗਈ। ਜਿਸ ਵਿੱਚ ਸਾਕ-ਸਬੰਧੀ, ਰਿਸ਼ਤੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਧ-ਸੰਗਤ ਨੇ ਸਿਰਕਤ ਕੀਤੀ ਜਿਨ੍ਹਾਂ ਸਰੀਰਦਾਨੀ ਮੁਖਤਿਆਰ ਸਿੰਘ ਇੰਸਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਜਿਕਰਯੋਗ ਹੈ ਕਿ ਇਹ ਸਰੀਰਦਾਨ ਸੁਨਾਮ ਬਲਾਕ ਦੇ ਵਿੱਚੋਂ 41ਵਾਂ ਸਰੀਰਦਾਨ ਹੈ, ਇਸ ਦੇ ਲਈ ਸਰੀਰਦਾਨ ਕਰਨ ਦੇ ਲਈ ਸਟੇਟ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਪਰਿਵਾਰ ਦਾ ਧੰਨਵਾਦ ਕੀਤਾ ਅਤੇ ਸਮੂਹ ਪਰਿਵਾਰ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ: Plastic Ban: ਦੁਕਾਨਾਂ-ਰੇਹੜੀਆਂ ’ਤੇ ਪਲਾਸਟਿਕ ਬੈਗ ਰੱਖਣ ਵਾਲੇ ਸਾਵਧਾਨ! ਇਸ ਤਰ੍ਹਾਂ ਹੋਈ ਕਾਰਵਾਈ

ਨਾਮ ਚਰਚਾ ਉਪਰੰਤ ਸੱਚੇ ਨਿਮਰ ਸੇਵਾਦਾਰ ਬਲਜੀਤ ਸਿੰਘ ਇੰਸਾਂ ਨੇ ਬਾਪੂ ਜੀ ਨੂੰ ਆਪਣੇ ਸ਼ਬਦਾਂ ਨਾਲ ਸ਼ਰਧਾਂਜਲੀ ਦਿੱਤੀ। ਸਟੇਜ ਦੀ ਕਾਰਵਾਈ ਸ਼ਹਿਰੀ ਪ੍ਰੇਮੀ ਸੇਵਕ ਸੰਦੀਪ ਕੋਹਲ਼ੀ ਇੰਸਾਂ ਵੱਲੋਂ ਚਲਾਈ ਗਈ। ਇਸ ਮੌਕੇ ’ਤੇ ਬਲਜੀਤ ਸਿੰਘ ਇੰਸਾਂ, ਜਗਰੂਪ ਸਿੰਘ ਇੰਸਾਂ ਦੋਵੇਂ ਸੱਚੇ ਨਿਮਰ ਸੇਵਾਦਾਰ, ਸੰਦੀਪ ਕੁਮਾਰ ਇੰਸਾਂ ਸ਼ਹਿਰੀ ਪ੍ਰੇਮੀ ਸੇਵਕ, ਗੁਲਜਾਰ ਸਿੰਘ ਇੰਸਾਂ, ਪਾਲੀ ਇੰਸਾਂ ਪ੍ਰੇਮੀ ਸੇਵਕ, ਪਿਊਸ਼ ਇੰਸਾਂ, ਮੋਹਿਤ ਇੰਸਾਂ, ਰਾਮ ਇੰਸਾਂ, ਰਾਜੂ ਇੰਸਾਂ ਅਤੇ ਹੋਰਨਾਂ ਤੋਂ ਇਲਾਵਾ ਸੱਚਖੰਡ ਵਾਸੀ ਸਰੀਰਦਾਨੀ ਮੁਖਤਿਆਰ ਸਿੰਘ ਇੰਸਾਂ ਦੇ ਸਮੂਹ ਪਰਿਵਾਰ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਸੁਜਾਨ ਭੈਣਾਂ, ਸਾਕ-ਸਬੰਧੀ, ਰਿਸ਼ਤੇਦਾਰ ਤੇ ਸਮੂਹ ਸਾਧ-ਸੰਗਤ ਨੇ ਨਾਮ ਚਰਚਾ ਦੌਰਾਨ ਸਰੀਰਦਾਨੀ ਮੁਖਤਿਆਰ ਸਿੰਘ ਇੰਸਾਂ ਨੂੰ ਸ਼ਰਧਾਂਜਲੀ ਦਿੱਤੀ। Tribute

ਸਰੀਰਦਾਨ ਤੋਂ ਵੱਡਾ ਕੋਈ ਦਾਨ ਨਹੀਂ : ਬਲਜੀਤ ਇੰਸਾਂ

ਇਸ ਮੌਕੇ ’ਤੇ ਸੱਚੇ ਨਿਮਰ ਸੇਵਾਦਾਰ ਬਲਜੀਤ ਸਿੰਘ ਇੰਸਾਂ ਨੇ ਕਿਹਾ ਕਿ ਸਰੀਰਦਾਨ ਮਹਾਂਦਾਨ ਹੈ ਤੇ ਸਰੀਰਦਾਨ ਤੋਂ ਵੱਡਾ ਕੋਈ ਦਾਨ ਹੋ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਸਰੀਰਦਾਨੀ ਬਾਪੂ ਮੁਖਤਿਆਰ ਸਿੰਘ ਇੰਸਾਂ ਹਮੇਸ਼ਾ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਹਮੇਸ਼ਾ ਮਾਨਵਤਾ ਭਲਾਈ ਕਾਰਜਾਂ ‘ਚ ਪਰਿਵਾਰ ਦਾ ਸਾਥ ਦਿੰਦੇ ਸਨ ਅਤੇ ਉਹਨਾਂ ਵੱਲੋਂ ਜਿਉਂਦੇ-ਜੀਅ ਦੇਹਾਂਤ ਉਪਰੰਤ ਸਰੀਰਦਾਨ ਦੇ ਕੀਤੇ ਗਏ ਪ੍ਰਣ ਨੂੰ ਉਹਨਾਂ ਵੱਲੋਂ ਪੂਰਾ ਕੀਤਾ ਗਿਆ ਹੈ। ਉਹ ਸੱਚਖੰਡ ਵਾਸੀ ਸਰੀਰਦਾਨੀ ਬਾਪੂ ਮੁਖਤਿਆਰ ਸਿੰਘ ਇੰਸਾਂ ਨੂੰ ਸਲਾਮ ਕਰਦੇ ਹਨ, ਇਸ ਸ਼ਲਾਘਾਯੋਗ ਕਾਰਜ ਲਈ ਉਹ ਸਟੇਟ ਕਮੇਟੀ ਵੱਲੋਂ ਪਰਿਵਾਰ ਦਾ ਤਹਿਦਿਲੋਂ ਧੰਨਵਾਦ ਕਰਦੇ ਹਨ।

Abohar News: ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਨਮਿੱਤ ਹੋਈ ਨਾਮ ਚਰਚਾ
ਪਰਿਵਾਰ ਨੇ 5 ਜ਼ਰੂਰਤਮੰਦਾਂ ਨੂੰ ਦਿੱਤਾ ਘਰੇਲੂ ਰਾਸ਼ਨ, ਸਰੀਰਦਾਨੀ ਪਰਿਵਾਰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ

Abohar News: ਅਬੋਹਰ, (ਮੇਵਾ ਸਿੰਘ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ (67) ਪੁੱਤਰ ਦੀਵਾਨ ਚੰਦ ਵਾਸੀ ਅਬੋਹਰ ਨਮਿੱਤ ਅੰਤਿਮ ਅਦਰਾਸ ਵਜੋਂ ਬਲਾਕ ਪੱਧਰੀ ਨਾਮ ਚਰਚਾ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਅਬੋਹਰ ਵਿਖੇ ਪਰਿਵਾਰ ਵੱਲੋਂ ਕਰਵਾਈ ਗਈ। ਨਾਮ ਚਰਚਾ ਦੀ ਸਮਾਪਤੀ ਤੇ ਸਰੀਰਦਾਨੀ ਦੇ ਪਰਿਵਾਰ ਵੱਲੋਂ ਜ਼ਰੂਰਤਮੰਦ 5 ਪਰਿਵਾਰਾਂ ਨੁੂੰ ਘਰੇਲੂ ਰਾਸ਼ਨ ਦੀਆਂ ਕਿੱਟਾਂ ਵੀ ਜਿੰਮੇਵਾਰਾਂ ਦੇ ਸਹਿਯੋਗ ਨਾਲ ਤਕਸੀਮ ਕੀਤੀਆਂ ਗਈਆਂ।

ਇਸ ਤੋਂ ਇਲਾਵਾ ਪੰਜਾਬ ਦੇ ਸੱਚੇ ਨਿਮਰ ਸੇਵਾਦਾਰਾਂ ਨੇ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਦੇ ਪਰਿਵਾਰ ਨੂੰ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸਰੀਰਦਾਨੀ ਨਮਿੱਤ ਅੰਤਿਮ ਅਰਦਾਸ ਵਜੋਂ ਹੋਈ। ਬਲਾਕ ਪੱਧਰੀ ਨਾਮਚਰਚਾ ਦੀ ਸੁਰੂਆਤ ਰਾਮ ਸਰੂਪ ਇੰਸਾਂ ਬਲਾਕ ਪ੍ਰੇਮੀ ਸੇਵਕ ਅਬੋਹਰ ਨੇ ਪਵਿੱਤਰ ਨਾਅਰਾ ਲਾ ਕੇ ਸ਼ੁਰੂ ਕਰਵਾਈ। ਕਵੀਰਾਜਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ਵਿੱਚੋਂ ਕੁੱਲ ਮਾਲਕ ਦੀ ਮਹਿਮਾ ਦਾ ਗੁਣਗਾਨ ਗਾਇਆ ਤੇ ਪਵਿੱਤਰ ਗ੍ਰੰਥ ’ਚੋਂ ਅਨਮੋਲ ਬਚਨ ਵੀ ਪੜ੍ਹਕੇ ਸੁਣਾਏ ਗਏ।

ਇਹ ਵੀ ਪੜ੍ਹੋ: Road Accident: ਬੇਕਾਬੂ ਟਰੱਕ ਨੇ ਆਟੋ ਅਤੇ ਬਾਈਕ ਨੂੰ ਮਾਰੀ ਟੱਕਰ, ਪੰਜ ਦੀ ਮੌਤ

ਪਰਿਵਾਰਕ ਮੈਂਬਰਾਂ ਅਨੁਸਾਰ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਸ਼ਬਦ ਦੀ ਅਨੋਮਲ ਦਾਤ ਪ੍ਰਾਪਤ ਕੀਤੀ ਸੀ ਤੇ ਉਨ੍ਹਾਂ ਦਾ ਸਾਰਾ ਪਰਿਵਾਰ ਵੀ ਡੇਰਾ ਸੱਚਾ ਸੌਦਾ ਵੱਲੋਂ ਚਲਾਈ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਸੇਵਾ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਾ ਹੈ। Abohar News

ਇਸ ਮੌਕੇ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ’ਚ ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ ਵਿਚ ਗੁਰਚਰਨ ਸਿੰਘ ਇੰਸਾਂ ਰਿਟਾ: ਡੀਈਓ, ਕ੍ਰਿਸ਼ਨ ਕੁਮਾਰ ਜੇਈ, ਦੁਲੀ ਚੰਦ ਇੰਸਾਂ, ਸਤੀਸ ਕੁਮਾਰ ਇੰਸਾਂ, ਦਲੀਪ ਕੁਮਾਰ ਇੰਸਾਂ ਤੋਂ ਇਲਾਵਾ ਰਾਮ ਸਰੂਪ ਇੰਸਾਂ ਬਲਾਕ ਪ੍ਰੇਮੀ ਸੇਵਕ, ਰਾਜੂ ਚਰਾਇਆ ਉੱਘੇ ਸਮਾਜ ਸੇਵੀ, ਸ਼ਹਿਰ ਨਿਵਾਸੀ ਤੇ ਮੋਹਤਬਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ, ਐਮਐਸਜੀ ਆਈਟੀ ਵਿੰਗ ਦੇ ਮੈਂਬਰ, ਜੋਨਾਂ ਦੇ ਪ੍ਰੇਮੀ ਸੇਵਕ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ਤੇ ਸਮੂਹ ਸਾਧ-ਸੰਗਤ ਤੇ ਸਮੂਹ ਜਿੰਮੇਵਾਰ ਸ਼ਾਮਲ ਸਨ।

Naam Charcha: ਪਵਿੱਤਰ ਗੁਰਗੱਦੀ ਮਹੀਨੇ ਦੀ ਖੁਸ਼ੀ ’ਚ ਨਾਮ ਚਰਚਾ ਕਰਕੇ ਸਾਧ-ਸੰਗਤ ਨੇ ਗਾਇਆ ਗੁਰੂ ਜੱਸ
Naam Charcha: (ਸੁਸ਼ੀਲ ਕੁਮਾਰ) ਭਾਦਸੋਂ। ਪਵਿੱਤਰ ਗੁਰਗੱਦੀ ਮਹੀਨੇ ਦੀ ਖੁਸ਼ੀ ’ਚ ਬਲਾਕ ਭਾਦਸੋਂ ਅਤੇ ਬਲਾਕ ਮੱਲੇਵਾਲ ਭਾਈਆਂ ਦੀ ਸਾਂਝੀ ਨਾਮ ਚਰਚਾ ਬੜੀ ਸ਼ਰਧਾ ਭਾਵਨਾ ਨਾਲ ਪਿੰਡ ਭੋੜੇ ਵਿਖੇ ਹੋਈ। ਇਸ ਨਾਮ ਚਰਚਾ ਦੌਰਾਨ ਪ੍ਰੇਮੀ ਸੇਵਕ ਪਵਨ ਇੰਸਾਂ ਨੇ ਪਵਿੱਤਰ ਨਾਅਰਾ ਲਾ ਕੇ ਨਾਮ ਚਰਚਾ ਦੀ ਕਾਰਵਾਈ ਸ਼ੁਰੂ ਕੀਤੀ ਅਤੇ ਕਵੀਰਾਜਾਂ ਨੇ ਪਵਿੱਤਰ ਗ੍ਰੰਥਾਂ ਵਿੱਚੋਂ ਸ਼ਬਦ ਬਾਣੀ ਕੀਤੀ ਤੇ ਪਵਿੱਤਰ ਗ੍ਰੰਥਾਂ ਵਿੱਚੋਂ ਵਿਆਖਿਆ ਕੀਤੀ।

ਇਹ ਵੀ ਪੜ੍ਹੋ: GST News: ਜੀਐਸਟੀ ਸੁਧਾਰ ਲਾਗੂ ਹੋਣ ਤੋਂ ਪਹਿਲਾਂ ਪੀਯੂਸ਼ ਗੋਇਲ ਨੇ ਇੰਡਸਟਰੀ ਨੂੰ ਕੀਤੀ ਇਹ ਅਪੀਲ, ਜਾਣੋ…

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਦੇ ਸੱਚੇ ਨਮਰ ਸੇਵਾਦਾਰ ਵਿਜੈ ਇੰਸਾਂ, ਕੁਲਦੀਪ ਇੰਸਾਂ ਨਾਭਾ ਨੇ ਦੋਵਾਂ ਬਲਾਕਾਂ ਦੀ ਸਾਧ-ਸੰਗਤ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਗੁਰਗੱਦੀ ਮਹੀਨੇ ਦੀ ਸਾਧ-ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਸਾਧ-ਸੰਗਤ ਨੂੰ ਮਾਨਵਤਾ ਭਲਾਈ ਦੇ ਕੰਮਾਂ ਲਈ ਅਤੇ ਇਹਨਾਂ ਕਾਰਜਾਂ ਨੂੰ ਹੋਰ ਵੱਧ-ਚੜ੍ਹ ਕੇ ਕਰਨ ਲਈ ਪ੍ਰੇਰਿਤ ਕੀਤਾ। ਇਸ ਨਾਮ ਚਰਚਾ ਦੌਰਾਨ ਬਲਾਕ ਭਾਦਸੋਂ ਦੇ ਪ੍ਰੇਮੀ ਸੇਵਕ ਗੁਰਜੰਟ ਸਿੰਘ ਇੰਸਾਂ ਨੇ ਸਾਧ-ਸੰਗਤ ਨੂੰ ਘਰ-ਘਰ ਸੱਚ ਕਹੂੰ ਅਤੇ ਸੱਚੀ ਸ਼ਿਕਸ਼ਾ ਲਗਾਉਣ ਲਈ ਵੀ ਬੇਨਤੀ ਕੀਤੀ।

Birmingham News: ਬਰਮਿੰਘਮ ਦੀ ਸਾਧ-ਸੰਗਤ ਨੇ ਨਾਮ ਚਰਚਾ ਕਰਕੇ ਮਨਾਇਆ ਸਥਾਪਨਾ ਮਹੀਨਾ
Birmingham News: ਸਾਧ-ਸੰਗਤ ਨੂੰ ਵਧ-ਚੜ੍ਹ ਕੇ ਸੇਵਾ, ਸਿਮਰਨ, ਪਰਮਾਰਥ ਕਰਨ ਲਈ ਕੀਤਾ ਪ੍ਰੇਰਿਤ

Birmingham News: (ਸੱਚ ਕਹੂੰ ਨਿਊਜ਼) ਬਰਮਿੰਘਮ। ਦੇਸ਼-ਵਿਦੇਸ਼ ਦੀ ਸਾਧ-ਸੰਗਤ ਵੱਲੋਂ ਡੇਰਾ ਸੱਚਾ ਸੌਦਾ ਦਾ ਸਥਾਪਨਾ ਮਹੀਨਾ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਇਸੇ ਲੜੀ ਤਹਿਤ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਵੀ ਬਲਾਕ ਪੱਧਰੀ ਨਾਮ ਚਰਚਾ ਕਰਕੇ ਬੜੇ ਹੀ ਉਤਸ਼ਾਹ ਨਾਲ ਸਥਾਪਨਾ ਮਹੀਨਾ ਮਨਾਇਆ ਗਿਆ। ਇਸ ਮੌਕੇ ਸਾਧ-ਸੰਗਤ ਨੇ ਕਵੀਰਾਜਾਂ ਵੱਲੋਂ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸੁਣਿਆ ਤੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ਵਿਚੋਂ ਸੰਤਾਂ-ਮਹਾਤਮਾਂ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ ਗਏ ਜਿਸ ਨੂੰ ਸਾਧ-ਸੰਗਤ ਨੇ ਇਕਾਗਰ ਚਿੱਤ ਹੋ ਕੇ ਸਰਵਣ ਕੀਤਾ।

ਇਹ ਵੀ ਪੜ੍ਹੋ: Kotkapura News: ਭਿਆਨਕ ਗਰਮੀ ਤੋਂ ਰਾਹਤ ਲਈ ਸਾਧ-ਸੰਗਤ ਨੇ ਲਾਈ ਠੰਢੇ ਪਾਣੀ ਦੀ ਛਬੀਲ

ਇਸ ਮੌਕੇ ਬਲਾਕ ਪ੍ਰੇਮੀ ਸੇਵਕ ਸਿੰਮੀ ਇੰਸਾਂ ਨੇ ਪਹੁੰਚੀ ਸਾਧ-ਸੰਗਤ ਨੂੰ ਸਥਾਪਨਾ ਮਹੀਨੇ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਇਲਾਹੀ ਨਾਅਰਾ ਲਾ ਕੇ ਵਧਾਈ ਦਿੱਤੀ। ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਮਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 168 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਜਿਸ ਵਿਚ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਵੱਡਾ ਯੋਗਦਾਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਸਾਧ-ਸੰਗਤ ਨੂੰ ਵਧ-ਚੜ੍ਹ ਕੇ ਸੇਵਾ, ਸਿਮਰਨ, ਪਰਮਾਰਥ ਅਤੇ ਨਾਮ ਚਰਚਾ ਵਿਚ ਸ਼ਿਰਕਤ ਕਰਨ ਲਈ ਪ੍ਰੇਰਿਤ ਕਰਦਿਆਂ ਨਾਮ ਚਰਚਾ ਵਿਚ ਪਹੁੰਚਣ ਲਈ ਸਾਰੀ ਸਾਧ-ਸੰਗਤ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ 85 ਮੈਂਬਰ ਕੁਲਦੀਪ ਇੰਸਾਂ, ਮੁਕੇਸ਼ ਇੰਸਾਂ, ਪ੍ਰੇਮੀ ਸੰਮਤੀ 15 ਮੈਂਬਰ, ਐੱਮਐੱਸਜੀ ਆਈ.ਟੀ. ਵਿੰਗ ਦੇ ਸੇਵਾਦਾਰ ਅਤੇ ਸਾਧ-ਸੰਗਤ ਹਾਜ਼ਰ ਸੀ। Birmingham News

Naam Charcha: ਸਰੀਰਦਾਨੀ ਤੇ ਨੇਤਰਦਾਨੀ ਅੰਮ੍ਰਿਤ ਲਾਲ ਇੰਸਾਂ ਦੀ ਬਰਸੀ ਮੌਕੇ ਉਨ੍ਹਾਂ ਦੀਆਂ ਯਾਦਾਂ ਨੂੰ ਕੀਤਾ ਤਾਜ਼ਾ
ਸਰੀਰਦਾਨੀ ਤੇ ਨੇਤਰਦਾਨੀ ਅੰਮ੍ਰਿਤ ਲਾਲ ਇੰਸਾਂ ਨੂੰ ਨਾਮ ਚਰਚਾ ਕਰਕੇ ਕੀਤੇ ਸ਼ਰਧਾ ਦੇ ਫੁੱਲ ਭੇਂਟ | Naam Charcha

Naam Charcha: (ਅਸ਼ੋਕ ਗਰਗ) ਬਾਂਡੀ। ਪੰਜਾਬ ਦੇ 85 ਮੈਂਬਰ ਜੀਵਨ ਕੁਮਾਰ ਇੰਸਾਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰ ਬਿਨੂ ਕੁਮਾਰ ਇੰਸਾਂ ਦੇ ਪਿਤਾ ਸਰੀਰਦਾਨੀ ਤੇ ਨੇਤਰਦਾਨੀ ਅੰਮ੍ਰਿਤ ਲਾਲ ਇੰਸਾਂ ਵਾਸੀ ਗਹਿਰੀ ਭਾਗੀ ਦੀ ਦੂਜੀ ਬਰਸੀ ਮੌਕੇ ਪਰਿਵਾਰ ਵੱਲੋਂ ਅੱਜ ਐਤਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਜੱਸੀ ਬਾਗਵਾਲੀ ਵਿਖੇ ਬਲਾਕ ਪੱਧਰ ਤੇ ਨਾਮ ਚਰਚਾ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਸਾਧ-ਸੰਗਤ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਪੁੱਜ ਕੇ ਸਰੀਦਾਨੀ ਤੇ ਨੇਤਰਦਾਨੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਹ ਵੀ ਪੜ੍ਹੋ: Welfare Work: ਮਾਂ ਦੀ ਬਰਸੀ ’ਤੇ ਕੀਤੇ ਭਲਾਈ ਕਾਰਜ, ਲੋੜਵੰਦਾਂ ਨੂੰ ਰਾਸ਼ਨ ਤੇ ਕੰਬਲ ਵੰਡੇ

ਇਸ ਮੌਕੇ ਕਵੀਰਾਜ ਵੀਰਾਂ ਵੱਲੋਂ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ਵਿੱਚੋਂ ਸ਼ਬਦਬਾਣੀ ਕੀਤੀ ਗਈ ਅਤੇ ਇਸ ਤੋਂ ਬਾਅਦ ਪ੍ਰੇਮੀ ਸੇਵਕ ਜਸਕਰਨ ਸਿੰਘ ਇੰਸਾਂ ਗਹਿਰੀ ਭਾਗੀ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ਵਿੱਚੋਂ ਸੰਤਾਂ ਮਹਾਤਮਾਂ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ। ਇਸ ਮੌਕੇ 85 ਮੈਂਬਰ ਪੰਜਾਬ ਛਿੰਦਰ ਪਾਲ ਇੰਸਾਂ ਨੇ ਸਰੀਰਦਾਨੀ ਤੇ ਨੇਤਰਦਾਨੀ ਅਮ੍ਰਿੰਤ ਲਾਲ ਇੰਸਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਹ ਮਾਨਵਤਾ ਭਲਾਈ ਕੰਮਾਂ ਵਿੱਚ ਹਮੇਸ਼ਾ ਅੱਗੇ ਰਹਿੰਦੇ ਸਨ, ਉਨ੍ਹਾਂ ਨੇ ਕਾਫੀ ਸਮਾਂ ਬਲਾਕ ਬਾਂਡੀ ਦੇ ਪ੍ਰੇਮੀ ਸੇਵਕ ਦੀ ਸੇਵਾ ਨਿਭਾਈ ਅਤੇ 15 ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਈਆਂ।

ਇਸ ਤੋਂ ਇਲਾਵਾ ਸ਼ਾਹੀ ਦਰਬਾਰ ਸਰਸਾ ਵਿਖੇ ਲੰਗਰ ਸੰਮਤੀ ਵਿੱਚ ਵੀ ਸੇਵਾ ਕਰਦੇ ਰਹੇ ਸਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਦੇਣ ਸਦਕਾ ਅੱਜ ਉਨ੍ਹਾਂ ਦਾ ਪੁੱਤਰ ਜੀਵਨ ਕੁਮਾਰ ਇੰਸਾਂ ਪੂਰੇ ਪੰਜਾਬ ਵਿੱਚ 85 ਮੈਂਬਰ ਦੀ ਸੇਵਾ ਨਿਭਾ ਰਿਹਾ ਹੈ ਅਤੇ ਇਨ੍ਹਾਂ ਦਾ ਸਾਰਾ ਹੀ ਪਰਿਵਾਰ ਵੱਧ-ਚੜ੍ਹ ਕੇ ਮਾਨਵਤਾ ਭਲਾਈ ਕੰਮਾਂ ਵਿੱਚ ਯੋਗਦਾਨ ਪਾ ਰਿਹਾ ਹੈ। ਸੇਵਾ ਸੰਮਤੀ ਦੇ ਸੇਵਾਦਾਰ ਸੁਖਤੇਜ ਸਿੰਘ ਧਾਲੀਵਾਲ ਨੇ ਕਿਹਾ ਕਿ ਸਰੀਰਦਾਨੀ ਅਮ੍ਰਿੰਤ ਲਾਲ ਇੰਸਾਂ ਨੇ ਆਪਣੀ ਜਿੰਦਗੀ ਵਿੱਚ ਉਨ੍ਹਾਂ ਨੂੰ ਬਹੁਤ ਕੁੱਝ ਸਿੱਖਿਆ ਅਤੇ ਉਹ ਬਲਾਕ ਦੇ ਹਰ ਇੱਕ ਕੰਮ ਨੂੰ ਚਲਾਉਣ ਲਈ ਹਰ ਸਮੇਂ ਅੱਗੇ ਰਹਿੰਦੇ ਸਨ ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। Naam Charcha

ਪਰਿਵਾਰ ਵੱਲੋਂ ਦੀਨ-ਦੁਖੀਆਂ ਦੀ ਮੱਦਦ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਇਆ

ਉਨ੍ਹਾਂ ਦੇ ਜਾਣ ਨਾਲ ਜਿੱਥੇ ਬਲਾਕ ਨੂੰ ਵੱਡਾ ਘਾਟਾ ਪਿਆ ਹੈ ਉਥੇ ਹੀ ਪਰਿਵਾਰ ਨੂੰ ਬਹੁਤ ਘਾਟਾ ਪਿਆ ਹੈ ਪਰ ਨੇਕ ਕੰਮਾਂ ਕਾਰਨ ਉਨ੍ਹਾਂ ਦੀਆਂ ਯਾਦਾਂ ਹਮੇਸ਼ਾਂ ਤਾਜ਼ਾ ਰਹਿਣਗੀਆਂ। ਇਸ ਸਮੇਂ ਪਰਿਵਾਰ ਵੱਲੋਂ ਦੀਨ-ਦੁਖੀਆਂ ਦੀ ਮੱਦਦ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਬਲਾਕ ਪ੍ਰੇਮੀ ਸੇਵਕ ਨੇ ਨਾਮ ਚਰਚਾ ਦੀ ਕਾਰਵਾਈ ਚਲਾਉਂਦਿਆਂ ਪਹੁੰਚੀ ਹੋਈ ਸਾਧ-ਸੰਗਤ ਅਤੇ ਰਿਸ਼ਤੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ 85 ਮੈਂਬਰ ਪਵਨ ਕੁਮਾਰ ਇੰਸਾਂ, 85 ਮੈਂਬਰ ਹਰਪਾਲ ਚੰਦ ਇੰਸਾਂ, 85 ਮੈਂਬਰ ਮਨਜੀਤ ਸਿੰਘ ਇੰਸਾਂ, 85 ਮੈਂਬਰ ਭੈਣ ਅਮਨਪੀ੍ਰਤ ਕੌਰ ਇੰਸਾਂ, ਵੱਖ ਪਿੰਡਾਂ ਦੇ ਪ੍ਰੇਮੀ ਸੇਵਕ,15 ਮੈਂਬਰ, ਸੀਪੀਐਸ ਦੇ ਮੈਂਬਰ, ਜਿੰਮੇਵਾਰ ਭੈਣਾਂ, ਰਿਸ਼ਤੇਦਾਰ ਅਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਸੇਵਾਦਾਰਾਂ ਤੋਂ ਹੋਰ ਵੀ ਸਾਧ-ਸੰਗਤ ਹਾਜ਼ਰ ਸੀ।

ਚੰਡੀਗੜ੍ਹ: ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਕੀਤੀ ਨਾਮ ਚਰਚਾ
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐਮਐਸਜੀ ਭੰਡਾਰੇ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਚੰਡੀਗੜ੍ਹ ਵਿਖੇ ਨਾਮ ਚਰਚਾ ਕੀਤੀ ਗਈ। ਨਾਮ ਚਰਚਾ ਦੌਰਾਨ ਸੈਂਕੜੇ ਸ਼ਰਧਾਲੂਆਂ ਨੇ ਪਹੁੰਚ ਕੇ ਰਾਮ ਨਾਮ ਦਾ ਗੁਣਗਾਨ ਕੀਤਾ। Chandigarh News

ਨਾਮਚਰਚਾ ਪੰਡਾਲ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ। ਨਾਮ ਚਰਚਾ ਦੌਰਾਨ ਚੰਡੀਗੜ੍ਹ ਬਲਾਕ ਸਮੇਤ ਆਲੇ-ਦੁਆਲੇ ਦੀ ਸੰਗਤ ਨੇ ਵੀ ਸ਼ਮੂਲੀਅਤ ਕੀਤੀ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਪ੍ਰੇਮੀ ਸੇਵਕ ਰਣਬੀਰ ਇੰਸਾਂ ਨੇ ਪਵਿੱਤਰ ਨਾਅਰਾ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਲਗਾ ਕੇ ਕੀਤੀ। ਕਵੀਰਾਜਾਂ ਨੇ ਜਨਮ ਮਹੀਨੇ ਪ੍ਰਥਾਏ ਭਜਨ ਸੁਣਾ ਕੇ ਸਾਧ-ਸੰਗਤ ਨੂੰ ਨਿਹਾਲ ਕੀਤਾ।

ਇਹ ਵੀ ਪੜ੍ਹੋ: ਸੱਚੀ ਸ਼ਿਕਸ਼ਾ ਕੂਪਨ ਸਕੀਮ 2023-24 ਦੇ ਡਰਾਅ ਦਾ ਐਲਾਨ, ਪਾਠਕਾਂ ਦੀ ਬੱਲੇ-ਬੱਲੇ

ਨਾਮ ਚਰਚਾ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਵਿੱਢੀ ‘ਡੈਪਥ ਮੁਹਿੰਮ’ ਤਹਿਤ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦਾ ਤਿਆਗ ਕਰਨ ਲਈ ਪ੍ਰੇਰਿਤ ਕੀਤਾ। ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਦਾ ਸਾਰੀ ਸਾਧ-ਸੰਗਤ ਨੇ ਹੱਥ ਖੜੇ ਕਰ ਕੇ ਪ੍ਰਣ ਲਿਆ। ਇਸ ਮੌਕੇ ਬਲਾਕ ਕਮੇਟੀ ਦੇ 85 ਮੈਂਬਰ ਮਲਰਾਜ ਇੰਸਾਂ , ਮੀਨਾਕਸ਼ੀ ਇੰਸਾਂ, ਵੀਨਾ ਇੰਸਾਂ, ਵੀਨਾ ਨਾਗਪਾਲ , 15 ਮੈਂਬਰ ਮਨਜੀਤ ਮਿੰਟਾ, ਰਵੀ ਇੰਸਾਂ, ਕਲਿਆਣ ਇੰਸਾਂ, ਰਾਹੁਲ ਇੰਸਾਂ, ਪ੍ਰੇਮ ਸਿੰਗਲਾ, ਰਾਜੇਸ਼ ਇੰਸਾਂ, ਨਿਤਿਨ ਇੰਸਾਂ, ਕਾਂਸੀਰਾਮ ਇੰਸਾਂ ਸਮੇਤ ਹੋਰ ਜ਼ਿੰਮੇਵਾਰ ਭੈਣ-ਭਾਈ ਅਤੇ ਸਾਧ ਸੰਗਤ ਹਾਜ਼ਰ ਸਨ। Chandigarh News

ਐਮਐਸਜੀ ਮਹਾਂ ਰਹਿਮੋ-ਕਰਮ ਮਹੀਨੇ ਦੀ ਖੁਸ਼ੀ ਵਿੱਚ ਨਾਮ ਚਰਚਾ ਹੋਈ
(ਅਜਯ ਕਮਲ) ਰਾਜਪੁਰਾ। ਰਾਜਪੁਰਾ ਦੇ ਨਾਮ ਚਰਚਾ ਘਰ ਵਿਖੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਐਮ ਐਸ ਜੀ ਮਹਾ ਰਹਿਮੋ-ਕਰਮ ਮਹੀਨੇ ਦੀ ਖੁਸ਼ੀ ਵਿੱਚ ਬਲਾਕ ਪੱਧਰੀ ਨਾਮ ਚਰਚਾ ਹੋਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਡੇਰਾ ਸੱਚਾ ਸੌਦਾ ਦੇ 45 ਮੈਂਬਰ ਦੀ ਟੀਮ ਨੇ ਸ਼ਿਰਕਤ ਕੀਤੀ। ਇਸ ਮੌਕੇ ’ਤੇ ਕਵੀਰਾਜ ਵੀਰਾਂ ਨੇ ਖੁਸ਼ੀ ਪ੍ਰਥਾਏ ਭਜਨ ਗਾ ਕੇ ਸਤਿਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ 45 ਮੈਂਬਰਾਂ ਨੇ ਆਈ ਹੋਈ ਸਾਧ-ਸੰਗਤ ਨੂੰ ਡੇਰਾ ਸੱਚਾ ਸੌਦਾ ਵਿੱਚ ਚੱਲ ਰਹੇ ਮਾਨਵਤਾ ਭਲਾਈ ਦੇ ਕਾਰਜ ਦੀ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਇਸ ਵਿੱਚ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਕਿਹਾ ਕੇ ਸਮਾਜ ਵਿੱਚ ਫੈਲ ਰਹੇ ਨਸ਼ੇ ਰੂਪੀ ਕੋਹੜ ਨੂੰ ਕੱਢਣ ਲਈ ਵੱਧ ਤੋਂ ਵੱਧ ਨੂੰ ਡੇਰਾ ਸੱਚਾ ਸੌਦਾ ਦੇ ਨਾਲ ਜੋੜੋ ਤਾਂ ਜੋ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਵਧੀਆ ਬਣਾ ਸਕੀਏ ਅਤੇ ਆਪਣੇ ਦੇਸ਼ ਨੂੰ ਨਸ਼ਾ ਮੁਕਤ ਕਰ ਸਕੀਏ।

ਉਨ੍ਹਾਂ ਕਿਹਾ ਕਿ ਜੇਕਰ ਸਾਡਾ ਨੌਜਵਾਨ ਨਸ਼ਿਆਂ ਤੋਂ ਮੁਕਤ ਹੋਵੇਗਾ ਤਾਂ ਹੀ ਸਾਡਾ ਦੇਸ਼ ਵਿਚੋਂ ਨਸ਼ੇ ਰੂਪੀ ਦੈਂਤ ਬਾਹਰ ਨਿਕਲ ਸਕੇਗਾ। ਇਸ ਮੌਕੇ ਬਲਾਕ ਦੇ 15 ਮੈਂਬਰ ਦੀ ਸਮੂਹ ਟੀਮ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਅਤੇ ਹੋਰ ਸੰਮਤੀਆਂ ਦੇ ਸੇਵਾਦਾਰਾਂ ਨੇ ਪਹੁੰਚ ਕੇ ਨਾਮ ਚਰਚਾ ਘਰ ਵਿੱਚ ਹਾਜ਼ਰੀ ਲਗਾਈ ਅਤੇ ਚੱਲ ਰਹੇ ਸੇਵਾ ਕਾਰਜ ਸੰਗਤ ਨੇ ਆਪਣਾ ਯੋਗਦਾਨ ਪਾਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪਵਿੱਤਰ ਮਹਾਂ ਪਰ ਉਪਕਾਰ ਦਿਵਸ ਦੀ ਖੁਸ਼ੀ ’ਚ ਤਿੰਨ ਬਲਾਕਾਂ ਦੀ ਸਾਂਝੀ ਨਾਮ ਚਰਚਾ ਹੋਈ
(ਮਨੋਜ ਗੋਇਲ) ਘੱਗਾ, ਬਾਦਸ਼ਾਹਪੁਰ। ਪਵਿੱਤਰ ਮਹਾਂ ਪਰ ਉਪਕਾਰ ਦਿਵਸ ਦੀ ਖੁਸ਼ੀ ਵਿਚ ਅੱਜ ਨਾਮ ਚਰਚਾ ਘਰ ਘੱਗਾ ਵਿਖੇ ਤਿੰਨ ਬਲਾਕ ਘੱਗਾ,ਬਾਦਸ਼ਾਹਪੁਰ ਅਤੇ ਮਵੀ ਕਲਾਂ ਦੀ ਸਾਂਝੀ ਨਾਮ ਚਰਚਾ ਹੋਈ। ਅੱਜ ਦੀ ਨਾਮਚਰਚਾ ਵਿਚ 45 ਮੈਂਬਰ ਮੈਨੇਜਮੈਂਟ ਕਮੇਟੀ ਮੈਂਬਰ ਹਰਮੇਲ ਸਿੰਘ ਘੱਗਾ, ਗੁਰਜੀਤ ਕੌਰ ਇੰਸਾਂ, ਸੁਰਿੰਦਰ ਕੌਰ ਇੰਸਾਂ, ਪ੍ਰੇਮਲਤਾ ਇੰਸਾਂ ਅਤੇ ਸਰਬਜੀਤ ਇੰਸਾਂ ਵਿਸੇਸ ਤੌਰ ’ਤੇ ਪਹੁੰਚੇ । ਜਿਨ੍ਹਾਂ ਨੇ ਨਾਮ ਚਰਚਾ ਵਿਚ ਪਹੁੰਚ ਕੇ ਸਾਧ ਸੰਗਤ ਨੂੰ ਦਰਬਾਰ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਚੱਲ ਰਹੀਆਂ ਸੇਵਾ ਬਾਰੇ ਦੱਸਿਆ।

ਇਹ ਵੀ ਪੜ੍ਹੋ : ਹਾਂਸੀ ਬੁਟਾਨਾ ਨਹਿਰ ’ਚ ਫਸੀਆਂ 40 ਤੋਂ ਵੱਧ ਗਊਆਂ ਨੂੰ ਡੇਰਾ ਸ਼ਰਧਾਲੂਆਂ ਨੇ ਕੱਢਿਆ ਬਾਹਰ

ਉਨ੍ਹਾਂ ਨੇ ਸਾਧ ਸੰਗਤ ਨੂੰ ਮਾਨਤਾ ਭਲਾਈ ਕਾਰਜਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਨਾਮ ਚਰਚਾ ਮੌਕੇ ਕਵੀਰਾਜ ਵੀਰਾਂ ਨੇ ਸ਼ਬਦ ਬੋਲੇ ਅਤੇ ਪਵਿੱਤਰ ਗ੍ਰੰਥ ਵਿੱਚੋਂ ਸੰਤਾਂ ਮਹਾਂਪੁਰਸ਼ਾਂ ਦੇ ਅਨਮੋਲ ਬਚਨ ਵੀ ਪੜ੍ਹ ਕੇ ਸੁਣਾਏ ਗਏ। ਅਖੀਰ ਵਿੱਚ 25 ਮੈਂਬਰ ਜੋਗਿੰਦਰ ਸਿੰਘ ਕਲਵਾਣੂ ਨੇ ਦਰਬਾਰ ਦੀਆਂ ਕੁਝ ਜਰੂਰੀ ਹਦਾਇਤਾਂ ਬਾਰੇ ਸਾਧ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ 15 ਮੈਂਬਰ ਭੰਗੀਦਾਸ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਅਤੇ ਹੋਰ ਸੰਮਤੀਆਂ ਦੇ ਜਿੰਮੇਵਾਰ ਅਤੇ ਸਾਧ ਸੰਗਤ ਮੌਜੂਦ ਸੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ