Amritsar Airport - Sach Kahoon Punjabi
Indigo Airlines: ਹਵਾਈ ਯਾਤਰੀਆਂ ਲਈ ਹੁਣ ਰਾਹਤ ਦੀ ਖਬਰ, ਅੰਮ੍ਰਿਤਸਰ ਏਅਰਪੋਰਟ ਤੋਂ ਆਈ ਇਹ ਖਾਸ ਜਾਣਕਾਰੀ
Indigo Airlines: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। 3 ਦਸੰਬਰ ਤੋਂ 10 ਦਸੰਬਰ ਤੱਕ ਇੰਡੀਗੋ ਏਅਰਲਾਈਨਜ਼ ਦੀਆਂ ਉਡਾਣਾਂ ਰੱਦ ਹੋਣ ਕਾਰਨ ਪਰੇਸ਼ਾਨ ਹਜ਼ਾਰਾਂ ਹਵਾਈ ਯਾਤਰੀਆਂ ਨੂੰ ਹੁਣ ਇਸ ਗੱਲ ਤੋਂ ਰਾਹਤ ਮਿਲੀ ਹੈ ਕਿ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣ ਸੰਚਾਲਨ ਆਮ ਵਾਂਗ ਹੋ ਰਿਹਾ ਹੈ ਤੇ 14 ਤੋਂ 15 ਦਸੰਬਰ ਤੱਕ ਪੂਰੀ ਤਰ੍ਹਾਂ ਨਿਯਮਤ ਹੋ ਜਾਵੇਗਾ। ਅੰਮ੍ਰਿਤਸਰ ਹਵਾਈ ਅੱਡੇ ਦੇ ਡਾਇਰੈਕਟਰ ਨੇ ਦੱਸਿਆ ਕਿ 3 ਦਸੰਬਰ ਤੋਂ 10 ਦਸੰਬਰ ਤੱਕ, ਇੰਡੀਗੋ ਦੀਆਂ 196 ਨਿਰਧਾਰਤ ਉਡਾਣਾਂ ਵਿੱਚੋਂ ਸਿਰਫ਼ 106 ਹੀ ਚੱਲੀਆਂ, ਜਦੋਂ ਕਿ 90 ਰੱਦ ਕੀਤੀਆਂ ਗਈਆਂ।
ਇਹ ਖਬਰ ਵੀ ਪੜ੍ਹੋ : IND vs SA: ਕੀ ਸ਼ੁਭਮਨ ਦੀ ਜਗ੍ਹਾ ਸੈਮਸਨ ਨੂੰ ਮਿਲੇਗਾ ਮੌਕਾ? ਦੂਜਾ ਟੀ20 ਮੁਕਾਬਲਾ ਅੱਜ
ਇਸ ਨਾਲ ਲਗਭਗ 4,500 ਹਵਾਈ ਯਾਤਰੀ ਪ੍ਰਭਾਵਿਤ ਹੋਏ। ਇਸ ਸਮੇਂ ਦੌਰਾਨ, ਹਵਾਈ ਅੱਡਾ ਅਧਿਕਾਰੀਆਂ ਨੇ ਯਾਤਰੀਆਂ ਦੀ ਸਹਾਇਤਾ ਲਈ ਸ਼ਾਨਦਾਰ ਪ੍ਰਬੰਧ ਕੀਤੇ। ਹਵਾਈ ਅੱਡੇ ਦੇ ਡਾਇਰੈਕਟਰ ਨੇ ਦੱਸਿਆ ਕਿ 247 ਯਾਤਰੀਆਂ ਨੂੰ ਰਿਫੰਡ ਦਿੱਤਾ ਗਿਆ ਹੈ, 200 ਤੋਂ ਵੱਧ ਯਾਤਰੀਆਂ ਨੂੰ ਹੋਟਲ ਰਿਹਾਇਸ਼ ਪ੍ਰਦਾਨ ਕੀਤੀ ਗਈ, ਤੇ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ 78 ਟੈਕਸੀਆਂ/ਕੈਬਾਂ ਦਾ ਪ੍ਰਬੰਧ ਕੀਤਾ ਗਿਆ, ਜੋ 24 ਘੰਟੇ ਚਾਲੂ ਰਹੀਆਂ।
ਬਜ਼ੁਰਗਾਂ, ਮਹਿਲਾਵਾਂ ਤੇ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ
ਹਵਾਈ ਅੱਡੇ ਦੇ ਡਾਇਰੈਕਟਰ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਵਾਧੂ ਸਹੂਲਤਾਂ ਪ੍ਰਦਾਨ ਕਰਨ ਲਈ ਸੁਰੱਖਿਆ ਤੇ ਸਹਾਇਤਾ ਸਟਾਫ਼ ਵਧਾ ਦਿੱਤਾ ਗਿਆ ਹੈ। ਪੀਣ ਵਾਲੇ ਪਾਣੀ, ਭੋਜਨ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਯਾਤਰੀਆਂ ਨੂੰ ਵਿਕਲਪਿਕ ਵਿਕਲਪ ਪ੍ਰਦਾਨ ਕਰਨ ਲਈ ਹਵਾਈ ਅੱਡੇ ਦੇ ਅੰਦਰ ਰੇਲ ਰਿਜ਼ਰਵੇਸ਼ਨ ਲਈ ਇੱਕ ਵਿਸ਼ੇਸ਼ ਕਾਊਂਟਰ ਖੋਲ੍ਹਿਆ ਗਿਆ ਸੀ। ਸੁਰੱਖਿਆ ਲਈ ਹਵਾਈ ਅੱਡੇ ’ਤੇ ਵੱਡੀ ਗਿਣਤੀ ’ਚ ਸੀਆਈਐਸਐਫ ਕਰਮਚਾਰੀ ਡਿਊਟੀ ’ਤੇ ਸਨ। Indigo Airlines
Amritsar News: ਅੰਮ੍ਰਿਤਸਰ ’ਚ ਧਮਾਕੇ ਦੀ ਆਵਾਜ਼ ਬਾਰੇ ਐਮਪੀ ਨੇ ਲੋਕਾਂ ਨੂੰ ਕੀਤੀ ਅਪੀਲ, ਜਾਣੋ ਕੀ ਕਿਹਾ?
Amritsar News: ਅੰਮ੍ਰਿਤਸਰ (ਏਜੰਸੀ)। ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਾਲੇ ਬੀਤੀ ਰਾਤ ਲੋਕਾਂ ਵੱਲੋਂ ਅੰਮ੍ਰਿਤਸਰ ਵਿਚ ਧਮਾਕੇ ਦੀ ਆਵਾਜ਼ ਸੁਣਨ ਦੀ ਗੱਲ ਆਖ਼ੀ ਜਾ ਰਹੀ ਹੈ। ਹਾਲਾਂਕਿ ਇਸ ਬਾਰੇ ਪੁਲਿਸ ਜਾਂ ਫ਼ੌਜ ਵੱਲੋਂ ਕੋਈ ਵੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਵਿਚਾਲੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।
Read Also : Operation Sindoor: ਸਰਬ ਪਾਰਟੀ ਮੀਟਿੰਗ ਅੱਜ, ਪਾਕਿਸਤਾਨ ਨੇ ਜੰਮੂ ’ਚ ਫਿਰ ਕੀਤੀ ਗੋਲੀਬਾਰੀ
ਉਨ੍ਹਾਂ ਮੌਜੂਦਾ ਹਾਲਾਤ ਬਾਰੇ ਗੱਲਬਾਤ ਕਰਦਿਆਂ ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਤੇ ਮੌਕ ਡਰਿੱਲ ਦੌਰਾਨ ਕੋਈ ਛੋਟਾ-ਮੋਟਾ ਧਮਾਕਾ ਹੁੰਦਾ ਹੈ ਤਾਂ ਇਹ ਨਾ ਸਮਝੋ ਕਿ ਹਮਲਾ ਹੋ ਗਿਆ। ਰਾਤ ਨੂੰ ਵੀ ਅਜਿਹਾ ਹੀ ਹੋਇਆ ਸੀ, ਪਰ ਉੱਧਰੋਂ (ਸਰਹੱਦ ਪਾਰ ਤੋਂ) ਕੁਝ ਵੀ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਥੋੜ੍ਹਾ ਬਹੁਤ ਚੱਲੇਗਾ। ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਗੁਰੂਆਂ ਦੀ ਨਗਰੀ ਹੈ, ਲੋਕ ਭਰੋਸਾ ਰੱਖਣ, ਕੁਝ ਨਹੀਂ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਚਿੰਤਾ ਨਾ ਕਰਨ, ਅਸੀਂ ਸਾਰੇ ਤੁਹਾਡੇ ਨਾਲ ਖੜ੍ਹੇ ਹਾਂ ਤੇ ਅਸੀਂ ਇਨ੍ਹਾਂ ਹਾਲਾਤਾਂ ਵਿਚੋਂ ਬਾਹਰ ਨਿਕਲਾਂਗੇ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਨੂੰ ਫ਼ੌਜ ’ਤੇ ਮਾਣ ਹੈ। ਅਸੀਂ ਦੇਸ਼ ਦਾ ਸਾਥ ਦੇਣਾ ਹੈ।
#WATCH | On civil defence mock drill and blackout in Amritsar, Congress MP Gurjeet Singh Aujla says, “… There is no need to panic… Maintain peace. Our army is standing tall to face this situation… Don’t store ration. Some traders are taking advantage of the problem and… pic.twitter.com/8VVV1yDnCh
— ANI (@ANI) May 8, 2025
Amritsar News
ਅੰਮ੍ਰਿਤਸਰ ਏਅਰਪੋਰਟ ਬਾਰੇ ਗੱਲਬਾਤ ਕਰਦਿਆਂ ਗੁਰਜੀਤ ਔਜਲਾ ਨੇ ਕਿਹਾ ਕਿ ਇਸ ਨੂੰ 10 ਮਈ ਤਕ ਬੰਦ ਕੀਤਾ ਗਿਆ ਹੈ। ਇੱਥੇ ਮੌਕ ਡਰਿੱਲ ਤੇ ਏਅਰਫ਼ੋਰਸ ਦੇ ਜਹਾਜ਼ ਚੱਲਣਗੇ, ਇਸ ਲਈ ਇਸ ਏਅਰਪੋਰਟ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਹਾਲਤ ਵਿਚ ਵੀ ਘਬਰਾਉਣ ਨਾ ਤੇ ਰਾਸ਼ਨ ਇਕੱਠਾ ਕਰਨ ਦੀ ਕੋਸ਼ਿਸ਼ ਨਾ ਕਰਨ। ਅਜਿਹੇ ਕੋਈ ਵੀ ਹਾਲਾਤ ਨਹੀਂ ਹਨ, ਜਿਸ ਲਈ ਤੁਹਾਨੂੰ ਰਾਸ਼ਨ ਇਕੱਠਾ ਕਰਨਾ ਪਵੇ। ਕਈ ਲੋਕ ਇਸ ਚੀਜ਼ ਦਾ ਫ਼ਾਇਦਾ ਲੈ ਕੇ ਰਾਸ਼ਨ ਮਹਿੰਗਾ ਵੀ ਵੇਚ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੀ ਵੀ ਅਪੀਲ ਕੀਤੀ।
ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲਿਆ ਇਹ ਵਿਸ਼ੇਸ਼ Award, ਜਾਣੋ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Best Station Award: ਅੰਮ੍ਰਿਤਸਰ ਦੇ ਸ਼੍ਰੀ ਗੁਰੂਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਮਲੇਸ਼ੀਅਨ ਏਅਰਲਾਈਨ ਏਅਰ ਏਸ਼ੀਆ ਐਕਸ ਵੱਲੋਂ ਜੁਲਾਈ 2024 ਦੇ ਮਹੀਨੇ ਲਈ ‘ਬੈਸਟ ਸਟੇਸ਼ਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਏਅਰ ਏਸ਼ੀਆ ਐਕਸ, ਦੁਨੀਆ ਦੀ ਸਭ ਤੋਂ ਵੱਡੀ ਘੱਟ ਕੀਮਤ ਵਾਲੀ ਏਅਰਲਾਈਨਜ ’ਚੋਂ ਇੱਕ ਹੈ, ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਹਫਤੇ ’ਚ ਚਾਰ ਸਿੱਧੀਆਂ ਉਡਾਣਾਂ ਚਲਾਉਂਦੀ ਹੈ। Amritsar News
ਇਹ ਅਵਾਰਡ ਅੰਮ੍ਰਿਤਸਰ ਹਵਾਈ ਅੱਡੇ ਨੂੰ ਸਮੇਂ ਸਿਰ ਉਡਾਣਾਂ ਚਲਾਉਣ, ਸਭ ਤੋਂ ਘੱਟ ਨੁਕਸਾਨੇ ਗਏ ਯਾਤਰੀਆਂ ਦੇ ਬੈਗ ਰੱਖਣ ਤੇ ਏਅਰਏਸ਼ੀਆ ਐਕਸ ਨੈੱਟਵਰਕ ਦੇ ਦੁਨੀਆ ਭਰ ਦੇ 24 ਅੰਤਰਰਾਸ਼ਟਰੀ ਹਵਾਈ ਅੱਡਿਆਂ ’ਚੋਂ ਸਭ ਤੋਂ ਜ਼ਿਆਦਾ ਨੈੱਟ ਪ੍ਰਮੋਟਰ ਸਕੋਰ ਪ੍ਰਾਪਤ ਕਰਨ ਲਈ ਮਾਨਤਾ ਦਿੰਦਾ ਹੈ। ਬੀਰ ਸਿੰਘ ਬੱਗਾ, ਸਟੇਸ਼ਨ ਮੈਨੇਜਰ, ਏਅਰ ਏਸ਼ੀਆ ਇਹ ਟੀਮ ਵਰਕ ਦਾ ਨਤੀਜਾ ਹੈ ਜੋ ਅਜਿਹੀਆਂ ਸਫਲਤਾਵਾਂ ਨੂੰ ਸੰਭਵ ਬਣਾਉਂਦਾ ਹੈ। ਬਾਗਾ ਨੇ ਆਪਣੀ ਟੀਮ ਦੇ ਹਰੇਕ ਮੈਂਬਰ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਆਪਣੀ ਪੂਰੀ ਟੀਮ ਦਾ ਧੰਨਵਾਦ ਕੀਤਾ। Amritsar News
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਅੱਤਵਾਦੀ ਢਾਡੀ ਗ੍ਰਿਫ਼ਤਾਰ
ਲਖਬੀਰ ਰੋਡੇ ਦਾ ਸਾਥੀ ਗ੍ਰਿਫਤਾਰ
ਪਰਮਜੀਤ ਯੂ.ਕੇ ਤੋਂ ਸੰਸਥਾ ’ਚ ਨਵੇਂ ਅੱਤਵਾਦੀਆਂ ਦੀ ਭਰਤੀ, ਮੱਦਦ ਤੇ ਫੰਡਿੰਗ ਕਰਨ ਵਾਲੇ ਮਾਡਿਊਲ ਦਾ ਕਰ ਰਿਹਾ ਸੀ ਸੰਚਾਲਨ : ਡੀਜੀਪੀ
(ਰਾਜਨ ਮਾਨ) ਅੰਮਿ੍ਰਤਸਰ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮਿ੍ਰਤਸਰ ਨੇ ਪਾਕਿਸਤਾਨ ਸਥਿਤ ਅੱਤਵਾਦੀ ਲਖਬੀਰ ਰੋਡੇ ਦੇ ਕਰੀਬੀ ਸਾਥੀ ਪਰਮਜੀਮ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ (Terrorist Dhadi) ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਗਿ੍ਰਫਤਾਰ ਕਰਕੇ, ਅੱਤਵਾਦੀਆਂ ਦੀ ਭਰਤੀ ਕਰਨ, ਫੰਡਿੰਗ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਇਹ ਵੀ ਪੜ੍ਹੋ : ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪਰਮਜੀਤ ਸਿੰਘ, ਇੱਕ ਬਿ੍ਰਟਿਸ਼ ਨਾਗਰਿਕ ਅਤੇ ਆਈ.ਐਸ.ਵਾਈ.ਐਫ ਦਾ ਇੱਕ ਸੰਸਥਾਪਕ ਮੈਂਬਰ ਹੈ, ਜੋ 90 ਦੇ ਮੁੱਢਲੇ ਦਹਾਕੇ ਵਿੱਚ ਪੰਜਾਬ ’ਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਬਾਅਦ ’ਚ 2003 ਵਿੱਚ ਉਸਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ ਉਹ ਅੱਤਵਾਦੀ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ, ਦੋਸ਼ੀ ਯੂ.ਕੇ ਵਾਪਸ ਪਰਤਿਆ ਪਰ ਯੂ.ਕੇ ਅਤੇ ਹੋਰ ਯੂਰਪੀਅਨ ਦੇਸ਼ਾਂ ਵਿੱਚ ਸੰਗਠਨ ਲਈ ਇੱਕ ਪ੍ਰੇਰਕ, ਭਰਤੀ ਕਰਨ ਵਾਲੇ ਅਤੇ ਫੰਡ ਇਕੱਠਾ ਕਰਨ ਵਾਲੇ ਮੈਂਬਰ ਵਜੋਂ ਕੰਮ ਕਰਦਿਆਂ ਉਸਨੇ ਆਈਐਸਵਾਈਐਫ ਵਿੱਚ ਆਪਣੀਆਂ ਗਤੀਵਿਧੀਆਂ ਜਾਰੀ ਰੱਖੀਆਂ। (Terrorist Dhadi)
ਡੇਢ ਘੰਟੇ ਤੱਕ ਪੁੱਛਗਿੱਛ ਕੀਤੀ (Amritpal Singh )
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ। ਸੁਰੱਖਿਆ ਅਧਿਕਾਰੀਆਂ ਨੇ ਕਰੀਬ ਡੇਢ ਘੰਟਾ ਤਰਸੇਮ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਸ ਨੂੰ ਘਰ ਵਾਪਸ ਭੇਜ ਦਿੱਤਾ। ਸੂਤਰਾਂ ਅਨੁਸਾਰ ਤਰਸੇਮ ਸਿੰਘ ਕਤਰ ਜਾ ਰਹੇ ਹਨ ਪਰ ਉਨਾਂ ਨੂੰ ਵਿਦੇਸ਼ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਵਿਦੇਸ਼ ਜਾਣ ਤੋ ਰੋਕ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ (Amritsar Airport ) ਹਵਾਈ ਅੱਡੇ ‘ਤੇ ਇੱਕ ਵਿਦੇਸ਼ ਜਾ ਰਹੀ ਔਰਤ ਨਾਲ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਏਅਰਪੋਰਟ ’ਤੇ ਲੋਡਰ ਨੇ ਬੜੀ ਚਲਾਕੀ ਨਾਲ ਬਜ਼ੁਰਗ ਔਰਤ ਦੇ ਸੋਨੇ ਦੇ ਗਹਿਣੇ ਲੁੱਟ ਲਏ। ਸ਼ਾਤਿਰ ਲੋਡਰ ਨੇ ਇਸ ਗੱਲ ਦਾ ਬਜ਼ੁਰਗ ਔਰਤ ਨੂੰ ਪਤਾ ਵੀ ਨਾ ਚੱਲਣ ਦਿੱਤਾ। ਇਸ ਚੋਰ ਦੀ ਪਛਾਣ ਉਮਰਪੁਰਾ ਅਜਨਾਲਾ ਨਿਵਾਸੀ ਗੁਰਪ੍ਰੀਤ ਸਿੰਘ ਗੋਪੀ ਵਜੋਂ ਹੋਈ ਹੈ। ਹਾਲਾਂਕਿ ਔਰਤ ਦੀ ਸ਼ਿਕਾਇਤ ਤੋਂ ਬਾਅਦ ਏਅਰਪੋਰਟ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਗਹਿਣੇ ਵੀ ਬਰਾਮਦ ਕਰ ਲਏ ਹਨ।  ਜਲਦੀ ਹੀ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਇੰਜ ਮਾਰੀ ਠੱਗੀ (Amritsar Airport )
ਪੀੜਤ ਬਜ਼ੁਰਗ ਔਰਤ ਦੀ ਸ਼ਿਕਾਇਤ ਅਨੁਸਾਰ ਉਹ ਲੰਡਨ ਜਾਣ ਵਾਲੀ ਫਲਾਈਟ ਲੈਣ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੀ ਸੀ ਪਰ ਚੈੱਕ-ਇਨ ਦੌਰਾਨ ਲੋਡਰ ਉਸ ਦੇ ਸਾਹਮਣੇ ਆ ਗਿਆ। ਲੋਡਰ ਨੇ ਉਸ ਨੂੰ ਗਹਿਣੇ ਪਾ ਕੇ ਫਲਾਈਟ ਵਿਚ ਨਾ ਚੜ੍ਹਨ ਦੀ ਹਦਾਇਤ ਕੀਤੀ ਅਤੇ ਗਹਿਣੇ ਉਤਾਰਨ ਲਈ ਕਿਹਾ। ਲੋਡਰ ਗੋਪੀ ਬਜ਼ੁਰਗ ਔਰਤ ਨੂੰ ਟਰਮੀਨਲ ਦੇ ਹਾਲ ਵਿੱਚ ਲੈ ਗਿਆ ਅਤੇ ਉਸ ਨੂੰ ਸੋਨੇ ਦੀਆਂ ਚੂੜੀਆਂ ਉਤਾਰ ਕੇ ਬੈਗ ਵਿੱਚ ਰੱਖਣ ਲਈ ਕਿਹਾ।
ਇਹ ਵੀ ਪੜ੍ਹੋ : ਸਾਬਕਾ ਸੀਐਮ ਚੰਨੀ ਨੂੰ ਮੁੱਖ ਮੰਤਰੀ ਮਾਨ ਦੀ ਚੇਤਾਵਨੀ, ਰਿਸ਼ਵਤ ਮੰਗਣ ਦੀ ਜਾਣਕਾਰੀ ਸਾਂਝੀ ਕਰੋ
ਇਸ ਤੋਂ ਬਾਅਦ ਮਹਿਲਾ ਨੂੰ ਫਲਾਈਟ ਵੱਲ ਜਾਣ ਲਈ ਕਿਹਾ ਗਿਆ। ਇਹ ਵੀ ਦੱਸਿਆ ਗਿਆ ਕਿ ਉਸ ਦਾ ਸਮਾਨ ਬੈਗ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਲੈਂਡਿੰਗ ਤੋਂ ਬਾਅਦ ਉਹ ਇਸਨੂੰ ਬਾਹਰ ਕੱਢ ਸਕਦੀ ਹੈ। ਔਰਤ ਨੂੰ ਇਸ ਗੱਲ ਦਾ ਪਤਾ ਉਦੋਂ ਚੱਲਿਆ ਜਦੋਂ ਜਦੋਂ ਉਸ ਨੇ ਲੰਡਨ ਪਹੁੰਚ ਕੇ ਆਪਣਾ ਸਾਮਾਨ ਚੈੱਕ ਕੀਤਾ। ਇਸ ਦੀ ਸੂਚਨਾ ਉਸ ਨੇ ਆਪਣੀ ਬੇਟੀ ਨੂੰ ਦਿੱਤੀ। ਬੇਟੀ ਦੀ ਸ਼ਿਕਾਇਤ ਮਿਲਦੇ ਹੀ ਪੁਲਿਸ ਨੇ ਲੋਡਰ ਉਮਰਪੁਰਾ ਅਜਨਾਲਾ ਨਿਵਾਸੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ।
ਅੰਮ੍ਰਿਤਸਰ ਏਅਰਪੋਰਟ ’ਤੇ ਵਿਅਕਤੀ ਤੋਂ 10 ਲੱਖ ਦਾ ਸੋਨਾ ਬਰਾਮਦ
ਅੰਮ੍ਰਿਤਸਰ ਏਅਰਪੋਰਟ ’ਤੇ ਵਿਅਕਤੀ ਤੋਂ 10 ਲੱਖ ਦਾ ਸੋਨਾ ਬਰਾਮਦ
ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ 10 ਲੱਖ ਰੁਪਏ ਦਾ ਸੋਨਾ ਸਰੀਰ ’ਚ ਛੁਪਾ ਕੇ ਹਵਾਈ ਅੱਡੇ ’ਤੇ ਪਹੁੰਚਿਆ ਸੀ। ਮੁਲਜ਼ਮ ਦੀ ਪਛਾਣ ਗੁਰਮੇਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਫਿਲਹਾਲ ਉਸ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿੱਚ ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ ਸੀ। ਉਹ ਸਾਰੀਆਂ ਸੁਰੱਖਿਆ ਜਾਂਚਾਂ, ਮੈਟਲ ਡਿਟੈਕਟਰਾਂ ਵਿੱਚੋਂ ਲੰਘਿਆ, ਪਰ ਜਦੋਂ ਉਹ ਐਕਸ-ਰੇ ਮਸ਼ੀਨ ’ਚੋਂ ਲੰਗਿਆ ਤਾਂ ਕਸਟਮ ਨੂੰ ਸ਼ੱਕ ਹੋਇਆ। ਉਸ ਦੇ ਸਰੀਰ ਵਿਚ ਕੁਝ ਅਜੀਬ ਜਿਹਾ ਨਜ਼ਰ ਆਇਆ। ਇਸ ਤੋਂ ਬਾਅਦ ਗੁਰਮੇਲ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ।
10 ਲੱਖ ਰੁਪਏ ਦਾ ਸੋਨਾ ਜ਼ਬਤ
ਜ਼ਬਤ ਕੀਤੇ ਗਏ ਸੋਨੇ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 10 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ, ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ। ਕਸਟਮ ਵਿਭਾਗ ਪਹਿਲਾਂ ਵੀ ਕੀਤੀ ਗਈ ਤਸਕਰੀ ਬਾਰੇ ਜਾਣਨਾ ਚਾਹੁੰਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਦੁਬਈ ਤੋਂ ਪਰਤੇ ਨੌਜਵਾਨ ਕੋਲੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ 7.80 ਲੱਖ ਦਾ ਸੋਨਾ ਬਰਾਮਦ
ਚੈਕਿੰਗ ਦੌਰਾਨ ਬੈਗ ’ਚ ਮਿਲਿਆ ਸੋਨਾ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਦੁਬਈ ਤੋਂ ਪਰਤੇ ਇਕ ਨੌਜਵਾਨ ਕੋਲੋਂ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਚੈਂਕਿੰਗ ਦੌਰਾਨ 7.80 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਗਿਆ। ਜਦੋਂ ਹਵਾਈ ਅੱਡੇ ’ਤੇ ਉਸ ਦੇ ਬੈੱਗ ਦੀ ਤਲਾਸ਼ੀ ਲਈ ਤਾਂ ਬੈੱਗ ’ਚ 150 ਗ੍ਰਾਮ ਸੋਨਾ ਮਿਲਿਆ ਅਤੇ ਪੁੱਛਣ ’ਤੇ ਉਕਤ ਨੌਜਵਾਨ ਕੋਈ ਠੋਸ ਜਵਾਬ ਨਹੀਂ ਦੇ ਸਕਿਆ। ਇਸ ਤੋਂ ਬਾਅਦ ਉਸ ਤੋਂ ਸੋਨੇ ਦੀ ਖਰੀਦ ਸਬੰਧੀ ਦਸਤਾਵੇਜ਼ ਮੰਗੇ ਤਾਂ ਨੌਜਵਾਨ ਨੇ ਉਹ ਵੀ ਨਹੀਂ ਵਿਖਾ ਸਕਿਆ।
ਇਸ ਤੋਂ ਬਾਅਦ ਸੋਨਾ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ’ਤੇ ਦੁਬਈ ਤੋਂ ਪਰਤੇ ਸੁਖਦੇਵ ਸਿੰਘ ਕੋਲੋਂ ਕਸਟਮ ਵਿਭਾਗ ਨੇ 150 ਗ੍ਰਾਮ ਸੋਨਾ ਬਰਾਮਦ ਕੀਤਾ। ਕਸਟਮ ਵਿਭਾਗ ਨੇ ਡਿਟੇਨ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ’ਚ ਸੋਨਾ ਦੇ ਕੀਮਤ ਲੱਗਭਗ 7.80 ਲੱਖ ਰੁਪਏ ਬਣਦੀ ਹੈ।
ਕਸਟਮ ਵਿਭਾਗ ਦਾ ਕਹਿਣਾ ਹੈ ਕੋਈ ਮੁਸਾਫ਼ਰ ਜੇਕਰ ਬਾਹਰੋਂ ਸੋਨਾ ਲੈ ਕੇ ਆਉਂਦਾ ਹੈ ਤਾਂ ਉਸ ਕੋਲੋਂ ਵਿੱਕਰੀ ਸਮੇਤ ਟੈਕਸ ਬਿੱਲ ਦਿਖਾਉਣ ਲਈ ਕਿਹਾ ਜਾਂਦਾ ਹੈ ਜੇਕਰ ਉਸ ਕੋਲ ਬਿੱਲ ਹੁੰਦਾ ਹੈ ਤਾਂ ਉਸ ਨੂੰ ਜਾਣ ਦਿੱਤਾ ਜਾਂਦਾ ਹੈ ਨਹੀਂ ਉਸ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ