Gangster Goldy Brar - Sach Kahoon Punjabi

Gangster Goldy Brar: ਗੈਂਗਸਟਰ ਗੋਲਡੀ ਬਰਾਡ਼ ਦੇ ਸੱਤ ਗੁਰਗੇ ਹਥਿਆਰਾਂ ਸਮੇਤ ਕਾਬੂ
ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ | Gangster Goldy Brar

(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਦੇਹਾਤ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ (Gangster Goldy Brar) ਅਤੇ ਰਵੀ ਬਲਾਚੌਰੀਆ ਦੇ 7 ਸਾਥੀਆਂ ਨੂੰ ਹਥਿਆਰਾਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਦੋਸ਼ੀਆਂ ਦੀ ਮੱਦਦ ਕਰਦਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਨਾਜਾਇਜ਼ ਹਥਿਆਰ, 7 ਜਿੰਦਾ ਕਾਰਤੂਸ, 1000 ਅਲਪਰਾਜ਼ੋਲਮ ਗੋਲੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਲਗਜ਼ਰੀ ਕਾਰ ਵੀ ਜ਼ਬਤ ਕੀਤੀ ਗਈ ਹੈ।

ਇਹ ਵੀ ਪੜ੍ਹੋ: Suicide: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ

ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਐਸਪੀ ਜਸਰੂਪ ਕੌਰ ਬਾਠ ਦੀ ਅਗਵਾਈ ‘ਚ ਇੱਕ ਅਪਰੇਸ਼ਨ ਚਲਾਇਆ ਗਿਆ। ਪੁਲਿਸ ਨੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦਾ ਸਰਗਨਾ ਅੰਕੁਸ਼ ਸੱਭਰਵਾਲ ਹੈ। ਮੁਲਜ਼ਮ ਹੁਸ਼ਿਆਰਪੁਰ ਅਤੇ ਜਲੰਧਰ ਵਿੱਚ 4 ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਦੋਵਾਂ ਥਾਵਾਂ ‘ਤੇ ਦੋ ਕਤਲ ਕੀਤੇ ਜਾਣੇ ਸਨ।

ਗ੍ਰਿਫ਼ਤਾਰ ਕੀਤੇ ਗਏ ਪੁਲਿਸ ਮੁਲਾਜ਼ਮ ਨਕੋਦਰ ਸਦਰ ਥਾਣੇ ਵਿੱਚ ਕਾਂਸਟੇਬਲ ਦੇ ਤੌਰ ‘ਤੇ ਤਾਇਨਾਤ ਸੀ, ਅਤੇ ਗੈਂਗਸਟਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰਦਾ ਸੀ। ਫੜੇ ਗਏ ਕਾਂਸਟੇਬਲ ਦੀ ਪਛਾਣ ਆਰੀਅਨ ਸਿੰਘ ਵਜੋਂ ਹੋਈ ਹੈ। ਜਿਸ ਨੂੰ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। Gangster Goldy Brar

50 ਲੱਖ ਦੀ ਫਿਰੋਤੀ ਮੰਗਣ ਵਾਲੇ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਗੁਰਗੇ ਕਾਬੂ
ਰਾਜਪੁਰਾ ਦੇ ਵਪਾਰੀ ਤੋਂ ਮੰਗੀ ਸੀ 50 ਲੱਖ ਰੁਪਏ ਦੀ ਫਿਰੋਤੀ (Gangster Goldy Brar)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਰਾਜਪੁਰਾ ਦੇ ਨਾਮੀ ਵਪਾਰੀ ਕੋਲੋਂ 50 ਲੱਖ ਰੁਪਏ ਦੀ ਫਿਰੋਤੀ ਮੰਗਣ ਵਾਲੇ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ (Gangster Goldy Brar) ਗੈਂਗ ਦੇ ਤਿੰਨ ਗੁਰਗਿਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋ 32 ਬੋਰ ਦਾ ਨਜਾਇਜ਼ ਪਿਸਟਲ ਅਤੇ 5 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਰਾਜਪੁਰਾ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਅਵਤਾਰ ਸਿੰਘ ਡੀਐਸਪੀਡੀ ਦੀ ਅਗਵਾਈ ਹੇਠ ਇੰਸਪੈਕਟਰ ਹੈਰੀ ਬੋਪਾਰਾਏ ਇੰਚਾਰਜ ਸਪੈਸਲ ਸੈੱਲ ਰਾਜਪੁਰਾ ਅਤੇ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਪਾਰਟੀ ਵੱਲੋਂ ਇਨ੍ਹਾਂ ਨੂੰ ਕਾਬੂ ਕਰਕੇ ਫਿਰੋਤੀ ਦੀ ਕੋਸ਼ਿਸ਼ ਨਾਕਾਮ ਕੀਤੀ ਹੈ।

ਇਹ ਵੀ ਪੜ੍ਹੋ: ਕੌਣ ਹੈ ਪੂਜਾ ਖੇਡਕਰ? ਜਿਸ ਖਿਲਾਫ ਯੂਪੀਐਸਸੀ ਨੇ ਦਰਜ ਕਰਵਾਈ ਐਫਆਈਆਰ

ਉਨ੍ਹਾਂ ਦੱਸਿਆ ਕਿ ਰਾਜਪੁਰਾ ਦੇ ਨਾਮੀ ਵਪਾਰੀ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਵੱਖ-ਵੱਖ ਨੰਬਰਾਂ ਤੋਂ 50 ਲੱਖ ਰੁਪਏ ਦੀ ਫਿਰੋਤੀ ਲਈ ਧਮਕੀਆਂ ਭਰੀਆਂ ਕਾਲਾਂ ਕੀਤੀਆਂ ਜਾ ਰਹੀਆਂ ਸਨ। ਇਸ ਸਬੰਧੀ ਪੁਲਿਸ ਵੱਲੋਂ ਇਸ ਫਿਰੋਤੀ ਦਾ ਸਾਥ ਦੇਣ ਵਾਲੇ ਰਾਹੁਲ ਕੁਮਾਰ ਪੁੱਤਰ ਜੋਗਿੰਦਰ ਕੁਮਾਰ ਵਾਸੀ ਰਾਜਪੁਰਾ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਉੱਕਤ ਵਪਾਰੀ ਦੀ ਜਾਣਕਾਰੀ ਅਤੇ ਪਤਾ ਟਿਕਾਣਾ ਗੈਗਸਟਰਾਂ ਨੂੰ ਦੱਸਣ ਵਾਲੇ ਨਵਜੋਤ ਸਿੰਘ ਉੱਰਫ ਲਾਡੀ ਵਾਸੀ ਗੁਲਮੋਹਰ ਕਾਲੌਨੀ ਰਾਜਪੁਰਾ ਅਤੇ ਜਤਿਨ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਪਾਡੂਸ਼ਰ ਮੁਹੱਲਾ ਹਾਲ ਕਿਰਾਏਦਾਰ ਗੁਰਬਖਸ ਕਾਲੌਨੀ ਗਊਸਾਲਾ ਰੋਡ ਰਾਜਪੁਰਾ ਨੂੰ ਗ੍ਰਿਫਤਾਰ ਕਰਕੇ ਅਦਾਲਤ ’ਚ ਪੇਸ਼ ਕੀਤੇ ਗਏ। ਨਵਜੋਤ ਸਿੰਘ ਤੇ ਪਹਿਲਾ ਵੀ ਕਈ ਸੰਗੀਨ ਮਾਮਲੇ ਦਰਜ਼ ਹਨ।

ਪੁਲਿਸ ਵੱਲੋਂ ਫਿਰੋਤੀ ਤੋਂ ਪਹਿਲਾ ਹੀ ਕਾਬੂ ਕਰਨ ਦਾ ਕੀਤਾ ਦਾਅਵਾ

ਐਸਐਸਪੀ ਨੇ ਦੱਸਿਆ ਕਿ ਇਹ ਗੈਗਸਟਰ ਮੋਹਾਲੀ ਅਤੇ ਪਟਿਆਲਾ ਦੇ ਏਰੀਏ ਵਿੱਚ ਕਾਫੀ ਜਿਆਦਾ ਸਰਗਰਮ ਹਨ। ਜਿੰਨ੍ਹਾਂ ਵੱਲੋਂ ਬੀਤੇ ਸਮੇਂ ਵਿੱਚ ਸੈਕਟਰ-5 ਚੰਡੀਗੜ੍ਹ ਵਿਖੇ ਫਿਰੋਤੀ ਲਈ ਫੈਰਿੰਗ ਕਰਵਾਈ ਗਈ ਸੀ। ਇਸ ਤੋਂ ਪਹਿਲਾ ਸਪੈਸ਼ਲ ਸੈੱਲ ਰਾਜਪੁਰਾ ਵੱਲੋਂ ਇਸ ਗੈਗ ਦੇ ਦੋ ਗੁਰਗੇ ਹਰਜਿੰਦਰ ਸਿੰਘ ਲਾਡੀ ਵਾਸੀ ਬਨੂੰੜ ਅਤੇ ਸੁਭੀਰ ਉੱਰਫ ਸੁਭੀ ਵਾਸੀ ਜੀਕਰਪੁਰ ਜੋ ਟਾਰਗੇਟ ਕਿਲਿੰਗ ਦੀ ਨੀਅਤ ਨਾਲ ਰਾਜਪੁਰਾ ਆਏ ਸਨ। ਜਿੰਨ੍ਹਾਂ ਨੂੰ ਕਾਬੂ ਕਰਕੇ ਨਜਾਇਜ਼ ਅਸਲੇ ਬਰਾਮਦ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਦੇ ਨਜ਼ਦੀਕੀ ਗੋਲਡੀ ਢਿੱਲੋਂ ’ਤੇ 10-10 ਲੱਖ ਰੁਪਏ ਦਾ ਇਨਾਮ ਐਨ ਆਈ ਏ ਵੱਲੋਂ ਘੋਸ਼ਿਤ ਕੀਤਾ ਹੋਇਆ ਹੈ। ਇਸ ਮੌਕੇ ਐਸਪੀਡੀ ਯੋਗੇਸ਼ ਸ਼ਰਮਾ ਸਮੇਤ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ। Gangster Goldy Brar

ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਤਿੰਨ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ
ਪਿਸਤੌਲ, 5 ਕਾਰਤੂਸ ਅਤੇ ਬਾਈਕ ਬਰਾਮਦ (Crime News)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਫਿਰੌਤੀ ਨਾਲ ਜੁੜੇ ਇੱਕ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਮਰੀਕਾ ਵਿੱਚ ਲੁਕੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਪੰਜ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। Crime News

ਇਹ ਵੀ ਪੜ੍ਹੋ: Microsoft Server: ਵੱਡੀ ਖਬਰ, ਮਾਈਕ੍ਰੋਸਾਫਟ ਦਾ ਸਰਵਰ ਠੱਪ, ਦੁਨੀਆ ’ਤੇ ਅਸਰ, ਇਹ ਸੇਵਾਵਾਂ ਪ੍ਰਭਾਵਿਤ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਦੱਸਿਆ ਕਿ ਰਾਜਪੁਰਾ ਪੁਲਿਸ ਨੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਛੇਤੀ ਹੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। Crime News

ਜਿਕਰਯੋਗ ਹੈ ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਅਜਿਹੇ ‘ਚ ਵਿਦੇਸ਼ ‘ਚ ਬੈਠਾ ਗੋਲਡੀ ਬਰਾੜ ਸਾਰਾ ਗੈਂਗ ਚਲਾ ਰਿਹਾ ਹੈ। ਇਸ ਤੋਂ ਇਲਾਵਾ ਇਹ ਫਿਰੌਤੀ ਅਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ। ਪੰਜਾਬ ਪੁਲਿਸ ਇਨ੍ਹਾਂ ਗਰੋਹਾਂ ਦੇ ਨੈੱਟਵਰਕ ਨੂੰ ਤੋੜਨ ਲਈ ਕੰਮ ਕਰ ਰਹੀ ਹੈ।

Moose wala Murder Case : ਗੋਲਡੀ ਬਰਾੜ ਦੀ ਅਮਰੀਕਾ ’ਚ ਮੌਤ ਦਾ ਦਾਅਵਾ!
ਡੱਲਾ-ਲਖਬੀਰ ਨੇ ਜ਼ਿੰਮੇਵਾਰੀ ਲਈ (Gangster Goldy Brar)

ਮੂਸੇਵਾਲਾ ਕਤਲ ਕਾਂਡ ਦਾ ਸੀ ਮਾਸਟਰਮਾਈਂਡ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ 30 ਅਪਰੈਲ ਮੰਗਲਵਾਰ ਸ਼ਾਮ 5.30 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ’ਚ ਆਪਣੇ ਦੋਸਤ ਨਾਲ ਗਲੀ ’ਚ ਬਾਹਰ ਖੜ੍ਹੇ ਗੋਲਡੀ ਬਰਾੜ ਨੂੰ ਕੁਝ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ: ਸੁਪਰੀਮ ਕੋਰਟ: ਕੋਵਿਸ਼ੀਲਡ ਵੈਕਸੀਨ ਦੇ ਮਾੜੇ ਪ੍ਰਭਾਵਾਂ ਦੀ ਜਾਂਚ ਹੋਵੇ

ਇੱਕ ਅਮਰੀਕੀ ਪੁਲਿਸ ਅਧਿਕਾਰੀ ਨੇ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ’ਚੋਂ ਇੱਕ ਦੀ ਮੌਤ ਹੋ ਗਈ ਹੈ। ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਬਰਾੜ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
11 ਜਿੰਦਾ ਕਾਰਤੂਸਾਂ ਸਮੇਤ ਦੋ ਪਿਸਤੌਲ, ਹੁੰਡਈ ਔਰਾ ਕਾਰ ਬਰਾਮਦ

ਚੰਡੀਗੜ੍ਹ/ਜ਼ੀਰਕਪੁਰ (ਐੱਮ ਕੇ ਸ਼ਾਇਨਾ)। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਸਿੰਘ ਉਰਫ਼ ਅਜੈਪਾਲ ਅਤੇ ਅੰਕਿਤ ਦੋਵੇਂ ਵਾਸੀ ਭਿਵਾਨੀ, ਹਰਿਆਣਾ ਅਤੇ ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀ ਏ.ਕੇ.ਐਸ. ਕਲੋਨੀ , ਜ਼ੀਰਕਪੁਰ ਵਜੋਂ ਹੋਈ ਹੈ। ਮੁਲਜ਼ਮ ਅੰਕਿਤ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਵਿੱਚ ਕਤਲ, ਇਰਾਦਾ ਕਤਲ , ਜਬਰਨ ਵਸੂਲੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਿਕ ਕੇਸਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ .32 ਕੈਲੀਬਰ ਦੇ ਦੋ ਪਿਸਤੌਲਾਂ ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਦੋਸ਼ੀਆਂ ਦੀ ਹੁੰਡਈ ਔਰਾ ਕਾਰ ਵੀ ਜ਼ਬਤ ਕੀਤੀ ਗਈ ਹੈ। Crime News

ਮੁਲਜ਼ਮਾਂ ਨੂੰ ਵਿਦੇਸ਼-ਅਧਾਰਤ ਹੈਂਡਲਰਾਂ ਵੱਲੋਂ ਪੰਜਾਬ ਅਤੇ ਰਾਜਸਥਾਨ ‘ਚ ਵਿਰੋਧੀ ਗੈਂਗਸਟਰਾਂ ਦੀ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀਆਂ ਏਜੀਟੀਐਫ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਤਿੰਨੋਂ ਮੁਲਜ਼ਮਾਂ ਦਾ ਪਿੱਛਾ ਕਰਦਿਆਂ ਉਨ੍ਹਾਂ ਨੂੰ ਜ਼ੀਰਕਪੁਰ ਦੇ ਏਅਰਪੋਰਟ ਰੋਡ ਨੇੜੇ ਸਥਿਤ ਇੱਕ ਫਲੈਟ ਤੋਂ ਗ੍ਰਿਫ਼ਤਾਰ ਕੀਤਾ। Crime News

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਅਤੇ ਫਰਾਰ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਕਰਦੇ ਸਨ। ਇਹ ਮੁਲਜ਼ਮ ਰੇਕੀ ਕਰ ਰਹੇ ਸਨ ਅਤੇ ਹੋਰ ਲੋੜੀਂਦੀ ਜਾਣਕਾਰੀ ਇਕੱਠੀ ਕਰ ਰਹੇ ਸਨ ਕਿਉਂਕਿ ਇਨ੍ਹਾਂ ਨੂੰ ਵਿਰੋਧੀ ਗੈਂਗਸਟਰਾਂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਇਹ ਵੀ ਪੜ੍ਹੋ: ਚੋਣ ਜ਼ਾਬਤਾ ਲਾਗੂ : ਰਾਜਨੀਤਿਕ ਪਾਰਟੀਆਂ ਦੇ ਲੱਗੇ ਬੋਰਡ ਉਤਾਰੇ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਅੰਕਿਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਪਰਾਧਿਕ ਪਿਛੋਕੜ ਵਾਲੇ ਗੈਂਗਸਟਰ ਜੈ ਕੁਮਾਰ ਉਰਫ ਭੱਦਰ ਦਾ 6 ਨਵੰਬਰ 2023 ਨੂੰ ਦਿਨ-ਦਿਹਾੜੇ ਕਤਲ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਫਰਾਰ ਸੀ। ਹਰਿਆਣਾ ਪੁਲਿਸ ਨੇ ਉਸਦੀ ਗ੍ਰਿਫਤਾਰੀ ਲਈ ਇਨਾਮ ਵੀ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੈ ਅਤੇ ਅੰਕਿਤ ਨੇ ਰਾਜਸਥਾਨ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਵਾਰਤਾਦਾਂ ਨੂੰ ਅੰਜਾਮ ਦੇਣ ਦੀ ਨਾਕਾਮ ਕੋਸ਼ਿਸ਼ ਵੀ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਡਿਊਲ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰਬਰ 8 ਮਿਤੀ 15/03/2024 ਨੂੰ ਆਈ.ਪੀ.ਸੀ. ਦੀ ਧਾਰਾ 120-ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਥਾਣਾ ਸਟੇਟ ਕ੍ਰਾਈਮ, ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿਚ ਜਾਰੀ ਹੈ। Crime News

ਫੋਟੋ – ਫੜੇ ਹੋਏ ਗੈਂਗਸਟਰਾਂ ਦੇ ਨਾਲ ਏਜੀਟੀਐਫ ਦੀ ਟੀਮ।

ਸਿੱਧੂ ਮੂਸੇਵਾਲਾ ਕੇਸ ’ਚ ਵਾਂਟੇਡ ਗੈਂਗਸ਼ਟਰ ਗੋਲਡੀ ਬਰਾੜ ਨੂੰ ਐਲਾਨਿਆ ਅੱਤਵਾਦੀ
ਸਿੱਧੂ ਮੂਸੇਵਾਲਾ ਕੇਸ ’ਚ ਵਾਂਟੇਡ ਹੈ ਗੋਲਡੀ ਬਰਾੜ

ਭਾਰਤ ਸਰਕਾਰ ਨੇ ਐਲਾਨਿਆ ਅੱਤਵਾਦੀ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦੇ ਜੋੜੀਦਾਰ ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਗੈਂਗਸ਼ਟਰ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ’ਚ ਵੀ ਵਾਂਟੇਡ ਹੈ। ਇਸ ਤੋਂ ਇਲਾਵਾ ਪੰਜਾਬ ’ਚ ਟਾਰਗੇਟ ਕਿਲਿੰਗ ਦਾ ਮੁਲਜ਼ਮ ਵੀ ਹੈ। ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਭਾਰਤ ਸਰਕਾਰ ਨੇ ਗੈਂਗਸ਼ਟਰ ਲੰਡਾ ਨੂੰ ਅੱਤਵਾਦੀ ਐਲਾਨਿਆ ਸੀ।

ਗੋਲਡੀ ਬਰਾੜ ਨੇ ਕਰਵਾਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ  (Gangster Goldie Brar)

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵੀ ਗੋਲਡੀ ਬਰਾੜ ਨੇ ਕਰਵਾਇਆ ਸੀ। ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਦਿਨ ਦਿਹਾੜੇ ਅਂਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਕਤਲ ਦੀ ਗੱਲ ਕਬੂਲੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸ਼ਾਮਲ ਸੀ। ਮੂਸੇਵਾਲਾ ਦੇ ਮੈਨੇਜਰ ਸ਼ਰਨਦੀਪ ਨੇ ਸ਼ੂਟਰਾਂ ਨੂੰ ਪਨਾਹ ਦਿੱਤੀ ਅਤੇ ਉਨ੍ਹਾਂ ਨੂੰ ਨਿਸ਼ਾਨੇ ਬਾਰੇ ਜਾਣਕਾਰੀ ਦਿੱਤੀ। ਜਦੋਂ ਪੁਲੀਸ ਨੇ ਮੂਸੇਵਾਲਾ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਉਸ ਨੂੰ ਕਤਲ ਕਰਨ ਲਈ ਮਜਬੂਰ ਕਰ ਦਿੱਤਾ ਗਿਆ।

Goldy Brar: Sidhu Moose Wala ਕਤਲ ਕੇਸ ਵਿੱਚ ਆਈ ਵੱਡੀ ਅਪਡੇਟ
ਗੋਲਡੀ ਬਰਾੜ ਦਾ ਕਬੂਲਨਾਮਾ, ‘ਹਾਂ, ਮੈਂ ਮਰਵਾਇਆ ਸਿੱਧੂ ਮੂਸੇਵਾਲਾ ਨੂੰ , ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ’ (Gangster Goldy Brar)

ਨਵੀਂ ਦਿੱਲੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਗੈਂਗਸਟਰ ਗੋਲਡੀ ਬਰਾੜ (Gangster Goldy Brar) ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਸੀ। ਮੂਸੇਵਾਲਾ ਨੂੰ ਮਾਰਨ ਦੇ ਉਸਦੇ ਕੋਲ ਆਪਣੇ ਕਾਰਨ ਸਨ। ਗੋਲਡੀ ਬਰਾੜ ਇੱਥੇ ਹੀ ਨਹੀਂ ਰੁਕਿਆ।

ਇਹ ਵੀ ਪੜ੍ਹੋ : ਪਿੰਡ ਫਕਰਸਰ ‘ਚ ਭਰਾ ਹੱਥੋਂ ਭੈਣ ਦਾ ਕਤਲ

ਉਨ੍ਹਾਂ ਅੱਗੇ ਕਿਹਾ ਕਿ ਹੁਣ ਉਨ੍ਹਾਂ ਦਾ ਅਗਲਾ ਨਿਸ਼ਾਨਾ ਸਲਮਾਨ ਖਾਨ ਹਨ। ਜਿਵੇਂ ਹੀ ਉਸ ਨੂੰ ਸਲਮਾਨ ਖਾਨ ਨੂੰ ਮਾਰਨ ਦਾ ਮੌਕਾ ਮਿਲੇਗਾ, ਉਹ ਜ਼ਰੂਰ ਉਸ ਨੂੰ ਮਾਰ ਦੇਵੇਗਾ। ਤੁਹਾਨੂੰ ਦੱਸ ਦੇਈਏ ਕਿ ਗੋਲਡੀ ਬਰਾੜ ਦੁਨੀਆ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਹੈ। ਇੰਟਰਪੋਲ ਨੇ ਉਸ ਦੇ ਖਿਲਾਫ ਨੋਟਿਸ ਜਾਰੀ ਕੀਤਾ ਹੈ।

ਗੋਲਡੀ ਬਰਾੜ ਨੇ ਮੂਸੇਵਾਲਾ ਨੂੰ ਕਿਉਂ ਮਾਰਿਆ? (Gangster Goldy Brar)

ਗੋਲਡੀ ਬਰਾੜ ਨੇ ਇੰਟਰਵਿਊ ‘ਚ ਦੱਸਿਆ ਕਿ ਆਖਿਰ ਉਸ ਨੇ ਮੂਸੇਵਾਲਾ ਨੂੰ ਕਿਉਂ ਮਾਰਿਆ। ਉਨ੍ਹਾਂ ਕਿਹਾ ਕਿ ‘ਮੂਸੇਵਾਲਾ ਬਹੁਤ ਹੰਕਾਰੀ ਅਤੇ ਵਿਗੜਿਆ ਹੋਇਆ ਸੀ। ਉਸ ਕੋਲ ਬਹੁਤ ਸਾਰਾ ਪੈਸਾ ਸੀ। ਇਸ ਨਾਲ ਉਹ ਹੰਕਾਰੀ ਹੋ ਗਿਆ। ਗੋਲਡੀ ਬਰਾੜ ਨੇ ਅੱਗੇ ਕਿਹਾ ਕਿ ਮੂਸੇਵਾਲਾ ਕੋਲ ਬਹੁਤ ਪੈਸਾ ਅਤੇ ਤਾਕਤ ਹੈ। ਉਹ ਇਨ੍ਹਾਂ ਸਭ ਦੀ ਦੁਰਵਰਤੋਂ ਕਰ ਰਿਹਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੇ ਸਾਨੂੰ ਵੀ ਬਹੁਤ ਨੁਕਸਾਨ ਪਹੁੰਚਾਇਆ ਹੈ। ਉਸ ਨੇ ਕਈ ਵੱਡੀਆਂ ਗਲਤੀਆਂ ਕੀਤੀਆਂ ਸਨ। ਉਸ ਦੀਆਂ ਗ਼ਲਤੀਆਂ ਮਾਫ਼ ਕਰਨ ਯੋਗ ਨਹੀਂ ਸਨ।

ਗੋਲਡੀ ਬਰਾੜ ਨੇ ਖਾਲਿਸਤਾਨ ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਬਾਰੇ ਕੀ ਕਿਹਾ?

ਇਸ ਦੇ ਨਾਲ ਹੀ ਗੋਲਡੀ ਬਰਾੜ (Gangster Goldy Brar) ਨੇ ਪਾਕਿਸਤਾਨੀ ਖੁਫੀਆ ਏਜੰਸੀ ISI ਅਤੇ ਖਾਲਿਸਤਾਨ ਦੇ ਮੁੱਦੇ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਦਾਊਦ ਇਬਰਾਹਿਮ ਬਾਰੇ ਕਿਹਾ ਕਿ ਸਾਡੇ ਦੇਸ਼ ‘ਚ ਬੰਬਾਰੀ ਕਰਨ ਵਾਲਿਆਂ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ ਹੈ। ਬਰਾੜ ਨੇ ਦੱਸਿਆ ਕਿ ਉਹ ਪਾਕਿਸਤਾਨ ‘ਚ ਮੌਜੂਦ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਗੱਲਬਾਤ ਕਰਦਾ ਸੀ। ਬਰਾੜ ਅਨੁਸਾਰ ਰਿੰਦਾ ਨੇ ਉਸ ਦੇ ਅਤੇ ਮੂਸੇਵਾਲਾ ਵਿਚਕਾਰ ਸਮਝੌਤਾ ਕਰਵਾਇਆ ਸੀ। ਇਸ ਦੇ ਨਾਲ ਹੀ ਗੋਲਡੀ ਬਰਾੜ ਨੇ ਇਹ ਵੀ ਦੱਸਿਆ ਕਿ ਨਸ਼ੇ ਦਾ ਕਾਰੋਬਾਰ ਇਸ ਵਿੱਚ ਸ਼ਾਮਲ ਨਹੀਂ ਹੈ।

ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਚਰਚਾ
ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਚਰਚਾ

ਮਾਨਸਾ, (ਸੁਖਜੀਤ ਮਾਨ)l ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਮਾਸਟਰ ਮਾਈਂਡ ਵਜੋਂ ਨਾਮਜਦ ਕੀਤੇ ਗਏ ਗੈਂਗਸਟਰ ਗੋਲਡੀ ਬਰਾੜ, ਜੋ ਵਿਦੇਸ਼ ਵਿੱਚ ਹੈ, ਨੂੰ ਗ੍ਰਿਫਤਾਰ ਕਰ ਲਏ ਜਾਣ ਦੀ ਚਰਚਾ ਅੱਜ ਸਵੇਰ ਤੋਂ ਚੱਲ ਰਹੀ ਹੈ ਪਰ ਇਸਦੀ ਅਧਿਕਾਰਕ ਪੁਸ਼ਟੀ ਨਹੀਂ ਹੋਈl

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਉਹ ਅਰਦਾਸ ਕਰਦੇ ਹਨ ਕਿ ਇਹ ਖ਼ਬਰ ਸਹੀ ਹੋਵੇ ਕਿਉਂਕਿ ਉਹ ਤਾਂ ਇਹੋ ਮੰਗ ਕਰ ਰਹੇ ਸੀ ਕਿ ਗੋਲਡੀ ਨੂੰ ਗ੍ਰਿਫਤਾਰ ਕੀਤਾ ਜਾਵੇl ਉਹਨਾਂ ਇਹ ਵੀ ਕਿਹਾ ਕਿ ਜੇ ਗੋਲਡੀ ਨੂੰ ਗ੍ਰਿਫਤਾਰ ਕਰ ਲਿਆ ਤਾਂ ਉਸਨੂੰ ਭਾਰਤ ਲਿਆ ਕੇ ਉਸ ਤੋਂ ਵਿਗਿਆਨਕ ਢੰਗ ਨਾਲ ਸਾਰੇ ਟੈਸਟ ਕਰਕੇ ਪੁੱਛ ਪੜਤਾਲ ਕੀਤੀ ਜਾਵੇ ਤਾਂ ਜੋ ਕਤਲ ਦੇ ਪਿੱਛੇ ਹੋਰ ਵੀ ਜੋ ਹਨ, ਉਹਨਾਂ ਦਾ ਵੀ ਪਤਾ ਲੱਗ ਸਕੇl

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕਨੇਡਾ ਤੋਂ ਅਮਰੀਕਾ ਫਰਾਰ ਹੋਇਆ ਗੈਂਗਸਟਰ ਗੋਲਡੀ ਬਰਾੜ
ਮੂਸੇਵਾਲਾ ਹੱਤਿਆਕਾਂਡ ਦਾ ਹੈ ਮਾਸਟਰਮਾਈਂਡ

ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਗੈਂਗਸਟਰ ਸਤਿੰਦਰ ਸਿੰਘ ਉਰਫ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ ਹੋ ਗਿਆ ਹੈ। ਮੂਸੇਵਾਲਾ ਕਤਲੇਆਮ ਕਾਰਨ ਖੁਫੀਆ ਏਜੰਸੀਆਂ ਅਤੇ ਬੰਬੀਹਾ ਗੈਂਗ ਉਸ ਦੇ ਮਗਰ ਲੱਗੇ ਹੋਏ ਹਨ। ਸੂਤਰਾਂ ਮੁਤਾਬਕ ਗੋਲਡੀ ਕੌਮਾਂਤਰੀ ਸੰਪਰਕ ਰਾਹੀਂ ਅਮਰੀਕਾ ਦੇ ਕੈਲੀਫੋਰਨੀਆ ਦੇ ਅੱਡੇ ਤੱਕ ਪਹੁੰਚ ਗਿਆ ਹੈ। ਇਸ ਦਾ ਟਿਕਾਣਾ ਫਰਿਜ਼ਨੋ ਸ਼ਹਿਰ ਵਿੱਚ ਪਾਇਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਅਮਰੀਕਾ ਪੁੱਜਣ ਤੋਂ ਬਾਅਦ ਗੋਲਡੀ ਬਰਾੜ ਨੇ ਕੈਲੀਫੋਰਨੀਆ ਵਿੱਚ ਕਾਨੂੰਨੀ ਸ਼ਰਨ ਲਈ ਅਪੀਲ ਕਰਨ ਦੀ ਵੀ ਕੋਸ਼ਿਸ਼ ਕੀਤੀ ਹੈ। ਇਹ ਸਿਆਸੀ ਸ਼ਰਨ ਤਾਂ ਹੀ ਮਿਲਦੀ ਹੈ ਜਦੋਂ ਕੋਈ ਵਿਅਕਤੀ ਇਹ ਸਾਬਤ ਕਰਦਾ ਹੈ ਕਿ ਉਸ ਨੂੰ ਆਪਣੇ ਦੇਸ਼ ਵਿੱਚ ਇਨਸਾਫ਼ ਮਿਲਣ ਦੀ ਉਮੀਦ ਨਹੀਂ ਹੈ।

ਇਸ ਕਾਰਨ ਗੋਲਡੀ ਬਰਾੜ ਫਰਾਰ ਹੋ ਗਿਆ

ਗੋਲਡੀ ਬਰਾੜ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਬੰਬੀਹਾ ਗੈਂਗ ਦੀ ਹਿੱਟ ਲਿਸਟ ’ਤੇ ਹੈ। ਇਸ ਦੇ ਨਾਲ ਹੀ ਮੂਸੇਵਾਲਾ ਦਾ ਕੈਨੇਡਾ ’ਚ ਬਹੁਤ ਵੱਡਾ ਫੈਨ ਬੇਸ ਹੈ। ਜਿਸ ਕਾਰਨ ਗੋਲਡੀ ਦੇ ਠਿਕਾਣੇ ਦਾ ਪਰਦਾਫਾਸ਼ ਹੋਣ ਦਾ ਖਤਰਾ ਬਣਿਆ ਹੋਇਆ ਸੀ। ਇੰਨਾ ਹੀ ਨਹੀਂ ਬੰਬੀਹਾ ਗੈਂਗ ਵੀ ਲਗਾਤਾਰ ਉਸ ਦੀ ਭਾਲ ਕਰ ਰਿਹਾ ਹੈ। ਬੰਬੀਹਾ ਗੈਂਗ ਨਾਲ ਜੁੜੇ ਕਈ ਗੈਂਗਸਟਰ ਕੈਨੇਡਾ ਵਿਚ ਵੀ ਹਨ। ਲਾਰੈਂਸ ਬਿਸ਼ਨੋਈ ਦੇ ਕਈ ਦੁਸ਼ਮਣ ਕੈਨੇਡਾ ਵਿੱਚ ਵੀ ਹਨ। ਇਸ ਕਾਰਨ ਗੋਲਡੀ ਆਪਣੀ ਜਾਨ ਬਚਾਉਣ ਲਈ ਭੱਜ ਗਿਆ।

ਪੁਰਾਣੇ ਮਾਮਲੇ ’ਚ ਜਾਰੀ ਕੀਤਾ ਗਿਆ ਹੈ ਰੈੱਡ ਕਾਰਨਰ ਨੋਟਿਸ

ਗੋਲਡੀ ਬਰਾੜ ਦਾ ਰੈੱਡ ਕਾਰਨਰ ਨੋਟਿਸ ਉਸ ਦੇ ਖਿਲਾਫ ਦਰਜ ਦੋ ਪੁਰਾਣੇ ਕੇਸਾਂ ਵਿੱਚ ਹੋਇਆ ਹੈ। ਇਹ ਨੋਟਿਸ ਫਰੀਦਕੋਟ ਵਿੱਚ ਦਰਜ ਕਾਤਲਾਨਾ ਹਮਲਾ, ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਸ ਨੂੰ ਭਾਰਤ ਵਾਪਸ ਲਿਆਉਣ ਦੀ ਤਲਵਾਰ ਲਟਕ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ