Harvinder Rinda - Sach Kahoon Punjabi
ਓਵਰਡੋਜ਼ ਕਾਰਨ ਹੋਈ ਮੌਤ
ਪਾਕਿਸਤਾਨ। ਮੋਸਟ ਵਾਂਟੇਡ ਗੈਂਗਸ਼ਟਰ ਅਤੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ‘ਚ ਮੌਤ ਹੋ ਗਈ।  ਰਿੰਦਾ ਦਾ ਸਬੰਧ ਲਾਰੈਂਸ ਗੈਂਗ ਨਾਲ ਸੀ। ਪੰਜਾਬ ‘ਚ ਕਈ ਅੱਤਵਾਦੀ ਹਮਲਿਆਂ ਲਈ ਵੀ ਉਹ ਜ਼ਿੰਮੇਵਾਰ ਸੀ। ਦੱਸਿਆ ਜਾ ਰਿਹਾ ਹੈ ਕਿ ਰਿੰਦਾ ਨੂੰ ਕਿਡਨੀ ਦੀ ਬਿਮਾਰੀ ਸੀ। ਉਸ ਨੂੰ ਲਾਹੌਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਸ ਦੀ ਮੌਤ ਓਵਰਡੋਜ਼ ਕਾਰਨ ਹੋਈ ਦੱਸੀ ਜਾ ਰਹੀ ਹੈ। ਹਰਵਿੰਦਰ ਸਿੰਘ ਰਿੰਦਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐਸ ਆਈ ਦੇ ਇਸ਼ਾਰੇ ’ਤੇ ਕੰਮ ਕਰਦਾ ਸੀ। ਉਹ ਦੇਸ਼ ਵਿਚ ਅੱਤਵਾਦ ਫੈਲਾਉਣ ਦਾ ਕੰਮ ਕਰ ਰਿਹਾ ਸੀ। ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਜਿਕਰਯੋਗ ਹੈ ਕਿ ਅੱਤਵਾਦੀ ਰਿੰਦਾ ਖਿਲਾਫ ਪੰਜਾਬ, ਹਰਿਆਣਾ, ਮਹਾਂਰਾਸ਼ਟਰ ਤੇ ਕਈ ਹੋਰ ਸ਼ਹਿਰਾਂ ’ਚ ਕਈ ਆਪਰਾਧਿਕ ਮਾਮਲੇ ਦਰਜ ਹਨ।
ਅੱਤਵਾਦੀ ਰਿੰਦਾ ਤਰਨਤਾਰਨ ਦਾ ਰਹਿਣ ਵਾਲਾ ਸੀ
ਅੱਤਵਾਦੀ ਹਰਵਿੰਦਰ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਉਹ ਬਾਅਦ ਵਿੱਚ ਉਹ ਨਾਂਦੇੜ ਮਹਾਂਰਾਸ਼ਟਰ ਚਲਾ ਗਿਆ ਸੀ। ਉਸ ਨੂੰ ਸਤੰਬਰ 2011 ਵਿੱਚ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਕਈ ਅਪਰਾਧਿਕ ਮਾਮਲਿਆਂ ‘ਚ ਉਸ ਦਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਉਹ ਨੇਪਾਲ ਦੇ ਰਸਤੇ ਫਰਜ਼ੀ ਪਾਸਪੋਰਟ ਰਾਹੀਂ ਪਾਕਿਸਤਾਨ ਭੱਜ ਗਿਆ ਸੀ। ਜਿੱਥੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਉਸ ਨੂੰ ਆਪਣਾ ਗੁੰਡਾ ਬਣਾ ਲਿਆ। ਉਸ ਨੇ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਰਾਹੀਂ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਭੇਜਣੇ ਸ਼ੁਰੂ ਕਰ ਦਿੱਤੇ। ਉਸ ਦਾ ਨਾਂਅ ਹਾਲ ਹੀ ਵਿੱਚ ਪੰਜਾਬ ਵਿੱਚ ਹੋਈਆਂ ਕਈ ਵੱਡੀਆਂ ਘਟਨਾਵਾਂ ਵਿੱਚ ਸਾਹਮਣੇ ਆਇਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਾਕਿ ਬੈਠਾ ਰਿੰਦਾ ਭੇਜ ਰਿਹਾ ਹਥਿਆਰ, ਪੰਜਾਬ ਪੁਲਿਸ ਵੱਲੋਂ ਸੀਬੀਆਈ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਸਿਫ਼ਾਰਿਸ਼
ਮੂਸੇਵਾਲਾ ਦੇ ਕਤਲ ਪਹਿਲਾਂ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ (ਸੀ.ਬੀ.ਆਈ.) ਨੂੰ ਭੇਜੀ ਸੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਪੁਲਿਸ ਵੱਲੋਂ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਵਾਸੀ ਪਿੰਡ ਰੱਤੋਕੇ, ਤਰਨਤਾਰਨ ਵਿਰੁੱਧ ਵੀ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਮੰਗ ਕੀਤੀ ਹੈ, ਜੋ ਹਾਲ ਹੀ ਵਿੱਚ ਪੰਜਾਬ ਵਿੱਚ ਕਈ ਅੱਤਵਾਦੀ ਮਾਡਿਊਲ ਤਿਆਰ ਕਰਨ ਅਤੇ ਚਲਾਉਣ ਲਈ ਜ਼ਿੰਮੇਵਾਰ ਹੈ, ਹੁਣ ਪਾਕਿਸਤਾਨ ਵਿੱਚ ਰਹਿ ਰਿਹਾ ਹੈ। ਪਾਕਿ ਆਈਐਸਆਈ ਦੀ ਹਮਾਇਤ ਪ੍ਰਾਪਤ, ਰਿੰਦਾ ਭਾਰਤ ਵਿੱਚ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਵਿੱਚ ਵੀ ਜ਼ਿੰਮੇਵਾਰ ਰਿਹਾ ਹੈ।
ਪੰਜਾਬ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਕਰਨਾਲ ਵਿੱਚ ਗਿ੍ਰਫਤਾਰ ਕੀਤੇ ਗਏ ਚਾਰ ਅੱਤਵਾਦੀਆਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ/ਗੋਲਾ ਬਾਰੂਦ ਅਤੇ ਆਈ.ਈ.ਡੀਜ਼ ਬਰਾਮਦ ਕੀਤੇ ਗਏ ਹਨ, ਜੋ ਕਿ ਰਿੰਦਾ ਨਾਲ ਸਬੰਧਤ ਸਨ। ਹਾਲ ਹੀ ਵਿੱਚ, ਉਹ ਆਪਣੇ ਸੰਚਾਲਕਾਂ ਰਾਹੀਂ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਆਰਪੀਜੀ ਹਮਲੇ, ਨਵੰਬਰ, 2021 ਵਿੱਚ ਸੀਆਈਏ ਦਫਤਰ, ਐਸਬੀਐਸ ਨਗਰ ’ਤੇ ਗ੍ਰਨੇਡ ਹਮਲੇ, ਅਨੰਦਪੁਰ ਸਾਹਿਬ, ਰੂਪਨਗਰ ਵਿੱਚ ਪੁਲਿਸ ਚੌਕੀ ਕਾਹਲਵਾਂ ’ਤੇ ਆਈਈਡੀ ਹਮਲੇ ਲਈ ਜ਼ਿੰਮੇਵਾਰ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ 19 ਮਈ, 2022 ਨੂੰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨੂੰ ਭੇਜ ਦਿੱਤੀ ਸੀ, ਤਾਂ ਜੋ ਉਸ ਨੂੰ ਕਾਬੂ ਕਰਕੇ ਭਾਰਤ ਲਿਆਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।
ਰਿੰਦਾ ਨੇ ਇਨ੍ਹਾਂ ਵਾਰਦਾਤਾਂ ਨੂੰ ਦਿੱਤਾ ਅੰਜਾਮ
ਹਰਵਿੰਦਰ ਰਿੰਦਾ ਨੇ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਰਾਕੇਟ ਹਮਲਾ ਕੀਤਾ ਸੀ। ਇਸ ਤੋਂ ਪਹਿਲਾਂ ਉਹ ਨਵਾਂਸ਼ਹਿਰ, ਆਨੰਦਪੁਰ ਸਾਹਿਬ ਦੇ ਸੀਆਈਏ ਦਫ਼ਤਰ ਅਤੇ ਪੁਲਿਸ ਚੌਕੀ ਕਾਹਲਵਾਂ ਵਿੱਚ ਆਈਈਡੀ ਹਮਲੇ ਕਰ ਚੁੱਕਾ ਹੈ।¿;
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ