Gangster Lawrence Bishnoi - Sach Kahoon Punjabi

Lawrence Bishnoi: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ, ਜਾਰੀ ਕੀਤੀ ਚਿੱਠੀ
Lawrence Bishnoi: ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਤੋਂ ਦਿੱਤੀ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਪੰਜਾਬ ਪੁਲਿਸ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਇਹ ਇੰਟਰਵਿਊ ਜੈਪੁਰ ਦੀ ਕੇਂਦਰੀ ਜੇਲ੍ਹ ਤੋਂ ਦਿੱਤੀ ਸੀ। ਇਸ ਤੋਂ ਬਾਅਦ ਜੈਪੁਰ ਦੇ ਲਾਲਕੋਠੀ ਥਾਣੇ ਵਿੱਚ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਨੇ ਘਟਨਾ ਸਥਾਨ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ ਮੰਨਿਆ ਹੈ। ਇਸ ਦਾ ਕੇਸ ਮੋਹਾਲੀ ਵਿੱਚ ਦਰਜ ਕੀਤਾ ਗਿਆ ਸੀ। ਕੁਝ ਸਮਾਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਹੋਈ ਸੀ। ਇਸ ਇੰਟਰਵਿਊ ਨੂੰ ਲੈ ਕੇ ਕਈ ਸਵਾਲ ਉਠਾਏ ਗਏ ਸਨ ਕਿ ਲਾਰੈਂਸ ਨੇ ਜੇਲ੍ਹ ’ਚ ਇਹ ਇੰਟਰਵਿਊ ਕਿਵੇਂ ਦਿੱਤੀ? ਇਸ ਸਬੰਧੀ ਪੁਲਿਸ ਕਟਹਿਰੇ ਵਿੱਚ ਸੀ। ਉਸ ਤੋਂ ਬਾਅਦ ਇਸ ਸਾਲ 6 ਜਨਵਰੀ ਨੂੰ ਪੰਜਾਬ ਦੇ ਮੋਹਾਲੀ ‘ਚ ਇਸ ਮਾਮਲੇ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਬ ਪੁਲਿਸ ਲੰਬੇ ਸਮੇਂ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਸੀ ਕਿ ਲਾਰੈਂਸ ਨੇ ਇਹ ਇੰਟਰਵਿਊ ਕਿੱਥੋਂ ਦਿੱਤਾ ਸੀ। Lawrence Bishnoi

ਪੰਜਾਬ ਪੁਲਿਸ ਨੇ ਜਾਂਚ ਤੋਂ ਬਾਅਦ ਰਾਜਸਥਾਨ ਪੁਲਿਸ ਨੂੰ ਭੇਜਿਆ ਪੱਤਰ | Lawrence Bishnoi

ਹੁਣ ਪੰਜਾਬ ਪੁਲਿਸ ਨੇ ਆਪਣੀ ਜਾਂਚ ਵਿੱਚ ਜੈਪੁਰ ਨੂੰ ਇਸ ਇੰਟਰਵਿਊ ਦੇ ਸਥਾਨ ਵਜੋਂ ਪਛਾਣ ਲਿਆ ਹੈ। ਪੰਜਾਬ ਪੁਲਿਸ ਮੁਤਾਬਕ ਲਾਰੈਂਸ ਨੇ ਇਹ ਇੰਟਰਵਿਊ ਜੈਪੁਰ ਸੈਂਟਰਲ ਜੇਲ੍ਹ ਵਿੱਚ ਬੰਦ ਹੋਣ ਦੌਰਾਨ ਦਿੱਤੀ ਸੀ। ਲਾਰੈਂਸ ਨੇ ਇਹ ਇੰਟਰਵਿਊ ਜ਼ੂਮ ਐਪ ਰਾਹੀਂ ਇੱਕ ਚੈਨਲ ਨੂੰ ਦਿੱਤੀ। ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜਾਂਚ ਕੀਤੀ ਹੈ ਅਤੇ ਇਸ ਸਬੰਧੀ ਰਾਜਸਥਾਨ ਪੁਲਿਸ ਹੈੱਡਕੁਆਰਟਰ ਨੂੰ ਪੱਤਰ ਭੇਜਿਆ ਹੈ। ਇਸ ਤੋਂ ਬਾਅਦ ਜੈਪੁਰ ਦੇ ਲਾਲਕੋਠੀ ਥਾਣੇ ’ਚ ਇਸ ਮਾਮਲੇ ਨੂੰ ਲੈ ਕੇ ਲਾਰੈਂਸ ਅਤੇ ਹੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। Punjab Police

Read Also : Punjab News: ਮੁੱਖ ਮੰਤਰੀ ਮਾਨ ਨੂੰ ਮਿਲੀ ਛੁੱਟੀ, ਬੁਲਾ ਲਈ ਤੁਰੰਤ ਮੀਟਿੰਗ, ਜਾਣੋ ਡਿਟੇਲ

ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਦੇਸ਼ ਦੇ ਕਈ ਸੂਬਿਆਂ ’ਚ ਗੰਭੀਰ ਮਾਮਲੇ ਦਰਜ ਹਨ। ਕਈ ਮਾਮਲਿਆਂ ਵਿੱਚ ਉਸ ਨੂੰ ਪ੍ਰੋਡਕਸ਼ਨ ਵਾਰੰਟਾਂ ’ਤੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਲਿਆਂਦਾ ਗਿਆ।ਲਾਰੈਂਸ ਦੇਸ਼ ਦੀਆਂ ਕਈ ਜੇਲ੍ਹਾਂ ਵਿੱਚ ਰਿਹਾ ਹੈ। ਕੁਝ ਸਾਲ ਪਹਿਲਾਂ ਲਾਰੇਂਸ ਨੇ ਫਿਲਮ ਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਪੁਲਿਸ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਲਾਰੈਂਸ ਆਪਣੇ ਗੈਂਗ ਨੂੰ ਜੇਲ੍ਹ ਤੋਂ ਹੀ ਚਲਾਉਂਦਾ ਰਿਹਾ। Punjab Police

ਗੈਂਗਸਟਰ ਲਾਰੈਂਸ ਬਿਸ਼ਨੋਈ ਸੰਬੰਧੀ ਆਈ ਵੱਡੀ ਖਬ਼ਰ
Gangster Lawrence Bishnoi ਦੀਆਂ 2 ਇੰਟਰਵਿਊਆਂ ‘ਤੇ ਐਸਆਈਟੀ ਜਾਂਚ ’ਚ ਹੋਇਆ ਖੁਲਾਸਾ

ਹਾਈਕੋਰਟ ਨੇ ਖੋਲ੍ਹੀ SIT ਦੀ ਰਿਪੋਰਟ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। Gangster Lawrence Bishnoi : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਸੰਬੰਧੀ ਵੱਡੀ ਖਬਰ ਆਈ ਹੈ। ਗੈਂਗਸ਼ਟਰ ਲਾਰੈਂਸ ਦੇ ਜੇਲ੍ਹ ਦੌਰਾਨ ਹੋਏ ਇੰਟਰਵਿਊ ਸੰਬੰਧੀ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਦਾ ਪਹਿਲਾ ਇੰਟਰਵਿਊ ਪੰਜਾਬ ਦੇ ਖਰੜ ਵਿੱਚ ਪੁਲਿਸ ਹਿਰਾਸਤ ਵਿੱਚ ਹੋਇਆ ਸੀ। ਜਦੋਂਕਿ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਇਆ ਸੀ।

ਇਹ ਵੀ ਪੜ੍ਹੋ: ਪੈਰਿਸ ਓਲੰਪਿਕ : ਵਿਨੇਸ਼ ਫੋਗਾਟ ਦੀ ਸਿਹਤ ਵਿਗੜੀ, ਹਸਪਤਾਲ ‘ਚ ਭਰਤੀ

ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਐਸਆਈਟੀ ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਸੀ। ਜਿਸ ਨੂੰ ਬੁੱਧਵਾਰ ਨੂੰ ਜਨਤਕ ਕੀਤਾ ਗਿਆ। ਐਸਆਈਟੀ ਦੀ ਰਿਪੋਟਰ ਤੋਂ ਬਾਅਦ ਤਰਥਲੀ ਮੱਚੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ਦੀ ਵੀ ਪੋਲ ਖੁੱਲ਼ ਗਈ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਸੀ

ਗੈਂਗਸਟਰ ਲਾਰੈਂਸ ਦੇ ਇੰਟਰਵਿਊ ਸਾਲ 2023 ਵਿੱਚ 14 ਅਤੇ 17 ਮਾਰਚ ਨੂੰ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਬੁਲਾਈ। ਜਿਸ ਵਿੱਚ ਉਸ ਨੇ ਦਾਅਵਾ ਕੀਤਾ ਸੀ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਲਈ ਗਈ ਸੀ। ਡੀਜੀਪੀ ਨੇ ਲਾਰੈਂਸ ਦੀਆਂ ਦੋ ਤਸਵੀਰਾਂ ਦਿਖਾਈਆਂ ਸਨ ਅਤੇ ਕਿਹਾ ਸੀ – ਜਦੋਂ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ ਸੀ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸ ਦੀ ਕੋਈ ਦਾੜ੍ਹੀ ਜਾਂ ਮੁੱਛ ਨਹੀਂ ਸੀ।

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ 3 ਹਥਿਆਰਾਂ ਸਮੇਤ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜਿਲ੍ਹਾ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਯੂਐਸਏ ਅਧਾਰਤ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ: ਰਾਸ਼ਟਰਪਤੀ ਵੱਲੋਂ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਰੱਦ

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਤੋਂ ਆਰਡਰ ਲੈਂਦਾ ਸਨ, ਜਿਸ ਤੋਂ ਬਾਅਦ ਉਹ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਹਾਲਾਂਕਿ, ਇਸ ਵਾਰ ਉਸਨੂੰ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਇਸ ਦੇ ਲਈ ਉਹ ਹਥਿਆਰ ਆਦਿ ਇਕੱਠੇ ਕਰਨ ਵਿੱਚ ਰੁੱਝਿਆ ਹੋਇਆ ਸੀ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣਗੇ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਵੀਡੀਓ ਕਾਲ ਹੋਈ ਵਾਇਰਲ
ਵੀਡੀਓ ਕਾਲ ’ਚ ਪਾਕਿਸਤਾਨੀ ਡੌਨ ਭੱਟੀ ਨਾਲ ਗੱਲ ਕਰਦੇ ਨਜ਼ਾਰ ਆ ਰਿਹਾ ਹੈ ਲਾਰੈਂਸ

ਨਵੀਂ ਦਿੱਲੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi ) ਦੀ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ। 17 ਸੈਕਿੰਡ ਦੀ ਇਸ ਵੀਡੀਓ ਕਾਲ ‘ਚ ਉਹ ਪਾਕਿਸਤਾਨ ਦੇ ਡਾਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਲਾਰੈਂਸ ਬਿਸ਼ਨੋਈ ਭੱਟੀ ਨੂੰ ਈਦ ਦੀ ਮੁਬਾਰਕ ਦੇ ਰਿਹਾ ਹੈ। ਸਿੱਧੂ ਮੂਸੇਵਾਲਾ ਹੱਤਿਆਕਾਂਡ ਦਾ ਮਾਸਟਰਮਾਈਂਡ ਲਾਰੈਂਸ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਹਾਲਾਂਕਿ ਇਸ ਵਾਈਰਲ ਵੀਡੀਓ ਦੀ ‘ਸੱਚ ਕਹੂੰ’ ਪੁਸ਼ਟੀ ਨਹੀਂ ਕਰਦਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਦੀ ਜੇਲ੍ਹ ਤੋਂ ਇੰਟਰਵਿਊ ਦੀ ਵੀਡੀਇ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਵਿਰੋਧੀਆਂ ਪਾਰਟੀਆਂ ਨੇ ਸਵਾਲ ਚੁੱਕਿਆ ਕਿ ਆਖਰ ਐਨੀ ਸਖ਼ਤ ਸੁਰੱਖਿਆ ਦੇ ਬਾਵਜ਼ੂਦ ਜੇਲ੍ਹ ’ਚੋਂ ਲਾਰੈਂਸ ਬਿਸ਼ਨੋਈ ਵਰਗਾ ਖਤਰਨਾਕ ਗੈਂਗਸ਼ਟਰ ਇਂਟਰਵਿਊ ਦੇ ਰਿਹਾ ਹੈ ਕਿ ਸਾਡਾ ਕਾਨੂੰਨ ਐਨਾ ਕੁ ਸਖ਼ਤ ਹੈ।

ਪਿਛਲੇ ਅੱਠ ਸਾਲਾਂ ਤੋਂ ਜੇਲ੍ਹ ’ਚ ਬੰਦ ਹੈ ਲਾਰੈਂਸ ਬਿਸ਼ਨੋਈ (Lawrence Bishnoi )

ਇੰਟਰਵਿਊ ’ਚ ਲਾਰੈਂਸ ਬਿਸ਼ਨੋਈ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਲ ਉਨ੍ਹਾਂ ਦੀ ਕੋਈ ਦੁਸ਼ਮਣੀ ਨਹੀਂ ਸੀ ਪਰ ਵਿੰਕੀ ਮਿੱਡੂਖੇੜਾ, ਜਿਸ ਨੂੰ ਉਹ ਆਪਣਾ ਭਰਾ ਮੰਨਦਾ ਸੀ, ਉਸ ਦਾ ਕਤਲ ਕਰਨ ਵਾਲਿਆਂ ਨੂੰ ਮੂਸੇਵਾਲਾ ਨੇ ਸਹਾਇਤਾ ਦਿੱਤੀ ਸੀ। ਉਸ ਦੇ ਮੈਨੇਜ਼ਰ ਦੀ ਭੂਮਿਕਾ ਵੀ ਸਾਫ਼ ਤੌਰ ’ਤੇ ਸਾਹਮਣੇ ਆ ਗਈ ਸੀ, ਬੱਸ ਇਸ ਗੱਲ ਦਾ ਗੁੱਸਾ ਸੀ। ਸਾਡੇ ਵਿਰੋਧੀਆਂ ਨੇ ਹੀ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦਾ ਕਤਲ ਕਰਵਾਇਆ। ਇਨ੍ਹਾਂ ਕਤਲਾਂ ਤੋਂ ਬਾਅਦ ਸਾਨੂੰ ਭਰੋਸਾ ਹੋ ਗਿਆ ਸੀ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਸਾਡੇ ਵਿਰੋਧੀ ਗੈਂਗ ਵਾਲਿਆਂ ਨੂੰ ਤਾਕਤਵਰ ਕਰਨ ’ਚ ਲੱਗਾ ਹੋਇਆ ਹੈ। ਮੈਂ ਟ੍ਰਾਈ ਕੀਤਾ ਸੀ ਪਰ ਕੰਮ ਹੋ ਨਹੀਂ ਸਕਿਆ, ਜਿਸ ਤੋਂ ਬਾਅਦ ਮੈਂ ਸਚਿਨ ਬਿਸ਼ਨੋਈ ਅਤੇ ਗੋਲਡੀ ਬਰਾੜ ਨੂੰ ਇਹ ਕੰਮ ਨਿਪਟਾਉਣ ਲਈ ਕਿਹਾ। ਉਨ੍ਹਾਂ ਨੇ ਹੀ ਸਾਰੀ ਪਲਾਨਿੰਗ ਬਣਾਈ ਅਤੇ ਮਈ ’ਚ ਕੰਮ ਨੂੰ ਅੰਜਾਮ ਦੇ ਦਿੱਤਾ।

ਬਿਸ਼ਨੋਈ ਨੇ ਇਹ ਵੀ ਕਿਹਾ ਕਿ ਪੰਜਾਬ ਪੁਿਲਸ ਪੱਖਪਾਤ ਕਰਦੇ ਹੋਏ ਕਾਰਵਾਈ ਕਰਦੀ ਹੈ ਕਿਉਂਕਿ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ’ਚ ਇੱਕ ਵਾਰ ਵੀ ਮੂਸੇਵਾਲਾ ਤੋਂ ਪੁੱਛਗਿੱਛ ਨਹੀਂ ਕੀਤੀ ਗਈ ਅਤੇ ਨਾ ਹੀ ਉਸ ਦੇ ਮੈਨੇਜ਼ਰ ਨੂੰ ਬੁਲਾਇਆ ਗਿਆ ਕਿਉਂਕਿ ਸਿੱਧੂ ਮੂਸੇਵਾਲਾ ਦੀ ਕਈ ਕਾਂਗਰਸੀ ਨੇਤਾਵਾਂ ਨਾਲ ਬਣਦੀ ਸੀ ਅਤੇ ਉਸ ਸਮੇਂ ਕਾਂਗਰਸ ਦੀ ਹੀ ਪੰਜਾਬ ’ਚ ਸਰਕਾਰ ਸੀ। ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਹੁਣ ਵੀ ਮੂਸੇਵਾਲਾ ਦਾ ਕਤਲ ਹੋਣ ਤੋਂ ਬਾਅਦ ਬੇਵਜ੍ਹਾ 50 ਲੋਕਾਂ ਨੂੰ ਉਸ ਦੇ ਕੇਸ ਕਾਰਨ ਅੰਦਰ ਕੀਤਾ ਹੋਇਆ ਹੈ, ਜਦਕਿ ਕਈਆਂ ਨੇ ਤਾਂ ਸਿਰਫ਼ ਚਾਹ-ਪਾਣੀ ਹੀ ਪਿਲਾਇਆ ਸੀ ਕੰਮ ਕਰਨ ਵਾਲਿਆਂ ਨੂੰ। ਇਸ ਤਰ੍ਹਾਂ ਬਿਸ਼ਨੋਈ ਨੇ ਬਾਲੀਵੁੱਡ ਐਕਟਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਦੇਣ ਦੇ ਲਹਿਜੇ ’ਚ ਕਿਹਾ ਕਿ ਜਾਂ ਤਾਂ ਸਲਮਾਨ ਨੂੰ ਮੁਆਫ਼ੀ ਮੰਗਣੀ ਪਵੇਗੀ ਜਾਂ ਫਿਰ ਉਸ ਨੂੰ ਅਸੀਂ ਆਪਣੇ ਤਰੀਕੇ ਨਾਲ ਸਮਝਾਵਾਂਗੇ।

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਸੁਣਵਾਈ ਅੱਜ
ਪੰਜਾਬ ਪੁਲਿਸ SIT ਸਬੰਧਿਤ ਦੇਵੇਗੀ ਜਾਣਕਾਰੀ | Lawrence Bishnoi

ਹਾਈਕੋਰਟ ਦੇ ਹੁਕਮਾਂ ’ਤੇ ਦਰਜ ਹੋ ਚੁੱਕੀਆਂ ਹਨ ਦੋ FIR | Lawrence Bishnoi

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਲਾਂਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੱਜ ਮੁੜ ਤੋਂ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਐੱਫਆਈਆਰ ਦਰਜ਼ ਕਰਵਾਉਣ ਅਤੇ ਨਵੀਂ ਜਾਂਚ ਕਮੇਟੀ (ਐੱਸਆਈਟੀ) ਗਠਿਤ ਕਰਨ ਦੇ ਆਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਹੁਕਮਾਂ ਦੇ ਮਾਮਲੇ ’ਚ ਆਪਣਾ ਪੱਖ ਰੱਖੇਗੀ। ਪੰਜਾਬ ਸਰਕਾਰ ਨੇ ਤਿੰਨ ਦਿਨ ਪਹਿਲਾਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ’ਤੇ ਜ਼ੇਲ੍ਹ ਤੋਂ ਇੰਟਰਵਿਊ ਦੇਣ ਦੇ ਮਾਮਲੇ ’ਚ ਪੰਜਾਬ ’ਚ 2 ਕੇਸ ਦਰਜ ਕੀਤੇ ਸਨ। ਐੱਫਆਈਆਰ ਸਟੇਟ ਕ੍ਰਾਈਮ ਬਿਊਰੋ ’ਚ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਮੈਂਬਰਾਂ ਖਿਲਾਫ ਦਰਜ਼ ਕੀਤੀ ਗਈ। ਜਿਸ ਦੀ ਅਗਵਾਈ ਸਪੈਸ਼ਲ ਡੀਜੀਪੀ ਪ੍ਰਬੋਧ ਕੁਮਾਰ ਕਰ ਰਹੇ ਹਨ। ਇਨ੍ਹਾਂ ਦੋਵਾਂ ਮਾਮਲਿਆਂ ਨਾਲ ਸਬੰਧਿਤ ਰਿਪੋਰਟ ਅੱਜ ਪੰਜਾਬ ਸਰਕਾਰ ਹਾਈਕੋਰਟ ’ਚ ਪੇਸ਼ ਕਰੇਗੀ ਅਤੇ ਅਗਲੀ ਸੁਣਵਾਈ ਬਾਰੇ ਵੀ ਦੱਸਿਆ ਜਾਵੇਗਾ। (Lawrence Bishnoi)

ਇਹ ਵੀ ਪੜ੍ਹੋ : NRI ਪੰਜਾਬੀਆਂ ਲਈ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਮਿਲੀ ਸਹੂਲਤ

ਇੰਟਰਵਿਊ ’ਚ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਗੱਲ ਕਬੂਲ ਕੀਤੀ

ਗੈਂਗਸਟਰ ਲਾਰੈਸ ਬਿਸ਼ਨੋਈ ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਅਪਲੋਡ ਕੀਤਾ ਗਿਆ ਸੀ। ਉਸ ਸਮੇਂ ਡੀਜੀਪੀ ਪੰਜਾਬ ਨੇ ਸਾਫ ਤੌਰ ’ਤੇ ਇਹ ਇੰਟਰਵਿਊ ਪੰਜਾਬ ਤੋਂ ਬਾਹਰ ਹੋਣ ਦੀ ਗੱਲ ਕਹੀ ਸੀ। ਇਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲ ਕੀਤੀ ਸੀ। ਲਾਰੈਂਸ ਦਾ ਕਹਿਣਾ ਸੀ ਕਿ ਮੂਸੇਵਾਲਾ ਗਾਣੇ ਗਾਉਣ ਦੀ ਬਜਾਏ ਗੈਂਗਵਾਰ ’ਚ ਪੈਰ ਰੱਖ ਰਿਹਾ ਸੀ। ਉਸ ਦੇ ਦੋਸਤ ਅਕਾਲੀ ਨੇਤਾ ਵਿੱਕੀ ਮਿੱਡੂਖੇੜਾ ਦੇ ਕਤਲ ’ਚ ਵੀ ਮੂਸੇਵਾਲਾ ਦਾ ਹੱਥ ਸੀ। (Lawrence Bishnoi)

ਦੂਜੇ ਇੰਟਰਵਿਊ ’ਚ ਸਲਮਾਨ ਖਾਨ ਨੂੰ ਮਾਰਨ ਦੀ ਦਿੱਤੀ ਸੀ ਧਮਕੀ | Lawrence Bishnoi

ਇਸ ਤੋਂ ਤਿੰਨ ਦਿਨਾਂ ਬਾਅਦ ਫਿਰ ਤੋਂ ਲਾਰੈਂਸ ਨੇ ਇੱਕ ਹੋਰ ਇੰਟਰਵਿਊ ਅਪਲੋਡ ਕੀਤਾ। ਉਹ ਪਾਰਟ 17 ਮਾਰਚ ਨੂੰ ਅਪਲੋਡ ਕੀਤਾ ਸੀ। ਜਿਸ ਵਿੱਚ ਲਾਰੈਂਸ ਨੇ ਜ਼ੇਲ੍ਹ ਦੇ ਅੰਦਰ ਹੋਣ ਦਾ ਸਬੂਤ ਵੀ ਦੇ ਦਿੱਤਾ ਸੀ। ਇਸ ਇੰਟਰਵਿਊ ਦੌਰਾਨ ਬਿਸ਼ਨੋਈ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਵੀ ਦਿੱਤੀ ਸੀ। ਕਾਲੇ ਹਿਰਨ ਦੇ ਸ਼ਿਕਾਰ ਤੋਂ ਬਾਅਦ ਲਾਰੈਂਸ ਸਲਮਾਨ ਖਾਨ ਨਾਲ ਨਾਰਾਜ਼ ਹੈ। ਇਸ ਇੰਟਰਵਿਊ ’ਚ ਲਾਰੈਂਸ ਨੇ ਜ਼ੇਲ੍ਹ ਦੀ ਬੈਰਕ ਵੀ ਦਿਖਾਈ ਅਤੇ ਕਿਹਾ ਕਿ ਉਸ ਨੂੰ ਜ਼ੇਲ੍ਹ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਂਦਾ ਪਰ ਮੋਬਾਇਲ ਉਸ ਕੋਲ ਆ ਜਾਂਦਾ ਹੈ। (Lawrence Bishnoi)

ਚੈਕਅੱਪ ਤੋਂ ਬਾਅਦ ਬਠਿੰਡਾ ਜੇਲ੍ਹ ਭੇਜਿਆ ਗੈਂਗਸਟਰ ਲਾਰੇਂਸ ਬਿਸ਼ਨੋਈ
ਰੁਟੀਨ ਮੈਡੀਕਲ ਚੈਕਅੱਪ ਦੇ ਬਾਅਦ ਦੁਬਾਰਾ ਵਾਪਿਸ ਬਠਿੰਡਾ ਜੇਲ੍ਹ ਭੇਜਿਆ ਲਾਰੇਂਸ ਬਿਸ਼ਨੋਈ ਨੂੰ (Gangster Lawrence Bishnoi)

ਅੱਜ ਮੈਡੀਕਲ ਚੈਕਅਪ ਲਈ ਲਿਆਂਦਾ ਗਿਆ ਸੀ ਫਰੀਦਕੋਟ ਦੇ ਮੈਡੀਕਲ ਹਸਪਤਾਲ।

(ਗੁਰਪ੍ਰੀਤ ਪੱਕਾ) ਫਰੀਦਕੋਟ। ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਅੱਜ ਮੈਡੀਕਲ ਚੈਕਅੱਪ ਲਈ ਬਠਿੰਡਾ ਜੇਲ੍ਹ ਤੋਂ ਭਾਰੀ ਸੁਰੱਖਿਆ ਹੇਠ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਂਦਾ ਗਿਆ ਸੀ ਜਿਥੇ ਉਸੇ ਟੈਸਟ ਕਰਵਾਉਣ ਉਪਰੰਤ ਵਾਪਿਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਦਸ ਦੇਈਏ ਕੇ 11 ਜੁਲਾਈ ਨੂੰ ਤੇਜ਼ ਬੁਖਾਰ ਅਤੇ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਬਠਿੰਡਾ ਹਸਪਤਾਲ ਤੋਂ ਫਰੀਦਕੋਟ ਮੈਡੀਕਲ ਹਸਪਤਾਲ ਰੈਫਰ ਕੀਤਾ ਗਿਆ ਸੀ ਜਿਥੇ ਉਸਨੂੰ ਕਰੀਬ ਪੰਜ ਦਿਨ ਦਾਖਿਲ ਕਰ ਇਲਾਜ ਕੀਤਾ ਗਿਆ ਅਤੇ ਸਿਹਤ ’ਚ ਸੁਧਾਰ ਆਉਣ ਤੋਂ ਬਾਅਦ 15 ਜੁਲਾਈ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਵਾਪਿਸ ਬਠਿੰਡਾ ਭੇਜਿਆ ਗਿਆ ਸੀ ਅਤੇ ਅੱਜ ਇੱਕ ਵਾਰ ਮੁੜ ਤੋਂ ਰੁਟੀਨ ਚੈਕਅੱਪ ਲਈ ਇਸਨੂੰ ਦੋਬਾਰਾਂ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਗਿਆ ਸੀ। (Gangster Lawrence Bishnoi)

ਇਹ ਵੀ ਪੜ੍ਹੋ : ਯੂ.ਐਸ.ਏ ਭੇਜਣ ਦੇ ਨਾਂਅ ’ਤੇ ਮਾਰੀ 60 ਲੱਖ ਦੀ ਠੱਗੀ

ਮੈਡੀਕਲ ਸੁਪਰਡੈਂਟ ਡਾ. ਸ਼ਿਲੇਖ ਮਿੱਤਲ ਨੇ ਦੱਸਿਆ ਕਿ ਅੱਜ ਲਾਰੇਂਸ ਬਿਸ਼ਨੋਈ ਦੀ ਕਰਵਾਈ ਗਈ ਨਾਲ ਹੀ ਉਸਦੇ ਬਲੱਡ ਸੈਪਲ ਟੈਸਟ ਕਰਵਾਏ ਗਏ ਜਿਨ੍ਹਾਂ ਦੀ ਰਿਪੋਰਟ ਬਿਲਕੁੱਲ ਸਹੀ ਆਉਣ ਤੇ ਉਸਨੂੰ ਵਾਪਿਸ ਬਠਿੰਡਾ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ ਹੈ ਅੱਗੇ ਜੇਕਰ ਜ਼ਰੂਰਤ ਪੈਂਦੀ ਹੈ ਤਾਂ ਉਥੇ ਹੀ ਲਾਰੱਸ ਦਾ ਇਲਾਜ ਕਰਵਾਇਆ ਜਾ ਸਕਦਾ ਅਤੇ ਜੇਕਰ ਡਾਕਟਰਾਂ ਦੀ ਸਲਾਹ ਮੁਤਾਬਿਕ ਇੱਥੇ ਲਿਆਂਦਾ ਜਾਂਦਾ ਹੈ ਤਾਂ ਇਸ ਦਾ ਅਗਲਾ ਇਲਾਜ ਇੱਥੇ ਵੀ ਕੀਤਾ ਜਾ ਸਕਦਾ ਹੈ। (Gangster Lawrence Bishnoi)

ਲਾਰੇਂਸ ਬਿਸ਼ਨੋਈ ਦੇ ਗੁਰਗੇ ਮਨਪ੍ਰੀਤ ਮੰਨਾ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼
ਪੁਲਿਸ ਨੇ ਅਦਾਲਤ ਤੋਂ ਪੁੱਛ ਗਿੱਛ ਲਈ ਮੰਗਿਆ ਸੀ 5 ਦਿਨ ਦਾ ਪੁਲਿਸ ਰਿਮਾਂਡ , ਮਿਲਿਆ 3 ਦਿਨ ਦਾ ਪੁਲਿਸ ਰਿਮਾਂਡ (Gangster Lawrence Bishnoi)

(ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਤਲਵੰਡੀ ਸਾਬੋ ਪੁਲਿਸ ਨੇ ਗੈਂਗਸ਼ਟਰ ਲਾਰੇਂਸ ਬਿਸ਼ਨੋਈ (Gangster Lawrence Bishnoi) ਤੇ ਗੈਂਗਸ਼ਟਰ ਗੋਲਡੀ ਬਰਾੜ ਨਾਲ ਸਬੰਧਿਤ ਮਨਪ੍ਰੀਤ ਮੰਨਾ ਨੂੰ ਤਲਵੰਡੀ ਸਾਬੋ ਅਦਾਲਤ ਵਿੱਚ ਭਾਰੀ ਪੁਲਿਸ ਫੋਰਸ ਨਾਲ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਲਿਆ ਹੈ। ਦੱਸ ਦੇਈਏ ਕਿ 3 ਜੁਲਾਈ ਨੂੰ ਪਿੰਡ ਤਿਉਣਾ ਪੁਜਾਰੀਆ ਕੋਲ ਹੋਏ ਸੀ.ਆਈ.ਏ. ਬਠਿੰਡਾ ਦੀ ਪੁਲਿਸ ਤੇ ਲਾਰੈਂਸ ਬਿਸਨੋਈ ਤੇ ਗੋਲਡੀ ਬਰਾੜ ਦੇ ਗੁਰਗੇ ਮਨਿੰਦਰ ਸਿੰਘ ਘੋੜਾ ਤੇ ਸਮੇਤ ਉਸਦੇ ਸਾਥੀ ਦਰਮਿਆਨ ਮੁਕਾਬਲਾ ਹੋਇਆ ਸੀ ਜਿਸ ਵਿੱਚ ਇੱਕ ਗੈਂਗਸਟਾਰ ਜਖਮੀ ਹੋ ਗਿਆ ਸੀ।

ਪੁਲਿਸ ਨੂੰ ਸ਼ੱਕ ਹੈ ਕਿ ਤਿਉਣਾ ਪੁਜਾਰੀਆ ਤੇ ਮਲਕਾਣਾ ਦੇ ਰਜਵਾਹੇ ਕੋਲ ਹੋਏ ਮੁਕਾਬਲੇ ਵਿੱਚ ਮਨਪ੍ਰੀਤ ਮੰਨਾ ਨੇ ਹਥਿਆਰ ਮੁਹੱਈਆ ਕਰਵਾਏ ਸਨ ਜਿਸ ਵਿੱਚ ਅੱਜ ਤਲਵੰਡੀ ਸਾਬੋ ਪੁਲਿਸ ਨੇ ਵਧੇਰੀ ਪੁੱਛ ਗਿੱਛ ਲਈ ਮਨਪ੍ਰੀਤ ਮੰਨਾ (Manpreet Manna) ਨੂੰ ਮਾਣਯੋਗ ਅਦਾਲਤ ਵਿੱਚ ਪੇਸ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਹੈ।

ਇਹ ਵੀ ਪੜ੍ਹੋ : ਘਰ ’ਚ ਇਕੱਲੀ ਔਰਤ ਦਾ ਦਿਨ-ਦਿਹਾੜੇ ਕਤਲ, ਕੈਮਰੇ ’ਚ ਦਿਖੇ 2 ਨਕਾਬਪੋਸ਼

ਇਸ ਸਬੰਧੀ ਮਨਪ੍ਰੀਤ ਮੰਨਾ ਦੇ ਵਕੀਲ ਰਘਵੀਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਮਨਪ੍ਰੀਤ ਮੰਨਾ ਬਠਿੰਡਾ ਦੇ ਸਦਰ ਥਾਣਾ ਵੱਲੋਂ 2021 ਤੋਂ ਜੇਲ੍ਹ ਵਿੱਚ ਬੰਦ ਹੈ ਤੇ ਜੇਲ੍ਹ ਵਿੱਚ ਜੈਮਰ ਲੱਗੇ ਹਨ ਜਿੱਥੇ ਕੋਈ ਵੀ ਫੋਨ ’ਤੇ ਗੱਲ ਨਹੀਂ ਹੁੰਦੀ ਉਧਰ ਤਲਵੰਡੀ ਸਾਬੋ ਦੇ ਡੀ.ਐਸ.ਪੀ. ਬੂਟਾ ਸਿੰਘ ਗਿੱਲ ਨੇ ਮਾਮਲੇ ਬਾਰੇ ਦੱਸਿਆ ਕਿ ਮਨਪ੍ਰੀਤ ਮੰਨਾ ਨੂੰ ਵਧੇਰੀ ਪੁੱਛ ਗਿੱਛ ਲਈ 3 ਦਿਨ ਦਾ ਪੁਲਿਸ ਰਿਮਾਂਡ ਲਿਆ ਹੈ ਜਿਸ ਤੋਂ ਡੂੰਘਾਈ ਨਾਲ ਜਾਂਚ ਹੋਵੇਗੀ।

ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਗ੍ਰਿਫਤਾਰ
ਚੰਡੀਗੜ੍ਹ-ਮੋਹਾਲੀ ‘ਚ ਫਿਰੌਤੀ ਦੀ ਮੰਗ ਕਰਦਾ ਸੀ ਬੌਬੀ ਸ਼ੂਟਰ

ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਚੰਡੀਗੜ੍ਹ, ਮੁਹਾਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਲਾਰੈਂਸ ਬਿਸ਼ਨੋਈ ਦੇ ਨਾਂਅ ’ਤੇ ਪੈਸੇ ਵਸੂਲਦੇ ਸਨ। ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24 ਸਾਲ) ਵਜੋਂ ਹੋਈ ਹੈ। ਜੋ ਕਿ ਪਟਿਆਲਾ ਦਾ ਰਹਿਣ ਵਾਲਾ ਹੈ। ਉਹ ਟੈਕਸੀ ਡਰਾਈਵਰ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਸਕੂਲ ਔਫ ਏਮੀਨੇਸ ਦੇ ਬੱਚਿਆਂ ਲਈ ਤਿਆਰ ਹੋਵੇਗੀ ਖਾਸ ਵਰਦੀ

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਓਸੀ ਦੇ ਆਈਜੀ ਅਸ਼ੀਸ਼ ਕਪੂਰ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿੱਚ ਨਾਈਟ ਕਲੱਬ ਅਤੇ ਬਾਰ ਮਾਲਕਾਂ ਨੂੰ ਡਰਾਅ ਧਮਕਾ ਕੇ ਫਿਰੌਤੀ ਵਸੂਲ ਰਿਹਾ ਸੀ। ਇਹ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਨਾਂਅ ਲੈ ਕੇ ਲੋਕਾਂ ਨੂੰ ਧਮਕੀਆਂ ਦਿੰਦਾ ਸੀ। ਮੁਲਜ਼ਮ ਖ਼ਿਲਾਫ਼ ਜੂਨ ਮਹੀਨੇ ਵਿੱਚ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਫਿਲਹਾਲ ਮਾਮਲੇ ਦੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Sidhu Moose Wala ਕਤਲ ਕੇਸ : ਲਾਰੈਂਸ, ਟੀਨੂੰ, ਜੱਗੂ, ਮਿੰਟੂ ਤੇ ਮੰਨਾ ਤੋਂ ਬਿਨ੍ਹਾਂ 14 ਜਣੇ ਹੋਏ ਪੇਸ਼
ਮਾਨਸਾ (ਸੁਖਜੀਤ ਮਾਨ)। ਸਿੱਧੂ (Sidhu Moose Wala) ਮੂਸੇ ਵਾਲਾ ਕਤਲ ਮਾਮਲੇ ’ਚ ਅੱਜ ਮਾਨਸਾ ਅਦਾਲਤ ’ਚ ਹੋਈ ਸੁਣਵਾਈ ਲਈ ਅਦਾਲਤ ਵੱਲੋਂ ਸਾਰੇ ਮੁਲਜ਼ਮਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਇਸਦੇ ਬਾਵਜ਼ੂਦ ਨਾਮੀ ਗੈਂਗਸਟਰਾਂ ਨੂੰ ਛੱਡ ਕੇ 14 ਜਣੇ ਅਦਾਲਤ ’ਚ ਵੀਡੀਓ ਕਾਨਫਰੰਸ ਜ਼ਰੀਏ ਪੇਸ਼ ਹੋਏ ਅਦਾਲਤ ਨੇ ਅਗਲੀ ਸੁਣਵਾਈ ’ਚ ਸਾਰੇ ਮੁਲਜ਼ਮਾਂ ਨੂੰ ਪੇਸ਼ ਹੋਣ ਦੇ ਸਖਤ ਨਿਰਦੇਸ਼ ਦਿੱਤੇ ਹਨ। ਹਾਸਲ ਹੋਏ ਵੇਰਵਿਆਂ ਮੁਤਾਬਿਕ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਗਾਇਕ ਸਿੱਧੂ ਮੂਸੇ ਵਾਲਾ ਮਾਮਲੇ ’ਚ ਨਾਮਜ਼ਦ 31 ਮੁਲਜ਼ਮਾਂ ’ਚੋਂ ਅੱਜ 14 ਜਣਿਆਂ ਨੂੰ ਵੀਡੀਓ ਕਾਨਫਰੰਸ ਜ਼ਰੀਏ ਅਦਾਲਤ ’ਚ ਪੇਸ਼ ਕੀਤਾ ਗਿਆ।

ਇਸ ਪੇਸ਼ੀ ’ਤੇ ਲਾਰੈਂਸ਼ ਬਿਸ਼ਨੋਈ, ਟੀਨੂੰ, ਜੱਗੂ ਭਗਵਾਨਪੁਰੀਆ, ਸਾਰਾਜ ਮਿੰਟੂ ਅਤੇ ਮੰਨਾ ਕਿਸੇ ਵੀ ਤਰੀਕੇ ਅਦਾਲਤ ’ਚ ਪੇਸ਼ ਨਹੀਂ ਹੋਏ ਮਾਣਯੋਗ ਅਦਾਲਤ ਨੇ ਪਿਛਲੀ ਪੇਸ਼ੀ ਦੌਰਾਨ ਹੁਕਮ ਦਿੱਤੇ ਸੀ ਕਿ ਸਾਰੇ ਮੁਲਜ਼ਮਾਂ ਨੂੰ ਅਗਲੀ ਸੁਣਵਾਈ ’ਤੇ ਪੇਸ਼ ਕੀਤਾ ਜਾਵੇ ਪਰ ਇਸਦੇ ਬਾਵਜ਼ੂਦ ਲਾਰੈਂਸ ਸਮੇਤ ਕਰੀਬ 4 ਹੋਰ ਵੱਡੇ ਗੈਂਗਸਟਰ ਪੇਸ਼ ਨਹੀਂ ਹੋਏ ਮਾਣਯੋਗ ਅਦਾਲਤ ਨੇ ਉਕਤ ਮੁਲਜ਼ਮਾਂ ਦੇ ਪੇਸ਼ ਨਾ ਹੋਣ ਦਾ ਸਖਤ ਨੋਟਿਸ ਲੈਂਦਿਆਂ ਹੁਕਮ ਕੀਤੇ ਹਨ ਕਿ ਅਗਲੀ ਸੁਣਵਾਈ ’ਤੇ ਸਾਰਿਆਂ ਨੂੰ ਪੇਸ਼ ਕੀਤਾ ਜਾਵੇ। (Sidhu Moose Wala)

ਦੱਸਣਯੋਗ ਹੈ ਕਿ ਸਿੱਧੂ (Sidhu Moose Wala) ਮੂਸੇ ਵਾਲਾ ਦੇ ਮਾਪਿਆਂ ਵੱਲੋਂ ਇਸ ਗੱਲ ਕਾਰਨ ਲਗਾਤਾਰ ਰੋਸ ਪ੍ਰਗਟਾਇਆ ਜਾ ਰਿਹਾ ਹੈ ਕਿ ਸਾਰੇ ਮੁਲਜ਼ਮ ਅਦਾਲਤ ’ਚ ਹੀ ਪੇਸ਼ ਨਹੀਂ ਹੋ ਰਹੇ। ਸਿੱਧੂ ਮੂਸੇ ਵਾਲਾ ਕਤਲ ਮਾਮਲੇ ’ਚ ਬਣੀ ਸਿੱਟ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 31 ਜਣਿਆਂ ਖਿਲਾਫ਼ ਚਾਰਜ਼ ਸ਼ੀਟ ਦਾਇਰ ਕੀਤੀ ਹੋਈ ਹੈ ਇਸ ਚਾਰਜ਼ਸ਼ੀਟ ਨੂੰ ਦਾਇਰ ਕੀਤਿਆਂ 9 ਮਹੀਨੇ ਦੇ ਕਰੀਬ ਸਮਾਂ ਹੋ ਗਿਆ ਹੈ।

ਜੋਗਾ ਦਾ 6 ਦਿਨ ਦਾ ਰਿਮਾਂਡ ਵਧਿਆ | Sidhu Moose Wala

ਮੂਸੇ (Sidhu Moose Wala) ਵਾਲਾ ਕਤਲ ਮਾਮਲੇ ’ਚ ਕਤਲ ਤੋਂ ਬਾਅਦ ਸ਼ੂਟਰਾਂ ਨੂੰ ਪਨਾਹ ਦੇਣ ਦੇ ਮਾਮਲੇ ’ਚ ਹਰਿਆਣਾ ਤੋਂ ਪੁਲਿਸ ਪ੍ਰੋਡਕਸ਼ਨ ’ਤੇ ਲਿਆਂਦੇ ਹੋਏ ਜੋਗਿੰਦਰ ਸਿੰਘ ਉਰਫ ਜੋਗਾ ਦਾ 6 ਦਿਨ ਦਾ ਪੁਲਿਸ ਰਿਮਾਂਡ ਹੋਰ ਵਧ ਗਿਆ ਹੈ ਇਸ ਤੋਂ ਪਹਿਲਾਂ ਪੁਲਿਸ ਨੂੰ ਜੋਗਾ ਦਾ ਦੋ ਦਿਨ ਦਾ ਰਿਮਾਂਡ ਮਿਲਿਆ ਹੋਇਆ ਸੀ। ਪੁਲਿਸ ਵੱਲੋਂ ਅੱਜ ਰਿਮਾਂਡ ਖਤਮ ਹੋਣ ’ਤੇ ਮੁੜ ਅਦਾਲਤ ’ਚ ਪੇਸ਼ ਕੀਤਾ ਅਤੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਮਾਣਯੋਗ ਅਦਾਲਤ ਵੱਲੋਂ 6 ਦਿਨ ਦਾ ਰਿਮਾਂਡ ਦੇ ਦਿੱਤਾ ਗਿਆ।

ਮਾਰਿਆ ਜਾ ਸਕਦਾ ਐ ਗੈਂਗਸਟਰ ਲਾਰੈਂਸ ਬਿਸ਼ਨੋਈ! ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਮੰਡੋਲੀ ਜੇਲ ’ਚ ਟਰਾਂਸਫਰ ਕਰ ਦਿੱਤਾ ਗਿਆ | Gangster Lawrence Bishnoi

ਨਵੀਂ ਦਿੱਲੀ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਤਿਹਾੜ ਜੇਲ੍ਹ ’ਚ ਟਿੱਲੂ ਤਾਜਪੁਰੀਆ ਦੀ ਹੱਤਿਆ ਤੋਂ ਬਾਅਦ ਗੈਂਗਵਾਰ ਦੇ ਡਰ ਨੂੰ ਦੇਖਦਿਆਂ ਜੇਲ੍ਹ ਪ੍ਰਸ਼ਾਸਨ ਨੇ ਫੈਸਲਾ ਲਿਆ ਹੈ।

ਐੱਨਆਈਏ ਦੀ ਪੁੱਛਗਿੱਛ ’ਚ Gangster Lawrence Bishnoi ਨੇ ਆਪਣੇ ਦੁਸ਼ਮਣਾਂ ਦੀ ਦੱਸੀ ਲਿਸਟ

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ.) ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਕੀਤੇ ਹਨ। ਬਿਸ਼ਨੋਈ ਨੇ ਦੱਸਿਆ ਕਿ ਉਸ ਨੇ ਗੈਂਗਸਟਰ ਗੋਲਡੀ ਬਰਾੜ ਦੀ ਮੱਦਦ ਨਾਲ ਗੋਗੀ ਗੈਂਗ ਨੂੰ 2 ਜਿਗਾਨਾ ਪਿਸਤੌਲ ਮੁਹੱਈਆ ਕਰਵਾਏ ਸਨ। ਗੈਂਗਸਟਰ ਬਿਸ਼ਨੋਈ ਨੇ ਕੇਂਦਰੀ ਏਜੰਸੀ ਨੂੰ ਦੱਸਿਆ ਜੋ ਉਸ ਦੀ ਹਿਟਲਿਸਟ ਵਿੱਚ ਸ਼ਾਮਲ ਸਨ। ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਬਿਸ਼ਨੋਈ ਨੇ ਅਧਿਕਾਰੀਆਂ ਤੋਂ ਪੁੱਛਗਿੱਛ ਦੌਰਾਨ ਆਪਣੇ ਚੋਟੀ ਦੇ 10 ਹਿੱਟਲਿਸਟ ਨਾਵਾਂ ਦਾ ਵੀ ਖੁਲਾਸਾ ਕੀਤਾ। (Gangster Lawrence Bishnoi)

ਇਸ ਸੂਚੀ ‘ਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਟਾਪ ‘ਤੇ ਹਨ। ਇਸ ਤੋਂ ਇਲਾਵਾ ਦੂਜੇ ਨੰਬਰ ‘ਤੇ ਸਿੱਧੂ ਮੂਸੇਵਾਲਾ ਦਾ ਮੈਨੇਜਰ ਹੈ। ਇਨ੍ਹਾਂ ਤੋਂ ਇਲਾਵਾ ਮਨਦੀਪ ਧਾਲੀਵਾਲ (ਲੱਕੀ ਪਟਿਆਲ ਦਾ ਸਰਗਨਾ), ਕੌਸ਼ਲ ਚੌਧਰੀ (ਗੈਂਗਸਟਰ), ਅਮਿਤ ਡਾਗਰ (ਗੈਂਗਸਟਰ), ਸੁਖਪ੍ਰੀਤ ਸਿੰਘ ਬੁੱਢਾ (ਬੰਬੀਹਾ ਗੈਂਗ ਦਾ ਆਗੂ), ਲੱਕੀ ਪਟਿਆਲ (ਗੈਂਗਸਟਰ), ਰੰਮੀ ਮਸਾਣਾ (ਗੌਂਡਰ ਗੈਂਗ ਦਾ ਸਰਗਨਾ), ਗੁਰਪ੍ਰੀਤ ਸ਼ੇਖੋ। (ਗੈਂਗਸਟਰ ਗੈਂਗ ਦਾ ਸਰਗਨਾ) ਅਤੇ ਭੋਲੂ ਸ਼ੂਟਰ, ਸੰਨੀ ਲੈਫਟੀ, ਅਨਿਲ ਲਠ (ਵਿੱਕੀ ਮਿੱਡੂਖੇੜਾ ਦਾ ਕਾਤਲ) ਸ਼ਾਮਲ ਹਨ।

ਐੱਨਆਈਏ ਦੀ ਪੁੱਛਗਿੱਛ ਦੌਰਾਨGangster Lawrence Bishnoi ਨੇ ਦੱਸੀਆਂ ਇਹ ਗੱਲਾਂ

ਵਿੱਕੀ ਮਿੱਡੂ ਖੇੜਾ ਦੇ ਕਤਲ ਕਾਰਨ ਲਾਰੈਂਸ ਗੁੱਸੇ ‘ਚ ਸੀ। ਇਸ ਕਤਲ ਦਾ ਬਦਲਾ ਲੈਣ ਲਈ ਅਕਤੂਬਰ 2021 ਵਿੱਚ ਤਿੰਨ ਨਿਸ਼ਾਨੇਬਾਜ਼ਾਂ ਨੂੰ ਮੂਸੇਵਾਲਾ ਪਿੰਡ ਭੇਜਿਆ ਗਿਆ। ਇਸ ਦੌਰਾਨ ਬਿਸ਼ਨੋਈ (Gangster Lawrence Bishnoi) ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਵੀ ਸੀ। ਬਿਸ਼ਨੋਈ ਨੇ ਮੂਸੇਵਾਲਾ ਦੇ ਕਤਲ ਲਈ ਬਰਾੜ ਨੂੰ 50 ਲੱਖ ਰੁਪਏ ਦਿੱਤੇ ਸਨ। ਕੇਂਦਰੀ ਏਜੰਸੀ ਵੱਲੋਂ ਪੁੱਛ-ਪੜਤਾਲ ਦੌਰਾਨ ਬਿਸ਼ਨੋਈ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਭਰਤਪੁਰ, ਫਰੀਦਕੋਟ ਅਤੇ ਹੋਰ ਜੇਲ੍ਹਾਂ ਵਿੱਚ ਰਹਿਣ ਦੌਰਾਨ ਰਾਜਸਥਾਨ, ਚੰਡੀਗੜ੍ਹ ਅਤੇ ਅੰਬਾਲਾ ਦੇ ਕਾਰੋਬਾਰੀਆਂ ਤੋਂ ਪੈਸੇ ਵਸੂਲ ਕੀਤੇ ਸਨ। ਜ਼ਿਕਰਯੋਗ ਹੈ ਕਿ ਬਿਸ਼ਨੋਈ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਸਾਫ ਕਿਹਾ ਸੀ ਕਿ ਉਹ ਸਲਮਾਨ ਖਾਨ ਨੂੰ ਮਾਰਨਾ ਚਾਹੁੰਦੇ ਹਨ। ਬਿਸ਼ਨੋਈ ਨੇ ਰਾਜਸਥਾਨ ‘ਚ ਹਿਰਨ ਸ਼ਿਕਾਰ ਮਾਮਲੇ ਦਾ ਜ਼ਿਕਰ ਕਰਦੇ ਹੋਏ ਇਹ ਗੱਲ ਕਹੀ ਸੀ।

ਇਹ ਵੀ ਪੜ੍ਹੋ : ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ

ਲਾਰੇਂਸ ਬਿਸ਼ਨੋਈ ਨੇ ਕਬੂਲਿਆ ਮੂਸੇਵਾਲਾ ਦਾ ਕਤਲ
ਗੈਂਗਸਟਰ ਲਾਰੇਂਸ ਬਿਸ਼ਨੋਈ ਨੇ NIA ਦੀ ਪੁੱਛਗਿੱਛ ‘ਚ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ (Gangster Lawrence Bishnoi)

ਨਿਸ਼ਾਨੇ ‘ਤੇ ਅਦਾਕਾਰ ਸਲਮਾਨ ਖਾਨ ਸਮੇਤ 10 ਲੋਕ

ਨਵੀਂ ਦਿੱਲੀ (ਏਜੰਸੀ)। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ.) ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਕੀਤੇ ਹਨ। ਬਿਸ਼ਨੋਈ ਨੇ ਦੱਸਿਆ ਕਿ ਉਸ ਨੇ ਗੈਂਗਸਟਰ ਗੋਲਡੀ ਬਰਾੜ ਦੀ ਮੱਦਦ ਨਾਲ ਗੋਗੀ ਗੈਂਗ ਨੂੰ 2 ਜਿਗਾਨਾ ਪਿਸਤੌਲ ਮੁਹੱਈਆ ਕਰਵਾਏ ਸਨ। ਗੈਂਗਸਟਰ ਬਿਸ਼ਨੋਈ ਨੇ ਕੇਂਦਰੀ ਏਜੰਸੀ ਨੂੰ ਦੱਸਿਆ ਜੋ ਉਸ ਦੀ ਹਿਟਲਿਸਟ ਵਿੱਚ ਸ਼ਾਮਲ ਸਨ। ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਬਿਸ਼ਨੋਈ ਨੇ ਅਧਿਕਾਰੀਆਂ ਤੋਂ ਪੁੱਛਗਿੱਛ ਦੌਰਾਨ ਆਪਣੇ ਚੋਟੀ ਦੇ 10 ਹਿੱਟਲਿਸਟ ਨਾਵਾਂ ਦਾ ਵੀ ਖੁਲਾਸਾ ਕੀਤਾ। (Gangster Lawrence Bishnoi)

ਇਸ ਸੂਚੀ ‘ਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਟਾਪ ‘ਤੇ ਹਨ। ਇਸ ਤੋਂ ਇਲਾਵਾ ਦੂਜੇ ਨੰਬਰ ‘ਤੇ ਸਿੱਧੂ ਮੂਸੇਵਾਲਾ ਦਾ ਮੈਨੇਜਰ ਹੈ। ਇਨ੍ਹਾਂ ਤੋਂ ਇਲਾਵਾ ਮਨਦੀਪ ਧਾਲੀਵਾਲ (ਲੱਕੀ ਪਟਿਆਲ ਦਾ ਸਰਗਨਾ), ਕੌਸ਼ਲ ਚੌਧਰੀ (ਗੈਂਗਸਟਰ), ਅਮਿਤ ਡਾਗਰ (ਗੈਂਗਸਟਰ), ਸੁਖਪ੍ਰੀਤ ਸਿੰਘ ਬੁੱਢਾ (ਬੰਬੀਹਾ ਗੈਂਗ ਦਾ ਆਗੂ), ਲੱਕੀ ਪਟਿਆਲ (ਗੈਂਗਸਟਰ), ਰੰਮੀ ਮਸਾਣਾ (ਗੌਂਡਰ ਗੈਂਗ ਦਾ ਸਰਗਨਾ), ਗੁਰਪ੍ਰੀਤ ਸ਼ੇਖੋ। (ਗੈਂਗਸਟਰ ਗੈਂਗ ਦਾ ਸਰਗਨਾ) ਅਤੇ ਭੋਲੂ ਸ਼ੂਟਰ, ਸੰਨੀ ਲੈਫਟੀ, ਅਨਿਲ ਲਠ (ਵਿੱਕੀ ਮਿੱਡੂਖੇੜਾ ਦਾ ਕਾਤਲ) ਸ਼ਾਮਲ ਹਨ।

ਇਹ ਵੀ ਪੜ੍ਹੋ : ਗਰਮੀ ਦਾ ਕਹਿਰ : ਪੰਜਾਬ ’ਚ ਤਾਪਮਾਨ 44 ਡਿਗਰੀ ਤੋਂ ਪਾਰ

ਵਿੱਕੀ ਮਿੱਡੂ ਖੇੜਾ ਦੇ ਕਤਲ ਕਾਰਨ ਲਾਰੈਂਸ ਗੁੱਸੇ ‘ਚ ਸੀ। ਇਸ ਕਤਲ ਦਾ ਬਦਲਾ ਲੈਣ ਲਈ ਅਕਤੂਬਰ 2021 ਵਿੱਚ ਤਿੰਨ ਨਿਸ਼ਾਨੇਬਾਜ਼ਾਂ ਨੂੰ ਮੂਸੇਵਾਲਾ ਪਿੰਡ ਭੇਜਿਆ ਗਿਆ। ਇਸ ਦੌਰਾਨ ਬਿਸ਼ਨੋਈ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਵੀ ਸੀ। ਬਿਸ਼ਨੋਈ ਨੇ ਮੂਸੇਵਾਲਾ ਦੇ ਕਤਲ ਲਈ ਬਰਾੜ ਨੂੰ 50 ਲੱਖ ਰੁਪਏ ਦਿੱਤੇ ਸਨ। ਕੇਂਦਰੀ ਏਜੰਸੀ ਵੱਲੋਂ ਪੁੱਛ-ਪੜਤਾਲ ਦੌਰਾਨ ਬਿਸ਼ਨੋਈ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਭਰਤਪੁਰ, ਫਰੀਦਕੋਟ ਅਤੇ ਹੋਰ ਜੇਲ੍ਹਾਂ ਵਿੱਚ ਰਹਿਣ ਦੌਰਾਨ ਰਾਜਸਥਾਨ, ਚੰਡੀਗੜ੍ਹ ਅਤੇ ਅੰਬਾਲਾ ਦੇ ਕਾਰੋਬਾਰੀਆਂ ਤੋਂ ਪੈਸੇ ਵਸੂਲ ਕੀਤੇ ਸਨ। ਜ਼ਿਕਰਯੋਗ ਹੈ ਕਿ ਬਿਸ਼ਨੋਈ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਸਾਫ ਕਿਹਾ ਸੀ ਕਿ ਉਹ ਸਲਮਾਨ ਖਾਨ ਨੂੰ ਮਾਰਨਾ ਚਾਹੁੰਦੇ ਹਨ। ਬਿਸ਼ਨੋਈ ਨੇ ਰਾਜਸਥਾਨ ‘ਚ ਹਿਰਨ ਸ਼ਿਕਾਰ ਮਾਮਲੇ ਦਾ ਜ਼ਿਕਰ ਕਰਦੇ ਹੋਏ ਇਹ ਗੱਲ ਕਹੀ ਸੀ।

ਗੈਂਗਸ਼ਟਰ ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਗ੍ਰਿਫਤਾਰ
ਜਾਂਚ ਦੌਰਾਨ ਕਈ ਖੁਲਾਸੇ ਹੋਣਗੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸ਼ਟਰ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਚਾਰੇ ਸ਼ੂਟਰਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਕੇਸ ਦਰਜ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਅਵਾਰਾ ਪਸ਼ੂ ਦੇ ਟਕਰਾਉਣ ਨਾਲ 19 ਸਾਲਾਂ ਨੌਜਵਾਨ ਦੀ ਮੌਤ

In a major breakthrough, AGTF arrested
04 shooters of Lawrence Bishnoi gang. 06 pistols and 26 live cartridges recovered from the accused.

The arrested accused have a criminal history with a number of criminal cases registered against them in #Punjab & #Haryana (1/2) pic.twitter.com/wL7lA7Yvcl

— DGP Punjab Police (@DGPPunjabPolice) May 22, 2023

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏਜੀਟੀਐਫ ਦੇ ਏਆਈਜੀ ਸੰਦੀਪ ਗੋਇਲ ਦੀ ਅਗਵਾਈ ਵਿੱਚ ਏਜੀਟੀਐਫ ਦੀ ਟੀਮ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਵਿੱਚ ਮੁਲਜ਼ਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਪਿਸਤੌਲ ਅਤੇ 26 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਨਿਸ਼ਾਨਾ ਕਿਸੇ ਹੋਰ ਗਿਰੋਹ ਦੇ ਮੈਂਬਰ ਸਨ। ਮੁਲਜ਼ਮਾਂ ਖ਼ਿਲਾਫ਼ ਐਸਏਐਸ ਨਗਰ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਸਮੇਤ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਅਗਲੀ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।