Agnipath Scheme - Sach Kahoon Punjabi

Agnipath Scheme: ਮੁੱਖ ਮੰਤਰੀ ਨੇ ਅਗਨੀਵੀਰਾਂ ਲਈ ਕੀਤਾ ਇਹ ਵੱਡਾ ਐਲਾਨ!
ਨਵੀਂ ਦਿੱਲੀ/ਜੈਪੁਰ। Agnipath Scheme : ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਕਾਰਗਿੱਲ ਵਿਜੈ ਦਿਵਸ ਦੇ ਮੌਕੇ ’ਤੇ ਫੌਜ ਦੇ ਅਗਨੀਵੀਰਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮਰਪਣ ਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਦੇਸ਼ ਦੀਆਂ ਹੱਦਾਂ ਦੀ ਰੱਖਿਆ ਕਰਨ ਵਾਲੇ ਅਗਨੀਵੀਰਾਂ ਲਈ ਰਾਜਸਥਾਨ ਸਰਕਾਰ ਨੇ ਸੂਬਾ ਪੁਲਿਸ, ਜੇਲ੍ਹ ਵਾਰਡਨ ਤੇ ਵਣ ਰੱਖਿਅਕ ਦੇ ਰੂਪ ’ਚ ਰਾਖਵੇਂਕਰਨ ਦੀ ਤਜਵੀਜ ਰੱਖੀ ਹੈ। ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ’ਚ ਸੂਬਾ ਸਰਕਾਰ ਦੇ ਇਸ ਫ਼ੈਸਲੇ ਨਾਲ ਅਗਨੀਵੀਰਾਂ ਨੂੰ ਦੇਸ਼ ਦੀ ਸੇਵਾ ਤੋਂ ਬਾਅਦ ਸੂਬੇ ’ਚ ਵੀ ਕੰਮ ਕਰਨ ਦਾ ਮੌਕਾ ਮਿਲੇਗਾ।

ਅਗਨੀਵੀਰ ਸਕੀਮ ’ਚ ਹੋਵੇਗਾ ਬਦਲਾਅ? ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਤੇ ਸੰਕੇਤ
ਨਵੀਂ ਦਿੱਲੀ। ਅਗਨੀਵੀਰ ਸਕੀਮ ਸਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਜ਼ਰੂਰਤ ਪੈਂਦੀ ਹੈ ਤਾਂ ਸਰਕਾਰ ਅਗਨੀਵੀਰ ਭਰਤੀ ਸਕੀਮ ’ਚ ਬਦਲਾਅ ਲਈ ਵੀ ਤਿਆਰ ਹੈ। ਉਹ ਕਿਸੇ ਨਿੱਜੀ ਨਿਊਜ਼ ਚੈਨਲ ’ਤੇ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਸਕਰਾਰ ਨੇ ਇਹ ਤੈਅ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਅਗਨੀਵੀਰਾਂ ਦਾ ਭਵਿੱਖ ਸੁਰੱਖਿਅਤ ਰਹੇ। (Agnipath Scheme)

ਉਨ੍ਹਾਂ ਯੋਜਨਾ ਦਾ ਬਚਾਅ ਕਰਦੇ ਹੋਏ ਕਿਹਾ ਕਿ ਫੌਜ ’ਚ ਜਵਾਨਾਂ ਦੀ ਜ਼ਰੂਰਤ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਫੌਜ ’ਚ ਨੌਜਵਾਨ ਹੋਣੇ ਚਾਹੀਦੇ ਹਨ। ਮੇਰਾ ਮੰਨਣਾ ਹੈ ਕਿ ਨੌਜਵਾਨਾਂ ’ਚ ਜ਼ਿਆਦਾ ਜਨੂੰਨ ਹੁੰਦਾ ਹੈ। ਉਹ ਤਕਨੀਕ ਦੇ ਮਾਮਲੇ ’ਚ ਵੀ ਜ਼ਿਆਦਾ ਬਿਹਤਰ ਹੁੰਦੇ ਹਨ। ਉਨ੍ਹਾਂ ਇਸ ਗੱਲ ਦਾ ਪੂਰਾ ਖਿਆਲ ਰੱਖਿਆ ਹੈ ਕਿ ਉਨ੍ਹਾਂ ਦਾ ਭਵਿੱਖ ਸੇਫ਼ ਰਹੇ। ਜੇਕਰ ਲੋੜ ਪੈਂਦੀ ਹੈ ਤਾਂ ਅਸੀਂ ਯੋਜਨਾ ’ਚ ਬਦਲਾਅ ਲਈ ਤਿਆਰ ਹਾਂ। (Agnipath Scheme)

ਕੀ ਹੈ ਅਗਨੀਵੀਰ ਭਰਤੀ ਯੋਜਨਾ | Agnipath Scheme

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਫਿਲਹਾਲ ਅਗਨੀਵੀਰ ਭਰਤੀ ਯੋਜਨਾ ਦੇ ਤਹਿਤ ਚਾਰ ਸਾਲਾਂ ਦਾ ਕਾਰਜਕਾਲ ਹੁੰਦਾ ਹੈ। ਇਸ ’ਚ ਛੇ ਮਹੀਨਿਆਂ ਦੀ ਟਰੇਨਿੰਗ ਦਿੱਤੀ ਜਾਂਦੀ ਹੈ ਅਤੇ ਫਿਰ 3.5 ਸਾਲਾਂ ਲਈ ਤਾਇਨਤੀ ਮਿਲਦੀ ਹੈ। ਇਸ ਮਿਆਦ ਦੇ ਪੂਰਾ ਹੋਣ ਤੋਂ ਬਾਅਦ ਉਹ ਫੌਜ ’ਚ ਨਿਯਮਿਤ ਸੇਵਾ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਪ੍ਰੀਖਿਆ ਦੇਣੀ ਪਵੇਗੀ।

Also Read : ਹਰਿਆਣਾ ’ਚ ਹੋ ਰਹੀ ਸੀ ਅਫ਼ੀਮ ਦੀ ਖੇਤੀ, ਮੁਲਜ਼ਮ ਕਾਬੂ

ਇਸ ਤੋਂ ਇਲਾਵਾ ਜੇਕਰ ਉਹ ਫੌਜ ’ਚੋ ਐਗਜ਼ਿਟ ਹੁੰਦੇ ਹਨ ਤਾਂ ਸੂਬਿਆਂ ਦੀ ਪੁਲਿਸ ਤੇ ਅਰਧ ਸੈਨਿਕ ਬਲਾਂ ਦੀ ਭਰਤੀ ’ਚ ਉਨ੍ਹਾਂ ਨੂੰ ਪਹਿਲ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਫੌਜ ਨੂੰ ਮਜ਼ਬੂਤ ਕਰ ਰਹੇ ਹਾਂ। ਹਥਿਆਰਾਂ ਦੀ ਸਥਿਤੀ ਇਹ ਹੈ ਕਿ ਅਸੀਂ ਸਿਰਫ਼ ਆਯਾਤ ਨਹੀਂ ਕਰ ਰਹੇ ਸਗੋਂ ਵੱਡੇ ਪੱਧਰ ’ਤੇ ਹਥਿਆਰਾਂ ਨੂੰ ਐਕਸਪੋਰਟ ਵੀ ਕਰ ਰਹੇ ਹਾਂ। ਆਤਮਨਿਰਭਰ ਭਾਰਤ ਯੋਜਨਾ ਦੇ ਤਹਿਤ ਅਸੀਂ ਅੱਗੇ ਵਧ ਰਹੇ ਹਾਂ।

ਅਗਨੀਪਥ ਸਕੀਮ ਦਾ ਵਿਰੋਧ : ਹਰਿਆਣਾ ਸਮੇਤ 7 ਸੂਬਿਆਂ ’ਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
ਰੋਹਤਕ ’ਚ ਇੱਕ ਵਿਦਿਆਰਥੀ ਨੇ ਦਿੱਤੀ ਜਾਨ, ਭਿਵਾਨੀ ’ਚ ਲਾਠੀ ਚਾਰਜ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਅਗਨੀਪਥ ਸਕੀਮ (Agnipath Scheme) ਦਾ ਵਿਰੋਧ ਬਿਹਾਰ ਤੋਂ ਲੈ ਕੇ ਹਰਿਆਣਾ, ਯੂਪੀ, ਮੱਧ ਪ੍ਰਦੇਸ਼, ਰਾਜਸਥਾਨ ਤੱਕ ਪਹੁੰਚ ਗਿਆ ਹੈ। ਵੀਰਵਾਰ ਸਵੇਰ ਤੋਂ ਹੀ ਬਿਹਾਰ, ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼, ਯੂਪੀ ਦੇ ਕਈ ਜ਼ਿਲ੍ਹਿਆਂ ’ਚ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਕੈਮੂਰ ’ਚ ਵਿਦਿਆਰਥੀਆਂ ਨੇ ਇੰਟਰਸਿਟੀ ਐਕਸਪ੍ਰੈਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਤਾਂ ਕਈ ਥਾਵਾਂ ’ਤੇ ਸੜਕ ਜਾਮ ਕੀਤੀ। ਹਰਿਆਣਾ ਦੇ ਭਿਵਾਨੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਗਿਆ। ਓਧਰ ਰੋਹਤਕ ’ਚ ਇੱਕ ਵਿਦਿਆਰਥੀ ਨੇ ਅਗਨੀਪਥ ਸਕੀਮ ਦੇ ਵਿਰੋਧ ’ਚ ਖੁਦਕੁਸ਼ੀ ਕਰ ਲਈ ਹੈ। ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ’ਚ ਵਿਦਿਆਰਥੀਆਂ ਨੂੰ ਪੀਐਮ ਦੇ ਰੋਡ ਸ਼ੋਅ ’ਚ ਜਾਣ ਤੋਂ ਰੋਕਿਆ ਗਿਆ। (Agnipath Scheme)

ਇਸ ਤੋਂ ਪਹਿਲਾਂ ਭਾਰਤੀ ਫੌਜ ਵੱਲੋਂ ਨੌਜਵਾਨਾਂ ਨੂੰ ਅਗਨੀਵੀਰ ਦੇ ਤੌਰ ’ਤੇ ਭਰਤੀ ਕਰਨ ਵਾਲੀ ਅਗਨੀਪਥ ਸਕੀਮ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਫੌਜ ਦੀ ਅਗਨੀਪਥ ਸਕੀਮ ਦੇ ਵਿਰੋਧ ’ਚ ਬੁੱਧਵਾਰ ਨੂੰ ਬਕਸਰ ’ਚ ਹਿੰਸਕ ਹੋਏ ਨੌਜਨਵਾਂ ਨੇ ਰੇਲ ’ਚ ਪੱਥਰਬਾਜ਼ੀ ਕੀਤੀ ਤੇ ਕਈ ਥਾਈਂ ਰੇਲ ’ਚ ਅੱਗ ਲਾਉਣ ਦੀਆਂ ਵੀ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਨਾਲ ਹੀ ਨੌਜਵਾਨਾਂ ਨੇ ਦਿੱਲੀ-ਹਾਵੜਾ ਰੂਟ ਨੂੰ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਦਿੱਲੀ-ਹਾਵੜਾ ਰੂਟ ਜਾਮ ਹੋਣ ਨਾਲ ਰੇਲਾਂ ਨੂੰ ਥਾਂ-ਥਾਂ ਰੋਕਣਾ ਪਿਆ। ਇਸ ਦੌਰਾਨ ਜਾਮ ਦੀ ਸੂਚਨਾ ਮਿਲਦੇ ਹੀ ਰੇਲਵੇ ਸੁਰੱਖਿਆ ਬਲ, ਸੂਬਾ ਰੇਲ ਪੁਲਿਸ ਤੇ ਸਥਾਨਕ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆ ਤੇ ਨੌਜਵਾਨਾਂ ਨੂੰ ਸਮਝਾਇਆ। ਕਰੀਬ ਇੱਕ ਘੰਟੇ ਤੋਂ ਬਾਅਦ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਨੌਜਵਾਨਾਂ ਨੇ ਜਾਮ ਹਟਾਇਆ। ਇਸ ਤੋਂ ਬਾਅਦ ਦਿੱਲੀ-ਹਾਵੜਾ ਰੂਟ ’ਤੇ ਰੇਲ ਆਵਾਜਾਈ ਸ਼ੁਰੂ ਕੀਤੀ ਗਈ। ਜਿਕਰਯੋਗ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਤਿੰਨ ਫੌਜ ਮੁੱਖੀਆਂ ਨੇ ਦਿੱਲੀ ’ਚ ਮੰਗਲਵਾਰ ਨੂੰ ਇਸ ਸਕੀਮ ਦਾ ਐਲਾਨ ਕੀਤਾ ਸੀ।

ਬਿਹਾਰ ਦੇ 8 ਜ਼ਿਲ੍ਹਿਆਂ ’ਚ ਫੈਲੀ ਪ੍ਰਦਰਸ਼ਨ ਦੀ ਅੱਗ

ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਦੇ ਨੌਜਵਾਨ ਪ੍ਰਦਰਸ਼ਨ ਕਰ ਰਹੇ ਹਨ। ਜਾਣਕਾਰੀ ਅਨੁਸਾਰ ਸਰਕਾਰ ਦੇ ਇਸ ਫੈਸਲੇ ਖਿਲਾਫ ਬਿਹਾਰ ਦੇ ਘੱਟ ਤੋਂ ਘੱਟ ਅੱਠ ਜ਼ਿਲ੍ਹਿਆਂ ਜਹਾਂਨਾਬਾਦ, ਬਕਸਰ, ਮੁਜੱਫਰਾਬਾਦ, ਆਰਾ, ਛਪਰਾ, ਮੰਗੇਰ, ਨਵਾਦਾ ਤੇ ਕੈਮੂਰ ਤੋਂ ਅਗਨੀਪਥ ਯੋਜਨਾ ਖਿਲਾਫ਼ ਵਿਰੋਧ ਪ੍ਰਦਰਸ਼ਨ ਦੀ ਸੂਚਨਾ ਮਿਲੀ ਹੈ। ਰਾਜਸਥਾਨ, ਹਰਿਆਣਾ, ਯੂਪੀ, ਮੱਧ ਪ੍ਰਦੇਸ਼ ਤੇ ਦਿੱਲੀ ’ਚ ਵੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੇਂਦਰ ਸਰਕਾਰ ਨੇ ਕੀਤਾ ਅਗਨੀਪਥ ਭਰਤੀ ਯੋਜਨਾ ਦਾ ਐਲਾਨ
ਕੇਂਦਰ ਸਰਕਾਰ ਨੇ ਕੀਤਾ ਅਗਨੀਪਥ ਭਰਤੀ ਯੋਜਨਾ ਦਾ ਐਲਾਨ

ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਰੱਖਿਆ ਬਲਾਂ ਲਈ ਅਗਨੀਪਥ ਭਰਤੀ ਯੋਜਨਾ ਦਾ ਐਲਾਨ ਕੀਤਾ। ਰਾਜਨਾਥ ਸਿੰਘ ਨੇ ਕਿਹਾ ਕਿ ਅਗਨੀਪਥ ਭਰਤੀ ਯੋਜਨਾ ਤਹਿਤ ਨੌਜਵਾਨਾਂ ਨੂੰ ਚਾਰ ਸਾਲ ਲਈ ਫੌਜ ਵਿੱਚ ਭਰਤੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨੌਕਰੀ ਛੱਡਣ ਸਮੇਂ ਸਰਵਿਸ ਫੰਡ ਪੈਕੇਜ ਮਿਲੇਗਾ। ਇਸ ਸਕੀਮ ਤਹਿਤ ਫੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ‘ਅਗਨੀਵੀਰ’ ਕਿਹਾ ਜਾਵੇਗਾ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਏਅਰ ਚੀਫ ਮਾਰਸ਼ਲ ਵੀਆਰ ਚੌਧਰੀ, ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਦੀ ਮੌਜੂਦਗੀ ’ਚ ਫੌਜ ਦੀ ਅਗਨੀਪੱਥ ਯੋਜਨਾ ਦੀ ਸ਼ੁਰੂਆਤ ਮੌਕੇ ਕਿਹਾ ਕਿ ਅਗਨੀਪੱਥ ਯੋਜਨਾ ਦਾ ਉਦੇਸ਼ ਫੌਜੀ ਸੇਵਾ ਦੀ ਪ੍ਰੋਫਾਈਲ ਨੂੰ ਉਪਯੋਗੀ ਰੱਖਣਾ ਹੈ। ਇਸ ਤਹਿਤ ਸਿਰਫ਼ ਚਾਰ ਸਾਲਾਂ ਲਈ ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ’ਚ ਭਰਤੀ ਪ੍ਰਕਿਰਿਆ ’ਚ ਵੱਡਾ ਬਦਲਾਅ ਕਰਦੇ ਹੋਏ ‘ਅਗਨੀਪਥ ਭਰਤੀ ਯੋਜਨਾ’ ਦਾ ਐਲਾਨ ਕੀਤਾ। ਇਸ ਨਾਲ ਨੌਜਵਾਨਾਂ ਦੀ ਸਿਹਤ ਤੇ ਤੰਦਰੁਸਤੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ। ਇਸ ਸਕੀਮ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਨਾਲ ਜੀਡੀਪੀ ਵਾਧੇ ’ਚ ਮਦਦ ਮਿਲੇਗੀ। ਬਿਹਤਰ ਪੈਕੇਜ, ਸੇਵਾ ਫੰਡ ਪੈਕੇਜ ਅਤੇ ਅਪੰਗਤਾ ਪੈਕੇਜ ਦਾ ਵੀ ਐਲਾਨ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ