Resigns - Sach Kahoon Punjabi

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਅਸਤੀਫਾ
ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ

(ਅਸ਼ਵਨੀ ਚਾਵਲਾ) ਚੰਡੀਗੜ੍ਹ।  ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿਧਾਨ ਸਭਾ ਪੁੱਜੇ ਤੇ ਉਨ੍ਹਾਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ।

ਕੀ ਕਹਿੰਦਾ ਹੈ ਸੰਵਿਧਾਨ?

ਸੰਵਿਧਾਨ ਅਨੁਸਾਰ ਕੋਈ ਵੀ ਵਿਅਕਤੀ ਇੱਕ ਸਮੇਂ ਵਿੱਚ ਵਿਧਾਨ ਸਭਾ ਅਤੇ ਲੋਕ ਸਭਾ ਵਿੱਚੋਂ ਇੱਕ ਹੀ ਸਦਨ ਦਾ ਮੈਂਬਰ ਰਹਿ ਸਕਦਾ ਹੈ। ਸਮਕਾਲੀ ਮੈਂਬਰਸ਼ਿਪ ਦੀ ਮਨਾਹੀ ਨਿਯਮ 1950 ਵਿੱਚ ਸੰਵਿਧਾਨ ਦੇ ਆਰਟੀਕਲ 101 ਅਤੇ 190 ਦੀ ਕਲਾਜ 2 ਦੇ ਤਹਿਤ ਜੇਕਰ ਕੋਈ ਵਿਧਾਨ ਸਭਾ ਦਾ ਮੈਂਬਰ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਜਾਂਦਾ ਹੈ ਜਾਂ ਫਿਰ ਸੰਸਦ ਮੈਂਬਰ ਵੱਲੋਂ ਚੋਣ ਲੜਦੇ ਹੋਏ ਵਿਧਾਨ ਸਭਾ ਦੀ ਮੈਂਬਰਸ਼ਿਪ ਹਾਸਲ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਵਿਸ਼ੇਸ਼ ਨੂੰ ਚੋਣ ਦੀ ਜਿੱਤ ਦੇ ਨੋਟੀਫਿਕੇਸ਼ਨ ਤੋਂ 14 ਦਿਨਾਂ ਦੇ ਅੰਦਰ ਅੰਦਰ ਇੱਕ ਸਦਨ ਦੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦੇਣਾ ਜ਼ਰੂਰੀ ਹੈ। ਸੰਵਿਧਾਨ ਵਿੱਚ ਉਸ ਵਿਅਕਤੀ ਵਿਸ਼ੇਸ਼ ਨੂੰ ਇਹ ਹੱਕ ਦਿੱਤਾ ਗਿਆ ਹੈ ਕਿ ਉਹ ਖ਼ੁਦ ਤੈਅ ਕਰੇਗਾ ਕਿ ਉਹ ਕਿਸ ਸਦਨ ਦਾ ਮੈਂਬਰ ਰਹਿਣਾ ਚਾਹੁੰਦਾ ਹੈ ਪਰ ਇਹ ਫੈਸਲਾ ਤੈਅ ਸਮੇਂ ਅਨੁਸਾਰ 14 ਦਿਨਾਂ ਵਿੱਚ ਹੀ ਲੈਣਾ ਜ਼ਰੂਰੀ ਹੋਵੇਗਾ।

ਪਰਮਿੰਦਰ ਢੀਂਡਸਾ ਨੇ ਦਿੱਤਾ ਅਸਤੀਫਾ
ਵਿਧਾਨ ਸਭਾ ‘ਚ ਅਕਾਲੀ ਦਲ ਦੇ ਨੇਤਾ ਵਜੋਂ ਦਿੱਤਾ ਅਸਤੀਫਾ

ਸੁਖਬੀਰ ਬਾਦਲ ਨੇ ਮਨਜੂਰ ਕੀਤਾ ਅਸਤੀਫਾ

ਚੰਡੀਗੜ੍ਹ, ਸੱਚ ਕਹੂੰ ਨਿਊਜ਼। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ (Parminder Dhindsa) ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਸੁਖਬੀਰ ਬਾਦਲ ਵੱਲੋਂ ਮਨਜ਼ੂਰ ਵੀ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਇਹ ਕਦਮ ਚੁੱਕਿਆ ਹੈ। ਪਰਮਿੰਦਰ ਨੇ ਅਜੇ ਵਿਧਾਨ ਸਭਾ ਵਿੱਚ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਪਰ ਉਹ ਅਕਾਲੀ ਦਲ ਵਿੱਚ ਬਣੇ ਰਹਿਣਗੇ। ਪਰਮਿੰਦਰ ਢੀਂਡਸਾ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ‘ਚ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਅਜੀਤ ਪਵਾਰ ਨੇ ਦਿੱਤਾ ਅਸਤੀਫਾ
ਆ ਸਕਦੇ ਹਨ ਆਪਣੇ ਖੇਮੇ ‘ਚ ਵਾਪਸ

ਮਹਾਰਾਸ਼ਟਰ। ਮਹਾਰਾਸ਼ਟਰ ‘ਚ ਚੱਲ ਰਹੇ ਸਿਆਸੀ ਡਰਾਮੇ ਦਰਮਿਆਨ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਦੇ ਤੌਰ ‘ਤੇ ਸ਼ਨਿੱਚਰਵਾਰ ਨੂੰ ਸਹੁੰ ਚੁੱਕਣ ਵਾਲੇ ਅਜੀਤ ਪਵਾਰ ਨੇ ਤਿੰਨ ਦਿਨਾਂ ਬਾਅਦ ਹੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੀਡੀਆ ਰਿਪੋਰਟ ਅਨੁਸਾਰ ਉਨ੍ਹਾਂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ। ਇਸ ਤੋਂ ਇਲਾਵਾ ਦੇਵੇਂਦਰ ਫੜਨਵੀਸ ਨੂੰ ਦੁਪਹਿਰ 3.30 ਵਜੇ ਮੀਡੀਆ ਨਾਲ ਗੱਲ ਕਰਨ ਵਾਲੇ ਹਨ।

ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਖੁਦ ਦੇਵੇਂਦਰ ਫੜਨਵੀਸ ਅਹੁਦੇ ਤੋਂ ਅਤਸੀਫ਼ੇ ਦਾ ਐਲਾਨ ਕਰ ਸਕਦੇ ਹਨ। ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਅਜੀਤ ਪਵਾਰ ਨੂੰ ਲੈ ਕੇ ਕਿਆਸ ਲੱਗਣ ਲੱਗੇ ਸਨ। ਸੁਪ੍ਰਿਆ ਸੁਲੇ ਦੇ ਪਤੀ ਸਦਾਨੰਦ ਨਾਲ ਅਜੀਤ ਪਵਾਰ ਦੀ ਮੁਲਾਕਾਤ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਅਤੇ ਉਦੋਂ ਤੋਂ ਕਿਹਾ ਜਾ ਰਿਹਾ ਸੀ ਕਿ ਉਹ ਸ਼ਰਦ ਪਵਾਰ ਦੇ ਖੇਮੇ ‘ਚ ਵਾਪਸ ਆ ਸਕਦੇ ਹਨ। ਇਸ ਦਰਮਿਆਨ ਦੇਵੇਂਦਰ ਫੜਨਵੀਸ ਦੇ ਅਸਤੀਫ਼ੇ ਦੀਆਂ ਅਟਕਲਾਂ ਇਸ ਲਈ ਤੇਜ਼ ਹਨ ਕਿਉਂਕਿ ਸੁਪਰੀਮ ਕੋਰਟ ਵੱਲੋਂ ਬੁੱਧਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ‘ਚ ਫਲੋਰ ਟੈਸਟ ਦੇ ਆਦੇਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੋਮਵਾਰ ਸ਼ਾਮ ਨੂੰ ਸ਼ਿਵ ਸੈਨਾ, ਐੱਨ.ਸੀ.ਪੀ. ਅਤੇ ਕਾਂਗਰਸ ਨੇ 162 ਵਿਧਾਇਕਾਂ ਦੀ ਇਕ ਹੋਟਲ ‘ਚ ਪਰੇਡ ਕਰਵਾਈ ਸੀ। ਉਸ ਦੇ ਬਾਅਦ ਤੋਂ ਹੀ ਫੜਨਵੀਸ ਲਈ ਬਹੁਮਤ ਸਾਬਤ ਕਰਨ ਦੀ ਰਾਹ ਮੁਸ਼ਕਲ ਮੰਨੀ ਜਾ ਰਹੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸਾਬਕਾ ਮੰਤਰੀ ਜਸਵੰਤ ਸਿੰਘ ਨੇ ਦਿੱਤਾ ਅਸਤੀਫਾ
ਚੰਡੀਗੜ੍ਹ। ਹਰਿਆਣਾ ‘ਚ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਪਹਿਲਾਂ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਦਾ ਸਾਥ ਛੱਡ ਦਿੱਤਾ ਸੀ ਅਤੇ ਹੁਣ ਪਾਰਟੀ ਦੇ ਇੱਕ ਹੋਰ ਸੀਨੀਅਰ ਨੇਤਾ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ‘ਚ ਸ਼ਾਮਲ ਹੋ ਗਏ ਹਨ।  Jaswant Singh

ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਸਰਕਾਰ ‘ਚ ਸਾਬਕਾ ਮੰਤਰੀ ਰਹੇ ਜਸਵੰਤ ਸਿੰਘ ਬਾਵਲ ਨੇ ਬੁੱਧਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹ੍ਹਾਂ ਨੇ ਕੇਂਦਰੀ ਮੰਤਰੀ ਰਾਵ ਇੰਦਰਜੀਤ ਸਿੰਘ ਦੀ ਮੌਜੂਦਗੀ ‘ਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ ਸੀ।

ਸਾਬਕਾ ਮੰਤਰੀ ਜਸਵੰਤ ਸਿੰਘ ਨੇ ਇਸ ਮੌਕੇ ‘ਤੇ ਕਿਹਾ ਹੈ ਕਿ ਉਨ੍ਹਾਂ ਨੇ ਪਾਰਟੀ ਨਹੀਂ ਬਦਲੀ ਸਗੋਂ ਘਰ ਵਾਪਸੀ ਕੀਤੀ ਹੈ। ਦੱਸਣਯੋਗ ਹੈ ਕਿ ਹਰਿਆਣਾ ‘ਚ 21 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਆਉਣਗੇ।  Jaswant Singh

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਅਸ਼ੋਕ ਤੰਵਰ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਪਾਣੀਪਤ। ਹਰਿਆਣਾ ਦੇ ਸਾਬਕਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੇ ਸ਼ਨਿੱਚਰਵਾਰ ਨੂੰ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਟਵੀਟਰ ਤੇ ਅਸਤੀਫਾ ਪੋਸਟ ਕੀਤਾ ਹੈ। ਦੋ ਦਿਨ ਪਹਿਲਾਂ ਤੰਵਰ ਨੇ ਹਰਿਆਣਾ ਕਾਂਗਰਸ ਦੀ ਸਾਰੀਆਂ ਚੋਣਾਂ ਸਮੀਤੀਆਂ ਤੋਂ ਅਸਤੀਫਾ ਦੇ ਦਿੱਤਾ ਸੀ। Ashok Tanwar

ਉਹ ਵਿਧਾਨ ਸਭਾ ਚੋਣਾਂ ‘ਚ ਉਮੀਦਵਾਰਾਂ ਦੀ ਚੋਣ ਨੂੰ ਲੈਕੇ ਨਾਰਾਜ਼ ਹਨ ਅਤੇ ਟਿਕਟਾਂ ਨੂੰ ਖਰੀਦਣ ਦਾ ਦੋਸ਼ ਲਾ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਕਾਂਗਰਸ ਨੂੰ ਇੱਕ ਆਦਮੀ ਨੇ ਹਾਈਜੈਕ ਕਰ ਲਿਆ ਹੈ। ਹਰਿਆਣਾ ਕਾਂਗਰਸ ਹੁਣ ਹੁੱਡਾ ਕਾਂਗਰਸ ਬਣ ਗਈ ਹੈ।

ਹਰਿਅਣਾ ‘ਚ ਵਿਧਾਨ ਸਭਾ ਲਈ 21 ਅਕਤੂਬਰ ਨੂੰ ਵੋਟਾਂ ਹੋਣੀਆਂ ਹਨ, ਨਤੀਜੇ 24 ਤਰੀਕ ਨੂੰ ਆਉਣਗੇ। ਤੰਵਰ ਨੇ ਕਿਹਾ ਕਿ ਉਨ੍ਹਾਂ ਨੇ ਉਮੀਦਵਾਰ ਚੋਣ ਲਈ 13 ਸੁਝਾਅ ਭੇਜੇ ਸਨ। ਇਨ੍ਹਾਂ ‘ਚ ਦਲਿਤ, ਮੁਸਲਿਮ, ਅਤੇ ਸਿੱਖਾਂ ਨੂੰ ਸਹੀ ਅਨੁਪਾਤ ‘ਚ ਟਿਕਟਾਂ ਦੇਣ ਲਈ ਕਿਹਾ ਗਿਆ ਸੀ। ਇਸ ਇਲਾਵਾ ਕਰਮਚਾਰ ਨੇਤਾ ਅਤੇ ਟ੍ਰੇਡ ਯੂਨੀਅਨ ਦੇ ਕਿਸੇ ਆਗੂ ਨੂੰ ਟਿਕਟ ਦੇਣ ਦੀ ਮੰਗ ਕਹੀ ਗਈ ਸੀ। ਜੇਜੇਪੀ ਅਤੇ ਇਨੈਲੋ ਤੋਂ ਆਏ ਨੇਤਾਵਾਂ ਨੂੰ ਟਿਕਟ ਨਾ ਦੇਣ ਦੇ ਸੁਝਾਅ ਸਨ ਪਰ ਟਿਕਟ ਵੰਡ ‘ਚ ਉਨ੍ਹਾਂ ਦੀਆਂ ਗੱਲਾਂ ਨੂੰ ਨਹੀਂ ਮੰਨਿਆ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਰਮਿੰਦਰ ਆਂਵਲਾ ਨੂੰ ਟਿਕਟ ਦੇਣ ਦੇ ਵਿਰੋਧ ਚ ਯੂਥ ਕਾਂਗਰਸ ਦੇ ਕੌਮੀ ਸਕੱਤਰ ਵੱਲੋਂ ਅਸਤੀਫ਼ਾ
ਜਲਾਲਾਬਾਦ (ਸੱਚ ਕਹੂੰ ਨਿਊਜ਼)। 24 ਵਿਧਾਨ ਸਭਾ ਹਲਕਾ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਹ ਵਿਰੋਧ ਹੋਣ ਦੇ ਸਮਾਚਾਰ ਮਿਲ ਰਹੇ ਹਨ ।ਜ਼ਿਮਨੀ ਚੋਣਾਂ ਲਈ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਦਾਅਵੇਦਾਰ ਜਗਦੀਪ ਕੰਬੋਜ ਗੋਲਡੀ ਕੌਮੀ ਸਕੱਤਰ ਆਲ ਇੰਡੀਆ ਯੂਥ ਕਾਂਗਰਸ ਵੱਲੋਂ ਜਿੱਥੇ ਕੌਮੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਉਥੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।

ਅਸਤੀਫਾ ਦੇਣ ਦਾ ਕਾਰਨ ਦੱਸਦੇ ਹੋਏ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਜਲਾਲਾਬਾਦ ਤੋਂ ਬਾਹਰੀ ਉਮੀਦਵਾਰ ਨੂੰ ਟਿਕਟ ਦਿੱਤੇ ਜਾਣ ਦੇ ਰੋਸ ਵਜੋਂ ਅਸਤੀਫਾ ਦਿੱਤਾ ਹੈ ।ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਕੀਤੀ ਗਤੀਵਿਧੀਆਂ ਗਰਾਊਂਡ ਲੈਵਲ ਤੇ ਕੰਮ ਕਰਨ ਲਈ ਵਰਕਰਾਂ ਦੇ ਮਾਣ ਨੂੰ ਠੇਸ ਲਗਾਉਂਦੀਆ ਹਨ ਇਸ ਲਈ ਇਹ ਅਸਤੀਫਾ ਜ਼ਰੂਰੀ ਸੀ ।ਸ੍ਰੀ ਗੋਲਡੀ ਨੇ ਅੱਗੇ ਕਿਹਾ ਕਿ ਅਨੇਕਾਂ ਵਰਕਰ ਚੰਗੇ ਭਵਿੱਖ ਲਈ ਪਾਰਟੀ ਨਾਲ ਜੁੜਦੇ ਹਨ ਪਰ ਸਰਮਾਏਦਾਰ ਅਤੇ ਪਾਰਟੀ ਵਿਰੋਧੀ ਤਾਕਤਾ ਉਨ੍ਹਾਂ ਨੂੰ ਪਾਰਟੀ ਚ ਜਾਇਜ ਮੁਕਾਮ ਤੇ ਪੁਜਣ ਨਹੀ ਦੇਦੀਆ। (Raminder Amla)

ਇੱਥੇ ਵਰਨਣਯੋਗ ਹੈ ਕਿ ਕੱਲ੍ਹ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪੰਚਾਂ ਸਰਪੰਚਾਂ ਵੱਲੋਂ ਇੱਕ ਮੀਟਿੰਗ ਕਰਕੇ ਸਥਾਨਕ ਆਗੂ ਨੂੰ ਟਿਕਟ ਦੇਣ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਸਥਾਨਕ ਆਗੂ ਨੂੰ ਟਿਕਟ ਦਿੱਤੀ ਜਾਵੇ ਜੋ ਪੰਦਰਾਂ ਵੀਹ ਸਾਲ ਤੋਂ ਪਾਰਟੀ ਦੀ ਸੇਵਾ ਕਰ ਰਿਹਾ ਹੋਵੇ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੀਟਿੰਗ ਕਰਨ ਵਾਲੇ ਜ਼ਿਆਦਾਤਰ ਸਰਪੰਚ ਹੰਸ ਰਾਜ ਜੋਸਨ ਦੇ ਸਮਰਥਕ ਮੰਨੇ ਜਾਂਦੇ ਹਨ।

ਮਦਰਾਸ ਹਾਈ ਕੋਰਟ ਦੀ ਮੁੱਖ ਜੱਜ ਨੇ ਅਸਤੀਫ਼ਾ ਦਿੱਤਾ
ਟਰਾਂਸਫਰ ਕਰਨ ਤੋਂ ਨਾਖੁਸ਼ ਸੀ ਜੱਜ ਕਮਲੇਸ਼ | Madras High Court

ਚੇੱਨਈ (ਏਜੰਸੀ)। ਮਦਰਾਸ ਹਾਈਕੋਰਟ ਦੀ ਮੁੱਖ ਜੱਜ ਵਿਜੈ ਕਮਲੇਸ਼ ਤਾਹਿਲਰਮਾਨੀ ਨੇ ਮੇਘਾਲਿਆ ਤਬਾਦਲਾ ਕੀਤੇ ਜਾਣ ਦੇ ਮਸਲੇ ‘ਤੇ ਮੁੜ ਵਿਚਾਰ ਕਰਨ ਦੀ ਉਨ੍ਹਾਂ ਦੀ ਅਪੀਲ ਸਵੀਕਾਰ ਨਾ ਕੀਤੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਜਸਟਿਸ ਤਾਹਿਲਰਮਾਨੀ ਨੇ ਸੁਪਰੀਮ ਕੋਰਟ ਕੋਲੇਜੀਅਮ ਵੱਲੋਂ ਉਨ੍ਹਾਂ ਦੀ ਅਪੀਲ ਸਵੀਕਾਰ ਨਾ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭੇਜਿਆ ਹੈ ਤੇ ਇੱਕ ਕਾਪੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਸ਼ੁੱਕਰਵਾਰ ਰਾਤ ਭੇਜੀ। (Madras High Court)

ਮੁੱਖ ਜੱਜ ਦੀ ਅਗਵਾਈ ਵਾਲੇ ਇਸ ਕੋਲੇਜੀਅਮ ਪੰਜ ਜੱਜ ਹਨ ਤੇ ਇਸ ਨੇ ਹੀ ਜਸਟਿਸ ਤਾਹਿਲਰਮਾਨੀ ਦੇ ਤਬਾਦਲੇ ਦੀ ਸਿਫਾਰਿਸ਼ ਕੀਤੀ ਸੀ  ਕੋਲੀਜੀਅਮ ਨੇ 28 ਅਗਸਤ ਨੂੰ ਉਨ੍ਹਾਂ ਦਾ ਤਬਾਦਲਾ ਮੇਘਾਲਿਆ ਹਾਈਕੋਰਟ ‘ਚ ਚੀਫ਼ ਜਸਟਿਸ ਵਜੋਂ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਇਸ ‘ਤੇ ਮੁੜ ਵਿਚਾਰ ਕਰਨ ਲਈ ਇੱਕ ਅਪੀਲ ਕੀਤੀ ਸੀ ਉਹ ਦੇਸ਼ ‘ਚ ਹਾਈਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ ਤੇ ਉਨ੍ਹਾਂ ਮਦਰਾਸ ਹਾਈਕੋਰਟ ਵਰਗੀ ਵੱਡੀ ਅਦਾਲਤ ਤੋਂ ਮੇਘਾਲਿਆ ਹਾਈਕੋਰਟ ਵਰਗੀ ਛੋਟੀ ਜਗ੍ਹਾ ਭੇਜ ਦਿੱਤੇ ਜਾਣ ਕਾਰਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। (Madras High Court)

ਚਾਂਦਨੀ ਚੌਂਕ ਤੋਂ ਆਪ ਵਿਧਾਇਕ ਅਲਕਾ ਲਾਂਬਾ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ
ਕਾਂਗਰਸ ‘ਚ ਜਾ ਸਕਦੀ ਹੈ ਲਾਂਬਾ | AAP MLA

ਨਵੀਂ ਦਿੱਲੀ (ਏਜੰਸੀ)। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਇੱਕ ਵਾਰ ਫਿਰ ਬਹੁਮਤ ਦੀ ਉਮੀਦ ਲਾਈ ਬੈਠੀ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਇੱਕ ਹੋਰ ਝਟਕਾ ਲੱਗਿਆ ਜਦੋਂ ਲੰਮੇ ਸਮੇਂ ਤੋਂ ਨਾਰਾਜ਼ ਚੱਲ ਰਹੀ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਲਾਂਬਾ ਨੇ ਟਵਿੱਟਰ ‘ਤੇ ਆਪਣੇ ਅਸਤੀਫ਼ੇ ਦੀ ਖਬਰ ਦਿੱਤੀ ਉਨ੍ਹਾਂ ਮੰਗਲਵਾਰ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਤੇ ਇਸ ਤੋਂ ਬਾਅਦ ਹੀ ਉਨ੍ਹਾਂ ਦੇ ਆਪ ਛੱਡਣ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਸਨ। (AAP MLA)

ਆਪ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੀ ਖਬਰ ਦਿੰਦਿਆਂ ਵਿਧਾਇਕ ਨੇ ਲਿਖਿਆ, ਸਮਾਂ ਆ ਗਿਆ ਹੈ ਕਿ ਆਪ ਨੂੰ ‘ਗੁੱਡ ਬਾਏ ਆਖਾਂ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦੇਵਾਂ ਪਿਛਲੇ ਛੇ ਸਾਲਾਂ ਦੀ ਰਾਜਨੀਤਿਕ ਵਿਦਿਆਰਥੀਆਂ ‘ਚ ਕਾਫ਼ੀ ਸਿੱਖਣ ਨੂੰ ਮਿਲਿਆ ਸਭ ਨੂੰ ਧੰਨਵਾਦ ਸ੍ਰੀਮਤੀ ਲਾਂਬਾ ਕਾਂਗਰਸ ਦੇ ਨਾਲ ਪਹਿਲਾਂ ਵੀ 20 ਸਾਲ ਤੱਕ ਜੁੜੀ ਰਹੀ ਸੀ ਤੇ 2013 ‘ਚ ਆਪ ‘ਚ ਸ਼ਾਮਲ ਹੋਈ ਸੀ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਉਹ ਆਪ ਦੀ ਟਿਕਟ ‘ਤੇ ਚਾਂਦਨੀ ਚੌਂਕ ਤੋਂ ਜੇਤੂ ਰਹੀ ਸੀ।

ਰਾਜੀਵ ਲੌਂਗੋਵਾਲ ਸਮਝੌਤਾ ਦਫਨ ਪਰ ਇਸ ਨਾਲ ਜੁੜੇ ਮੁੱਦੇ ਜਿੰਦਾ
ਬਠਿੰਡਾ (ਅਸ਼ੋਕ ਵਰਮਾ)। ਸਾਢੇ ਤਿੰਨ ਦਹਾਕੇ ਤੋਂ ਵੀ ਵੱਧ ਅਰਸਾ ਪਹਿਲਾਂ ਅਕਾਲੀ ਦਲ ਦੇ ਉਸ ਵਕਤ ਦੇ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਤੱਤਕਾਲੀ ਪ੍ਰਧਾਨ ਮੰੰਤਰੀ ਰਾਜੀਵ ਗਾਂਧੀ ਵਿਚਕਾਰ ਸਮਝੌਤੇ ਨੂੰ ਦਫਨ ਕਰਦੇ ਬਾਵਜੂਦ ਇਸ ਨਾਲ ਜੁੜੇ ਮੁੱਦੇ ਜਿੰਦਾ ਹਨ ਇਹ ਸਮਝੌਤਾ ਦੋਵਾਂ ਸ਼ਖਸ਼ੀਅਤਾਂ ‘ਚ ਪੰਜਾਬ ਨੂੰ ਅਮਨ ਦੀ ਦਿਸ਼ਾ ‘ਚ ਲਿਜਾਣ ਲਈ ਅਹਿਮ ਪਹਿਲਕਦਮੀ ਸੀ ਜੋਕਿ ਸਾਰਥਿਕ ਸਿੱਧ ਨਾਂ ਹੋ ਸਕੀ ਇਸ ਨਾਲ ਜੁੜਿਆ ਸਭ ਤੋਂ ਮਹੱਤਵਪੂਰਨ ਮੁੱਦਾ ਪਾਣੀਆਂ ਦਾ ਹੈ ਜਿਸ ‘ਚ ਸਿਆਸੀ ਧਿਰਾਂ ਨੇ ਮਧਾਣੀ ਪਾ ਰੱਖੀ ਹੈ ਇਵੇਂ ਹੀ ਰਾਜਾਂ ਨੂੰ ਵੱਧ ਅਧਿਕਾਰ ਦੇਣ ਸਬੰਧੀ ਵੀ ਮਾਮਲਾ ਜਿਓਂ ਦਾ ਤਿਓਂ ਹੈ ਗੌਰਤਲਬ ਹੈ। (Rajiv Longowal)

ਇਹ ਵੀ ਪੜ੍ਹੋ : Asia Cup Final 2023 : ਸ੍ਰੀਲੰਕਾ ਨੇ ਟਾਸ ਜਿੱਤਿਆ, ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ

ਕਿ ਅਕਾਲੀ ਦਲ ਵੱਲੋਂ ਸ਼ੁਰੂ ਕੀਤੇ ਧਰਮ ਯੁੱਧ ਮੋਰਚੇ ਕਾਰਨ ਕੇਂਦਰ ਅਤੇ ਅਕਾਲੀ ਆਗੂਆਂ ਵਿਚ ਟਕਰਾਅ ਦੌਰਾਨ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ, ਉਸ ਵੇਲੇ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਕਤਲ ਅਤੇ ਹੱਤਿਆ ਤੋਂ ਬਾਅਦ ਮੁਲਕ ਦੇ ਗਈ ਸ਼ਹਿਰਾਂ ‘ਚ ਸਿੱਖਾਂ ਦਾ ਕੀਤਾ ਕਤਲੇਆਮ ਵੀ ਇਸ ਸਮਝੌਤੇ ਦਾ ਵਿਸ਼ੇਸ਼ ਪਹਿਲੂ ਸੀ ਜਿਸ ਨੂੰ ਹੁਣ ਤੱਕ ਪੂਰੀ ਤਰਾਂ ਹੱਲ ਨਹੀਂ ਕੀਤਾ ਜਾ ਸਕਿਆ ਹੈ ਸਿਆਸੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਰਾਜਨੀਤੀਵਾਨਾਂ ਦਾ ਸੁਭਾਅ ਵੀ ਸਿਰਫ ਵੋਟ ਬੈਂਕ ਤੱਕ ਸੀਮਤ ਹੋ ਗਿਆ ਹੈ ਪੰਜਾਬ ਦੀ ਕਮਾਂਡ ਸੰਭਾਲ ਰਹੇ ਸਿਆਸੀ ਨੇਤਾ ਤੋਂ ਪੰਾਬ ਦੇ ਰਾਜਪਾਲ ਨਿਯੁਕਤ ਕੀਤੇ ਅਰਜਨ ਸਿੰਘ ਨੇ ਉਸ ਵਕਤ ਕਾਫੀ ਅਕਾਲੀ ਆਗੂਆਂ ਨਾਲ ਗੱਲਬਾਤ ਕੀਤੀ ਪਰ ਕੋਈ ਵੀ ਅੱਗੇ ਆਉਣ ਨੂੰ ਤਿਆਰ ਨਹੀਂ ਹੋਇਆ ਇੰਜ ਵੀ ਕਿਹਾ ਜਾ ਸਕਦੇ ਹੈ ਕਿ ਸੂਬੇ ‘ਚ ਵਗ ਰਹੀ ਕਾਲੀ ਹਨੇਰੀ ਦੌਰਾਨ ਕੋਈ ਵੀ ਨੇਤਾ ਅੱਗੇ ਆਕੇ ਜਾਨ ਜੋਖਿਮ ‘ਚ ਪਾਉਣ ਲਈ ਤਿਆਰ ਨਹੀਂ ਸੀ।

ਉਸ ਵਕਤ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਵੱਡਾ ਖਤਰਾ ਮੁੱਲ ਲਿਆ ਅਤੇ ਕੇਂਦਰ ਸਰਕਾਰ ਨਾਲ 24 ਜੁਲਾਈ 1985 ਨੂੰ ਸਮਝੌਤਾ ਕਰ ਲਿਆ ਜਿਸ ਦੀ ਕੀਮਤ ਉਨ੍ਹਾਂ ਨੂੰ 20 ਅਗਸਤ 1985 ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ ਸੀ ਬਿਨਾਂ ਸ਼ੱਕ ਕਿਸੇ ਪ੍ਰਧਾਨ ਮੰਤਰੀ ਵੱਲੋਂ ਇੱਕ ਦਸਤਾਵੇਜ਼ ਤੇ ਦਸਤਖਤ ਕਰਕੇ ਸਿੱਖ ਕੌਮ ਨਾਲ ਕੀਤਾ ਗਿਆ ਸਮਝੌਤਾ ਇਤਿਹਾਸ ਵਿੱਚ ਇੱਕ ਵੱਡੇ ਮੀਲ ਪੱਥਰ ਤੋਂ ਘੱਟ ਨਹੀਂ ਸੀ ਸੀ ਜਿਸ ਨੂੰ ਸੰਸਦ ਨੇ ਵੀ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਸੀ। ਇਸ ਦੇ ਬਾਵਜੂਦ ਵੱਖ ਵੱਖ ਧੜਿਆਂ ‘ਚ ਵੰਡੇ ਅਕਾਲੀਆਂ  ਨੇ ਖੁਦ ਵੀ ਇਸ ਸਮਝੌਤੇ ਦੇ ਪੱਬ ਨਹੀਂ ਲੱਗਣ ਦਿੱਤੇ ਅਤੇ ਰਾਜੀਵ ਗਾਂਧੀ ਦੇ ਨਜ਼ਦੀਕ ਰਹਿਣ ਵਾਲੀ ਲੀਡਰਾਂ ਦੀ ਜਮਾਤ ‘ਵੀ ਇਸ ਨੂੰ ਲਾਗੂ ਕਰਨ ਦੇ ਪੱਖ ਵਿੱਚ ਨਹੀਂ ਸੀ ਸਮਝੌਤੇ ਦਾ ਵਿਰੋਧ ਹੋਣ ਦਾ ਵੱਡਾ ਕਾਰਨ ਸਾਰੀਆਂ ਸਿੱਖ ਧਿਰਾਂ ਨੂੰ ਸ਼ਾਮਲ ਕਰਨਾ ਰਿਹਾ ਹੈ।

ਇਹ ਵੀ ਪੜ੍ਹੋ : ਕਿਉਂ ਖੋਹ ਲਿਆ ਮੇਰਾ ਅੰਬਰ?

ਸਮਝੌਤੇ ਮੁਤਾਬਕ 1 ਜੁਲਾਈ 1985 ਨੂੰ ਜਿੰਨਾ ਪਾਣੀ ਜਾ ਰਿਹਾ ਸੀ, ਉਸ ਨੂੰ ਜਾਰੀ ਰੱਖਣ ਦਾ ਵਾਅਦਾ ਅਤੇ ਫਾਲਤੂ ਪਾਣੀ ਦੀ ਵੰਡ ਲਈ ਇਰਾਡੀ ਟ੍ਰਿਬਿਊਨਲ ਦਾ ਗਠਨ ਕੀਤਾ ਗਿਆ ਸੀ  ਸਾਲ 2004 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਰਬਸੰਮਤੀ ਨਾਲ ਪਾਣੀ ਸਬੰਧੀ ਸਾਰੇ ਸਮਝੌਤੇ ਰੱਦ ਕਰਨ ਦੇ ਬਾਵਜੂਦ ਗੁਆਂਢੀ ਰਾਜਾਂ  ਨੂੰ ਪਾਣੀ ਦਿੱਤੇ ਜਾਣ ਦੀ ਗਰੰਟੀ ਕੀਤੀ ਗਈ ਹੈ ਉਸ ਮਗਰੋਂ ਅਕਾਲੀ ਦਲ ਦੀ ਸਰਕਾਰ ਨੇ ਵੀ ਕੋਈ ਤਬਦੀਲੀ ਨਹੀਂ ਕੀਤੀ ਸੀ ਸੁਪਰੀਮ ਕੋਰਟ ਵਿਚ ਚੱਲ ਰਿਹਾ ਪਾਣੀ ਦੀ ਵੰਡ ਸਬੰਧੀ ਐਸਵਾਈਐਲ ਮਾਮਲਾ ਪੰਜਾਬ ਹਾਰ ਗਿਆ ਸੀ ਪਿੱਛੇ ਜਿਹੇ ਸੁਪਰੀਮ ਕੋਰਟ ਨੇ ਮਿਲ ਬੈਠਕੇ ਪਾਣੀਆਂ ਦਾ ਮਸਲਾ ਹੱਲ ਕਰਨ ਦੀ ਸਲਾਹ ਦਿੱਤੀ ਸੀ ਜਿਸ ਦੇ ਅਧਾਰ ਤੇ ਪੰਜਾਬ ਅਤੇ ਹਰਿਆਣਾ ਵਿਚਕਾਰ ਮੀਟਿੰਗ ਵੀ ਹੋਈ ਹੈ।

ਸਮਝੌਤੇ ਦੀ ਇੱਕ ਹੋਰ ਮੱਦ ਅਨੁਸਾਰ ਸਾਂਝੀ ਰਾਜਧਾਨੀ ਚੰਡੀਗੜ੍ਹ 26 ਜਨਵਰੀ 1986 ਨੂੰ ਪੰਜਾਬ ਹਵਾਲੇ ਕਰਨੀ ਸੀ ਤੱਤਕਾਲੀ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਜਦੋਂ ਤਿਆਗ ਦੀ ਭਾਵਨਾ ਨਾਂ ਦਿਖਾਈ ਤਾਂ ਇਸ ਸਮਝੌਤੇ ਦਾ ਇੱਕ ਇਹ ਰੂਪ ਵੀ ਸਾਹਮਣੇ ਆਇਆ ਜਿਸ ਕਰਕੇ ਚੰਡੀਗੜ੍ਹ ਹਾਲੇ ਤੱਕ ਕੇਂਦਰੀ ਪ੍ਰਦੇਸ਼ ਵਜੋਂ ਕੰਮ ਕਰ ਰਿਹਾ ਹੈ ‘ਅਕਾਲੀਆਂ ਦਾ ਨਾਅਰਾ ਖਿੜਿਆ ਫੁੱਲ ਗੁਲਾਬ ਦਾ ਚੰਡੀਗੜ੍ਹ ਪੰਜਾਬ ਦਾ’ ਅੱਜ ਕਿਧਰੇ ਵੀ ਸੁਣਾਈ ਨਹੀਂ ਦਿੰਦਾ ਹੈ। (Rajiv Longowal)

ਜਦੋਂਕਿ ਇੰਨ੍ਹਾਂ ਮੁੱਦਿਆਂ ਦੇ ਅਧਾਰ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਵੱਧ ਸਮਾਂ ਮੁੱਖ ਮੰਤਰੀ ਰਹਿਣ ਵਾਲੇ ਸਿਆਸਤ ਦਾਨ ਬਣ ਗਏ ਹਨ ਆਨੰਦਪੁਰ ਸਾਹਿਬ ਮਤੇ, ਲਈ ਰਾਜੀਵ-ਲੌਂਗੋਵਾਲ ਸਮਝੌਤੇ ਮੁਤਾਬਿਕ ਸਰਕਾਰੀਆ ਕਮਿਸ਼ਨ ਬਣਾ ਦਿੱਤਾ ਗਿਆ ਜਿਸ ਦੀ ਤਾਂ ਹੁਣ ਚਰਚਾ ਵੀ ਹੋਣੋ ਹਟ ਗਈ ਹੈ ਉਂਜ ਇਸ ਮਤੇ ਨੂੰ ਸਭ ਤੋਂ ਵੱਧ ਅਹਿਮੀਅਤ ਦੇਣ ਵਾਲੇ ਅਕਾਲੀ ਦਲ ਨੇ ਧਾਰਾ 370 ਮਾਮਲੇ ਤੇ ਮੋਦੀ ਸਰਕਾਰ ਦੇ ਪੱਖ ‘ਚ ਖੜ੍ਹ ਕੇ ਇੱਕ ਵਾਰ ਫਿਰ ਇਹ ਮੁੱਦਾ ਜਿਉਂਦਾ ਕਰ ਦਿੱਤਾ ਹੈ।

ਕਰਨਾਟਕ ਵਿਧਾਨ ਸਭਾ ਸਪੀਕਰ ਕੇਆਰ ਰਮੇਸ਼ ਨੇ ਮਾਫੀ ਮੰਗਣ ਦੇ ਨਾਲ ਦਿੱਤਾ ਅਸਤੀਫਾ
ਕਰਨਾਟਕ | ਕਰਨਾਟਕ ਵਿਧਾਨ ਸਭਾ ‘ਚ ਸੋਮਵਾਰ ਨੂੰ ਕੇਆਰ ਰਮੇਸ਼ ਨੇ ਵਿਧਾਨ ਸਭਾ ਸਪੀਕਰ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਕੁਮਾਰ ਵੱਲੋਂ ਉਨ੍ਹਾਂ ਨੇ ਕਾਂਗਰਸ-ਜੇਡੀਐਸ ਦੀ ਅਪੀਲ ਤੇ 14 ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਕੇਆਰ ਰਮੇਸ਼ ਨੇ ਕੁਲ 17 ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਇਸ ਸਾਰੇ ਵਿਧਾਇਕ ਪਿਛਲੇ ਕਰੀਬ ਦੋ ਹਫਤਿਆਂ ਤੋਂ ਵਿਧਾਨ ਸਭਾ ਤੋਂ ਅਸਤੀਫਾ ਦੇਦਾ ਤੇ ਅੜੇ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕੈਪਟਨ ਵੱਲੋਂ ਸਿੱਧੂ ਦਾ ਅਸਤੀਫ਼ਾ ਮਨਜ਼ੂਰ
ਕੈਪਟਨ ਵੱਲੋਂ ਸਿੱਧੂ ਦਾ ਅਸਤੀਫ਼ਾ ਮਨਜ਼ੂਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਅਸਤੀਫ਼ੇ ਦੀ ਕਾਰਵਾਈ ਸੰਪੂਰਨ ਕਰਨ ਲਈ ਮੁੱਖ ਮੰਤਰੀ ਨੇ ਅਸਤੀਫ਼ਾ ਰਾਜਪਾਲ ਨੂੰ ਭੇਜ ਦਿੱਤਾ ਹੈ।

ਕੈਪਟਨ ਤੇ ਸਿੱਧੂ ਦਰਮਿਆਨ ਲੰਮੇ ਸਮੇਂ ਤੋਂ ਜਾਰੀ ਖਿੱਚੋਤਾਣ ਤੋਂ ਬਾਅਦ ਅੱਜ ਮੁੱਖ ਮੰਤਰੀ ਨੇ ਕੌੜਾ ਘੁੱਟ ਭਰ ਆਪਣੀ ਪਾਰਟੀ ਦੇ ਸਭ ਤੋਂ ਸਿਰਕੱਢ ਨੇਤਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਦੋਵਾਂ ਦੇ ਰਿਸ਼ਤਿਆਂ ਵਿੱਚ ਖਟਾਸ ਲੋਕ ਸਭਾ ਚੋਣਾਂ ਤੋਂ ਬਾਅਦ ਕਾਫੀ ਵਧ ਗਈ ਸੀ। ਕੈਪਟਨ ਨੇ ਸਿੱਧੂ ‘ਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਵਿਭਾਗ ਦੀ ਨਾਕਾਮੀ ਕਰਕੇ ਹੀ ਕਾਂਗਰਸ ਸ਼ਹਿਰੀ ਸੀਟਾਂ ‘ਤੇ ਹਾਰੀ ਹੈ।

ਇਸ ਤੋਂ ਬਾਅਦ ਸਿੱਧੂ ਨੇ ਸਰਕਾਰ ਤੋਂ ਕਿਨਾਰਾ ਕਰ ਲਿਆ ਸੀ ਅਤੇ ਫਿਰ ਮੁੱਖ ਮੰਤਰੀ ਨੇ ਬੀਤੀ 6 ਜੂਨ ਨੂੰ ਕੈਬਨਿਟ ਦੀ ਰੱਦੋ-ਬਦਲ ਕਰ ਦਿੱਤੀ। ਜਿਸ ਵਿੱਚ ਸਿੱਧੂ ਤੋਂ ਉਨ੍ਹਾਂ ਦਾ ਪੁਰਾਣਾ ਵਿਭਾਗ ਖੋਹ ਕੇ ਬਿਜਲੀ ਮਹਿਕਮਾ ਸੌਂਪਿਆ ਗਿਆ ਸੀ।

ਕੈਪਟਨ ਦੀ ਇਸ ਕਾਰਵਾਈ ‘ਤੇ ਸਿੱਧੂ ਖਾਸੇ ਨਾਰਾਜ਼ ਹੋ ਗਏ ਅਤੇ ਬੀਤੀ 10 ਜੂਨ ਨੂੰ ਪਾਰਟੀ ਹਾਈਕਮਾਨ ਕੋਲ ਆਪਣੇ ਵਿਭਾਗ ਦੀ ਕਾਰਗੁਜ਼ਾਰੀ ਪੇਸ਼ ਕੀਤੀ ਸੀ ਅਤੇ ਨਾਲ ਹੀ ਆਪਣਾ ਅਸਤੀਫ਼ਾ ਵੀ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਸੀ। ਸਿੱਧੂ ਨੇ ਆਪਣੇ ਅਸਤੀਫ਼ੇ ਦਾ ਖੁਲਾਸਾ 14 ਜੁਲਾਈ ਨੂੰ ਖ਼ੁਦ ਆਪਣੇ ਸੋਸ਼ਲ ਮੀਡੀਆ ਰਾਹੀਂ ਕੀਤਾ ਸੀ।

ਇਸ ਤੋਂ ਅਗਲੇ ਦਿਨ ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਵੀ ਭਿਜਵਾ ਦਿੱਤਾ ਸੀ। ਇਸ ਦੌਰਾਨ ਸਿੱਧੂ ਨੇ ਆਪਣਾ ਨਵਾਂ ਵਿਭਾਗ ਨਹੀਂ ਸੰਭਾਲਿਆ ਜਿਸ ਕਾਰਨ ਮੁੱਖ ਮੰਤਰੀ ਦੇ ਖੇਮੇ ਵਿੱਚੋਂ ਉਨ੍ਹਾਂ ‘ਤੇ ਲਗਾਤਾਰ ਸ਼ਬਦੀ ਹਮਲੇ ਜਾਰੀ ਸਨ। ਹਾਲਾਂਕਿ, ਕੈਪਟਨ ਉਦੋਂ ਦਿੱਲੀ ਗਏ ਹੋਏ ਸਨ ਅਤੇ 17 ਜੁਲਾਈ ਨੂੰ ਵਾਪਸ ਪਰਤੇ। ਕੈਪਟਨ ਨੇ ਦਿੱਲੀ ਤੋਂ ਪਰਤਣ ਤੋਂ ਦੋ ਦਿਨ ਬਾਅਦ ਸਿੱਧੂ ਦੇ ਅਸਤੀਫ਼ੇ ‘ਤੇ ਫੈਸਲਾ ਲਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਐਨਕਾਊਂਟਰ ਸਪੈਸ਼ਲਿਸਟ ਸ਼ਰਮਾ ਦਾ ਅਸਤੀਫ਼ਾ
ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ

ਏਜੰਸੀ, ਮੁੰਬਈ

ਮਹਾਂਰਾਸ਼ਟਰ ਪੁਲਿਸ ਦੇ ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਨੇ ਅਚਾਲਕ ਪੁਲਿਸ ਸੇਵਾ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਹੁਣ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋ ਕੇ ਸਿਆਸਤ ‘ਚ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਦੱਸਿਆ ਜਾਂਦਾ ਹੈ ਕਿ 100 ਤੋਂ ਵੱਧ ਐਨਕਾਊਂਟਰ ਕਰ ਚੁੱਕੇ ਸ਼ਰਮਾ ਨੇ 4 ਜੁਲਾਈ ਨੂੰ ਠਾਣੇ ਪੁਲਿਸ ਕਮਿਸ਼ਨਰ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ। ਫਿਲਹਾਲ ਠਾਣੇ ਐਂਟੀ ਐਕਸਟਾਰਸ਼ਨ ਸੇਲ ‘ਚ ਸੀਨੀਅਰ ਪੁਲਿਸ ਅਫ਼ਸਰ ਦੇ ਅਹੁਦੇ ‘ਤੇ ਤਾਇਨਾਤ ਸ਼ਰਮਾ ਦੇ ਅਸਤੀਫ਼ੇ ਨੂੰ ਹਾਲੇ ਤੱਕ ਕਬੂਲ ਨਹੀਂ ਕੀਤਾ ਗਿਆ ਹੈ ਕਿਹਾ ਜਾ ਰਿਹਾ ਹੈ ਕਿ ਸ਼ਰਮਾ ਸਿਆਸਤ ‘ਚ ਇੰਟਰੀ ਕਰਕੇ ਮਹਾਂਰਾਸ਼ਟਰ ‘ਚ ਹੋਣ ਵਾਲੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਸਿਆਸੀ ਨਿਗਰਾਨਾਂ ਦਾ ਮੰਨਣਾ ਹੈ ਕਿ ਸ਼ਰਮਾ ਭਾਜਪਾ ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।