Dead - Sach Kahoon Punjabi
ਫਾਹਾ ਲੈਕੇ ਕੀਤੀ ਜੀਵਨ ਲੀਲਾ ਸਮਾਪਤ
ਫਾਹਾ ਲੈਕੇ ਕੀਤੀ ਜੀਵਨ ਲੀਲਾ ਸਮਾਪਤ
ਸ਼ੇਰਪੁਰ,(ਰਵੀ ਗੁਰਮਾ) | ਕਸਬਾ ਸ਼ੇਰਪੁਰ ਵਿਖੇ ਬੀਤੇ ਦਿਨ ਦੇਰ ਸ਼ਾਮ ਇਕ ਨੌਜਵਾਨ ਵੱਲੋ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਲਜਿੰਦਰ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਅਲੀਪੁਰ ਖਾਲਸਾ ਜੋ ਕਿ ਸ਼ੇਰਪੁਰ ਵਿਖੇ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ, ਜਦਕਿ ਉਸ ਦਾ ਲੜਕਾ ਰਾਜਵਿੰਦਰ ਸਿੰਘ  ਜੋ ਕਿ ਟਰੱਕ ਡਰਾਈਵਰੀ ਦਾ ਕੰਮ ਕਰਦਾ ਸੀ, ਉਸ ਨੇ ਕੱਲ੍ਹ ਦੇਰ ਸ਼ਾਮ ਸ਼ੇਰਪੁਰ ਵਿਖੇ ਘਰ ਅੰਦਰ ਬਣੇ ਵਰਾਡੇ ਦੇ ਨਾਲ ਲੱਗੀ ਲੋਹੀ ਦੀ ਹੁੱਕ ਵਿੱਚ ਰੱਸੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਦਾ ਪਤਾ ਲੱਗਦੇ ਸ਼ੇਰਪੁਰ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Baghdad ਰਾਕੇਟ ਹਮਲੇ ‘ਚ ਇਰਾਨ ਦੇ ਆਰਮੀ ਜਨਰਲ ਦੀ ਮੌਤ
ਟਰੰਪ ਦੇ ਆਦੇਸ਼ ‘ਤੇ ਅਮਰੀਕਾ ਨੇ ਕੀਤਾ ਹਮਲਾ
ਬਗਦਾਦ, ਏਜੰਸੀ। ਇਰਾਕ ਦੇ ਬਗਦਾਦ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁੱਕਰਵਾਰ ਨੂੰ ਹੋÂ ਰਾਕੇਟ ਹਮਲੇ ‘ਚ ਇਰਾਨ ਦੇ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕਾਰਪਸ ਦੇ ਕਵਾਡਰਸ ਫੋਰਸ ਦੇ ਕਮਾਂਡਰ ਮੇਜਰ ਜਨਰਲ ਕਾਸਿਮ ਸੋਲੇਮਾਨੀ ਸਮੇਤ ਸੱਤ ਵਿਅਕਤੀ ਮਾਰੇ ਗਏ। ਇਰਾਕ ਦੇ ਬਗਦਾਦ ਏਅਰਪੋਰਟ ‘ਤੇ ਵੀਰਵਾਰ ਦੇਰ ਰਾਤ ਅਮਰੀਕੀ ਡ੍ਰੋਨਸ ਨੇ ਰਾਕੇਟ ਹਮਲਾ ਕੀਤਾ। ਵਾÂ੍ਹੀਟ ਹਾਊਸ ਅਨੁਸਾਰ ਜਨਰਲ ਕਾਸਿਮ ਮੱਧ ਪੂਰਬ ‘ਚ ਅਮਰੀਕੀ ਡਿਪਲੋਮੈਟਾਂ ਅਤੇ ਇਰਾਕ ‘ਚ ਸੈਨਿਕਾਂ ਨੂੰ ਮਾਰਨ ਦੀ ਸਾਜਿਸ਼ ਰਚ ਰਹੇ ਸਨ। ਰਾਸ਼ਟਰਪਤੀ ਟਰੰਪ ਦੇ ਨਿਰਦੇਸ਼ ‘ਤੇ ਅਮਰੀਕੀ ਫੌਜ ਨੇ ਆਪਣੇ ਜਵਾਨਾਂ ਦੀ ਰੱਖਿਆ ਲਈ ਜਨਰਲ ਕਾਸਿਮ ਨੂੰ ਮਾਰ ਗਿਰਾਇਆ। ਉਹ ਇਰਾਨ ਦੀ ਵਿਸ਼ੇਸ਼ ਫੌਜ ਰਿਵੋਲਿਊਸ਼ਨਰੀ ਗਾਰਡ ਦੀ ਕੁਦਸ ਫੋਰਸ ਦੇ ਮੁਖੀ ਸਨ। ਇਹ ਅਮਰੀਕਾ ਲਈ ਅੱਤਵਾਦੀ ਸੰਗਠਨ ਹੈ। Baghdad
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ
Congress | ਐਸਪੀ ਦੀ ਕਾਰ ‘ਤੇ ਵੀ ਕੀਤੀ ਪੱਥਰਬਾਜ਼ੀ
ਪਟਨਾ। ਕਾਂਗਰਸ (Congress) ਨੇਤਾ ਰਾਕੇਸ਼ ਯਾਦਵ ਨੂੰ ਬਿਹਾਰ ਦੇ ਵੈਸ਼ਾਲੀ ਜ਼ਿਲੇ ‘ਚ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਬਾਈਕ ‘ਤੇ ਸਵਾਰ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਗੋਲੀ ਲੱਗਣ ਕਰਕੇ ਰਾਕੇਸ਼ ਦੀ ਮੌਤ ਹੋ ਗਈ। ਇਸ ਤੋਂ ਬਾਅਦ ਜਿਵੇਂ ਹੀ ਐਸਪੀ ਦੀ ਕਾਰ ਹਸਪਤਾਲ ਪਹੁੰਚੀ ਤਾਂ ਉਨ੍ਹਾਂ ਦੀ ਗੱਡੀ ‘ਤੇ ਪੱਥਰਬਾਜ਼ੀ ਕੀਤੀ ਗਈ। ਕਾਂਗਰਸੀ ਆਗੂ ਦੀ ਮੌਤ ਤੋਂ ਬਾਅਦ ਸ਼ਹਿਰ ‘ਚ ਕਈ ਥਾਂਵਾਂ ‘ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਘਟਨਾ ਤੋਂ ਦੁਖੀ ਲੋਕਾਂ ਨੇ ਕਈ ਥਾਂਵਾਂ ‘ਤੇ ਅਗਜਨੀ ਵੀ ਕੀਤੀ ਅਤੇ ਸੜਕ ਜਾਮ ਕਰ ਦਿੱਤੀ।
ਬਾਅਦ ‘ਚ ਕੁਝ ਲੋਕ ਰਾਕੇਸ਼ ਯਾਦਵ ਦੀ ਲਾਸ਼ ਨੂੰ ਲੈ ਕੇ ਐਸਪੀ ਦੇ ਘਰ ਪਹੁੰਚੇ ਅਤੇ ਜਲਦ ਤੋਂ ਜਲਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਪ੍ਰਦਰਸ਼ਨ ਕਰਨ ਲੱਗੇ। ਦੱਸਿਆ ਜਾ ਰਿਹਾ ਹੈ ਕਿ ਰਾਕੇਸ਼ ਯਾਦਵ ਸੋਸ਼ਲ ਮੀਡੀਆ ‘ਤੇ ਐਕਟਿਵ ਸੀ ਅਤੇ ਹਮੇਸ਼ਾਂ ਵੱਧ ਰਹੇ ਅਪਰਾਧਾਂ ਖਿਲਾਫ ਆਵਾਜ਼ ਉਠਾਉਂਦਾ ਸੀ। ਪੁਲਿਸ ਨੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਨ ਦਾ ਭਰੋਸਾ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
LOC | ਪਹਿਲਾਂ ਵੀ 2 ਪਾਕਿ ਸੈਨਿਕ ਮਾਰੇ ਗਏ ਹਨ
ਸ੍ਰੀਨਗਰ। ਪਾਕਿਸਤਾਨ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ (LOC) ਦੇ ਨਾਲ-ਨਾਲ ਜੰਗਬੰਦੀ ਦੀ ਲਗਾਤਾਰ ਉਲੰਘਣਾ ਕਰ ਰਿਹਾ ਹੈ। ਪਾਕਿ ਰੇਂਜਰਾਂ ਨੇ ਵੀਰਵਾਰ ਰਾਤ ਪੁਣਛ ਅਤੇ ਰਾਜੌਰੀ ਸੈਕਟਰ ਵਿਚ ਫਿਰ ਗੋਲੀਬਾਰੀ ਕੀਤੀ। ਜਾਣਕਾਰੀ ਅਨੁਸਾਰ, ਭਾਰਤੀ ਫੌਜ ਨੇ ਕੰਟਰੋਲ ਰੇਖਾ ਦੇ ਪਾਰੋਂ ਹੋਈ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ। ਇਸ ਕਾਰਵਾਈ ਵਿਚ ਤਕਰੀਬਨ 4 ਪਾਕਿਸਤਾਨੀ ਸੈਨਿਕ ਮਾਰੇ ਗਏ। ਇਮਰਾਨ ਸਰਕਾਰ ਨੇ ਬੁੱਧਵਾਰ ਨੂੰ ਮੰਨਿਆ ਕਿ ਉਸ ਦੇ ਦੋ ਸੈਨਿਕ ਪੀਓਕੇ ਦੇ ਦੇਵਾ ਸੈਕਟਰ ਵਿਚ ਭਾਰਤ ਦੀ ਗੋਲਾਬਾਰੀ ਵਿਚ ਮਾਰੇ ਗਏ ਸਨ।
ਦਰਅਸਲ, ਇਹ ਕਾਰਵਾਈ ਉੜੀ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਕੀਤੀ ਗਈ ਸੀ। ਜੰਗਬੰਦੀ ਦੀ ਉਲੰਘਣਾ ਬਾਰੇ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਪੂਰੇ ਦੇਸ਼ ਨੂੰ ਸਰਹੱਦੀ ਸੁਰੱਖਿਆ ਬਾਰੇ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ। ਭਾਰਤੀ ਫੌਜ ਜਵਾਬੀ ਕਾਰਵਾਈ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹੈ। ਪ੍ਰਧਾਨਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਪਾਕਿ ਸੈਨਾ ਦੇ ਲੋਕਾਂ ਦੇ ਵੱਧ ਰਹੇ ਭਰੋਸੇ ਦੇ ਮੱਦੇਨਜ਼ਰ ਕੰਟਰੋਲ ਰੇਖਾ ‘ਤੇ ਬਸਤੀਆਂ ਨਾ ਛੱਡਣ ਲਈ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਹ ਸਹਾਇਤਾ ਕੰਟਰੋਲ ਰੇਖਾ ਦੇ ਦੋ ਕਿਲੋਮੀਟਰ ਦੇ ਘੇਰੇ ਅੰਦਰ, 33,49 .8 ਪਰਿਵਾਰਾਂ ਦੀਆਂ ਸਾਰੀਆਂ ਸ਼ਾਦੀਸ਼ੁਦਾ ਔਰਤਾਂ ਨੂੰ ਹਰ ਮਹੀਨੇ 10 ਡਾਲਰ (1546 ਪਾਕਿਸਤਾਨੀ ਰੁਪਏ) ਦੇ ਰੂਪ ਵਿੱਚ ਦਿੱਤੀ ਜਾਏਗੀ। ਪਰ, ਇਸਦੀ ਸਥਿਤੀ ਇਹ ਹੋਵੇਗੀ ਕਿ ਇਹ ਪਰਿਵਾਰ ਸਰਹੱਦ ਤੋਂ ਬਾਹਰ ਨਾ ਜਾਣ। ਸਰਹੱਦ ਛੱਡਣ ‘ਤੇ ਵਿੱਤੀ ਸਹਾਇਤਾ ਵਾਪਸ ਲੈ ਲਈ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੀਨ ਦੇ ਦੱਖਣੀ ਸੂਬੇ ਸਿਚੂਆਨ ‘ਚ ਇੱਕ ਕੋਇਲਾ ਖਾਨ ‘ਚ ਹੜ ਆਉਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 14 ਲੋਕ ਖਾਨ ‘ਚ ਫਸ ਗਏ। ਸੂਬਾਈ ਐਮਰਜੈਂਸੀ ਬਿਊਰੋ ਅਨੁਸਾਰ ਬਚਾਅ ਦਲ ਫਸ ਹੋਏ ਲੋਕਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।
China ‘ਚ ਕੋਇਲਾ ਖਾਨ ‘ਚ ਹੜ ਨਾਲ ਚਾਰ ਦੀ ਮੌਤ
ਖਾਨ ‘ਚ 14 ਹੋਰ ਲੋਕ ਫਸੇ
ਚੇਂਗਦੂ, ਏਜੰਸੀ। ਚੀਨ ਦੇ ਦੱਖਣੀ ਸੂਬੇ ਸਿਚੂਆਨ ‘ਚ ਇੱਕ ਕੋਇਲਾ ਖਾਨ ‘ਚ ਹੜ ਆਉਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 14 ਲੋਕ ਖਾਨ ‘ਚ ਫਸ ਗਏ। ਸੂਬਾਈ ਐਮਰਜੈਂਸੀ ਬਿਊਰੋ ਅਨੁਸਾਰ ਬਚਾਅ ਦਲ ਫਸ ਹੋਏ ਲੋਕਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਬਚਾਅ ਦਲ ਦਾ 200 ਹੋਰ ਲੋਕ ਸਾਥ ਵੀ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੰਚਾਰ ‘ਚ ਰੁਕਾਵਟ ਕਾਰਨ ਫਸੇ ਹੋਏ ਲੋਕਾਂ ਨਾਲ ਸੰਪਰਕ ਨਹੀਂ ਕੀਤਾ ਜਾ ਸਕਿਆ। China
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
accident | ਦੋ ਗੰਭੀਰ ਰੂਪ ਨਾਲ ਜ਼ਖਮੀ
ਨਵਾਂ ਸ਼ਹਿਰ। ਨਵਾਂ ਸ਼ਹਿਰ ਦੇ ਬਲਾਚੌਰ ਵਿਖੇ ਹੋਏ ਇੱਕ ਸੜਕ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।  ਇਯ ਹਾਦਸੇ ‘ਚ ਦੋ ਗੰਭੀਰ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਹੋਇਆ ਜਦੋਂ ਮੋਹਾਲੀ ਜ਼ਿਲੇ ਦੇ ਬਲੌਂਗੀ ਤੋਂ ਇਕ ਕਾਰ ‘ਤੇ ਸਵਾਰ ਹੋ ਕੇ ਪਿੰਡ ਪੰਡੋਰੀ ਜਾ ਰਹੇ ਸਨ। ਅਚਾਨਕ, ਕਾਰ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਟਕਰਾ ਗਈ। ਕਾਰ ਚਾਲਕ ਨੂੰ ਬਲਾਚੌਰ ਤੋਂ ਨਵਾਂ ਸ਼ਹਿਰ ਰੈਫ਼ਰ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਸਵੇਰੇ 9 ਵਜੇ ਵਾਪਰਿਆ।  accident
ਹਾਦਸੇ ‘ਚ ਮ੍ਰਿਤਕ ਦੀ ਪਛਾਣ 55 ਸਾਲਾ ਨਿਰਮਲਾ ਦੇਵੀ ਪਤਨੀ ਹਰੀਰਾਮ ਵਾਸੀ ਬਲੌਂਗੀ, 58 ਸਾਲਾ ਜਸਵਿੰਦਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ, ਜਦਕਿ ਜ਼ਖਮੀਆਂ ਵਿੱਚ 47 ਸਾਲਾ ਹਜ਼ਾਰਾ ਰਾਮ ਪੁੱਤਰ ਪੁਰਸ਼ੋਤਮ ਲਾਲ ਵਾਸੀ ਬਲੌਂਗੀ 25 ਸਾਲਾ ਰੂਬੀ ਧੀ ਰਵਿੰਦਰ ਕੁਮਾਰ ਸ਼ਾਮਲ ਹਨ। ਇਸ ਸਬੰਧ ਵਿੱਚ ਏਐਸਆਈ ਥਾਣਾ ਬਲਾਚੌਰ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤਾਂ ਦੀਆਂ ਲਾਸ਼ਾਂ ਨੂੰ ਬਲਾਚੌਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਜਖਮੀਆਂ ਨੂੰ ਨਵਾਂ ਸ਼ਹਿਰ ਰੈਫਰ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Mohali ‘ਚ ਮਹਿਲਾ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ
-ਸਕੂਲ ਦੇ ਬਾਹਰ ਹੀ ਮਾਰੀ ਗੋਲੀ
ਮੋਹਾਲੀ, ਕੁਲਵੰਤ। ਮੋਹਾਲੀ ਵਿਖੇ ਇੱਕ ਪ੍ਰਾਈਵੇਟ ਸਕੂਲ ਦੀ ਮਹਿਲਾ ਅਧਿਆਪਕ ਦੀ ਸਕੂਲ ਦੇ ਬਾਹਰ ਹੀ ਗੋਲੀ ਮਾਰਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਸਨੀ ਇਨਕਲੇਵ ਵਿੱਚ ਇੱਕ ਪ੍ਰਾਈਵੇਟ ਨੋਲਜ ਸਕੂਲ ਵਿੱਚ ਸਰਬਜੀਤ ਕੌਰ ਅਧਿਆਪਕ ਵਜੋਂ ਕੰਮ ਕਰ ਰਹੀ ਸੀ। ਜਦ ਉਹ ਅੱਜ ਸਵੇਰੇ ਸਕੂਲ ਆਈ ਤਾਂ ਸਕੂਲ ਦੇ ਬਾਹਰ ਹੀ ਕਿਸੇ ਅਣਪਛਾਤੇ ਵਿਅਕਤੀ ਨੇ ਉਸ ‘ਤੇ ਗੋਲੀ ਚਲਾ ਦਿੱਤੀ ਜਿਸ ਕਾਰਨ ਮਹਿਲਾ ਅਧਿਆਪਕ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਸਕੂਲ ਪਹੁੰਚ ਗਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ। Mohali
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਆਹ ਸਮਾਗਮ ‘ਚ ਬੱਬੂ ਮਾਨ ਦੇ ਪ੍ਰੋਗਰਾਮ ਦੌਰਾਨ ਚੱਲੀ ਗੋਲੀ, ਦੋ ਦੀ ਮੌਤ, ਇੱਕ ਜ਼ਖਮੀ
ਰਾਮ ਗੋਪਾਲ ਰਾਏਕੋਟੀ/ਲੁਧਿਆਣਾ।  ਦੋਰਾਹਾ ਦੇ ਮੈਰਿਜ ਪੈਲੇਸ ਕਸ਼ਮੀਰ ਗਾਰਡਨ ‘ਚ ਚੱਲ ਰਹੇ ਵਿਆਹ ਦੇ ਸਮਾਗਮ ‘ਚ ਗੋਲੀ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਇੱਕ ਗੰਭੀਰ ਜ਼ਖਮੀ ਹੋ ਗਿਆ ਪ੍ਰਾਪਤ ਜਾਣਕਾਰੀ ਮੁਤਾਬਕ ਦੋਰਾਹਾ ਦੇ ਕਸ਼ਮੀਰ ਗਾਰਡਨ ‘ਚ ਮੈਰਿਜ ਪੈਲੇਸ ‘ਚ ਮਸ਼ਹੂਰ ਗਾਇਕ ਬੱਬੂ ਮਾਨ ਦਾ ਪ੍ਰੋਗਰਾਮ ਚੱਲ ਰਿਹਾ।
ਵਿਆਹ ‘ਚ ਕੁੱਝ ਨੌਜਵਾਨਾਂ ਦਾ ਆਪਸ ‘ਚ ਝਗੜਾ
ਇਸ ਦੌਰਾਨ ਵਿਆਹ ‘ਚ ਕੁੱਝ ਨੌਜਵਾਨਾਂ ਦਾ ਆਪਸ ‘ਚ ਝਗੜਾ ਹੋ ਗਿਆ। ਇਸੇ ਦੌਰਾਨ ਉਹਨਾਂ ‘ਚੋਂ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਇੱਕ ਜ਼ਖ਼ਮੀ ਹੋ ਗਿਆ। ਗੋਲੀ ਨਾਲ ਪਹਿਲਵਾਨ ਬੰਤ ਸਿੰਘ ਅਤੇ ਹਰਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਜਗਜੀਤ ਸਿੰਘ ਨਾਮੀ ਵਿਅਕਤੀ ਜ਼ਖ਼ਮੀ ਹੋ ਗਿਆ। ਗੋਲੀ ਚੱਲਣ ਨਾਲ ਸਮਾਗਮ ‘ਚ ਭਾਜੜ ਮੱਚ ਗਈ। ਗਾਇਕ ਬੱਬੂ ਮਾਨ ਨੂੰ ਉਸ ਦੇ ਸੁਰੱਖਿਆ ਕਰਮਚਾਰੀ ਉੱਥੋਂ ਸੁਰੱਖਿਅਤ ਕੱਢ ਕੇ ਲੈ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਪੁਲਿਸ ਵੱਲੋਂ ਇੱਕ ਵਿਅਕਤੀ ਨਿਰਭੈ ਸਿੰਘ ਦੇ ਬਿਆਨ ਦਰਜ ਕੀਤੇ ਗਏ ਹਨ ਤੇ ਪੁਲਿਸ ਇਹ ਜਾਂਚ ਕਰ ਰਹੀ ਹੈ ਕਿ ਇਹ ਗੋਲੀ ਕਿਸ ਵੱਲੋਂ ਚਲਾਈ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
dead | ਗੋਲੀ ਚੱਲਣ ਵਾਲੇ ਦਾ ਅਜੇ ਪਤਾ ਨਹੀਂ ਚੱਲਿਆ
ਖੰਨਾ। ਖੰਨੇ ਦੇ ਕਸ਼ਮੀਰ ਗਾਰਡਨ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। । ਜਿਸ ਵੇਲੇ ਪੈਲੇਸ ‘ਚ ਗੋਲੀ ਚੱਲੀ ਉਸ ਵੇਲੇ ਇੱਕ ਨਾਮੀ ਕਲਾਕਾਰ ਦਾ ਅਖਾੜਾ ਚੱਲ ਰਿਹਾ ਸੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਪੜਤਾਲ ਕਰ ਰਹੀ ਹੈ। ਗੋਲੀ ਚੱਲ਼ਣ ਨਾਲ ਹਰ ਪਾਸੇ ਭਗਦੜ ਮੱਚ ਗਈ। ਸ਼ਗਨਾਂ ਦੇ ਕੰਮ ਵਿੱਚ ਵਿਘਨ ਪੈ ਗਿਆ। ਪੈਲੇਸ ਵਿੱਚ ਖਮਾਣੋ ਦੇ ਐਨਆਰਆਈ ਹਰਜੀਤ ਸਿੰਘ ਦੀ ਬੇਟੀ ਦਾ ਵਿਆਹ ਸੀ। ਉਨ੍ਹਾਂ ਨੇ ਵਿਆਹ ਵਿੱਚ ਇੱਕ ਨਾਮੀ ਕਲਾਕਾਰ ਦਾ ਅਖਾੜਾ ਲਵਾਇਆ ਸੀ।
ਇਸੇ ਦੌਰਾਨ ਅਚਾਨਕ ਗੋਲੀ ਚੱਲ਼ ਗਈ। ਪੈਲੇਸ ਦੇ ਮੈਨੇਜ਼ਰ ਨੇ ਕਿਹਾ ਕਿ ਉਨ੍ਹਾਂ ਸਿਰਫ ਪੈਲੇਸ ਕਰਾਏ ‘ਤੇ ਦਿੱਤਾ ਸੀ। ਖੁਮਾਣੋ ਦੇ ਰਹਿਣ ਵਾਲੇ ਐਨਆਰਆਈ ਪਰਿਵਾਰ ਨੇ ਪੈਲੇਸ ਬੁੱਕ ਕਰਵਾਇਆ ਸੀ। ਲੜਕੇ ਵਾਲੇ ਪਰਿਵਾਰ ਦਾ ਉਨ੍ਹਾਂ ਨੂੰ ਕੋਈ ਪਤਾ ਨਹੀਂ। ਦਰਅਸਲ ਅਖਾੜੇ ਦੌਰਾਨ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਜਿਸ ਨਾਲ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀ ਚਲਾਉਣ ਵਾਲੇ ਦਾ ਅਜੇ ਤੱਕ ਪਤਾ ਨਹੀਂ ਲੱਗਾ ਸਕਿਆ ਹੈ। ਇਹ ਵੀ ਸਾਫ਼ ਨਹੀਂ ਹੋਇਆ ਹੈ ਕਿ ਗੋਲੀ ਅਚਨਚੇਤ ਵੱਜ ਗਈ ਜਾਂ ਕਿਸੇ ਰੰਜਿਸ਼ ਕਾਰਨ ਮਾਰੀ ਗਈ ਹੈ। ਗੋਲੀ ਚੱਲਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲਗ ਸਕਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਤਲ ਮਾਮਲੇ ‘ਚ 4 ਖਿਲਾਫ਼ ਮਾਮਲਾ ਦਰਜ਼
ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ/ ਸੁਰੇਸ਼ ਗਰਗ) ਅੱਜ ਸਵੇਰੇ ਸ਼ਹਿਰ ਦੀ ਬਠਿੰਡਾ ਰੋਡ ਬਾਈਪਾਸ ਨੇੜੇ ਹਰਿਆਲੀ ਪੰਪ ਤੋਂ ਪੁਲਿਸ ਨੂੰ ਇੱਕ ਕਰੀਬ 25 ਸਾਲਾਂ ਲੜਕੇ ਦੀ ਲਹੂ ਲੁਹਾਣ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਹਿਚਾਣ ਰਾਜੀਵ ਕੁਮਾਰ ਪੁੱਤਰ ਰੋਸ਼ਨ ਲਾਲ ਵਾਸੀ ਗਲੀ ਨੰਬਰ-3 ਅਬੋਹਰ ਰੋਡ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ ਸਾਢੇ 9 ਵਜੇ ਥਾਣਾ ਸਦਰ ਪੁਲਿਸ ਨੂੰ ਕਿਸੇ ਵਿਅਕਤੀ ਨੇ ਫੋਨ ਰਾਹੀਂ ਸੂਚਨਾ ਦਿੱਤੀ ਕਿ ਬਠਿੰਡਾ ਰੋਡ ਸਥਿਤ ਹਰਿਆਲੀ ਪੰਪ ਦੇ ਨਜਦੀਕ ਸੜਕ ਦੇ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਪੁਲਿਸ ਨੇ ਤੁਰੰਤ ਮੌਕੇ ‘ਤੇ ਜਾ ਕੇ ਲਾਸ਼ ਨੁੰ ਕਬਜੇ ਵਿੱਚ ਲੈ ਲਿਆ ਅਤੇ ਉਸ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖ ਦਿੱਤਾ। ਮੁਰਦਾਘਰ ਵਿੱਚ ਆਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 9 ਵਜੇ ਰਜੀਵ ਕੁਮਾਰ ਨੂੰ ਕਿਸੇ ਦਾ ਫੋਨ ਆਇਆ ਸੀ ਕਿ ਉਸ ਨੂੰ ਕੋਟਕਪੂਰਾ ਰੋਡ ਸਥਿਤ ਪੁਰਾਣੀ ਚੁੰਗੀ ਨੇੜੇ ਕਿਸੇ ਸ਼ਾਦੀ ਦੇ ਫੰਗਸ਼ਨ ਵਿੱਚ ਬੁਲਾਇਆ ਗਿਆ ਸੀ।
ਘਰੋਂ ਰਜੀਵ ਕੁਮਾਰ ਆਪਣੇ ਮੋਟਰਸਾਈਕਲ ਤੇ ਗਿਆ ਪਰ ਸਾਰੀ ਰਾਤ ਘਰ ਵਾਪਸ ਨਹੀਂ ਆਇਆ। ਪਰਿਵਾਰ ਅਨੁਸਾਰ ਸਵੇਰੇ ਉਹਨਾਂ ਨੂੰ ਪੁਲਿਸ ਵਲੋਂ ਸੂਚਿਤ ਕੀਤਾ ਗਿਆ ਕਿ ਉਹਨਾ ਦੇ ਲੜਕੇ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਬਾਪ ਅਤੇ ਭਰਾ ਨੇ ਕੁਝ ਵਿਅਕਤੀਆਂ ਦਾ ਨਾਮ ਸ਼ੱਕ ਦੇ ਆਧਾਰ ਤੇ ਪੁਲਿਸ ਨੂੰ ਦਰਜ ਕਰਵਾਇਆ ਹੈ ਪਰ ਪੁਲਿਸ ਅਜੇ ਕਿਸੇ ਨਤੀਜੇ ਤੇ ਨਹੀਂ ਪਹੁੰਚੀ ਹੈ। ਮ੍ਰਿਤਕ ਦੇ ਸਰੀਰ ਤੇ ਤੇਜ਼ ਹਥਿਆਰ ਨਾਲ ਕੀਤੇ ਜਖਮਾਂ ਦੇ ਨਿਸ਼ਾਨ ਹਨ। ਮ੍ਰਿਤਕ ਦਾ ਮੋਟਰਸਾਈਕਲ ਅਤੇ ਮੋਬਾਇਲ ਗਾਇਬ ਹਨ, ਸਿੱਧੇ ਤੌਰ ਤੇ ਇਹ ਮਾਮਲਾ ਕਤਲ ਦਾ ਜਾਪਦਾ ਹੈ। ਪਰਿਵਾਰਿਕ ਮੈਂਬਰ ਵਲੋਂ ਜਤਾਏ ਸ਼ੱਕ ਅਤੇ ਸਬੂਤਾਂ ਦੇ ਅਧਾਰ ਤੇ ਪੁਲਿਸ ਵਲੋਂ ਚਾਰ ਵਿਅਕਤੀਆਂ ਡਾ. ਸਤੀਸ਼ ਕੁਮਾਰ, ਅਕਾਸ਼, ਵਰਮਾ, ਕਮਲ ਵਿਰੁੱਧ ਮੁਕੱਦਮਾ ਨੰਬਰ 177 ਮਿਤੀ 21 ਨਵੰਬਰ 2019 ਅਧੀਨ ਧਾਰਾ 302 ਆਈਪੀਸੀ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਔਰਤ ਦਾ ਕਤਲ
ਰਾਮ ਗੋਪਾਲ ਰਾਏਕੋਟੀ/ਖੰਨਾ। ਖੰਨਾ ਦੇ ਪਿੰਡ ਭੂਮੱਦੀ ‘ਚ ਦੋ ਹਮਲਾਵਰਾਂ ਵੱਲੋਂ ਪਿੰਡ ਦੀ ਇੱਕ ਔਰਤ ਨੂੰ ‘ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦੀ ਖਬਰ ਹੈ ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਲੱਗਣ ਕਾਰਨ ਔਰਤ ਦੀ ਮੌਕੇ  ‘ਤੇ ਹੀ ਮੌਤ ਹੋ ਗਈ ਇਸ ਮੌਕੇ ਔਰਤ ਦਾ ਬਚਾਅ ਕਰਨ ਆਏ ਉਸ ਦੇ ਗੁਆਂਢੀ ਦੇ ਵੀ ਗੋਲੀ ਲੱਗੀ । Dead
ਜਿਸ ਨੂੰ ਪਹਿਲਾਂ ਖੰਨੇ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਨੂੰ ਗੋਲੀਆਂ ਮਾਰਨ ਵਾਲੇ ਦੋ ਹਮਲਾਵਰਾਂ ‘ਚੋਂ ਇੱਕ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ ਅਜੇ ਤੱਕ ਵਾਰਦਾਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Dead
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਰ ਤੇ ਟਰੱਕ ਦੀ ਟੱਕਰ: ਪੰਜ ਦੀ ਮੌਤ
– ਕਾਰ ਤੇ ਟਰੱਕ ਦੀ ਟੱਕਰ: ਪੰਜ ਦੀ ਮੌਤ
– ਭਿਮਾਨਾ ਕੋਲ ਰਾਸ਼ਟਰੀ ਰਾਜ ਮਾਰਗ ‘ਤੇ  ਵਾਪਰਿਆ ਹਾਦਸਾ
ਜੈਪੁਰ, ਏਜੰਸੀ। ਰਾਜਸਥਾਨ ਵਿੱਚ ਸਿਰੋਹੀ ਜਿਲ੍ਹੇ ਦੇ ਰੋਹਿੜਾ ਥਾਣਾ ਖੇਤਰ ਵਿੱਚ ਭਿਮਾਨਾ ਕੋਲ ਅੱਜ ਸਵੇਰੇ ਕਾਰ ਅਤੇ ਟਰੱਕ ਦੀ ਟੱਕਰ ‘ਚ ਦੋ ਬੱਚੀਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਪੰਜ ਹੋਰ ਜਖ਼ਮੀ ਹੋ ਗਏ।  ਪੁਲਿਸ ਅਨੁਸਾਰ ਇਹ ਲੋਕ ਜੈਸਲਮੇਰ ਜਿਲ੍ਹੇ ਵਿੱਚ ਸਥਿਤ ਰਾਮਦੇਵਰਾ ਜਾ ਰਹੇ ਸਨ ਕਿ ਖੇਤਰ ਵਿੱਚ ਭਿਮਾਨਾ ਕੋਲ ਰਾਸ਼ਟਰੀ ਰਾਜ ਮਾਰਗ ‘ਤੇ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਦੋਵਾਂ ਵਾਹਨਾਂ ਵਿੱਚ ਟੱਕਰ ਇੰਨੀ ਤੇਜ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਲੋਕਾਂ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਹਾਦਸੇ ਵਿੱਚ ਦੋ ਬੱਚੀਆਂ ਸਮੇਤ ਤਿੰਨ ਵਿਅਕਤੀਅ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਖ਼ਮੀਆਂ ਨੂੰ ਆਬੂਰੋਡ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਦੋ ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ। ਮੱਧਪ੍ਰਦੇਸ਼ ਦੇ ਰਹਿਣ ਵਾਲੇ ਇਹ ਲੋਕ ਅਹਿਮਦਾਬਾਦ ਤੋਂ ਲੋਕ ਦੇਵਤਾ ਬਾਬਾ ਰਾਮਦੇਵ ਮੰਦਿਰ ਵਿੱਚ ਦਰਸ਼ਨ ਲਈ ਰਾਮਦੇਵਰਾ ਜਾ ਰਹੇ ਸਨ। (Road Accident)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।