Shot - Sach Kahoon Punjabi
ਦੋਸਤ ਨੇ ਮਾਰੀ ਦੋਸਤ ਨੂੰ ਗੋਲੀ, ਅੱਖ ’ਚ ਵੱਜੀ ਗੋਲੀ ਸਿਰ ’ਚ ਜਾ ਕੇ ਫਸੀ
ਪੀਜੀਆਈ ਹਸਪਤਾਲ ਚੰਡੀਗੜ੍ਹ ਦਾਖਲ, ਹਾਲਤ ਗੰਭੀਰ (Crime)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਆਪਣੇ ਹੀ ਦੋਸਤ ਵੱਲੋਂ ਮਾਰੀ ਗਈ ਗੋਲੀ ਕਾਰਨ ਜ਼ਿਲ੍ਹੇ ਦੇ ਪਿੰਡ ਨੂਰਾਂਵਾਲਾ ਦਾ ਰਹਿਣ ਵਾਲਾ ਇੱਕ ਨੌਵਜਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਗੋਲੀ ਨੌਜਵਾਨ ਦੀ ਅੱਖ ਵਿੱਚੋਂ ਦੀ ਹੁੰਦੀ ਹੋਈ ਅੱਗੇ ਜਾ ਕੇ ਸਿਰ ਦੇ ਵਿੱਚ ਫਸ ਗਈ। ਜਖ਼ਮੀ ਨੌਜਵਾਨ ਇਸ ਸਮੇਂ ਪੀਜੀਆਈ ਹਸਪਤਾਲ ਵਿਖੇ ਜ਼ੇਰੇ ਇਲਾਜ਼ ਹੈ। (Crime)
ਗੋਲੀ ਮਾਰ ਕੇ ਛੱਪੜ ਦੇ ਕੰਢੇ ਸੁੱਟ ਗਏ
ਜ਼ਖਮੀ ਨੌਜਵਾਨ ਦੇ ਭਰਾ ਵਿੱਕੀ ਵਾਸੀ ਪਿੰਡ ਨੂਰਾਂਵਾਲਾ ਕਨੀਜਾ ਰੋਡ ਨੇ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਦੱਸਿਆ ਕਿ 15 ਜੁਲਾਈ ਦੀ ਰਾਤ ਕਰੀਬ 8 ਵਜੇ ਉਸਦੇ ਭਰਾ ਦੀਪੂ ਨੂੰ ਕੁਝ ਦੋਸਤ ਜਿੰਮ ਜਾਣ ਲਈ ਘਰੋਂ ਸੱਦ ਕੇ ਲੈ ਗਏ ਸਨ। ਦੀਪੂ ਦੋਸਤਾਂ ਨਾਲ ਘਰੋਂ ਤਾਂ ਗਿਆ ਪਰ ਦੇਰ ਰਾਤ ਤੱਕ ਵਾਪਸ ਨਹੀਂ ਆਇਆ। ਅਗਲੇ ਦਿਨ ਉਹਨਾਂ ਨੂੰ ਕਿਸੇ ਰਾਹਗੀਰ ਨੇ ਦੱਸਿਆ ਕਿ ਦੀਪੂ ਛੱਪੜ ਦੇ ਕੰਢੇ ’ਤੇ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਜਦ ਉਨ੍ਹਾਂ ਪਹੁੰਚ ਕੇ ਵੇਖਿਆ ਤਾਂ ਦੀਪੂ ਦੀ ਸੱਜੀ ਅੱਖ ਵਿੱਚੋਂ ਖੂਨ ਵਹਿ ਰਿਹਾ ਸੀ ਅਤੇ ਉਹ ਦਰਦ ਨਾਲ ਚੀਕ ਰਿਹਾ ਸੀ। ਜਿਸ ਨੂੰ ਉਨ੍ਹਾਂ ਤੁਰੰਤ ਲਾਗਲੇ ਇੱਕ ਹਸਪਤਾਲ ਦਾਖਲ ਕਰਵਾਇਆ ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤ ਉਪਰੰਤ ਦੀਪੂ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਭੇਜ ਦਿੱਤਾ। Crime
ਇਹ ਵੀ ਪੜ੍ਹੋ: ਘਰ ਦੇ ਬਾਹਰ ਸੁੱਤੇ ਐਲਆਈਸੀ ਮੁਲਾਜ਼ਮ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਜਿੱਥੇ ਡਾਕਟਰਾਂ ਵੱਲੋਂ ਕੀਤੀ ਗਈ ਜਾਂਚ ਪਤਾ ਲੱਗਾ ਕਿ ਦੀਪੂ ਦੀ ਅੱਖ ਵਿੱਚ ਗੋਲੀ ਮਾਰੀ ਗਈ ਹੈ ਅੱਗੇ ਜਾ ਕੇ ਇਸਦੇ ਸਿਰ ਵਿੱਚ ਜਾ ਕੇ ਫਸੀ ਚੁੱਕੀ ਹੈ। ਵਿੱਕੀ ਮੁਤਾਬਕ ਡਾਕਟਰਾਂ ਨੇ ਆਪਰੇਸ਼ਨ ਕਰਕੇ ਦੀਪੂ ਦੇ ਸਿਰ ਵਿੱਚ ਲੱਗੀ ਗੋਲੀ ਤਾਂ ਕੱਢ ਦਿੱਤੀ ਹੈ ਪਰ ਅਜੇ ਵੀ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਾਮਲੇ ਵਿੱਚ ਥਾਣਾ ਮਿਹਰਬਾਨ ਪੁਲਿਸ ਨੇ ਦੀਪੂ ਦੇ ਦੋਸਤ ਪੁਨੀਤ ਸਿੰਘ ਅਮਨਦੀਪ ਅਤੇ ਸੋਨੂ ਦੇ ਖਿਲਾਫ ਮੁਕੱਦਮਾ ਦਰਜ਼ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਜਾਂਚਕਰਤਾ ਅਧਿਕਾਰੀ ਸੁਰਜੀਤ ਸਿੰਘ ਮੁਤਾਬਕ ਹਾਲਤ ਵਿੱਚ ਸੁਧਾਰ ਹੋਣ ਤੋਂ ਬਾਅਦ ਦੀਪੂ ਦੇ ਬਿਆਨ ਕਲਮਵੰਦ ਕੀਤੇ ਜਾਣਗੇ। ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਹੋਈ ਮੌਤ
(ਮਨੋਜ) ਮਲੋਟ। ਪਿੰਡ ਔਲਖ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਗੋਲੀ ਲੱਗਣ ਨਾਲ ਜਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਦੋਨਾਂ ਕਥਿਤ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਮਲੋਟ ਅਵਤਾਰ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਔਲਖ ਨੇ ਮਨੀਸ਼ ਕੁਮਾਰ ਅਤੇ ਉਸਦੇ ਭਰਾ ਹਰੀਸ਼ ਕੁਮਾਰ ਤੋਂ ਰੇਤੇ ਦੇ 18 ਹਜਾਰ ਰੁਪਏ ਦੇ ਕਰੀਬ ਬਕਾਇਆ ਪੈਸੇ ਲੈਣੇ ਸਨ। (Malout News)
ਇਹ ਵੀ ਪੜ੍ਹੋ: NRIs : ਮੁੱਖ ਮੰਤਰੀ ਨੇ ਵਿਸ਼ਵ ਭਰ ’ਚ ਵੱਸਦੇ ਪਰਵਾਸੀ ਪੰਜਾਬੀਆਂ ਨੂੰ ਕਰ ਦਿੱਤਾ ਖੁਸ਼, ਕੀਤੇ ਕਈ ਐਲਾਨ
ਜਦ ਉਹ ਦੁਕਾਨ ’ਤੇ ਪੈਸੇ ਲੈਣ ਗਿਆ ਤਾਂ ਉਥੇ ਹੋਏ ਝਗੜੇ ਦੌਰਾਨ ਮਨੀਸ਼ ਕੁਮਾਰ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਉਨਾਂ ਦੱਸਿਆ ਕਿ ਸਦਰ ਮਲੋਟ ਪੁਲਿਸ ਨੇ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਮਨੀਸ਼ ਕੁਮਾਰ ਅਤੇ ਹਰੀਸ਼ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਮਲੋਟ ਵਿਰੁੱਧ ਮਾਮਲਾ ਦਰਜ ਕਰ ਲਿਆ ਸੀ। ਜਖ਼ਮੀ ਦੀ ਮੌਤ ਹੋਣ ਤੋਂ ਬਾਅਦ ਪੁਲਿਸ ਨੇ ਕਤਲ ਦੀ ਧਾਰਾ ਜੋੜ ਦਿੱਤੀ ਹੈ ਅਤੇ ਦੋਵਾਂ ਕਥਿਤ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਹਮਲਾਵਰਾਂ ਨੇ ਕਾਰ ਚਾਲਕ ਨੂੰ ਮਾਰੀ ਗੋਲੀ
ਜ਼ਖਮੀ ਹਿਮਾਂਸ਼ੂ ਸਿੰਗਲਾ ਦੇ ਘਰ ਪਹੁੰਚੇ ਵਿਧਾਇਕ ਗੋਇਲ, ਕਿਹਾ, ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਵਾਂਗੇ
(ਬਲਕਾਰ ਸਿੰਘ) ਖਨੌਰੀ। ਬੀਤੇ ਦਿਨੀਂ ਸਥਾਨਕ ਸ਼ਹਿਰ ਖਨੌਰੀ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਖੋਹਣ ਦੀ ਨੀਅਤ ਨਾਲ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਸੀ, ਜ਼ਖਮੀ ਹਾਲਤ ਵਿਚ ਕਾਰ ਮਾਲਕ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। (Crime News) ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਨੌਰੀ ਦੇ ਇੰਚਾਰਜ ਸੋਰਭ ਸਭਰਵਾਲ ਨੇ ਦੱਸਿਆ ਕਿ ਹਿਮਾਂਸੂ ਸਿੰਗਲਾ ਪੁੱਤਰ ਪਰਸ ਰਾਮ ਸਿੰਗਲਾ ਵਾਸੀ ਵਾਰਡ ਨੰਬਰ 5 ਖਨੌਰੀ ਮੇਨ ਸੜਕ ’ਤੇ ਆਪਣੀ ਕਾਰ ਖੜ੍ਹੀ ਕਰਕੇ ਰਾਤ ਕਰੀਬ 8 ਵਜੇ ਜਦੋਂ ਉਹ ਕਾਰ ਵਿੱਚੋਂ ਸਮਾਨ ਕੱਢ ਕੇ ਵਾਪਸ ਘਰ ਮੁੜਨ ਲੱਗਾ ਤਾਂ 2 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਕੋਲੋਂ ਗੱਡੀ ਦੀ ਚਾਬੀ ਖੋਹਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਚਾਬੀ ਨਹੀਂ ਦਿੱਤੀ, ਜਿਸਦੇ ਚਲਦੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੇ ਹਿਮਾਂਸ਼ੂ ਸਿੰਗਲਾ ’ਤੇ ਗੋਲੀ ਚਲਾ ਦਿੱਤੀ ਜੋ ਕਿ ਉਸ ਦੀ ਲੱਤ ਵਿੱਚ ਲੱਗੀ, ਗੋਲੀ ਦੀ ਆਵਾਜ਼ ਸੁਣ ਕੇ ਲੋਕਾਂ ਦਾ ਇਕੱਠ ਹੁੰਦਾ ਵੇਖ ਦੋਵੇਂ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਫਰਾਰ ਹੋ ਗਏ।
ਇਹ ਵੀ ਪੜ੍ਹੋ : ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
ਪੁਲਿਸ ਨੇ ਜਖਮੀ ਹਿਮਾਸ਼ੂ ਸਿੰਗਲਾ ਦੇ ਬਿਆਨਾਂ ’ਤੇ ਦੋ ਨਾਮਾਲੂਮ ਮੋਟਰਸਾਈਕਲ ਸਵਾਰ ਨੌਜਵਾਨਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਵਿਧਾਇਕ ਨੇ ਜਖਮੀ ਦਾ ਹਾਲ-ਚਾਲ ਪੁੱਛਿਆ
ਦੂਜੇ ਪਾਸੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਹਿਮਾਂਸ਼ੂ ਸਿੰਗਲਾ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਕੋਲੋਂ ਹਸਪਤਾਲ ਵਿਚ ਜੇਰੇ ਇਲਾਜ ਹਿਮਾਂਸ਼ੂ ਸਿੰਗਲਾ ਬਾਰੇ ਜਾਣਕਾਰੀ ਹਾਸਲ ਕਰਦਿਆਂ ਹਾਲ-ਚਾਲ ਜਾਣਿਆ ਅਤੇ ਉਸਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਵਿਧਾਇਕ ਗੋਇਲ ਨੇ ਹਿਮਾਂਸ਼ੂ ਸਿੰਗਲਾ ਦੇ ਪਰਿਵਾਰ ਦੇ ਨਾਲ-ਨਾਲ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। (Crime News)
ਹਲਕੇ ਅੰਦਰ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਪੁਲਿਸ ਨੂੰ ਸਖ਼ਤ ਨਿਰਦੇਸ਼ ਦੇਸ਼ ਦਿੱਤੇ ਗਏ ਹਨ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵੱਲੋਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਦੋਸ਼ੀ ਜਲਦੀ ਸਲਾਖਾਂ ਪਿੱਛੇ ਹੋਣਗੇ। ਇਸ ਮੌਕੇ ਓ ਐਸ ਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਡੀ ਐਸ ਪੀ ਮਨੋਜ ਗੋਰਸ਼ੀ, ਐਸ ਐਚ ਓ ਸੋਰਵ ਸਭਰਵਾਲ, ਨਗਰ ਪੰਚਾਇਤ ਦੇ ਸਾਬਕਾ ਵਾਈਸ ਪ੍ਰਧਾਨ ਤਰਸੇਮ ਚੰਦ ਸਿੰਗਲਾ, ਸਾਬਕਾ ਪ੍ਰਧਾਨ ਗਿਰਧਾਰੀ ਲਾਲ, ਸੁਰਿੰਦਰ ਸਿੰਘ ਕਰੌਦਾ, ਸੁਰਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਜੋਰਾ ਸਿੰਘ ਸਾਬਕਾ ਪ੍ਰਧਾਨ, ਵਿਸਾਲ ਕਾਸਲ, ਅਨੀਲ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਫਰੀਦਕੋਟ ’ਚ ਮਹਿਲਾ ਸਬ-ਇੰਸਪੈਕਟਰ ਦੇ ਵੱਜੀ ਗੋਲੀ, ਹਾਲਤ ਗੰਭੀਰ
(ਸੱਚ ਕਹੂੰ ਨਿਊਜ਼) ਫਰੀਦਕੋਟ। ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇਹ ਗੋਲੀ ਉਸ ਦੀ ਛਾਤੀ ਵਿੱਚ ਵੱਜੀ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ। (Faridkot News) ਹਾਲਾਤ ਗੰਭੀਰ ਹੋਣ ਕਾਰਨ ਉਨਾਂ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ  ਕਪੂਰਥਲਾ ਦੇ ਇੱਕ ਹੋਰ ਨੌਜਵਾਨ ਦਾ ਕਤਲ, ਸੀਸੀਟੀਵੀ ਫੋਟੋਆਂ ਆਈਆਂ ਸਾਹਮਣੇ
ਫਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋਗਿੰਦਰ ਕੌਰ ਦੇ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਅਚਾਨਕ ਗੋਲੀ ਚੱਲ ਪਈ ਜੋ ਉਸ ਦੀ ਛਾਤੀ ’ਚ ਵੱਜੀ। ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਉਹ ਆਪਣਾ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ।
ਮੁਲਾਜ਼ਮਾਂ ਦੇ ਪੈਰ ਹੋਏ ਜ਼ਖਮੀ, ਵਾਲ-ਵਾਲ ਬਚਾਅ
ਸੰਗਰੂਰ, (ਗੁਰਪ੍ਰੀਤ ਸਿੰਘ) ਸੰਗਰੂਰ ਦੇ ਸੀਵਰੇਜ਼ ਬੋਰਡ ਦੇ ਮੁਲਾਜ਼ਮ ਉਸ ਵੇਲੇ ਬਾਲ-ਬਾਲ ਬਚੇ ਜਦੋਂ ਮਹਿਕਮੇ ਦੇ ਇੱਕ ਐਸ.ਡੀ.ਓ. ਨੇ ਆਪਣੀ ਰਿਵਾਲਵਰ ਨਾਲ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ ਜਿਹੜੀ ਉਨ੍ਹਾਂ ਦੇ ਪੈਰਾਂ ‘ਤੇ ਲੱਗੀ ਜ਼ਖਮੀ ਹਾਲਤ ਵਿੱਚ ਉਕਤ ਦੋਵਾਂ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਸੀਵਰੇਜ਼ ਬੋਰਡ ਦੇ ਮੁਲਾਜ਼ਮ ਅਸ਼ੋਕ ਕੁਮਾਰ ਤੇ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਨਗਰ ਕੌਂਸਲ ਸੰਗਰੂਰ ਵਿੱਚ ਡਿਊਟੀ ਕਰਦੇ ਸਨ ਅਤੇ ਅੱਜ-ਕੱਲ੍ਹ ਉਹ ਡੈਪੂਟੇਸ਼ਨ ਤੇ ਸੀਵਰੇਜ਼ ਬੋਰਡ ਵਿੱਚ ਮੁਲਾਜ਼ਮ ਹਨ ਉਸ ਨੇ ਦੱਸਿਆ ਕਿ ਅੱਜ ਸਵੇਰੇ ਵਿਭਾਗ ਦੇ ਐਸ.ਡੀ.ਓ. ਬਰਨਾਲਾ ਇੱਥੇ ਦਫ਼ਤਰ ਵਿਖੇ ਆਪਣੇ ਟੀਏ ਡੀਏ ਦੇ ਮਸਲੇ ਸਬੰਧੀ ਪੁੱਜੇ ਹੋਏ ਸਨ ਉਸ ਨੇ ਦੱਸਿਆ ਕਿ ਦਫ਼ਤਰ ਵਿੱਚ ਉਨ੍ਹਾਂ ਨਾਲ ਕਿਸੇ ਦੀ ਤੂੰ-ਤੂੰ, ਮੈਂ-ਮੈਂ ਹੋ ਗਈ ਜਿਸ ਪਿਛੋਂ ਉਹ ਗੁੱਸੇ ਵਿੱਚ ਦਫ਼ਤਰ ਵਿੱਚੋਂ ਬਾਹਰ ਗਏ ਬਾਹਰ ਆ ਕੇ ਉਸ ਨੇ ਆਪਣੀ ਰਿਵਾਲਵਰ ਕੱਢ ਕੇ ਗੋਲੀ ਚਲਾ ਦਿੱਤੀ
ਉਸ ਨੇ ਦੱਸਿਆ ਕਿ ਐਸ.ਡੀ.ਓ. ਵੱਲੋਂ ਚਲਾਈ ਗੋਲੀ ਜ਼ਮੀਨ ਨਾਲ ਟਕਰਾ ਕੇ ਉਸ ਦੇ ਪੈਰ ‘ਤੇ ਆ ਲੱਗੀ ਅਤੇ ਉਸ ਦਾ ਪੈਰ ਜ਼ਖਮੀ ਹੋ ਗਿਆ ਜਿਸ ਪਿਛੋਂ ਵਿਭਾਗ ਦੇ ਮੁਲਾਜ਼ਮ ਉਸ ਨੂੰ ਲੈ ਕੇ ਸਿਵਲ ਹਸਪਤਾਲ ਆ ਗਏ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਐਸ.ਡੀ.ਓ. ਨਾਲ ਉਨ੍ਹਾਂ ਦਾ ਕੋਈ ਝਗੜਾ ਨਹੀਂ ਤੇ ਨਾ ਹੀ ਉਸ ਨਾਲ ਕੋਈ ਗੱਲਬਾਤ ਹੋਈ ਸੀ
ਬਿਆਨਾਂ ਦੇ ਆਧਾਰ ‘ਤੇ ਹੀ ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਐਸ.ਪੀ. ਸਤਪਾਲ ਸ਼ਰਮਾ ਨੇ ਦੱÎਸਿਆ ਕਿ ਮੈਨੂੰ ਇਸ ਘਟਨਾ ਬਾਰੇ ਹੁਣੇ ਹੀ ਪਤਾ ਲੱਗਿਆ ਕਿ ਸੀਵਰੇਜ ਬੋਰਡ ਦੇ ਮੁਲਾਜ਼ਮ ਅਸ਼ੋਕ ਕੁਮਾਰ ‘ਤੇ ਹਰਸ਼ਰਨ ਸਿੰਘ ਨਾਮਕ ਐੱਸਡੀਓ ਵੱਲੋਂ ਗੋਲੀ ਮਾਰੀ ਗਈ ਹੈ ਉਨ੍ਹਾਂ ਕਿਹਾ ਕਿ ਅਸੀਂ ਅਸ਼ੋਕ ਕੁਮਾਰ ਦਾ ਬਿਆਨ ਲਿਖਣ ਲਈ ਪੁਲਿਸ ਮੁਲਾਜ਼ਮ ਨੂੰ ਭੇਜ ਚੁੱਕੇ ਹਾਂ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਹੀ ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਉਨ੍ਹਾਂ ਦੱਸਿਆ ਕਿ ਸਾਨੂੰ ਮੁਢਲੇ ਤੌਰ ਤੇ ਸਿਰਫ਼ ਏਨਾ ਹੀ ਪਤਾ ਲੱਗਿਆ ਹੈ ਕਿ ਐਸ.ਡੀ.ਓ. ਦਾ ਦਫ਼ਤਰ ਵਿੱਚ ਟੀਏ, ਡੀਏ ਨੂੰ ਲੈ ਕੇ ਕੋਈ ਝਗੜਾ ਹੋਇਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੋਤੇ ਨੇ ਦਾਦੀ ਤੇ ਭੂਆ ਦੇ ਮਾਰੀ ਗੋਲੀ
ਹਸਪਤਾਲ ਕਰਵਾਇਆ ਭਰਤੀ
ਜਾਨੀ ਨੁਕਸਾਨ ਤੋਂ ਬਚਾਅ
ਸ੍ਰੀ ਮੁਕਤਸਰ ਸਾਹਿਬ, (ਭਜਨ ਸਿੰਘ ਸਮਾਘ) ਪੁਲਿਸ ਥਾਣਾ ਲੱਖੇਵਾਲੀ ਅਧੀਨ ਆਉਂਦੇ ਪਿੰਡ ਸੰਮੇਵਾਲੀ ਵਿਖੇ ਸਵੇਰੇ ਕਰੀਬ 7 ਵਜੇ ਇੱਕ ਪੋਤੇ ਦੁਆਰਾ ਆਪਣੀ ਦਾਦੀ ਤੇ ਭੂਆ ਨੂੰ ਗੋਲੀ ਮਾਰ ਕੇ ਜਖਮੀ ਕਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਥਾਣਾ ਲੱਖੇਵਾਲੀ ਦੇ ਪੁਲਿਸ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ 17-18 ਸਾਲਾ ਕੰਵਰਪ੍ਰੀਤ ਸਿੰਘ ਪੁੱਤਰ ਹਰਿੰਦਰ ਸਿੰਘ ਨੇ ਆਪਣੀ ਦਾਦੀ ਸੁਖਜਿੰਦਰ ਕੌਰ ਪਤਨੀ ਮਹਿੰਦਰ ਸਿੰਘ ਤੇ ਭੂਆ ਸੁਮਿਤ ਕੌਰ (42) ਪੁੱਤਰੀ ਮਹਿੰਦਰ ਸਿੰਘ  ਦੇ ਗੋਲੀ ਮਾਰੀ। ਜਖਮੀ ਹਾਲਤ ਵਿੱਚ ਸੁਖਜਿੰਦਰ ਕੌਰ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ,
ਜਿੱਥੋਂ ਉਨ੍ਹਾਂ ਨੂੰ ਮੁਕਤਸਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੰਵਰਪ੍ਰੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਉਸ ਪਿਸਤੋਲ ਦੇ ਮਾਲਕ ਦਾ ਵੀ ਪਤਾ ਲਾਇਆ ਜਾ ਰਿਹਾ ਹੈ, ਲਾਇਸੈਂਸੀ ਹੈ ਜਾਂ ਨਜਾਇਜ਼। ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਹੀ ਅਸਲੀਅਤ ਸਾਹਮਣੇ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਘਰੇਲੂ ਹੈ ਤੇ ਜਮੀਨ ਜਾਇਦਾਦ ਹੈ। ਪੁਲਿਸ ਨੇ ਧਾਰਾ 307/27/54/59 ਐਕਟ ਲਗਾ ਕੇ ਮਾਮਲਾ ਦਰਜ਼ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ
Congress | ਐਸਪੀ ਦੀ ਕਾਰ ‘ਤੇ ਵੀ ਕੀਤੀ ਪੱਥਰਬਾਜ਼ੀ
ਪਟਨਾ। ਕਾਂਗਰਸ (Congress) ਨੇਤਾ ਰਾਕੇਸ਼ ਯਾਦਵ ਨੂੰ ਬਿਹਾਰ ਦੇ ਵੈਸ਼ਾਲੀ ਜ਼ਿਲੇ ‘ਚ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਬਾਈਕ ‘ਤੇ ਸਵਾਰ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਗੋਲੀ ਲੱਗਣ ਕਰਕੇ ਰਾਕੇਸ਼ ਦੀ ਮੌਤ ਹੋ ਗਈ। ਇਸ ਤੋਂ ਬਾਅਦ ਜਿਵੇਂ ਹੀ ਐਸਪੀ ਦੀ ਕਾਰ ਹਸਪਤਾਲ ਪਹੁੰਚੀ ਤਾਂ ਉਨ੍ਹਾਂ ਦੀ ਗੱਡੀ ‘ਤੇ ਪੱਥਰਬਾਜ਼ੀ ਕੀਤੀ ਗਈ। ਕਾਂਗਰਸੀ ਆਗੂ ਦੀ ਮੌਤ ਤੋਂ ਬਾਅਦ ਸ਼ਹਿਰ ‘ਚ ਕਈ ਥਾਂਵਾਂ ‘ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਘਟਨਾ ਤੋਂ ਦੁਖੀ ਲੋਕਾਂ ਨੇ ਕਈ ਥਾਂਵਾਂ ‘ਤੇ ਅਗਜਨੀ ਵੀ ਕੀਤੀ ਅਤੇ ਸੜਕ ਜਾਮ ਕਰ ਦਿੱਤੀ।
ਬਾਅਦ ‘ਚ ਕੁਝ ਲੋਕ ਰਾਕੇਸ਼ ਯਾਦਵ ਦੀ ਲਾਸ਼ ਨੂੰ ਲੈ ਕੇ ਐਸਪੀ ਦੇ ਘਰ ਪਹੁੰਚੇ ਅਤੇ ਜਲਦ ਤੋਂ ਜਲਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਪ੍ਰਦਰਸ਼ਨ ਕਰਨ ਲੱਗੇ। ਦੱਸਿਆ ਜਾ ਰਿਹਾ ਹੈ ਕਿ ਰਾਕੇਸ਼ ਯਾਦਵ ਸੋਸ਼ਲ ਮੀਡੀਆ ‘ਤੇ ਐਕਟਿਵ ਸੀ ਅਤੇ ਹਮੇਸ਼ਾਂ ਵੱਧ ਰਹੇ ਅਪਰਾਧਾਂ ਖਿਲਾਫ ਆਵਾਜ਼ ਉਠਾਉਂਦਾ ਸੀ। ਪੁਲਿਸ ਨੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਨ ਦਾ ਭਰੋਸਾ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Mohali ‘ਚ ਮਹਿਲਾ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ
-ਸਕੂਲ ਦੇ ਬਾਹਰ ਹੀ ਮਾਰੀ ਗੋਲੀ
ਮੋਹਾਲੀ, ਕੁਲਵੰਤ। ਮੋਹਾਲੀ ਵਿਖੇ ਇੱਕ ਪ੍ਰਾਈਵੇਟ ਸਕੂਲ ਦੀ ਮਹਿਲਾ ਅਧਿਆਪਕ ਦੀ ਸਕੂਲ ਦੇ ਬਾਹਰ ਹੀ ਗੋਲੀ ਮਾਰਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਸਨੀ ਇਨਕਲੇਵ ਵਿੱਚ ਇੱਕ ਪ੍ਰਾਈਵੇਟ ਨੋਲਜ ਸਕੂਲ ਵਿੱਚ ਸਰਬਜੀਤ ਕੌਰ ਅਧਿਆਪਕ ਵਜੋਂ ਕੰਮ ਕਰ ਰਹੀ ਸੀ। ਜਦ ਉਹ ਅੱਜ ਸਵੇਰੇ ਸਕੂਲ ਆਈ ਤਾਂ ਸਕੂਲ ਦੇ ਬਾਹਰ ਹੀ ਕਿਸੇ ਅਣਪਛਾਤੇ ਵਿਅਕਤੀ ਨੇ ਉਸ ‘ਤੇ ਗੋਲੀ ਚਲਾ ਦਿੱਤੀ ਜਿਸ ਕਾਰਨ ਮਹਿਲਾ ਅਧਿਆਪਕ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਸਕੂਲ ਪਹੁੰਚ ਗਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ। Mohali
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
dead | ਗੋਲੀ ਚੱਲਣ ਵਾਲੇ ਦਾ ਅਜੇ ਪਤਾ ਨਹੀਂ ਚੱਲਿਆ
ਖੰਨਾ। ਖੰਨੇ ਦੇ ਕਸ਼ਮੀਰ ਗਾਰਡਨ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। । ਜਿਸ ਵੇਲੇ ਪੈਲੇਸ ‘ਚ ਗੋਲੀ ਚੱਲੀ ਉਸ ਵੇਲੇ ਇੱਕ ਨਾਮੀ ਕਲਾਕਾਰ ਦਾ ਅਖਾੜਾ ਚੱਲ ਰਿਹਾ ਸੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਪੜਤਾਲ ਕਰ ਰਹੀ ਹੈ। ਗੋਲੀ ਚੱਲ਼ਣ ਨਾਲ ਹਰ ਪਾਸੇ ਭਗਦੜ ਮੱਚ ਗਈ। ਸ਼ਗਨਾਂ ਦੇ ਕੰਮ ਵਿੱਚ ਵਿਘਨ ਪੈ ਗਿਆ। ਪੈਲੇਸ ਵਿੱਚ ਖਮਾਣੋ ਦੇ ਐਨਆਰਆਈ ਹਰਜੀਤ ਸਿੰਘ ਦੀ ਬੇਟੀ ਦਾ ਵਿਆਹ ਸੀ। ਉਨ੍ਹਾਂ ਨੇ ਵਿਆਹ ਵਿੱਚ ਇੱਕ ਨਾਮੀ ਕਲਾਕਾਰ ਦਾ ਅਖਾੜਾ ਲਵਾਇਆ ਸੀ।
ਇਸੇ ਦੌਰਾਨ ਅਚਾਨਕ ਗੋਲੀ ਚੱਲ਼ ਗਈ। ਪੈਲੇਸ ਦੇ ਮੈਨੇਜ਼ਰ ਨੇ ਕਿਹਾ ਕਿ ਉਨ੍ਹਾਂ ਸਿਰਫ ਪੈਲੇਸ ਕਰਾਏ ‘ਤੇ ਦਿੱਤਾ ਸੀ। ਖੁਮਾਣੋ ਦੇ ਰਹਿਣ ਵਾਲੇ ਐਨਆਰਆਈ ਪਰਿਵਾਰ ਨੇ ਪੈਲੇਸ ਬੁੱਕ ਕਰਵਾਇਆ ਸੀ। ਲੜਕੇ ਵਾਲੇ ਪਰਿਵਾਰ ਦਾ ਉਨ੍ਹਾਂ ਨੂੰ ਕੋਈ ਪਤਾ ਨਹੀਂ। ਦਰਅਸਲ ਅਖਾੜੇ ਦੌਰਾਨ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਜਿਸ ਨਾਲ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀ ਚਲਾਉਣ ਵਾਲੇ ਦਾ ਅਜੇ ਤੱਕ ਪਤਾ ਨਹੀਂ ਲੱਗਾ ਸਕਿਆ ਹੈ। ਇਹ ਵੀ ਸਾਫ਼ ਨਹੀਂ ਹੋਇਆ ਹੈ ਕਿ ਗੋਲੀ ਅਚਨਚੇਤ ਵੱਜ ਗਈ ਜਾਂ ਕਿਸੇ ਰੰਜਿਸ਼ ਕਾਰਨ ਮਾਰੀ ਗਈ ਹੈ। ਗੋਲੀ ਚੱਲਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲਗ ਸਕਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਮੂਲੀ ਤਕਰਾਰ ਕਰਕੇ ਚੱਲੀ ਗੋਲੀ
ਇੱਕ ਨੌਜਵਾਨ ਨੂੰ ਲੱਗੀ ਗੋਲੀ, ਦੂਜੇ ਦੇ ਮਾਰੀਆਂ ਸੱਟਾਂ
ਫਰੀਦਕੋਟ। ਪੰਜਾਬ ਦੇ ਹਾਲਾਤ ਹੁਣ ਹਰ ਰੋਜ਼ ਲਗਾਤਾਰ ਵਿਗੜਦੇ ਜਾ ਰਹੇ ਹਨ। ਆਏ ਦਿਨ ਕਿਤੇ ਨਾ ਕਿਤੇ ਗੋਲੀ ਚੱਲਣ ਦੀ ਸੂਚਨਾ ਮਿਲਦੀ ਰਹਿੰਦੀ ਹੈ। ਅੱਜ ਇੱਕ ਤਾਜ਼ਾ ਮਾਮਲਾ ਫਰੀਦਕੋਟ ਦੇ ਪਿੰਡ ਧੂੜਕੋਟ ਤੋਂ ਸਾਹਮਣੇ । ਇੱਥੇ ਸ਼ਰੀਕੇ ਵਿੱਚ ਹੀ ਮਾਮੂਲੀ ਰੰਜਸ਼ ਦੇ ਚੱਲਦਿਆਂ ਦਿਨ ਚੜ੍ਹਦੇ ਇੱਕ ਵਿਅਕਤੀ ‘ਤੇ ਗੋਲੀਆਂ ਚਲਾ ਦਿੱਤੀਆਂ। ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਜਿਸ ਦੀ ਮੱਦਦ ਲਈ ਆਏ ਉਸ ਦੇ ਭਰਾ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਫਿਲਹਾਲ ਜ਼ਖ਼ਮੀ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਜ਼ਖਮੀ ਵਿਅਕਤੀ ਦੇ ਭਰਾ ਨੇ ਦੱਸਿਆ ਕਿ ਸਵੇਰੇ ਹੀ ਸ਼ਰੀਕੇ ਵਿੱਚੋਂ ਇੱਕ ਨੌਜਵਾਨ ਸਮੇਤ 6-7 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਵੱਡੇ ਭਰਾ ‘ਤੇ ਗੋਲੀਆਂ ਚਲਾ ਕੇ ਜਖਮੀ ਕਰ ਦਿੱਤਾ। ਜਦੋਂ ਉਸ ਨੇ ਰੌਲਾ ਸੁਣ ਕੇ ਛਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ‘ਤੇ ਵੀ ਗੋਲੀ ਚਲਾ ਦਿੱਤੀ ਗਈ। Firing
ਉਹ ਬੈਠਨ ਕਾਰਨ ਵਾਲ-ਵਾਲ ਬਚ ਗਿਆ ਪਰ ਫਿਰ ਉਨ੍ਹਾਂ ਨੇ ਉਸ ਦੇ ਕੁਝ ਸੱਟਾਂ ਮਾਰੀਆਂ। ਉਸਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਘਰ ਖੜ੍ਹੀ ਟਰਾਲੀ ਨੂੰ ਲੈ ਕੇ ਹੋਇਆ ਸੀ ਜੋ ਪਿੰਡ ਦੇ ਮੋਹਤਬਰ ਲੋਕਾਂ ਨੇ ਨਬੇੜ ਦਿੱਤਾ ਸੀ। ਅੱਜ ਉਹ ਉਨ੍ਹਾਂ ਦੇ ਭਤੀਜੇ ਨੂੰ ਮਾਰਨ ਦੀ ਨੀਅਤ ਨਾਲ ਆਏ ਸੀ। ਉਸ ਦੇ ਸੁੱਤੇ ਹੋਣ ਕਾਰਨ ਉਨ੍ਹਾਂ ਨੇ ਉਸ ਦੇ ਭਰਾ ‘ਤੇ ਹਮਲਾ ਕਰ ਦਿੱਤਾ।
ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਧੂੜਕੋਟ ਵਿੱਚ ਗੋਲੀ ਚੱਲੀ ਹੈ। ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਇੱਕ ਵਿਅਕਤੀ ਦੇ ਗੋਲੀ ਲੱਗੀ ਹੈ ਜੋ ਹਸਪਤਾਲ ਜੇਰੇ ਇਲਾਜ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚਾਚੀ ਨੂੰ ਗੋਲੀ ਮਾਰ ਕੇ ਭਤੀਜਾ ਫਰਾਰ
ਭਤੀਜੇ ਤੇ ਹੈ ਹੱਤਿਆ ਤੇ ਫਿਰੌਤੀ ਦਾ ਵੀ ਹੈ ਇਲਜ਼ਾਮ
ਕੈਥਲ। ਬੁੱਧਵਾਰ ਨੂੰ ਅਰਜੁਨ ਨਗਰ, ਕੈਥਲ ਵਿੱਚ ਕਤਲ ਅਤੇ ਫਿਰੌਤੀ ਦੇ ਮੁਲਜ਼ਮ ਅਤੇ ਉਸਦੇ ਸਾਥੀ ਨੇ ਆਪਣੀ ਚਾਚੀ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਔਰਤ ਦੀ ਪਿੱਠ ‘ਤੇ ਵੱਜੀ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੋਸ਼ੀ ਫਿਲਹਾਲ ਫਰਾਰ ਹੈ। ਪੁਲਿਸ ਮਾਮਲੇ ਵਿਚ ਕਾਰਵਾਈ ਕਰ ਰਹੀ ਹੈ। ਗਵਾਹ ਤੇ ਜ਼ਖਮੀ ਔਰਤ ਦੇ ਦਿਓਰ ਸਤਨਾਮ ਨੇ ਦੱਸਿਆ ਕਿ ਉਸ ਦੀ ਭਰਜਾਈ ਰੂਪਾ (30) ਤਿੰਨ ਬੱਚਿਆਂ ਦੀ ਮਾਂ ਹੈ। ਉਹ ਅਰਜੁਨ ਨਗਰ ‘ਚ ਰਹਿੰਦੀ ਹੈ। ਉਸਦੇ ਭਰਾ ਦੀ ਮੌਤ ਹੋ ਗਈ ਹੈ। ਰੂਪਾ ਦੁਪਹਿਰ ਕਰੀਬ 2 ਵਜੇ  ਕੂੜਾ ਸੁੱਟਣ ਗਈ ਸੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਮੋਨੂੰ ਤੇ ਉਸਦੇ ਸਾਥੀ ਨੇ ਉਸ ‘ਤੇ ਫਾਇਰ ਕਰ ਦਿੱਤਾ। ਮੋਨੂੰ ਮੋਟਰਸਾਈਕਲ ਚਲਾ ਰਿਹਾ ਸੀ ਜਦੋਂਕਿ ਉਸਦਾ ਸਾਥੀ ਪਿੱਛੇ ਬੈਠਾ ਸੀ।  Shot
ਪਿੱਛੇ ਬੈਠੇ ਸਾਥੀ ਨੇ ਰੂਪਾ ‘ਤੇ ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਉਸ ਦੀ ਪਿੱਠ ਨੂੰ ਛੂਹ ਕੇ ਨਿਕਲ ਗਈ। ਫਾਇਰਿੰਗ ਕਰਕੇ ਮੁਲਜ਼ਮ ਭੱਜ ਗਏ। ਜ਼ਖਮੀ ਹਾਲਤ ਵਿੱਚ, ਰੂਪਾ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੀਆਈਏ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਸਿਟੀ ਥਾਣੇ ਦੇ ਐਸਐਚਓ ਪ੍ਰਦੀਪ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਵਿਚ ਕਾਰਵਾਈ ਕਰ ਰਹੀ ਹੈ। ਦੱਸ ਦੇਈਏ ਕਿ ਦੋਸ਼ੀ ਮੋਨੂੰ ‘ਤੇ ਕਤਲ ਕਰਨ ਅਤੇ 50 ਲੱਖ ਦੀ ਫਿਰੌਤੀ ਦੀ ਮੰਗ ਕਰਨ ਦਾ ਵੀ ਇਲਜ਼ਾਮ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਰਿਵਾਰਕ ਮੈਂਬਰਾਂ ਨੇ ਲਾਇਆ ਹੱਤਿਆ ਦਾ ਦੋਸ਼
ਬਰੇਲੀ। ਉੱਤਰ ਪ੍ਰਦੇਸ਼ ਦੇ ਬਰੇਲੀ ਰਾਮਿਨ ਖੇਤਰ ਦੇ ਕਿੱਲਦੀਆ ਖੇਤਰ ਵਿੱਚ ਵਿਆਹ ਸਮਾਗਮ ਦੌਰਾਨ ਹਰਸ਼ ਫਾਇਰਿੰਗ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸਦੇ ਪਰਿਵਾਰ ਨੇ ਇੱਕ ਕਤਲ ਦਾ ਕੇਸ ਦਰਜ਼ ਕੀਤਾ ਹੈ। Youth
ਐਸ.ਪੀ. (ਪੇਂਡੂ) ਸੁਪਰਡੈਂਟ ਡਾ: ਸੰਸਾਰ ਸਿੰਘ ਨੇ ਐਤਵਾਰ ਨੂੰ ਇਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਓਲਾਡੀਆ ਖੇਤਰ ਦੇ ਪਰਸਰਾਮਪੁਰ ਨਿਵਾਸੀ ਭੂਰੇ ਖਡਸਰੀ ਦੀ ਧੀ ਫਰਿਨ ਬੀ ਦਾ ਸ਼ਨਿੱਚਰਵਾਰ ਰਾਤ ਨੂੰ ਵਿਆਹ ਹੋਇਆ ਸੀ। ਬਰਾਤ ਇਲਾਕੇ ਦੇ ਪਿੰਡ ਅਤੰਗਾ ਚਾਂਦਪੁਰ ਤੋਂ ਆਈ ਸੀ। ਪ੍ਰੋਗਰਾਮ ਦੌਰਾਨ, ਜੋੜਾ ਪਹਿਨਣ ਦੀਆਂ ਰਸਮਾਂ ਚੱਲ ਰਹੀਆਂ ਸਨ। ਇਸ ਦੌਰਾਨ ਰੇਹਾਨ ਨਾਮ ਦੇ ਇਕ ਨੌਜਵਾਨ ਨੇ ਟੈਂਕੀ ਤੋਂ ਫਾਇਰਿੰਗ ਕਰ ਦਿੱਤੀ। ਪਿਸਤੌਲ ਨਾਲ ਲੱਗੀ ਗੋਲੀ ਛੱਤ ‘ਤੇ ਖੜੇ ਰਫੀਕ ਅਹਿਮਦ ਦੇ 20 ਸਾਲਾ ਬੇਟੇ ਹਾਫਿਜ਼ ਸਲੀਮ ਨੂੰ ਲੱਗੀ। Youth
ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਉਸਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਸਲੀਮ ਨੇ ਹਾਫਿਜ਼ ਦੀ ਪੜ੍ਹਾਈ ਕੀਤੀ ਸੀ ਅਤੇ ਰੇਹਾਨ ਨੇ ਉਸਨੂੰ ਘਰੋਂ ਬੁਲਾਇਆ ਅਤੇ ਉਸਨੂੰ ਲੈ ਗਿਆ ਅਤੇ ਉਸਨੂੰ ਗੋਲੀ ਮਾਰ ਦਿੱਤੀ। ਇਸ ਸਬੰਧ ਵਿਚ ਮਮਲਾ ਦਰਜ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।