Arrested. Bathinda - Sach Kahoon Punjabi
ਦੁਕਾਨਦਾਰਾਂ ਨੇ ਆਪਮੁਹਾਰੇ ਬੰਦ ਰੱਖੇ ਕਾਰੋਬਾਰੀ ਅਦਾਰੇ | Bathinda News
ਬਠਿੰਡਾ (ਅਸ਼ੋਕ ਵਰਮਾ)। ਸੁਪਰੀਮ ਕੋਰਟ ਵੱਲੋਂ ਐਸ.ਸੀ ਐਸ.ਟੀ ਐਕਟ ਸਬੰਧੀ ਦਿੱਤੇ ਨਿਰਦੇਸ਼ਾਂ ਦੇ ਹੱਕ ‘ਚ ਜਰਨਲ ਵਰਗ ਦੁਆਰਾ ਸੋਸ਼ਲ ਮੀਡੀਆ ਤੇ ਦਿੱਤੇ ਗਏ। (Bathinda News) ਅੱਜ ਦੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਬਠਿੰਡਾ ਵਿੱਚ ਅੱਜ ਮੁਕੰਮਲ ਬੰਦ ਰਿਹਾ। ਜ਼ਰੂਰੀ ਸੇਵਾਵਾਂ, ਹਸਪਤਾਲ, ਐਮਰਜੈਂਸੀ ਸੇਵਾਵਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਪਹਿਲਾਂ ਹੀ ਬੰਦ ਤੋਂ ਛੋਟ ਦਿੱਤੀ ਹੋਈ ਸੀ ਫਿਰ ਵੀ ਸ਼ਹਿਰ ਵਿਚਲੇ ਵੱਡੇ ਮੈਡੀਕਲ ਹਾਲ ਅਤੇ ਦਵਾਈਆਂ ਦਾ ਥੋਕ ਬਜ਼ਾਰ ਬੰਦ ਰਿਹ£ ਭਾਵੇਂ ਦੋ ਦਿਨ ਪਹਿਲਾਂ ਕੁਝ ਲੀਡਰਾਂ ਨੇ ਸ਼ਹਿਰ ਵਾਸੀਆਂ ਨੂੰ ਬੰਦ ਵੱਲ ਧਿਆਨ ਨਾ ਦੇਣ ਲਈ ਕਿਹਾ ਸੀ ਪਰ ਲੋਕਾਂ ਨੇ ਇਸ ਨੂੰ ਨਕਾਰ ਦਿੱਤਾ। (Bathinda News)
ਸੱਚ ਕਹੂੰ ਵੱਲੋਂ ਕਈ ਇਲਾਕਿਆਂ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਤੋਂ ਪਤਾ ਲੱਗਿਆ ਕਿ ਦੁਕਾਨਦਾਰਾਂ ਅਤੇ ਆਮ ਆਦਮੀ ਨੇ ਆਪ ਮੁਹਾਰੇ ਇਸ ਬੰਦ ਦੀ ਹਮਾਇਤ ਕੀਤੀ ਅੱਜ ਕਿਧਰੇ ਵੀ ਤਲਵਾਰਾਂ ਲਹਿਰਾਉਣ ਅਤੇ ਧੱਕੇ ਨਾਲ ਦੁਕਾਨਾਂ ਬੰਦ ਕਰਵਾਉਣ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਅੱਜ ਪੂਰਾ ਦਿਨ ਅਮਨ ਸ਼ਾਂਤੀ ਬਣੀ ਰਹੀ ਅਤੇ ਪੁਲੀਸ ਨੇ ਵੀ ਮੁਸਤੈਦੀ ਰੱਖੀ ਹਾਲਾਂਕਿ ਸਵੇਰ ਵਕਤ ਪੁਲਿਸ ਨੇ ਬੰਦ ਨੂੰ ਬਹੁਤਾ ਮਹੱਤਵ ਨਹੀਂ ਦਿੱਤਾ ਪਰ ਜਿਵੇਂ ਹੀ ਦੁਕਾਨਾਂ ਨਾਂ ਖੁੱਲੀਆਂ ਤਾਂ ਪੁਲਿਸ ਤਾਇਨਾਤ ਕਰ ਦਿੱਤੀ ਗਈ ਅੱਜ ਦਸ ਵਜੇ ਤੋਂ ਬਾਅਦ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਸੜਕੀ ਆਵਾਜਾਈ ਲਗਭਗ ਬੰਦ ਦੀ ਤਰਾਂ ਰਹੀ ਬਹੁਤੇ ਲੋਕਾਂ ਨੂੰ ਅੱਜ ਬੱਸਾਂ ਬੰਦ ਹੋਣ ਕਰਕੇ ਮੁਸ਼ਕਲਾਂ  ਦਾ ਸਾਹਮਣਾ ਕਰਨਾ ਪਿਆ। (Bathinda News)
ਬਠਿੰਡਾ ਪੁਲਿਸ ਵੱਲੋਂ ਇੱਕੋ ਪਿੰਡ ਦੇ ਅੱਧੀ ਦਰਜਨ ਚੋਰ ਗਿਰੋਹ ਦੇ ਮੈਂਬਰ ਕਾਬੂ
24 ਮੋਟਰ ਸਾਈਕਲ ਤੇ ਤੇਜਧਾਰ ਹਥਿਆਰ ਬਰਾਮਦ
ਬਠਿੰਡਾ: ਪੁਲਿਸ ਨੇ ਇੱਕ ਹੀ ਪਿੰਡ ਨਾਲ ਸਬੰਧਤ ਚੋਰ ਗਿਰੋਹ ਦੇ ਅੱਧੀ ਦਰਜਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 24 ਮੋਟਰ ਸਾਈਕਲ ਤੇ ਤੇਜਧਾਰ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਨੂੰ ਦੋ ਕਬਾੜੀਆਂ ਦੀ ਤਲਾਸ਼ ਹੈ ਜਿੰਨ੍ਹਾਂ ਕੋਲ ਇਹ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਕਬਾੜ ਦੇ ਰੂਪ ‘ਚ ਵੇਚ ਦਿੰਦੇ ਸਨ।
ਡੀ ਐਸ ਪੀ ਸਿਟੀ ਦਵਿੰਦਰ ਸਿੰਘ ਅਤੇ ਥਾਣਾ ਕੋਤਵਾਲੀ ਦੇ ਐਸ.ਐਚ.ਓ. ਦਵਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ਤੇ ਛਾਪਾ ਮਾਰਕੇ ਕਪਾਹ ਮੰਡੀ ਬਠਿੰਡਾ ‘ਚ ਕਿਸੇ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਸੁਖਜੀਵਨ ਸ਼ਾਹ,ਜਗਦੇਵ ਸਿੰਘ,ਜੰਗੀਰ ਸਿੰਘ,ਹਰਜਿੰਦਰ ਸਿੰਘ,ਰਿੰਕੂ ਤੇ ਰੂਪ ਸਿੰਘ ਵਾਸੀਆਨ ਜੈ ਸਿੰਘ ਵਾਲਾ ਥਾਣਾ ਸੰਗਤ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱੱਸਿਆ ਕਿ ਇਸੇ ਪਿੰਡ ਦੇ ਦੋ ਕਬਾੜੀਆਂ ਗੁਰਮਖ ਸਿੰਘ ਅਤੇ ਬਿੰਦਰ ਸਿੰਘ ਦੀ ਤਲਾਸ਼ ਚੱਲ ਰਹੀ ਹੈ ਜੋਕਿ ਮੁਲਜਮਾਂ ਤੋਂ ਚੋਰੀ ਦੇ ਮੋਟਰਸਾਈਕਲ ਖਰੀਦਦੇ ਸਨ। ਡੀ ਐਸ ਪੀ ਨੇ ਦੱਸਿਆ ਕਿ ਪੁਲਿਸ ਰਿਮਾਂਡ ਲੈਕੇ ਮੁਲਜਮਾਂ ਤੋਂ ਪੁੱਛ ਪੜਤਾਲ ਕੀਤੀ ਜਾਏਗੀ ਜਿਸ ਦੌਰਾਨ ਹੋਰ ਵੀ ਵਾਹਨ ਬਰਾਮਦ ਹੋਣ ਦੀ ਸੰਭਾਵਨਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।