Recovered - Sach Kahoon Punjabi
ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚੋਂ ਬਰਾਮਦ ਹੋਏ 13 ਮੋਬਾਇਲ ਫੋਨ
(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਨਸ਼ਾਂ ਤਸਕਰਾਂ ਵੱਲੋਂ ਕੀਤੀਆਂ ਗਈਆਂ ਹਜ਼ਾਰਾਂ ਕਾਲਾਂ ਸਬੰਧੀ ਮਾਣਯੋਗ ਹਾਈਕੋਰਟ ਤੋਂ ਪਈ ਝਾੜ ਤੋਂ ਜ਼ੇਲ੍ਹ ਅੰਦਰ ਵੀ ਕੁਝ ਹਰਕਤ ਦੇਖਣ ਲਈ ਮਿਲੀ ਜਦੋਂ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਦੌਰਾਨ 13 ਮੋਬਾਇਲ ਫੋਨ ਬਰਾਮਦ ਕੀਤੇ ਗਏ। Central Jail Ferozepur
ਫਿਲਹਾਲ ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਕਰੀਬ ਰਾਤ 10 ਵਜੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਬੈਰਕ ਨੰਬਰ 3 ਦੀ ਤਲਾਸ਼ੀ ਕੀਤੀ ਗਈ ਤੇ ਤਲਾਸ਼ੀ ਦੌਰਾਨ ਹਵਾਲਾਤੀ ਗੁਰਦਾਸ ਸਿੰਘ ਪੁੱਤਰ ਢੋਲਾ ਸਿੰਘ ਵਾਸੀ ਕਾਮਲ ਵਾਲਾ ਕੋਲੋਂ 1 ਮੋਬਾਇਲ ਫੋਨ ਸਮੇਤ ਸਿੰਮ ਕਾਰਡ ਤੇ ਹਵਾਲਾਤੀ ਸੁਖਰਾਜ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਜ਼ੀਰਾ ਕੋਲੋਂ 1 ਮੋਬਾਇਲ ਫੋਨ ਟੱਚ ਸਕਰੀਨ ਸਮੇਤ ਸਿੰਮ ਕਾਰਡ ਬਰਾਮਦ ਹੋਇਆ। Central Jail Ferozepur
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ’ਚ ਇੱਕ ਦੀ ਮੌਤ, ਤਿੰਨ ਜਖਮੀ
ਇਸ ਤੋਂ ਬਾਅਦ ਤਲਾਸ਼ੀ ਦੌਰਾਨ 4 ਮੋਬਾਇਲ ਫੋਨ ਕੀਪੈਡ ਅਤੇ 5 ਮੋਬਾਇਲ ਫੋਨ ਟੱਚ ਸਕਰੀਨ ਲਵਾਰਿਸ ਬਰਾਮਦ ਹੋਏ। ਇਸ ਤੋਂ ਇਲਾਵਾ ਬੀ ਕਲਾਸ ਚੱਕੀਆਂ ਦੀ ਚੱਕੀ ਨੰਬਰ 5 ਵਿਚ ਬੰਦ ਹਵਾਲਾਤੀ ਤਰਸੇਮ ਸਿੰਘ ਉਰਫ ਕੈਰੋਂ ਪੁੱਤਰ ਜਗਮੋਹਨ ਸਿੰਘ ਵਾਸੀ ਗਲੀ ਕਿੱਕਰ ਪੀਰ ਮੁਹੱਲਾ ਜਸਵੰਤ ਸਿੰਘ, ਤਰਨਤਾਰਨ ਕੋਲੋਂ 1 ਮੋਬਾਇਲ ਫੋਨ ਉਪੋ ਟੱਚ ਸਕਰੀਨ ਸਮੇਤ ਸਿੰਮ ਕਾਰਡ ਜੀਓ ਬਰਾਮਦ ਹੋਇਆ। ਇਸ ਤੋਂ ਬਾਅਦ ਇਕ ਹੋਰ ਵਾਰਡ ਦੀ ਤਲਾਸ਼ੀ ਦੌਰਾਨ 1 ਮੋਬਾਇਲ ਫੋਨ ਉਪੋ ਟੱਚ ਸਕਰੀਨ ਸਮੇਤ 2 ਸਿੰਮ ਕਾਰਡ ਲਵਾਰਿਸ ਬਰਾਮਦ ਹੋਇਆ।
ਮਹਾਂਮਾਰੀ : 2 ਕਰੋੜ 10 ਲੱਖ 26 ਹਜ਼ਾਰ 766 ਲੋਕ ਹੋਏ ਠੀਕ
ਦੁਨੀਆਂ ਭਰ ‘ਚ ਕੋਰੋਨਾ ਨਾਲ 2.91 ਕਰੋੜ ਪ੍ਰਭਾਵਿਤ, 9.22 ਲੱਖ ਦੀ ਮੌਤ
ਏਜੰਸੀ, ਵਾਸ਼ਿੰਗਟਨ ਦੁਨੀਆਂ ਭਰ ‘ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਦੋ ਕਰੋੜ 91 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋ ਗਏ ਹਨ ਤੇ 9.22 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਕੋਰੋਨਾ ਵਾਇਰਸ ਨਾਲ ਦੁਨੀਆਂ ‘ਚ ਹੁਣ ਤੱਕ 2 ਕਰੋੜ 91 ਲੱਖ 80 ਹਜ਼ਾਰ 905 ਲੋਕ ਪ੍ਰਭਾਵਿਤ ਹੋ ਚੁੱਕੇ ਹਨ ਵਧੀਆ ਗੱਲ ਇਹ ਹੈ ਕਿ 2 ਕਰੋੜ 10 ਲੱਖ 26 ਹਜ਼ਾਰ 766 ਲੋਕ ਠੀਕ ਹੋ ਚੁੱਕੇ ਹਨ ਸਪੇਨ ‘ਚ ਕੋਰੋਨਾ ਵੈਕਸੀਨ ਦਾ ਪਹਿਲਾ ਪ੍ਰੀਖਣ 14 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ ਇਹ ਜਾਣਕਾਰੀ ਲਾ ਪਾਜ ਯੂਨੀਵਰਸਿਟੀ ਹਸਪਤਾਲ ਦੀ ਨੈਦਾਨਿਕ ਇਕਾਈ ਦੇ ਮੁਖੀ ਅਲਬਰਟੋ ਬੋਰੋਬੀਆ ਨੇ ਦਿੱਤੀ ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਨੂੰ ਅਮਰੀਕਾ ਦੀ ਜਾਨਸਨ ਐਂਡ ਜਾਨਸਨ ਕੰਪਨੀ ਵੱਲੋਂ ਵਿਕਸਿਤ ਕੀਤਾ ਗਿਆ ਹੈ ਇਸ ਦੇ ਪਹਿਲੇ ਦੌਰ ਦਾ ਪ੍ਰੀਖਣ ਅਮਰੀਕਾ ਤੇ ਬੈਲਜੀਅਮ ‘ਚ ਹੋ ਚੁੱਕਾ ਹੈ।
ਸਪੇਨ ‘ਚ ਇਸਦਾ ਦੂਜੇ ਦੌਰ ਦਾ ਪ੍ਰੀਖਣ ਹੋਵੇਗਾ ਨਾਲ ਹੀ ਜਰਮਨੀ ਤੇ ਬੈਲਜ਼ੀਅਮ ‘ਚ ਵੀ ਇਸਦੇ ਦੂਜੇ ਦੌਰ ਦਾ ਪ੍ਰੀਖਣ ਹੋਵੇਗਾ ਉਨ੍ਹਾਂ ਦੱਸਿਆ ਕਿ ਪ੍ਰੀਖਣ ਤਿੰਨ ਹਸਪਤਾਲਾਂ ‘ਚ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਸੈਂਟੇਂਡਰ ‘ਚ ਸਥਿਤ ਵਾਲਡੇਸਿਲਾ ਹਸਪਤਾਲ ‘ਚ ਇਸ ਦਾ ਪ੍ਰੀਖਣ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ, ਜਦੋਂ ਮੈਡ੍ਰਿਕ ਸਥਿਤ ਲਾ ਪਾਜ ਤੇ ਲਾ ਪ੍ਰਿੰਸੇਸਾ ਯੂਨੀਵਰਸਿਟੀਜ਼ ‘ਚ ਇਸਦਾ ਪ੍ਰੀਖਣ ਮੰਗਲਵਾਰ ਤੋਂ ਸ਼ੁਰੂ ਹੋਵੇਗਾ ਉਨ੍ਹਾਂ ਦੱਸਿਆ ਕਿ ਲਾ ਪਾਜ ਯੂਨੀਵਰਸਿਟੀ ‘ਚ 190 ਲੋਕਾਂ ‘ਤੇ ਇਸਦਾ ਪ੍ਰੀਖਣ ਕੀਤੇ ਜਾਣ ਦੀ ਉਮੀਦ ਹੈ, ਜਿਸ ਵਿੱਚ 18 ਤੋਂ 55 ਸਾਲ ਦੀ ਉਮਰ ਦੇ 50 ਬਾਲਗ ਤੇ 65 ਸਾਲ ਤੋਂ ਜ਼ਿਆਦਾ ਉਮਰ ਦੇ 25 ਸੀਨੀਅਰ ਸਿਟੀਜਨ ਸ਼ਾਮਲ ਹੋਣਗੇਅਸਟਰੇਲੀਆ ‘ਚ ਹਾਟਸਪਾਟ ਵਾਲੇ ਇਲਾਕੇ ‘ਚ ਪ੍ਰਦਰਸ਼ਨ।
ਅਸਟਰੇਲੀਆ ਦੇ ਮੈਲਬੌਰਨ ‘ਚ ਲੋਕਾਂ ਨੇ ਹਾਟਸਪਾਟ ਵਾਲੇ ਇਲਾਕੇ ‘ਚ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਲੋਕ ਵਾਇਰਸ ਰੋਕਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਨਰਾਜ਼ ਸਨ ਪ੍ਰਦਰਸ਼ਨ ਕਰਨ ਵਾਲਿਆਂ ਨੇ ਪੁਲਿਸ ‘ਤੇ ਫਲ ਤੇ ਸਬਜੀਆਂ ਸੁੱਟੀਆਂ ਪੁਲਿਸ ਨੇ ਮਹਾਂਮਾਰੀ ਨਾਲ ਜੁੜੇ ਨਿਯਮਾਂ ਨੂੰ ਤੋੜਨ ਲਈ 74 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ 176 ਜਣਿਆਂ ਨੂੰ ਜੁਰਮਾਨਾ ਲਾਇਆ ਹੈ ਪੁਲਿਸ ਨੇ ਦੱਸਿਆ ਕਿ ਪ੍ਰਦਰਸ਼ਨ ‘ਚ ਕਰੀਬ 250 ਨਾਗਰਿਕ ਸ਼ਾਮਲ ਸਨ।
ਕੇਂਦਰੀ ਜੇਲ੍ਹ ‘ਚ ਬੰਦ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ
ਫਿਰੋਜ਼ਪੁਰ, (ਸਤਪਾਲ ਥਿੰਦ) । ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਹੋਏ ਹਨ। ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ  ਰਾਤ 10 ਵਜੇ ਜਦ ਹਵਾਲਾਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ ਇਸ ਦੌਰਾਨ ਹਵਾਲਾਤੀ ਜੱਜ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਮੁਹੱਲਾ ਰਾਜਪੂਤਾ, ਜਲਾਲਾਬਾਦ ਤੋਂ ਇਕ ਮੋਬਾਇਲ ਫੋਨ ਮਾਰਕਾ ਨੋਕੀਆ ਬਿਨਾਂ ਸਿੰਮ ਕਾਰਡ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਹਵਾਲਾਤੀ ਸੰਜੂ ਪੁੱਤਰ ਸ਼ੇਖਰ ਵਾਸੀ ਬਸਤੀ ਆਵਾ ਫਿਰੋਜ਼ਪੁਰ ਸਿਟੀ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਬਿਨਾਂ ਸਿੰਮ ਕਾਰਡ ਬਰਾਮਦ ਹੋਇਆ।  ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਉਕਤ ਦੋਵਾਂ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
central jail
ਕੇਂਦਰੀ ਜੇਲ੍ਹ ਪਟਿਆਲਾ ਚੋਂ ਮੁਬਾਇਲ ਫੋਨ ਮਿਲਣੇ ਜਾਰੀ
ਹੁਣ ਪਿੱਪਲ ਦੇ ਦਰੱਖਤ ਦੀ ਗੁਪਤ ਥਾਂ ਚੋਂ ਮਿਲੇ ਦੋ ਮੋਬਾਇਲ ਫੋਨ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਕੇਂਦਰੀ ਜੇਲ੍ਹ ਪਟਿਆਲਾ ‘ਚੋਂ ਮੁਬਾਇਲ ਮਿਲਣੇ ਆਮ ਗੱਲ ਹੋ ਗਈ ਹੈ। ਹੁਣ ਜੇਲ੍ਹ ‘ਚੋਂ ਪਿੱਪਲ ਦੇ ਦਰਖਤ ਵਿੱਚ ਬਣੀ ਗੁਪਤ ਥਾਂ ਤੋਂ ਦੋ ਮੁਬਾਇਲ ਅਤੇ ਚਾਰਚਰ ਮਿਲੇ ਹਨ, ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ‘ਤੇ ਸੁਆਲ ਉੱਠ ਰਹੇ ਹਨ। ਪਿਛਲੇ ਲਗਭਗ ਇੱਕ ਮਹੀਨੇ ਤੋਂ ਮੁਬਾਇਲ ਮਿਲਣ ਦੇ 20 ਮਾਮਲੇ ਦਰਜ਼ ਹੋਏ ਹਨ।
ਜਾਣਕਾਰੀ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਪ੍ਰੇਮ ਪਾਲ ਵੱਲੋਂ ਥਾਣਾ ਤ੍ਰਿਪੜੀ ਵਿਖੇ ਸ਼ਿਕਾਇਤ ਦਰਜ਼ ਕਰਵਾਈ ਗਈ ਹੈ ਕਿ ਜਦੋਂ ਜੇਲ੍ਹ ਅੰਦਰ ਸਕਿਊਰਟੀ ਜੋਨ 2 ਦੀ ਤਲਾਸ਼ੀ ਕੀਤੀ ਗਈ ਤਾਂ ਪਿੱਪਲ ਦੇ ਦਰਖ਼ਤ ਵਿੱਚ ਬਣੇ ਗੁਪਤ ਥਾਂ ‘ਤੇ ਦੋ ਲਗਾਵਿਰ ਟੱਚ ਫੋਨ ਜੋ ਕਿ ਵੀਵੋ ਕੰਪਨੀ ਦੇ ਸਨ। ਇਸਦੇ ਨਾਲ ਹੀ ਦੋ ਚਾਰਜਰ ਵੀ ਬਰਾਮਦ ਹੋਏ ਹਨ।
ਉਨ੍ਹਾਂ ਦੱਸਿਆ ਕਿ ਇਹ ਪਤਾ ਨਹੀਂ ਕਿ ਕਿਸਦੇ ਫੋਨ ਹਨ। ਇਸ ਸਬੰਧੀ ਥਾਣਾ ਤ੍ਰਿਪੜੀ ਵਿਖੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਕੇਂਦਰੀ ਜੇਲ੍ਹ ਅੰਦਰੋਂ ਹੀ ਮੁਬਾਇਲ ਫੋਨ ਮਿਲਣ ਦੇ 20 ਮਾਮਲੇ ਇੱਕ ਮਹੀਨੇ ਵਿੱਚ ਹੀ ਦਰਜ਼ ਹੋ ਚੁੱਕੇ ਹਨ ਜਦਕਿ ਨਸ਼ੀਲੇ ਪਦਾਰਥ ਮਿਲਣ ਦੇ ਚਾਰ ਮਾਮਲੇ ਦਰਜ਼ ਹੋਏ ਹਨ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਟ ਦਾ ਕਹਿਣਾ ਹੈ ਕਿ ਜੇਲ੍ਹ ਅੰਦਰ ਸੁਰੱਖਿਆ ਦੇ ਪੂਰੇ ਪ੍ਰਬੰਧ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Ferozepur jail ‘ਚੋਂ ਤਲਾਸ਼ੀ ਦੌਰਾਨ 7 ਮੋਬਾਇਲ ਫੋਨ ਬਰਾਮਦ
ਫਿਰੋਜ਼ਪੁਰ, (ਸਤਪਾਲ ਥਿੰਦ)। ਫਿਰੋਜ਼ਪੁਰ ਦੀ ਕੇਂਦਰੀ (Ferozepur jail) ਜੇਲ ਇੱਕ ਵਾਰ ਫਿਰ ਸੁਰੱਖਿਆ ਨੂੰ ਲੈ ਕੇ ਸਵਾਲਾਂ ਦੇ ਘੇਰੇ ‘ਚ ਆਈ, ਜਦ ਤਲਾਸ਼ੀ ਦੌਰਾਨ ਜ਼ੇਲ ਵਿਚੋਂ 7 ਮੋਬਾਇਲ ਫੋਨ ਬਰਾਮਦ ਹੋਏ। ਇਸ ਮਾਮਲੇ ‘ਚ 3 ਹਵਾਲਾਤੀਆਂ ਸਮੇਤ ਨਾਮਲੂਮ ਵਿਅਕਤੀ ਖਿਲਾਫ਼ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਜ਼ੇਲ ‘ਚ ਤਲਾਸ਼ੀ ਅਭਿਆਨ ਚਲਾਇਆ ਗਿਆ, ਇਸ ਦੌਰਾਨ ਹਵਾਲਾਤੀ ਜੋਰਾ ਪੁੱਤਰ ਪਾਲਾ ਸਿੰਘ ਵਾਸੀ ਖਾਈ ਫੇਮੇ ਕੀ, ਹਵਾਲਾਤੀ ਗੁਰਮੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਫੱਤੂਵਾਲਾ, ਜਲਾਲਾਬਾਦ  ਅਤੇ ਸ਼ਿੰਦਰ ਪਾਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਕਾਲੂ ਵਾਲਾ ਕੋਲੋਂ 3 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਕਿਸੇ ਵਿਅਕਤੀ ਵੱਲੋਂ ਜੇਲ ਦੀ ਕੰਧ ਦੇ ਬਾਹਰੋਂ ਵੀ ਇੱਕ ਲਿਫਾਫਾ ਸੁੱਟਿਆ ਗਿਆ,
ਜੋ ਜ਼ੇਲ ਕਰਮਚਾਰੀਆਂ ਦੇ ਹੱਥ ਲੱਗਣ ਕੇ ਚੈੱਕ ਕੀਤਾ ਤਾਂ ਲਿਫਾਫੇ ਵਿਚੋਂ  4 ਮੋਬਾਇਲ ਫੋਨ ਬਰਾਮਦ ਹੋਏ। ਕੁੱਲ 7 ਮੋਬਾਇਲ ਬਰਾਮਦ ਕਰਦਿਆ ਜ਼ੇਲ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਉਕਤ ਤਿੰਨਾਂ  ਹਵਾਲਾਤੀਆਂ ਅਤੇ ਨਾਮਲੂਮ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੇਲ ‘ਚ ਬੰਦ ਕੈਦੀ ਕੋਲੋਂ ਮੋਬਾਈਲ ਫੋਨ ਬਰਾਮਦ
ਫਿਰੋਜ਼ਪੁਰ, (ਸਤਪਾਲ ਥਿੰਦ)। ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਬੰਦ ਇੱਕ ਕੋਲੋਂ ਤਲਾਸ਼ੀ ਦੌਰਾਨ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਕੇਂਦਰੀ ਜੇਲ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਹਰਭਜਨ ਲਾਲ ਨੇ ਦੱਸਿਆ ਜ਼ੇਲ ‘ਚ ਤਲਾਸ਼ੀ ਦੌਰਾਨ ਕੈਦੀ ਆਸ਼ਿਵ ਕੁਮਾਰ ਪੁੱਤਰ ਬਸੰਤ ਲਾਲ ਵਾਸੀ ਨਿਊ ਰੇਲਵੇ ਕਲੌਨੀ ਫਿਰੋਜ਼ਪੁਰ ਕੈਂਟ ਦੇ ਕਬਜ਼ੇ ਵਿਚੋਂ ਇਕ ਮੋਬਾਈਲ ਫੋਨ ਮਾਰਕਾ ਜੀਓ ਬਿਨਾ ਸਿੰਮ  ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ  ਪੁਲਿਸ ਨੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ ‘ਤੇ ਉਕਤ ਕੈਦੀ  ਖਿਲਾਫ਼ ਪਰੀਸੰਨਜ ਐਕਟ ਮਾਮਲਾ ਦਰਜ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਅਕਤੀ ਕੋਲੋਂ heroin ਤੇ ਦੇਸੀ ਪਿਸਟਲ ਬਰਾਮਦ
ਵਿਅਕਤੀ ਕੋਲੋਂ heroin ਤੇ ਦੇਸੀ ਪਿਸਟਲ ਬਰਾਮਦ
ਫਿਰੋਜ਼ਪੁਰ (ਸਤਪਾਲ ਥਿੰਦ) । ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਹੈਰੋਇਨ (heroin) ਅਤੇ ਦੇਸੀ ਪਿਸਟਲ ਬਰਾਮਦ ਕਰਨ ਦਾ ਦਾਅਵਾ  ਕੀਤਾ ਗਿਆ ਹੈ। ਇਸ ਸਬੰਧੀ ਏਐਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸ਼ਿਵਾ ਪੁੱਤਰ ਅਸ਼ੋਕ ਕੁਮਾਰ ਵਾਸੀ ਲੂਥੜ ਨਾਂਅ ਦਾ ਵਿਅਕਤੀ ਗੱਡੀ ‘ਤੇ ਸਵਾਰ ਹੋ ਕੇ ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ ਅਤੇ ਉਸ ਕੋਲ ਨਜਾਇਜ਼ ਅਸਲਾ ਵੀ ਹੈ
ਉਕਤ ਵਿਅਕਤੀ ਹੁਣ ਵੀ ਨਸ਼ਾ ਆਪਣੀ ਗੱਡੀ ‘ਤੇ ਵੇਚਣ ਵਾਸਤੇ ਜਾ ਰਿਹਾ ਹੈ ਤਾਂ ਪੁਲਿਸ ਨੇ ਸੂਚਨਾ ਮਿਲਦਿਆ ਸਾਰ ਨਾਮਦੇਵ ਚੌਂਕ ਸਿਟੀ ਫਿਰੋਜ਼ਪੁਰ ਕੋਲ ਨਾਕਾ ਬੰਦੀ ਕਰਕੇ, ਉਕਤ ਵਿਅਕਤੀ ਨੂੰ ਗੱਡੀ ਸਮੇਤ ਕਾਬੂ ਕਰਕੇ ਤਲਾਸ਼ੀ ਲਈ 21 ਗ੍ਰਾਮ ਹੈਰੋਇਨ, 1 ਪਿਸਟਲ ਦੇਸੀ 30 ਬੋਰ ਬਰਾਮਦ ਹੋਇਆ। ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
1 ਕਰੋੜ ਤੋਂ ਵੱਧ ਦੀ heroin ਪਲਿਸ ਵੱਲੋਂ ਬਰਾਮਦ
212 ਗ੍ਰਾਮ heroin ਬਰਾਮਦ
ਲੁਧਿਆਣਾ। ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਟਰੱਕ ਡਰਾਈਵਰ ਨੂੰ ਇਕ ਕਰੋੜ 10 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਅੱਜ ਐਸ. ਟੀ. ਐਫ. ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਸੰਜੇ ਗਾਂਧੀ ਕਾਲੋਨੀ ਨੇੜੇ ਇਕ ਨਸ਼ਾ ਤਸਕਰ ਆਪਣੇ ਗਾਹਕਾਂ ਨੂੰ ਹੈਰੋਇਨ ਵੇਚ ਰਿਹਾ ਹੈ।
ਜਿਸ ‘ਤੇ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਮੌਕੇ ‘ਤੇ ਸਪੈਸ਼ਲ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਚੈਕਿੰਗ ਲਈ ਰੋਕਿਆ, ਜਦ ਉਕਤ ਵਿਅਕਤੀ ਦੀ ਪੁਲਿਸ ਵਲੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 212 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਕਾਂਟਾ ਤੇ 45 ਖਾਲੀ ਲਿਫਾਫੇ ਬਰਾਮਦ ਕੀਤੇ ਗਏ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕਿਟ ‘ਚ ਇਕ ਕਰੋੜ 10 ਲੱਖ ਦੇ ਕਰੀਬ ਕੀਮਤ ਆਂਕੀ ਜਾ ਰਹੀ ਹੈ। ਪੁਲਿਸ ਨੇ ਤੁਰੰਤ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੀ ਪਛਾਣ ਅਜੇ ਕੁਮਾਰ (23) ਪੁੱਤਰ ਜਸਪਾਲ ਵਾਸੀ ਸੰਜੇ ਗਾਂਧੀ ਕਾਲੋਨੀ ਦੇ ਰੂਪ ‘ਚ ਕੀਤੀ ਹੈ। ਪੁਲਿਸ ਨੇ ਦੋਸ਼ੀ ਖਿਲਾਫ ਮੋਹਾਲੀ ਐਸ. ਟੀ. ਐਫ. ਪੁਲਿਸ ਥਾਣੇ ‘ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Ferozepur jail | 1 ਕੈਦੀ ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ
ਫਿਰੋਜ਼ਪੁਰ। ਫਿਰੋਜ਼ਪੁਰ ਦੀ ਕੇਂਦਰੀ ਜੇਲ (Ferozepur jail) ‘ਚੋਂ ਤਲਾਸ਼ੀ ਦੌਰਾਨ ਕਰਮਚਾਰੀਆਂ ਨੂੰ 4 ਮੋਬਾਇਲ ਫੋਨ ਬਰਾਮਦ ਹੋਏ ਹਨ। ਥਾਣਾ ਸਿਟੀ ਫਿਰੋਜ਼ਪੁਰ ਨੇ ਜੇਲ ਅਧਿਕਾਰੀਆਂ ਵੱਲੋਂ ਮਿਲੀਆਂ ਵੱਖ-ਵੱਖ ਸ਼ਿਕਾਇਤਾਂ ਦੇ ਅਧਾਰ ‘ਤੇ 1 ਕੈਦੀ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲੇ ਦਰਜ ਕਰ ਦਿੱਤੇ। ਜਾਣਕਾਰੀ ਅਨੁਸਾਰ ਜੇਲ ਅਧਿਕਾਰੀਆਂ ਨੇ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਤਲਾਸ਼ੀ ਦੌਰਾਨ ਕੈਦੀ ਜਗਪ੍ਰੀਤ ਸਿੰਘ ਕੋਲੋ 1 ਮੋਬਾਇਲ ਫੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਤੇ ਸਿਮ ਕਾਰਡ ਬਰਾਮਦ ਹੋਇਆ ਹੈ, ਜਦਕਿ ਪੁਰਾਣੀ ਬੈਰਕ ਨੰ: 3 ਦੀ ਤਲਾਸ਼ੀ ਦੌਰਾਨ 1 ਸੈਮਸੰਗ ਦਾ ਮੋਬਾਇਲ, ਬੈਰਕ ਨੰਬਰ-6 ਦੀ ਕੰਧ ਦੀ ਦਰਾੜ ਤੇ ਲਵਾਰਿਸ ਬੈਗ ‘ਚੋਂ 1-1 ਮੋਬਾਇਲ ਫੋਨ ਬਰਾਮਦ ਹੋਇਆ ਹੈ। ਪੁਲਿਸ ਮੁਲਾਜ਼ਮਾਂ ਨੇ ਮੋਬਾਇਲਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Ferozepur jail
ਨਵੀਂ ਜ਼ਿਲ੍ਹਾ Nabha jail ਤੋਂ ਮੋਬਾਇਲ ਬਰਾਮਦ
Nabha jail | ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਮੋਬਾਇਲ ਬਰਾਮਦ
ਨਾਭਾ, (ਤਰੁਣ ਕੁਮਾਰ ਸ਼ਰਮਾ)। ਸਥਾਨਕ ਨਾਭਾ ਭਵਾਨੀਗੜ ਰੋਡ ‘ਤੇ ਸਥਿਤ ਨਵੀਂ ਜ਼ਿਲ੍ਹਾ ਜੇਲ (Nabha jail) ਵਿੱਚੋਂ ਇੱਕ ਮੋਬਾਇਲ ਲਾਵਾਰਿਸ ਹਾਲਤ ਵਿੱਚ ਬਰਾਮਦ ਕੀਤਾ ਗਿਆ ਹੈ। ਥਾਣਾ ਸਦਰ ਨਾਭਾ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਜੇਲ੍ਹ ਦੀ ਚੱਕੀ  ਨੰ. 5 ਵਿਚਲੇ ਗੁਸਲਖਾਨੇ ਦੀ ਤਲਾਸੀ ਲੈਣ ‘ਤੇ ਟਾਇਲਾਂ ਹੇਠਾਂ ਦੱਬਿਆ ਇੱਕ ਨੋਕੀਆ ਮੋਬਾਇਲ ਬਿਨ੍ਹਾਂ ਸਿੰਮ ਦੇ ਬਰਾਮਦ ਹੋਇਆ ਹੈ। ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਸਦਰ ਥਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਪ੍ਰੀਜਨ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵਜੋਤ ਇੱਕੋ ਝੂਠ ਬੋਲਿਆ, ਦੂਜਾ ਕਲੇਮ ਵਸੂਲਿਆ
ਸਿੱਧੂ-ਬਾਜਵਾ ਦੀ ਜੱਫੀ ਖਜਾਨੇ ‘ਤੇ ਪਈ ਭਾਰੀ, ਪਾਕਿ ਨਿਜੀ ਦੌਰੇ ਲਈ ਸਿੱਧੂ ਨੇ ਪਾਇਆ ਸਰਕਾਰ ਸਿਰ ਖ਼ਰਚ
ਵਾਘਾ ਬਾਰਡਰ ਤੱਕ ਆਉਣ ਅਤੇ ਜਾਣ ਤੋਂ ਲੈ ਕੇ ਰੋਜ਼ਾਨਾ ਭੱਤਾ ਵੀ ਕੀਤਾ ਕਲੇਮ
ਚੰਡੀਗੜ (ਅਸ਼ਵਨੀ ਚਾਵਲਾ)। ਨਵਜੋਤ ਸਿੱਧੂ  (Navjot sidhu) ਅਤੇ ਪਾਕਿ ਫੌਜ ਦੇ ਜਨਰਲ ਬਾਜਵਾ ਦੀ ਪਾਕਿਸਤਾਨ ਵਿਖੇ ਪਈ ਜੱਫੀ ਪੰਜਾਬ ਸਰਕਾਰ ਦੇ ਖਜਾਨੇ ‘ਤੇ ਭਾਰੀ ਪੈ ਗਈ ਹੈ। ਨਵਜੋਤ ਸਿੱਧੂ ਨੇ ਝੂਠ ਬੋਲਦੇ ਹੋਏ ਨਾ ਸਿਰਫ਼ ਪਾਕਿਸਤਾਨ ਦੇ ਇਸ ਦੌਰੇ ਨੂੰ ਸਰਕਾਰੀ ਦੌਰਾ ਕਰਾਰ ਦਿੱਤਾ ਹੋਇਆ ਹੈ, ਸਗੋਂ ਇਸ ਤਰਾਂ ਦੇ ਦੌਰੇ ਦੌਰਾਨ ਪੰਜਾਬ ਸਰਕਾਰ ਤੋਂ ਮੰਤਰੀ ਨੂੰ ਮਿਲਣ ਵਾਲਾ ਹਰ ਤਰਾਂ ਦਾ ਕਲੇਮ ਲੈ ਲਿਆ ਹੈ।
ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਪਾਕਿਸਤਾਨ ਜਾਣ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਰੋਕਿਆ ਵੀ ਸੀ ਪਰ ਨਵਜੋਤ ਸਿੱਧੂ ਵਲੋਂ ਜਿੱਦ ਕਰਨ ਦੇ ਬਾਅਦ ਅਮਰਿੰਦਰ ਸਿੰਘ ਨੇ ਇਸ ਦੌਰੇ ਨੂੰ ਉਨਾਂ ਦਾ ਨਿੱਜੀ ਦੌਰਾ ਕਰਾਰ ਦਿੰਦੇ ਹੋਏ ਜਾਣ ਦੀ ਇਜਾਜ਼ਤ ਦਿੱਤੀ ਸੀ ਪਰ ਹੁਣ ਸਰਕਾਰੀ ਕਾਗ਼ਜ਼ਾਤ ਬਾਹਰ ਆਉਣ ਤੋਂ ਬਾਅਦ ਕੁਝ ਹੋਰ ਹੀ ਖ਼ੁਲਾਸਾ ਹੋ ਰਿਹਾ ਹੈ। ਜਿਸ ਵਿੱਚ ਨਵਜੋਤ ਸਿੱਧੂ ਨੇ ਹੈੱਡ ਕੁਆਟਰ ਤੋਂ ਬਾਹਰ ਮਿਲਣ ਵਾਲੇ ਟੀ.ਏ. ਅਤੇ ਪੈਟਰੋਲ ਖ਼ਰਚ ਸਣੇ ਡਰਾਇਵਰ ਦੀ ਤਨਖ਼ਾਹ ਤੱਕ ਲਈ ਹੋਈ ਹੈ।
ਜਾਣਕਾਰੀ ਅਨੁਸਾਰ ਪਿਛਲੇ ਸਾਲ ਪਾਕਿਸਤਾਨ ਵਿਖੇ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 18 ਅਗਸਤ 2018 ਨੂੰ ਰੱਖਿਆ ਗਿਆ ਸੀ, ਜਿਸ ਵਿੱਚ ਸ਼ਾਮਲ ਹੋਣ ਲਈ ਨਵਜੋਤ ਸਿੱਧੂ ਨੂੰ ਬਤੌਰ ਦੋਸਤ ਭਾਗ ਲੈਣ ਲਈ ਸੱਦਾ ਭੇਜਿਆ ਗਿਆ ਸੀ। ਇਸ ਸੱਦੇ ਦੇ ਆਉਣ ਤੋਂ ਬਾਅਦ ਦੇਸ਼ ਭਰ ਵਿੱਚ ਸਿਆਸਤ ਹੋਈ ਅਤੇ ਕਪਿਲ ਦੇਵ ਵਰਗੇ ਖਿਡਾਰੀਆਂ ਨੇ ਇਸ ਸਮਾਗਮ ਵਿੱਚ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਦੌਰਾਨ ਹੀ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਨਾ ਸਿਰਫ਼ ਪਾਕਿਸਤਾਨ ਜਾਣ ਲਈ ਡਟੇ ਰਹੇ ਸਗੋਂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਕਾਫ਼ੀ ਜਿਆਦਾ ਦਬਾਅ ਵੀ ਪਾਇਆ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਪਾਕਿਸਤਾਨ ਜਾਣ ਤੋਂ ਗੁਰੇਜ਼ ਕਰਨ ਦੀ ਸਲਾਹ ਵੀ ਦਿੱਤੀ ਸੀ ਪਰ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਲਾਹ ਨੂੰ ਦਰਕਿਨਾਰ ਕਰਦੇ ਹੋਏ ਨਵਜੋਤ ਸਿੱਧੂ ਪਾਕਿਸਤਾਨ ਗਏ ਸਨ।
ਗੱਡੀ ਦਾ ਪੈਟਰੋਲ ਅਤੇ ਡਰਾਇਵਰ ਦੀ ਤਨਖ਼ਾਹ ਤੱਕ ਸਰਕਾਰ ਤੋਂ ਲਿਆ ਕਲੇਮ
ਜਿਥੇ ਕਿ ਨਵਜੋਤ ਸਿੱਧੂ ਨੇ 18 ਅਗਸਤ ਨੂੰ ਪਾਕਿਸਤਾਨੀ ਫੌਜ ਮੁੱਖੀ ਜਰਨਲ ਬਾਜਵਾ ਨੂੰ ਜੱਫੀ ਪਾ ਕੇ ਮਿਲੇ ਸਨ, ਜਿਸ ਤੋਂ ਬਾਅਦ ਦੇਸ ਵਿੱਚ ਕਾਫ਼ੀ ਜਿਆਦਾ ਵਿਵਾਦ ਵੀ ਹੋਇਆ ਸੀ।
ਨਵਜੋਤ ਸਿੱਧੂ ਨੇ ਆਪਣੇ ਇਸ ਗੈਰ ਸਰਕਾਰੀ ਦੌਰੇ ਨੂੰ ਸਰਕਾਰੀ ਦੌਰਾ ਕਰਾਰ ਦਿੰਦੇ ਹੋਏ ਪੰਜਾਬ ਸਰਕਾਰ ਤੋਂ ਹਰ ਤਰਾਂ ਦਾ ਕਲੇਮ ਲਿਆ ਹੋਇਆ ਹੈ। ਇਸ ਦੇ ਦਸਤਾਵੇਜ਼ ਹੁਣ ਆਰ.ਟੀ.ਆਈ. ਰਾਹੀਂ ਬਾਹਰ ਆ ਗਏ ਹਨ।
ਨਵਜੋਤ ਸਿੱਧੂ 17 ਅਗਸਤ 2018 ਨੂੰ ਆਪਣੀ ਕਾਰ ਰਾਹੀਂ ਅੰਮ੍ਰਿਤਸਰ ਵਾਘਾ ਬਾਰਡਰ ਪੁੱਜੇ ਸਨ, ਇਸ ਲਈ ਨਵਜੋਤ ਸਿੱਧੂ ਨੇ 88 ਕਿਲੋਮੀਟਰ ਦੇ ਸਫ਼ਰ ਦਾ 15 ਰੁਪਏ ਪ੍ਰਤੀ ਕਿਲੋਮੀਟਰ ਦਾ 1320 ਰੁਪਏ ਕਲੇਮ ਲਿਆ ਹੈ। ਇਸੇ ਤਰ੍ਹਾਂ 17 ਅਗਸਤ ਦਾ ਰੋਜ਼ਾਨਾ ਭੱਤੇ ਦੇ ਤੌਰ ‘ਤੇ 1500 ਰੁਪਏ ਵੱਖਰੇ ਲਏ ਹਨ।
ਇਸ ਤੋਂ ਬਾਅਦ ਨਵਜੋਤ ਸਿੱਧੂ 17 ਅਗਸਤ ਅਤੇ  18 ਅਗਸਤ ਦੀ ਰਾਤ ਨੂੰ ਪਾਕਿਸਤਾਨ ਵਿਖੇ ਠਹਿਰੇ। ਪਾਕਿਸਤਾਨ ਤੋਂ ਉਹ 19 ਅਗਸਤ ਨੂੰ ਬਾਅਦ ਦੁਪਹਿਰ ਭਾਰਤ ਵਾਪਸ ਆਏ ਸਨ, ਜਿਥੇ ਕਿ ਉਨਾਂ ਨੇ ਵਾਘਾ ਬਾਰਡਰ ਤੋਂ ਚੰਡੀਗੜ ਤੱਕ 370 ਕਿਲੋਮੀਟਰ ਦਾ 15 ਰੁਪਏ ਪ੍ਰਤੀ ਕਿਲੋਮੀਟਰ 5550 ਰੁਪਏ ਕਲੇਮ ਕੀਤਾ ਹੋਇਆ ਹੈ। ਇਸ ਦੇ  ਨਾਲ ਹੀ 19 ਅਗਸਤ ਦਾ ਰੋਜ਼ਾਨਾ ਭੱਤੇ ਤਹਿਤ 750 ਰੁਪਏ ਲਏ ਹਨ। ਇਸ ਨਾਲ ਹੀ ਨਵਜੋਤ ਸਿੱਧੂ ਨੇ ਇਨਾਂ ਤਿੰਨ ਦਿਨਾਂ ਦੀ ਗੱਡੀ ਦੇ ਡਰਾਇਵਰ ਦੀ ਤਨਖ਼ਾਹ 1000 ਰੁਪਏ ਵੀ ਸਰਕਾਰ ਤੋਂ ਲਈ ਹੋਈ ਹੈ।
ਪਾਕਿਸਤਾਨ ਦੌਰੇ ਨੂੰ ਦਿਖਾਇਆ ਗਿਆ ਸਰਕਾਰੀ ਡਿਊਟੀ
ਨਵਜੋਤ ਸਿੱਧੂ ਵਲੋਂ ਪਾਕਿਸਤਾਨ ਦੇ ਦੌਰੇ ਦਾ ਆਪਣੇ ਕਲੇਮ ਵਿੱਚ ਕਿਤੇ ਵੀ ਜਿਕਰ ਤੱਕ ਨਹੀਂ ਕੀਤਾ ਹੋਇਆ। Àਨ੍ਹਾਂ ਨੇ ਸਰਕਾਰ ਤੋਂ 17 ਅਤੇ 18 ਅਗਸਤ ਸਣੇ 19 ਅਗਸਤ 2018 ਦਾ ਕਲੇਮ ਲੈਣ ਮੌਕੇ ਇਹ ਜਾਣਕਾਰੀ ਦਿੱਤੀ ਕਿ ਉਹ ਵਾਘਾ ਬਾਰਡਰ ਤੱਕ ਗਏ ਸਨ ਅਤੇ ਉਥੋਂ ਹੀ ਵਾਪਸ ਆ ਗਏ ਸਨ। ਇਸ ਦੌਰਾਨ 18 ਅਗਸਤ ਨੂੰ ਉਹ ਅੰਮ੍ਰਿਤਸਰ ਵਿਖੇ ਹੀ ਰਹੇ ਸਨ। ਜਿਸ ਤੋਂ ਬਾਅਦ ਉਨਾਂ ਦੀ ਗੱਡੀ 19 ਅਗਸਤ ਨੂੰ ਮੁੜ ਤੋਂ ਵਾਘਾ ਬਾਰਡਰ ਗਈ, ਜਿਸ ਤੋਂ ਬਾਅਦ ਜਲੰਧਰ ਰਾਹੀਂ ਚੰਡੀਗੜ ਵਿਖੇ ਉਹ ਪੁੱਜ ਗਏ। ਇਸ ਲਈ 19 ਅਗਸਤ ਦਾ ਕਲੇਮ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Ferozepur jail | ਕੁੱਝ ਨਸ਼ੀਲੇ ਪਦਾਰਥ ਵੀ ਹੋਏ ਬਰਾਮਦ
ਫਿਰੋਜ਼ਪੁਰ। ਫਿਰੋਜ਼ਪੁਰ ਦੀ ਕੇਂਦਰੀ ਜੇਲ ‘ਚੋਂ ਚੈਕਿੰਗ ਦੌਰਾਨ 5 ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦੀ ਸੂਚਨਾ ਮਿਲੀ ਹੈ। ਜਿਨ੍ਹਾਂ ਨੂੰ ਕਬਜ਼ੇ ‘ਚ ਲੈ ਕੇ ਥਾਣਾ ਸਿਟੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ। ਜਾਣਕਾਰੀ ਅਨੁਸਾਰ ਪੁਲਿਸ ਕਰਮਚਾਰੀਆਂ ਨੇ ਬੀਤੇ ਦਿਨ ਚੈਕਿੰਗ ਕਰਨ ਤੋਂ ਬਾਅਦ ਅੱਜ ਫਿਰ ਜੇਲ ਦੀ ਚੈਕਿੰਗ ਕੀਤੀ। ਕੇਂਦਰੀ ਜੇਲ ਦੀ ਬੈਰੇਕ ਨੰਬਰ-9 ਦੇ ਸਾਹਮਣੇ ਬਣੇ ਬਗੀਚੀ ਹਾਲ ਦੀ ਚੈਕਿੰਗ ਕਰਦੇ ਹੋਏ ਪੁਲਿਸ ਨੂੰ ਉਥੋਂ ਇਕ ਕਾਲੇ ਰੰਗ ਦਾ ਲਿਫਾਫਾ ਮਿਲਿਆ, ਜਿਸ ‘ਚੋਂ 5 ਮੋਬਾਇਲ ਫੋਨ, 3 ਬੀੜੀ ਦੇ ਬੰਡਲ, 2 ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ। ਉਕਤ ਸਾਰੇ ਸਾਮਾਨ ਨੂੰ ਕਬਜ਼ੇ ‘ਚ ਲੈ ਕੇ ਪੁਲਿਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Ferozepur jail