Gangster Jaggu Bhagwanpuria - Sach Kahoon Punjabi
Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਇੱਕ ਨੌਜਵਾਨ ਦਾ ਬੇਰਿਹਮੀ ਨਾਲ ਕਤਲ
ਘਟਨਾ ਪੰਜਾਬ ਦੇ ਬਟਾਲਾ ਦੀ
ਬਟਾਲਾ। Gangster Jaggu Bhagwanpuria: ਪੰਜਾਬ ਦੇ ਬਟਾਲਾ ’ਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬਟਾਲਾ ਦੇ ਕਾਦੀਆ ਰੋਡ ’ਤੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਕਾਰ ’ਚ ਸਵਾਰ ਲੋਕਾਂ ’ਤੇ ਗੋਲੀਆਂ ਚਲਾਈਆਂ। ਕਾਰ ’ਚ ਸਵਾਰ ਇੱਕ ਔਰਤ ਤੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ। ਪਤਾ ਲੱਗਿਆ ਹੈ ਕਿ ਮ੍ਰਿਤਕ ਔਰਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹੈ। ਮ੍ਰਿਤਕ ਦੀ ਪਛਾਣ ਹਰਜੀਤ ਕੌਰ ਵਜੋਂ ਹੋਈ ਹੈ। Gangster Jaggu Bhagwanpuria
ਇਹ ਖਬਰ ਵੀ ਪੜ੍ਹੋ : Social Media Responsibility: ਸੋਸ਼ਲ ਮੀਡੀਆ ਸਿਰਫ਼ ਮਨੋਰੰਜਨ ਨਹੀਂ, ਜਿੰਮੇਵਾਰੀ ਤੇ ਗੰਭੀਰਤਾ ਦੀ ਲੋੜ
ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਨੇ ਤੁਰੰਤ ਜ਼ਖਮੀਆਂ ਨੂੰ ਬਟਾਲਾ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿੱਥੇ ਗੈਂਗਸਟਰ ਜੱਗੂ ਦੀ ਮਾਂ ਦੀ ਮੌਤ ਹੋ ਗਈ, ਜਦੋਂ ਕਿ ਗੋਲੀਬਾਰੀ ਦੌਰਾਨ ਨੌਜਵਾਨ ਦੀ ਵੀ ਮੌਤ ਹੋ ਗਈ। ਬਟਾਲਾ ਦੇ ਡੀਐਸਪੀ ਸਿਟੀ ਪਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਪਤਾ ਲੱਗਾ ਕਿ ਕਰਨਵੀਰ ਨਾਂਅ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਔਰਤ ਗੰਭੀਰ ਜ਼ਖਮੀ ਸੀ, ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। Gangster Jaggu Bhagwanpuria
ਡੀਐਸਪੀ ਨੇ ਪੁਸ਼ਟੀ ਨਹੀਂ ਕੀਤੀ ਹੈ ਕਿ ਉਹ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਸੀ। ਐਸਪੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਪਿਤਾ ਪੁਲਿਸ ’ਚ ਏਐਸਆਈ ਹੈ ਅਤੇ ਮ੍ਰਿਤਕ ਹਰਜੀਤ ਕੌਰ ਉਸਦੀ ਰਿਸ਼ਤੇਦਾਰ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਇੱਕ ਨੌਜਵਾਨ ਨੂੰ ਮ੍ਰਿਤਕ ਹਾਲਤ ’ਚ ਹਸਪਤਾਲ ਲਿਆਂਦਾ ਗਿਆ ਸੀ। ਇਸ ਤੋਂ ਇਲਾਵਾ ਇੱਕ ਔਰਤ ਨੂੰ ਵੀ ਹਸਪਤਾਲ ਲਿਆਂਦਾ ਗਿਆ, ਜਿਸਨੂੰ ਤੁਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। Gangster Jaggu Bhagwanpuria
Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਬਠਿੰਡਾ ਜੇਲ੍ਹ ’ਚੋਂ ਅਸਾਮ ਤਬਦੀਲ
Gangster Jaggu Bhagwanpuria: (ਸੁਖਜੀਤ ਮਾਨ) ਬਠਿੰਡਾ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਹੱਤਿਆ ਕਾਂਡ ’ਚ ਸ਼ਾਮਿਲ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੰਘੀ ਦੇਰ ਸ਼ਾਮ ਸਖਤ ਸੁਰੱਖਿਆ ਦੇ ਘੇਰੇ ’ਚ ਬਠਿੰਡਾ ਹਾਈ ਸਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ ਕੀਤਾ ਗਿਆ ਹੈ ਬਠਿੰਡਾ ਦੀ ਜ਼ੇਲ੍ਹ ’ਚ ਕਈ ਨਾਮੀ ਗੈਂਗਸਟਰ ਬੰਦ ਹਨ, ਜਿੰਨ੍ਹਾਂ ਨੂੰ ਵੱਖਰੇ ਗੈਂਗਸਟਰ ਸੈੱਲ ’ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: Sangrur News: ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਬੇਰੁਜ਼ਗਾਰਾਂ ਤੇ ਪੁਲਿਸ ਵਿਚਾਲੇ ਖਿੱਚ-ਧੂਹ
ਮਿਲੀ ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਨੂੰ ਪਹਿਲਾਂ ਬਠਿੰਡਾ ਤੋਂ ਚੰਡੀਗੜ੍ਹ ਲਿਜਾਇਆ ਗਿਆ ਜਿੱਥੋਂ ਹਵਾਈ ਜਹਾਜ਼ ਰਾਹੀਂ ਅੱਗੇ ਲਿਜਾਇਆ ਗਿਆ। ਜੱਗੂ ਦੇ ਖਿਲਾਫ 128 ਮੁਕੱਦਮੇ ਦਰਜ ਹਨ, ਜਿਸ ’ਚ ਐਨਡੀਪੀਐਸ ਐਕਟ ਦੇ 13 ਮੁਕੱਦਮੇ ਦਰਜ ਹਨ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਐਨਡੀਪੀਐਸ ਮਾਮਲੇ ’ਚ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਹੀ ਜੱਗੂ ਨੂੰ ਇੱਥੋਂ ਲਿਜਾ ਕੇ ਅਸਾਮ ਜੇਲ੍ਹ ’ਚ ਤਬਦੀਲ ਕੀਤਾ ਗਿਆ। ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਮ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਮਾਮਲੇ ’ਚ ਵੀ ਹੈ। ਚਰਚਾ ਚੱਲ ਰਹੀ ਹੈ ਕਿ ਜੱਗੂ ਨੂੰ ਬਠਿੰਡਾ ਜ਼ੇਲ੍ਹ ’ਚ ਖਤਰਾ ਸੀ ਜਿਸ ਕਾਰਨ ਇੱਥੋਂ ਤਬਦੀਲ ਕੀਤਾ ਗਿਆ ਹੈ ਪਰ ਇਸ ਸਬੰਧੀ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ। Gangster Jaggu Bhagwanpuria
ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੂਰੀਆ ਦਾ ਗੁਰਗਾ ਗ੍ਰਿਫ਼ਤਾਰ
ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਕੀਤਾ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਦੀ ਟੀਮ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਗੁਰਗੇ ਨੂੰ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਇੱਕ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਮੋਹਾਲੀ ਡਾ਼ ਸੰਦੀਪ ਗਰਗ ਨੇ ਦੱਸਿਆ ਕਿ ਮੁਕੱਦਮਾ ਨੰਬਰ: 02 ਮਿਤੀ 03.01.2024 ਅ\ਧ 471,474,465 ਆਈ.ਪੀ.ਸੀ., 25 ਅਸਲਾ ਐਕਟ, ਥਾਣਾ ਸਿਟੀ ਖਰੜ ਵਿੱਚ ਮੁਲਜ਼ਮ ਗੁਰਇਕਬਾਲ ਮੀਤ ਸਿੰਘ ਉਰਫ ਰੋਬਿਨ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹਾਸਾਵਾਲਾ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਲੋੜੀਂਦਾ ਸੀ ਅਤੇ ਜੋ ਪਹਿਲਾਂ ਤੋਂ ਹੀ ਭਗੌੜਾ ਚੱਲ ਰਿਹਾ ਸੀ। Mohali News
ਬੀਕਾਨੇਰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ
ਉਸ ਨੂੰ ਟੈਕਨੀਕਲ ਅਤੇ ਹਿਊਮਨ ਸੋਰਸ ਰਾਹੀ ਟਰੇਸ ਕਰਕੇ ਬੀਕਾਨੇਰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਕੋਲੋਂ ਤਫਤੀਸ਼ ਦੌਰਾਨ ਹੁਣ ਤੱਕ ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ 4 ਵਿਦੇਸ਼ੀ ਪਿਸਟਲ, 02 ਮੈਗਜ਼ੀਨ, ਇੱਕ ਏਅਰਟੈਲ ਡੋਂਗਲ ਸਮੇਤ ਸਿੱਮ ਅਤੇ ਇੱਕ ਫਾਰਚਿਊਨਰ ਕਾਰ CH 01 CC 7477 ਬਰਾਮਦ ਕੀਤੀ ਗਈ ਹੈ।
ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਗੁਰਇਕਬਾਲਮੀਤ ਸਿੰਘ ਕਿਸੇ ਮਾਮਲੇ ਵਿੱਚ ਜਦੋਂ ਜੇਲ੍ਹ ਵਿੱਚ ਬੰਦ ਸੀ, ਉਸ ਸਮੇਂ ਉਹ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਸੰਪਰਕ ਵਿੱਚ ਆ ਗਿਆ ਸੀ। ਜਿਸ ਤੋਂ ਬਾਅਦ ਉਕਤ ਮੁਲਜ਼ਮ ਸਾਲ 2023 ਵਿੱਚ ਜੇਲ੍ਹ ਵਿੱਚੋ ਜਮਾਨਤ ’ਤੇ ਬਾਹਰ ਆ ਗਿਆ ਸੀ, ਜਿਸ ਤੋਂ ਬਾਅਦ ਉਹ ਭਗੌੜਾ ਹੋ ਗਿਆ ਸੀ। ਮੁਲਜ਼ਮ ਜੇਲ ਵਿੱਚੋਂ ਬਾਹਰ ਆਉਣ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੂਰੀਆ ਦੀ ਗੈਂਗ ਨੂੰ ਓਪਰੇਟ ਕਰ ਰਿਹਾ ਸੀ ਅਤੇ ਉਹ ਆਰਟੀਐਮ ਟੈਰੀ ਡ੍ਰੀਮ ਹਾਊਸ ਸੈਕਟਰ-115 ਖਰੜ ਵਿੱਚ ਕਿਰਾਏ ’ਤੇ ਆਪਣੇ ਸਾਥੀ ਜਗਮੀਤ ਸਿੰਘ ਉਰਫ ਜੱਗੀ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਭਾਗੋਵਾਲ, ਜ਼ਿਲਾ ਗੁਰਦਾਸਪੁਰ ਅਤੇ ਗੁਰਸੇਵਕ ਸਿੰਘ ਉਰਫ਼ ਬੰਬ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਗੋਇੰਦਵਾਲ ਸਾਹਿਬ ਨਾਲ ਰਹਿ ਰਿਹਾ ਸੀ।
ਇਹ ਵੀ ਪੜ੍ਹੋ: ਖਨੌਰੀ ਕਿਸਾਨ ਮੋਰਚੇ ‘ਤੇ ਤਾਇਨਾਤ ਡੀ.ਐੱਸ.ਪੀ. ਦਿਲਪ੍ਰੀਤ ਸਿੰਘ ਗਿੱਲ ਦੀ ਮੌਤ
ਜੋ ਇੱਥੇ ਬੈਠ ਕੇ ਪੰਜਾਬ ਦੇ ਮਾਝਾ ਏਰੀਆ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਐਕਸਟੋਰਸ਼ਨ ਰੈਕਿਟ ਚਲਾ ਰਹੇ ਸੀ। ਜਿਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਸ ਐਕਸਟੋਰਸ਼ਨ ਰੈਕਟ ਨੂੰ ਠੱਲ ਪਾਈ ਗਈ। ਇਸ ਤੋਂ ਇਲਾਵਾ ਉਕਤ ਚਾਰੋੋਂ ਵਿਦੇਸ਼ੀ ਪਿਸਟਲ ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ ਸਨ, ਇਹ ਪਿਸਟਲ ਨਿਸ਼ਾਨ ਵਾਸੀ ਤਰਨਤਾਰਨ ਵੱਲੋਂ ਦੋਸ਼ੀ ਗੁਰਇਕਬਾਲਮੀਤ ਨੂੰ ਮੁੱਹਈਆ ਕਰਵਾਏ ਗਏ ਸਨ। ਮੁਲਜ਼ਮ ਨਿਸ਼ਾਨ ਵੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਗੈਂਗ ਦਾ ਹੀ ਮੈਂਬਰ ਹੈ। ਦੋਸ਼ੀ ਗੁਰਇਕਬਾਲਮੀਤ ਸਿੰਘ ਉੱਰਫ ਰੋਬਿਨ ਉਕਤ ਦਾ ਇੱਕ ਸਾਥੀ ਜਗਮੀਤ ਸਿੰਘ ਉੱਰਫ ਜੱਗੀ ਉਕਤ ਨੂੰ ਬਟਾਲਾ ਪੁਲਿਸ ਵੱਲੋ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਇਹਨਾਂ ਦਾ ਤੀਸਰਾ ਸਾਥੀ ਗੁਰਸੇਵਕ ਸਿੰਘ ਉੱਰਫ ਬੰਬ ਅਜੇ ਭਗੋੜਾ ਹੈ ਜਿਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਐਸਐਸਪੀ ਨੇ ਕਿਹਾ ਤੀਜੇ ਭਗੋੜੇ ਦੀ ਪਕੜ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। Mohali News
ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ ਛੇ ਬਰੀ, ਇੱਕ ਦੋਸ਼ੀ ਕਰਾਰ
(ਸੱਚ ਕਹੂੰ ਨਿਊਜ਼) ਅੰਮਿ੍ਰਤਸਰ। ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria)ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਮੋਹਨ ਸਿੰਘ ਦੀ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇੰਨਾ ਹੀ ਨਹੀਂ ਸਾਢੇ ਨੌ ਕਿਲੋ ਹੈਰੋਇਨ ਦੇ ਮਾਮਲੇ ’ਚ ਗੈਂਗਸਟਰਾਂ ਦੇ ਪੰਜ ਸਾਥੀ ਵੀ ਬਰੀ ਹੋ ਚੁੱਕੇ ਹਨ ਪਰ ਮੁਲਜ਼ਮ ਦੇ ਇਕ ਸਾਥੀ ਗੁਰਮਿੰਦਰ ਸਿੰਘ ਉਰਫ਼ ਲਾਲੀ ਨੂੰ ਇਸੇ ਕੇਸ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਅਦਾਲਤ 8 ਦਸੰਬਰ ਨੂੰ ਸਜ਼ਾ ਸੁਣਾਏਗੀ
ਅਦਾਲਤ 8 ਦਸੰਬਰ ਨੂੰ ਸਜ਼ਾ ਸੁਣਾਏਗੀ। ਕੇਸ ਦੀ ਪੈਰਵੀ ਕਰ ਰਹੇ ਵਕੀਲ ਅਮਨਦੀਪ ਸਿੰਘ ਨੇ ਕਿਹਾ ਕਿ ਮੁਕੱਦਮੇ ਦੌਰਾਨ ਜਾਂਚ ਏਜੰਸੀ ਗੈਂਗਸਟਰਾਂ ਖ਼ਿਲਾਫ਼ ਸਬੂਤ ਪੇਸ਼ ਨਹੀਂ ਕਰ ਸਕੀ। ਜ਼ਿਕਰਯੋਗ ਹੈ ਕਿ 29 ਦਸੰਬਰ 2014 ਨੂੰ ਸਟੇਟ ਸਪੈਸ਼ਲ ਆਪੇ੍ਰਸ਼ਨ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਘਰਿੰਡਾ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਚੀਚਾ ਭਕਨਾ ਦਾ ਰਹਿਣ ਵਾਲਾ ਗੁਰਮਿੰਦਰ ਸਿੰਘ ਉਰਫ਼ ਲਾਲੀ ਤਸਕਰੀ ਕਰ ਰਿਹਾ ਹੈ।
ਇਹ ਵੀ ਪੜ੍ਹੋ : ਦਰੱਖਤ ਨਾਲ ਟਕਰਾਈ ਗੱਡੀ, ਪਤਨੀ ਦੀ ਮੌਤ ਤੇ ਪਤੀ ਗੰਭੀਰ ਜਖ਼ਮੀ
ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਹੈਰੋਇਨ ਦੀ ਸਪਲਾਈ ਕਰਨ ਲਈ ਸਕਾਰਪੀਓ ਵਿਚ ਵੇਰਕਾ ਬਾਈਪਾਸ ਨੇੜੇ ਪਹੁੰਚ ਰਿਹਾ ਸੀ। ਇਸ ਅਧਾਰ ’ਤੇ ਜਾਂਚ ਏਜੰਸੀ ਨੇ ਨਾਕਾਬੰਦੀ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ। ਸਕਾਰਪੀਓ ਗੱਡੀ ਦੀ ਤਲਾਸ਼ੀ ਦੌਰਾਨ ਉਸ ਵਿਚ ਰੱਖੀ ਨੌਂ ਕਿੱਲੋ ਛੇ ਸੌ ਗ੍ਰਾਮ ਹੈਰੋਇਨ ਬਰਾਮਦ ਹੋਈ। ਬਾਅਦ ਵਿਚ ਪੁਲਿਸ ਨੇ ਰਮਨ ਕੁਮਾਰ ਵਾਸੀ ਭਗਤਾਂਵਾਲਾ, ਰਣਜੀਤ ਸਿੰਘ ਵਾਸੀ ਦਸਮੇਸ਼ ਐਵੀਨਿਊ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇੜੇ, ਕਾਬੁਲ ਸਿੰਘ ਉਰਫ਼ ਲਾਲੀ ਵਾਸੀ ਡੇਰਾ ਬਾਬਾ ਨਾਨਕ, ਗੁਰਦਾਸਪੁਰ ਦੇ ਪਿੰਡ ਡੇਰਾ ਬਾਬਾ ਨਾਨਕ, ਮਨਜੀਤ ਸਿੰਘ ਉਰਫ਼ ਮੱਖਣੀ ਅਤੇ ਜਗਜੀਤ ਸਿੰਘ ਉਰਫ਼ ਜੱਗੀ ਨੂੰ ਗਿ੍ਰਫ਼ਤਾਰ ਕਰ ਲਿਆ। (Gangster Jaggu Bhagwanpuria)
ਸਾਰੇ ਮੁਲਜਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਖੇਪ ਜੇਲ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਿਰਦੇਸ਼ਾਂ ’ਤੇ ਟਿਕਾਣੇ ਲਾਈ ਜਾਣੀ ਸੀ। ਕੇਸ ਵਿੱਚੋਂ ਬਰੀ ਹੋਏ ਰਣਜੀਤ ਸਿੰਘ ਅੰਮਿ੍ਰਤਸਰ ਰੇਲਵੇ ਸਟੇਸ਼ਨ ’ਤੇ ਸੀਨੀਅਰ ਟੀਟੀਈ ਤਾਇਨਾਤ ਸੀ। ਘਟਨਾ ਤੋਂ ਬਾਅਦ ਜਿਵੇਂ ਹੀ ਮੁਲਜ਼ਮ ਨੇ ਰਣਜੀਤ ਸਿੰਘ ਦਾ ਨਾਂਅ ਕਬੂਲਿਆ ਤਾਂ ਸਟੇਟ ਸਪੈਸ਼ਲ ਆਪੇ੍ਰਸ਼ਨ ਸੈੱਲ ਦੀ ਟੀਮ ਨੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ। ਇਸ ਸਬੰਧੀ ਰੇਲਵੇ ਨੇ ਕੁਝ ਦਿਨਾਂ ਬਾਅਦ ਮੁਲਜ਼ਮ ਨੂੰ ਮੁਅੱਤਲ ਵੀ ਕਰ ਦਿੱਤਾ ਸੀ।
ਨਸ਼ਾ ਤਸਕਰੀ ਮਾਮਲੇ ’ਚ ਕੀਤੀ ਗਈ ਹੈ ਗ੍ਰਿਫਤਾਰੀ | Gangster Jaggu Bhagwanpuria
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਜੱਗੂ ਭਗਵਾਨਪੁਰੀਆ ਨੂੰ ਸੋਮਵਾਰ ਨੂੰ ਪੰਜਾਬ ਦੀ ਅੰਮਿ੍ਰਤਸਰ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ’ਚ ਪੇਸੀ ਤੋਂ ਬਾਅਦ ਗੈਂਗਸਟਰ ਜੱਗੂ ਨੂੰ 7 ਦਿਨਾਂ ਲਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹੁਣ ਅਗਲੇ ਸੱਤ ਦਿਨਾਂ ਤੱਕ ਪੁਲਿਸ ਜੱਗੂ ਤੋਂ ਨਸ਼ਾ ਤਸਕਰੀ ਦੇ ਮਾਮਲੇ ’ਚ ਪੁੱਛਗਿੱਛ ਕਰੇਗੀ। ਦਰਅਸਲ, ਕੁਝ ਦਿਨ ਪਹਿਲਾਂ 17 ਮਈ ਨੂੰ ਐਸਐਸਓਸੀ ਨੇ ਜੱਗੂ ਦੇ ਦੋ ਸਾਥੀਆਂ ਰੋਬਿਨ ਸਿੰਘ ਵਾਸੀ ਤਰਨਤਾਰਨ ਦੇ ਪਲਾਸੌਰ ਅਤੇ ਹਰਪਾਲ ਸਿੰਘ ਵਾਸੀ ਝੰਡਾ ਕਲਾਂ ਸਰਦੂਰਗੜ੍ਹ ਮਾਨਸਾ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਸੀ। ਮੁਲਜਮਾਂ ਕੋਲੋਂ ਪੀ.ਬੀ.02-ਈ.ਐਲ-1905 ਫਾਰਚੂਨਰ ਕਾਰ ਵੀ ਜਬਤ ਕੀਤੀ ਗਈ ਹੈ। ਮੁਲਜ਼ਮ ਇੱਥੇ ਹੈਰੋਇਨ ਦਾ ਸੌਦਾ ਕਰਨ ਆਏ ਸਨ। ਸੂਚਨਾ ਦੇ ਆਧਾਰ ’ਤੇ ਟੀਮ ਨੇ ਘੇਰਾਬੰਦੀ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ :ਲਾਰੇਂਸ ਬਿਸ਼ਨੋਈ ਨੇ ਕਬੂਲਿਆ ਮੂਸੇਵਾਲਾ ਦਾ ਕਤਲ
ਪੁੱਛਗਿੱਛ ‘ਚ ਆਇਆ ਜੱਗੂ ਦਾ ਨਾਂਅ | Gangster Jaggu Bhagwanpuria
ਜਦੋਂ ਟੀਮ ਨੇ ਹਰਪਾਲ ਅਤੇ ਰੌਬਿਨ ਤੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਜੱਗੂ ਦਾ ਨਾਂ ਸਾਹਮਣੇ ਆਇਆ। ਹਾਸਲ ਹੋਈ ਜਾਣਕਾਰੀ ਮੁਤਾਬਿਕ ਦੋਵੇਂ ਮੁਲਜ਼ਮ ਜੱਗੂ ਕੋਲ ਕੰਮ ਕਰਦੇ ਸਨ ਅਤੇ ਉਸ ਦੇ ਕਹਿਣ ’ਤੇ ਡਲਿਵਰੀ ਅਤੇ ਪੈਸੇ ਵਸੂਲਣ ਦਾ ਕੰਮ ਕਰਦੇ ਸਨ।
29 ਮਈ ਤੱਕ ਮਿਲਿਆ ਰਿਮਾਂਡ | Gangster Jaggu Bhagwanpuria
ਐੱਸਓਸੀ ਨੇ ਜੱਗੂ ਨੂੰ ਅਦਾਲਤ ’ਚ ਪੇਸ਼ ਕਰਕੇ 14 ਦਿਨ ਦਾ ਰਿਮਾਂਡ ਮੰਗਿਆ ਪਰ ਦੋਵਾਂ ਧਿਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਜੱਗੂ ਨੂੰ 29 ਮਈ ਤੱਕ ਪੁਿਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਜੱਗੂ ਤੋਂ ਇਸ ਮਾਮਲੇ ’ਚ ਪੁੱਛਗਿੱਛ ਕਰਨ ਤੋਂ ਇਲਾਵਾ ਉਸ ਕੋਲੋਂ ਜਬਰੀ ਵਸੂਲੀ ਦੇ ਮਾਮਲਿਆਂ ’ਚ ਵੀ ਪੁੱਛਗਿੱਛ ਕੀਤੀ ਜਾਵੇਗੀ
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਭੇਜਿਆ ਜੇਲ੍ਹ
ਸ੍ਰੀ ਮੁਕਤਸਰ ਸਾਹਿਬ ‘ਚ 30 ਲੱਖ ਦੀ ਫਿਰੌਤੀ ਦਾ ਮਾਮਲਾ
(ਸੱਚ ਕਹੂੰ ਨਿਊਜ਼) ਸ੍ਰੀ ਮੁਕਤਸਰ ਸਾਹਿਬ । ਫਿਰੌਤੇ ਮਾਮਲੇ ’ਚ ਟਰਾਂਜ਼ਿਟ ਰਿਮਾਂਡ ’ਤੇ ਦਿੱਲੀ ਤੋਂ ਪੰਜਾਬ ਲਿਆਂਦਾ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਉਸ ਨੂੰ 6 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਵਿਖੇ ਦਰਜ ਐਫਆਈਆਰ ਵਿੱਚ ਜੱਗੂ ਨੂੰ ਮੁਕਤਸਰ ਲਿਆਂਦਾ ਗਿਆ ਹੈ। ਅਦਾਲਤ ਨੇ ਉਸ ਨੂੰ 24 ਜਨਵਰੀ ਤੱਕ ਰਿਮਾਂਡ ’ਤੇ ਪੁਲੀਸ ਹਵਾਲੇ ਕਰ ਦਿੱਤਾ। ਜੱਗੂ ਭਗਵਾਨਪੂਰੀਆ ਸਾਲ 2021 ਵਿੱਚ ਹਰਪਾਲ ਸਿੰਘ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ 3 ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਪੈਸੇ ਨਾ ਦੇਣ ‘ਤੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਗੈਂਗਸ਼ਟਰ ਜੱਗੂ ਭਗਵਾਨਪੁਰੀਆ ਨੂੰ 14 ਦਿਨਾਂ ਦੀ ਹਿਰਾਸਤ ’ਚ ਭੇਜਿਆ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੁੱਖ ਦੋਸ਼ੀ ਜੱਗੂ ਭਗਵਾਨਪੁਰੀਆ ਨੂੰ ਅਦਾਲਤ  ’ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਦੀ ਅਦਾਲਤ ‘ਚ ਸੁਣਵਾਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ 22 ਦਸੰਬਰ ਨੂੰ ਜੱਗੂ ਨੂੰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪ੍ਰੋਡਕਸ਼ਨ ਵਾਰੰਟ ‘ਤੇ ਬਠਿੰਡਾ ਤੋਂ ਲਿਆਂਦਾ ਸੀ। ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ 6 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਜਦੋਂ ਪਿਛਲੇ ਹਫ਼ਤੇ ਮੁੜ ਰਿਮਾਂਡ ਦੀ ਮੰਗ ਕੀਤੀ ਗਈ ਤਾਂ 5 ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ ਸੀ ਪਰ ਇਸ ਵਾਰ ਪੰਜਾਬ ਪੁਲੀਸ ਕੋਈ ਠੋਸ ਸਬੂਤ ਨਹੀਂ ਦੇ ਸਕੀ ਅਤੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਕੀ ਹੈ ਮਾਮਲਾ
ਗੈਂਗਸਟਰ ਜੱਗੂ ਭਗਵਾਨਪੁਰੀਆ ਨਕਲੀ ਪਾਸਪੋਰਟ ਬਣਵਾ ਰਿਹਾ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਜੱਗੂ ਭਗਵਾਨਪੁਰੀਆ ਦੇ ਕੁਝ ਕਰੀਬੀਆਂ ਨੂੰ ਹਿਰਾਸਤ ‘ਚ ਲਿਆ ਸੀ। ਜਿਨ੍ਹਾਂ ਕੋਲੋਂ ਕੁਝ ਜਾਅਲੀ ਪਾਸਪੋਰਟ ਬਰਾਮਦ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੂਸੇਵਾਲਾ ਹੱਤਿਆਕਾਂਡ : ਲੁਧਿਆਣਾ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪੇਸ਼ੀ ਅੱਜ
7 ਦਿਨਾਂ ਦਾ ਰਿਮਾਂਡ ਖ਼ਤਮ
ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੱਤ ਦਿਨ ਦੇ ਰਿਮਾਂਡ ਤੋਂ ਬਾਅਦ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਜੱਗੂ ’ਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਸ਼ੂਟਰਾਂ ਨੂੰ ਬਠਿੰਡਾ ਤੋਂ ਫਾਰਚੂਨਰ ਗੱਡੀਆਂ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਤਬੀਰ ਸਿੰਘ ਵਾਸੀ ਅੰਮ੍ਰਿਤਸਰ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਕੇਸ ਦਰਜ ਕਰ ਲਿਆ ਹੈ। ਸੀਆਈਏ-2 ਇਸ ਮਾਮਲੇ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਬਟਾਲਾ ਜੇਲ੍ਹ ਤੋਂ ਲੁਧਿਆਣਾ ਲੈ ਕੇ ਆਈ ਸੀ। ਅਦਾਲਤ ਨੇ ਜੱਗੂ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜੱਗੂ ਦੇ ਪ੍ਰੋਡਕਸ਼ਨ ਰਿਮਾਂਡ ਦੌਰਾਨ ਹੀ ਪੁਲਿਸ ਨੂੰ ਗੁਰਮੀਤ ਮੀਤੇ ਬਾਰੇ ਪਤਾ ਲੱਗਾ ਕਿ ਉਹ ਵੀ ਬਠਿੰਡਾ ਜਾਣ ਸਮੇਂ ਫਾਰਚੂਨਰ ਗੱਡੀ ਵਿੱਚ ਸੀ। ਇਸ ਦੌਰਾਨ ਪੁਲਿਸ ਨੇ ਬਟਾਲਾ ਜੇਲ੍ਹ ਵਿੱਚੋਂ ਗੁਰਮੀਤ ਮੀਤਾ ਦੇ ਪ੍ਰੋਡਕਸ਼ਨ ਵਾਰੰਟ ਲੈ ਲਏ। ਗੁਰਮੀਤ ਮੀਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਖਾਸ ਹੈ। ਮੁਲਜ਼ਮ ਗੁਰਮੀਤ ਮੀਤ ਜੱਗੂ ਦੇ ਗਰੋਹ ਵਿੱਚ ਸ਼ਾਮਲ ਹੋ ਗਿਆ ਸੀ। ਬਠਿੰਡਾ ਨੂੰ ਜਾਂਦੇ ਸਮੇਂ ਮਨੀ ਰਈਆ ਕਾਰ ਵਿੱਚ ਸੀ, ਸਤਬੀਰ ਦੇ ਨਾਲ ਗੁਰਮੀਤ ਮੀਤ ਤੀਸਰਾ ਵਿਅਕਤੀ ਸੀ।
7 ਦਿਨਾਂ ਦੇ ਰਿਮਾਂਡ ’ਤੇ ਪੁਲਿਸ ਨੇ ਇਸੇ ਮਾਮਲੇ ’ਚ ਗੈਂਗਸਟਰ ਜੱਗੂ ਤੋਂ ਪੁੱਛਗਿੱਛ ਕੀਤੀ ਹੈ। ਗੈਂਗਸਟਰ ਜੱਗੂ ਦੀ ਪੇਸ਼ੀ ਨੂੰ ਲੈ ਕੇ ਲੁਧਿਆਣਾ ਪੁਲਿਸ ਅੱਜ ਅਦਾਲਤ ’ਚ ਸੁਰੱਖਿਆ ਵਿਵਸਥਾ ਮਜ਼ਬੂਤ ​​ਰੱਖੇਗੀ। ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਨੇ ਜੱਗੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹੋਣ ਕਾਰਨ ਸਾਰੀ ਅਦਾਲਤ ਵਿੱਚ ਪੁਲਿਸ ਤਾਇਨਾਤ ਰਹੇਗੀ। ਅਜਿਹੇ ’ਚ ਪੁਲਿਸ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ, ਇਸ ਲਈ ਜੱਗੂ ਨੂੰ ਸਖਤ ਸੁਰੱਖਿਆ ਵਿਚਕਾਰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਿੱਧੂ ਮੂਸੇਵਾਲਾ ਕਤਲ ਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ
ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੀਤਾ ਜਾਵੇਗੀ ਪੁਛਗਿੱਛ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਕੋਰਟ ’ਚ ਪੇਸ਼ ਕੀਤਾ ਗਿਆ। ਕੋਰਟ ਨੇ ਜੱਗੂ ਭਗਵਾਨਪੁਰੀਆ ਦਾ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿਆਤਾ ਹੈ। ਹੁਣ ਉਸ ਤੋਂ ਪੁਲਿਸ ਗੈਂਗਸਟਰ ਲਾਰੈਂਸ ਬਿਸ਼ੋਨਈ ਦੇ ਸਾਹਮਣੇ ਬਿਠਾ ਕੇ ਪੁਛਗਿਛ ਕਰੇਗੀ। ਹਾਲਾਂਕਿ ਜੱਗੂ ਭਗਵਾਨਪੁਰੀਆ ਦਾ ਸਿੱਧੂ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਉਹ ਲਾਰੈਂਸ ਬਿਸ਼ਨੋਈ ਦਾ ਟਚ ’ਚ ਰਿਹਾ ਹੈ ਤੇ ਲਾਰੈਂਸ ਨੇ ਉਸ ਦੀ ਪਹਿਲਾਂ ਮੱਦਦ ਕੀਤੀ ਸੀ, ਜਿਸ ਦੇ ਬਦਲੇ ਜੱਗੂ ਨੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਤੇ ਹਥਿਆਰਾ ਮੁਹੱਈਆ ਕਰਵਾਉਣ ਦਾ ਸ਼ੱਕ ਹੈ।
ਜੱਗੂ ਭਗਵਾਨਪੁਰੀਆ ਗੈਂਗਸਟਰ ਲਾਰੈਂਸ ਸਿੰਡੀਕੇਟ ਦਾ ਮੈਂਬਰ ਹੈ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲਈ ਸੀ। ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਹੀ ਇਸ ਮਾਮਲੇ ’ਚ ਮਾਸਟਰਮਾਈਂਡ ਦੱਸ ਚੁੱਕੀ ਹੈ। ਦੱਸਣਯੋਗ ਹੈ ਲਾਰੈਂਸ ਬਿਸ਼ਨੋਈ ਨੇ ਕਾਲਜ ਫਰੈਂਡ ਵਿੱਕੀ ਮਿੱਠੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਮੂਸੇਵਾਲਾ ਦਾ ਕਤਲ ਕਰਵਾਇਆ ਹੈ। ਲਾਰੈਂਸ ਪਹਿਲਾਂ ਹੀ ਪੰਜਾਬ ਪੁਲਿਸ ਦੀ ਕਸਟਡੀ ’ਚ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ