Thief Gang - Sach Kahoon Punjabi

ਚੋਰੀ ਦੇ ਸੱਤ ਮੋਟਰਸਾਈਕਲਾਂ ਸਮੇਤ ਸੱਤ ਜਣੇ ਕਾਬੂ
ਨਾਕਾਬੰਦੀ ਦੌਰਾਨ ਦੋ ਮੁਲਜ਼ਮ ਫਰਾਰ | Crime News

ਫ਼ਰੀਦਕੋਟ ( ਗੁਰਪ੍ਰੀਤ ਪੱਕਾ)। ਫਰੀਦਕੋਟ ਥਾਣਾ ਸਦਰ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ’ਚ 7 ਜਣਿਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 7 ਚੋਰੀ ਦੇ ਮੋਟਰਸਾਈਕਲ  ਵੀ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜੀਤ ਸਿੰਘ ਨੇ ਦੱਸਿਆ ਕਿ ਇੱਕ ਮਾਮਲੇ ‘ਚ ਨਾਕੇਬੰਦੀ ਦੌਰਾਨ ਮੋਟਰਸਾਈਕਲ ’ਤੇ ਸਵਾਰ ਤਿੰਨ ਵਿਅਕਤੀਆਂ ਨੂੰ ਜਦੋਂ ਰੋਕਿਆ ਗਿਆ ਤਾਂ ਉਨ੍ਹਾਂ ’ਚੋਂ ਦੋ ਵਿਅਕਤੀ ਉੱਥੋਂ ਭੱਜ ਗਏ ਜਦੋਂਕਿ ਉਸਦੇ ਇੱਕ ਸਾਥੀ ਨੂੰ ਕਾਬੂ ਕਰ ਲਿਆ ਜਿਸ ਕੋਲ ਜੋ ਮੋਟਰਸਾਈਕਲ ਸੀ। Crime News

ਇਹ ਵੀ ਪੜ੍ਹੋ: ਮੁੰਬਈ ਕਰਾਈਮ ਬਰਾਂਚ ਦਾ ਐਸਪੀ ਦੱਸ ਕੇ ਨੌਸਰਬਾਜ਼ ਨੇ 12 ਲੱਖ ਦੀ ਕੀਤੀ ਧੋਖਾਧੜੀ

ਪੜਤਾਲ ਦੌਰਾਨ ਚੋਰੀ ਦਾ ਪਾਇਆ ਗਿਆ ਅੱਗੇ ਜਦੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਚਾਰ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ, ਜਿਸ ਸਬੰਧੀ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ।ਇੱਕ ਹੋਰ ਘਟਨ ’ਚ ਨਾਕੇਬੰਦੀ ਦੌਰਾਨ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਸਬੰਧੀ ਸੂਚਨਾ ਮਿਲੀ ਸੀ ਕਿ ਇਨ੍ਹਾਂ ਵੱਲੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਸਸਤੇ ਭਾਅ ਵੇਚਦੇ ਹਨ ਜਿਨ੍ਹਾਂ ਨੂੰ ਕਾਬੂ ਕਰਕੇ ਦੋ ਚੋਰੀ ਦੇ ਮੋਟਰਸਾਈਕਲ ਬ੍ਰਾਮਦ ਕੀਤੇ ਗਏ ਹਨ। ਇਸ ਤਰ੍ਹਾਂ ਦੋ ਮਾਮਲਿਆਂ ’ਚ ਪੁਲਿਸ ਨੇ ਸਫਲਤਾ ਹਾਸਿਲ ਕਰਦੇ ਹੋਏ 7 ਮੋਟਰਸਾਈਕਲ ਬਰਾਮਦ ਕਰਕੇ 7 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਦੋ ਜਣੇ ਫਰਾਰ ਹਨ, ਉਨ੍ਹਾਂ ਨੂੰ ਵੀ ਛੇਤੀ ਕਾਬੂ ਕਰ ਲਿਆ ਜਾਵੇਗਾ। Crime News

Auto Rickshaw: ਫਿਰੋਜ਼ਪੁਰ ਪੁਲਿਸ ਵੱਲੋਂ ਆਟੋ ਰਿਕਸ਼ਾ ਚੋਰ ਗਿਰੋਹ ਦਾ ਪਰਦਾਫਾਸ਼
12 ਚੋਰੀ ਦੇ ਆਟੋ ਰਿਕਸ਼ਾ ਬਰਾਮਦ (Auto Rickshaw)

ਵੱਖ-ਵੱਖ ਜ਼ਿਲ੍ਹਿਆਂ ’ਚੋਂ ਵਾਹਨ ਚੋਰੀ ਕਰ ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੋਕਾਂ ਨੂੰ ਵੇਚਦੇ ਸਨ

(ਸਤਪਾਲ ਥਿੰਦ) ਫਿਰੋਜ਼ਪੁਰ। ਕਰੀਬ 1-2 ਸਾਲਾਂ ਤੋਂ ਸਰਗਰਮ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਟੋ ਰਿਕਸ਼ਾ ਅਤੇ ਹੋਰ ਵਾਹਨਾਂ ਨੂੰ ਚੋਰੀ ਕਰਕੇ ਜਾਅਲੀ ਦਸਤਾਵੇਜ਼ਾਂ ਤਿਆਰ ਕਰਕੇ ਅੱਗੇ ਵੇਚਣ ਵਾਲੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਹਨਾਂ ਕੋਲੋਂ ਪੁਲਿਸ ਨੂੰ 12 ਆਟੋ ਰਿਕਸ਼ਾ ਅਤੇ 6 ਮੋਟਰਸਾਈਕਲ ਬਰਾਮਦ ਹੋਏ ਹਨ। Auto Rickshaw

ਇਹ ਵੀ ਪੜ੍ਹੋ: Abohar News: ਤਿੰਨ ਸਾਲ ਦੇ ਬੱਚੇ ਦੀ ਪਾਣੀ ਵਾਲੀ ਡਿੱਗੀ ’ਚ ਡਿੱਗਣ ਕਰਕੇ ਮੌਤ

ਇਸ ਸਬੰਧੀ ਐੱਸਐੱਸਪੀ ਫਿਰੋਜ਼ਪੁਰ ਸ਼੍ਰੀਮਤੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਇੰਸ: ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਏਐੱਸਆਈ ਸ਼ਰਮਾ ਸਿੰਘ ਨੂੰ ਇੱਕ ਗੁਪਤ ਸੂਚਨਾ ਮਿਲੀ ਕਿ ਗੁਰਦੀਪ ਸਿੰਘ ਪੁੱਤਰ ਬਾਜ ਸਿੰਘ, ਰਾਕੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀਆਨ ਫਿਰੋਜ਼ਪੁਰ ਸ਼ਹਿਰ, ਜੋ ਵੱਖ-ਵੱਖ ਸ਼ਹਿਰਾਂ ਤੋਂ ਥ੍ਰੀ ਵਹੀਲਰ (ਟੈਂਪੂ) ਮੋਟਰਸਾਈਕਲ ਚੋਰੀ ਕਰਕੇ ਉਹਨਾਂ ਦੇ ਇੰਜਣ ਨੰਬਰ ਅਤੇ ਚੈਸੀ ਨੰਬਰ ਟੈਂਪਰ ਕਰਕੇ, ਗਲਤ ਕਾਗਜਾਤ ਅਤੇ ਜਾਅਲੀ ਆਰਸੀ ਤਿਆਰ ਕਰਵਾ ਕੇ ਅੱਗੇ ਵੇਚ ਦਿੰਦੇ ਹਨ।

ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ (Auto Rickshaw )

ਸੂਚਨਾ ਮਿਲਣ ’ਤੇ ਇਹਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁੱਕਦਮਾ ਦਰਜ ਕੀਤਾ ਗਿਆ ਅਤੇ ਮੁਸ਼ਤੈਦੀ ਵਰਤਦੇ ਹੋਏ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਇਹ ਜਿਸ ਮੋਟਰਸਾਈਕਲ ’ਤੇ ਸਵਾਰ ਸਨ ਉਸ ਸਬੰਧੀ ਕੋਈ ਦਸਤਾਵੇਜ ਪੇਸ਼ ਨਹੀਂ ਕਰ ਸਕੇ ਪੁੱਛਗਿੱਛ ’ਤੇ ਪਤਾ ਲੱਗਿਆ ਕਿ ਇਹਨਾਂ ਨੇ 4 ਥ੍ਰੀ ਵਹੀਲਰ ਸਿਵਲ ਹਸਪਤਾਲ ਦੀ ਕੰਧ ਦੇ ਨਾਲ ਖੜ੍ਹੇ ਕੀਤੇ ਹਨ ਤੇ ਉਹਨਾਂ ਨੂੰ ਵੇਚਣ ਲਈ ਗਾਹਕਾਂ ਨੂੰ ਲੱਭ ਰਹੇ ਹਨ। ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 4 ਥ੍ਰੀ ਵਹੀਲਰ ਅਤੇ ਇੱਕ ਮੋਟਰਸਾਈਕਲ ਨੂੰ ਕਬਜ਼ੇ ’ਚੋਂ ਲਿਆ ਗਿਆ ਤੇ ਇਹਨਾਂ ਦਾ 03 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ। ਰਿਮਾਂਡ ਦੌਰਾਨ 8 ਹੋਰ ਥ੍ਰੀ ਵਹੀਲਰ ਅਤੇ 5 ਹੋਰ ਮੋਟਰਸਾਈਕਲ ਬ੍ਰਾਮਦ ਕੀਤੇ ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਤੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬਠਿੰਡਾ ਪੁਲਿਸ ਵੱਲੋਂ ਇੱਕੋ ਪਿੰਡ ਦੇ ਅੱਧੀ ਦਰਜਨ ਚੋਰ ਗਿਰੋਹ ਦੇ ਮੈਂਬਰ ਕਾਬੂ
24 ਮੋਟਰ ਸਾਈਕਲ ਤੇ ਤੇਜਧਾਰ ਹਥਿਆਰ ਬਰਾਮਦ

ਬਠਿੰਡਾ: ਪੁਲਿਸ ਨੇ ਇੱਕ ਹੀ ਪਿੰਡ ਨਾਲ ਸਬੰਧਤ ਚੋਰ ਗਿਰੋਹ ਦੇ ਅੱਧੀ ਦਰਜਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 24 ਮੋਟਰ ਸਾਈਕਲ ਤੇ ਤੇਜਧਾਰ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਨੂੰ ਦੋ ਕਬਾੜੀਆਂ ਦੀ ਤਲਾਸ਼ ਹੈ ਜਿੰਨ੍ਹਾਂ ਕੋਲ ਇਹ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਕਬਾੜ ਦੇ ਰੂਪ ‘ਚ ਵੇਚ ਦਿੰਦੇ ਸਨ।

ਡੀ ਐਸ ਪੀ ਸਿਟੀ ਦਵਿੰਦਰ ਸਿੰਘ ਅਤੇ ਥਾਣਾ ਕੋਤਵਾਲੀ ਦੇ ਐਸ.ਐਚ.ਓ. ਦਵਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ਤੇ ਛਾਪਾ ਮਾਰਕੇ ਕਪਾਹ ਮੰਡੀ ਬਠਿੰਡਾ ‘ਚ ਕਿਸੇ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਸੁਖਜੀਵਨ ਸ਼ਾਹ,ਜਗਦੇਵ ਸਿੰਘ,ਜੰਗੀਰ ਸਿੰਘ,ਹਰਜਿੰਦਰ ਸਿੰਘ,ਰਿੰਕੂ ਤੇ ਰੂਪ ਸਿੰਘ ਵਾਸੀਆਨ ਜੈ ਸਿੰਘ ਵਾਲਾ ਥਾਣਾ ਸੰਗਤ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱੱਸਿਆ ਕਿ ਇਸੇ ਪਿੰਡ ਦੇ ਦੋ ਕਬਾੜੀਆਂ ਗੁਰਮਖ ਸਿੰਘ ਅਤੇ ਬਿੰਦਰ ਸਿੰਘ ਦੀ ਤਲਾਸ਼ ਚੱਲ ਰਹੀ ਹੈ ਜੋਕਿ ਮੁਲਜਮਾਂ ਤੋਂ ਚੋਰੀ ਦੇ ਮੋਟਰਸਾਈਕਲ ਖਰੀਦਦੇ ਸਨ। ਡੀ ਐਸ ਪੀ ਨੇ ਦੱਸਿਆ ਕਿ ਪੁਲਿਸ ਰਿਮਾਂਡ ਲੈਕੇ ਮੁਲਜਮਾਂ ਤੋਂ ਪੁੱਛ ਪੜਤਾਲ ਕੀਤੀ ਜਾਏਗੀ ਜਿਸ ਦੌਰਾਨ ਹੋਰ ਵੀ ਵਾਹਨ ਬਰਾਮਦ ਹੋਣ ਦੀ ਸੰਭਾਵਨਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।