Saint Dr. MSG Insan - Sach Kahoon Punjabi

ਪੂਜਨੀਕ ਗੁਰੂ ਜੀ ਦਾ ਨਵਾਂ ਗੀਤ ‘ਮੇਰੇ ਦੇਸ਼ ਕੀ ਜਵਾਨੀ’ ਇਨ੍ਹਾਂ ਪਲੇਟਫਾਰਮਾਂ ‘ਤੇ ਵੀ ਉਪਲੱਬਧ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੱਚੇ ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਨਵੇਂ ਦੇਸ਼ ਭਗਤੀ ਗੀਤ ‘ਮੇਰੇ ਦੇਸ਼ ਕੀ ਜਵਾਨੀ’ ਨੇ ਸੰਗੀਤ ਜਗਤ ‘ਚ ਧੁੰਮਾਂ ਮਚਾ ਰੱਖੀਆਂ ਹਨ। ਇਸ ਗੀਤ ਨੂੰ ਲੈ ਕੇ ਲੋਕਾਂ ਦੇ ਕ੍ਰੇਜ਼ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਿਰਫ ਕੁਝ ਦਿਨਾਂ ‘ਚ ਹੀ ਇਸ ਨੂੰ ਦਸ ਮਿਲੀਅਨ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ ਸੁਣਿਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਸਮੇਤ ਦੇਸ਼ ਦੇ ਵੱਖ-ਵੱਖ ਸ਼ੂਬਿਆਂ ਸਮੇਤ ਵਿਦੇਸ਼ਾਂ ’ਚ ਅਮਰੀਕਾ, ਇੰਗਲੈਂਡ, ਕੈਨੇਡਾ, ਨਿਊਜ਼ੀਲੈਂਡ ’ਚ ਇਸ ਗੀਤ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।

ਹੁਣ ਤੁਸੀਂ ਹੇਠਾਂ ਦਿੱਤੇ ਸਾਰੇ ਪਲੇਟਫਾਰਮਾਂ ‘ਤੇ ਪੂਜਨੀਕ ਗੁਰੂ ਜੀ ਦਾ ਨਵਾਂ ਗੀਤ ਮੇਰੀ ਦੇਸ਼ ਕੀ ਜਵਾਨੀ ਸੁਣ ਸਕਦੇ ਹੋ।

Wynk:

https://open.wynk.in/SksWf0VCcxb?~feature=wynk_share&~content_id=srch_pplchandigarh_8905900008700_INI112200434&~destination=any

Gaana:

https://gaana.com/song/mere-desh-ki-jawani

Spotify:

https://open.spotify.com/track/3j1e14lBnJLbvVkl3MHMIx?si=du3vXZJGSBuhMII0lSengA

Saavan:

https://www.saavn.com/p/album/hindi/mere-desh-ki-jawani-2023/GBogTLPsVqM_

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।