DGP Gaurav Yadav - Sach Kahoon Punjabi
Jalandhar News: ਹਾਈ ਅਲਰਟ ’ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ’ਤੇ ਵਧਾਈ ਸੁਰੱਖਿਆ
Jalandhar News: ਜਲੰਧਰ (ਸੱਚ ਕਹੂੰ ਨਿਊਜ਼)। ਪੀਐਮ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਤੋਂ ਪਹਿਲਾਂ ਸ਼ਹਿਰ ਭਰ ’ਚ ਸੁਰੱਖਿਆ ਹਾਈ ਅਲਰਟ ’ਤੇ ਹੈ। ਪ੍ਰਧਾਨ ਮੰਤਰੀ ਨਵੀਨੀਕਰਨ ਕੀਤੇ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਪੰਜਾਬ ਪੁਲਿਸ ਨੇ ਰੇਲਵੇ ਸਟੇਸ਼ਨ, ਸਥਾਨ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਬੇਮਿਸਾਲ ਸੁਰੱਖਿਆ ਪ੍ਰਬੰਧ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਿੱਜੀ ਤੌਰ ’ਤੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਤੇ ਕਈ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਸਨ। ਡੀਜੀਪੀ ਨੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰੂਟ, ਰੇਲਵੇ ਸਟੇਸ਼ਨ ਤੇ ਸਥਾਨ ਦੀ ਪੂਰੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਡੌਗ ਸਕੁਐਡ, ਬੰਬ ਨਿਰੋਧਕ ਦਸਤੇ ਤੇ ਭਾਰੀ ਪੁਲਿਸ ਮੌਜ਼ੂਦਗੀ ਤਾਇਨਾਤ ਕੀਤੀ ਗਈ ਹੈ। ਸੁਰੱਖਿਆ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
Read Also : Barnala News: ਸਹਿਕਾਰੀ ਸਭਾ ਦਾ ਇੰਸਪੈਕਟਰ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਟ੍ਰੈਫਿਕ ਡਾਇਵਰਸ਼ਨ, ਯਾਤਰੀਆਂ ਲਈ ਐਡਵਾਈਜ਼ਰੀ ਜਾਰੀ
ਸਖ਼ਤ ਸੁਰੱਖਿਆ ਤੇ ਨਾਕਾਬੰਦੀ ਕਾਰਨ, ਰੇਲਵੇ ਸਟੇਸ਼ਨ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਦਾਖਲ ਹੋਣ ਤੇ ਜਾਣ ਵਾਲੇ ਯਾਤਰੀਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਜਨਤਾ ਨੂੰ ਸੁਰੱਖਿਆ ਪ੍ਰਬੰਧਾਂ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ 17 ਜੁਲਾਈ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਵਜੇ ਤੱਕ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਪਠਾਨਕੋਟ ਨੂੰ ਜੋੜਨ ਵਾਲੇ ਐਨਐਚ-44 ’ਤੇ ਬੇਲੋੜੀ ਯਾਤਰਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜਿਨ੍ਹਾਂ ਲੋਕਾਂ ਨੂੰ ਯਾਤਰਾ ਕਰਨੀ ਹੈ, ਉਨ੍ਹਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ ’ਚ ਯਾਤਰਾ ਕਰਨੀ ਚਾਹੀਦੀ ਹੈ। Jalandhar News
ਜਨਤਾ ਦੀ ਸਹੂਲਤ ਦਾ ਵੀ ਰੱਖਿਆ ਜਾਵੇਗਾ ਧਿਆਨ | Jalandhar News
ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੁਪਹਿਰ 3:40 ਵਜੇ ਕਰੀਬ ਜਲੰਧਰ ਪਹੁੰਚਣਗੇ ਤੇ ਲਗਭਗ ਡੇਢ ਘੰਟੇ ਤੱਕ ਸ਼ਹਿਰ ’ਚ ਰਹਿਣਗੇ। ਉਨ੍ਹਾਂ ਕਿਹਾ ਕਿ ਪੁਲਿਸ ਦਾ ਉਦੇਸ਼ ਜਨਤਕ ਆਵਾਜਾਈ ਨੂੰ ਪੂਰੀ ਤਰ੍ਹਾਂ ਸੀਮਤ ਕਰਨਾ ਨਹੀਂ ਹੈ। ਜਿੱਥੇ ਜ਼ਰੂਰੀ ਹੋਵੇ, ਵਾਹਨਾਂ ਨੂੰ ਵਿਕਲਪਿਕ ਰੂਟਾਂ ਵੱਲ ਮੋੜਿਆ ਜਾਵੇਗਾ, ਤੇ ਜਨਤਾ ਨੂੰ ਅਸੁਵਿਧਾ ਨੂੰ ਘੱਟ ਤੋਂ ਘੱਟ ਕਰਨ ਲਈ ਘੱਟੋ-ਘੱਟ ਸਮੇਂ ਲਈ ਆਵਾਜਾਈ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ।
Patiala News: ਪੰਜਾਬ ਚੋਂ 31 ਮਈ ਤੱਕ ਨਸ਼ਾ ਖਤਮ ਨਹੀਂ ਹੋਇਆ, ਕਾਫ਼ੀ ਹੱਦ ਤੱਕ ਪਾਇਆ ਗਿਆ ਹੈ ਕਾਬੂ : DGP Punjab
ਗੋਰਵ ਯਾਦਵ ਬੋਲੇ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਜਾਰੀ ਰਹੇਗੀ | Patiala News
ਪਿੰਡ ਵਿਕਾਊ ਦੇ ਪੋਸਟਰ ਲਾਉਣ ਦੇ ਮਾਮਲੇ ’ਚ ਐਸਐਚਓ ਸਬੰਧੀ ਐਸਐਸਪੀ ਜਾਂਚ ਲਈ ਕਹਾਗਾਂ
Patiala News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਡੀਜੀਪੀ ਗੋਰਵ ਯਾਦਵ ਨੇ ਆਖਿਆ ਹੈ ਕਿ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਤੇ ਪੰਜਾਬ ਵਿੱਚੋਂ ਨਸ਼ੇ ਦੇ ਤਸਕਰਾਂ ਖਤਮ ਕੀਤਾ ਜਾਵੇਗਾ। ਉਨ੍ਹਾਂ ਮੰਨਿਆ ਕਿ ਇਹ ਮੁਹਿੰਮ ਜੋਂ 31 ਮਈ ਤੱਕ ਸੀ, ਇਸ ਸਮੇਂ ਦੌਰਾਨ ਕਾਫ਼ੀ ਹੱਦ ਤੱਕ ਨਸ਼ੇ ਤੇ ਕਾਬੂ ਪਾਇਆ ਜਾ ਚੁੱਕਾ ਹੈ ਜਦਕਿ ਅਜੇ ਵੀ ਪੰਜਾਬ ’ਚ ਨਸ਼ੇ ਦੇ ਸੌਦਾਗਰ ਬਾਕੀ ਹਨ। ਉਨ੍ਹਾਂ ਕਿਹਾ ਕਿ ਇਸੇ ਲਈ ਹੀ ਇਹ ਮੁਹਿੰਮ ਜਾਰੀ ਰਹੇਗੀ। Patiala News
ਇਹ ਖਬਰ ਵੀ ਪੜ੍ਹੋ : Punjab: ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਹੁਣੇ ਪੜ੍ਹੋ…
ਡੀਜੀਪੀ ਗੋਰਵ ਯਾਦਵ ਅੱਜ ਪਟਿਆਲਾ ਵਿਖੇ ਏਐਨਟੀਐਫ਼ ਦੇ ਦਫ਼ਤਰ ਦੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ। ਇੱਕ ਸੁਆਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਮੁਹਿੰਮ ਨਸ਼ੇ ਦੇ ਤਸਕਰਾਂ ਖਿਲਾਫ਼ ਹੈ ਜਦਕਿ ਨਸ਼ੇ ਤੇ ਲੱਗੇ ਵਿਅਕਤੀਆਂ ਨੂੰ ਨਸ਼ਾ ਛੁਡਾਉਂ ਕੇਂਦਰਾ ਸਮੇਤ ਓਟ ਸੈਂਟਰ ’ਚ ਰੈਫਰ ਕੀਤਾ ਜਾ ਰਿਹਾ ਹੈ। ਬਠਿੰਡਾ ਵਿਖੇ ਪਿੰਡ ਵਿਕਾਊ ਦੇ ਪੋਸਟਰ ਲਾਉਣ ਵਾਲੇ ਵਿਅਕਤੀ ਵੱਲੋਂ ਸਬੰਧਿਤ ਐਸਐਚਓ ’ਤੇ ਲਾਏ ਦੋਸ਼ਾਂ ਸਬੰਧੀ ਕਿਹਾ ਕਿ ਉਹ ਇਸ ਸਬੰਧੀ ਐਸਐਸਪੀ ਨੂੰ ਇਨਕੁਆਰੀ ਕਰਨ ਲਈ ਕਹਿਣਗੇ ਤਾ ਜੋਂ ਸਹੀ ਜਾਂਚ ਹੋ ਸਕੇ। Patiala News
Punjab News: ਅੰਮ੍ਰਿਤਸਰ ’ਚ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਮਿਲੀ, ਪੁੱਛਗਿੱਛ ਜਾਰੀ
ਪਾਕਿਸਤਾਨ ਤੋਂ ਮੰਗਵਾਈ 30 ਕਿੱਲੋ ਹੈਰੋਇਨ ਸਮੇਤ ਇੱਕ ਗ੍ਰਿਫਤਾਰ
Punjab News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਾਲ 2025 ’ਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਤੋਂ ਪੁਲਿਸ ਨੇ ਪਾਕਿਸਤਾਨ ਤੋਂ ਆ ਰਹੀ ਲਗਭਗ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਕਤ ਹੈਰੋਇਨ ਪਾਕਿਸਤਾਨ ਤੋਂ ਭੇਜੇ ਗਏ ਡਰੋਨ ਰਾਹੀਂ ਘੋਰਿੰਦਾ ਥਾਣਾ ਖੇਤਰ ’ਚ ਸੁੱਟੀ ਗਈ ਸੀ। ਇੱਕ ਗੁਪਤ ਸੂਚਨਾ ਦੇ ਆਧਾਰ ’ਤੇ, ਅੰਮ੍ਰਿਤਸਰ ਦਿਹਾਤੀ ਪੁਲਿਸ, ਪੰਜਾਬ ਦੀ ਟੀਮ ਨੇ ਉਕਤ ਹੈਰੋਇਨ ਬਰਾਮਦ ਕੀਤੀ ਤੇ ਇੱਕ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਖਬਰ ਵੀ ਪੜ੍ਹੋ : Manipur Big News: ਮਣੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ
ਮੁਲਜ਼ਮਾਂ ਤੋਂ 30 ਕਿਲੋ ਹੈਰੋਇਨ ਤੇ ਇੱਕ ਕਾਰ ਵੀ ਬਰਾਮਦ | Punjab News
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, ਖੁਫੀਆ ਜਾਣਕਾਰੀ ਦੇ ਆਧਾਰ ’ਤੇ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ’ਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇੱਕ ਕਾਰ ਸਮੇਤ 30 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਡੀਜੀਪੀ ਯਾਦਵ ਨੇ ਕਿਹਾ- ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹੈਰੋਇਨ ਦੀ ਵੱਡੇ ਪੱਧਰ ’ਤੇ ਤਸਕਰੀ ’ਚ ਸ਼ਾਮਲ ਸੀ। ਇਸ ਨੇ ਹਾਲ ਹੀ ’ਚ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਸੀ। ਮੁਲਜ਼ਮਾਂ ਖਿਲਾਫ਼ ਥਾਣਾ ਘਰਿੰਡਾ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਜਿਸ ’ਚ ਇੱਕ ਮੁਲਜ਼ਮ ਦਾ ਨਾਂਅ ਸਾਹਮਣੇ ਆਇਆ ਹੈ ਤੇ ਬਾਕੀਆਂ ਨੂੰ ਅਣਪਛਾਤਾ ਰੱਖਿਆ ਗਿਆ ਹੈ।
ਮੁਲਜ਼ਮਾਂ ਦੇ ਸਾਥੀਆਂ ਬਾਰੇ ਵੀ ਹੋ ਰਹੀ ਹੈ ਪੁੱਛਗਿੱਛ | Punjab News
ਹਾਸਲ ਹੋਏ ਵੇਰਵਿਆਂ ਮੁਤਾਬਕ, ਪੁਲਿਸ ਮਾਮਲੇ ’ਚ ਮੁਲਜ਼ਮਾਂ ਦੇ ਸਾਥੀਆਂ ਬਾਰੇ ਪੁੱਛਗਿੱਛ ਕਰੇਗੀ। ਕਿਉਂਕਿ ਇਸ ਮਾਮਲੇ ’ਚ ਹੋਰ ਮੁਲਜ਼ਮ ਵੀ ਸ਼ਾਮਲ ਹੋ ਸਕਦੇ ਹਨ। ਕਿਉਂਕਿ ਇੰਨਾ ਵੱਡਾ ਖੇਡ ਕਿਸੇ ਇੱਕ ਵਿਅਕਤੀ ਦੇ ਵੱਸ ’ਚ ਨਹੀਂ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ, ਤਾਂ ਜੋ ਮੁਲਜ਼ਮ ਦੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕਿਸ ਪਾਕਿਸਤਾਨੀ ਤਸਕਰ ਤੋਂ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ ਤੇ ਉਨ੍ਹਾਂ ਕਿੰਨੀ ਵਾਰ ਇਹ ਮੰਗਵਾਈ ਹੈ। Punjab News
ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹੁਕਮ | Punjab Police
Punjab Police: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਛੁੱਟੀਆਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਜਿਸ ਵਿੱਚ ਡੀਜੀਪੀ ਯਾਦਵ ਨੇ ਕਿਹਾ- ਪੰਜਾਬ ਵਿੱਚ 27 ਜਨਵਰੀ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ। 26 ਜਨਵਰੀ ਨੂੰ ਪੰਜਾਬ ’ਚ ਕਈ ਵੱਡੇ ਪ੍ਰੋਗਰਾਮ ਹਨ।
ਇਹ ਵੀ ਪੜ੍ਹੋ: Punjab New Highway: ਪੰਜਾਬ ਦੇ ਇਨ੍ਹਾਂ ਸ਼ਹਿਰਾਂ ਵਿੱਚੋਂ ਲੰਘੇਗਾ ਇਹ ਨਵਾਂ ਹਾਈਵੇਅ, ਲਿਖੇਗਾ ਵਿਕਾਸ ਦਾ ਨਵਾਂ ਅਧਿਆਇ,…
ਇਸ ਸਬੰਧੀ ਆਈਜੀ ਹੈੱਡਕੁਆਰਟਰ ਡਾ.ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਪੁੁਲਿਸ ਮੁਲਾਜ਼ਮ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਸੂਬੇ ਭਰ ਵਿੱਚ 24 ਘੰਟੇ ਤਿਆਰ ਰਹੇਗੀ।
Sri Fatehgarh Sahib: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਪੁਲਿਸ ਨਿਮਰਤਾ ਨਾਲ ਸੰਗਤ ਦਾ ਮਾਰਗਦਰਸ਼ਨ ਕਰੇਗੀ: ਡੀਜੀਪੀ ਗੌਰਵ ਯਾਦਵ
Sri Fatehgarh Sahib: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ ਮੱਥਾ ਟੇਕਣ ਨੂੰ ਯਕੀਨੀ ਬਣਾਉਣ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਬੁੱਧਵਾਰ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ: Rain in Punjab: ਰੁਕ-ਰੁਕ ਪੈ ਰਹੇ ਮੀਂਹ ਕਾਰਨ ਵਧੀ ਠਾਰੀ ਨੇ ਮੱਧਮ ਪਾਈ ਮਨੁੱਖ ਦੀ ਰਫ਼ਤਾਰ
ਡੀ.ਜੀ.ਪੀ ਗੌਰਵ ਯਾਦਵ, ਜੋ ਕਿ ਡੀ.ਆਈ.ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਦੇ ਨਾਲ ਸਨ ਨੇ ਸ਼ਹੀਦੀ ਸਭਾ ਦੇ ਸਮਾਗਮ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 4 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਜ਼ਟਿਡ ਅਧਿਕਾਰੀ ਦੀ ਅਗਵਾਈ ਹੇਠ ਸਮੁੱਚੇ ਖੇਤਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਸੰਗਤ ਨੂੰ ਮੱਥਾ ਟੇਕਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇੱਕ ਵਿਸ਼ੇਸ਼ ਰੂਟ ਨੂੰ ਵੀ.ਆਈ.ਪੀ. ਰੂਟ ਵਜੋਂ ਬਣਾਇਆ ਗਿਆ ਹੈ, ਜਿਸ ਨੂੰ ਲੋੜ ਪੈਣ ’ਤੇ ਐਮਰਜੈਂਸੀ ਲਈ ਵੀ ਵਰਤਿਆ ਜਾ ਸਕਦਾ ਹੈ। Sri Fatehgarh Sahib
Action on Drug Smugglers: ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ, 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ
790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ | Action on Drug Smugglers
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ। Action on Drug Smugglers
ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਈ: ਡੀਜੀਪੀ ਗੌਰਵ ਯਾਦਵ
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ ’ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ ’ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ ਰੂਟਾਂ ’ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: Punjab News : ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ
ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 860 ਕਿਲੋ ਅਫੀਮ, 367 ਕੁਇੰਟਲ ਭੁੱਕੀ, 93 ਕਿੱਲੋ ਚਰਸ, 724 ਕਿੱਲੋ ਗਾਂਜਾ, 19 ਕਿੱਲੋ ਆਈ.ਸੀ.ਈ. ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਭਰ ਵਿੱਚ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.62 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਪੰਜਾਬ ਪੁਲਿਸ ਨੇ 1 ਜਨਵਰੀ, 2024 ਤੋਂ ਹੁਣ ਤੱਕ 362 ਵੱਡੇ ਤਸਕਰਾਂ ਦੀਆਂ 208 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਜਨਵਰੀ, 2024 ਤੋਂ ਹੁਣ ਤੱਕ 362 ਵੱਡੇ ਤਸਕਰਾਂ ਦੀਆਂ 208 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂਕਿ 289 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 470 ਕੇਸ, ਮਨਜ਼ੂਰੀ ਲਈ ਸਮਰੱਥ ਅਥਾਰਟੀ ਕੋਲ ਲੰਬਿਤ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਦੀ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦੇ ਹੁਕਮਾਂ ਨੂੰ ਲਾਗੂ ਕਰਕੇ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। Action on Drug Smugglers
ਜ਼ਿਕਰਯੋਗ ਹੈ ਕਿ ਮੁਲਜ਼ਮ ਤਾਰੀ ਨੂੰ ਪ੍ਰੀਵੈਂਸ਼ਨ ਆਫ਼ ਇਲੀਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਦੋ ਸਾਲਾਂ ਲਈ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਨਿਵਾਰਕ ਨਜ਼ਰਬੰਦੀ ਦਾ ਇਹ ਪਹਿਲਾ ਮਾਮਲਾ ਹੈ, ਜਿਸ ਵਿੱਚ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਤਹਿਤ ਸਮਰੱਥ ਅਥਾਰਟੀ ਦੁਆਰਾ ਆਦੇਸ਼ ਜਾਰੀ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇਸ ਸਾਲ 731 ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ।
Drug Smuggler: ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਬਾਰੇ ਡੀਜੀਪੀ ਗੌਰਵ ਯਾਦਵ ਨੇ ਕੀਤੇ ਵੱਡੇ ਖੁਲਾਸੇ
ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸ਼ਕਰ ਗ੍ਰਿਫ਼ਤਾਰ | Drug Smuggler
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫਤਾਰੀ ਤੋਂ ਬਚਣ ਲਈ ਉਕਤ ਮੁਲਜ਼ਮ ਪਹਿਲਾਂ ਦੁਬਈ ਭੱਜ ਗਿਆ ਅਤੇ ਫਿਰ ਸਤੰਬਰ 2023 ਵਿੱਚ ਭਾਰਤ ਆ ਗਿਆ: ਆਈਜੀਪੀ ਸੁਖਚੈਨ ਸਿੰਘ ਗਿੱਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ, ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। Drug Smuggler
ਇਹ ਵੀ ਪੜ੍ਹੋ: Heroin: 70 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਮੋਗਾ ਪੁਲਿਸ ਵੱਲੋਂ 16 ਜੂਨ, 2024 ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਸਥਾਨਕ ਨਸ਼ਾ ਤਸਕਰ ਬੇਅੰਤ ਸਿੰਘ ਅਤੇ ਸੁਖਦੀਪ ਸਿੰਘ ਦੀ ਗ੍ਰਿਫਤਾਰੀ ਉਪਰੰਤ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਇਨਾਂ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਨਦੀਪ ਸਿੰਘ ਜੋ ਕਿ ਮੌਜੂਦਾ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿਮਰਨਜੋਤ ਸਿੰਘ, ਜੋ ਮਨਦੀਪ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹੈਰੋਇਨ ਦੇ ਖਰੀਦਦਾਰਾਂ ਦੀ ਭਾਲ ਕਰ ਰਿਹਾ ਸੀ, ਨੂੰ ਨਾਮਜ਼ਦ ਕੀਤਾ ਸੀ। Drug Smuggler
ਮੁਲਜ਼ਮ ਸਿਮਰਨਜੋਤ ਸੰਧੂ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਸਰਗਨਾ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸਿਮਰਨਜੋਤ ਸੰਧੂ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਸਰਗਨਾ ਹੈ ਅਤੇ ਜਰਮਨੀ ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਆਪਣੇ ਅੰਤਰਰਾਸ਼ਟਰੀ ਸਬੰਧਾਂ ਜ਼ਰੀਏ ਭਾਰਤ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਵੱਡੀ ਭੂਮਿਕਾ ਨਿਭਾਈ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ, ਜਿਨਾਂ ਨਾਲ ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ ਅਤੇ ਐਸਐਸਪੀ ਮੋਗਾ ਡਾ. ਅੰਕੁਰ ਗੁਪਤਾ ਵੀ ਮੌਜੂਦ ਸਨ, ਨੇ ਪ੍ਰੈਸ ਕਾਨਫਰੰਸ ਦੌਰਾਨ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 1 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਮੋਗਾ ਪੁਲਿਸ ਨੇ ਬਟਾਲਾ ਦੇ ਪਿੰਡ ਗੋਖੂਵਾਲ ਦੇ ਵਸਨੀਕ ਸਿਮਰਨਜੋਤ ਸੰਧੂ ਨੂੰ ਮੋਗਾ ਦੇ ਪਿੰਡ ਭਲੂਰ ਤੋਂ ਗ੍ਰਿਫਤਾਰ ਕੀਤਾ ਹੈ।
ਮੁਲਜ਼ਮ ਸਿਮਰਨਜੋਤ ਟੈਕਸੀ ਡਰਾਈਵਰ ਵਜੋਂ ਕਰਦਾ ਸੀ ਕੰਮ | Drug Smuggler
ਉਨਾਂ ਦੱਸਿਆ ਕਿ ਮੁਲਜ਼ਮ ਸਿਮਰਨਜੋਤ ਜੋ 2002 ਵਿੱਚ ਜਰਮਨੀ ਗਿਆ ਸੀ, ਟੈਕਸੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਮਾਰਚ 2020 ਤੋਂ ਜੂਨ 2020 ਦੇ ਅਰਸੇ ਦੌਰਾਨ ਉਕਤ ਮੁਲਜ਼ਮ ਨੇ ਬ੍ਰਾਜ਼ੀਲ ਅਤੇ ਹੋਰ ਦੱਖਣੀ ਅਮਰੀਕੀ ਦੇਸ਼ਾਂ ਤੋਂ ਸਪਲਾਈ ਕੀਤੀ ਜਾ ਰਹੀ ਘੱਟੋ-ਘੱਟ 487 ਕਿਲੋ ਕੋਕੀਨ, 66 ਕਿਲੋ ਮੈਰੀਓਆਨਾ ਅਤੇ 10 ਕਿਲੋਗ੍ਰਾਮ ਹਸ਼ੀਸ਼ ਨੂੰ ਹੈਮਬਰਗ ਜਰਮਨੀ ਦੀ ਬੰਦਰਗਾਹ ਤੋਂ ਪਖਾਪਤ ਕਰਨ ਤੋਂ ਬਾਅਦ ਉਸਨੂੰ ਸਟੋਰ ਅਤੇ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨਾਂ ਦੱਸਿਆ ਕਿ ਦੋਸ਼ੀ ਇਕ ਐਨਕ੍ਰਿਪਟਡ ਮੋਬਾਈਲ ਐਪ ’ਐਨਕਰੋਚੈਟ’ ’ਤੇ ਗੱਲਬਾਤ ਕਰਦਾ ਸੀ।
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਸਿਮਰਨਜੋਤ ਸੰਧੂ ਨੇ ਭਾਰਤ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ‘ਚ ਨਿਭਾਈ ਅਹਿਮ ਭੂਮਿਕਾ: ਡੀਜੀਪੀ ਗੌਰਵ ਯਾਦਵ
ਇਸ ਤੋਂ ਬਾਅਦ ਮੁਲਜ਼ਮ ਨੂੰ 28 ਫਰਵਰੀ, 2022 ਨੂੰ ਜਰਮਨੀ ਦੀਆਂ ਅਦਾਲਤਾਂ ਦੁਆਰਾ ਨਾਰਕੋਟਿਕ ਡਰੱਗਜ਼ ਐਕਟ ਦੀ ਧਾਰਾ 29 ਦੇ ਤਹਿਤ 8 ਸਾਲ ਅਤੇ 6 ਮਹੀਨੇ ਦੀ ਸਜ਼ਾ ਸੁਣਾਈ ਗਈ ਸੀ, ਪਰ ਇਸ ਤੋਂ ਬਚਣ ਲਈ ਉਹ ਪਹਿਲਾਂ ਹੀ ਜੁਲਾਈ 2023 ਵਿੱਚ ਦੁਬਈ ਭੱਜ ਗਿਆ ਅਤੇ ਫਿਰ ਸਤੰਬਰ 2023 ਵਿੱਚ ਭਾਰਤ ਆ ਗਿਆ।
ਆਈਜੀਪੀ ਨੇ ਦੱਸਿਆ ਕਿ ਮੁਲਜ਼ਮ ਸਿਮਰਨਜੋਤ 11 ਮਹੀਨਿਆਂ ਤੋਂ ਗ੍ਰਿਫਤਾਰੀ ਤੋਂ ਬਚਣ ਲਈ ਅੰਮ੍ਰਿਤਸਰ, ਚੰਡੀਗੜ, ਰਾਜਸਥਾਨ, ਮੋਗਾ ਆਦਿ ਸਮੇਤ ਭਾਰਤ ਵਿੱਚ ਵੱਖ-ਵੱਖ ਥਾਵਾਂ ’ਤੇ ਰਹਿ ਰਿਹਾ ਸੀ। ਉਨਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ ਭਾਰਤ ਵਿੱਚ ਉਸ ਦੀਆਂ ਗਤੀਵਿਧੀਆਂ ਬਾਰੇ ਜਾਣਨ ਲਈ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਅਜੀਤਵਾਲ ਮੋਗਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 16 ਜੂਨ 2024 ਪਹਿਲਾਂ ਹੀ ਦਰਜ ਹੈ।
ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਦੀ ਨਹੀਂ ਹੁਣ ਖੈਰ, ਪੜ੍ਹ ਲਵੋ ਨਵੇਂ ਨਿਯਮ
ਪੰਜਾਬ ਪੁਲਿਸ ਸ਼ਰਾਬ ਪੀ ਕੇ ਡਰਾਈਵਿੰਗ ਨੂੰ ਰੋਕਣ ਲਈ ਵਿਸ਼ੇਸ਼ ਚੌਕਸੀ ਕਾਇਮ ਕਰੇਗੀ : ਏਡੀਜੀਪੀ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਰਾਸ਼ਟਰੀ ਤੇ ਰਾਜ ਮਾਰਗਾਂ ’ਤੇ ਸ਼ਰਾਬ ਪੀ ਕੇ ਡਰਾਇਵਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਕਿਉਂਕਿ ਇੱਥੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਅਮਰਦੀਪ ਸਿੰਘ ਰਾਏ ਨੇ ਅਜਿਹੇ ਚਾਲਕਾਂ ਖਿਲਾਫ਼ ਕਾਰਵਾਈ ਲਈ ਵਿਸ਼ੇਸ਼ ਸੁਰੱਖਿਆ ਚੌਂਕੀਆਂ ਸਥਾਪਿਤ ਕਰਨ ਦੇ ਐਲਾਨ ਕੀਤਾ ਹੈ। ਇੱਥੇ ਟੈ੍ਰਫਿਕ ਐਸਪੀਜ਼, ਡੀਐਸਪੀਜ਼ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਏਡੀਜੀਪੀ ਰਾਏ ਨੇ ਕਿਹਾ ਕਿ ਪੰਜਾਬ ਪੁਲਿਸ ਸੜਕ ਹਾਦਸਿਆਂ ਦੇ ਮੁੱਖ ਕਾਰਨ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਰਾਸ਼ਟਰੀ ਤੇ ਰਾਜ ਮਾਰਗਾਂ ’ਤੇ ਵਿਸ਼ੇਸ਼ ਸੁਰੱਖਿਆ ਚੌਕੀਆਂ ਸਥਾਪਤ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ 800 ਨਵੇਂ ਐਲਕੋਮੀਟਰ ਆਰਡਰ ਕੀਤੇ ਹਨ ਜੋ ਕਿ ਸਾਰੇ ਜ਼ਿਲ੍ਹਿਆਂ ’ਚ ਵੰਡੇ ਜਾਣਗੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣਾ ਸੜਕ ਹਾਦਸਿਆਂ ਦਾ ਮੁੱਖ ਤੇ ਵੱਡਾ ਕਾਰਨ ਹੈ ਤੇ ਪੰਜਾਬ ਪੁਲਿਸ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਏਡੀਜੀਪੀ ਨੇ ਇਹ ਵੀ ਖੁਲਾਸਾ ਕੀਤਾ ਕਿ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਡਰਾਈਵਿੰਗ ਨਾਲ ਨਜਿੱਠਣ ਲਈ 27 ਹਾਈਟੈਕ ਇੰਟਰਸੈਪਟਰ ਵਾਹਨ ਵੀ ਖਰੀਦੇ ਜਾ ਰਹੇ ਹਨ। ਉਨ੍ਹਾਂ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਮੁੱਦੇ ਨੂੰ ਵੀ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਇਸ ਸਮੱਸਿਆ ਕਾਰਨ ਹਰ ਸਾਲ ਲਗਭਗ 350 ਮੌਤਾਂ ਹੁੰਦੀਆਂ ਹਨ। (Ludhiana News)
Read This : Farmers Delhi March: ਦਿੱਲੀ ਕੂਚ ਸਬੰਧੀ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਪੜ੍ਹੋ…
ਇਸ ਮੁੱਦੇ ਨੂੰ ਹੱਲ ਕਰਨ ਲਈ ਵੱਖ-ਵੱਖ ਵਿਭਾਗ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਸ ’ਚ ਨਗਰ ਨਿਗਮ, ਪਸ਼ੂ ਪਾਲਣ ਤੇ ਹੋਰ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ’ਚ ਹਾਲ ਹੀ ’ਚ ਸ਼ੁਰੂ ਕੀਤੀ ਗਈ ਪ੍ਰਣਾਲੀ ਤਹਿਤ ਜ਼ਿਲ੍ਹਿਆਂ ਨੂੰ 900 ਈ-ਚਲਾਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਜਿੰਨ੍ਹਾਂ ਨਾਲ ਪੰਜਾਬ ’ਚ ਸੜਕ ਹਾਦਸਿਆਂ ਦੀ ਗਿਣਤੀ ’ਚ ਹੋਰ ਕਮੀ ਆਉਣ ਦੀ ਉਮੀਦ ਹੈ। ਰਾਏ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਮਾਗ ਦੀ ਉਪਜ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੀ ਤਾਇਨਾਤੀ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਐਸਐਸਐਫ਼ ਦੀ ਤਾਇਨਾਤੀ ਸਦਕਾ ਸੜਕ ਹਾਦਸਿਆਂ ਦੀਆਂ ਮੌਤਾਂ ’ਚ 15- 20 ਫੀਸਦੀ ਕਮੀ ਆਈ ਹੈ। (Ludhiana News)
ਪੁਲਿਸ ਅਧਿਕਾਰੀਆਂ ਨੂੰ ਆਦੇਸ਼, ਰੋਜਾਨਾ ਸੁਣਨ ਆਮ ਲੋਕਾਂ ਦੀ ਸ਼ਿਕਾਇਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪੁਲਿਸ ਅਧਿਕਾਰੀਆਂ ਨੂੰ ਹੁਣ ਰੋਜਾਨਾ ਆਪਣੇ ਦਫਤਰ ’ਚ ਬੈਠ ਕੇ ਨਾ ਸਿਰਫ ਆਮ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣਨਾ ਹੋਵੇਗਾ, ਬਲਕਿ ਮੌਕੇ ’ਤੇ ਹੀ ਬੈਠ ਕੇ ਉਨ੍ਹਾਂ ਦੀ ਸ਼ਿਕਾਇਤਾਂ ਨੂੰ ਦੂਰ ਵੀ ਕਰਨਾ ਹੋਏਗਾ। ਸ਼ਿਕਾਇਤਾਂ ਸੁਣਨ ਦੇ ਮਾਮਲੇ ’ਚ ਕਿਸੇ ਵੀ ਪੁਲਿਸ ਅਧਿਕਾਰੀ ਦੀ ਅਣਗਹਿਲੀ ਵੀ ਹੁਣ ਸਹਿਨ ਨਹੀਂ ਹੋਏਗੀ। ਇਸੇ ਕਰਕੇ ਹੁਣ ਤੋਂ ਬਾਅਦ ਰੋਜਾਨਾ ਸਵੇਰੇ 11 ਵਜੇ ਤੋਂ ਵਜੇ ਤੱਕ ਪੁਲਿਸ ਅਧਿਕਾਰੀਆਂ ਨੂੰ ਆਮ ਲੋਕਾਂ ਦੀ ਹੀ ਸ਼ਿਕਾਇਤਾਂ ਵੱਲ ਧਿਆਨ ਦੇਣਾ ਪਵੇਗਾ। (Punjab News)
ਇਹੋ ਜਿਹਾ ਨਹੀਂ ਹੋਣ ਦੀ ਸੂਰਤ ’ਚ ਉਨ੍ਹਾਂ ਪੁਲਿਸ ਅਧਿਕਾਰੀਆਂ ਖਿਲਾਫ ਹੀ ਕਾਰਵਾਈ ਹੋਵੇਗੀ। ਇਹ ਆਦੇਸ਼ ਪੰਜਾਬ ਦੇ ਡੀਜੀਪੀ ਵੱਲੋਂ ਪੰਜਾਬ ਭਰ ਦੇ ਐਸਐੱਸਪੀ ਡੀਐਸਪੀ ਤੇ ਐਸਐਚ ਓ ਨੋ ਜਾਰੀ ਕੀਤੇ ਗਏ ਹਨ। ਇਨ੍ਹਾਂ ਆਦੇਸ਼ਾਂ ਨੂੰ ਜਾਰੀ ਕਰਨ ਮੌਕੇ ਇਹ ਵੀ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਇਹ ਅਧਿਕਾਰੀ ਸਮੇਂ ਅਨੁਸਾਰ ਸ਼ਿਕਾਇਤਾਂ ਨੂੰ ਨਹੀਂ ਸੁਣਦੇ ਹਨ ਤਾਂ ਉਨ੍ਹਾਂ ਖਿਲਾਫ ਹੀ ਡੀਜੀਪੀ ਦੇ ਕੋਲ ਸ਼ਿਕਾਇਤਾਂ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਐਤਵਾਰ ਨੂੰ ਛੁੱਟੀ ਵਾਲੇ ਦਿਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਪੰਜਾਬ ਭਾਰਤ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। (Punjab News)
ਇਹ ਵੀ ਪੜ੍ਹੋ : Environmental Threats: ਵਾਤਾਵਰਨ ਦੇ ਵੱਡੇ ਖ਼ਤਰਿਆਂ ਲਈ ਕੋਸ਼ਿਸ਼ਾਂ ਵੀ ਵੱਡੀਆਂ ਹੋਣ
ਤਾਂ ਉਥੇ ਹੀ ਪੰਜਾਬ ਭਰ ਦੇ ਆਮ ਲੋਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਅੱਜ ਤੋਂ ਬਾਅਦ ਪੁਲਿਸ ਉਨ੍ਹਾਂ ਦੀ ਸੇਵਾ ’ਚ ਰੋਜਾਨਾ ਸਵੇਰੇ 11 ਵਜੇ ਤੋਂ ਲੈ ਕੇ 1 ਵਜੇ ਤੱਕ ਸਿਰਫ ਸ਼ਿਕਾਇਤਾਂ ਸੁਣਨ ਲਈ ਹੀ ਬੈਠੀ ਹੋਏਗੀ। ਇਸ ਸਮੇਂ ਦੌਰਾਨ ਜਿਹੜੀ ਵੀ ਸ਼ਿਕਾਇਤਾਂ ਪੁਲਿਸ ਅਧਿਕਾਰੀਆਂ ਕੋਲ ਪਹੁੰਚਣਗੀਆਂ ਉਨ੍ਹਾਂ ਸ਼ਿਕਾਇਤਾਂ ਦਾ ਨਿਵਾਰਨ ਬਾਕੀ ਰਹਿੰਦੇ ਸਮੇਂ ਦੌਰਾਨ ਕੀਤਾ ਜਾਏਗਾ। ਇਸ ਨਾਲ ਹੀ ਸ਼ਿਕਾਇਤ ਦਾ ਨਿਵਾਰਨ ਕਰਨ ਤੋਂ ਬਾਅਦ ਸ਼ਿਕਾਇਤ ਕਰਤਾ ਨੂੰ ਵੀ ਜਾਣਕਾਰੀ ਦਿੱਤੀ ਜਾਏਗੀ। (Punjab News)
ਕਿ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਅਨੁਸਾਰ ਕਾਰਵਾਈ ਕਰ ਦਿੱਤੀ ਗਈ ਹੈ। ਪੰਜਾਬ ਦੇ ਡੀਜੀਪੀ ਵੱਲੋਂ ਇਨ੍ਹਾਂ ਆਦੇਸ਼ਾਂ ਦੇ ਆਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਾਫੀ ਜ਼ਿਆਦਾ ਫਾਇਦਾ ਹੋਏਗਾ। ਕਿਉਂਕਿ ਹੁਣ ਤੱਕ ਇਹੋ ਜਿਹੀ ਸ਼ਿਕਾਇਤਾਂ ਹੀ ਮਿਲ ਰਹੀਆਂ ਸਨ ਕਿ ਪੰਜਾਬ ਦੇ ਪੁਲਿਸ ਅਧਿਕਾਰੀ ਆਮ ਲੋਕਾਂ ਦੀ ਸੁਣਵਾਈ ਨਹੀਂ ਕਰਦੇ ਹਨ ਅਤੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਹੈ ਪਰ ਹੁਣ ਇਨ੍ਹਾਂ ਆਦੇਸ਼ਾਂ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਵੱਡੇ ਪੱਧਰ ਤੇ ਰਾਹਤ ਮਿਲੇਗੀ ਤੇ ਉਨ੍ਹਾਂ ਦੀ ਸੁਣਵਾਈ ਹੋਣੀ ਸ਼ੁਰੂ ਹੋ ਜਾਏਗੀ। (Punjab News)
ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਸਣੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ 3 ਮੈਂਬਰ ਗ੍ਰਿਫਤਾਰ
48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ
ਪੁਲਿਸ ਨੇ ਤਸਕਰ ਕੋਲੋਂ 8 ਕਿਲੋ ਹੈਰੋਇਨ, ਜਦੋਂਕਿ ਬਾਕੀ 40 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਉਸਦੀ ਧੀ ਅਤੇ ਜਵਾਈ ਕੋਲੋਂ ਕੀਤੀ ਬਰਾਮਦ: ਸੀਪੀ ਜਲੰਧਰ ਸਵਪਨ ਸ਼ਰਮਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਨਵਾਂਸ਼ਹਿਰ ਜੋ ਮੌਜ਼ੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਊੁਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ। (International Drug Syndicate)
ਇਹ ਵੀ ਪੜ੍ਹੋ : ਨਸ਼ਾ ਤਸਕਰਾਂ ਵੱਲੋਂ ਪੁਲਿਸ ਪਾਰਟੀ ’ਤੇ ਗੋਲੀਬਾਰੀ
ਗਣਤੰਤਰ ਦਿਵਸ : 20 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ
ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ | Republic Day
ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ’ਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ | Republic Day
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ’ਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਤੇ ਸਾਰੇ ਸਥਾਨਾਂ ’ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਜ ’ਚ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਤੇ ਸਲਾਮੀ ਲੈਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ। (Republic Day)
Punjab Cabinet Meeting ਦੌਰਾਨ ਲੱਗ ਸਕਦੀ ਐ ਕਈ ਫੈਸਲਿਆਂ ’ਤੇ ਮੋਹਰ
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨਿੱਜੀ ਤੌਰ ’ਤੇ ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਤੇ ਇਸ ਮੰਤਵ ਲਈ ਉਨ੍ਹਾਂ ਵੱਲੋਂ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਾਰੇ ਸਥਾਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਪੈਸ਼ਲ ਡੀਜੀਪੀ/ ਏਡੀਜੀਪੀ/ ਆਈਜੀਪੀ/ ਡੀਆਈਜੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲਿਆਂ ਵਿੱਚ ਮੌਜੂਦ ਰਹਿ। (Republic Day)
ਆਪੋ-ਆਪਣੇ ਸਬੰਧਿਤ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।ਉਨਾਂ ਕਿਹਾ ਕਿ ਸਮੂਹ ਗਜ਼ਟਿਡ ਅਫ਼ਸਰਾਂ ਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸਐੱਚਓਜ਼) ਨੂੰ ਵੀ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ’ਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਆਈਜੀਪੀ ਨੇ ਦੱਸਿਆ ਕਿ ਡੀਜੀਪੀ ਪੰਜਾਬ ਨੇ ਸੂਬੇ ਭਰ ’ਚ ਵਾਹਨਾਂ ਤੇ ਸ਼ੱਕੀ ਲੋਕਾਂ ਦੀ ਵਿਆਪਕ ਚੈਕਿੰਗ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ, ਅੰਤਰ-ਜ਼ਿਲ੍ਹਾ ਤੇ ਸ਼ਹਿਰੀ ਸੀਮਾਵਾਂ ਨੂੰ ਸੀਲ ਕਰਨ ਸਬੰਧੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।
Gurpatwant Pannu : ਪੰਜਾਬ CM ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ
ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤੀ ਹੈ ਧਮਕੀ
ਡੀਜੀਪੀ ਗੌਰਵ ਯਾਦਵ ਨੂੰ ਵੀ ਦਿੱਤੀ ਹੈ ਧਮਕੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ-ਨਾਲ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਵੀ ਇਹ ਧਮਕੀ ਦਿੱਤੀ ਗਈ ਹੈ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਹ ਧਮਕੀ ਦਿੱਤੀ ਹੈ। ਆਉਣ ਵਾਲੀ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਹਮਲਾ ਕਰਨ ਲਈ ਪੰਨੂ ਨੇ ਗੈਂਗਸਟਰਾਂ ਨੂੰ ਇੱਕਠਾ ਹੋਣ ਲਈ ਕਿਹਾ ਹੈ। ਕਿਉਂਕਿ ਇਸ ਹੀ ਦਿਨ ਗਣਤੰਤਰ ਦਿਵਸ ਵੀ ਹੈ। (Gurpatwant Pannu)
Indigo Airlines : ਯਾਤਰੀ ਦੇਣ ਧਿਆਨ, 12 ਘੰਟੇ ਲੇਟ ਇਹ ਉਡਾਣ
ਪੰਨੂ ਨੇ 26 ਜਨਵਰੀ ਨੂੰ ਮੁੱਖ ਮੰਤਰੀ ’ਤੇ ਹਮਲਾ ਕਰਨ ਲਈ ਗੈਂਗਸਟਰਾਂ ਦਾ ਸਾਥ ਮੰਗਿਆ ਹੈ। ਦੱਸ ਦੇਈਏ ਕਿ ਖਾਲਿਸਤਾਨੀਆਂ ਅਤੇ ਗੈਂਗਸਟਰਾਂ ’ਤੇ ਹੋ ਰਹੀ ਲਗਾਤਾਰ ਕਾਰਵਾਈ ਕਾਰਨ ਖਾਲਿਸਤਾਨੀ ਅਤੇ ਗੈਂਗਸਟਰ ਘਬਰਾ ਗਏ ਹਨ। ਕਿਉਂਕਿ ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਖਾਲਿਸਤਾਨੀ ਅੱਤਵਾਦੀਆਂ ਖਿਲਾਫ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਤੇਜ਼ ਕਾਰਵਾਈਆਂ ਵੀ ਵੇਖਣ ਨੂੂੰ ਮਿਲ ਰਹੀਆਂ ਹਨ। (Gurpatwant Pannu)