Tomar - Sach Kahoon Punjabi

ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਉਣ ਸੂਬੇ: ਤੋਮਰ
ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਉਣ ਸੂਬੇ: ਤੋਮਰ

(ਏਜੰਸੀ)

ਨਵੀਂ ਦਿੱਲੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰਾਂ ਨੂੰ ਕਿਸਾਨਾਂ ਨੂੰ ਸਮੇਂ ਸਿਰ ਚੰਗੀ ਗੁਣਵੱਤਾ ਵਾਲੇ ਬੀਜਾਂ ਦੀ ਸਪਲਾਈ ਲਈ 10 ਤੋਂ 15 ਸਾਲਾਂ ਦਾ ਰੋਡਮੈਪ ਤਿਆਰ ਕਰਨ ਦੀ ਅਪੀਲ ਕੀਤੀ ਹੈ।

ਦੇਸ ਦੀ ਆਜ਼ਾਦੀ ਦੇ ਅੰਮਿ੍ਰਤ ਮਹੋਤਸਵ ਤਹਿਤ ਮੰਗਲਵਾਰ ਨੂੰ ’ਬੀਜ ਲੜੀ ਵਿਕਾਸ’ ’ਤੇ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ’ਚ ਤੋਮਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ ਦੇ ਕਿਸਾਨਾਂ ਦੀ ਸਹੂਲਤ ਲਈ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰਾਂ ਨੂੰ 10 ਤੋਂ 15 ਸਾਲਾਂ ’ਚ ਇੱਕ ਰੋਡਮੈਪ ਤਿਆਰ ਕਰਨਾ ਚਾਹੀਦਾ ਹੈ।

ਤੋਮਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਚੰਗੀ ਗੁਣਵੱਤਾ ਵਾਲੇ ਬੀਜਾਂ ਦੀ ਸਮੇਂ ਸਿਰ ਸਪਲਾਈ ਕੀਤੀ ਜਾਵੇ। ਕਾਲਾਬਾਜ਼ਾਰੀ ਅਤੇ ਨਕਲੀ ਬੀਜ ਵੇਚਣ ਵਾਲਿਆਂ ’ਤੇ ਸੂਬਾ ਸਰਕਾਰਾਂ ਸਖਤੀ ਨਾਲ ਰੋਕ ਲਾਵੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬੀਜਾਂ ਦੀ ਮਹੱਤਤਾ ਨੂੰ ਜਾਣਦੇ ਹਾਂ। ਜੇਕਰ ਬੀਜ ਚੰਗਾ ਹੈ ਤਾਂ ਭਵਿੱਖ ਚੰਗਾ ਹੈ। ਫਿਰ ਚਾਹੇ ਵਿਅਕਤੀ ਦੀ ਗੱਲ ਹੋਵੇ ਜਾਂ ਖੇਤੀ ਲਈ ਬੀਜ ਦੀ।

ਖੇਤੀ ਲਈ ਚੰਗੇ ਬੀਜਾਂ ਦੀ ਉਪਲੱਬਧਤਾ ਕਿਸਾਨਾਂ ਦੀ ਪੈਦਾਵਾਰ-ਉਤਪਾਦਕਤਾ ਅਤੇ ਆਮਦਨ ਵਿੱਚ ਵਾਧਾ ਕਰਦੀ ਹੈ। ਖੇਤੀ ਦੇ ਨਾਲ-ਨਾਲ ਦੇਸ ਦੀ ਆਰਥਿਕਤਾ ਨੂੰ ਮਜ਼ਬੂਤੀ ਪ੍ਰਦਾਨ ਕਰਦੀ ਹੈ। ਖੇਤੀ ਦੀ ਤਾਕਤ ਨੂੰ ਦੇਸ਼ ਦੀ ਤਾਕਤ ਬਣਨ ਦਿਓ, ਇਹ ਉਪਰਾਲਾ ਕੇਂਦਰ ਸਰਕਾਰ ਨੇ ਕੀਤਾ ਹੈ ਅਤੇ ਜੋ ਕੰਮ ਬਚਿਆ ਹੈ, ਉਸ ਨੂੰ ਸਾਰਿਆਂ ਨੇ ਮਿਲ ਕੇ ਪੂਰਾ ਕਰਨਾ ਹੈ।

ਖੇਤੀਬਾੜੀ ਮੰਤਰੀ ਨੇ ਅੱਗੇ ਨੇ ਕਿਹਾ ਕਿ ਪੂਰੀ ਬੀਜ ਲੜੀ ਨੂੰ ਸੰਗਠਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਜਿਨ੍ਹਾਂ ਖੇਤਰਾਂ ਵਿਚ ਫਸਲਾਂ ਦੇ ਬੀਜਾਂ ਦੀ ਘਾਟ ਹੈ, ਉਨ੍ਹਾਂ ਦੇ ਬੀਜ ਉਪਲਬਧ ਕਰਵਾਏ ਜਾਣ ਤਾਂ ਜੋ ਉਤਪਾਦਕਤਾ ’ਚ ਵਾਧਾ ਕੀਤਾ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸਰਕਾਰ ਘੱਟੋ-ਘੱਟ ਸਮਰੱਥਨ ਮੁੱਲ ’ਤੇ ਕਮੇਟੀ ਬਣਾਉਣ ਲਈ ਵਚਨਬੱਧ : ਤੋਮਰ
ਸਰਕਾਰ ਘੱਟੋ-ਘੱਟ ਸਮਰੱਥਨ ਮੁੱਲ ’ਤੇ ਕਮੇਟੀ ਬਣਾਉਣ ਲਈ ਵਚਨਬੱਧ : ਤੋਮਰ (Tomar)

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸਰਕਾਰ ਨੇ ਅੱਜ ਰਾਜਸਭਾ ਨੂੰ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਉਨਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰੱਥਨ ਮੁੱਲ (ਐਮਐਸਪੀ) ਦੇਣ ਦੇ ਮੁੱਦੇ ’ਤੇ ਕਮਟੀ ਦਾ ਗਠਨ ਕਰਨ ਲਈ ਵਚਨਬੱਧ ਹੈ ਤੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਇਸ ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ (Tomar) ਨੇ ਸ਼ੁੱਕਰਵਾਰ ਨੂੰ ਰਾਜਸਭਾ ’ਚ ਪ੍ਰਸ਼ਨਕਾਲ ਦੌਰਾਨ ਪੁੱਛੇ ਗਏ ਇੱਕ ਸਵਾਲ ਦੇ ਜਵਾਬ ’ਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਤਿੰਨੇ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਸਮੇਂ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਇੱਕ ਕਮੇਟੀ ਬਣਾਉਣ ਲਈ ਕਿਹਾ ਗਿਆ ਸੀ।

ਕਮਿਸ਼ਨ ਨੇ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਸ ਕਮੇਟੀ ਦਾ ਗਠਨ ਕਰੋ

ਉਨਾਂ ਕਿਹਾ ਕਿ ਇਸ ਮਸਲੇ ’ਤੇ ਮੰਤਰਾਲੇ ’ਚ ਕੰਮ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਨੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਤੋਂ ਵੀ ਸਲਾਹ ਮੰਗੀ ਤੇ ਕਮਿਸ਼ਨ ਨੇ ਕਿਹਾ ਕਿਾ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਸ ਕਮੇਟੀ ਦਾ ਗਠਨ ਕਰੋ। ਉਨਾਂ ਕਿਹਾ ਕਿ ਸਰਕਾਰ ਇਸ ਸਬੰਧੀ ਪੂਰੀ ਤਰ੍ਹਾਂ ਵਚਨਬੱਧ ਹੈੇ ਤੇ ਇਸ ’ਤੇ ਕੰਮ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਅਨੁਸਾਰ ਫਸਲਾਂ ਦਾ ਐਮਐਸੀਪ ਦਿੱਤਾ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਲੋਕਤੰਤਰ ’ਚ ਸਰਕਾਰ ਕਿਸਾਨਾਂ ਖਿਲਾਫ਼ ਕਾਨੂੰਨ ਨਹੀਂ ਬਣਾ ਸਕਦੀ : ਤੋਮਰ
ਲੋਕਤੰਤਰ ’ਚ ਸਰਕਾਰ ਕਿਸਾਨਾਂ ਖਿਲਾਫ਼ ਕਾਨੂੰਨ ਨਹੀਂ ਬਣਾ ਸਕਦੀ : ਤੋਮਰ

ਨਵੀਂ ਦਿੱਲੀ। ਦੇਸ਼ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿਚਕਾਰ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਲੋਕਤੰਤਰ ਦੀ ਕੋਈ ਵੀ ਸਰਕਾਰ ਕਿਸਾਨਾਂ ਖਿਲਾਫ ਕਾਨੂੰਨ ਬਣਾਉਣ ਦੀ ਹਿੰਮਤ ਨਹੀਂ ਕਰ ਸਕਦੀ। ਪੂਸਾ ਵਿੱਚ ਕ੍ਰਿਸ਼ੀ ਵਿਗਿਆਨ ਮੇਲੇ ਦੇ ਉਦਘਾਟਨ ਤੋਂ ਬਾਅਦ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਦੀ ਉਪਜ ਨੂੰ ਵਾਜਬ ਭਾਅ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਸੁਧਾਰ ਕਾਨੂੰਨ ਬਣਾਏ ਹਨ। ਪਹਿਲਾਂ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਲਈ ਮਜ਼ਬੂਰ ਹੁੰਦੇ ਸਨ ਅਤੇ ਟੈਕਸਾਂ ਦਾ ਭੁਗਤਾਨ ਵੀ ਕਰਨਾ ਪੈਂਦਾ ਸੀ ਜਦੋਂ ਕਿ ਹੁਣ ਉਹ ਕਿਤੇ ਵੀ ਅਤੇ ਕਿਸੇ ਵੀ ਕੀਮਤ ’ਤੇ ਆਪਣੀ ਫਸਲ ਵੇਚਣ ਲਈ ਸੁਤੰਤਰ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਬਾਜ਼ਾਰ ਤੋਂ ਬਾਹਰ ਫਸਲਾਂ ਵੇਚਣ ’ਤੇ ਟੈਕਸ ਨਹੀਂ ਦੇਣਾ ਪਏਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.

ਸਿਮਰਤੀ ਨੂੰ ਸੂਚਨਾ ਪ੍ਰਸਾਰਨ, ਤੋਮਰ ਨੂੰ ਸ਼ਹਿਰੀ ਵਿਕਾਸ ਮੰਤਰਾਲੇ ਦਾ ਵਾਧੂ ਚਾਰਜ
ਐਮ ਵੈਂਕੱਈਆ ਨਾਇਡੂ ਦਾ ਅਸਤੀਫ਼ਾ ਮਨਜ਼ੂਰ

ਨਵੀਂ ਦਿੱਲੀ: ਐੱਮ ਵੈਂਕੱਈਆ ਨਾਇਡੂ ਨੇ ਕੌਮੀ ਜਨਤਾਂਤਰਿਕ ਗਠਜੋੜ (ਰਾਜਗ) ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਮੰਤਰੀ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ

ਉਨ੍ਹਾਂ ਦੀ ਜਗ੍ਹਾ ਕੱਪੜਾ ਮੰਤਰੀ ਸਿਮਰਤੀ ਇਰਾਨੀ ਨੂੰ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤੇ ਪੇਂਡੂ ਵਿਕਾਸ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸ਼ਹਿਰੀ ਵਿਕਾਸ ਮੰਤਰਾਲੇ ਦਾ ਚਾਰਜ ਦਿੱਤਾ ਗਿਆ ਹੈ

ਰਾਸ਼ਟਰਪਤੀ ਭਵਨ ਵੱਲੋਂ ਇੱਥੇ ਜਾਰੀ ਇੱਕ ਨੋਟਿਸ ਦੇ ਅਨੁਸਾਰ ਮੁਖਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਸੂਚਨਾ ਤੇ ਪ੍ਰਸਾਰਨ ਤੇ ਸ਼ਹਿਰੀ ਵਿਕਾਸ ਮੰਤਰੀ ਅਹੁਦੇ ਤੋਂ ਸ੍ਰੀ ਨਾਇਡੂ ਦਾ ਅਸਤੀਫ਼ਾ ਤੁਰੰਭ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਨਾਇਡੂ ਨੇ ਕੌਮੀ ਜਨਤਾਂਤਰਿਕ ਗਠਜੋੜ ਦਾ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਕੀਤੇ ਜਾਣ ਤੋਂ ਬਾਅਦ ਸੋਮਵਾਰ ਰਾਤ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ ਮੁਖਰਜੀ ਨੇ ਸ੍ਰੀਮਤੀ ਇਰਾਨੀ ਨੂੰ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦਾ ਤੇ ਤੋਮਰ ਨੂੰ ਸ਼ਹਿਰੀ ਵਿਕਾਸ ਮੰਤਰਾਲੇ ਦਾ ਵਾਧੂ ਇੰਚਾਰਜ਼ ਸੌਂਪਿਆ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।