Gurdaspur - Sach Kahoon Punjabi
Panchayat Elections: ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਭਿੜੇ
Panchayat Elections: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾਣ ’ਤੇ ਕਾਂਗਰਸੀ ਵਰਕਰ ਡੀਡੀਪੀਓ ਦਫਤਰ ਪਹੁੰਚੇ। ਇਸ ਮੌਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਆਪਣੇ-ਆਪਣੇ ਵਰਕਰਾਂ ਨਾਲ ਬੀਡੀਪੀਓ ਦਫ਼ਤਰ ਪੁੱਜੇ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਦੋਵਾਂ ਧਿਰਾਂ ਦੇ ਵਰਕਰਾਂ ਦਰਮਿਆਨ ਦਫ਼ਤਰ ਵਿੱਚ ਤਕਰਾਰ ਹੋ ਗਿਆ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ‘ਚ ਤੇਂਦੁਆ ਦੀ ਦਹਿਸ਼ਤ, ਸਾਵਧਾਨ ਰਹੋ।
ਇਸ ਸਬੰਧੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਆਖਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਪੰਚ ਚੋਣਾਂ ਲਈ ਉਮੀਦਵਾਰਾਂ ਨੂੰ ਚੂਲ੍ਹਾ ਟੈਕਸ ਦੀਆਂ ਪਰਚੀਆਂ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜਦੋਂ ਮੈਂ ਬੀਡੀਪੀਓ ਨੂੰ ਮਿਲ ਕੇ ਬਾਹਰ ਜਾ ਰਿਹਾ ਸੀ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਆ ਗਏ ਅਤੇ ਕਾਂਗਰਸੀ ਵਰਕਰਾਂ ਨਾਲ ਝਗਡ਼ਾ ਹੋ ਗਿਆ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਆਪਾਸੀ ਵਿਵਾਦ ਹੋ ਗਿਆ। ਇਸ ਮੌਕੇ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਚਾਇਤੀ ਚੋਣਾਂ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ।  Panchayat Elections
ਦੂਜੇ ਪਾਸੇ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਰੰਧਾਵਾ ਕਲਾਨੌਰ ਬਲਾਕ ਵਿੱਚ ਆਏ ਹਨ ਅਤੇ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸ ਤੇ ‘ਆਪ’ ਵਰਕਰਾਂ ਵਿਚਾਲੇ ਤਕਰਾਰ ਹੋ ਗਈ।
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਵਰਨ ਸਲਾਰੀਆ
(ਸੱਚ ਕਹੂੰ ਨਿਊਜ਼) ਗੁਰਦਾਸਪੁਰ । ਗੁਰਦਾਸਪੁਰ ਤੋਂ ਭਾਜਪਾ ਆਗੂ ਅਤੇ ਉੱਘੇ ਸਮਾਜ ਸੇਵੀ ਸਵਰਨ ਸਲਾਰੀਆ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਮਾਨ ਦੀ ਮੌਜ਼ੂਦਗੀ ’ਚ ਉਨਾਂ ਨੇ ਆਪ ਪਾਰਟੀ ਦੀ ਮੈਂਬਰਸ਼ਿਪ ਜੁਆਇਂਨ ਕੀਤੀ। ਸਲਾਰੀਆ ਦੇ ਪਾਰਟੀ ’ਚ ਸ਼ਾਮਲ ਹੋਣ ’ਤੇ ਸੀਐਮ ਮਾਨ ਨੇ ਸਵਾਗਤ ਕੀਤਾ। ਇਸ ਦੇ ਨਾਲ ਹੀ ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। Aam Aadmi Party
ਇਹ ਵੀ ਪੜ੍ਹੋ: ਕੁਲਦੀਪ ਸਿੰਘ ਧਾਲੀਵਾਲ ਦੀ ਮੌਜ਼ਦੂਗੀ ’ਚ ਅਕਾਲੀ ਦਲ ਤੇ ਭਾਜਪਾ ਵਰਕਰ ‘ਆਪ’ ’ਚ ਸ਼ਾਮਲ
ਜਿਕਰਯੋਗ ਹੈ ਕਿ ਸਵਰਨ ਸਲਾਰੀਆ ਭਾਜਪਾ ਦੀ ਟਿਕਟ ’ਤੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ। । ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ ਸਲਾਰੀਆ ਨੇ ਬਿਆਨ ਦਿੱਤਾ ਹੈ ਕਿ ਉਨਾਂ ਨੂੰ ਭਾਜਪਾ ’ਚ ਰਹਿੰਦੀਆਂ ਪਿਛਲੇ ਅੱਠ ਸਾਲਾਂ ਦੌਰਾਨ ਕੋਈ ਜਿੰਮੇਵਾਰੀ ਨਹੀਂ ਦਿੱਤੀ ਗਈ। ਉਨਾਂ ਕਿਹਾ ਸੰਨੀ ਦਿਓਲ ਤਾਂ ਕਦੇ ਗੁਰਦਾਸਪੁਰ ’ਚ ਨਜ਼ਰ ਤੱਕ ਨਹੀਂ ਆਏ। Aam Aadmi Party
ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ 20 ਮਾਰਚ ਨੂੰ
(ਰਾਜਨ ਮਾਨ) ਗੁਰਦਾਸਪੁਰ। ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਿਸਾਨ ਮੇਲਾ 20 ਮਾਰਚ ਦਿਨ ਬੁੱਧਵਾਰ ਨੂੰ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। Kisan Mela
ਇਹ ਵੀ ਪੜ੍ਹੋ: ਇਸ ਜ਼ਿਲ੍ਹੇ ’ਚ ਲੱਗੀ ਧਾਰਾ 144 ਤਹਿਤ ਪਾਬੰਦੀਆਂ
ਇਸ ਮੇਲੇ ਵਿੱਚ ਸ਼੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਖ਼ੁਰਾਕ ਤੇ ਸਿਵਲ ਸਪਲਾਈ, ਖਪਤਕਾਰ ਅਤੇ ਜੰਗਲਾਤ, ਪੰਜਾਬ ਸਰਕਾਰ ਮੁੱਖ ਮਹਿਮਾਨ ਹੋਣਗੇ ਅਤੇ ਡਾ. ਸਤਬੀਰ ਸਿੰਘ ਗੋਸਲ, ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਹਾੜੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ, ਫਲਦਾਰ ਬੂਟਿਆਂ ਅਤੇ ਖੇਤੀ ਸਾਹਿਤ ਦੀ ਵਿੱਕਰੀ ਵੀ ਕੀਤੀ ਜਾਵੇਗੀ। Kisan Mela
ਅੰਮ੍ਰਿਤਸਰ ਸਮੇਤ ਇਨ੍ਹਾਂ ਸ਼ਹਿਰਾਂ ’ਚ ਮੌਸਮ ਹੋਇਆ ਖਰਾਬ, ਮੀਂਹ ਦਾ ਅਲਰਟ
7 ਜ਼ਿਲ੍ਹਿਆਂ ’ਚ ਪੈ ਸਕਦਾ ਹੈ ਮੀਂਹ | Weather Update
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮਾਲਵਾ ਅਤੇ ਦੋਆਬਾ ਜ਼ਿਲ੍ਹਿਆਂ ’ਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਅਗਲੇ ਤਿੰਨ ਘੰਟਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ’ਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਰਾਤ ਦੇ ਮੀਂਹ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ’ਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। (Weather Update)
ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ’ਚ ਅਗਲੇ ਤਿੰਨ ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂਕਿ ਕਪੂਰਥਲਾ, ਤਰਨਤਾਰਨ, ਜਲੰਧਰ, ਅੰਮਿ੍ਰਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ’ਚ ਸਵੇਰੇ ਵੀ ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ’ਚ ਇਸ ਵਾਰ ਮਾਨਸੂਨ ਆਮ ਵਾਂਗ ਰਿਹਾ ਹੈ ਪਰ ਹੁਣ ਤੱਕ ਸਤੰਬਰ ਮਹੀਨੇ ’ਚ ਆਮ ਨਾਲੋਂ 12 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ’ਚ ਜੂਨ ਮਹੀਨੇ ਤੋਂ ਹੁਣ ਤੱਕ 404.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 4 ਫੀਸਦੀ ਘੱਟ ਹੈ। (Weather Update)
ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ | Weather Update
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ 50-60 ਫੀਸਦੀ ਹੈ। ਐਤਵਾਰ ਨੂੰ ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਵੀਰਵਾਰ ਤੱਕ ਪੰਜਾਬ ’ਚ ਮੀਂਹ ਦਾ ਅਲਰਟ ਨਹੀਂ ਹੈ ਅਤੇ ਮੌਸਮ ਸਾਫ ਰਹੇਗਾ ਪਰ ਵੀਰਵਾਰ ਤੋਂ ਇਕ ਵਾਰ ਫਿਰ ਤੋਂ ਮੌਸਮ ’ਚ ਬਦਲਾਅ ਹੋਵੇਗਾ। (Weather Update)
ਇਹ ਵੀ ਪੜ੍ਹੋ : 17th Letter of Saint Dr. MSG : ਪੜ੍ਹੋ ਪੂਜਨੀਕ ਗੁਰੂ ਜੀ ਦੀ 17ਵੀਂ ਰੂਹਾਨੀ ਚਿੱਠੀ
ਗੁਰਦਾਸਪੁਰ। ਅਮਰੀਕਾ ’ਚ ਸੜਕ ਹਾਦਸੇ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ। ਮੈਕਸੀਕੋ ਹਾਈਵੇਅ ਨੇੜੇ ਬੱਸ ਡੂੰਘੀ ਖੱਡ ‘ਚ ਜਾ ਡਿੱਗੀ ਇਸ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ ਅਤੇ ਕਈ ਜਣੇ ਜਖਮੀ ਹੋ ਗਏ। (Road Accident In America) ਇਨ੍ਹਾਂ ਨੌਜਵਾਨਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਬਲਾਕ ਦੇ ਪਿੰਡ ਬਾਗੜੀ ਦਾ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵੀ ਸ਼ਾਮਲ ਹੈ। ਗੁਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਆਪਣੇ ਮਾਪਿਆਂ ਨੂੰ ਵਧੀਆ ਭਵਿੱਖ ਦੇਣ ਲਈ ਇੱਕ ਮਹੀਨਾ ਪਹਿਲਾਂ 7 ਜੁਲਾਈ ਨੂੰ ਘਰ ਛੱਡ ਕੇ ਅਮਰੀਕਾ ਚਲਾ ਗਿਆ ਸੀ। ਅੱਜ ਪੂਰੇ ਮਹੀਨੇ ਬਾਅਦ ਉਸ ਦੀ ਮੌਤ ਦੀ ਮੰਦਭਾਗੀ ਖ਼ਬਰ ਉਸ ਦੇ ਘਰ ਪੁੱਜੀ।
ਇਹ ਵੀ ਪੜ੍ਹੋ : ਭਰਤ ਇੰਦਰ ਚਾਹਲ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ
ਆਪਣੇ ਪੁੱਤਰ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇੱਕ ਮਹੀਨਾ ਪਹਿਲਾਂ ਹੀ ਅਮਰੀਕਾ ਗਿਆ ਸੀ ਅਤੇ ਉਨਾਂ ਬੜੀ ਮੁਸ਼ਕਲ ਨਾਲ 40 ਲੱਖ ਰੁਪਏ ਦਾ ਇੰਤਜ਼ਾਮ ਕਰਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਗੁਰਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇਤਾਂ ਜੋ ਉਸ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਵਿੱਚ ਹੀ ਕੀਤਾ ਜਾ ਸਕੇ। (Road Accident In America)
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਸਰਹੱਦੀ ਖੇਤਰ ਸੈਕਿੰਡ ਲਾਈਨ ਆਫ ਡਿਫੈਂਸ ’ਚ ਲੱਗੇ ਨਾਕੇ ’ਤੇ ਪੁਲਿਸ ਵੱਲੋਂ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ। ਸ਼ਨਿੱਚਰਵਾਰ ਨੂੰ 2 ਸ਼ੱਕੀ ਵਿਅਕਤੀ ਨਸ਼ੇ ਦੀ ਹਾਲਤ ‘ਚ ਬਾਈਕ ‘ਤੇ ਆਏ, ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਚੈਕਿੰਗ ਲਈ ਰੋਕਿਆ।
ਇਹ ਵੀ ਪੜ੍ਹੋ : ਕਲਯੁਗ ਦੀ ਇੰਤਹਾ : ਸ਼ਰਾਬ ਪੀਣ ਤੋਂ ਵਰਜਣ ਕਰਕੇ ਦੋ ਪੁੱਤਰਾਂ ਵੱਲੋਂ ਪਿਤਾ ਦਾ ਕਤਲ
ਜਦੋਂ ਪੁਲਿਸ ਮੁਲਾਜ਼ਮਾਂ ਨੇ ਉਸ ਕੋਲੋਂ ਮੋਟਰਸਾਈਕਲ ਦੇ ਕਾਗ਼ਜ਼ਾਤ ਮੰਗੇ ਤਾਂ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਸਬੰਧੀ ਸਾਥੀ ਪੁਲਿਸ ਮੁਲਾਜ਼ਮਾਂ ਨੇ ਥਾਣਾ ਸਦਰ ਵਿਖੇ ਸੂਚਨਾ ਦਿੱਤੀ। ਪੁਲਿਸ ਟੀਮ ਨੇ ਮੌਕੇ ’ਤੇ ਆ ਕੇ ਰਾਜੇਸ਼ ਕੁਮਾਰ (ਬੱਬਾ) ਅਤੇ ਅਰਵਿੰਦਰ (ਸਾਬੀ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵਿਦਿਆਰਥੀ ਵਾਲ-ਵਾਲ ਬੱਚੇ (Accident)
ਗੁਰਦਾਸਪੁਰ।  ਗੁਰਦਾਸਪੁਰ ਦੇ ਪਿੰਡ ਹਰਦਾਨ ਵਿੱਚ ਇੱਕ ਨਿੱਜੀ ਸਕੂਲ ਬੱਸ ਖੇਤਾਂ ’ਚ ਪਲਟ ਗਈ।  ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 25 ਬੱਚੇ ਸਵਾਰ ਸਨ। ਇਹ ਹਾਦਸਾ ਸੜਕ (Accident) ਕਿਨਾਰੇ ਟੁੱਟੀ ਹੋਣ ਕਾਰਨ ਵਾਪਰਿਆ। ਬੱਸ ਪਲਟਣ ਸਾਰ ਹੀ ਚੀਕ ਪੁਕਾਰ ਸੁਣ ਕੇ ਆਲੇ ਦੁਆਲੇ ਲੋਕ ਭੱਜ ਕੇ ਆਏ ਅਤੇ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਹਾਲਾਂਕਿ ਇਹ ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਬੱਚਾ ਜ਼ਖ਼ਮੀ ਨਹੀਂ ਹੋਇਆ। ਹਾਲਾਂਕਿ ਇੱਕ ਦੋ ਬੱਚਿਆਂ ਨੂੰ ਹਲਕੀ-ਫੁਲਕੀ ਸੱਟਾਂ ਜ਼ਰੂਰ ਵੱਜੀਆਂ ਹਨ।  ਬੱਸ ਪਲਟਣ ਦੀ ਖਬਰ ਮਾਪਿਆਂ ਤੱਕ ਪਹੁੰਚਦਿਆਂ ਮਾਪੇ ਸਕੂਲ ਪਹੁੰਚੇ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ‘ਤੇ ਸਪਾਈਸ ਜੈੱਟ ਦੇ ਜਹਾਜ਼ ਨੂੰ ਲੱਗੀ ਅੱਗ
ਪਿੰਡ ਵਾਸੀਆਂ ਨੇ ਟਰੈਕਟਰ ਦੀ ਮੱਦਦ ਨਾਲ ਬੱਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ। ਲੋਕਾਂ ਨੇ ਦੱਸਿਆ ਕਿ ਬਰਸਾਤ ਕਾਰਨ ਸੜਕ ਦੇ ਕਿਨਾਰੇ ਟੁੱਟ ਗਏ ਹਨ। ਜਦੋਂ ਸਕੂਲੀ ਬੱਸ ਖੇਤਾਂ ਕੋਲ ਬਣੀ ਸੜਕ ਦੇ ਕਿਨਾਰੇ ਪੁੱਜੀ ਤਾਂ ਅਚਾਨਕ ਬੱਸ ਖੇਤਾਂ ਵਿੱਚ ਪਲਟ ਗਈ। ਉਦੋਂ ਹੀ ਪਿੰਡ ਦੇ ਲੋਕ ਤੁਰੰਤ ਬੱਸ ਦੇ ਨੇੜੇ ਪਹੁੰਚੇ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਬੱਚਿਆਂ ਨੂੰ ਦੂਜੀ ਬੱਸ ਰਾਹੀ ਘਰ ਛੱਡਿਆ ਗਿਆ।
ਭਾਰਤ-ਪਾਕਿ ਸਰਹੱਦ ‘ਤੇ ਦੇਖਿਆ ਡਰੋਨ ਭਾਰਤੀ ਜਵਾਨਾਂ ਨੇ ਵਰ੍ਹਾਈਆਂ ਗੋਲੀਆਂ
ਗੁਰਦਾਸਪੁਰ,  (ਗੁਲਸ਼ਨ ਕੁਮਾਰ)। ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਪਾਕਿ ਡਰੋਨ ਦੇਖਿਆ ਗਿਆ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪਾਕਿ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਡਰੋਨ ਨੂੰ ਵਾਪਸ ਪਰਤਨਾ ਪਿਆ। ਹਾਲਾਕਿ ਇਸ ਤੋਂ ਪਹਿਲ੍ਹਾ ਡਰੋਨ ਕਰੀਬ ਪੰਜ ਮਿੰਟ ਭਾਰਤ ਦੀ ਸਰਹਦ ਦੇ ਅੰਦਰ ਦਾਖਿਲ ਰਿਹਾ। ਬੀਐਸਐਫ ਨੇ ਪੁਲਿਸ ਮੁਲਾਜ਼ਮਾਂ ਦੀ ਮੱਦਦ ਨਾਲ ਸਰਚ ਆਪਰੇਸ਼ਨ ਚਲਾਇਆ ਪਰ ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ।
ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਕਰੀਬ 2 ਵਜੇ ਅਦੀਅਨ ਚੌਕੀ ‘ਤੇ ਪਾਕਿ ਡਰੋਨ ਦੇ ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿ ਡਰੋਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਡਰੋਨ ਭਾਰਤੀ ਖੇਤਰ ਵਿੱਚ ਕੁਝ ਮਿੰਟ ਰੁਕਣ ਤੋਂ ਬਾਅਦ ਵਾਪਸ ਪਰਤਿਆ। ਇਸ ਤੋਂ ਬਾਅਦ ਜਵਾਨਾਂ ਨੇ ਇਸ ਦੀ ਸੂਚਨਾ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਪਰ ਇਸ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਾਕਿਆਂ ’ਤੇ ਚੈਕਿੰਗ ਦੌਰਾਨ ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਦਾ ਵਧਾਇਆ ਹੌਸਲਾ
ਗੁਰਦਾਸਪੁਰ (ਗੁਲਸ਼ਨ ਕੁਮਾਰ)। ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੂਰੇ ਪੰਜਾਬ ਵਿੱਚ ਜਾਰੀ ਅਲਰਟ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਜਿਲ੍ਹਾ ਗੁਰਦਾਸਪੁਰ ਅੰਦਰ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਏ ਅਤੇ ਜ਼ਮੀਨੀ ਹਕੀਕਤ ਜਾਨਣ ਦੇ ਨਾਲ ਨਾਲ, ਪੁਲਿਸ ਕਰਮਚਾਰੀਆਂ ਦਾ ਮਨੋਬਲ ਵਧਾਉਣ ਲਈ ਐਸਐਸਪੀ (SSP) ਹਰੀਸ਼ ਦਿਆਮਾ ਖੁਦ ਫਰੰਟ ’ਤੇ ਜਾ ਕੇ ਕਮਾਨ ਸੰਭਾਲਦੇ ਦਿਸ ਰਹੇ ਹਨ। ਜਿਸ ਦੇ ਚੱਲਦਿਆਂ ਐੱਸਐੱਸਪੀ ਹਰੀਸ਼ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਰਾਤ ਸਮੇਂ ਵੀ ਨਾਕੇਬੰਦੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਰਿਹਾ ਹੈ।
ਇਸੇ ਕੜੀ ਤਹਿਤ ਸੋਮਵਾਰ ਨੂੰ ਐਸਐਸਪੀ ਹਰੀਸ਼ ਨੇ ਥਾਣਾ ਪੁਰਾਣਾ ਸਾਲਾ ਅਧੀਨ ਪੈਂਦੇ ਨਾਕਾ ਦਾਉਵਾਲ ਦੀ ਚੈਕਿੰਗ ਕੀਤੀ ਅਤੇ ਕਈ ਸੰਭਾਵਿਤ ਰਸਤਿਆਂ ਦੀ ਵੀ ਨਿਸ਼ਾਨਦੇਹੀ ਕੀਤੀ ਜਿਨ੍ਹਾਂ ਰਾਹੀਂ ਜ਼ਿਲ੍ਹੇ ਅੰਦਰ ਘੁਸਪੈਠ ਕੀਤੀ ਜਾ ਸਕਦੀ ਹੈ। ਇਹ ਹੁਸ਼ਿਆਰਪੁਰ ਤੋਂ ਗੁਰਦਾਸਪੁਰ ਤੱਕ ਦਾ ਐਂਟਰੀ ਪੁਆਇੰਟ ਹੈ ਅਤੇ ਉਨ੍ਹਾਂ ਵੱਲੋਂ ਇਸ ਪਾਸੇ ਕਾਫ਼ੀ ਧਿਆਨ ਦਿੱਤਾ ਗਿਆ ਹੈ। ਇਸ ਨਾਕੇ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨੂੰ ਜੋੜਨ ਵਾਲਾ ਪੁਲ ਵੀ ਹੈ। ਜਿਸ ਕਾਰਨ ਹਰ ਪੁਆਇੰਟ ਦੀ ਆਪ ਜਾਂਚ ਕੀਤੀ ਗਈ ਹੈ।
SSP ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਹਰ ਕੀਮਤ ’ਤੇ ਬਹਾਲ ਰਹੇਗੀ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ
ਇਸ ਚੌਕਸੀ ਦਾ ਕਾਰਨ ਇੱਕ ਪਾਸੇ ਵਿਸਾਖੀ ਦਾ ਤਿਉਹਾਰ ਹੈ, ਦੂਜੇ ਪਾਸੇ ਹੁਸ਼ਿਆਰਪੁਰ ’ਚ ਖਾਲਿਸਤਾਨੀ ਸਮਰਥਕ ਅੰਮਿ੍ਰਤਪਾਲ ਸਿੰਘ ਦੇ ਹੋਣ ਦੀ ਕਾਫੀ ਚਰਚਾ ਰਹੀ ਹੈ। ਜਿਸ ਤੋਂ ਬਾਅਦ ਤਤਕਾਲ ਕੁਝ ਦਿਨ ਪਹਿਲਾਂ ਹੀ ਗੁਰਦਾਸਪੁਰ ਪੁਲਿਸ ਵੱਲੋਂ ਗੁਰਦਾਸਪੁਰ ਦੇ ਸਾਰੇ ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਗਿਆ ਅਤੇ ਇਸ ਪੁਆਇੰਟ ’ਤੇ ਪੂਰੀ ਚੌਕਸੀ ਵਰਤੀ ਜਾ ਰਹੀ ਸੀ। ਹੁਣ ਅਮਿ੍ਰਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਦੀ ਗਿ੍ਰਫਤਾਰੀ ਤੋਂ ਬਾਅਦ ਪੁਲਿਸ ਹੋਰ ਮੁਸਤੈਦ ਹੋ ਗਈ ਹੈ ਅਤੇ ਪੂਰੀ ਚੌਕਸੀ ਵਰਤ ਰਹੀ ਹੈ।
ਇਸੇ ਤਹਿਤ ਖੁਦ ਐੱਸਐੱਸਪੀ (SSP) ਹਰੀਸ਼ ਵੱਲੋਂ ਆਪ ਜਾ ਕੇ ਵਿਸ਼ੇਸ਼ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ਖੁਦ ਜ਼ਮੀਨੀ ਹਕੀਕਤ ਜਾਨਣ ਸਬੰਧੀ ਮੁਆਇਨਾ ਕੀਤਾ ਜਦਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਸਬੰਧਿਤ ਪੁਲਿਸ ਮੁਲਾਜ਼ਮਾਂ ਨੇ ਵੀ ਐੱਸਐੱਸਪੀ ਹਰੀਸ਼ ਵੱਲੋਂ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨ ਲਈ ਐਸਐਸਪੀ ਹਰੀਸ਼ ਦੀ ਸਲਾਘਾ ਕੀਤੀ .ਇਸ ਸਬੰਧੀ ਐਸਐਸਪੀ ਹਰੀਸ ਦਿਆਮਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹਰ ਹਾਲਤ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਿਆ ਜਾਵੇਗਾ। ਜਿਸ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਪੁਲਿਸ ਮੁਲਾਜਮਾਂ ਨੂੰ ਸੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਸੱਕੀ ਵਸਤੂ ਜਾਂ ਵਿਅਕਤੀ ਨਜਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬੀ.ਐੱਸ.ਐੱਫ. ਜਵਾਨਾਂ ਨੇ ਕੀਤੀ ਲਗਾਤਾਰ ਫਾਇਰਿੰਗ
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ’ਚ ਇੱਕ ਵਾਰੀ ਫਿਰ ਪਾਕਿਸਤਾਨ ਤੋਂ ਆਏ ਡਰੋਨ (Pakistani Drone ) ਨੂੰ ਭਾਰਤੀ ਜਵਾਨਾਂ ਨੇ ਫਾਈਰਿੰਗ ਕਰਕੇ ਵਾਪਸ ਭਜਾ ਦਿੱਤਾ। ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਆਏ ਦਿਨ ਕੋਈ ਨਾ ਕੋਈ ਡਰੋਨ ਭਾਰਤ ਵਾਲੇ ਪਾਸੇ ਭੇਜਿਆ ਜਾ ਰਿਹਾ ਹੈ। ਪਰ ਭਾਰਤ ਦੇ ਚੌਕਸ ਜਵਾਨਾਂ ਪਾਕਿਸਤਾਨ ਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਬੀ.ਐੱਸ.ਐੱਫ. ਜਵਾਨਾਂ ਨੇ ਜਿਵੇਂ ਹੀ ਗੁਰਦਾਸਪੁਰ ਸੈਕਟਰ ‘ਚ ਡਰੋਨ ਦੀ ਹਰਕਤ ਦੇਖਣ ਨੂੰ ਮਿਲੀ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਵਾਪਸ ਭਜਾਉਣ ‘ਚ ਸਫਲਤਾ ਹਾਸਲ ਕੀਤੀ ਹੈ।
ਇਹ ਡਰੋਨ ਮੂਵਮੈਂਟ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਅੱਡਾ ਚੌਕੀ ਵਿਖੇ ਦੇਖੀ ਗਈ। ਬੀਐਸਐਫ ਜਵਾਨਾਂ ਨੇ ਰਾਤ ਸਮੇਂ ਭਾਰਤੀ ਸਰਹੱਦ ਵਿੱਚ ਡਰੋਨ ਦੀ ਆਵਾਜ਼ ਸੁਣੀ। ਡਰੋਨ ਦੀ ਹਰਕਤ ਸੁਣਨ ਤੋਂ ਬਾਅਦ ਜਵਾਨਾਂ ਨੇ ਇਸ ਦੀ ਲੋਕੇਸ਼ਨ ਟਰੇਸ ਕੀਤੀ ਅਤੇ ਦਰਜਨਾਂ ਰਾਉਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਡਰੋਨ ਵਾਪਸ ਭੱਜ ਗਿਆ। ਇਸ ਘਟਨਾ ਤੋਂ ਇਲਾਕੇ ’ਚ ਸ਼ੰਨਾਟਾ ਛਾ ਗਿਆ ਤੇ ਇਲਾਕੇ ਦੀ ਸੁਰੱਖਿਆ ਸਖਤ ਕੀਤੀ ਗਈ। ਸਵੇਰ ਹੁੰਦੇ ਹੀ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਿਤੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
(ਸੱਚ ਕਹੂੰ ਨਿਊਜ਼) ਗੁਰਦਾਸਪੁਰ।  ਗੁਰਦਾਸਪੁਰ ‘ਚ ਸਰਹੱਦ ‘ਤੇ ਡਰੋਨ (Drone) ਆਉਂਦਾ ਵੇਖਦਿਆਂ ਹੀ ਪੰਜਾਬ ਦੇ ਚੌਕਸ ਬੀਐਸਐਫ ਜਵਾਨਾਂ ਨੇ ਤੁਰੰਤ ਫਾਈਰਿੰਗ ਕਰਦਿਆਂ ਡਰੋਨ ਨੂੰ ਖਦੇੜ ਦਿੱਤਾ। ਸੁਰੱਖਿਆ ਦੇ ਮੱਦੇਨਜ਼ਰ ਬੀਐਸਐਫ ਅਤੇ ਪੁਲਿਸ ਵੱਲੋਂ ਸਰਹੱਦ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਪਰ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਗੁਰਦਾਸਪੁਰ ਸੈਕਟਰ ਵਿੱਚ ਗਸ਼ਤ ’ਤੇ ਸਨ। ਅੱਧੀ ਰਾਤ ਨੂੰ ਗੁਰਦਾਸਪੁਰ ਅਧੀਨ ਪੈਂਦੇ ਅੱਡਾ ਚੌਕੀ ਤੋਂ ਡਰੋਨਾਂ ਦੀ ਘੁਸਪੈਠ ਦੇਖਣ ਨੂੰ ਮਿਲੀ। ਬੀਐਸਐਫ ਜਵਾਨਾਂ ਨੇ ਡਰੋਨ ਦੀ ਹਰਕਤ ਸੁਣਦੇ ਹੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕਰੀਬ 30 ਸਕਿੰਟਾਂ ਵਿੱਚ ਜਵਾਨਾਂ ਨੇ ਆਵਾਜ਼ ਵੱਲ 14 ਰਾਉਂਡ ਫਾਇਰ ਕੀਤੇ। ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨੀ ਸਰਹੱਦ ਵੱਲ ਪਰਤਿਆ। ਇਹ ਵੀ ਦੱਸਣ ਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਬੁੱਧਵਾਰ ਨੂੰ ਗੁਰਦਾਸਪੁਰ ਦਾ ਦੌਰੇ ’ਤੇ ਆ ਰਹੇ ਹਨ ਤੇ ਇੱਕ ਦਿਨ ਪਹਿਲਾਂ ਪਾਕਿ ਵੱਲੋਂ ਕੀਤੀ ਜਾ ਰਹੀ ਇਹ ਘਿਨੌਣੀ ਹਰਕਤ ਨੂੰ ਭਾਰਤੀ ਜਵਾਨਾਂ ਨੇ ਨਾਕਾਮ ਕਰ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ
ਗੁਰਦਾਸਪੁਰ ’ਚ ਪਾਕਿਸਤਾਨ ਤੋਂ ਫੇਰ ਆਇਆ ਡਰੋਨ
(ਸੱਚ ਕਹੂੰ ਨਿਊਜ਼)
ਅੰਮਿ੍ਤਸਰ । ਪੰਜਾਬ ਸਰਹੱਦ ‘ਤੇ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿਸਤਾਨੀ ਤਸਕਰ ਲਗਾਤਾਰ ਆਪਣੀਆਂ ਨਾਪਾਕ ਕੋਸ਼ਿਸ਼ਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਿਛਲੇ ਸ਼ਨਿੱਚਰਵਾਰ ਨੂੰ ਵੀ ਗੁਰਦਾਸਪੁਰ ਸੈਕਟਰ ਵਿੱਚ ਡਰੋਨ ਮੂਵਮੈਂਟ ਹੋਈ ਸੀ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਡਰੋਨ ਦਾ ਪਿੱਛਾ ਕੀਤਾ। ਜਿਸ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਰਾਤ ਕਰੀਬ 11.30 ਵਜੇ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਬੀਓਪੀ ਚੰਦੂਵਡਾਲਾ ਵਿਖੇ ਡਰੋਨ ਦੀ ਹਰਕਤ ਦੇਖੀ ਗਈ। ਬਟਾਲੀਅਨ 89 ਦੇ ਜਵਾਨ ਗਸ਼ਤ ‘ਤੇ ਸਨ। ਡਰੋਨ ਦੀ ਆਵਾਜ਼ ਸੁਣਦੇ ਹੀ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਕਰੀਬ 40 ਰਾਊਂਡ ਫਾਇਰ ਕੀਤੇ। ਇੰਨਾ ਹੀ ਨਹੀਂ ਡਰੋਨ ਦੀ ਹਰਕਤ ਜਾਣਨ ਲਈ 6 ਹਲਕੇ ਬੰਬ ਵੀ ਸੁੱਟੇ ਗਏ। ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ ਗਈ।
ਇਲਾਕੇ ’ਚ ਸਰਚ ਆਪ੍ਰੇਸ਼ਨ ਵੀ ਚਲਾਇਆ ਗਿਆ
ਬੀਐਸਐਫ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਡੀਆਈਜੀ ਪ੍ਰਭਾਕਰ ਜੋਸ਼ੀ ਦਾ ਕਹਿਣਾ ਹੈ ਕਿ ਜਵਾਨਾਂ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ। ਚੌਕਸੀ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਪਰ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ