Congress - Sach Kahoon Punjabi
ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਵਾਂਦਰ ਜਟਾਣਾ ਬਣੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੀ ਮਨਦੀਪ ਕੌਰ ਬਣੀ ਵਾਈਸ ਚੇਅਰਮੈਨ
Kotkapura Panchayat Samiti Election: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਬੀਡੀਪੀਓ ਦਫ਼ਤਰ ਵਿਖੇ ਪੰਚਾਇਤ ਸੰਮਤੀ ਕੋਟਕਪੂਰਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੰਮਤੀ ਨਾਲ ਸੰਬੰਧਤ ਨਵੇਂ ਚੁਣੇ ਗਏ ਸਾਰੇ 19 ਮੈਂਬਰਾਂ ਤੋਂ ਇਲਾਵਾ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਸ਼ਾਮਲ ਹੋਏ।
ਇਹ ਵੀ ਪੜ੍ਹੋ: Petrol Diesel Price: ਈਰਾਨ–ਇਜ਼ਰਾਈਲ ਜੰਗ ਦਾ ਅਸਰ- ਕੋਟਕਪੂਰਾ ’ਚ ਪੈਟਰੋਲ ਪੰਪਾਂ ’ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ…
ਐਸਡੀਐਮ ਕੋਟਕਪੂਰਾ ਦੀ ਨਿਗਰਾਨੀ ਅਤੇ ਬੀਡੀਪੀਓ ਦੀ ਅਗਵਾਈ ਹੇਠ ਹੋਈ ਚੋਣ ਪ੍ਰਕਿਰਿਆ ਦੌਰਾਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੁਲਦੀਪ ਸਿੰਘ ਵਾਂਦਰ ਜਟਾਣਾ ਨੂੰ ਪੰਚਾਇਤ ਸੰਮਤੀ ਦਾ ਚੇਅਰਮੈਨ ਚੁਣਿਆ ਗਿਆ, ਜਦੋਂਕਿ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਮਨਦੀਪ ਕੌਰ ਨੂੰ ਵਾਈਸ ਚੇਅਰਮੈਨ ਬਣਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਅੱਠ ਮੈਂਬਰਾਂ ਨੇ ਚੋਣ ਪ੍ਰਕਿਰਿਆ ’ਤੇ ਸਵਾਲ ਉਠਾਉਂਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਕਾਂਗਰਸ ਪਾਰਟੀ ਨਾਲ ਸੰਬੰਧਿਤ ਚੇਅਰਮੈਨ ਚੁਣੇ ਜਾਣ ਉਪਰੰਤ ਪਾਰਟੀ ਦੇ ਹਲਕਾ ਇੰਚਾਰਜ ਅਜੇ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਨਵ-ਨਿਯੁਕਤ ਚੇਅਰਮੈਨ ਕੁਲਦੀਪ ਸਿੰਘ ਅਤੇ ਸਮੂਹ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਅਤੇ ਨਵੇਂ ਚੇਅਰਮੈਨ ਕੁਲਦੀਪ ਸਿੰਘ ਨੇ ਇਲਾਕੇ ਦੇ ਲੋਕਾਂ, ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਰਾਹੀਂ ਪਿੰਡਾਂ ਦੇ ਵਿਕਾਸ ਕਾਰਜ ਤਰਜ਼ੀਹ ਦੇ ਆਧਾਰ ’ਤੇ ਕਰਵਾਏ ਜਾਣਗੇ। ਉਧਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ।  Kotkapura Panchayat Samiti Election
MGNREGA Scheme Punjab: ਮਨਰੇਗਾ ਦਾ ਨਾਂਅ ਬਦਲਣ ਦੀ ਆੜ ’ਚ ਭਾਜਪਾ ਗਰੀਬਾਂ ਦੇ ਚੁੱਲ੍ਹੇ ਠੰਢੇ ਕਰ ਰਹੀ ਹੈ : ਕਾਂਗਰਸੀ ਆਗੂ
MGNREGA Scheme Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਸਕੀਮ ਦੇ ਨਾਂਅ ਵਿੱਚ ਬਦਲਾਅ ਕਰਨ ਦੇ ਫੈਸਲੇ ਦੀ ਤਿੱਖੀ ਨਿੰਦਾ ਕਰਦਿਆਂ ਕਾਂਗਰਸੀ ਆਗੂਆਂ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਕਿਸਾਨ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਨੰਬਰਦਾਰ, ਜ਼ਿਲ੍ਹਾ ਕਾਂਗਰਸ ਦੇ ਪ੍ਰੈੱਸ ਮੀਡਿਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਨੇ ਕਿਹਾ ਕਿ ਭਾਜਪਾ ਸਿਰਫ਼ ਨਾਂਅ ਬਦਲਣ ਦੀ ਰਾਜਨੀਤੀ ਕਰ ਰਹੀ ਹੈ, ਜਦਕਿ ਹਕੀਕਤ ਵਿੱਚ ਗਰੀਬਾਂ ਦੇ ਰੋਜ਼ਗਾਰ ਮਾਰਿਆ ਜਾ ਰਿਹਾ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਮਨਰੇਗਾ ਸਕੀਮ ਕਾਂਗਰਸ ਸਰਕਾਰ ਦੀ ਇਤਿਹਾਸਕ ਦੇਣ ਹੈ, ਜਿਸ ਨੇ ਪਿੰਡਾਂ ਦੇ ਗਰੀਬ ਮਜ਼ਦੂਰਾਂ ਨੂੰ ਰੋਜ਼ਗਾਰ ਦੀ ਗਾਰੰਟੀ ਦਿੱਤੀ। ਅੱਜ ਕੇਂਦਰ ਸਰਕਾਰ ਨਾਂਅ ਬਦਲ ਕੇ ਇਸ ਸਕੀਮ ਦੀ ਆਤਮਾ ਨੂੰ ਹੀ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਨਰੇਗਾ ਲਈ ਫੰਡ ਘਟਾਏ ਜਾ ਰਹੇ ਹਨ, ਕੰਮ ਦੇ ਦਿਨ ਘੱਟ ਰਹੇ ਹਨ ਅਤੇ ਮਜ਼ਦੂਰਾਂ ਨੂੰ ਸਮੇਂ ‘ਤੇ ਮਜ਼ਦੂਰੀ ਨਹੀਂ ਮਿਲ ਰਹੀ।
ਇਹ ਵੀ ਪੜ੍ਹੋ: Indian Railways News: ਟ੍ਰੇਨ ’ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਵਿਭਾਗ ਨੇ ਸਮੇਂ ’ਚ ਕੀਤਾ ਬਦਲਾਅ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਵਾਰ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਅੱਗੇ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਮਨਰੇਗਾ ਵਰਗੀ ਅਹਿਮ ਸਕੀਮ ਸਬੰਧੀ ਨਾ ਤਾਂ ਕੇਂਦਰ ਤੋਂ ਪੂਰਾ ਫੰਡ ਲਿਆ ਜਾ ਰਿਹਾ ਹੈ ਅਤੇ ਨਾ ਹੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਜੁਮਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਜ਼ਮੀਨੀ ਪੱਧਰ ‘ਤੇ ਨਾ ਤਾਂ ਰੋਜ਼ਗਾਰ ਦੇ ਮੌਕੇ ਬਣ ਰਹੇ ਹਨ ਅਤੇ ਨਾ ਹੀ ਮਜ਼ਦੂਰਾਂ ਨੂੰ ਉਹਨਾਂ ਦਾ ਹੱਕ ਮਿਲ ਰਿਹਾ ਹੈ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗਰੀਬ, ਮਜ਼ਦੂਰ ਅਤੇ ਕਿਸਾਨ ਦੇ ਹੱਕਾਂ ਲਈ ਡੱਟ ਕੇ ਲੜਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਭਾਜਪਾ ਦੀ ਲੋਕ-ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਦੀ ਰਹੇਗੀ। ਇਸ ਮੌਕੇ ਸਾਬਕਾ ਸਰਪੰਚ ਤੀਰਥ ਸਿੰਘ ਸੌਂਢਾ, ਰਣਬੀਰ ਸਿੰਘ ਹੈਪੀ, ਗੁਰਜੰਟ ਸਿੰਘ ਜੱਲਾ, ਲਖਵਿੰਦਰ ਸਿੰਘ ਲੱਖੀ ਆਦਿ ਹਾਜ਼ਰ ਸਨ।
Vote Counting Punjab: ਸੀਸੀਟੀਵੀ ਦੀ ਰਿਕਾਰਡਿੰਗ ’ਚ ਹੋਵੇ ਵੋਟਾਂ ਦੀ ਗਿਣਤੀ, ਹਾਈਕੋਰਟ ਪੁੱਜੀ ਕਾਂਗਰਸ
ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀਆਂ ਦੀ ਵੋਟਾਂ ਦੀ ਗਿਣਤੀ ਬਾਰੇ ਕਾਂਗਰਸ ਨੂੰ ਨਹੀਂ ਪ੍ਰਸ਼ਾਸਨ ’ਤੇ ਵਿਸ਼ਵਾਸ
Vote Counting Punjab: (ਅਸ਼ਵਨੀ ਚਾਵਲਾ) ਚੰਡੀਗੜ੍ਹ । ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਦੀ ਹੋਣ ਵਾਲੀ 17 ਦਸੰਬਰ ਦੀ ਗਿਣਤੀ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਪੰਜਾਬ ਕਾਂਗਰਸ ਨੂੰ ਇਹਨਾਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੂਬਾ ਚੋਣ ਕਮਿਸ਼ਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਵਿਸ਼ਵਾਸ ਹੀ ਨਹੀਂ ਹੈ। ਜਿਸ ਕਾਰਨ ਉਹਨਾਂ ਵੱਲੋਂ ਗਿਣਤੀ ਦੀ ਸਾਰੀ ਕਾਰਵਾਈ ਸੀਸੀਟੀਵੀ ਦੀ ਰਿਕਾਰਡਿੰਗ ਹੇਠ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਖਲ ਕਰ ਦਿੱਤੀ ਗਈ ਹੈ ਅਤੇ ਇਸਦੀ ਸੁਣਵਾਈ ਮੰਗਲਵਾਰ ਨੂੰ ਹੋ ਸਕਦੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਕੀਲ ਨਿਖਿਲ ਘਈ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਵੱਲੋਂ ਇੱਕ ਲੋਕ ਪਟੀਸ਼ਨ ਪਾਈ ਗਈ ਹੈ। ਜਿਸ ਵਿਚ ਹਾਈਕੋਰਟ ਨੂੰ ਦੱਸਿਆ ਗਿਆ ਹੈ ਕਿ ਇਹਨਾਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀ ਚੋਣਾਂ ਦੇ ਦੌਰਾਨ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਪ੍ਰਕਿਰਿਆ ਤੋਂ ਲੈ ਕੇ ਪੰਜਾਬ ਪੁਲਿਸ ਦੇ ਗਲਤ ਤਰੀਕੇ ਨਾਲ ਦਖਲ ਸਬੰਧੀ ਹਰ ਕਿਸੇ ਨੂੰ ਜਾਣਕਾਰੀ ਹੈ ਅਤੇ ਚੋਣਾਂ ਵਾਲੇ ਦਿਨ ਵੀ ਸੱਤਾਧਾਰੀ ਪਾਰਟੀ ਦੇ ਪ੍ਰਭਾਵ ਹੇਠ ਕੁਝ ਲੋਕਾਂ ਵੱਲੋਂ ਬੂਥਾ ਨੂੰ ਲੁੱਟਣ ਦੀ ਵੀ ਕੋਸ਼ਿਸ਼ ਕੀਤੀ ਗਈ ਸੀ ਇਸ ਲਈ ਇਨ੍ਹਾ ਵੋਟਾਂ ਦੀ ਗਿਣਤੀ ਸੀਸੀਟੀਵੀ ਦੀ ਰਿਕਾਰਡਿੰਗ ਹੇਠ ਕਰਾਉਣ ਲਈ ਜਰੂਰੀ ਹੈ ਤਾਂ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਚੋਣ ਪ੍ਰਕਿਰਿਆ ਤੇ ਬਣਿਆ ਰਹੇ। Vote Counting Punjab
ਇਹ ਵੀ ਪੜ੍ਹੋ: Punjab Firing News: ਪੰਜਾਬ ’ਚ ਵੱਡੀ ਵਾਰਦਾਤ: ਕਬੱਡੀ ਟੂਰਨਾਮੈਂਟ ਦੌਰਾਨ ਹੋਈ ਗੋਲੀਬਾਰੀ, ਰਾਣਾ ਬਲਾਚੌਰੀਆ ਦੀ ਮੌਤ
ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਕੀਲ ਨਿਖਿਲ ਘਈ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਸ ਪਟੀਸ਼ਨ ਨੂੰ ਮੰਗਲਵਾਰ ਸੁਣਵਾਈ ਹੇਠ ਹਾਈ ਕੋਰਟ ਵੱਲੋਂ ਲਿਆਇਆ ਜਾ ਸਕਦਾ ਹੈ, ਇਸ ਦੌਰਾਨ ਉਹਨਾਂ ਨੂੰ ਉਮੀਦ ਹੈ ਕਿ ਹਾਈਕੋਰਟ ਵੱਲੋਂ ਪੰਜਾਬ ਭਰ ਵਿੱਚ ਇਨਾਂ ਵੋਟਾਂ ਦੀ ਗਿਣਤੀ ਸੀਸੀਟੀਵੀ ਦੀ ਰਿਕਾਰਡਿੰਗ ਹੇਠ ਕਰਵਾਉਣ ਦੇ ਆਦੇਸ਼ ਜਾਰੀ ਹੋ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਸੂਬਾ ਚੋਣ ਕਮਿਸ਼ਨ ਨੂੰ ਵੀ ਇਸ ਤੇ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਪਾਰਦਰਸ਼ਤਾ ਹੀ ਸਾਰਿਆਂ ਦੇ ਸਾਹਮਣੇ ਆਏਗੀ।
Tarn Taran By Election: ਤਰਨਤਾਰਨ ਜਿਮਨੀ ਚੋਣ : ਕਾਂਗਰਸ ਨੇ ਕਰਣਬੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨਿਆ
Tarn Taran By Election: (ਸੱਚ ਕਹੂੰ ਨਿਊਜ਼) ਤਰਨਤਾਰਨ। ਪੰਜਾਬ ਵਿੱਚ ਤਰਨਤਾਰਨ ਜਿਮਨੀ ਚੋਣ ਲਈ ਕਾਂਗਰਸ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਇੱਥੋਂ ਕਰਣਬੀਰ ਸਿੰਘ ਬੁਰਜ ਨੂੰ ਉਮੀਦਵਾਰ ਬਣਾਇਆ ਹੈ। ਇਸ ਸੰਬੰਧੀ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਅਧਿਕਾਰਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ਕਾਂਗਰਸ ਵਪਾਰੀ ਅਤੇ ਸਮਾਜ ਸੇਵੀ ਦਵਿੰਦਰ ਸਿੰਘ ਸੰਧੂ (ਲਾਲੀ ਢਾਲਾ) ਨੂੰ ਉਮੀਦਵਾਰ ਬਣਾ ਸਕਦੀ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਅਕਾਲੀ ਦਲ ਛੱਡ ਕੇ ਆਏ ਅਨਿਲ ਜੋਸ਼ੀ ਦਾ ਨਾਂਅ ਵੀ ਸਾਹਮਣੇ ਆ ਰਿਹਾ ਸੀ।
ਇਹ ਵੀ ਪੜ੍ਹੋ: Punjab News: ਲਹਿਰਾ ਵਿਧਾਨ ਸਭਾ ਹਲਕੇ ਨੂੰ ਮੁੱਖ ਮੰਤਰੀ ਦਾ ਵੱਡਾ ਤੋਹਫਾ, ਇਲਾਕੇ ਵਾਸੀ ਹੋਏ ਖੁਸ਼
ਹਾਲਾਂਕਿ ਅਨਿਲ ਜੋਸ਼ੀ ਦੇ ਕਰੀਬੀਆਂ ਮੁਤਾਬਕ, ਉਨ੍ਹਾਂ ਨੇ ਕਾਂਗਰਸ ਨੂੰ ਕਿਹਾ ਸੀ ਕਿ ਉਹ ਅੰਮ੍ਰਿਤਸਰ ਨਾਰਥ ਦੀ ਰਾਜਨੀਤੀ ਕਰਨਗੇ, ਉਹ ਕਿਸੇ ਹੋਰ ਵਿਧਾਨ ਸਭਾ ਹਲਕੇ ਵਿੱਚ ਨਹੀਂ ਜਾਣਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਭਾਜਪਾ ਇੱਥੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਚੁੱਕੇ ਹਨ।
ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਗੁਰਮੀਤ ਕੌਰ ਪਰਿਵਾਰ ਸਮੇਤ ਕਾਂਗਰਸ ‘ਚ ਸ਼ਾਮਿਲ
ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਦਾ ਪੱਲਾ ਫੜਨਗੇ: ਰਣਦੀਪ ਸਿੰਘ ਨਾਭਾ
Punjab Politics News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੀ ਮੌਜੂਦਾ ਕੌਂਸਲਰ ਗੁਰਮੀਤ ਕੌਰ ਨੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ‘ਚ ਵਾਰਡ ਨੰ 5 ਦੀ ਕੌਂਸਲਰ ਗੁਰਮੀਤ ਕੌਰ, ਅਕਾਲੀਦਲ ਦੇ ਸੀਨੀਅਰ ਆਗੂ ਰੂਪ ਸਿੰਘ, ਉਨ੍ਹਾਂ ਦੇ ਸਪੁੱਤਰ ਹਰਮਨਜੀਤ ਸਿੰਘ ਅਤੇ ਸੁੱਖਜੀਤ ਕੌਰ ਵੀ ਕਾਂਗਰਸ ਵਿਚ ਸ਼ਾਮਿਲ ਹੋਏ। ਜਿਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਾਮਿਲ ਕੀਤਾ।
ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਅੱਜ ਕੌਂਸਲਰ ਗੁਰਮੀਤ ਕੌਰ ਅਤੇ ਰੂਪ ਸਿੰਘ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤੀ ਵੱਲ ਵਧੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: CM Punjab: ਮੁੱਖ ਮੰਤਰੀ ਦੀ ਕੇਂਦਰ ਨੂੰ ਚਿੱਠੀ, ਜਾਣੋ ਹੜ੍ਹਾਂ ਦੌਰਾਨ ਆਈ ਵੱਡੀ ਸਮੱਸਿਆ ਬਾਰੇ ਕਿਵੇਂ ਕਰਵਾਇਆ ਜਾਣੂੰ
ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ,ਕੌਂਸਲਰ ਕੁਲਵਿੰਦਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵੀਰ ਸਿੰਘ ਮਿੰਟੂ, ਗੁਰਬਚਨ ਕਾਹਨਪੁਰਾ, ਬਿੱਕਰ ਸਿੰਘ ਦੀਵਾ, ਮਾ. ਮਨੋਹਰ ਲਾਲ ਵਰਮਾ, ਰਾਕੇਸ਼ ਕੁਮਾਰ ਗੋਗੀ, ਮਹਿੰਦਰ ਪਜਨੀ, ਸ਼ਿਵ ਕੁਮਾਰ ਗਰਗ, ਭੂਸਣ ਸ਼ਰਮਾ, ਬਲਜਿੰਦਰ ਘੁੱਕਰੀ, ਹਰਪ੍ਰੀਤ ਸਿੰਘ ਗੁਰਧਨਪੁਰ, ਬਲਜੀਤ ਮਰਾੜੂ, ਜੱਗੀ ਵੜੈਚਾਂ, ਲਵਪ੍ਰੀਤ ਕਾਹਨਪੁਰਾ, ਗੁਰਪ੍ਰੀਤ ਸਿੰਘ ਗਰੋਵਾਲ, ਹਰਦੀਪ ਸਿੰਘ ਮਹਿਮੂਦਪੁਰ, ਜਗਤਾਰ ਤੰਗਰਾਲਾ, ਹੈਪੀ ਸੂਦ, ਕੁਲਦੀਪ ਸਿੰਘ, ਖਜਾਨਾ ਰਾਮ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਅਤੇ ਵੱਡੀ ਗਿਣਤੀ ਕਾਂਗਰਸੀ ਮੌਜੂਦ ਸਨ। Punjab Politics News
Blood Donation Camp: ਰਾਜੀਵ ਗਾਂਧੀ ਦੀ ਯਾਦ ’ਚ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਖੂਨਦਾਨ ਕੈਂਪ
ਖੂਨਦਾਨ ਸਭ ਤੋਂ ਉਤਮ ਦਾਨ : ਸਾਬਕਾ ਵਿਧਾਇਕ ਨਾਗਰਾ
Blood Donation Camp: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ ਵਿੱਚ ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਪ੍ਰਧਾਨ ਅਮਿਤ ਜੈ ਚੰਦ ਲੱਕੀ ਸ਼ਰਮਾ ਪੰਜਾਬ ਯੂਥ ਕਾਂਗਰਸ ਦੇ ਸੈਕਟਰੀ ਤੇ ਯੂਥ ਕਾਂਗਰਸ ਹਲਕਾ ਬਸੀ ਪਠਾਣਾ ਦੇ ਪ੍ਰਧਾਨ ਅਮਰਜੀਤ ਸਿੰਘ ਭੰਗੂ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਯੂਥ ਪ੍ਰਧਾਨ ਮਨਦੀਪ ਸਿੰਘ ਖੇੜਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕੈਂਪ ਵਿੱਚ ਪਹੁੰਚੇ ਨੌਜਵਾਨਾਂ ਦਾ ਹੌਸਲਾ ਵਧਾਇਆ।
ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਖੂਨਦਾਨ ਇਕ ਮਹਾਂਦਾਨ ਹੈ, ਜੋ ਕਈ ਕੀਮਤੀ ਜਿੰਦਗੀਆਂ ਨੂੰ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਰਾਜੀਵ ਗਾਂਧੀ ਦੀ ਯਾਦ ਨੂੰ ਮਨਾਉਂਦੇ ਹੋਏ ਮਨੁੱਖਤਾ ਦੀ ਸੇਵਾ ਲਈ ਇਹ ਯਤਨ ਕਰ ਰਹੇ ਹਾਂ। ਰਾਜੀਵ ਗਾਂਧੀ ਦੀ ਦੂਰਦਰਸ਼ੀ ਸੋਚ ਨੇ ਦੇਸ਼ ਨੂੰ ਆਧੁਨਿਕ ਯੁੱਗ ਵੱਲ ਲਿਜਾਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕੰਮਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਅਤੇ ਸਦਾ ਮੱਦਦ ਲਈ ਤੱਤਪਰ ਰਹਿਣ। ਉਨ੍ਹਾਂ ਕਿਹਾ ਕਿ ਇਹ ਖੂਨਦਾਨ ਕੈਂਪ ਨਾ ਸਿਰਫ਼ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਹੈ, ਸਗੋਂ ਇਹ ਇਕ ਸੰਦੇਸ਼ ਵੀ ਹੈ ਕਿ ਨੌਜਵਾਨ ਭਵਿੱਖ ਨਿਰਮਾਤਾ ਹਨ।
ਇਹ ਵੀ ਪੜ੍ਹੋ: Dhoni: ਜੇ ਮੈਂ ਧੋਨੀ ਦੀ ਜਗ੍ਹਾ ਹੁੰਦਾ, ਤਾਂ ਮੈਂ ਕਹਿੰਦਾ ‘ਬਸ ਬਹੁਤ ਹੋ ਗਿਆ’: ਸੰਜੇ ਬਾਂਗੜ
ਇਸ ਮੌਕੇ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਿੰਤ ਜੈ ਚੰਦ ਲੱਕੀ ਸ਼ਰਮਾ ਨੇ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਨੌਜਵਾਨ ਵਰਗ ਨੂੰ ਸਮਾਜ ਸੇਵਾ ਦੇ ਕੰਮਾਂ ਵੱਲ ਲਗਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਸਮਾਜ ਸੇਵਾ ਵੱਲ ਲੱਗ ਕੇ ਨੌਜਵਾਨ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਬਚੇ ਰਹਿੰਦੇ ਹਨ। ਡਾ. ਰੀਤੇਸ਼ ਗੁਲਾਟੀ ਇੰਚਾਰਜ ਬਲੱਡ ਕੈਂਪ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਹਸਪਤਾਲ ਦੀ ਟੀਮ ਵੱਲੋਂ 52 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰੈਂਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ,ਹਰਮਨ ਬਾਜਵਾ, ਭੁਪਿੰਦਰ ਹੁੰਦਲ,ਕੌਂਸਲਰ ਵਿਸਾਖੀ ਰਾਮ,ਰਾਜੀਵ ਸ਼ਰਮਾ, ਹੈਰੀ ਕੈਨੇਡਾ, ਅਕੰਰ ਸ਼ੈਣੀ, ਸਾਹਿਲ ਠਾਕੁਰ,ਮਨੀਸ਼ ਬੱਸੀ, ਲਖਵਿੰਦਰ ਸਿੰਘ ਹਰਨਾ, ਗੋਗੀ ਹਰਨਾ, ਮਾਨ ਹੰਸਾਲੀ, ਅਮਰਿੰਦਰ ਸਿੰਘ, ਅਜੈ ਕੈਨੇਡਾ, ਜਤਿਨ ਧੀਮਾਨ, ਕੁਸ਼ਦੀਪ ਸਿੰਘ, ਜਸਵੀਰ ਸਿੰਘ, ਹੈਰੀ ਫਿਰੋਜ਼ਪੁਰ ਆਦਿ ਹਾਜ਼ਰ ਸਨ। Blood Donation Camp
Panchayat Elections: ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਭਿੜੇ
Panchayat Elections: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾਣ ’ਤੇ ਕਾਂਗਰਸੀ ਵਰਕਰ ਡੀਡੀਪੀਓ ਦਫਤਰ ਪਹੁੰਚੇ। ਇਸ ਮੌਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਆਪਣੇ-ਆਪਣੇ ਵਰਕਰਾਂ ਨਾਲ ਬੀਡੀਪੀਓ ਦਫ਼ਤਰ ਪੁੱਜੇ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਦੋਵਾਂ ਧਿਰਾਂ ਦੇ ਵਰਕਰਾਂ ਦਰਮਿਆਨ ਦਫ਼ਤਰ ਵਿੱਚ ਤਕਰਾਰ ਹੋ ਗਿਆ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ‘ਚ ਤੇਂਦੁਆ ਦੀ ਦਹਿਸ਼ਤ, ਸਾਵਧਾਨ ਰਹੋ।
ਇਸ ਸਬੰਧੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਆਖਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਪੰਚ ਚੋਣਾਂ ਲਈ ਉਮੀਦਵਾਰਾਂ ਨੂੰ ਚੂਲ੍ਹਾ ਟੈਕਸ ਦੀਆਂ ਪਰਚੀਆਂ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜਦੋਂ ਮੈਂ ਬੀਡੀਪੀਓ ਨੂੰ ਮਿਲ ਕੇ ਬਾਹਰ ਜਾ ਰਿਹਾ ਸੀ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਆ ਗਏ ਅਤੇ ਕਾਂਗਰਸੀ ਵਰਕਰਾਂ ਨਾਲ ਝਗਡ਼ਾ ਹੋ ਗਿਆ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਆਪਾਸੀ ਵਿਵਾਦ ਹੋ ਗਿਆ। ਇਸ ਮੌਕੇ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਚਾਇਤੀ ਚੋਣਾਂ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ।  Panchayat Elections
ਦੂਜੇ ਪਾਸੇ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਰੰਧਾਵਾ ਕਲਾਨੌਰ ਬਲਾਕ ਵਿੱਚ ਆਏ ਹਨ ਅਤੇ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸ ਤੇ ‘ਆਪ’ ਵਰਕਰਾਂ ਵਿਚਾਲੇ ਤਕਰਾਰ ਹੋ ਗਈ।
Protest: ਕਾਂਗਰਸੀ ਨੇ ਰੋਸ ਪ੍ਰਦਰਸ਼ਨ ਕਰਕੇ ਫੂਕਿਆ ਬਿੱਟੂ ਦਾ ਪੁਤਲਾ
ਜ਼ਿਲ੍ਹਾ ਪ੍ਰਧਾਨ ਸੀਬੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰ ਫੂਕਿਆ ਬਿੱਟੂ ਦਾ ਪੁਤਲਾ
(ਨਰੇਸ਼ ਕੁਮਾਰ) ਸੰਗਰੂਰ। Protest: ਪਿਛਲੇ ਦਿਨੀਂ ਰਵਨੀਤ ਸਿੰਘ ਬਿੱਟੂ ਕੇਂਦਰੀ ਰਾਜ ਮੰਤਰੀ ਵੱਲੋਂ ਕਾਂਗਰਸ ਦੇ ਕੌਮੀ ਲੀਡਰ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਅਤੇ ਅੱਤਵਾਦੀ ਕਹਿਣ ’ਤੇ ਭੜਕੇ ਕਾਂਗਰਸੀਆਂ ਨੇ ਸੁਰਿੰਦਰਪਾਲ ਸਿੰਘ ਸੀਬੀਆ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਅਤੇ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਅਗਰਸੈਨ ਚੌਂਕ ਵਿਖੇ ਵੱਡੀ ਗਿਣਤੀ ਇਕੱਠੇ ਹੋ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ ਗਿਆ।
ਕੇਂਦਰੀ ਰਾਜ ਮੰਤਰੀ ਬਿੱਟੂ ਵੱਲੋਂ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ ’ਤੇ ਭੜਕੇ ਕਾਂਗਰਸੀ
ਇਸ ਮੌਕੇ ਸੰਬੋਧਨ ਕਰਦਿਆਂ ਸੁਰਿੰਦਰਪਾਲ ਸੀਬੀਆ ਨੇ ਕਿਹਾ ਕਿ ਰਵਨੀਤ ਬਿੱਟੂ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੇ ਹਨ ਜੋ ਅਜਿਹੇ ਕਿਸਮ ਦੀ ਘਟੀਆਂ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਰਵਨੀਤ ਬਿੱਟੂ ਨੂੰ ਅਹਿਸਾਨ ਫਰਾਮੋਸ਼ ਆਖਦਿਆਂ ਕਿਹਾ ਕਿ ਬਿੱਟੂ ਸਣੇ ਇਹਨਾਂ ਦੇ ਪੂਰੇ ਪਰਿਵਾਰ ਦਾ ਸਿਆਸੀ ਜਨਮ ਕਾਂਗਰਸ ਪਾਰਟੀ ਵਿੱਚ ਹੀ ਹੋਇਆ ਹੈ ਅਤੇ ਗਾਂਧੀ ਪਰਿਵਾਰ ਵੱਲੋਂ ਰਵਨੀਤ ਬਿੱਟੂ ਨੂੰ ਹਮੇਸ਼ਾ ਉੱਚ ਪਦ ਦੇ ਕੇ ਨਿਵਾਜਿਆ ਗਿਆ ਹੈ ਜੋ ਭਾਜਪਾ ਦੀ ਚਮਚਾਗਿਰੀ ਕਰਦਿਆਂ ਰਾਹੁਲ ਗਾਂਧੀ ਨੂੰ ਅੱਤਵਾਦੀ ਦੱਸ ਰਹੇ ਹਨ।
ਇਹ ਵੀ ਪੜ੍ਹੋ: Baba Farid Aagman Purab: ਆਗਮਨ ਪੁਰਬ ਅਤੇ ਕਰਾਫਟ ਮੇਲੇ ਦੀਆਂ ਤਿਆਰੀਆਂ ਮੁਕੰਮਲ, ਡੀਸੀ ਨੇ ਲੋਕਾਂ ਦਿੱਤਾ ਖਾਸ ਸੁਨੇਹ…
ਸੀਬੀਆ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਸਿਰਫ ਕਾਂਗਰਸ ਪਾਰਟੀ ਹੀ ਨਹੀਂ ਸਗੋਂ ਆਪਣੇ ਸਵਰਗਵਾਸੀ ਦਾਦਾ ਬੇਅੰਤ ਸਿੰਘ ਦੀ ਵੀ ਪਿੱਠ ਵਿੱਚ ਛੁਰਾ ਮਾਰਿਆ ਹੈ। ਸੀਬੀਆ ਤੋਂ ਇਲਾਵਾ ਹੋਰ ਵੀ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਰਵਨੀਤ ਬਿੱਟੂ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਜਗਦੇਵ ਸਿੰਘ ਪ੍ਰਧਾਨ, ਗੁਰਪਿਆਰ ਸਿੰਘ ਧੂਰਾ, ਹੰਸਰਾਜ ਗੁਪਤਾ, ਦਰਸ਼ਨ ਸਿੰਘ ਕਾਂਗੜਾ, ਸ਼ਕਤੀ ਜੀਤ ਸਿੰਘ, ਮਨੀ ਵੜੈਚ ਸੁਨਾਮ, ਨੱਥੂ ਲਾਲ ਢੀਂਗਰਾ, ਮਿੱਠੂ ਲੱਡਾ, ਬੱਬੂ ਬਲਜੋਤ, ਮੈਡਮ ਚਰਨਜੀਤ ਕੌਰ, ਅਰੂਨਾ ਤਿੱਤਰੀਆ, ਨਰੇਸ਼ ਸ਼ਰਮਾ, ਨੇਹਾ ਗਰੋਵਰ, ਅਨਿਲ ਕੁਮਾਰ ਘੀਚਾ, ਰਛਪਾਲ ਟੀਪੂ, ਹਰਪਾਲ ਸੋਨੂੰ, ਵਰਿੰਦਰ ਪੰਨਵਾਂ,ਬਾਬੂ ਲਾਲ ਰੰਗਾ, ਨਛੱਤਰ ਸਿੰਘ ਐਮ ਸੀ, ਕਾਲਾ ਆਦਿ ਹਾਜ਼ਰ ਸਨ। Protest
Bajrang Punia: ਬਜਰੰਗ ਪੂਨੀਆ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
ਕਾਂਗਰਸ ਛੱਡਣ ਲਈ ਕਿਹਾ
ਵਿਦੇਸ਼ੀ ਨੰਬਰ ਤੋਂ ਆਇਆ ਵਟਸਐਪ ਮੈਸੇਜ, ਕਿਹਾ ਕਾਂਗਰਸ ਛੱਡ ਦਿਓ, ਨਹੀਂ ਤਾਂ ਪਰਿਵਾਰ ਲਈ ਚੰਗਾ ਨਹੀਂ ਹੋਵੇਗਾ
ਸੋਨੀਪਤ (ਸੱਚ ਕਹੂੰ ਨਿਊਜ਼)। Bajrang Punia: ਹਰਿਆਣਾ ਦੇ ਰੈਸਲਰ ਬਜਰੰਗ ਪੂਨੀਆ ਨੂੰ ਕਾਂਗਰਸ ’ਚ ਸ਼ਾਮਲ ਹੋਣ ਤੋਂ 2 ਦਿਨਾਂ ਬਾਅਦ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਇਹ ਧਮਕੀ ਵਟਸਐਪ ਜਰੀਏ ਆਏ ਇੱਕ ਮੈਸੇਜ ਰਾਹੀਂ ਮਿਲੀ ਹੈ। ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ’ਤੇ ਇੱਕ ਮੈਸੇਜ ਆਇਆ ਹੈ, ਜਿਸ ਵਿੱਚ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਾਂਗਰਸ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਬਣਾਇਆ ਹੈ। ਬਜਰੰਗ ਪੂਨੀਆ ਨੂੰ ਭੇਜੇ ਗਏ ਵਟਸਐਪ ਮੈਸੇਜ ’ਚ ਲਿਖਿਆ ਗਿਆ ਹੈ ਕਿ ਬਜਰੰਗ ਕਾਂਗਰਸ ਛੱਡ ਦੇਵੇ।
Read This : ਸਾਕਸ਼ੀ ਮਲਿਕ, ਬਜਰੰਗ ਪੂਨੀਆ, ਵਿਨੇਸ਼-ਸੰਗੀਤਾ ਫੋਗਾਟ ਹਿਰਾਸਤ ’ਚ
ਨਹੀਂ ਤਾਂ ਇਹ ਤੁਹਾਡੇ ਤੇ ਤੁਹਾਡੇ ਪਰਿਵਾਰ ਲਈ ਚੰਗਾ ਨਹੀਂ ਹੋਵੇਗਾ। ਇਹ ਸਾਡਾ ਆਖਰੀ ਸੰਦੇਸ਼ ਹੈ। ਚੋਣਾਂ ਤੋਂ ਪਹਿਲਾਂ ਦਿਖਾਵਾਂਗੇ ਕਿ ਅਸੀਂ ਕੀ ਹਾਂ। ਜਿੱਥੇ ਵੀ ਤੁਹਾਨੂੰ ਸ਼ਿਕਾਇਤ ਕਰਨੀ ਪਵੇ, ਇਹ ਸਾਡੀ ਪਹਿਲੀ ਤੇ ਆਖਰੀ ਚਿਤਾਵਨੀ ਹੈ। ਬਜਰੰਗ ਪੁਨੀਆ ਨੇ ਸੋਨੀਪਤ ਦੇ ਬਹਿਲਗੜ੍ਹ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਸੋਨੀਪਤ ਪੁਲਿਸ ਦੇ ਬੁਲਾਰੇ ਏਐਸਆਈ ਰਵਿੰਦਰ ਨੇ ਦੱਸਿਆ ਕਿ ਬਜਰੰਗ ਪੁਨੀਆ ਦੀ ਸ਼ਿਕਾਇਤ ਮਿਲੀ ਹੈ। ਇਸ ’ਚ ਬਜਰੰਗ ਨੇ ਦੱਸਿਆ ਹੈ ਕਿ ਉਸ ਨੂੰ ਇੱਕ ਅਣਜਾਣ ਨੰਬਰ ਤੋਂ ਵਟਸਐਪ ’ਤੇ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। Bajrang Punia
ਇੱਕ ਦਿਨ ਪਹਿਲਾਂ ਬਜਰੰਗ ਨੇ ਬ੍ਰਿਜਭੂਸ਼ਣ ਨੂੰ ਦਿੱਤੀ ਸੀ ਚਿਤਾਵਨੀ | Bajrang Punia
ਬਜਰੰਗ ਤੇ ਵਿਨੇਸ਼ ਫੋਗਾਟ 6 ਸਤੰਬਰ ਨੂੰ ਕਾਂਗਰਸ ’ਚ ਸ਼ਾਮਲ ਹੋਏ ਸਨ। ਵਿਨੇਸ਼ ਫੋਗਾਟ ਨੂੰ ਕਾਂਗਰਸ ’ਚ ਸ਼ਾਮਲ ਹੋਣ ਤੋਂ 8 ਘੰਟੇ ਬਾਅਦ ਜੁਲਾਨਾ ਤੋਂ ਟਿਕਟ ਦਿੱਤੀ ਗਈ ਸੀ। ਇਸ ਤੋਂ ਬਾਅਦ ਡਬਲਯੂਐੱਫਆਈ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਨੇ ਕਿਹਾ ਸੀ- ‘ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਦੋਵੇਂ (ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ) ਕਾਂਗਰਸ ਦੇ ਹੱਥਾਂ ’ਚ ਖੇਡ ਰਹੇ ਹਨ। ਦੋਵੇਂ ਕਾਂਗਰਸ ਦੀਆਂ ਕਠਪੁਤਲੀਆਂ ਹਨ। ਮੈਂ ਭਾਜਪਾ ਹਾਈਕਮਾਂਡ ਨੂੰ ਅਪੀਲ ਕਰਾਂਗਾ ਕਿ ਮੈਨੂੰ ਚੋਣ ਪ੍ਰਚਾਰ ਲਈ ਹਰਿਆਣਾ ਭੇਜਿਆ ਜਾਵੇ।
ਮੈਂ ਹਰਿਆਣਾ ’ਚ ਵਿਨੇਸ਼ ਖਿਲਾਫ ਪ੍ਰਚਾਰ ਕਰਾਂਗਾ। ਇਸ ਦੇ ਜਵਾਬ ’ਚ ਬਜਰੰਗ ਪੂਨੀਆ ਨੇ ਕਿਹਾ ਸੀ- ‘ਜੇ ਤੁਹਾਡੇ ’ਚ ਹਿੰਮਤ ਹੈ ਤਾਂ ਬ੍ਰਿਜ ਭੂਸ਼ਣ ਸਿੰਘ ਹਰਿਆਣਾ ਆ ਕੇ ਦਿਖਾਵੇ। ਇੱਥੇ ਤੁਹਾਡਾ ਸੁਆਗਤ ਹੈ। ਇੱਥੇ ਆ ਕੇ ਚੋਣ ਪ੍ਰਚਾਰ ਕਰੋ। ਇੱਥੇ ਦੇ ਲੋਕ ਤੈਅ ਕਰਨਗੇ ਕਿ ਤੁਹਾਡਾ ਸੁਆਗਤ ਕਿਵੇਂ ਕੀਤਾ ਜਾਵੇਗਾ। ਮੈਂ ਚੋਣ ਨਹੀਂ ਲੜਾਂਗਾ, ਸਿਰਫ ਵਿਨੇਸ਼ ਹੀ ਚੋਣ ਲੜ ਰਹੀ ਹੈ। Bajrang Punia
ED Raid: ਕਾਂਗਰਸੀ ਆਗੂ ਦੇ ਘਰ ਤੇ ਕਾਰੋਬਾਰੀ ਟਿਕਾਣਿਆਂ ’ਤੇ ਈਡੀ ਵੱਲੋਂ ਰੇਡ
(ਜਸਵੀਰ ਸਿੰਘ ਗਹਿਲ) ਖੰਨਾ/ ਲੁਧਿਆਣਾ। ED Raid: ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪਿੰਡ ਇਕੋਲਾਹੀ ਵਿਖੇ ਇੱਕ ਕਾਂਗਰਸੀ ਆਗੂ ਦੇ ਘਰ ਈਡੀ ਦੀ ਟੀਮ ਵੱਲੋਂ ਬੁੱਧਵਾਰ ਤੜਕਸਾਰ ਰੇਡ ਕੀਤੀ ਗਈ। ਇਹ ਕਾਂਗਰਸੀ ਆਗੂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Haryana Assembly Elections : ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਜਾਣਕਾਰੀ ਮੁਤਾਬਕ ਈਡੀ ਸਵੇਰੇ 4 ਕੁ ਵਜੇ ਦੇ ਕਰੀਬ ਪਿੰਡ ਇਕੋਲਾਹੀ ਵਿਖੇ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਪੁੱਜੀ ਜੋ ਖ਼ਬਰ ਲਿਖੇ ਜਾਣ ਤੱਕ ਰਾਜਦੀਪ ਸਿੰਘ ਦੇ ਘਰ ਹੀ ਜਾਂਚ ਕਰ ਰਹੀ ਸੀ। ਸੂਤਰਾਂ ਦੀ ਮੰਨੀਏ ਤਾਂ ਮਾਮਲਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਕਥਿੱਤ ਟੈਂਡਰ ਘੁਟਾਲੇ ਨਾਲ ਸਬੰਧਿਤ ਹੈ। ਜਿਸ ਦੇ ਤਹਿਤ ਹੀ ਰਾਜਦੀਪ ਸਿੰਘ ਦੇ ਘਰ ਅਤੇ ਅਨਾਜ ਮੰਡੀ ਖੰਨਾ ਵਿਖੇ ਸਥਿੱਤ ਉਸਦੀ ਕਮਿਸ਼ਨ ਦੀ ਦੁਕਾਨ ਸਣੇ ਉਸਦੇ ਹੋਰ ਸਾਰਿਆਂ ਟਿਕਾਣਿਆਂ ’ਚ ਵੀ ਫਰੋਲਾ-ਫਰਾਲੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖੰਨਾ ਦੇ ਸਿਟੀ ਸੈਂਟਰ ’ਚ ਵੀ ਈਡੀ ਵੱਲੋਂ ਦਸਤਕ ਦਿੱਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਪ੍ਰਕਾਸ਼ ਸਿੰਘ ਭੱਟੀ ਮੁੜ ਕਾਂਗਰਸ ’ਚ ਹੋਏ ਸ਼ਾਮਲ
ਪ੍ਰਕਾਸ਼ ਸਿੰਘ ਭੱਟੀ ਨੂੰ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਰਵਾਇਆ ਸ਼ਾਮਲ
(ਅਸ਼ਵਨੀ ਚਾਵਲਾ) ਚੰਡੀਗੜ। ਕਾਂਗਰਸ ਪਾਰਟੀ ਤੋਂ 2002 ਵਿੱਚ ਵਿਧਾਇਕ ਰਹੇ ਪ੍ਰਕਾਸ਼ ਸਿੰਘ ਭੱਟੀ (Prakash Singh Bhatti) ਇੱਕ ਵਾਰ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ੍ਰ. ਭੱਟੀ 2012 ਵਿੱਚ ਕਾਂਗਰਸ ਪਾਰਟੀ ਤੋਂ ਟਿਕਟ ਨਾ ਮਿਲਣ ਕਰਕੇ ਆਜ਼ਾਦ ਤੌਰ ‘ਤੇ ਚੋਣ ਮੈਦਾਨ ਵਿੱਚ ਉੱਤਰੇ ਤਾਂ ਕਾਂਗਰਸ ਵੱਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ ਉਹ ਕੁਝ ਸਮੇਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ਅਤੇ ਲਗਾਤਾਰ 2017 ਤੇ 2022 ਦੀ ਚੋਣ ਅਕਾਲੀ ਦਲ ਵੱਲੋਂ ਹੀ ਲੜੀ ਗਈ ਸੀ ਪਰ ਦੋਵੇਂ ਵਾਰ ਉਹ ਹਾਰ ਗਏ ਹੁਣ ਇੱਕ ਵਾਰ ਫਿਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੁੰਦੇ ਹੋਏ ਉਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਪ੍ਰਕਾਸ਼ ਸਿੰਘ ਭੱਟੀ ਨੂੰ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਵੱਲੋਂ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Assembly Election Haryana : ਹਰਿਆਣਾ ’ਚ ਵੋਟਿੰਗ ਦੀ ਤਾਰੀਕ ਬਦਲੀ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਕਾਸ਼ ਸਿੰਘ ਭੱਟੀ ਬਹੁਤ ਹੀ ਸੀਨੀਅਰ ਆਗੂ ਹਨ, ਜਿਨਾਂ ਨੇ ਪੰਜਾਬ ਦੀ ਬਿਹਤਰੀ ਲਈ ਲਗਾਤਾਰ ਕੰਮ ਕੀਤਾ ਹੈ। ਉਨਾਂ ਵਰਗਾ ਆਗੂ ਬਿਨਾਂ ਸ਼ੱਕ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਕਿਉਂਕਿ ਅਸੀਂ ਆਉਣ ਵਾਲੀਆਂ ਉਪ ਚੋਣਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰ ਰਹੇ ਹਾਂ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭੱਟੀ ਇੱਕ ਬਹੁਤ ਹੀ ਮਿਹਨਤੀ ਆਗੂ ਹਨ, ਜਿਨਾਂ ਨੇ ਹਮੇਸ਼ਾ ਹੀ ਆਪਣੇ ਹਲਕਿਆਂ ਦੀ ਨੁਮਾਇੰਦਗੀ ਪੂਰੀ ਲਗਨ ਨਾਲ ਕੀਤੀ ਹੈ। ਪੰਜਾਬ ਦੇ ਲੋਕਾਂ ਲਈ ਉਨਾਂ ਦੇ ਨਿਰੰਤਰ ਯਤਨ ਸ਼ਲਾਘਾਯੋਗ ਹਨ। ਅਭਿਨੇਤਰੀ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਅਤੇ ਉਸਦੀ ਆਉਣ ਵਾਲੀ ਫਿਲਮ ਐਮਰਜੈਂਸੀ ਬਾਰੇ ਸਵਾਲ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੰਗਨਾ ਰਣੌਤ ਪਿਛਲੇ ਲੰਬੇ ਸਮੇਂ ਤੋਂ ਨਫ਼ਰਤ ਫੈਲਾਉਂਦੀ ਆ ਰਹੀ ਹੈ, ਖਾਸ ਕਰਕੇ ਕਿਸਾਨਾਂ ਦੇ ਧਰਨੇ ਵਿੱਚ ਹਿੱਸਾ ਲੈਣ ਵਾਲੀਆਂ ਪੰਜਾਬ ਦੀਆਂ ਮਾਵਾਂ ਬਾਰੇ ਉਸਨੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। Prakash Singh Bhatti
New Delhi: ਮੇਰੇ ਖਿਲਾਫ ਈਡੀ-ਸੀਬੀਆਈ ਛਾਪੇਮਾਰੀ ਦੀ ਚੱਲ ਰਹੀ ਹੈ ਤਿਆਰੀ : ਰਾਹੁਲ
New Delhi: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਉਨ੍ਹਾਂ ਖ਼ਿਲਾਫ ਛਾਪੇ ਮਾਰਨ ਦੀ ਤਿਆਰੀ ਕਰ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਕਾਂਗਰਸ ਨੇਤਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਈਡੀ ਦੇ ਇੱਕ ਅਧਿਕਾਰੀ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਖਿਲਾਫ ਛਾਪੇਮਾਰੀ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਸੰਸਦ ’ਚ ਬਜਟ ’ਤੇ ਚਰਚਾ ਦੌਰਾਨ ਉਨ੍ਹਾਂ ਕਿਹਾ ਸੀ ਕਿ ਸਰਕਾਰ ਵਿਰੋਧੀ ਧਿਰ ਤੇ ਦੇਸ਼ ਵਿਰੁੱਧ ‘ਚਕ੍ਰਵਿਊ’ ਬਣਾ ਰਹੀ ਹੈ।
Read This : ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਤਿਆਰੀ ’ਚ ਸਰਕਾਰ, ਪੜ੍ਹੋ…
ਸ਼ਾਇਦ ਮੋਦੀ ਸਰਕਾਰ ਨੂੰ ਉਨ੍ਹਾਂ ਦਾ ਇਹ ਬਿਆਨ ਪਸੰਦ ਨਹੀਂ ਆਇਆ ਤੇ ਇਸੇ ਲਈ ਅਜਿਹੀ ਯੋਜਨਾ ਬਣਾਈ ਜਾ ਰਹੀ ਹੈ। ਉਸ ਖਿਲਾਫ ਗਾਂਧੀ ਨੇ ਟਵਿੱਟਰ ’ਤੇ ਕਿਹਾ, ਜ਼ਾਹਰ ਤੌਰ ’ਤੇ 1 ’ਚੋਂ 2 ਨੂੰ ਮੇਰਾ ਚੱਕਰਵਿਊ ਭਾਸ਼ਣ ਪਸੰਦ ਨਹੀਂ ਆਇਆ। ਈਡੀ ਦੇ ਅੰਦਰੂਨੀ ਸੂਤਰਾਂ ਨੇ ਮੈਨੂੰ ਦੱਸਿਆ ਕਿ ਛਾਪੇ ਦੀ ਯੋਜਨਾ ਬਣਾਈ ਜਾ ਰਹੀ ਹੈ। ਖੁੱਲ੍ਹੀਆਂ ਬਾਹਾਂ ਨਾਲ ਉਡੀਕ ਕਰ ਰਿਹਾ ਹੈ। ਮੇਰੇ ਕੋਲ ਚਾਹ ਤੇ ਬਿਸਕੁਟ ਹਨ। ਇਸ ਦੌਰਾਨ, ਕਾਂਗਰਸ ਨੇਤਾ ਤੇ ਲੋਕ ਸਭਾ ਵਿੱਚ ਪਾਰਟੀ ਦੇ ਹਿਪ ਮਣਿਕਮ ਟੈਗੋਰ ਨੇ ਸਰਕਾਰ ਤੋਂ ਈਡੀ-ਸੀਬੀਆਈ ਦੀ ਦੁਰਵਰਤੋਂ ’ਤੇ ਚਰਚਾ ਕਰਨ ਦੀ ਮੰਗ ਕਰਦੇ ਹੋਏ ਮੁਲਤਵੀ ਮਤਾ ਪੇਸ਼ ਕੀਤਾ ਹੈ। New Delhi